ਤਾਜਾ ਖ਼ਬਰਾਂ


ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  2 minutes ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  10 minutes ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  16 minutes ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  24 minutes ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  38 minutes ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 1 hour ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 1 hour ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 1 hour ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 1 hour ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  1 minute ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 2 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 2 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 1 hour ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 2 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 3 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 3 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 3 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 4 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 4 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 4 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 4 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਮੁਫ਼ਤ ਦਿੱਤੇ ਗਏ - ਸਿਹਤ ਮੰਤਰਾਲਾ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤ ਸਰਕਾਰ ਨੇ ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਦੀਆਂ ਖ਼ੁਰਾਕਾਂ ਮੁਫ਼ਤ ਮੁਹੱਈਆ...
ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  about 5 hours ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਹਵਾਈ ਜਹਾਜ਼ ਰਨ ਵੇ 'ਤੇ ਫਿਸਲਿਆ, ਦੋਵੇਂ ਪਾਈਲਟ ਜ਼ਖਮੀ
. . .  about 5 hours ago
ਗਵਾਲੀਅਰ, 7 ਮਈ - ਗਵਾਲੀਅਰ ਏਅਰਪੋਰਟ 'ਤੇ ਵੀਰਵਾਰ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇੱਥੇ ਇਕ ਜਹਾਜ਼ ਰਨ ਵੇ 'ਤੇ ਫਿਸਲ ਗਿਆ। ਇਹ ਪਲੇਨ ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਸੀ। ਇਸ ਘਟਨਾ ਵਿਚ 2...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਦਿੱਲੀ / ਹਰਿਆਣਾ

ਘਰ 'ਚ ਨਿਰੰਤਰ ਵਰਤੀਆਂ ਜਾਂਦੀਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ

ਫ਼ਤਿਹਾਬਾਦ, 5 ਮਾਰਚ (ਹਰਬੰਸ ਸਿੰਘ ਮੰਡੇਰ)- ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪੰਚਾਇਤ ਸਰੋਤ ਕੇਂਦਰ ਵਿਖੇ ਬਲਾਕ ਪੱਧਰ ਦੇ ਸੁਪਰਵਾਈਜ਼ਰ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੁਆਰਾ ਘਰ ਵਿਚ ਨਿਰੰਤਰ ਵਰਤੋਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖਿਲਾਫ਼ ਤੇ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਦੇ ਅਸਤੀਫ਼ਿਆਂ ਦੀ ਮੰਗ ਨੂੰ ਲੈ ਕੇ ਧਰਨਾ ਜਾਰੀ

ਸਿਰਸਾ, 5 ਮਾਰਚ (ਪਰਦੀਪ ਸਚਦੇਵਾ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਅਸਤੀਫ਼ਿਆਂ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਲਾਇਆ ...

ਪੂਰੀ ਖ਼ਬਰ »

ਸਿਰਸਾ 'ਚ ਮਿਲੇ ਦੋ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 5 ਮਾਰਚ (ਪਰਦੀਪ ਸਚਦੇਵਾ)- ਜ਼ਿਲ੍ਹਾ ਸਿਰਸਾ ਵਿੱਚ ਅੱਜ ਦੋ ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਇਲਾਜ ਲਈ ਦਾਖ਼ਲ ਕੀਤਾ ਗਿਆ ਹੈ | ਕੋਰੋਨਾ ਟੈਸਟ ਲਈ ਜ਼ਿਲ੍ਹੇ ਚੋਂ 1363 ਵਿਅਕਤੀਆਂ ਦੇ ਨਮੂਨੇ ਲਏ ਗਏ ਜਿਨ੍ਹਾਂ ਚੋਂ ਹਾਲੇ 977 ਵਿਅਕਤੀਆਂ ਦੀ ...

ਪੂਰੀ ਖ਼ਬਰ »

ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਸਰਕਾਰੀ ਦਾਅਵੇ ਏਲਨਾਬਾਦ 'ਚ ਹੋਏ ਫੇਲ੍ਹ

ਏਲਨਾਬਾਦ, 5 ਮਾਰਚ (ਜਗਤਾਰ ਸਮਾਲਸਰ)- ਹਰਿਆਣਾ ਸਰਕਾਰ ਵਲੋਂ ਭਾਵੇ ਜਲ ਜੀਵਨ ਮਿਸ਼ਨ ਤਹਿਤ ਪ੍ਰਦੇਸ਼ ਦੇ ਹਰ ਘਰ ਤੱਕ ਸਾਫ਼ ਪੀਣ ਯੋਗ ਪਾਣੀ ਪਹੁੰਚਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਜਿਸ ਧੀਮੀ ਗਤੀ ਨਾਲ ਇਹ ਮਿਸ਼ਨ ਚੱਲ ਰਿਹਾ ਹੈ ਉਸ ਨੰੂ ਵੇਖ ਕੇ ਨਹੀ ਲੱਗਦਾ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਫ਼ਤਿਹਾਬਾਦ, 5 ਮਾਰਚ (ਹਰਬੰਸ ਸਿੰਘ ਮੰਡੇਰ)- ਫ਼ਤਿਹਾਬਾਦ ਜ਼ਿਲੇ੍ਹ ਦੇ ਪਿੰਡ ਅਹਿਰਵਾਂ ਨੇੜੇ ਕਾਰ ਦੀ ਟੱਕਰ ਨਾਲ ਅਰਜੁਨ ਸਿੰਘ ਨਿਵਾਸੀ ਅਹਿਰਵਾਂ ਦੀ ਮੌਤ ਹੋ ਗਈ | ਦੱਸਿਆ ਗਿਆ ਹੈ ਕਿ ਅਰਜੁਨ ਸਿੰਘ ਆਪਣੇ ਮੋਟਰਸਾਈਕਲ 'ਤੇ ਪਿੰਡ ਵੱਲ ਜਾ ਰਿਹਾ ਸੀ | ਤੇਜ ਰਫ਼ਤਾਰ ਕਾਰ ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰ ਵਲੋਂ 5 ਰੋਜ਼ਾ ਕੈਂਪ ਦਾ ਨਿਰੀਖਣ

ਗੁਹਲਾ ਚੀਕਾ, 5 ਮਾਰਚ (ਓ.ਪੀ ਸੈਣੀ)-ਸਰਕਾਰੀ ਸੈਕੰਡਰੀ ਸਕੂਲ ਸਲੀਮਪੁਰ ਵਿਖੇ 1 ਮਾਰਚ ਤੋਂ 6ਵੀਂ ਤੋਂ 8ਵੀਂ ਜਮਾਤ ਦੀਆਂ ਲੜਕੀਆਂ ਲਈ ''ਫਨ ਕੈਂਪ ਰਾਹੀਂ ਲਾਈਫ਼ ਸਕਿੱਲ ਡਿਵੈਲਪਮੈਂਟU ਦੇ ਆਖ਼ਰੀ ਦਿਨ ਅੱਜ ਬਲਾਕ ਸਿੱਖਿਆ ਅਧਿਕਾਰੀ ਗੁਹਲਾ ਗੋਪੀ ਚੰਦ ਨਿੰਮਰਾਨ ਨੇ ਕੈਂਪ ...

ਪੂਰੀ ਖ਼ਬਰ »

ਮਹਿਲਾ ਦਿਵਸ ਨੂੰ ਸਮਰਪਿਤ ਖੇਡ ਮੇਲਾ ਕਰਵਾਇਆ

ਯਮੁਨਾਨਗਰ, 5 ਮਾਰਚ (ਗੁਰਦਿਆਲ ਸਿੰਘ ਨਿਮਰ)-ਸੰਤਪੁਰਾ ਸਥਿਤ ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ ਦੇ ਕੈਂਪਸ ਵਿਖੇ ਮਹਿਲਾ ਦਿਵਸ ਨੂੰ ਸਮਰਪਿਤ ਗੁਰੂ ਨਾਨਕ ਗਰਲਜ਼ ਕਾਲਜ, ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ ਅਤੇ ਭਜਾਪਾ ਦੀ ਹਰਿਆਣਾ ਰਾਜ ਕਾਰਜਕਾਰੀ ...

ਪੂਰੀ ਖ਼ਬਰ »

ਮੁਸਲਿਮ ਰਾਸ਼ਟਰੀ ਮੰਚ ਦੇ ਸੂਬਾ ਸਹਿ-ਕਨਵੀਨਰ ਵਲੋਂ ਸ੍ਰੀ ਰਾਮ ਮੰਦਰ ਦੀ ਉਸਾਰੀ ਲਈ ਰਾਸ਼ੀ ਭੇਟ

ਯਮੁਨਾਨਗਰ, 5 ਮਾਰਚ (ਗੁਰਦਿਆਲ ਸਿੰਘ ਨਿਮਰ)-ਮੁਸਲਿਮ ਰਾਸ਼ਟਰੀ ਮੰਚ ਦੇ ਸੂਬਾ ਸਹਿ-ਕਨਵੀਨਰ ਨਸੀਮ ਖਾਨ ਦੌਲਤਪੁਰ ਨੇ ਸ੍ਰੀ ਰਾਮ ਮੰਦਰ ਨਿਰਮਾਣ ਅਭਿਆਨ ਤਹਿਤ ਆਰ. ਐਸ. ਐਸ. ਦੇ ਪ੍ਰਚਾਰਕ ਪ੍ਰਦੀਪ ਨੂੰ 31 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਹੈ | ਇਸ ਮੌਕੇ ਨਸੀਮ ਖਾਨ ਨੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸਿਰਸਾ, 5 ਮਾਰਚ (ਪਰਦੀਪ ਸਚਦੇਵਾ)- ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਨਾਲ ਜੁੜੇ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਾਥੂਸਰੀ ਚੌਪਟਾ 'ਚ ਮੀਟਿੰਗ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸਰਬ ...

ਪੂਰੀ ਖ਼ਬਰ »

ਅਸ਼ਟਾਮ ਪੇਪਰ ਨਾ ਮਿਲਣ ਕਾਰਨ ਲੋਕਾਂ ਦੀ ਹੋ ਰਹੀ ਖੱਜਲ ਖ਼ੁਆਰੀ

ਭੁਲੱਥ, 5 ਮਾਰਚ (ਮੁਲਤਾਨੀ)-ਅਸ਼ਟਾਮ ਪੇਪਰ ਈ ਪੇਪਰ ਹੋਣ ਕਰਕੇ ਲੋਕਾਂ ਦੀ ਖੱਜਲ ਖ਼ੁਆਰੀ ਦਿਨ ਬੇ ਦਿਨ ਵਧਦੀ ਜਾ ਰਹੀ ਹੈ | ਅਸ਼ਟਾਮ ਪੇਪਰ ਪਹਿਲਾਂ ਤਾਂ ਅਸ਼ਟਾਮ ਫਰੋਸਾਂ ਪਾਸੋਂ ਤਹਿਸੀਲ ਕੰਪਲੈਕਸ ਦੇ ਅੰਦਰੋਂ ਹੀ ਮਿਲ ਜਾਂਦੇ ਸਨ, ਪ੍ਰੰਤੂ ਪਿਛਲੇ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਟਰਾਂਸਫਾਰਮਰ ਦਾ ਸਾਮਾਨ ਚੋਰੀ

ਨਡਾਲਾ, 5 ਮਾਰਚ (ਮਾਨ)-ਹਲਕਾ ਭੁਲੱਥ ਵਿਚ ਇਨ੍ਹੀਂ ਦਿਨੀਂ ਚੋਰੀ ਤੇ ਲੁੱਟ ਖੋਹ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ | ਹਰ ਕੋਈ ਆਪਣੇ ਆਪ ਨੂੰ ਅਸੁਰੱਖਿਅਤ ਜਿਹਾ ਮਹਿਸੂਸ ਕਰ ਰਿਹਾ ਹੈ | ਐਸੀ ਘਟਨਾ ਨੂੰ ਅੰਜਾਮ ਦਿੰਦਿਆਂ ਬੀਤੀ ਰਾਤ ਚੋਰਾਂ ਵਲੋਂ ਪਿੰਡ ਬਾਮੂਵਾਲ ਵਿਚ ਦੋ ...

ਪੂਰੀ ਖ਼ਬਰ »

ਵਾਰਡ ਨੰ.-7 'ਚ ਡਰੇਨ ਦੀ ਸਫ਼ਾਈ ਕਰਵਾਈ

ਫਗਵਾੜਾ, 5 ਮਾਰਚ (ਤਰਨਜੀਤ ਸਿੰਘ ਕਿੰਨੜਾ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਤੇ ਕਾਂਗਰਸੀ ਆਗੂ ਮੁਕੇਸ਼ ਭਾਟੀਆ ਦੇ ਯਤਨਾਂ ਸਦਕਾ ਸ਼ਹਿਰ ਦੇ ਵਾਰਡ ਨੰਬਰ 7 ਵਿਖੇ ਕਾਰਪੋਰੇਸ਼ਨ ਦੇ ਚੀਫ਼ ਸੈਨੇਟਰੀ ਇੰਸਪੈਕਟਰ ਮਲਕੀਤ ਸਿੰਘ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 77 ਮਾਮਲੇ ਆਏ ਸਾਹਮਣੇ, ਇਕ ਔਰਤ ਦੀ ਮੌਤ

ਕਪੂਰਥਲਾ, 5 ਮਾਰਚ (ਅਮਰਜੀਤ ਕੋਮਲ)-ਜ਼ਿਲ੍ਹਾ ਕਪੂਰਥਲਾ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਆਏ ਦਿਨ ਵਾਧਾ ਹੋ ਰਿਹਾ ਹੈ | ਅੱਜ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 77 ਮਾਮਲੇ ਸਾਹਮਣੇ ਆਏ ਤੇ ਪਿੰਡ ਰਾਣੀਪੁਰ ਦੀ 67 ਸਾਲਾ ਔਰਤ ਦੀ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਜਲੰਧਰ ...

ਪੂਰੀ ਖ਼ਬਰ »

ਕੜਾਲ੍ਹ ਖੁਰਦ ਵਿਖੇ ਘਰ 'ਚ ਚੋਰੀ

ਹੁਸੈਨਪੁਰ, 5 ਮਾਰਚ (ਸੋਢੀ)-ਪੁਲਿਸ ਚੌਂਕੀ ਭੁਲਾਣਾ ਅਧੀਨ ਆਉਂਦੇ ਪਿੰਡ ਕੜਾਲ੍ਹ ਖੁਰਦ ਵਿਖੇ ਇਕ ਘਰ 'ਚੋਂ ਚੋਰਾਂ ਵਲੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਜਸਪਾਲ ਸਿੰਘ ਪੁੱਤਰ ਗੁਰਬਚਨ ਸਿੰਘ ...

ਪੂਰੀ ਖ਼ਬਰ »

ਟਰੱਕ 'ਚ ਭਰੇ 13 ਬਲਦਾਂ ਨੂੰ ਛੁਡਾਇਆ

ਫ਼ਤਿਹਾਬਾਦ, 5 ਮਾਰਚ (ਹਰਬੰਸ ਸਿੰਘ ਮੰਡੇਰ)- ਫ਼ਤਿਹਾਬਾਦ ਸਦਰ ਪੁਲਿਸ ਨੇ ਇੱਕ ਟਰੱਕ ਵਿਚ ਭਰੇ 13 ਬਲਦਾਂ ਨੂੰ ਬਚਾ ਕੇ ਇਕ ਮੁਲਜ਼ਮ ਸਲਵਿੰਦਰ ਸਿੰਘ ਵਾਸੀ ਫ਼ਿਰੋਜਪੁਰ ਨੂੰ ਗਿ੍ਫ਼ਤਾਰ ਕੀਤਾ ਹੈ | ਉਸ ਦੇ ਦੋ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ, ਜਿਨ੍ਹਾਂ ਦੀ ਪਹਿਚਾਣ ਅਰਜੁਨ ਸਿੰਘ ਨਿਵਾਸੀ ਪਟਿਆਲਾ ਅਤੇ ਰੂਸੀ ਨਿਵਾਸੀ ਟੋਹਾਣਾ ਵਜੋਂ ਹੋਈ ਹੈ | ਇਸ ਸਬੰਧ ਵਿਚ ਪੁਲਿਸ ਨੇ ਗਊਰਕਸ਼ਾ ਦਲ ਦੇ ਮੈਂਬਰ ਗੌਰਵ ਕੁਮਾਰ ਦੀ ਸ਼ਿਕਾਇਤ 'ਤੇ ਸਾਰੇ ਦੋਸ਼ੀਆਂ ਖ਼ਿਲਾਫ਼ ਗਊਆਂ ਦੇ ਸੁਰੱਖਿਆ ਐਕਟ ਅਤੇ ਪਸੂ ਕਰੂਰਤਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ |


ਖ਼ਬਰ ਸ਼ੇਅਰ ਕਰੋ

 

ਹਸਪਤਾਲ ਦੇ ਮੁੱਦੇ ਨੂੰ ਲੈ ਕੇ ਕਮੇਟੀ ਮੈਂਬਰ ਮਰਵਾਹ ਨੇ ਮੰਗਿਆ ਸਿਰਸਾ ਤੇ ਕਾਲਕਾ ਦਾ ਅਸਤੀਫ਼ਾ

ਨਵੀਂ ਦਿੱਲੀ, 5 ਮਾਰਚ (ਜਗਤਾਰ ਸਿੰਘ) - ਸਾਬਕਾ ਵਿਧਾਇਕ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤਰਵਿੰਦਰ ਸਿੰਘ ਮਰਵਾਹ (ਪ੍ਰਧਾਨ ਕੇਂਦਰੀ ਗੁਰੂ ਸਿੰਘ ਸਭਾ) ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਹਸਪਤਾਲ ਦੇ ਮੁੱਦੇ ਨੂੰ ਲੈ ਕੇ ਦਿੱਲੀ ਕਮੇਟੀ ...

ਪੂਰੀ ਖ਼ਬਰ »

ਜਾਗੋ ਪਾਰਟੀ 'ਚ ਸ਼ਾਮਿਲ ਹੋਏ ਬਾਬੂ ਸਿੰਘ ਦੁਖੀਆ

ਨਵੀਂ ਦਿੱਲੀ, 5 ਮਾਰਚ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਦੇ ਪੀੜਤਾਂ ਦੀ ਕਾਲੋਨੀ ਤਿਲਕ ਵਿਹਾਰ ਨਾਲ ਸਬੰਧਿਤ ਆਗੂ ਬਾਬੂ ਸਿੰਘ ਦੁਖੀਆ ਆਪਣੇ ਸਾਥੀਆਂ ਸਮੇਤ ਜਾਗੋ ਪਾਰਟੀ 'ਚ ਸ਼ਾਮਿਲ ਹੋ ਗਏ | ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਾਰਿਆਂ ਦਾ ਸਵਾਗਤ ਕਰਦੇ ਹੋਏ ...

ਪੂਰੀ ਖ਼ਬਰ »

ਔਰਤ ਨੇ ਆਪਣੇ 2 ਬੱਚਿਆਂ ਨੂੰ ਮਾਰ ਕੇ ਆਪ ਕੀਤੀ ਖ਼ੁਦਕੁਸ਼ੀ

ਨਵੀਂ ਦਿੱਲੀ, 5 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਕੂਰਪੁਰ ਇਲਾਕੇ ਵਿਚ ਇਕ ਦਿਲ ਹਲਾਉਣ ਵਾਲੀ ਘਟਨਾ ਵਾਪਰੀ ਹੈ | ਇਕ ਔਰਤ ਨੇ ਪਹਿਲਾਂ ਆਪਣੇ 2 ਬੱਚਿਆਂ ਦੀ ਹੱਤਿਆ ਕੀਤੀ ਅਤੇ ਬਾਅਦ ਵਿਚ ਉਸ ਨੇ ਖੁਦ ਨੂੰ ਫਾਹਾ ਲਾ ਲਿਆ | ਜਦੋਂ ਦੇਰ ਸ਼ਾਮ ਉਸ ਦਾ ਪਤੀ ਘਰ ਆਇਆ ...

ਪੂਰੀ ਖ਼ਬਰ »

ਦਿੱਲੀ ਦੇ ਰੇਲਵੇ ਸਟੇਸ਼ਨਾਂ 'ਤੇ ਪਲੇਟਫਾਰਮ ਟਿਕਟ ਹੋਇਆ 30 ਰੁਪਏ ਦਾ

ਨਵੀਂ ਦਿੱਲੀ, 5 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਾਰੇ ਰੇਲਵੇ ਸਟੇਸ਼ਨਾਂ 'ਤੇ ਅੱਜ ਤੋਂ ਪਲੇਟਫਾਰਮ ਟਿਕਟਾਂ ਦੀ ਵਿਕਰੀ ਸ਼ੁਰੂ ਹੋ ਗਈ ਹੈ ਪਰ ਪਲੇਟਫਾਰਮ ਟਿਕਟ ਦੀ ਕੀਮਤ 30 ਰੁਪਏ ਕਰ ਦਿੱਤੀ ਗਈ ਹੈ | ਇਸ ਲਈ ਇਹੀ ਕਿਹਾ ਜਾ ਰਿਹਾ ਹੈ ਕਿ ਸਟੇਸ਼ਨ 'ਤੇ ਜ਼ਿਆਦਾ ...

ਪੂਰੀ ਖ਼ਬਰ »

ਗਾਜ਼ੀਪੁਰ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਕਿਸਾਨਾਂ ਨੂੰ ਦਿੱਤੇ 51 ਹਜ਼ਾਰ ਰੁਪਏ

ਨਵੀਂ ਦਿੱਲੀ, 5 ਮਾਰਚ (ਬਲਵਿੰਦਰ ਸਿੰਘ ਸੋਢੀ)-ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਦਾ ਮੋਰਚਾ ਪੂਰੀ ਤਰ੍ਹਾਂ ਨਾਲ ਮਾਘਿਆ ਹੋਇਆ ਹੈ ਅਤੇ ਇਨ੍ਹਾਂ ਦੇ ਸਮਰਥਨ ਵਿਚ ਰੋਜ਼ਾਨਾ ਲੋਕ ਇਸ ਬਾਰਡਰ 'ਤੇ ਆ ਕੇ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਦੇ ਨਾਲ ਮੰਚ ਤੋਂ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਨਰਸਰੀ ਦੇ ਦਾਖ਼ਲੇ 'ਚ ਓਪਨ ਸੀਟ ਪ੍ਰਤੀ ਹੋਵੇਗਾ ਸਖ਼ਤ ਮੁਕਾਬਲਾ

ਨਵੀਂ ਦਿੱਲੀ, 5 ਮਾਰਚ (ਬਲਵਿੰਦਰ ਸਿੰਘ ਸੋਢੀ)-ਨਿੱਜੀ ਸਕੂਲਾਂ ਵਿਚ ਨਰਸਰੀ ਕਲਾਸ ਦੇ ਆਮ ਵਰਗ ਸ਼੍ਰੇਣੀ ਵਿਚ ਦਾਖ਼ਲੇ ਪ੍ਰਤੀ 1-1 ਸੀਟ 'ਤੇ ਪੂਰਾ ਮੁਕਾਬਲਾ ਵੇਖਣ ਨੂੰ ਮਿਲੇਗਾ ਕਿਉਂਕਿ 75 ਫ਼ੀਸਦੀ ਓਪਨ ਸੀਟਾਂ ਨਰਸਰੀ ਕਲਾਸ ਦੇ ਦਾਖ਼ਲੇ ਲਈ ਹਨ | ਇਨ੍ਹਾਂ ਸੀਟਾਂ ਪ੍ਰਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX