ਤਾਜਾ ਖ਼ਬਰਾਂ


ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  19 minutes ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  38 minutes ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  about 1 hour ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  about 2 hours ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  about 2 hours ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  about 2 hours ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  about 2 hours ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  about 2 hours ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  about 2 hours ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 2 hours ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  about 3 hours ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  about 3 hours ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  about 3 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  about 3 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  about 4 hours ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  about 4 hours ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  about 5 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  about 5 hours ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 5 hours ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 6 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 6 hours ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਜਲੰਧਰ

ਮੇਅਰ-ਅਫ਼ਸਰਸ਼ਾਹੀ ਟਕਰਾਅ 'ਚ ਪ੍ਰਭਾਵਿਤ ਹੋ ਰਿਹਾ ਨਿਗਮ ਦਾ ਕੰਮਕਾਜ

ਜਲੰਧਰ, 5 ਮਾਰਚ (ਸ਼ਿਵ ਸ਼ਰਮਾ)-59 ਇਸ਼ਤਿਹਾਰੀ ਬੋਰਡਾਂ ਦੇ ਠੇਕੇ ਨੂੰ ਲੈ ਕੇ ਦੋ ਹਫ਼ਤੇ ਤੋਂ ਮੇਅਰ, ਸੱਤਾਧਾਰੀ ਕਾਂਗਰਸੀ ਆਗੂਆਂ ਦਾ ਅਫ਼ਸਰਸ਼ਾਹੀ ਨਾਲ ਚੱਲ ਰਿਹਾ ਟਕਰਾਅ ਠੰਢਾ ਹੋਣ ਦਾ ਨਾਂਅ ਨਹੀਂ ਲੈ ਰਿਹਾ ਹੈ ਜਿਸ ਕਰ ਕੇ ਇਸ ਦਾ ਸਿੱਧਾ ਅਸਰ ਨਿਗਮ ਦਾ ਕੰਮਕਾਜ 'ਤੇ ...

ਪੂਰੀ ਖ਼ਬਰ »

4 ਸਾਲਾਂ 'ਚ ਵਿਧਾਇਕ ਬੇਰੀ ਵੀ ਨਹੀਂ ਹੱਲ ਕਰਵਾ ਸਕੇ ਰਾਮਾ ਮੰਡੀ ਫਲਾਈ ਓਵਰ 'ਤੇ ਲੱਗਣ ਵਾਲੇ ਕੂੜੇ ਦਾ

ਜਲੰਧਰ ਛਾਉਣੀ, 5 ਮਾਰਚ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਰਾਮਾ ਮੰਡੀ ਫਲਾਈ ਓਵਰ 'ਤੇ ਬੀਤੇ ਕਈ ਸਾਲਾਂ ਤੋਂ ਲੱਗਣ ਵਾਲੇ ਕੂੜੇ ਦੇ ਢੇਰ ਦਾ ਸੱਤਾ 'ਚ ਆਉਣ ਉਪਰੰਤ 4 ਸਾਲਾਂ 'ਚ ਵੀ ਵਿਧਾਇਕ ਰਜਿੰਦਰ ਬੇਰੀ ਤੇ ਇਲਾਕੇ ਦੇ ਕੌਂਸਲਰ ਇਸ ਦਾ ਹੱਲ ਨਹੀਂ ਕੱਢ ਸਕੇ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਔਰਤ ਸਮੇਤ 3 ਦੀ ਮੌਤ, 122 ਮਰੀਜ਼ ਹੋਰ ਮਿਲੇ

ਜਲੰਧਰ, 5 ਮਾਰਚ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ ਇਕ ਔਰਤ ਸਮੇਤ 3 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 730 ਹੋ ਗਈ ਹੈ | ਇਸ ਤੋਂ ਇਲਾਵਾ ਅੱਜ 122 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁਲ ਗਿਣਤੀ 22256 ਪਹੁੰਚ ਗਈ ਹੈ | ...

ਪੂਰੀ ਖ਼ਬਰ »

ਡੀ. ਸੀ. ਵਲੋਂ ਕਾਨੀਆਂ ਤੇ ਬਘੇਲਾ ਵਿਖੇ ਕੈਟਲ ਪੌਂਡ ਤੇ ਜਲ ਸਪਲਾਈ ਯੋਜਨਾ ਲਈ 84.53 ਲੱਖ ਦੀ ਰਾਸ਼ੀ ਮਨਜ਼ੂਰ

ਜਲੰਧਰ, 5 ਮਾਰਚ (ਚੰਦੀਪ ਭੱਲਾ)-ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਤੇ ਪੀਣ ਵਾਲੇ ਪਾਣੀ ਦੀ ਢੁੱਕਵੀਂ ਸਪਲਾਈ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ਾਹਕੋਟ ਬਲਾਕ ਦੇ ਪਿੰਡ ਕਾਨੀਆਂ 'ਚ ਕੈਟਲ ਪੌਂਡ ਬਣਾਉਣ ਤੇ ਨਕੋਦਰ ਬਲਾਕ ਦੇ ਪਿੰਡ ...

ਪੂਰੀ ਖ਼ਬਰ »

ਜਥੇ: ਮੰਨਣ ਦੀ ਅਗਵਾਈ 'ਚ ਅਕਾਲੀ ਦਲ ਵਲੋਂ 3 ਜਗ੍ਹਾ 'ਤੇ ਲਗਾਏ ਜਾਣਗੇ 8 ਨੂੰ ਧਰਨੇ

ਜਲੰਧਰ 5 ਮਾਰਚ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ 8 ਮਾਰਚ ਦੇ ਦਿੱਤੇ ਵਿਧਾਨ ਸਭਾ ਹਲਕੇਵਾਰ ਧਰਨਿਆਂ ਦੀ ਕੜੀ 'ਚ ਜ਼ਿਲ੍ਹਾ ਅਕਾਲੀ ਜਥਾ ਜਲੰਧਰ ਸ਼ਹਿਰੀ ਵਲੋਂ ਜਲੰਧਰ ਸ਼ਹਿਰ 'ਚ 3 ਜਗ੍ਹਾ ਧਰਨੇ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਸਥਾਨਕ ਅਕਾਲੀ ਦਲ ਦਫਤਰ ਵਿਖੇ ਹੋਈ ਇਕ ਭਰਵੀਂ ਮੀਟਿੰਗ 'ਚ ਇਸ ਸਬੰਧੀ ਵਿਚਾਰਾਂ ਕਰ ਕੇ ਫੈਸਲੇ ਲਏ ਗਏ | ਇਸ ਬਾਬਤ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਜਲੰਧਰ ਸ਼ਹਿਰ 'ਚ 3 ਜਗ੍ਹਾ 'ਤੇ ਧਰਨੇ ਲਗਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਉੱਤਰੀ ਹਲਕੇ ਦਾ ਧਰਨਾ ਰੇਰੂ ਚੌਕ ਵਿਖੇ ਲਗਾਇਆ ਜਾਵੇਗਾ ਜਿਸ 'ਚ ਪਰਮਜੀਤ ਸਿੰਘ ਰੇਰੂ, ਰਣਜੀਤ ਸਿੰਘ ਰਾਣਾ, ਅਮਰਜੀਤ ਸਿੰਘ ਕਿਸ਼ਨਪੁਰਾ, ਗੁਰਦੀਪ ਸਿੰਘ ਨਾਗਰਾ, ਸੁਭਾਸ਼ ਸੋਂਧੀ, ਹੰਸਰਾਜ ਰਾਣਾ, ਕੁਲਦੀਪ ਸਿੰਘ ਲੁਬਾਣਾ, ਸਤਿੰਦਰ ਸਿੰਘ ਪੀਤਾ, ਗੁਰਜੀਤ ਸਿੰਘ ਮਰਵਾਹਾ, ਹਕੀਕਤ ਸਿੰਘ ਸੈਣੀ, ਅਮਰੀਕ ਸਿੰਘ ਭਾਟ, ਅਵਤਾਰ ਸਿੰਘ ਘੁੰਮਣ ਆਦਿ ਇੰਤਜ਼ਾਮ ਕਰਨਗੇ | ਇਸੇ ਤਰ੍ਹਾਂ ਕੇਂਦਰੀ ਹਲਕੇ ਦਾ ਧਰਨਾ ਸਥਾਨਕ ਕੰਪਨੀ ਬਾਗ਼ ਚੌਕ ਵਿਖੇ ਲਗਾਇਆ ਜਾਵੇਗਾ ਜਿਸ 'ਚ ਕਮਲਜੀਤ ਸਿੰਘ ਭਾਟੀਆ, ਚੰਦਨ ਗਰੇਵਾਲ, ਚਰਨਜੀਵ ਸਿੰਘ ਲਾਲੀ, ਬਲਬੀਰ ਸਿੰਘ ਬਿੱਟੂ, ਗੁਰਪ੍ਰਤਾਪ ਸਿੰਘ ਪੰਨੂ, ਜਸਬੀਰ ਸਿੰਘ ਦਕੋਹਾ, ਮਨਜੀਤ ਸਿੰਘ ਟ੍ਰਾਂਸਪੋਰਟਰ, ਗੁਰਬਚਨ ਸਿੰਘ ਮੱਕੜ, ਸਾਹਿਬ ਸਿੰਘ ਢਿੱਲੋਂ, ਵਿੱਕੀ ਤੁਲਸੀ, ਅਮਰਪ੍ਰੀਤ ਸਿੰਘ ਮੌਂਟੀ, ਪਰਮਪ੍ਰੀਤ ਸਿੰਘ ਵਿੱਟੀ, ਹਰਜਿੰਦਰ ਸਿੰਘ ਢੀਂਡਸਾ, ਜਸਬੀਰ ਸਿੰਘ ਵਾਲੀਆ, ਅਮਿਤ ਮੈਣੀ ਆਦਿ ਪ੍ਰਬੰਧ ਕਰਨਗੇ | ਪੱਛਮੀ ਹਲਕੇ ਦਾ ਪ੍ਰੋਗਰਾਮ ਕਪੂਰਥਲਾ ਰੋਡ ਵਿਖੇ ਨਹਿਰ ਦੀ ਪੁਲੀ 'ਤੇ ਰੱਖਿਆ ਗਿਆ ਹੈ ਜਿਸ ਦੀ ਦੇਖ-ਰੇਖ ਕੀਮਤੀ ਲਾਲ ਭਗਤ, ਪ੍ਰਵੇਸ਼ ਟਾਂਗਰੀ, ਸੁਭਾਸ਼ ਗੋਰੀਆ, ਭਜਨ ਲਾਲ ਚੋਪੜਾ, ਜਥੇਦਾਰ ਪ੍ਰੀਤਮ ਸਿੰਘ ਬਸਤੀ ਮਿੱਠੂ, ਬਲਵੰਤ ਸਿੰਘ ਗਿੱਲ, ਸਰਬਜੀਤ ਸਿੰਘ ਪਨੇਸਰ, ਗੁਰਦੇਵ ਸਿੰਘ ਗੋਲਡੀ ਭਾਟੀਆ, ਗੁਰਪਾਲ ਸਿੰਘ ਟੱਕਰ, ਮਹਿੰਦਰ ਸਿੰਘ ਗੋਲ਼ੀ, ਜਸਵਿੰਦਰ ਸਿੰਘ, ਬਲਜੀਤ ਸਿੰਘ ਲਾਇਲ, ਦਰਸ਼ਨ ਸਿੰਘ ਗੌਤਮ ਨਗਰ, ਕੁਲਵਿੰਦਰ ਸਿੰਘ ਚੀਮਾ, ਸਰਬਜੀਤ ਸਿੰਘ ਮਿੱਠਾ ਆਦਿ ਕਰਨਗੇ | ਇਸ ਮੌਕੇ ਸੀਨੀਅਰ ਅਕਾਲੀ ਨੇਤਾ ਐਚ. ਐੱਸ. ਵਾਲੀਆ, ਰਾਜਵੰਤ ਸਿੰਘ ਸੁੱਖਾ, ਅਜੀਤ ਸਿੰਘ ਬਸਤੀ ਮਿੱਠੂ, ਬਿਕਰਮਜੀਤ ਸਿੰਘ ਔਲਖ, ਗੁਰਮੇਲ ਸਿੰਘ, ਸੁਖਦੇਵ ਸਿੰਘ ਗੜਗੱਜ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

4 ਕਿੱਲੋ ਅਫ਼ੀਮ ਤੇ 50 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ 2 ਗਿ੍ਫ਼ਤਾਰ

ਜਲੰਧਰ, 5 ਮਾਰਚ (ਐੱਮ. ਐੱਸ. ਲੋਹੀਆ)-ਗੁਜਰਾਤ ਦੇ ਬੜੌਦਾ ਸ਼ਹਿਰ ਤੋਂ ਟਰੱਕ 'ਚ ਲਿਆਂਦੇ ਪਲਾਸਟਿਕ ਦਾਣੇ 'ਚ ਲੁਕੋ ਕੇ ਰੱਖੀ 4 ਕਿੱਲੋ ਅਫ਼ੀਮ ਤੇ 50 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਟਰੱਕ ਚਾਲਕ ਤੇ ਸਹਾਇਕ ਨੂੰ ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼-1 ਦੀ ਟੀਮ ਨੇ ...

ਪੂਰੀ ਖ਼ਬਰ »

ਪੰਜਾਬ ਦੇ ਸਭ ਤੋਂ ਸੁਰੱਖਿਅਤ ਸ਼ਹਿਰ ਵਜੋਂ ਉਭਰਿਆ ਜਲੰਧਰ

ਜਲੰਧਰ, 5 ਮਾਰਚ (ਐੱਮ. ਐੱਸ. ਲੋਹੀਆ)-'ਈਜ਼ ਆਫ ਲਿਵਿੰਗ ਇੰਡੈਕਸ 2020' ਦੀ 10 ਲੱਖ ਤੋਂ ਘੱਟ ਆਬਾਦੀ ਵਾਲੇ ਸ਼ਹਿਰਾਂ ਦੀ ਸ਼੍ਰੇਣੀ 'ਚ ਪੰਜਾਬ ਦੇ ਸਭ ਤੋਂ ਸੁਰੱਖਿਅਤ ਸ਼ਹਿਰ ਵਜੋਂ ਉਭਰਿਆ ਜਲੰਧਰ, ਦੇਸ਼ ਦੇ 62 ਸ਼ਹਿਰਾਂ 'ਚੋਂ 32ਵਾਂ ਸੁਰੱਖਿਅਤ ਸ਼ਹਿਰ ਚੁਣਿਆ ਗਿਆ ਹੈ | ਜਲੰਧਰ ...

ਪੂਰੀ ਖ਼ਬਰ »

ਟਰੱਕ ਤੇ ਸਾਈਕਲ ਹਾਦਸੇ 'ਚ ਸਾਈਕਲ ਸਵਾਰ ਜ਼ਖ਼ਮੀ

ਜਲੰਧਰ, 5 ਮਾਰਚ (ਸ਼ੈਲੀ)-ਦੇਰ ਰਾਤ ਨਦੋਕਰ ਚੌਕ ਵਿਖੇ ਹੋਏ ਹਾਦਸੇ ਦੌਰਾਨ ਇਕ ਸਾਈਕਲ ਸਵਾਰ ਟਰੱਕ ਦੀ ਲਪੇਟ ਵਿਚ ਆ ਗਿਆ | ਇਸ ਦੌਰਾਨ ਸਾਈਕਲ ਸਵਾਰ ਨੇ ਸਮਝਦਾਰੀ ਨਾਲ ਆਪਣੀ ਜਾਨ ਬਚਾਈ ਪਰ ਉਸ ਦੀ ਸਾਈਕਲ ਟਰੱਕ ਦੇ ਥੱਲੇ ਆ ਕੇ ਨੁਕਸਾਨੀ ਗਈ | ਇਸ ਦੌਰਾਨ ਉਥੇ ਕੁਝ ਲੋਕਾਂ ...

ਪੂਰੀ ਖ਼ਬਰ »

ਨਕੋਦਰ ਤੋਂ ਚੋਰੀ ਕੀਤੇ ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ 2 ਵਿਅਕਤੀ ਗਿ੍ਫ਼ਤਾਰ

ਜਲੰਧਰ, 5 ਮਾਰਚ (ਐੱਮ. ਐੱਸ. ਲੋਹੀਆ)-ਨਕੋਦਰ ਤੋਂ ਚੋਰੀ ਕੀਤੇ ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ ਦੋ ਵਿਅਕਤੀਆਂ ਨੂੰ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਲਾਡੋਵਾਲੀ ਰੋਡ 'ਤੇ ਕਾਰਵਾਈ ਕਰਦੇ ਹੋਏ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਨਿਸ਼ਾਨਦੇਹੀ ...

ਪੂਰੀ ਖ਼ਬਰ »

ਬੇਰੀ ਨੇ ਵਿਧਾਨ ਸਭਾ 'ਚ ਉਠਾਇਆ ਡਰਾਈਵਿੰਗ ਲਾਇਸੈਂਸਾਂ ਦੀ ਅਪੁਆਇੰਟਮੈਂਟਾਂ ਦਾ ਮਸਲਾ

ਜਲੰਧਰ, 5 ਮਾਰਚ (ਸ਼ਿਵ)-ਰੀਨਿਊ ਤੇ ਡੁਪਲੀਕੇਟ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਅਪੁਆਇੰਟਮੈਂਟਾਂ ਮਿਲਣ ਨੂੰ ਲੋਕਾਂ ਨੂੰ ਆ ਰਹੀ ਪੇ੍ਰਸ਼ਾਨੀ ਦਾ ਮਸਲਾ ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ ਵਿਧਾਨ ਸਭਾ 'ਚ ਉਠਾਇਆ ਹੈ ਤੇ ਕਿਹਾ ਹੈ ਕਿ ਲੋਕਾਂ ਨੂੰ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਖ਼ਿਲਾਫ਼ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਜਲੰਧਰ, 5 ਮਾਰਚ (ਜਸਪਾਲ ਸਿੰਘ)-ਸਥਾਨਕ ਗੜ੍ਹਾ ਚੌਕ ਵਿਖੇ ਇਕੱਤਰ ਹੋਏ ਵੱਡੀ ਗਿਣਤੀ ਲੋਕਾਂ ਵਲੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਹੋਏ ਬੇਤਹਾਸ਼ਾ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ...

ਪੂਰੀ ਖ਼ਬਰ »

ਇਕ ਲੁਟੇਰਾ ਮਹੀਨਾ ਪਹਿਲਾਂ ਆਇਆ ਸੀ ਜ਼ਮਾਨਤ 'ਤੇ ਬਾਹਰ ਮੋਬਾਈਲ ਖੋਹ ਕੇ ਭੱਜਦੇ ਦੋ ਲੁਟੇਰੇ ਕਾਬੂ

ਮਕਸੂਦਾਂ, 5 ਮਾਰਚ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੀ ਟਰਾਂਸਪੋਰਟ ਚੌਕ-ਪਠਾਨਕੋਟ ਚੌਕ ਰੋਡ 'ਤੇ ਪੈਦਲ ਆ ਰਹੀ ਇਕ ਲੜਕੀ ਦਾ ਮੋਬਾਈਲ ਖੋਹ ਕੇ ਭੱਜ ਰਹੇ ਦੋ ਲੁਟੇਰੇ ਲੜਕੀ ਦੀ ਦਲੇਰੀ ਤੇ ਮੌਕੇ 'ਤੇ ਮੌਜੂਦ ਲੋਕਾਂ ਦੀ ਮੁਸਤੈਦੀ ਕਾਰਨ ਕਾਬੂ ਕਰ ਲਏ ਗਏ | ਕਾਬੂ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਭੱਜਦੇ ਦੋ ਲੁਟੇਰੇ ਕਾਬੂ

ਮਕਸੂਦਾਂ, 5 ਮਾਰਚ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੀ ਟਰਾਂਸਪੋਰਟ ਚੌਕ-ਪਠਾਨਕੋਟ ਚੌਕ ਰੋਡ 'ਤੇ ਪੈਦਲ ਆ ਰਹੀ ਇਕ ਲੜਕੀ ਦਾ ਮੋਬਾਈਲ ਖੋਹ ਕੇ ਭੱਜ ਰਹੇ ਦੋ ਲੁਟੇਰੇ ਲੜਕੀ ਦੀ ਦਲੇਰੀ ਤੇ ਮੌਕੇ 'ਤੇ ਮੌਜੂਦ ਲੋਕਾਂ ਦੀ ਮੁਸਤੈਦੀ ਕਾਰਨ ਕਾਬੂ ਕਰ ਲਏ ਗਏ | ਕਾਬੂ ...

ਪੂਰੀ ਖ਼ਬਰ »

ਵਸੂਲੀ ਲਈ ਜੀ. ਐਸ. ਟੀ. ਵਿਭਾਗ ਵਲੋਂ ਨੋਟਿਸ ਭੇਜਣੇ ਸ਼ੁਰੂ, ਸਨਅਤਕਾਰਾਂ 'ਚ ਰੋਸ

ਜਲੰਧਰ, 5 ਮਾਰਚ (ਸ਼ਿਵ)-ਪੰਜਾਬ ਟਰੇਡਰ ਫੋਰਮ ਦੇ ਰਵਿੰਦਰ ਧੀਰ, ਅਮਿੱਤ ਸਹਿਗਲ, ਬਲਜੀਤ ਸਿੰਘ ਆਹਲੂਵਾਲੀਆ, ਅਰੁਣ ਬਜਾਜ, ਵਿਪਨ ਪਰਿੰਜਾ, ਸੁਰੇਸ਼ ਗੁਪਤਾ, ਸੰਦੀਪ ਗਾਂਧੀ, ਰਾਕੇਸ਼ ਗੁਪਤਾ ਤੇ ਹੋਰ ਮੈਂਬਰਾਂ ਨੇ ਪੰਜਾਬ ਸਟੇਟ ਵਿਕਾਸ ਕਰ ਦੇ ਨਾਂਅ 'ਤੇ ਜੀ. ਐਸ. ਟੀ. ਵਿਭਾਗ ...

ਪੂਰੀ ਖ਼ਬਰ »

ਬੇਲਾਰੂਸ ਦੇ ਅਥਲੈਟਿਕ ਕੋਚ ਨਿਕੋਲਾਈ ਸਨੇਸਾਰੇਵ ਦੀ ਐਨ. ਆਈ. ਐਸ. ਵਿਖੇ ਮੌਤ

ਜਲੰਧਰ, 5 ਮਾਰਚ (ਸਾਬੀ)-ਭਾਰਤੀ ਅਥਲੈਟਿਕਸ ਫੈਡਰੇਸ਼ਨ ਵਲੋਂ ਐਨ. ਆਈ. ਐਸ. ਪਟਿਆਲਾ ਵਿਖੇ ਕਰਵਾਈ ਇੰਡੀਅਨ ਗਰੈਂਡ ਪਿਕਸ ਅਥਲੈਟਿਕਸ ਮੀਟ 'ਚ ਹਿੱਸਾ ਲੈਣ ਆਏ ਬੈਗਲੌਰ ਤੋਂ ਅਥਲੈਟਿਕਸ ਦੇ ਵਿਦੇਸ਼ੀ ਕੋਚ ਨਿਕੋਲਾਈ ਸਵੇਸਰੇਵ ਦੀ ਇੰਟਰਨੈਸ਼ਨਲ ਹੋਸਟਲ ਵਿਖੇ ਰਾਤ ਵੇਲੇ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਖੂਨਦਾਨ

ਜਲੰਧਰ, 5 ਮਾਰਚ (ਰਣਜੀਤ ਸਿੰਘ ਸੋਢੀ)-ਲੋਕਾਂ 'ਚ ਖ਼ੂਨਦਾਨ ਦੀ ਜਾਗਰੂਕਤਾ ਵਧਾਉਣ ਦੇ ਮੰਤਵ ਨਾਲ ਸੀ. ਟੀ. ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਨੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 100 ਤੋਂ ਵੀ ਵੱਧ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਬੇਲਾਰੂਸ ਦੇ ਅਥਲੈਟਿਕ ਕੋਚ ਨਿਕੋਲਾਈ ਸਨੇਸਾਰੇਵ ਦੀ ਐਨ. ਆਈ. ਐਸ. ਵਿਖੇ ਮੌਤ

ਜਲੰਧਰ, 5 ਮਾਰਚ (ਸਾਬੀ)-ਭਾਰਤੀ ਅਥਲੈਟਿਕਸ ਫੈਡਰੇਸ਼ਨ ਵਲੋਂ ਐਨ. ਆਈ. ਐਸ. ਪਟਿਆਲਾ ਵਿਖੇ ਕਰਵਾਈ ਇੰਡੀਅਨ ਗਰੈਂਡ ਪਿਕਸ ਅਥਲੈਟਿਕਸ ਮੀਟ 'ਚ ਹਿੱਸਾ ਲੈਣ ਆਏ ਬੈਗਲੌਰ ਤੋਂ ਅਥਲੈਟਿਕਸ ਦੇ ਵਿਦੇਸ਼ੀ ਕੋਚ ਨਿਕੋਲਾਈ ਸਵੇਸਰੇਵ ਦੀ ਇੰਟਰਨੈਸ਼ਨਲ ਹੋਸਟਲ ਵਿਖੇ ਰਾਤ ਵੇਲੇ ...

ਪੂਰੀ ਖ਼ਬਰ »

ਸੇਂਟ ਸੋਲਜਰ ਹੋਟਲ ਮੈਨੇਜਮੇਂਟ 'ਚ ਸਮੀਰ ਮਿਸਟਰ ਤੇ ਦੀਕਸ਼ਾ ਬਣੀ ਮਿਸ ਫਰੈਸ਼ਰ

ਜਲੰਧਰ, 5 ਮਾਰਚ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਐਂਡ ਕੈਟਰਿੰਗ ਟੈਕਨਾਲੋਜੀ 'ਚ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਪ੍ਰਬੰਧ ਕੀਤਾ ਗਿਆ, ਜਿਸ 'ਚ ਸੀਨੀਅਰ ਵਿਦਿਆਰਥੀਆਂ ਵਲੋਂ ਨਵੇਂ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਲੜੀਵਾਰ ਭੁੱਖ ਹੜਤਾਲ ਦੇ ਤੀਜੇ ਦਿਨ ਪੈਨਸ਼ਨਰਾਂ ਨੇ ਮੋਰਚਾ ਸੰਭਾਲਿਆ

ਜਲੰਧਰ, 5 ਮਾਰਚ (ਹਰਵਿੰਦਰ ਸਿੰਘ ਫੱੁਲ)-ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵਲੋਂ ਦਿੱਤੇ ਸੱਦੇ ਅਨੁਸਾਰ ਜ਼ਿਲ੍ਹਾ ਕੰਪਲੈਕਸ ਜਲੰਧਰ ਦੇ ਸਾਹਮਣੇ ਪੁੱਡਾ ਗਰਾਊਾਡ 'ਚ ਪੰਜਾਬ ਪੈਨਸ਼ਨਰਜ ਵੈੱਲਫੇਅਰ ਅਸੋਸੀਏਸ਼ਨ ਦੇ ਮੈਂਬਰ ਪ੍ਰਧਾਨ ਪਿਆਰਾ ...

ਪੂਰੀ ਖ਼ਬਰ »

ਲਾਂਬੜਾ ਖੇਤਰ 'ਚੋਂ ਉਤਾਰੇ 15 ਬਿਜਲੀ ਮੀਟਰਾਂ 'ਚੋਂ ਲੱਭੇ 20 ਹਜ਼ਾਰ ਬਿਜਲੀ ਯੂਨਿਟ, 2 ਲੱਖ ਜੁਰਮਾਨਾ

ਜਲੰਧਰ, 5 ਮਾਰਚ (ਸ਼ਿਵ ਸ਼ਰਮਾ)-ਪਾਵਰਕਾਮ ਦੇ ਇਨਫੋਰਸਮੈਂਟ ਵਿੰਗ ਨੇ ਕੁਝ ਸਮਾਂ ਪਹਿਲਾਂ ਹੀ ਲਾਂਬੜਾ ਖੇਤਰ 'ਚੋਂ ਕੁਲ ਉਤਾਰੇ ਗਏ 18 ਬਿਜਲੀ ਮੀਟਰਾਂ 'ਚੋਂ 15 ਉਨ੍ਹਾਂ ਮੀਟਰਾਂ ਦੀ ਜਾਂਚ 'ਚ 20 ਹਜ਼ਾਰ ਦੇ ਕਰੀਬ ਛੁਪਾਏ ਗਏ ਬਿਜਲੀ ਦੇ ਯੂਨਿਟਾਂ ਦਾ ਪਤਾ ਲਗਾਇਆ ਸੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਦਾ ਰਾਜ ਮਿਸਤਰੀ ਗਿ੍ਫ਼ਤਾਰ, ਚੋਰੀਸ਼ੁਦਾ 3 ਮੋਟਰਸਾਈਕਲ ਬਰਾਮਦ

ਜਲੰਧਰ, 5 ਮਾਰਚ (ਐੱਮ. ਐੱਸ. ਲੋਹੀਆ)-ਬੂਟਾ ਪਿੰਡ 'ਚ ਮੁਰਗਿਆਂ ਦੀ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰ ਕੇ ਲੈ ਜਾ ਰਹੇ ਰਾਜ ਮਿਸਤਰੀ ਨੂੰ ਕਾਬੂ ਕਰ ਕੇ ਲੋਕਾਂ ਨੇ ਪੁਲਿਸ ਦੇ ਹਵਾਲੇ ਕੀਤਾ, ਪੁਲਿਸ ਨੇ ਜਿਸ ਕੋਲੋਂ ਚੋਰੀਸ਼ੁਦਾ 2 ਹੋਰ ਮੋਟਰਸਾਈਕਲ ਬਰਾਮਦ ਕੀਤੇ ਹਨ ...

ਪੂਰੀ ਖ਼ਬਰ »

'ਆਪ' ਵਲੋਂ ਗੈਸ ਤੇ ਤੇਲ ਕੀਮਤਾਂ 'ਚ ਵਾਧੇ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਜਲੰਧਰ, 5 ਮਾਰਚ (ਜਸਪਾਲ ਸਿੰਘ)-ਦੇਸ਼ 'ਚ ਵਧ ਰਹੀਆਂ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਡੀ. ਸੀ. ਦਫਤਰ ਦੇ ਬਾਹਰ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮਾਂ-ਬੋਲੀ ਨੂੰ ਸਮਰਪਿਤ ਪੰਜਾਬੀ ਜਾਗਿ੍ਤੀ ਮਾਰਚ ਭਲਕੇ

ਜਲੰਧਰ, 5 ਮਾਰਚ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਜਾਗਿ੍ਤੀ ਮੰਚ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਢਿਆ ਜਾਣ ਵਾਲਾ ਪੰਜਾਬੀ ਜਾਗਿ੍ਤੀ ਮਾਰਚ ਇਸ ਵਾਰ 7 ਮਾਰਚ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX