ਤਾਜਾ ਖ਼ਬਰਾਂ


ਦੁਕਾਨਦਾਰਾਂ ਵਲੋਂ ਸਰਕਾਰੀ ਫ਼ੈਸਲੇ ਦਾ ਵਿਰੋਧ
. . .  19 minutes ago
ਮਾਹਿਲਪੁਰ, 10 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਵਿਖੇ ਅੱਜ ਸਵੇਰੇ ਹੀ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀਆਂ ਕੋਰੋਨਾ ਸਬੰਧੀ ਦੁਕਾਨਾਂ ਬੰਦ ਕਰਨ ਦਾ ਸਮਾਂ ...
ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  24 minutes ago
ਟਾਂਡਾ ਉੜਮੁੜ, 10 ਮਈ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦਾ ਕਾਫ਼ਲਾ ਭਾਰੀ...
12 ਵਜੇ ਕਰਫ਼ਿਊ ਲੱਗਣ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ
. . .  29 minutes ago
ਲੁਧਿਆਣਾ, 10 ਮਈ ( ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪ੍ਰਸ਼ਾਸਨ ਨੇ 12 ਵਜੇ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ...
ਜਨਮ ਦਿਨ ਦੀ ਪਾਰਟੀ ਮੌਕੇ ਔਰਤ ਦੇ ਪ੍ਰੇਮੀ ਵਲੋਂ ਚਲਾਈ ਗੋਲੀ ਵਿਚ ਪ੍ਰੇਮਿਕਾ ਸਣੇ 6 ਮੌਤਾਂ, ਪ੍ਰੇਮੀ ਨੇ ਵੀ ਕੀਤੀ ਆਤਮ ਹੱਤਿਆ
. . .  38 minutes ago
ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ) - ਕੋਲੋਰਾਡੋ ਸਪਰਿੰਗ, ਕੋਲੋਰਾਡੋ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਕੀਤੀ ਗੋਲੀਬਾਰੀ ਵਿਚ 6 ਵਿਅਕਤੀ ਮਾਰੇ ਗਏ ਤੇ ਬਾਅਦ ਵਿਚ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ...
ਇਜ਼ਰਾਈਲ ਨੇ ਭਾਰਤ ਨੂੰ 1,300 ਆਕਸੀਜਨ ਕੰਸਨਟ੍ਰੇਟਰਸ ਸਮੇਤ ਹੋਰ ਮੈਡੀਕਲ ਮਦਦ ਭੇਜੀ
. . .  44 minutes ago
ਨਵੀਂ ਦਿੱਲੀ , 10 ਮਈ - ਇਜ਼ਰਾਈਲ ਨੇ ਭਾਰਤ ਨੂੰ ਮਦਦ ਨੂੰ ਮਦਦ ਭੇਜੀ ਹੈ । ਮਦਦ ਦੇ ਤੋਰ ਉੱਤੇ 1,300 ਆਕਸੀਜਨ ਕੰਸਨਟ੍ਰੇਟਰਸ , 400 ਵੈਂਟੀਲੇਟਰ ਅਤੇ ਹੋਰ ਡਾਕਟਰੀ ਉਪਕਰਨਾਂ...
ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  53 minutes ago
ਨਵੀਂ ਦਿੱਲੀ , 10 ਮਈ - ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਆਕਸੀਜਨ ਕੌਂਸਨਟ੍ਰੈਟੋਰਸ ਦੀ ਕਾਲਾ ਮਾਰਕੀਟਿੰਗ ਕਰਨ ਦੇ ਦੋਸ਼ ਹੇਠ ਲੁੱਕ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161 ਕੋਰੋਨਾ ਦੇ ਨਵੇਂ ਮਾਮਲੇ ਆਏ, 3,754 ਮੌਤਾਂ
. . .  about 1 hour ago
ਨਵੀਂ ਦਿੱਲੀ,10 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161...
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  about 1 hour ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  about 1 hour ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  about 1 hour ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 2 hours ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 2 hours ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  about 2 hours ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 3 hours ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਮੀਂਹ ਨਾਲ ਆਏ ਤੇਜ਼ ਤੁਫ਼ਾਨ ਕਾਰਨ ਬਿਜਲੀ ਗੁੱਲ ਤੇ ਆਵਾਜਾਈ ਵੀ ਹੋਈ ਪ੍ਰਭਾਵਿਤ
. . .  1 day ago
ਨਸਰਾਲਾ, 9 ਮਈ (ਸਤਵੰਤ ਸਿੰਘ ਥਿਆੜਾ)-ਸ਼ਾਮ ਨੂੰ ਅਚਾਨਕ ਬਣੇ ਬੱਦਲਾਂ ਨਾਲ ਪਏ ਮੀਂਹ ਕਾਰਨ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਸ ਤੇਜ਼ ਤੁਫ਼ਾਨ ਨਾਲ ਡਿੱਗੇ ਦਰਖਤਾਂ ਦੇ ਕਾਰਨ ਨਸਰਾਲਾ (ਹੁਸ਼ਿਆਰਪੁਰ) ਤੇ ਇਸ ਦੇ ਨਾਲ ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਈਬਰ ਕੈਫ਼ੇ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ
. . .  1 day ago
ਜਲੰਧਰ ,9 ਮਈ { ਚਿਰਾਗ਼ ਸ਼ਰਮਾ}- ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ...
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਤੋਂ ਪਹਿਲਾਂ ਪਰਖ
. . .  1 day ago
ਨਵੀਂ ਦਿੱਲੀ, 9 ਮਈ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਥਾਪਿਤ ਕੀਤੇ ਗੁਰੂ ਤੇਗ ਬਹਾਦਰ ਕੋਰੋਨਾ ...
5 ਕਾਰ ਸਵਾਰਾਂ ਵਲੋਂ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਦੀ ਖੋਹ
. . .  1 day ago
ਪਾਤੜਾਂ ,9 ਮਈ (ਜਗਦੀਸ਼ ਸਿੰਘ ਕੰਬੋਜ)- ਮਠਿਆਈ ਵਾਲੀਆਂ ਮਸ਼ੀਨਾਂ ਦਿਵਾਉਣ ਦੇ ਬਹਾਨੇ ਪਾਤੜਾਂ ਵਿਖੇ 5 ਕਾਰ ਸਵਾਰ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ । ਖੋਹ ਦਾ ਸ਼ਿਕਾਰ ਹੋਏ ਮੋਹਾਲੀ ਦੇ ਸ਼ਿਵ ਸ਼ੰਕਰ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ , 32 ਮੌਤਾਂ
. . .  1 day ago
ਲੁਧਿਆਣਾ ,9 ਮਈ {ਪਰਮਿੰਦਰ ਸਿੰਘ ਆਹੂਜਾ }- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਅੱਜ ਕੋਰੋਨਾ ਕਾਰਨ 32 ਵਿਅਕਤੀਆਂ ਦੀ ਮੌਤ ਹੋ ਗਈ , ਜਿਨ੍ਹਾਂ ਵਿੱਚੋਂ 22 ਵਿਅਕਤੀ ਲੁਧਿਆਣਾ ਨਾਲ ਸਬੰਧਤ ਹਨ ...
ਛੇਤੀ ਹੀ ਸਰਕਾਰੀ ਹਸਪਤਾਲਾਂ ਵਿਚ 18-45 ਉਮਰ ਵਰਗ ਦੇ ਲੋਕਾਂ ਨੂੰ ਲੱਗੇਗਾ ਟੀਕਾ- ਸੋਨੀ
. . .  1 day ago
ਅੰਮਿ੍ਤਸਰ, 9 ਮਈ {ਜੱਸ } - ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਵੱਲੋਂ ਸੂਬੇ ਨੂੰ ਇਕ ਲੱਖ ਖੁਰਾਕਾਂ ਮਿਲ ਰਹੀਆਂ ਹਨ, ਜਿਸ ਕਾਰਨ ਛੇਤੀ ਹੀ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ 18-45 ਸਾਲ ਉਮਰ ਵਰਗ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਜਲੰਧਰ

ਮੇਅਰ-ਅਫ਼ਸਰਸ਼ਾਹੀ ਟਕਰਾਅ 'ਚ ਪ੍ਰਭਾਵਿਤ ਹੋ ਰਿਹਾ ਨਿਗਮ ਦਾ ਕੰਮਕਾਜ

ਜਲੰਧਰ, 5 ਮਾਰਚ (ਸ਼ਿਵ ਸ਼ਰਮਾ)-59 ਇਸ਼ਤਿਹਾਰੀ ਬੋਰਡਾਂ ਦੇ ਠੇਕੇ ਨੂੰ ਲੈ ਕੇ ਦੋ ਹਫ਼ਤੇ ਤੋਂ ਮੇਅਰ, ਸੱਤਾਧਾਰੀ ਕਾਂਗਰਸੀ ਆਗੂਆਂ ਦਾ ਅਫ਼ਸਰਸ਼ਾਹੀ ਨਾਲ ਚੱਲ ਰਿਹਾ ਟਕਰਾਅ ਠੰਢਾ ਹੋਣ ਦਾ ਨਾਂਅ ਨਹੀਂ ਲੈ ਰਿਹਾ ਹੈ ਜਿਸ ਕਰ ਕੇ ਇਸ ਦਾ ਸਿੱਧਾ ਅਸਰ ਨਿਗਮ ਦਾ ਕੰਮਕਾਜ 'ਤੇ ...

ਪੂਰੀ ਖ਼ਬਰ »

4 ਸਾਲਾਂ 'ਚ ਵਿਧਾਇਕ ਬੇਰੀ ਵੀ ਨਹੀਂ ਹੱਲ ਕਰਵਾ ਸਕੇ ਰਾਮਾ ਮੰਡੀ ਫਲਾਈ ਓਵਰ 'ਤੇ ਲੱਗਣ ਵਾਲੇ ਕੂੜੇ ਦਾ

ਜਲੰਧਰ ਛਾਉਣੀ, 5 ਮਾਰਚ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਰਾਮਾ ਮੰਡੀ ਫਲਾਈ ਓਵਰ 'ਤੇ ਬੀਤੇ ਕਈ ਸਾਲਾਂ ਤੋਂ ਲੱਗਣ ਵਾਲੇ ਕੂੜੇ ਦੇ ਢੇਰ ਦਾ ਸੱਤਾ 'ਚ ਆਉਣ ਉਪਰੰਤ 4 ਸਾਲਾਂ 'ਚ ਵੀ ਵਿਧਾਇਕ ਰਜਿੰਦਰ ਬੇਰੀ ਤੇ ਇਲਾਕੇ ਦੇ ਕੌਂਸਲਰ ਇਸ ਦਾ ਹੱਲ ਨਹੀਂ ਕੱਢ ਸਕੇ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਔਰਤ ਸਮੇਤ 3 ਦੀ ਮੌਤ, 122 ਮਰੀਜ਼ ਹੋਰ ਮਿਲੇ

ਜਲੰਧਰ, 5 ਮਾਰਚ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ ਇਕ ਔਰਤ ਸਮੇਤ 3 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 730 ਹੋ ਗਈ ਹੈ | ਇਸ ਤੋਂ ਇਲਾਵਾ ਅੱਜ 122 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁਲ ਗਿਣਤੀ 22256 ਪਹੁੰਚ ਗਈ ਹੈ | ...

ਪੂਰੀ ਖ਼ਬਰ »

ਡੀ. ਸੀ. ਵਲੋਂ ਕਾਨੀਆਂ ਤੇ ਬਘੇਲਾ ਵਿਖੇ ਕੈਟਲ ਪੌਂਡ ਤੇ ਜਲ ਸਪਲਾਈ ਯੋਜਨਾ ਲਈ 84.53 ਲੱਖ ਦੀ ਰਾਸ਼ੀ ਮਨਜ਼ੂਰ

ਜਲੰਧਰ, 5 ਮਾਰਚ (ਚੰਦੀਪ ਭੱਲਾ)-ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਤੇ ਪੀਣ ਵਾਲੇ ਪਾਣੀ ਦੀ ਢੁੱਕਵੀਂ ਸਪਲਾਈ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ਾਹਕੋਟ ਬਲਾਕ ਦੇ ਪਿੰਡ ਕਾਨੀਆਂ 'ਚ ਕੈਟਲ ਪੌਂਡ ਬਣਾਉਣ ਤੇ ਨਕੋਦਰ ਬਲਾਕ ਦੇ ਪਿੰਡ ਬਘੇਲਾ ਵਿਖੇ ਨਵੀਂ ਜਲ ਸਪਲਾਈ ਯੋਜਨਾ ਲਈ 84.53 ਲੱਖ ਦੀ ਰਾਸ਼ੀ ਮਨਜ਼ੂਰ ਕੀਤੀ | ਜ਼ਿਲ੍ਹਾ ਖਣਿਜ ਫਾਊਾਡੇਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਆਪਣੇ ਵਿਸਤਿ੍ਤ ਪ੍ਰਸਤਾਵ ਭੇਜਣ ਦਾ ਨਿਰਦੇਸ਼ ਦਿੱਤਾ ਤਾਂ ਜੋ ਇਨ੍ਹਾਂ ਪ੍ਰਾਜੈਕਟਾਂ ਲਈ ਲੋੜੀਂਦੀ ਰਾਸ਼ੀ ਟਰਾਂਸਫਰ ਕੀਤੀ ਜਾ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੋਵੇਂ ਪ੍ਰਾਜੈਕਟ ਬਹੁਤ ਮਹੱਤਵਪੂਰਨ ਹਨ | ਜਿਥੇ ਇਕ ਦਾ ਮੰਤਵ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨੂੰ ਖਤਮ ਕਰਨਾ ਹੈ ਉਥੇ ਦੂਜਾ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਨੂੰ ਯਕੀਨੀ ਬਣਾਉਣ 'ਤੇ ਕੇਂਦਰਿਤ ਹੈ | ਉਨ੍ਹਾਂ ਦੱਸਿਆ ਕਿ ਸ਼ਾਹਕੋਟ ਬਲਾਕ ਦੇ ਪਿੰਡ ਕਾਨੀਆਂ ਵਿਖੇ ਕੈਟਲ ਪੌਂਡ ਬਣਾਉਣ ਲਈ ਜ਼ਿਲ੍ਹਾ ਖਣਿਜ ਫੰਡਜ਼ 'ਚੋਂ 38.55 ਲੱਖ ਰੁਪਏ ਖਰਚ ਕੀਤੇ ਜਾਣਗੇ ਜਦ ਕਿ ਪਿੰਡ ਬਘੇਲਾ ਵਿਖੇ ਨਵੀਂ ਜਲ ਸਪਲਾਈ ਸਕੀਮ 'ਤੇ 46.03 ਲੱਖ ਰੁਪਏ ਖਰਚ ਕੀਤੇ ਜਾਣਗੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨਾਲ ਪਿੰਡ ਬਘੇਲਾ, ਵੇਹੜਾ ਤੇ ਰਾਏਪੁਰ ਅਰਾਈਆਂ ਨਾਲ ਸਬੰਧਤ ਲਗਭਗ 4000 ਵਸੋਂ ਦੀਆਂ ਲੋੜਾਂ ਪੂਰੀਆਂ ਹੋਣਗੀਆਂ | ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਪਾਣੀ ਦੀ ਸਪਲਾਈ ਦੀਆਂ ਨਵੀਆਂ ਪਾਈਪਾਂ ਵਿਛਾਉਣ ਤੇ ਇਨ੍ਹਾਂ ਤਿੰਨਾਂ ਪਿੰਡਾਂ ਦੇ ਸਮੁੱਚੇ ਘਰਾਂ 'ਚ ਕਾਰਜਸ਼ੀਲ ਟੂਟੀ ਦੇ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣ ਦੀ ਯੋਜਨਾ ਹੈ | ਇਸ ਦੌਰਾਨ ਮਾਈਨਿੰਗ ਕਾਨੂੰਨ ਤਹਿਤ ਵਸੂਲੀ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਡਿਫਾਲਟਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਇਸ ਤੋਂ ਇਲਾਵਾ ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਟ-ਭੱਠੇ ਮਾਲਕਾਂ ਨੂੰ ਉਦੋਂ ਤੱਕ ਸਰਟੀਫਿਕੇਟ ਜਾਰੀ ਨਾ ਕਰਨ ਜਦੋਂ ਤੱਕ ਉਹ ਮਾਈਨਿੰਗ ਵਿਭਾਗ ਤੋਂ ਲੋੜੀਂਦਾ ਇਤਰਾਜ਼ਹੀਣਤਾ ਸਰਟੀਫਿਕੇਟ ਲੈ ਕੇ ਨਹੀਂ ਲੈ ਕੇ ਆਉਂਦੇ | ਇਸ ਮੌਕੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਬਲਤੇਜ ਸਿੰਘ ਗਰਚਾ, ਕਾਰਜਕਾਰੀ ਇੰਜੀਨੀਅਰ ਸੁਖਪਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਪੀ. ਪੀ. ਸੀ. ਬੀ. ਕੁਲਦੀਪ ਸਿੰਘ, ਐਸ. ਡੀ. ਐਮ. ਸ਼ਾਹਕੋਟ ਡਾ: ਸੰਜੀਵ ਸ਼ਰਮਾ ਤੇ ਐਸ. ਡੀ. ਐਮ. ਫਿਲੌਰ ਡਾ: ਵਿਨੀਤ ਕੁਮਾਰ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਜਥੇ: ਮੰਨਣ ਦੀ ਅਗਵਾਈ 'ਚ ਅਕਾਲੀ ਦਲ ਵਲੋਂ 3 ਜਗ੍ਹਾ 'ਤੇ ਲਗਾਏ ਜਾਣਗੇ 8 ਨੂੰ ਧਰਨੇ

ਜਲੰਧਰ 5 ਮਾਰਚ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ 8 ਮਾਰਚ ਦੇ ਦਿੱਤੇ ਵਿਧਾਨ ਸਭਾ ਹਲਕੇਵਾਰ ਧਰਨਿਆਂ ਦੀ ਕੜੀ 'ਚ ਜ਼ਿਲ੍ਹਾ ਅਕਾਲੀ ਜਥਾ ਜਲੰਧਰ ਸ਼ਹਿਰੀ ਵਲੋਂ ਜਲੰਧਰ ਸ਼ਹਿਰ 'ਚ 3 ਜਗ੍ਹਾ ਧਰਨੇ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਸਥਾਨਕ ਅਕਾਲੀ ਦਲ ਦਫਤਰ ...

ਪੂਰੀ ਖ਼ਬਰ »

4 ਕਿੱਲੋ ਅਫ਼ੀਮ ਤੇ 50 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ 2 ਗਿ੍ਫ਼ਤਾਰ

ਜਲੰਧਰ, 5 ਮਾਰਚ (ਐੱਮ. ਐੱਸ. ਲੋਹੀਆ)-ਗੁਜਰਾਤ ਦੇ ਬੜੌਦਾ ਸ਼ਹਿਰ ਤੋਂ ਟਰੱਕ 'ਚ ਲਿਆਂਦੇ ਪਲਾਸਟਿਕ ਦਾਣੇ 'ਚ ਲੁਕੋ ਕੇ ਰੱਖੀ 4 ਕਿੱਲੋ ਅਫ਼ੀਮ ਤੇ 50 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਟਰੱਕ ਚਾਲਕ ਤੇ ਸਹਾਇਕ ਨੂੰ ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼-1 ਦੀ ਟੀਮ ਨੇ ...

ਪੂਰੀ ਖ਼ਬਰ »

ਪੰਜਾਬ ਦੇ ਸਭ ਤੋਂ ਸੁਰੱਖਿਅਤ ਸ਼ਹਿਰ ਵਜੋਂ ਉਭਰਿਆ ਜਲੰਧਰ

ਜਲੰਧਰ, 5 ਮਾਰਚ (ਐੱਮ. ਐੱਸ. ਲੋਹੀਆ)-'ਈਜ਼ ਆਫ ਲਿਵਿੰਗ ਇੰਡੈਕਸ 2020' ਦੀ 10 ਲੱਖ ਤੋਂ ਘੱਟ ਆਬਾਦੀ ਵਾਲੇ ਸ਼ਹਿਰਾਂ ਦੀ ਸ਼੍ਰੇਣੀ 'ਚ ਪੰਜਾਬ ਦੇ ਸਭ ਤੋਂ ਸੁਰੱਖਿਅਤ ਸ਼ਹਿਰ ਵਜੋਂ ਉਭਰਿਆ ਜਲੰਧਰ, ਦੇਸ਼ ਦੇ 62 ਸ਼ਹਿਰਾਂ 'ਚੋਂ 32ਵਾਂ ਸੁਰੱਖਿਅਤ ਸ਼ਹਿਰ ਚੁਣਿਆ ਗਿਆ ਹੈ | ਜਲੰਧਰ ...

ਪੂਰੀ ਖ਼ਬਰ »

ਟਰੱਕ ਤੇ ਸਾਈਕਲ ਹਾਦਸੇ 'ਚ ਸਾਈਕਲ ਸਵਾਰ ਜ਼ਖ਼ਮੀ

ਜਲੰਧਰ, 5 ਮਾਰਚ (ਸ਼ੈਲੀ)-ਦੇਰ ਰਾਤ ਨਦੋਕਰ ਚੌਕ ਵਿਖੇ ਹੋਏ ਹਾਦਸੇ ਦੌਰਾਨ ਇਕ ਸਾਈਕਲ ਸਵਾਰ ਟਰੱਕ ਦੀ ਲਪੇਟ ਵਿਚ ਆ ਗਿਆ | ਇਸ ਦੌਰਾਨ ਸਾਈਕਲ ਸਵਾਰ ਨੇ ਸਮਝਦਾਰੀ ਨਾਲ ਆਪਣੀ ਜਾਨ ਬਚਾਈ ਪਰ ਉਸ ਦੀ ਸਾਈਕਲ ਟਰੱਕ ਦੇ ਥੱਲੇ ਆ ਕੇ ਨੁਕਸਾਨੀ ਗਈ | ਇਸ ਦੌਰਾਨ ਉਥੇ ਕੁਝ ਲੋਕਾਂ ...

ਪੂਰੀ ਖ਼ਬਰ »

ਨਕੋਦਰ ਤੋਂ ਚੋਰੀ ਕੀਤੇ ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ 2 ਵਿਅਕਤੀ ਗਿ੍ਫ਼ਤਾਰ

ਜਲੰਧਰ, 5 ਮਾਰਚ (ਐੱਮ. ਐੱਸ. ਲੋਹੀਆ)-ਨਕੋਦਰ ਤੋਂ ਚੋਰੀ ਕੀਤੇ ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ ਦੋ ਵਿਅਕਤੀਆਂ ਨੂੰ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਲਾਡੋਵਾਲੀ ਰੋਡ 'ਤੇ ਕਾਰਵਾਈ ਕਰਦੇ ਹੋਏ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਨਿਸ਼ਾਨਦੇਹੀ ...

ਪੂਰੀ ਖ਼ਬਰ »

ਬੇਰੀ ਨੇ ਵਿਧਾਨ ਸਭਾ 'ਚ ਉਠਾਇਆ ਡਰਾਈਵਿੰਗ ਲਾਇਸੈਂਸਾਂ ਦੀ ਅਪੁਆਇੰਟਮੈਂਟਾਂ ਦਾ ਮਸਲਾ

ਜਲੰਧਰ, 5 ਮਾਰਚ (ਸ਼ਿਵ)-ਰੀਨਿਊ ਤੇ ਡੁਪਲੀਕੇਟ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਅਪੁਆਇੰਟਮੈਂਟਾਂ ਮਿਲਣ ਨੂੰ ਲੋਕਾਂ ਨੂੰ ਆ ਰਹੀ ਪੇ੍ਰਸ਼ਾਨੀ ਦਾ ਮਸਲਾ ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ ਵਿਧਾਨ ਸਭਾ 'ਚ ਉਠਾਇਆ ਹੈ ਤੇ ਕਿਹਾ ਹੈ ਕਿ ਲੋਕਾਂ ਨੂੰ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਖ਼ਿਲਾਫ਼ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਜਲੰਧਰ, 5 ਮਾਰਚ (ਜਸਪਾਲ ਸਿੰਘ)-ਸਥਾਨਕ ਗੜ੍ਹਾ ਚੌਕ ਵਿਖੇ ਇਕੱਤਰ ਹੋਏ ਵੱਡੀ ਗਿਣਤੀ ਲੋਕਾਂ ਵਲੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਹੋਏ ਬੇਤਹਾਸ਼ਾ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ...

ਪੂਰੀ ਖ਼ਬਰ »

ਇਕ ਲੁਟੇਰਾ ਮਹੀਨਾ ਪਹਿਲਾਂ ਆਇਆ ਸੀ ਜ਼ਮਾਨਤ 'ਤੇ ਬਾਹਰ ਮੋਬਾਈਲ ਖੋਹ ਕੇ ਭੱਜਦੇ ਦੋ ਲੁਟੇਰੇ ਕਾਬੂ

ਮਕਸੂਦਾਂ, 5 ਮਾਰਚ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੀ ਟਰਾਂਸਪੋਰਟ ਚੌਕ-ਪਠਾਨਕੋਟ ਚੌਕ ਰੋਡ 'ਤੇ ਪੈਦਲ ਆ ਰਹੀ ਇਕ ਲੜਕੀ ਦਾ ਮੋਬਾਈਲ ਖੋਹ ਕੇ ਭੱਜ ਰਹੇ ਦੋ ਲੁਟੇਰੇ ਲੜਕੀ ਦੀ ਦਲੇਰੀ ਤੇ ਮੌਕੇ 'ਤੇ ਮੌਜੂਦ ਲੋਕਾਂ ਦੀ ਮੁਸਤੈਦੀ ਕਾਰਨ ਕਾਬੂ ਕਰ ਲਏ ਗਏ | ਕਾਬੂ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਭੱਜਦੇ ਦੋ ਲੁਟੇਰੇ ਕਾਬੂ

ਮਕਸੂਦਾਂ, 5 ਮਾਰਚ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੀ ਟਰਾਂਸਪੋਰਟ ਚੌਕ-ਪਠਾਨਕੋਟ ਚੌਕ ਰੋਡ 'ਤੇ ਪੈਦਲ ਆ ਰਹੀ ਇਕ ਲੜਕੀ ਦਾ ਮੋਬਾਈਲ ਖੋਹ ਕੇ ਭੱਜ ਰਹੇ ਦੋ ਲੁਟੇਰੇ ਲੜਕੀ ਦੀ ਦਲੇਰੀ ਤੇ ਮੌਕੇ 'ਤੇ ਮੌਜੂਦ ਲੋਕਾਂ ਦੀ ਮੁਸਤੈਦੀ ਕਾਰਨ ਕਾਬੂ ਕਰ ਲਏ ਗਏ | ਕਾਬੂ ...

ਪੂਰੀ ਖ਼ਬਰ »

ਵਸੂਲੀ ਲਈ ਜੀ. ਐਸ. ਟੀ. ਵਿਭਾਗ ਵਲੋਂ ਨੋਟਿਸ ਭੇਜਣੇ ਸ਼ੁਰੂ, ਸਨਅਤਕਾਰਾਂ 'ਚ ਰੋਸ

ਜਲੰਧਰ, 5 ਮਾਰਚ (ਸ਼ਿਵ)-ਪੰਜਾਬ ਟਰੇਡਰ ਫੋਰਮ ਦੇ ਰਵਿੰਦਰ ਧੀਰ, ਅਮਿੱਤ ਸਹਿਗਲ, ਬਲਜੀਤ ਸਿੰਘ ਆਹਲੂਵਾਲੀਆ, ਅਰੁਣ ਬਜਾਜ, ਵਿਪਨ ਪਰਿੰਜਾ, ਸੁਰੇਸ਼ ਗੁਪਤਾ, ਸੰਦੀਪ ਗਾਂਧੀ, ਰਾਕੇਸ਼ ਗੁਪਤਾ ਤੇ ਹੋਰ ਮੈਂਬਰਾਂ ਨੇ ਪੰਜਾਬ ਸਟੇਟ ਵਿਕਾਸ ਕਰ ਦੇ ਨਾਂਅ 'ਤੇ ਜੀ. ਐਸ. ਟੀ. ਵਿਭਾਗ ...

ਪੂਰੀ ਖ਼ਬਰ »

ਬੇਲਾਰੂਸ ਦੇ ਅਥਲੈਟਿਕ ਕੋਚ ਨਿਕੋਲਾਈ ਸਨੇਸਾਰੇਵ ਦੀ ਐਨ. ਆਈ. ਐਸ. ਵਿਖੇ ਮੌਤ

ਜਲੰਧਰ, 5 ਮਾਰਚ (ਸਾਬੀ)-ਭਾਰਤੀ ਅਥਲੈਟਿਕਸ ਫੈਡਰੇਸ਼ਨ ਵਲੋਂ ਐਨ. ਆਈ. ਐਸ. ਪਟਿਆਲਾ ਵਿਖੇ ਕਰਵਾਈ ਇੰਡੀਅਨ ਗਰੈਂਡ ਪਿਕਸ ਅਥਲੈਟਿਕਸ ਮੀਟ 'ਚ ਹਿੱਸਾ ਲੈਣ ਆਏ ਬੈਗਲੌਰ ਤੋਂ ਅਥਲੈਟਿਕਸ ਦੇ ਵਿਦੇਸ਼ੀ ਕੋਚ ਨਿਕੋਲਾਈ ਸਵੇਸਰੇਵ ਦੀ ਇੰਟਰਨੈਸ਼ਨਲ ਹੋਸਟਲ ਵਿਖੇ ਰਾਤ ਵੇਲੇ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਖੂਨਦਾਨ

ਜਲੰਧਰ, 5 ਮਾਰਚ (ਰਣਜੀਤ ਸਿੰਘ ਸੋਢੀ)-ਲੋਕਾਂ 'ਚ ਖ਼ੂਨਦਾਨ ਦੀ ਜਾਗਰੂਕਤਾ ਵਧਾਉਣ ਦੇ ਮੰਤਵ ਨਾਲ ਸੀ. ਟੀ. ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਨੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 100 ਤੋਂ ਵੀ ਵੱਧ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਬੇਲਾਰੂਸ ਦੇ ਅਥਲੈਟਿਕ ਕੋਚ ਨਿਕੋਲਾਈ ਸਨੇਸਾਰੇਵ ਦੀ ਐਨ. ਆਈ. ਐਸ. ਵਿਖੇ ਮੌਤ

ਜਲੰਧਰ, 5 ਮਾਰਚ (ਸਾਬੀ)-ਭਾਰਤੀ ਅਥਲੈਟਿਕਸ ਫੈਡਰੇਸ਼ਨ ਵਲੋਂ ਐਨ. ਆਈ. ਐਸ. ਪਟਿਆਲਾ ਵਿਖੇ ਕਰਵਾਈ ਇੰਡੀਅਨ ਗਰੈਂਡ ਪਿਕਸ ਅਥਲੈਟਿਕਸ ਮੀਟ 'ਚ ਹਿੱਸਾ ਲੈਣ ਆਏ ਬੈਗਲੌਰ ਤੋਂ ਅਥਲੈਟਿਕਸ ਦੇ ਵਿਦੇਸ਼ੀ ਕੋਚ ਨਿਕੋਲਾਈ ਸਵੇਸਰੇਵ ਦੀ ਇੰਟਰਨੈਸ਼ਨਲ ਹੋਸਟਲ ਵਿਖੇ ਰਾਤ ਵੇਲੇ ...

ਪੂਰੀ ਖ਼ਬਰ »

ਸੇਂਟ ਸੋਲਜਰ ਹੋਟਲ ਮੈਨੇਜਮੇਂਟ 'ਚ ਸਮੀਰ ਮਿਸਟਰ ਤੇ ਦੀਕਸ਼ਾ ਬਣੀ ਮਿਸ ਫਰੈਸ਼ਰ

ਜਲੰਧਰ, 5 ਮਾਰਚ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਐਂਡ ਕੈਟਰਿੰਗ ਟੈਕਨਾਲੋਜੀ 'ਚ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਪ੍ਰਬੰਧ ਕੀਤਾ ਗਿਆ, ਜਿਸ 'ਚ ਸੀਨੀਅਰ ਵਿਦਿਆਰਥੀਆਂ ਵਲੋਂ ਨਵੇਂ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਲੜੀਵਾਰ ਭੁੱਖ ਹੜਤਾਲ ਦੇ ਤੀਜੇ ਦਿਨ ਪੈਨਸ਼ਨਰਾਂ ਨੇ ਮੋਰਚਾ ਸੰਭਾਲਿਆ

ਜਲੰਧਰ, 5 ਮਾਰਚ (ਹਰਵਿੰਦਰ ਸਿੰਘ ਫੱੁਲ)-ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵਲੋਂ ਦਿੱਤੇ ਸੱਦੇ ਅਨੁਸਾਰ ਜ਼ਿਲ੍ਹਾ ਕੰਪਲੈਕਸ ਜਲੰਧਰ ਦੇ ਸਾਹਮਣੇ ਪੁੱਡਾ ਗਰਾਊਾਡ 'ਚ ਪੰਜਾਬ ਪੈਨਸ਼ਨਰਜ ਵੈੱਲਫੇਅਰ ਅਸੋਸੀਏਸ਼ਨ ਦੇ ਮੈਂਬਰ ਪ੍ਰਧਾਨ ਪਿਆਰਾ ...

ਪੂਰੀ ਖ਼ਬਰ »

ਲਾਂਬੜਾ ਖੇਤਰ 'ਚੋਂ ਉਤਾਰੇ 15 ਬਿਜਲੀ ਮੀਟਰਾਂ 'ਚੋਂ ਲੱਭੇ 20 ਹਜ਼ਾਰ ਬਿਜਲੀ ਯੂਨਿਟ, 2 ਲੱਖ ਜੁਰਮਾਨਾ

ਜਲੰਧਰ, 5 ਮਾਰਚ (ਸ਼ਿਵ ਸ਼ਰਮਾ)-ਪਾਵਰਕਾਮ ਦੇ ਇਨਫੋਰਸਮੈਂਟ ਵਿੰਗ ਨੇ ਕੁਝ ਸਮਾਂ ਪਹਿਲਾਂ ਹੀ ਲਾਂਬੜਾ ਖੇਤਰ 'ਚੋਂ ਕੁਲ ਉਤਾਰੇ ਗਏ 18 ਬਿਜਲੀ ਮੀਟਰਾਂ 'ਚੋਂ 15 ਉਨ੍ਹਾਂ ਮੀਟਰਾਂ ਦੀ ਜਾਂਚ 'ਚ 20 ਹਜ਼ਾਰ ਦੇ ਕਰੀਬ ਛੁਪਾਏ ਗਏ ਬਿਜਲੀ ਦੇ ਯੂਨਿਟਾਂ ਦਾ ਪਤਾ ਲਗਾਇਆ ਸੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਦਾ ਰਾਜ ਮਿਸਤਰੀ ਗਿ੍ਫ਼ਤਾਰ, ਚੋਰੀਸ਼ੁਦਾ 3 ਮੋਟਰਸਾਈਕਲ ਬਰਾਮਦ

ਜਲੰਧਰ, 5 ਮਾਰਚ (ਐੱਮ. ਐੱਸ. ਲੋਹੀਆ)-ਬੂਟਾ ਪਿੰਡ 'ਚ ਮੁਰਗਿਆਂ ਦੀ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰ ਕੇ ਲੈ ਜਾ ਰਹੇ ਰਾਜ ਮਿਸਤਰੀ ਨੂੰ ਕਾਬੂ ਕਰ ਕੇ ਲੋਕਾਂ ਨੇ ਪੁਲਿਸ ਦੇ ਹਵਾਲੇ ਕੀਤਾ, ਪੁਲਿਸ ਨੇ ਜਿਸ ਕੋਲੋਂ ਚੋਰੀਸ਼ੁਦਾ 2 ਹੋਰ ਮੋਟਰਸਾਈਕਲ ਬਰਾਮਦ ਕੀਤੇ ਹਨ ...

ਪੂਰੀ ਖ਼ਬਰ »

'ਆਪ' ਵਲੋਂ ਗੈਸ ਤੇ ਤੇਲ ਕੀਮਤਾਂ 'ਚ ਵਾਧੇ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਜਲੰਧਰ, 5 ਮਾਰਚ (ਜਸਪਾਲ ਸਿੰਘ)-ਦੇਸ਼ 'ਚ ਵਧ ਰਹੀਆਂ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਡੀ. ਸੀ. ਦਫਤਰ ਦੇ ਬਾਹਰ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮਾਂ-ਬੋਲੀ ਨੂੰ ਸਮਰਪਿਤ ਪੰਜਾਬੀ ਜਾਗਿ੍ਤੀ ਮਾਰਚ ਭਲਕੇ

ਜਲੰਧਰ, 5 ਮਾਰਚ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਜਾਗਿ੍ਤੀ ਮੰਚ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਢਿਆ ਜਾਣ ਵਾਲਾ ਪੰਜਾਬੀ ਜਾਗਿ੍ਤੀ ਮਾਰਚ ਇਸ ਵਾਰ 7 ਮਾਰਚ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX