ਤਾਜਾ ਖ਼ਬਰਾਂ


ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  1 minute ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  6 minutes ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  14 minutes ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  28 minutes ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  56 minutes ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 1 hour ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 1 hour ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 1 hour ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 1 hour ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 1 hour ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 2 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 1 hour ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 2 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 3 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 2 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 3 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 3 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 4 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 4 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 4 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 4 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਮੁਫ਼ਤ ਦਿੱਤੇ ਗਏ - ਸਿਹਤ ਮੰਤਰਾਲਾ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤ ਸਰਕਾਰ ਨੇ ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਦੀਆਂ ਖ਼ੁਰਾਕਾਂ ਮੁਫ਼ਤ ਮੁਹੱਈਆ...
ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  about 5 hours ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਹਵਾਈ ਜਹਾਜ਼ ਰਨ ਵੇ 'ਤੇ ਫਿਸਲਿਆ, ਦੋਵੇਂ ਪਾਈਲਟ ਜ਼ਖਮੀ
. . .  about 5 hours ago
ਗਵਾਲੀਅਰ, 7 ਮਈ - ਗਵਾਲੀਅਰ ਏਅਰਪੋਰਟ 'ਤੇ ਵੀਰਵਾਰ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇੱਥੇ ਇਕ ਜਹਾਜ਼ ਰਨ ਵੇ 'ਤੇ ਫਿਸਲ ਗਿਆ। ਇਹ ਪਲੇਨ ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਸੀ। ਇਸ ਘਟਨਾ ਵਿਚ 2...
ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  about 6 hours ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਜਲੰਧਰ

ਮੇਅਰ-ਅਫ਼ਸਰਸ਼ਾਹੀ ਟਕਰਾਅ 'ਚ ਪ੍ਰਭਾਵਿਤ ਹੋ ਰਿਹਾ ਨਿਗਮ ਦਾ ਕੰਮਕਾਜ

ਜਲੰਧਰ, 5 ਮਾਰਚ (ਸ਼ਿਵ ਸ਼ਰਮਾ)-59 ਇਸ਼ਤਿਹਾਰੀ ਬੋਰਡਾਂ ਦੇ ਠੇਕੇ ਨੂੰ ਲੈ ਕੇ ਦੋ ਹਫ਼ਤੇ ਤੋਂ ਮੇਅਰ, ਸੱਤਾਧਾਰੀ ਕਾਂਗਰਸੀ ਆਗੂਆਂ ਦਾ ਅਫ਼ਸਰਸ਼ਾਹੀ ਨਾਲ ਚੱਲ ਰਿਹਾ ਟਕਰਾਅ ਠੰਢਾ ਹੋਣ ਦਾ ਨਾਂਅ ਨਹੀਂ ਲੈ ਰਿਹਾ ਹੈ ਜਿਸ ਕਰ ਕੇ ਇਸ ਦਾ ਸਿੱਧਾ ਅਸਰ ਨਿਗਮ ਦਾ ਕੰਮਕਾਜ 'ਤੇ ...

ਪੂਰੀ ਖ਼ਬਰ »

4 ਸਾਲਾਂ 'ਚ ਵਿਧਾਇਕ ਬੇਰੀ ਵੀ ਨਹੀਂ ਹੱਲ ਕਰਵਾ ਸਕੇ ਰਾਮਾ ਮੰਡੀ ਫਲਾਈ ਓਵਰ 'ਤੇ ਲੱਗਣ ਵਾਲੇ ਕੂੜੇ ਦਾ

ਜਲੰਧਰ ਛਾਉਣੀ, 5 ਮਾਰਚ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਰਾਮਾ ਮੰਡੀ ਫਲਾਈ ਓਵਰ 'ਤੇ ਬੀਤੇ ਕਈ ਸਾਲਾਂ ਤੋਂ ਲੱਗਣ ਵਾਲੇ ਕੂੜੇ ਦੇ ਢੇਰ ਦਾ ਸੱਤਾ 'ਚ ਆਉਣ ਉਪਰੰਤ 4 ਸਾਲਾਂ 'ਚ ਵੀ ਵਿਧਾਇਕ ਰਜਿੰਦਰ ਬੇਰੀ ਤੇ ਇਲਾਕੇ ਦੇ ਕੌਂਸਲਰ ਇਸ ਦਾ ਹੱਲ ਨਹੀਂ ਕੱਢ ਸਕੇ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਔਰਤ ਸਮੇਤ 3 ਦੀ ਮੌਤ, 122 ਮਰੀਜ਼ ਹੋਰ ਮਿਲੇ

ਜਲੰਧਰ, 5 ਮਾਰਚ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ ਇਕ ਔਰਤ ਸਮੇਤ 3 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 730 ਹੋ ਗਈ ਹੈ | ਇਸ ਤੋਂ ਇਲਾਵਾ ਅੱਜ 122 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁਲ ਗਿਣਤੀ 22256 ਪਹੁੰਚ ਗਈ ਹੈ | ...

ਪੂਰੀ ਖ਼ਬਰ »

ਡੀ. ਸੀ. ਵਲੋਂ ਕਾਨੀਆਂ ਤੇ ਬਘੇਲਾ ਵਿਖੇ ਕੈਟਲ ਪੌਂਡ ਤੇ ਜਲ ਸਪਲਾਈ ਯੋਜਨਾ ਲਈ 84.53 ਲੱਖ ਦੀ ਰਾਸ਼ੀ ਮਨਜ਼ੂਰ

ਜਲੰਧਰ, 5 ਮਾਰਚ (ਚੰਦੀਪ ਭੱਲਾ)-ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਤੇ ਪੀਣ ਵਾਲੇ ਪਾਣੀ ਦੀ ਢੁੱਕਵੀਂ ਸਪਲਾਈ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ਾਹਕੋਟ ਬਲਾਕ ਦੇ ਪਿੰਡ ਕਾਨੀਆਂ 'ਚ ਕੈਟਲ ਪੌਂਡ ਬਣਾਉਣ ਤੇ ਨਕੋਦਰ ਬਲਾਕ ਦੇ ਪਿੰਡ ...

ਪੂਰੀ ਖ਼ਬਰ »

ਜਥੇ: ਮੰਨਣ ਦੀ ਅਗਵਾਈ 'ਚ ਅਕਾਲੀ ਦਲ ਵਲੋਂ 3 ਜਗ੍ਹਾ 'ਤੇ ਲਗਾਏ ਜਾਣਗੇ 8 ਨੂੰ ਧਰਨੇ

ਜਲੰਧਰ 5 ਮਾਰਚ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ 8 ਮਾਰਚ ਦੇ ਦਿੱਤੇ ਵਿਧਾਨ ਸਭਾ ਹਲਕੇਵਾਰ ਧਰਨਿਆਂ ਦੀ ਕੜੀ 'ਚ ਜ਼ਿਲ੍ਹਾ ਅਕਾਲੀ ਜਥਾ ਜਲੰਧਰ ਸ਼ਹਿਰੀ ਵਲੋਂ ਜਲੰਧਰ ਸ਼ਹਿਰ 'ਚ 3 ਜਗ੍ਹਾ ਧਰਨੇ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਸਥਾਨਕ ਅਕਾਲੀ ਦਲ ਦਫਤਰ ...

ਪੂਰੀ ਖ਼ਬਰ »

4 ਕਿੱਲੋ ਅਫ਼ੀਮ ਤੇ 50 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ 2 ਗਿ੍ਫ਼ਤਾਰ

ਜਲੰਧਰ, 5 ਮਾਰਚ (ਐੱਮ. ਐੱਸ. ਲੋਹੀਆ)-ਗੁਜਰਾਤ ਦੇ ਬੜੌਦਾ ਸ਼ਹਿਰ ਤੋਂ ਟਰੱਕ 'ਚ ਲਿਆਂਦੇ ਪਲਾਸਟਿਕ ਦਾਣੇ 'ਚ ਲੁਕੋ ਕੇ ਰੱਖੀ 4 ਕਿੱਲੋ ਅਫ਼ੀਮ ਤੇ 50 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਟਰੱਕ ਚਾਲਕ ਤੇ ਸਹਾਇਕ ਨੂੰ ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼-1 ਦੀ ਟੀਮ ਨੇ ...

ਪੂਰੀ ਖ਼ਬਰ »

ਪੰਜਾਬ ਦੇ ਸਭ ਤੋਂ ਸੁਰੱਖਿਅਤ ਸ਼ਹਿਰ ਵਜੋਂ ਉਭਰਿਆ ਜਲੰਧਰ

ਜਲੰਧਰ, 5 ਮਾਰਚ (ਐੱਮ. ਐੱਸ. ਲੋਹੀਆ)-'ਈਜ਼ ਆਫ ਲਿਵਿੰਗ ਇੰਡੈਕਸ 2020' ਦੀ 10 ਲੱਖ ਤੋਂ ਘੱਟ ਆਬਾਦੀ ਵਾਲੇ ਸ਼ਹਿਰਾਂ ਦੀ ਸ਼੍ਰੇਣੀ 'ਚ ਪੰਜਾਬ ਦੇ ਸਭ ਤੋਂ ਸੁਰੱਖਿਅਤ ਸ਼ਹਿਰ ਵਜੋਂ ਉਭਰਿਆ ਜਲੰਧਰ, ਦੇਸ਼ ਦੇ 62 ਸ਼ਹਿਰਾਂ 'ਚੋਂ 32ਵਾਂ ਸੁਰੱਖਿਅਤ ਸ਼ਹਿਰ ਚੁਣਿਆ ਗਿਆ ਹੈ | ਜਲੰਧਰ ...

ਪੂਰੀ ਖ਼ਬਰ »

ਟਰੱਕ ਤੇ ਸਾਈਕਲ ਹਾਦਸੇ 'ਚ ਸਾਈਕਲ ਸਵਾਰ ਜ਼ਖ਼ਮੀ

ਜਲੰਧਰ, 5 ਮਾਰਚ (ਸ਼ੈਲੀ)-ਦੇਰ ਰਾਤ ਨਦੋਕਰ ਚੌਕ ਵਿਖੇ ਹੋਏ ਹਾਦਸੇ ਦੌਰਾਨ ਇਕ ਸਾਈਕਲ ਸਵਾਰ ਟਰੱਕ ਦੀ ਲਪੇਟ ਵਿਚ ਆ ਗਿਆ | ਇਸ ਦੌਰਾਨ ਸਾਈਕਲ ਸਵਾਰ ਨੇ ਸਮਝਦਾਰੀ ਨਾਲ ਆਪਣੀ ਜਾਨ ਬਚਾਈ ਪਰ ਉਸ ਦੀ ਸਾਈਕਲ ਟਰੱਕ ਦੇ ਥੱਲੇ ਆ ਕੇ ਨੁਕਸਾਨੀ ਗਈ | ਇਸ ਦੌਰਾਨ ਉਥੇ ਕੁਝ ਲੋਕਾਂ ...

ਪੂਰੀ ਖ਼ਬਰ »

ਨਕੋਦਰ ਤੋਂ ਚੋਰੀ ਕੀਤੇ ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ 2 ਵਿਅਕਤੀ ਗਿ੍ਫ਼ਤਾਰ

ਜਲੰਧਰ, 5 ਮਾਰਚ (ਐੱਮ. ਐੱਸ. ਲੋਹੀਆ)-ਨਕੋਦਰ ਤੋਂ ਚੋਰੀ ਕੀਤੇ ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ ਦੋ ਵਿਅਕਤੀਆਂ ਨੂੰ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਲਾਡੋਵਾਲੀ ਰੋਡ 'ਤੇ ਕਾਰਵਾਈ ਕਰਦੇ ਹੋਏ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਨਿਸ਼ਾਨਦੇਹੀ ...

ਪੂਰੀ ਖ਼ਬਰ »

ਬੇਰੀ ਨੇ ਵਿਧਾਨ ਸਭਾ 'ਚ ਉਠਾਇਆ ਡਰਾਈਵਿੰਗ ਲਾਇਸੈਂਸਾਂ ਦੀ ਅਪੁਆਇੰਟਮੈਂਟਾਂ ਦਾ ਮਸਲਾ

ਜਲੰਧਰ, 5 ਮਾਰਚ (ਸ਼ਿਵ)-ਰੀਨਿਊ ਤੇ ਡੁਪਲੀਕੇਟ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਅਪੁਆਇੰਟਮੈਂਟਾਂ ਮਿਲਣ ਨੂੰ ਲੋਕਾਂ ਨੂੰ ਆ ਰਹੀ ਪੇ੍ਰਸ਼ਾਨੀ ਦਾ ਮਸਲਾ ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ ਵਿਧਾਨ ਸਭਾ 'ਚ ਉਠਾਇਆ ਹੈ ਤੇ ਕਿਹਾ ਹੈ ਕਿ ਲੋਕਾਂ ਨੂੰ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਖ਼ਿਲਾਫ਼ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਜਲੰਧਰ, 5 ਮਾਰਚ (ਜਸਪਾਲ ਸਿੰਘ)-ਸਥਾਨਕ ਗੜ੍ਹਾ ਚੌਕ ਵਿਖੇ ਇਕੱਤਰ ਹੋਏ ਵੱਡੀ ਗਿਣਤੀ ਲੋਕਾਂ ਵਲੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਹੋਏ ਬੇਤਹਾਸ਼ਾ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ...

ਪੂਰੀ ਖ਼ਬਰ »

ਇਕ ਲੁਟੇਰਾ ਮਹੀਨਾ ਪਹਿਲਾਂ ਆਇਆ ਸੀ ਜ਼ਮਾਨਤ 'ਤੇ ਬਾਹਰ ਮੋਬਾਈਲ ਖੋਹ ਕੇ ਭੱਜਦੇ ਦੋ ਲੁਟੇਰੇ ਕਾਬੂ

ਮਕਸੂਦਾਂ, 5 ਮਾਰਚ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੀ ਟਰਾਂਸਪੋਰਟ ਚੌਕ-ਪਠਾਨਕੋਟ ਚੌਕ ਰੋਡ 'ਤੇ ਪੈਦਲ ਆ ਰਹੀ ਇਕ ਲੜਕੀ ਦਾ ਮੋਬਾਈਲ ਖੋਹ ਕੇ ਭੱਜ ਰਹੇ ਦੋ ਲੁਟੇਰੇ ਲੜਕੀ ਦੀ ਦਲੇਰੀ ਤੇ ਮੌਕੇ 'ਤੇ ਮੌਜੂਦ ਲੋਕਾਂ ਦੀ ਮੁਸਤੈਦੀ ਕਾਰਨ ਕਾਬੂ ਕਰ ਲਏ ਗਏ | ਕਾਬੂ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਭੱਜਦੇ ਦੋ ਲੁਟੇਰੇ ਕਾਬੂ

ਮਕਸੂਦਾਂ, 5 ਮਾਰਚ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੀ ਟਰਾਂਸਪੋਰਟ ਚੌਕ-ਪਠਾਨਕੋਟ ਚੌਕ ਰੋਡ 'ਤੇ ਪੈਦਲ ਆ ਰਹੀ ਇਕ ਲੜਕੀ ਦਾ ਮੋਬਾਈਲ ਖੋਹ ਕੇ ਭੱਜ ਰਹੇ ਦੋ ਲੁਟੇਰੇ ਲੜਕੀ ਦੀ ਦਲੇਰੀ ਤੇ ਮੌਕੇ 'ਤੇ ਮੌਜੂਦ ਲੋਕਾਂ ਦੀ ਮੁਸਤੈਦੀ ਕਾਰਨ ਕਾਬੂ ਕਰ ਲਏ ਗਏ | ਕਾਬੂ ...

ਪੂਰੀ ਖ਼ਬਰ »

ਵਸੂਲੀ ਲਈ ਜੀ. ਐਸ. ਟੀ. ਵਿਭਾਗ ਵਲੋਂ ਨੋਟਿਸ ਭੇਜਣੇ ਸ਼ੁਰੂ, ਸਨਅਤਕਾਰਾਂ 'ਚ ਰੋਸ

ਜਲੰਧਰ, 5 ਮਾਰਚ (ਸ਼ਿਵ)-ਪੰਜਾਬ ਟਰੇਡਰ ਫੋਰਮ ਦੇ ਰਵਿੰਦਰ ਧੀਰ, ਅਮਿੱਤ ਸਹਿਗਲ, ਬਲਜੀਤ ਸਿੰਘ ਆਹਲੂਵਾਲੀਆ, ਅਰੁਣ ਬਜਾਜ, ਵਿਪਨ ਪਰਿੰਜਾ, ਸੁਰੇਸ਼ ਗੁਪਤਾ, ਸੰਦੀਪ ਗਾਂਧੀ, ਰਾਕੇਸ਼ ਗੁਪਤਾ ਤੇ ਹੋਰ ਮੈਂਬਰਾਂ ਨੇ ਪੰਜਾਬ ਸਟੇਟ ਵਿਕਾਸ ਕਰ ਦੇ ਨਾਂਅ 'ਤੇ ਜੀ. ਐਸ. ਟੀ. ਵਿਭਾਗ ...

ਪੂਰੀ ਖ਼ਬਰ »

ਬੇਲਾਰੂਸ ਦੇ ਅਥਲੈਟਿਕ ਕੋਚ ਨਿਕੋਲਾਈ ਸਨੇਸਾਰੇਵ ਦੀ ਐਨ. ਆਈ. ਐਸ. ਵਿਖੇ ਮੌਤ

ਜਲੰਧਰ, 5 ਮਾਰਚ (ਸਾਬੀ)-ਭਾਰਤੀ ਅਥਲੈਟਿਕਸ ਫੈਡਰੇਸ਼ਨ ਵਲੋਂ ਐਨ. ਆਈ. ਐਸ. ਪਟਿਆਲਾ ਵਿਖੇ ਕਰਵਾਈ ਇੰਡੀਅਨ ਗਰੈਂਡ ਪਿਕਸ ਅਥਲੈਟਿਕਸ ਮੀਟ 'ਚ ਹਿੱਸਾ ਲੈਣ ਆਏ ਬੈਗਲੌਰ ਤੋਂ ਅਥਲੈਟਿਕਸ ਦੇ ਵਿਦੇਸ਼ੀ ਕੋਚ ਨਿਕੋਲਾਈ ਸਵੇਸਰੇਵ ਦੀ ਇੰਟਰਨੈਸ਼ਨਲ ਹੋਸਟਲ ਵਿਖੇ ਰਾਤ ਵੇਲੇ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਖੂਨਦਾਨ

ਜਲੰਧਰ, 5 ਮਾਰਚ (ਰਣਜੀਤ ਸਿੰਘ ਸੋਢੀ)-ਲੋਕਾਂ 'ਚ ਖ਼ੂਨਦਾਨ ਦੀ ਜਾਗਰੂਕਤਾ ਵਧਾਉਣ ਦੇ ਮੰਤਵ ਨਾਲ ਸੀ. ਟੀ. ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਨੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 100 ਤੋਂ ਵੀ ਵੱਧ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਬੇਲਾਰੂਸ ਦੇ ਅਥਲੈਟਿਕ ਕੋਚ ਨਿਕੋਲਾਈ ਸਨੇਸਾਰੇਵ ਦੀ ਐਨ. ਆਈ. ਐਸ. ਵਿਖੇ ਮੌਤ

ਜਲੰਧਰ, 5 ਮਾਰਚ (ਸਾਬੀ)-ਭਾਰਤੀ ਅਥਲੈਟਿਕਸ ਫੈਡਰੇਸ਼ਨ ਵਲੋਂ ਐਨ. ਆਈ. ਐਸ. ਪਟਿਆਲਾ ਵਿਖੇ ਕਰਵਾਈ ਇੰਡੀਅਨ ਗਰੈਂਡ ਪਿਕਸ ਅਥਲੈਟਿਕਸ ਮੀਟ 'ਚ ਹਿੱਸਾ ਲੈਣ ਆਏ ਬੈਗਲੌਰ ਤੋਂ ਅਥਲੈਟਿਕਸ ਦੇ ਵਿਦੇਸ਼ੀ ਕੋਚ ਨਿਕੋਲਾਈ ਸਵੇਸਰੇਵ ਦੀ ਇੰਟਰਨੈਸ਼ਨਲ ਹੋਸਟਲ ਵਿਖੇ ਰਾਤ ਵੇਲੇ ...

ਪੂਰੀ ਖ਼ਬਰ »

ਸੇਂਟ ਸੋਲਜਰ ਹੋਟਲ ਮੈਨੇਜਮੇਂਟ 'ਚ ਸਮੀਰ ਮਿਸਟਰ ਤੇ ਦੀਕਸ਼ਾ ਬਣੀ ਮਿਸ ਫਰੈਸ਼ਰ

ਜਲੰਧਰ, 5 ਮਾਰਚ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਐਂਡ ਕੈਟਰਿੰਗ ਟੈਕਨਾਲੋਜੀ 'ਚ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਪ੍ਰਬੰਧ ਕੀਤਾ ਗਿਆ, ਜਿਸ 'ਚ ਸੀਨੀਅਰ ਵਿਦਿਆਰਥੀਆਂ ਵਲੋਂ ਨਵੇਂ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਲੜੀਵਾਰ ਭੁੱਖ ਹੜਤਾਲ ਦੇ ਤੀਜੇ ਦਿਨ ਪੈਨਸ਼ਨਰਾਂ ਨੇ ਮੋਰਚਾ ਸੰਭਾਲਿਆ

ਜਲੰਧਰ, 5 ਮਾਰਚ (ਹਰਵਿੰਦਰ ਸਿੰਘ ਫੱੁਲ)-ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵਲੋਂ ਦਿੱਤੇ ਸੱਦੇ ਅਨੁਸਾਰ ਜ਼ਿਲ੍ਹਾ ਕੰਪਲੈਕਸ ਜਲੰਧਰ ਦੇ ਸਾਹਮਣੇ ਪੁੱਡਾ ਗਰਾਊਾਡ 'ਚ ਪੰਜਾਬ ਪੈਨਸ਼ਨਰਜ ਵੈੱਲਫੇਅਰ ਅਸੋਸੀਏਸ਼ਨ ਦੇ ਮੈਂਬਰ ਪ੍ਰਧਾਨ ਪਿਆਰਾ ...

ਪੂਰੀ ਖ਼ਬਰ »

ਲਾਂਬੜਾ ਖੇਤਰ 'ਚੋਂ ਉਤਾਰੇ 15 ਬਿਜਲੀ ਮੀਟਰਾਂ 'ਚੋਂ ਲੱਭੇ 20 ਹਜ਼ਾਰ ਬਿਜਲੀ ਯੂਨਿਟ, 2 ਲੱਖ ਜੁਰਮਾਨਾ

ਜਲੰਧਰ, 5 ਮਾਰਚ (ਸ਼ਿਵ ਸ਼ਰਮਾ)-ਪਾਵਰਕਾਮ ਦੇ ਇਨਫੋਰਸਮੈਂਟ ਵਿੰਗ ਨੇ ਕੁਝ ਸਮਾਂ ਪਹਿਲਾਂ ਹੀ ਲਾਂਬੜਾ ਖੇਤਰ 'ਚੋਂ ਕੁਲ ਉਤਾਰੇ ਗਏ 18 ਬਿਜਲੀ ਮੀਟਰਾਂ 'ਚੋਂ 15 ਉਨ੍ਹਾਂ ਮੀਟਰਾਂ ਦੀ ਜਾਂਚ 'ਚ 20 ਹਜ਼ਾਰ ਦੇ ਕਰੀਬ ਛੁਪਾਏ ਗਏ ਬਿਜਲੀ ਦੇ ਯੂਨਿਟਾਂ ਦਾ ਪਤਾ ਲਗਾਇਆ ਸੀ ਜਿਨ੍ਹਾਂ ਮੀਟਰਾਂ ਦੇ ਡਿਸਪਲੇ ਇਸ ਕਰ ਕੇ ਖ਼ਰਾਬ ਕਰ ਦਿੱਤੇ ਗਏ ਸਨ ਕਿ ਬਿਜਲੀ ਯੂਨਿਟਾਂ ਦੀ ਕੋਈ ਜਾਣਕਾਰੀ ਨਾ ਮਿਲ ਸਕੇ ਪਰ ਪਾਵਰਕਾਮ ਦੇ ਇਨਫੋਰਸਮੈਂਟ ਵਿੰਗ ਦੇ ਉਪ ਮੱੁਖ ਇੰਜੀ. ਰਜਤ ਸ਼ਰਮਾ ਦੀ ਅਗਵਾਈ 'ਚ ਟੀਮ ਨੇ ਬਿਜਲੀ ਲੈਬ 'ਚ ਇਨ੍ਹਾਂ ਮੀਟਰਾਂ ਦੀ ਜਾਂਚ ਕਰ ਕੇ 20 ਹਜ਼ਾਰ ਛੁਪਾਏ ਗਏ ਬਿਜਲੀ ਦੇ ਯੂਨਿਟ ਲੱਭ ਲਏ ਹਨ | ਕਈ ਖਪਤਕਾਰ ਤਾਂ ਬਿਜਲੀ ਮੀਟਰ ਦਾ ਡਿਸਪਲੇ ਇਸ ਕਰ ਕੇ ਵੀ ਖ਼ਰਾਬ ਕਰ ਦਿੰਦੇ ਹਨ ਕਿ ਉਨ੍ਹਾਂ ਨੇ ਕਿੰਨੀ ਬਿਜਲੀ ਵਰਤੀ ਹੈ ਤਾਂ ਡਿਸਪਲੇ ਖ਼ਰਾਬ ਹੋਣ 'ਤੇ ਇਸ ਦਾ ਪਤਾ ਨਹੀਂ ਲੱਗੇਗਾ ਪਰ ਇੰਜੀ. ਰਜਤ ਸ਼ਰਮਾ ਨੇ ਦੱਸਿਆ ਕਿ ਲੈਬ 'ਚ ਇਸ ਤਰ੍ਹਾਂ ਦੇ ਉਪਕਰਨ ਹਨ ਕਿ ਹੁਣ ਇਨ੍ਹਾਂ ਛੁਪਾਏ ਗਏ ਬਿਜਲੀ ਯੂਨਿਟਾਂ ਦਾ ਆਸਾਨੀ ਨਾਲ ਪਤਾ ਲਗਾਇਆ ਜਾ ਸਕਦਾ ਹੈ | ਉਨ੍ਹਾਂ 15 ਬਿਜਲੀ ਮੀਟਰਾਂ 'ਚ 20 ਹਜ਼ਾਰ ਬਿਜਲੀ ਵਰਤੇ ਗਏ ਯੂਨਿਟਾਂ ਦਾ ਪਤਾ ਲਗਾਇਆ ਗਿਆ ਹੈ ਤੇ ਇਸ ਦੇ ਖਪਤਕਾਰਾਂ ਤੋਂ ਹੁਣ 2 ਲੱਖ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਜਾਵੇਗਾ | ਇੰਜੀ. ਸ਼ਰਮਾ ਨੇ ਦੱਸਿਆ ਕਿ ਤਿੰਨ ਬਿਜਲੀ ਮੀਟਰਾਂ 'ਚ ਚੋਰੀ ਪਾਈ ਗਈ ਹੈ ਕਿਉਂਕਿ ਇਨ੍ਹਾਂ ਦੇ ਬਾਡੀ ਕੱਟ ਕੇ ਸੁਰਾਖ਼ ਬਣਾ ਕੇ ਬਿਜਲੀ ਚੋਰੀ ਕੀਤੀ ਗਈ | ਇਸ ਮਾਮਲੇ 'ਚ 3 ਲੱਖ ਦਾ ਜੁਰਮਾਨਾ ਪਾਇਆ ਗਿਆ ਹੈ | ਉਨ੍ਹਾਂ ਨੇ ਦੱਸਿਆ ਕਿ ਇਨਫੋਰਸਮੈਂਟ ਵਿੰਗ ਵਲੋਂ ਹੁਣ ਗਹਿਰਾਈ ਨਾਲ ਕਈ ਬਿਜਲੀ ਮੀਟਰਾਂ ਨੂੰ ਉਤਾਰ ਕੇ ਲੈਬ 'ਚ ਜਾਂਚ ਕਰਵਾਈ ਜਾ ਰਹੀ ਹੈ | ਕਈ ਖਪਤਕਾਰ ਇਹ ਭੁਲੇਖਾ ਛੱਡ ਦੇਣ ਕਿ ਕਿਸੇ ਦੇ ਕਹਿਣ 'ਤੇ ਬਿਜਲੀ ਮੀਟਰ ਨਾਲ ਛੇੜਛਾੜ ਕਰ ਕੇ ਉਹ ਬਿਜਲੀ ਚੋਰੀ ਕਰ ਸਕਦੇ ਹਨ ਜਾਂ ਫਿਰ ਵਰਤੀ ਗਈ ਬਿਜਲੀ ਦਾ ਪਤਾ ਨਹੀਂ ਲੱਗ ਸਕੇਗਾ | ਇਸ ਚੋਰੀ ਦਾ ਆਸਾਨੀ ਨਾਲ ਪਤਾ ਲਗਾਇਆ ਜਾ ਸਕਦਾ ਹੈ | ਚੇਅਰਮੈਨ ਸ੍ਰੀ ਏ. ਵੇਣੂਪ੍ਰਸਾਦ ਦੀ ਸਪਸ਼ਟ ਹਦਾਇਤ 'ਤੇ ਇਨ੍ਹਾਂ ਮਾਮਲਿਆਂ 'ਚ ਸਖ਼ਤ ਕਾਰਵਾਈ ਕੀਤੀ ਜਾਵੇਗੀ |
75 ਹਜ਼ਾਰ ਡਿਫਾਲਟਰਾਂ ਦੇ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ
ਜਲੰਧਰ-ਪਾਵਰਕਾਮ ਸ਼ਹਿਰ ਦੇ 75000 ਹੋਰ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੀ ਤਿਆਰੀ ਕਰ ਰਿਹਾ ਹੈ ਜਿਨ੍ਹਾਂ ਨੇ ਅਜੇ ਤੱਕ ਸਮੇਂ 'ਚ ਦੇਰੀ ਕਰ ਕੇ ਆਪਣੇ ਬਣਦੇ ਬਿੱਲਾਂ ਦੀਆਂ ਰਕਮਾਂ ਜਮਾਂ ਨਹੀਂ ਕਰਵਾਈਆਂ ਹਨ | ਪਾਵਰਕਾਮ ਦੇ ਉੱਤਰੀ ਜ਼ੋਨ ਦੇ ਉਪ ਮੱੁਖ ਇੰਜੀ. ਹਰਜਿੰਦਰ ਸਿੰਘ ਬਾਂਸਲ ਨੇ ਦੱਸਿਆ ਕਿ ਸੀ. ਐਮ. ਡੀ. ਸ੍ਰੀ ਵੇਣੂਪ੍ਰਸਾਦ ਦੀ ਹਦਾਇਤ 'ਤੇ ਡਿਫਾਲਟਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਜਿਸ ਤਹਿਤ ਕਈ ਲੋਕ ਤਾਂ ਆਪਣੇ ਬਿੱਲਾਂ ਦੀ ਰਕਮਾਂ ਦੇਣ 'ਚ ਕੋਤਾਹੀ ਜਾਂ ਦੇਰੀ ਕਰਦੇ ਹਨ ਜਿਸ ਕਰ ਕੇ ਪਾਵਰਕਾਮ ਦੀ ਸੂਚੀ 'ਚ ਉਹ ਡਿਫਾਲਟਰ ਹੋ ਜਾਂਦੇ ਹਨ | ਪਾਵਰਕਾਮ ਵਲੋਂ ਇਸ ਤਰ੍ਹਾਂ ਦੇ 200 ਤੋਂ 250 ਦੇ ਕਰੀਬ ਡਿਫਾਲਟਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾ ਰਹੇ ਹਨ | ਰੋਜ਼ਾਨਾ 70 ਤੋਂ 80 ਲੱਖ ਰੁਪਏ ਦੀ ਵਸੂਲੀ ਕੀਤੀ ਜਾ ਰਹੀ ਹੈ | ਇੰਜੀ. ਬਾਂਸਲ ਦਾ ਕਹਿਣਾ ਸੀ ਕਿ ਕੋਰੋਨਾ ਮਹਾਂਮਾਰੀ 'ਚ ਪਾਵਰਕਾਮ ਨੇ ਨਿਰਵਿਘਨ ਲੋਕਾਂ ਨੂੰ ਬਿਜਲੀ ਸਪਲਾਈ ਕੀਤੀ ਸੀ ਪਰ ਇਸ ਦੇ ਬਾਵਜੂਦ ਸਮਾਂ ਦੇਣ 'ਤੇ ਵੀ ਕਈ ਖਪਤਕਾਰਾਂ ਨੇ ਬਣਦੀਆਂ ਰਕਮਾਂ ਨਹੀਂ ਜਮਾਂ ਕਰਵਾਈਆਂ ਤੇ ਜਦੋਂ ਕੁਨੈਕਸ਼ਨ ਕੱਟੇ ਜਾਂਦੇ ਹਨ ਤਾਂ ਬਾਅਦ 'ਚ ਰਕਮਾਂ ਜਮਾਂ ਕਰਵਾਉਂਦੇ ਹਨ |


ਖ਼ਬਰ ਸ਼ੇਅਰ ਕਰੋ

 

ਮੋਟਰਸਾਈਕਲ ਚੋਰੀ ਕਰਦਾ ਰਾਜ ਮਿਸਤਰੀ ਗਿ੍ਫ਼ਤਾਰ, ਚੋਰੀਸ਼ੁਦਾ 3 ਮੋਟਰਸਾਈਕਲ ਬਰਾਮਦ

ਜਲੰਧਰ, 5 ਮਾਰਚ (ਐੱਮ. ਐੱਸ. ਲੋਹੀਆ)-ਬੂਟਾ ਪਿੰਡ 'ਚ ਮੁਰਗਿਆਂ ਦੀ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰ ਕੇ ਲੈ ਜਾ ਰਹੇ ਰਾਜ ਮਿਸਤਰੀ ਨੂੰ ਕਾਬੂ ਕਰ ਕੇ ਲੋਕਾਂ ਨੇ ਪੁਲਿਸ ਦੇ ਹਵਾਲੇ ਕੀਤਾ, ਪੁਲਿਸ ਨੇ ਜਿਸ ਕੋਲੋਂ ਚੋਰੀਸ਼ੁਦਾ 2 ਹੋਰ ਮੋਟਰਸਾਈਕਲ ਬਰਾਮਦ ਕੀਤੇ ਹਨ ...

ਪੂਰੀ ਖ਼ਬਰ »

'ਆਪ' ਵਲੋਂ ਗੈਸ ਤੇ ਤੇਲ ਕੀਮਤਾਂ 'ਚ ਵਾਧੇ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਜਲੰਧਰ, 5 ਮਾਰਚ (ਜਸਪਾਲ ਸਿੰਘ)-ਦੇਸ਼ 'ਚ ਵਧ ਰਹੀਆਂ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਡੀ. ਸੀ. ਦਫਤਰ ਦੇ ਬਾਹਰ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮਾਂ-ਬੋਲੀ ਨੂੰ ਸਮਰਪਿਤ ਪੰਜਾਬੀ ਜਾਗਿ੍ਤੀ ਮਾਰਚ ਭਲਕੇ

ਜਲੰਧਰ, 5 ਮਾਰਚ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਜਾਗਿ੍ਤੀ ਮੰਚ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਢਿਆ ਜਾਣ ਵਾਲਾ ਪੰਜਾਬੀ ਜਾਗਿ੍ਤੀ ਮਾਰਚ ਇਸ ਵਾਰ 7 ਮਾਰਚ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX