ਤਾਜਾ ਖ਼ਬਰਾਂ


ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  31 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  42 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 minute ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 3 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 4 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਸ੍ਰੀ ਮੁਕਤਸਰ ਸਾਹਿਬ

'ਦਿੱਲੀ ਚੱਲੋ ਮੋਰਚਾ ਮੱਲੋ' ਸਾਈਕਲ ਯਾਤਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੀ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਕਿਸਾਨੀ ਸੰਘਰਸ਼ ਨੂੰ ਸਮਰਪਿਤ ਇਕ ਸਾਈਕਲ ਯਾਤਰਾ 'ਦਿੱਲੀ ਚੱਲੋ ਮੋਰਚਾ ਮੱਲੋ' ਬਾਬਾ ਦਾਨ ਸਿੰਘ ਦੀ ਧਰਤੀ ਜ਼ਿਲ੍ਹਾ ਬਠਿੰਡਾ ਤੋਂ ਚੱਲ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੇ ਚੌਕੀ ਦਾ ਚਾਰਜ ਸੰਭਾਲਿਆ

ਰੁਪਾਣਾ, 5 ਮਾਰਚ (ਜਗਜੀਤ ਸਿੰਘ)-ਪਿੰਡ ਚੱਕ ਦੂਹੇਵਾਲਾ ਦੇ ਚੌਕੀ ਇੰਚਾਰਜ ਹਰਜੋਤ ਸਿੰਘ ਦੀ ਬਦਲੀ ਹੋਣ ਜਾਣ ਬਾਅਦ ਉਨ੍ਹਾਂ ਦੀ ਥਾਂ 'ਤੇ ਸਬ ਇੰਸਪੈਕਟਰ ਮਨਜਿੰਦਰ ਸਿੰਘ ਨੇ ਆਪਣਾ ਚਾਰਜ ਸੰਭਾਲ ਲਿਆ | ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਸਬੰਧ ਵਿਚ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੂਬਾ ਆਗੂ ਬਲਵਿੰਦਰ ...

ਪੂਰੀ ਖ਼ਬਰ »

ਦੋਦਾ ਵਿਖੇ ਕਿਸਾਨ ਰੈਲੀ 'ਚ ਵਹੀਰਾਂ ਘੱਤ ਕੇ ਪੁੱਜੇ ਕਿਸਾਨ

ਦੋਦਾ, 5 ਮਾਰਚ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਗਵਾਈ ਹੇਠ ਦਾਣਾ ਮੰਡੀ ਦੋਦਾ 'ਚ ਕਿਸਾਨੀ ਅੰਦੋਲਨ 'ਚ ਜੇਲ੍ਹ 'ਚੋਂ ਰਿਹਾਅ ਹੋ ਕੇ ਆਏ ਕਿਸਾਨ, ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਅਤੇ ਪੈਦਲ ਜਾਂ ਸਾਇਕਲ ਦੁਆਰਾ ਪਹੁੰਚੇ ਕਿਸਾਨਾਂ ਦਾ ਸਨਮਾਨ ਕਰਨ ਲਈ 4 ਜ਼ਿਲਿ੍ਹਆਂ ਦੇ ਕਿਸਾਨਾਂ ਦੀ ਭਰਵੀਂ ਰੈਲੀ ਕੀਤੀ ਗਈ, ਜਿਸ 'ਚ ਠਾਠਾਂ ਮਾਰਦੇ ਵੱਡੇ ਇਕੱਠ ਨੂੰ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਆਗੂਆਂ ਨੇ ਸੰਬੋਧਨ ਕਰਦੇ ਕਿਹਾ ਕਿ 6 ਮਹੀਨਿਆਂ ਤੋਂ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਦਾ ਸੰਗਠਨ ਸੰਯੁਕਤ ਕਿਸਾਨ ਮੋਰਚਾ ਹੇਠ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਜਾਰੀ ਹੈ | ਅੱਜ ਦੀ ਰੈਲੀ ਲੰਬੇ ਸਮੇਂ ਲਈ ਚੱਲਣ ਵਾਲੇ ਅੰਦੋਲਨ ਅਤੇ ਜੇਲ੍ਹਾਂ 'ਚ ਰਿਹਾਅ ਹੋ ਕੇ ਆਏ ਨੌਜਵਾਨਾਂ ਦੇ ਹੌਸਲੇ ਵਧਾਉਣ, ਤਕਰੀਬਨ 175 ਸ਼ਹੀਦ ਹੋਏ ਕਿਸਾਨਾਂ ਦਾ ਸਨਮਾਨ ਕਰਨ ਲਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਕਾਲੇ ਕਾਨੂੰਨ ਰੱਦ ਕਰਨ ਲਈ ਲੜਾਈ ਲੜੀ ਜਾ ਰਹੀ ਹੈ, ਜੋ ਕਿ ਲੰਬੇ ਸਮੇਂ ਤੱਕ ਜਾਰੀ ਰਹਿ ਸਕਦੀ ਹੈ | ਉਨ੍ਹਾਂ ਕਿਹਾ ਕਿ ਇਹ ਲੜਾਈ ਕੋਈ ਛੋਟੀ ਲੜਾਈ ਨਹੀਂ ਹੈ, ਇਸ ਲਈ ਪੂਰੇ ਦੇਸ਼ ਨੂੰ ਜਗਾ ਕੇ ਸਾਰੇ ਭਾਰਤ ਨੂੰ ਸਰਕਾਰ ਦੇ ਖ਼ਿਲਾਫ਼ ਕਰਨਾ ਪੈਣਾ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਅੱਜ ਦੇ ਇਕੱਠ ਦੀ ਤਰ੍ਹਾਂ ਸਬਰ ਅਤੇ ਕਿਸਾਨ ਮੋਰਚੇ ਦੀ ਬੇਨਤੀ ਨੂੰ ਮੰਨਦੇ ਹੋਏ ਚੱਲੇ ਤਾਂ ਕਾਨੂੰਨ ਜ਼ਰੂਰ ਰੱਦ ਹੋਣਗੇ | ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਦੀ ਅਗਵਾਈ ਹੇਠ ਸਰਕਾਰ ਹਿੱਲ ਚੁੱਕੀ ਹੈ | ਕਾਕਾ ਸਿੰਘ ਕੋਟੜਾ ਜਨਰਲ ਸਕੱਤਰ ਨੇ ਕਿਹਾ ਕਿ 6 ਮਾਰਚ ਨੂੰ ਅਗਲਾ ਪ੍ਰੋਗਰਾਮ ਦਿੱਲੀ ਦੇ 270 ਕਿੱਲੋਮੀਟਰ ਘੇਰੇ ਨੂੰ ਜਾਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਰੇ ਭੁਲੇਖੇ ਦੂਰ ਹੋ ਜਾਣਗੇ ਅਤੇ ਅਗਲੇ ਪ੍ਰੋਗਰਾਮ ਦੌਰਾਨ 8 ਮਾਰਚ ਨੂੰ ਸੈਸ਼ਨ ਦੀ ਕਾਰਵਾਈ ਦੌਰਾਨ ਅੰਦੋਲਨ 'ਚ ਵੱਡਾ ਇਕੱਠ ਕੀਤਾ ਜਾਵੇਗਾ | ਉਨ੍ਹਾਂ ਸਮੂਹ ਕਿਸਾਨਾਂ ਨੂੰ ਦਿੱਲੀ ਟਰੇਨ ਭਰ ਕੇ ਪੁੱਜਣ ਲਈ ਪ੍ਰੇਰਤ ਕੀਤਾ | ਰੈਲੀ ਨੂੰ ਸੁਖਦੇਵ ਸਿੰਘ ਬੂੜਾ ਗੁੱਜਰ, ਨਿਰਮਲ ਸਿੰਘ ਜਨਰਲ ਸਕੱਤਰ, ਇੰਦਰਜੀਤ ਸਿੰਘ ਘਣੀਆਂ ਤੋਂ ਵੱਡੀ ਗਿਣਤੀ 'ਚ ਬੁਲਾਰਿਆਂ ਨੇ ਸੰਬੋਧਨ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਆਗੂ ਅਤੇ ਕਿਸਾਨ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਰੁਪਾਣਾ ਦੇ ਕਿਸਾਨਾਂ ਨੇ ਜਨ ਚੇਤਨਾ ਮਾਰਚ ਦਾ ਕੀਤਾ ਭਰਵਾਂ ਸਵਾਗਤ

ਰੁਪਾਣਾ, 5 ਮਾਰਚ (ਜਗਜੀਤ ਸਿੰਘ)-ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਕਾਮਯਾਬੀ ਲਈ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਦੀ ਅਗਵਾਈ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਸ ਤਹਿਤ ਸ਼ਹਿਰ ਬਠਿੰਡਾ ਦੇ ਅਧੀਨ ਪੈਂਦੇ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੀ ਰੈਲੀ ਦੀਆਂ ਤਿਆਰੀਆਂ ਮੁਕੰਮਲ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪਵਨ ਕੁਮਾਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਾਵਰਕਾਮ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਲੁਬਾਣਿਆਂਵਾਲੀ ਸਬ-ਡਵੀਜ਼ਨ ਦੇ ਪਿੰਡਾਂ ਦੇ ਮਜ਼ਦੂਰ ਪਰਿਵਾਰਾਂ ਵਲੋਂ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਵਿਚ ਪਾਵਰਕਾਮ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ | ਇਸ ਸਮੇਂ ਸੰਬੋਧਨ ਕਰਦਿਆਂ ਸਭਾ ਦੇ ...

ਪੂਰੀ ਖ਼ਬਰ »

ਈ-ਐਪਿਕ ਡਾਊਨਲੋਡ ਕਰਵਾਉਣ ਲਈ ਕੈਂਪ 6,7 ਨੂੰ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਸਰੀ ਸੁਧਾਈ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ ਤੇ ਨਵੇਂ ਬਣੇ ਵੋਟਰਾਂ ਨੂੰ ਆਪਣੇ ਵੋਟ ਨਾਲ ਸਬੰਧਿਤ ਸੇਵਾ ਲੈਣ ਦੀ ਪ੍ਰਣਾਲੀ ਨੂੰ ਹੋਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਵਲੋਂ ਲੱਪੀ ਈਨਾਖੇੜਾ ਨੂੰ ਅੱਤਵਾਦੀ ਕਹਿਣ 'ਤੇ ਅਕਾਲੀ ਵਰਕਰਾਂ 'ਚ ਰੋਸ

ਮਲੋਟ, 5 ਮਾਰਚ (ਅਜਮੇਰ ਸਿੰਘ ਬਰਾੜ)-ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਯੂਥ ਅਕਾਲੀ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਲਵਪ੍ਰੀਤ ਸਿੰਘ ਲੱਪੀ ਈਨਾ ਖੇੜਾ ਨੂੰ ਵਿਧਾਨ ਸਭਾ ਵਿਖੇ ਬਜਟ ਸੈਸ਼ਨ ਦੌਰਾਨ ਅੱਤਵਾਦੀ ਤੇ ਗੈਂਗਸਟਰ ਕਹਿਣ 'ਤੇ ...

ਪੂਰੀ ਖ਼ਬਰ »

ਇਕ ਸਾਲ ਬਾਅਦ ਰੇਲਵੇ ਟਰੈਕ 'ਤੇ ਦੌੜੀ ਸ੍ਰੀ ਗੰਗਾਨਗਰ-ਅੰਬਾਲਾ ਰੇਲ

ਮਲੋਟ, 5 ਮਾਰਚ (ਪਾਟਿਲ)-ਸ੍ਰੀ ਗੰਗਾਨਗਰ ਤੋ ਅੰਬਾਲਾ ਰੇਲ ਗੱਡੀ ਕੋਵਿਡ-19 ਕਾਰਨ ਅੱਜ ਪੂਰੇ ਇਕ ਸਾਲ ਬਾਅਦ ਰੇਲਵੇ ਟਰੈਕ 'ਤੇ ਮੁੜ ਦੌੜਨ ਲੱਗ ਪਈ ਹੈ | ਰੇਲ ਗੱਡੀ ਨੰਬਰ 04735 ਰੋਜ਼ਾਨਾ ਸ੍ਰੀ ਗੰਗਾਨਗਰ ਤੋਂ 11:10 ਵਜੇ ਚੱਲੇਗੀ ਅਤੇ ਮਲੋਟ ਰੇਲਵੇ ਸਟੇਸ਼ਨ 'ਤੇ 12:45 ਵਜੇ ...

ਪੂਰੀ ਖ਼ਬਰ »

ਸੱਤ ਟਰਾਂਸਫ਼ਾਰਮਰਾਂ 'ਚੋਂ ਕੀਮਤੀ ਸਮਾਨ ਚੋਰੀ

ਰੁਪਾਣਾ, 5 ਮਾਰਚ (ਜਗਜੀਤ ਸਿੰਘ)-ਬੀਤੀ ਰਾਤ ਸੱਤ ਟਰਾਂਸਫ਼ਾਰਮਰਾਂ ਦਾ ਕੀਮਤੀ ਸਮਾਨ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਪਿੰਡ ਸੁੰਦਰ ਰੁਪਾਣਾ ਵਾਸੀ ਦਲਜੀਤ ਸਿੰਘ ਪੁੱਤਰ ਸਵ:ਇਕਬਾਲ ਸਿੰਘ ਨੇ ਦੱਸਿਆ ਕਿ ਮੇਰੇ ਖੇਤ 'ਚ ਚਾਰ, ਹਰਬੰਸ ਸਿੰਘ ਪੁੱਤਰ ...

ਪੂਰੀ ਖ਼ਬਰ »

ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ

ਦੋਦਾ, 5 ਮਾਰਚ (ਰਵੀਪਾਲ)-ਬੋਲੇਪਨ ਤੋਂ ਬਚਾਅ ਤੇ ਰੋਕਥਾਮ ਸਬੰਧੀ ਰਾਸ਼ਟਰੀ ਪ੍ਰੋਗਰਾਮ ਤਹਿਤ ਲੋਕਾਂ ਨੂੰ ਕੰਨਾਂ ਦੀ ਦੇਖਭਾਲ ਤੇ ਬਿਮਾਰੀਆਂ ਸਬੰਧੀ ਜਾਗਰੂਕ ਲਈ ਸੀ.ਐਚ.ਸੀ. ਦੋਦਾ ਵਿਖੇ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ: ਰਮੇਸ਼ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਇੱਥੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅੰਤਰਰਾਸ਼ਟਰੀ ਇਸਤਰੀ ਦਿਵਸ ਦੇ ਸਬੰਧ ਵਿਚ ਕਰਵਾਏ ਜਾਣ ਵਾਲੇ ਸਮਾਗਮ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਲੋਕਾਂ ਦਾ ਜਿਉਣਾ ਦੁੱਭਰ ਕੀਤਾ-ਤਖ਼ਤਮਲਾਣਾ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਸਰਕਾਰ ਨੇ ਆਪਣੀਆਂ ਮਾਰੂ ਨੀਤੀਆਂ ਨਾਲ ਲੋਕਾਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ | ਇਹ ਪ੍ਰਗਟਾਵਾ ਕਿਸਾਨ ਆਗੂ ਹੀਰਾ ਸਿੰਘ ਤਖਤਮਲਾਣਾ ...

ਪੂਰੀ ਖ਼ਬਰ »

ਵਿਦਿਆਰਥੀ ਨੇ ਬਣਾਈ ਖ਼ੂਬਸੂਰਤ ਪੇਂਟਿੰਗ

ਦੋਦਾ, 5 ਮਾਰਚ (ਰਵੀਪਾਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਲੁਹਾਰਾ ਦੇ ਵਿਦਿਆਰਥੀ ਨੇ ਖ਼ੂਬਸੂਰਤ ਪੇਂਟਿੰਗ ਬਣਾਈ ਹੈ | ਇਹ ਜਾਣਕਾਰੀ ਸਕੂਲ ਦੀ ਹੈੱਡ ਟੀਚਰ ਜਯੋਤੀ ਜੈਦਕਾ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਸਥਾਨਕ ਇਕਾਈ ਦੀ ਮੀਟਿੰਗ ਇੱਥੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੰਗੂਧੌਣ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬੁਲਾਰਿਆਂ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX