ਤਾਜਾ ਖ਼ਬਰਾਂ


ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  24 minutes ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  42 minutes ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  45 minutes ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  46 minutes ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  48 minutes ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  48 minutes ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  35 minutes ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 1 hour ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  about 1 hour ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  about 1 hour ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  1 minute ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  about 2 hours ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  about 3 hours ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  about 3 hours ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  about 3 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  about 4 hours ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 4 hours ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 4 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 4 hours ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 4 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 5 hours ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਮਾਨਸਾ

ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ 157ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ ਕਿਸਾਨ

ਮਾਨਸਾ, 5 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜ਼ਿਲ੍ਹੇ ਭਰ 'ਚ ਕਿਸਾਨ 157ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ | ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਭਾਈ ਬਹਿਲੋ ਕਾਲਜ 'ਚ ਪ੍ਰਦੂਸ਼ਣ ਅਤੇ ਵਾਤਾਵਰਨ ਵਿਸ਼ੇ 'ਤੇ ਮੁਕਾਬਲੇ

ਮਾਨਸਾ, 5 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈ ਕੇ ਵਿਖੇ ਪ੍ਰਦੂਸ਼ਣ ਅਤੇ ਵਾਤਾਵਰਨ ਵਿਸ਼ੇ ਉੱਪਰ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਲੇਖ ਮੁਕਾਬਲੇ ਵਿਚ ਹਰਪ੍ਰੀਤ ਕੌਰ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਸਰਾ ਅਤੇ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਕੀਤੀ ਪੁਲਿਸ-ਪਬਲਿਕ ਇਕੱਤਰਤਾ

ਝੁਨੀਰ, 5 ਮਾਰਚ (ਸੰਧੂ)- ਥਾਣਾ ਜੌੜਕੀਆਂ ਦੀ ਪੁਲਸ ਵਲੋਂ ਨਸ਼ਿਆਂ ਵਿਰੁੱਧ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ | ਡੀ. ਐੱਸ. ਪੀ. ਸਰਦੂਲਗੜ੍ਹ ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਵੱਖ ਵੱਖ ਪਿੰਡਾਂ ਵਿਚ ਜਾ ਕੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੁਹਤਬਰ ਵਿਅਕਤੀਆਂ ਦੇ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਨਸ਼ੇ ਦੇ ਖ਼ਾਤਮੇ ਵਿਚ ਪੰਜਾਬ ਪੁਲਸ ਦਾ ਸਹਿਯੋਗ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ | ਉਨ੍ਹਾਂ ਮੁਹਤਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੇ ਵਿਚੋਂ ਨਸ਼ੇ ਵਿਚ ਗ੍ਰਸਤ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਤੱਕ ਲੈ ਕੇ ਆਉਣ ਤਾਂ ਜੋ ਸਮਾਜ ਵਿਚੋਂ ਨਸ਼ੇ ਦੀ ਲੱਤ ਨੂੰ ਖ਼ਤਮ ਕੀਤਾ ਜਾ ਸਕੇ | ਇਸ ਮੌਕੇ ਥਾਣਾ ਮੁਖੀ ਹਰਦਿਆਲ ਦਾਸ, ਸੁਖਵੰਤ ਸਿੰਘ ਨੰਬਰਦਾਰ, ਤਰਸੇਮ ਸਿੰਘ, ਚੀਨਾ ਸਿੰਘ, ਲਾਭ ਕੌਰ, ਗੁਰਪ੍ਰੀਤ ਸਿੰਘ, ਵੈਦ ਗੁਰਚਰਨ ਦਾਸ, ਜਗਸੀਰ ਸਿੰਘ ਜ਼ੈਲਦਾਰ, ਬਲਦੇਵ ਸਿੰਘ ਸਿੱਧੂ, ਇਕਬਾਲ ਸਿੰਘ ਜ਼ੈਲਦਾਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਹਰਸਿਮਰਤ ਕੌਰ ਬਾਦਲ ਵਲੋਂ ਮਾਨਸਾ ਜ਼ਿਲ੍ਹੇ 'ਚ ਚੱਲ ਰਹੇ ਐਮ. ਪੀ. ਲੈਡ ਕੰਮਾਂ ਦੀ ਸਮੀਖਿਆ

-ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 5 ਮਾਰਚ- ਵੱਖ-ਵੱਖ ਕੇਂਦਰੀ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਮੇਂ-ਸਮੇਂ 'ਤੇ ਪ੍ਰਾਪਤ ਹੋਣ ਵਾਲੀ ਰਾਸ਼ੀ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ ਅਤੇ ਐਮ. ਪੀ. ਲੈਡ ਫ਼ੰਡ ਤਹਿਤ ਜਾਰੀ ਹੋਣ ਵਾਲੀ ਰਾਸ਼ੀ ਦੀ ਵਰਤੋਂ ...

ਪੂਰੀ ਖ਼ਬਰ »

ਸਿਵਲ ਸਰਜਨ ਮਾਨਸਾ ਵਲੋਂ ਸਿਹਤ ਕੇਂਦਰ ਦਾ ਨਿਰੀਖਣ

ਮਾਨਸਾ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਸਿਵਲ ਸਰਜਨ ਡਾ: ਸੁਖਵਿੰਦਰ ਸਿੰਘ ਵਲੋਂ ਸਿਹਤ ਕੇਂਦਰ ਖ਼ਿਆਲਾ ਕਲਾਂ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ | ਉਨ੍ਹਾਂ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ਵਿਖੇ ਦਾਖਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ | ਇਸ ਮੌਕੇ ਸਿਹਤ ਬਲਾਕ ਖ਼ਿਆਲਾ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦੇ 9 ਮਾਮਲੇ

ਮਾਨਸਾ, 5 ਮਾਰਚ (ਵਿ. ਪ੍ਰਤੀ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 9 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ 578 ਵਿਅਕਤੀਆਂ ਦੇ ਨਮੂਨੇ ਲਏ ਗਏ, ਜਦਕਿ 2 ਪੀੜਤ ਸਿਹਤਯਾਬ ਵੀ ਹੋਏ ਹਨ ...

ਪੂਰੀ ਖ਼ਬਰ »

ਲਾਹਣ, ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ, 3 ਗਿ੍ਫ਼ਤਾਰ

ਮਾਨਸਾ, 5 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਲਾਹਣ, ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 3 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਸੀ.ਆਈ.ਏ. ...

ਪੂਰੀ ਖ਼ਬਰ »

ਪਿੰਡਾਂ 'ਚ ਰੈਲੀਆਂ ਕੀਤੀਆਂ

ਮਾਨਸਾ, 5 ਮਾਰਚ (ਵਿ. ਪ੍ਰਤੀ.)- ਪ੍ਰਾਈਵੇਟ ਫਾਈਨਾਂਸ ਕੰਪਨੀਆਂ ਦੇ ਮੁਲਾਜ਼ਮਾਂ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਅਤੇ ਜਥੇਬੰਦੀ ਦੇ ਆਗੂਆਂ 'ਤੇ ਕੀਤੇ ਜਾ ਹਮਲਿਆਂ ਦੇ ਖ਼ਿਲਾਫ਼ ਮਜ਼ਦੂਰ ਮੁਕਤੀ ਮੋਰਚਾ ਵਲੋਂ ਪਿੰਡ ਕੋਟਲੀ ਕਲਾਂ, ਹੀਰੇ ਵਾਲਾ ਅਤੇ ...

ਪੂਰੀ ਖ਼ਬਰ »

ਹਲਕਾ ਪੱਧਰੀ ਧਰਨੇ ਦੀ ਤਿਆਰੀ ਵਜੋਂ ਮੀਟਿੰਗ ਅੱਜ

ਮਾਨਸਾ, 5 ਮਾਰਚ (ਸਟਾਫ਼ ਰਿਪੋਰਟਰ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਮਾਨਸਾ ਦੀ ਜ਼ਰੂਰੀ ਮੀਟਿੰਗ 6 ਮਾਰਚ ਨੂੰ ਸਥਾਨਕ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿਖੇ ਸਵੇਰੇ 10:30 ਵਜੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਜਗਦੀਪ ...

ਪੂਰੀ ਖ਼ਬਰ »

ਔਰਤ ਦਿਵਸ ਮਨਾਉਣ ਸਬੰਧੀ ਲਾਮਬੰਦੀ ਲਈ ਟਰੈਕਟਰ ਮਾਰਚ ਕੱਢਿਆ

ਜੋਗਾ, 5 ਮਾਰਚ (ਹਰਜਿੰਦਰ ਸਿੰਘ ਚਹਿਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਵਿਖੇ 8 ਮਾਰਚ ਨੂੰ ਮਨਾਏ ਜਾ ਰਹੇ ਔਰਤ ਦਿਵਸ ਸਬੰਧੀ ਜਾਗਰੂਕਤਾ ਤੇ ਲਾਮਬੰਦੀ ਲਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਪਿੰਡ ਬੁਰਜ ਝੱਬਰ, ਅਕਲੀਆ, ਜੋਗਾ, ਰੱਲਾ, ਭੁਪਾਲ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਦੇ ਵਿਦਿਆਰਥੀ ਨੇ ਆਈਲੈਟਸ 'ਚੋਂ 7 ਬੈਂਡ ਲਏ

ਮਾਨਸਾ, 5 ਮਾਰਚ (ਧਾਲੀਵਾਲ)- ਸਥਾਨਕ ਇੰਡੋ ਕੈਨੇਡੀਅਨ ਆਈਲੈਟਸ ਅਤੇ ਇਮੀਗਰੇਸ਼ਨ ਦੇ ਵਿਦਿਆਰਥੀ ਬਲਜਿੰਦਰ ਸਿੰਘ ਵਾਸੀ ਮਾਨਸਾ ਨੇ ਆਈਲੈਟਸ 'ਚੋਂ ਓਵਰਆਲ 7 ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ਐਮ.ਡੀ. ਇੰਜਨੀਅਰਜ ਮਨਜੀਤ ਸਿੰਘ ...

ਪੂਰੀ ਖ਼ਬਰ »

ਦਿਲਰਾਜ ਸਿੰਘ ਭੂੰਦੜ ਵਲੋਂ 8 ਦੇ ਹਲਕਾ ਪੱਧਰੀ ਧਰਨੇ 'ਚ ਪਹੁੰਚਣ ਦੀ ਅਪੀਲ

ਮਾਨਸਾ, 5 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਨੇੜਲੇ ਪਿੰਡ ਕੋਟਧਰਮੂ ਦੇ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਸਰਦੂਲਗੜ੍ਹ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਇਕੱਤਰਤਾ ਹੋਈ | ਸੰਬੋਧਨ ਕਰਦਿਆਂ ਹਲਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ...

ਪੂਰੀ ਖ਼ਬਰ »

350 ਵਰੇ੍ਹ ਪਹਿਲਾਂ ਪੀਰਾਂ-ਫ਼ਕੀਰਾਂ ਦੇ ਨਾਂਅ 'ਤੇ ਵਸਿਆ ਪਿੰਡ ਰਿਉਂਦ ਕਲਾਂ

ਰਮੇਸ਼ ਤਾਂਗੜੀ 94630-79655 ਬੋਹਾ- ਪੰਜਾਬ-ਹਰਿਆਣਾ ਹੱਦ 'ਤੇ ਵਸਿਆ ਪਿੰਡ ਰਿਉਂਦ ਕਲਾਂ ਕਰੀਬ 350 ਵਰੇ੍ਹ ਪਹਿਲਾਂਵਸਾਇਆ ਦੱਸਿਆ ਜਾਂਦਾ ਹੈ | ਆਜ਼ਾਦੀ ਤੋਂ ਪਹਿਲਾਂ ਮੁਸਲਮਾਨਾਂ ਦੇ ਰਾਜ ਸਮੇਂ ਪੀਰ-ਮੁਹੰਮਦ ਖਾਨ ਨਾਂਅ ਦਾ ਰੰਗੜ ਕਾਫ਼ੀ ਮਸ਼ਹੂਰ ਸੀ | ਪਿੰਡਾਂ 'ਚੋਂ ਫ਼ਸਲਾਂ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ 'ਚ ਸੱਤ ਰੋਜ਼ਾ ਵਰਕਸ਼ਾਪ ਲਗਾਈ

ਮਾਨਸਾ, 5 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਯੁਵਕ ਸੇਵਾਵਾਂ ਵਿਭਾਗ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ 7 ਰੋਜ਼ਾ ਡੇਵਿੰਗ ਅਤੇ ਓਰੀਅਟੇਸ਼ਨ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ 'ਚ ਪੰਜਾਬ ਤੋਂ ਇਲਾਵਾ ਨੇੜਲੇ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਇਕੱਤਰਤਾ

ਮਾਨਸਾ, 5 ਮਾਰਚ (ਵਿ. ਪ੍ਰਤੀ.)-ਸੰਘਰਸ਼ਸ਼ੀਲ ਰਿਟਾਇਰਡ ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਇਕੱਤਰਤਾ ਇੱਥੇ ਬਲਦੇਵ ਸਿੰਘ ਰਾਠੀ ਦੀ ਪ੍ਰਧਾਨਗੀ 'ਚ ਕੀਤੀ ਗਈ | ਬੁਲਾਰਿਆਂ ਨੇ ਕਿਹਾ ਕਿ ਚੱਲ ਰਹੇ ਬਜਟ ਇਜਲਾਸ 'ਚ ਛੇਵੇਂ ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਡੀ. ਏ. ...

ਪੂਰੀ ਖ਼ਬਰ »

ਟਰੱਕ-ਮੋਟਰਸਾਈਕਲ ਦੀ ਟੱਕਰ 'ਚ ਪਿਉ-ਪੁੱਤ ਦੀ ਮੌਤ

ਬਰੇਟਾ, 5 ਮਾਰਚ (ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ)- ਸਥਾਨਕ ਸ਼ਹਿਰ ਦੇ ਸਰਕਾਰੀ ਹਸਪਤਾਲ ਨੇੜੇ ਟਰੱਕ ਦੀ ਮੋਟਰ ਸਾਈਕਲ ਨਾਲ ਜ਼ਬਰਦਸਤ ਟੱਕਰ ਹੋ ਜਾਣ ਕਾਰਨ ਪਿਉ-ਪੁੱਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਨੇੜਲੇ ਪਿੰਡ ਧਰਮਪੁਰਾ ਦੇ ਵਸਨੀਕ ਨਿਰਮਲ ਸਿੰਘ (45) ਅਤੇ ਉਸ ...

ਪੂਰੀ ਖ਼ਬਰ »

ਸ਼ਿਵ ਕੁਮਾਰ 'ਤੇ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਭੀਖੀ, 5 ਮਾਰਚ (ਗੁਰਿੰਦਰ ਸਿੰਘ ਔਲਖ)- ਕਿਸਾਨ ਤੇ ਭਰਾਤਰੀ ਜਥੇਬੰਦੀਆਂ ਵਲੋਂ ਦਲਿਤ ਆਗੂ ਸ਼ਿਵ ਕੁਮਾਰ 'ਤੇ ਤਸ਼ੱਦਦ ਢਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਲੈ ਕੇ ਸਥਾਨਕ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਭਾਕਿਯੂ ਮਾਨਸਾ ਦੇ ਗੁਰਚਰਨ ਸਿੰਘ ਭੀਖੀ, ਖੇਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਨੀਲੀ ਕ੍ਰਾਂਤੀ ਲਈ ਲਾਹੇਵੰਦ ਸਾਬਤ ਹੋਵੇਗੀ-ਡੀ. ਸੀ.

ਮਾਨਸਾ, 5 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਵਲੋਂ ਪੰਜ ਸਾਲ ਲਈ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਲਾਗੂ ਕੀਤੀ ਜਾ ਰਹੀ ਹੈ, ਜੋ ਨੀਲੀ ਕ੍ਰਾਂਤੀ ਲਿਆਉਣ ਲਈ ਲਾਹੇਵੰਦ ਸਾਬਤ ਹੋਵੇਗੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਔਰਤਾਂ ਨੂੰ ਆਪਣੇ ਹਿੱਸੇ ਦੀ ਥਾਂ 'ਤੇ ਖ਼ੁਦ ਕਾਬਜ਼ ਹੋਣਾ ਪਵੇਗਾ-ਜੱਜ ਅਮਨਦੀਪ ਸਿੰਘ

ਜੋਗਾ, 5 ਮਾਰਚ (ਮਨਜੀਤ ਸਿੰਘ ਘੜੈਲੀ)- ਹਜ਼ਾਰਾਂ ਸਾਲਾਂ ਤੋਂ ਅਨਿਆਂ ਦਾ ਸ਼ਿਕਾਰ ਭਾਰਤੀ ਔਰਤ ਲਈ ਅਜੋਕੇ ਦੌਰ ਵਿਚ ਵਿਕਸਤ ਹੋਣ ਦੀਆਂ ਬਹੁਤ ਸਾਰੀਆਂ ਸੰਭਾਵਨਾਵਾਂ ਮੌਜੂਦ ਹਨ ਤੇ ਬਹੁਤ ਸਾਰੇ ਕਾਨੂੰਨ ਔਰਤ ਦੀ ਸੁਰੱਖਿਆ ਤੇ ਤਰੱਕੀ ਲਈ ਬਣਾਏ ਗਏ ਹਨ, ਪਰ ਔਰਤ ਦੀ ...

ਪੂਰੀ ਖ਼ਬਰ »

ਪਾਰਕ ਦਾ ਕੰਮ ਸ਼ੁਰੂ ਕਰਵਾਇਆ

ਝੁਨੀਰ, 5 ਮਾਰਚ (ਪ.ਪ.)- ਪਿੰਡ ਲਖਮੀਰ ਵਾਲਾ ਵਿਖੇ ਗਰਾਮ ਪੰਚਾਇਤ ਵਲੋਂ ਮਗਨਰੇਗਾ ਯੋਜਨਾ ਤਹਿਤ ਪਾਰਕ ਦਾ ਕੰਮ ਸ਼ੁਰੂ ਕਰਵਾਇਆ ਗਿਆ | ਸਰਪੰਚ ਮਨਪ੍ਰੀਤ ਸਿੰਘ ਚਹਿਲ ਨੇ ਦੱਸਿਆ ਕਿ ਛੱਪੜ ਨਜ਼ਦੀਕ ਸੜਕ ਕਿਨਾਰੇ ਪਈ ਜਗ੍ਹਾ ਤੇ ਖ਼ੂਬਸੂਰਤ ਪਾਰਕ ਬਣਾਇਆ ਜਾ ਰਿਹਾ ਹੈ ਅਤੇ ...

ਪੂਰੀ ਖ਼ਬਰ »

ਖਤਰੀਵਾਲਾ ਦੀ ਕੋਮਲ ਨੇ ਕੀਤਾ ਪਹਿਲਾ ਸਥਾਨ ਹਾਸਲ

ਬਰੇਟਾ, 5 ਮਾਰਚ (ਪਾਲ ਸਿੰਘ ਮੰਡੇਰ)- ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਬਲਾਕ ਪੱਧਰੀ ਪੇਂਟਿੰਗ ਮੁਕਾਬਲਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬੁਢਲਾਡਾ-2 ਐਟ ਬਰੇਟਾ ਵਿਖੇ ਕਰਵਾਇਆ ਗਿਆ, ਜਿਸ ਵਿਚ ਬਲਾਕ ਦੇ ਸਮੂਹ ਸਕੂਲਾਂ ਨੇ ਭਾਗ ਲਿਆ | ਜਿਸ 'ਚੋਂ ਸਰਕਾਰੀ ...

ਪੂਰੀ ਖ਼ਬਰ »

ਇੰਟਰਲਾਕ ਟਾਈਲਾਂ ਸਿਰਫ਼ 2 ਦਿਨਾਂ 'ਚ ਹੀ ਟੁੱਟਣ ਕਾਰਨ ਚਰਚਾ ਦਾ ਵਿਸ਼ਾ ਬਣੀਆਂ

ਬਰੇਟਾ, 5 ਮਾਰਚ (ਜੀਵਨ ਸ਼ਰਮਾ)- ਸਥਾਨਕ ਸ਼ਹਿਰ ਦਾ ਵਾਰਡ ਨੰਬਰ 5 ਦੀ ਨਵੀਂ ਬਣ ਰਹੀ ਗਲੀ ਵਿਚ ਲੱਗ ਰਹੀਆਂ ਇੰਟਰਲਾਕ ਟਾਈਲਾਂ ਸਿਰਫ਼ 2 ਦਿਨਾਂ ਵਿਚ ਹੀ ਟੁੱਟ ਕਾਰਨ ਚਰਚਾ ਦਾ ਵਿਸ਼ਾ ਬਣ ਗਈਆਂ ਹਨ | ਇਸ ਜਗ੍ਹਾ 'ਤੇ ਗਲੀ ਨੂੰ ਸੜਕ ਵਿਚ ਮਿਲਾਉਣ ਦਾ ਕੰਮ ਸ਼ੁਰੂ ਕੀਤਾ ਗਿਆ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਭੁੱਖ ਹੜਤਾਲ ਚੌਥੇ ਦਿਨ 'ਚ ਸ਼ਾਮਿਲ

ਮਾਨਸਾ, 5 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਅਤੇ ਮੁਲਾਜ਼ਮ ਯੂ. ਟੀ. ਪੈਨਸ਼ਨਰਜ਼ ਦੇ ਸਾਂਝੇ ਮੁਹਾਜ਼ ਵਲੋਂ ਹੱਕੀ ਮੰਗਾਂ ਮੰਨਵਾਉਣ ਲਈ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਨੇੜੇ ਚੌਥੇ ਦਿਨ ਵੀ ਭੁੱਖ ਹੜਤਾਲ ਜਾਰੀ ਰੱਖੀ ਗਈ | ਅੱਜ ਭੁੱਖ ਹੜਤਾਲ 'ਤੇ ਬਿੱਕਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX