ਤਾਜਾ ਖ਼ਬਰਾਂ


ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  1 minute ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  18 minutes ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  28 minutes ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 1 hour ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 1 hour ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  41 minutes ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 1 hour ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਮੀਂਹ ਨਾਲ ਆਏ ਤੇਜ਼ ਤੁਫ਼ਾਨ ਕਾਰਨ ਬਿਜਲੀ ਗੁੱਲ ਤੇ ਆਵਾਜਾਈ ਵੀ ਹੋਈ ਪ੍ਰਭਾਵਿਤ
. . .  1 day ago
ਨਸਰਾਲਾ, 9 ਮਈ (ਸਤਵੰਤ ਸਿੰਘ ਥਿਆੜਾ)-ਸ਼ਾਮ ਨੂੰ ਅਚਾਨਕ ਬਣੇ ਬੱਦਲਾਂ ਨਾਲ ਪਏ ਮੀਂਹ ਕਾਰਨ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਸ ਤੇਜ਼ ਤੁਫ਼ਾਨ ਨਾਲ ਡਿੱਗੇ ਦਰਖਤਾਂ ਦੇ ਕਾਰਨ ਨਸਰਾਲਾ (ਹੁਸ਼ਿਆਰਪੁਰ) ਤੇ ਇਸ ਦੇ ਨਾਲ ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਈਬਰ ਕੈਫ਼ੇ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ
. . .  1 day ago
ਜਲੰਧਰ ,9 ਮਈ { ਚਿਰਾਗ਼ ਸ਼ਰਮਾ}- ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ...
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਤੋਂ ਪਹਿਲਾਂ ਪਰਖ
. . .  1 day ago
ਨਵੀਂ ਦਿੱਲੀ, 9 ਮਈ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਥਾਪਿਤ ਕੀਤੇ ਗੁਰੂ ਤੇਗ ਬਹਾਦਰ ਕੋਰੋਨਾ ...
5 ਕਾਰ ਸਵਾਰਾਂ ਵਲੋਂ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਦੀ ਖੋਹ
. . .  1 day ago
ਪਾਤੜਾਂ ,9 ਮਈ (ਜਗਦੀਸ਼ ਸਿੰਘ ਕੰਬੋਜ)- ਮਠਿਆਈ ਵਾਲੀਆਂ ਮਸ਼ੀਨਾਂ ਦਿਵਾਉਣ ਦੇ ਬਹਾਨੇ ਪਾਤੜਾਂ ਵਿਖੇ 5 ਕਾਰ ਸਵਾਰ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ । ਖੋਹ ਦਾ ਸ਼ਿਕਾਰ ਹੋਏ ਮੋਹਾਲੀ ਦੇ ਸ਼ਿਵ ਸ਼ੰਕਰ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ , 32 ਮੌਤਾਂ
. . .  1 day ago
ਲੁਧਿਆਣਾ ,9 ਮਈ {ਪਰਮਿੰਦਰ ਸਿੰਘ ਆਹੂਜਾ }- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਅੱਜ ਕੋਰੋਨਾ ਕਾਰਨ 32 ਵਿਅਕਤੀਆਂ ਦੀ ਮੌਤ ਹੋ ਗਈ , ਜਿਨ੍ਹਾਂ ਵਿੱਚੋਂ 22 ਵਿਅਕਤੀ ਲੁਧਿਆਣਾ ਨਾਲ ਸਬੰਧਤ ਹਨ ...
ਛੇਤੀ ਹੀ ਸਰਕਾਰੀ ਹਸਪਤਾਲਾਂ ਵਿਚ 18-45 ਉਮਰ ਵਰਗ ਦੇ ਲੋਕਾਂ ਨੂੰ ਲੱਗੇਗਾ ਟੀਕਾ- ਸੋਨੀ
. . .  1 day ago
ਅੰਮਿ੍ਤਸਰ, 9 ਮਈ {ਜੱਸ } - ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਵੱਲੋਂ ਸੂਬੇ ਨੂੰ ਇਕ ਲੱਖ ਖੁਰਾਕਾਂ ਮਿਲ ਰਹੀਆਂ ਹਨ, ਜਿਸ ਕਾਰਨ ਛੇਤੀ ਹੀ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ 18-45 ਸਾਲ ਉਮਰ ਵਰਗ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਕਹਿਰ ਜਾਰੀ , 9 ਹੋਰ ਮੌਤਾਂ, 326 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 9 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 1, ਮਲੋਟ 3, ਪਿੰਡ ਮਾਨ ...
ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ 300 ਮੀਟਰਕ ਟਨ ਵਧਾਉਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 9 ਮਈ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਕਸੀਜਨ ਦੇ ਕੁਲ ਕੋਟੇ ਨੂੰ ਵਧਾ ਕੇ 300 ਮੀਟ੍ਰਿਕ ਟਨ ਕਰਨ ਦੀ ਮੰਗ ਕੀਤੀ ਅਤੇ ਅਤੇ ਕਿਹਾ ਹੈ ਕਿ ਸੂਬੇ ...
ਅਦਾਕਾਰ ਅਤੇ ਥੀਏਟਰ ਕਲਾਕਾਰ ਰਾਹੁਲ ਵੋਹਰਾ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਮੁੰਬਈ, 9 ਮਈ -ਅਦਾਕਾਰ ਅਤੇ ਥੀਏਟਰ ਕਲਾਕਾਰ ਰਾਹੁਲ ਵੋਹਰਾ ਦਾ ਕਰੋਨਾ ਕਾਰਨ ਦਿਹਾਂਤ ਹੋ ਗਿਆ । ਨਿਰਦੇਸ਼ਕ ਅਤੇ ਗੁਰੂ ਅਰਵਿੰਦ ਗੌੜ ਨੇ ਇੱਕ ਸੋਸ਼ਲ ਮੀਡੀਆ ਪੋਸਟ ਦੁਆਰਾ ਖਬਰ ਦੀ ਪੁਸ਼ਟੀ ਕੀਤੀ ...
ਮੋਗਾ ਵਿਚ ਕੋਰੋਨਾ ਦਾ ਕਹਿਰ ਜਾਰੀ , 2 ਮੌਤਾਂ , ਆਏ 113 ਮਾਮਲੇ ਸਾਹਮਣੇ
. . .  1 day ago
ਮੋਗਾ , 9 ਮਈ (ਗੁਰਤੇਜ ਸਿੰਘ ਬੱਬੀ)- ਮੋਗਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਅੱਜ ਦੋ ਹੋਰ ਕੀਮਤੀ ਜਾਨਾਂ ਕੋਰੋਨਾ ਦੀ ਭੇਟ ਚੜ੍ਹ ਗਈਆਂ । ਇਕੋ ਦਿਨ ਕੋਰੋਨਾ ਦੇ 113 ਹੋਰ ਮਾਮਲੇ ਸਾਹਮਣੇ ਆਏ ...
ਸਿੱਖਾਂ ਦੀ ਸੇਵਾ ਨੂੰ ਸਲਾਮ , ਕਿਹਾ ਅਮਿਤਾਭ ਬਚਨ ਨੇ , ਦਿੱਤਾ 2 ਕਰੋੜ ਦਾ ਦਾਨ
. . .  1 day ago
ਮੁੰਬਈ , 9 ਮਈ - ਬਾਲੀਵੁੱਡ ਦੇ ਮਹਾਨ ਨਾਇਕ ਅਮਿਤਾਭ ਬਚਨ ਨੇ ਕਿਹਾ ਹੈ ਕਿ ਸਿੱਖਾਂ ਦੀ ਸੇਵਾ ਨੂੰ ਸਲਾਮ ਹੈ । ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਵਿਡ ਕੇਅਰ ਸੈਂਟਰ ਨੂੰ 2 ਕਰੋੜ ਦਾ ਦਾਨ ...
ਵਿਜੀਲੈਂਸ ਵਲੋਂ ਸ਼ਾਮਲਾਟ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂ ਤਬਦੀਲ ਕਰਨ ਦੇ ਮਾਮਲੇ ਵਿਚ ਪਟਵਾਰੀ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਐਸ.ਏ.ਐਸ.ਨਗਰ , 9 ਮਈ (ਜਸਬੀਰ ਸਿੰਘ ਜੱਸੀ) - ਵਿਜੀਲੈਂਸ ਵਲੋਂ ਪਿੰਡ ਮਾਜਰੀ ਦੀ ਸ਼ਾਮਲਾਟ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂ ਤਬਦੀਲ ਕਰਾਉਣ ਅਤੇ ਇੰਤਕਾਲ ਚੜ੍ਹਾਉਣ ਦੇ ਮਾਮਲੇ ਵਿਚ...
ਪੰਜਾਬ 'ਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਚੱਲ ਰਹੀ ਹਕੂਮਤ - ਨਵਜੋਤ ਸਿੰਘ ਸਿੱਧੂ
. . .  1 day ago
ਅੰਮ੍ਰਿਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੂਬੇ ਕੈਪਟਨ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਸੋਸ਼ਲ ਮੀਡੀਆ ਦੇ ਰਾਹੀਂ ਇਕ ਵਾਰ ਫਿਰ ਮੋਰਚਾ ਖੋਲ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਧੇਰੇ ਵਿਧਾਇਕਾਂ ਦੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਮਾਨਸਾ

ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ 157ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ ਕਿਸਾਨ

ਮਾਨਸਾ, 5 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜ਼ਿਲ੍ਹੇ ਭਰ 'ਚ ਕਿਸਾਨ 157ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ | ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਭਾਈ ਬਹਿਲੋ ਕਾਲਜ 'ਚ ਪ੍ਰਦੂਸ਼ਣ ਅਤੇ ਵਾਤਾਵਰਨ ਵਿਸ਼ੇ 'ਤੇ ਮੁਕਾਬਲੇ

ਮਾਨਸਾ, 5 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈ ਕੇ ਵਿਖੇ ਪ੍ਰਦੂਸ਼ਣ ਅਤੇ ਵਾਤਾਵਰਨ ਵਿਸ਼ੇ ਉੱਪਰ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਲੇਖ ਮੁਕਾਬਲੇ ਵਿਚ ਹਰਪ੍ਰੀਤ ਕੌਰ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਸਰਾ ਅਤੇ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਕੀਤੀ ਪੁਲਿਸ-ਪਬਲਿਕ ਇਕੱਤਰਤਾ

ਝੁਨੀਰ, 5 ਮਾਰਚ (ਸੰਧੂ)- ਥਾਣਾ ਜੌੜਕੀਆਂ ਦੀ ਪੁਲਸ ਵਲੋਂ ਨਸ਼ਿਆਂ ਵਿਰੁੱਧ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ | ਡੀ. ਐੱਸ. ਪੀ. ਸਰਦੂਲਗੜ੍ਹ ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਵੱਖ ਵੱਖ ਪਿੰਡਾਂ ਵਿਚ ਜਾ ਕੇ ਪਿੰਡਾਂ ਦੀਆਂ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਵਲੋਂ ਮਾਨਸਾ ਜ਼ਿਲ੍ਹੇ 'ਚ ਚੱਲ ਰਹੇ ਐਮ. ਪੀ. ਲੈਡ ਕੰਮਾਂ ਦੀ ਸਮੀਖਿਆ

-ਗੁਰਚੇਤ ਸਿੰਘ ਫੱਤੇਵਾਲੀਆ
ਮਾਨਸਾ, 5 ਮਾਰਚ- ਵੱਖ-ਵੱਖ ਕੇਂਦਰੀ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਮੇਂ-ਸਮੇਂ 'ਤੇ ਪ੍ਰਾਪਤ ਹੋਣ ਵਾਲੀ ਰਾਸ਼ੀ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ ਅਤੇ ਐਮ. ਪੀ. ਲੈਡ ਫ਼ੰਡ ਤਹਿਤ ਜਾਰੀ ਹੋਣ ਵਾਲੀ ਰਾਸ਼ੀ ਦੀ ਵਰਤੋਂ ਸਬੰਧੀ ਸਰਟੀਫਿਕੇਟ ਸਮੇਂ ਸਿਰ ਜਮਾਂ ਕਰਵਾਏ ਜਾਣ ਤਾਂ ਜੋ ਪੜਾਅ ਵਾਰ ਪ੍ਰਾਪਤ ਹੋਣ ਵਾਲੇ ਫ਼ੰਡਾਂ 'ਚ ਕੋਈ ਰੁਕਾਵਟ ਨਾ ਆ ਸਕੇ | ਇਹ ਹਦਾਇਤ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮੇਟੀ ਦੇ ਚੇਅਰਪਰਸਨ ਅਤੇ ਲੋਕ ਸਭਾ ਮੈਂਬਰ ਬਠਿੰਡਾ ਹਰਸਿਮਰਤ ਕੌਰ ਬਾਦਲ ਨੇ ਕੀਤੀ | ਉਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ | ਮੈਂਬਰ ਲੋਕ ਸਭਾ ਵਲੋਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਕੌਮੀ ਦਿਹਾਤੀ ਪੀਣ ਯੋਗ ਪਾਣੀ ਪ੍ਰੋਗਰਾਮ, ਐਮ. ਪੀ. ਲੈਡ ਸਕੀਮ, ਰਾਸ਼ਟਰੀ ਸਿਹਤ ਮਿਸ਼ਨ, ਸਮਾਗਰਾ ਸ਼ਿਕਸ਼ਾ ਅਭਿਆਨ, ਮਿਡ ਡੇਅ ਮੀਲ, ਪ੍ਰਧਾਨ ਮੰਤਰੀ ਉੱਜਵਲ ਯੋਜਨਾ, ਖੇਤੀ ਸਿੰਚਾਈ ਯੋਜਨਾ, ਰਾਸ਼ਟਰੀ ਖੇਤੀ ਵਿਕਾਸ ਯੋਜਨਾ ਅਤੇ ਕੇਂਦਰ ਸਰਕਾਰ ਦੀਆਂ ਹੋਰ ਯੋਜਨਾਵਾਂ ਨੂੰ ਜ਼ਿਲ੍ਹਾ ਮਾਨਸਾ ਵਿਚ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ | ਮੀਟਿੰਗ ਦੌਰਾਨ ਵਿਧਾਇਕ ਸਰਦੂਲਗੜ੍ਹ ਦਿਲਰਾਜ ਸਿੰਘ ਭੂੰਦੜ ਨੇ ਵੀ ਇਲਾਕੇ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ, ਜਿਸ ਸਬੰਧੀ ਮੈਂਬਰ ਲੋਕ ਸਭਾ ਵਲੋਂ ਸਬੰਧਿਤ ਅਧਿਕਾਰੀਆਂ ਨੂੰ ਛੇਤੀ ਮੁਸ਼ਕਲਾਂ ਹੱਲ ਕਰਨ ਦੇ ਹੁਕਮ ਦਿੱਤੇ ਗਏ | ਮੀਟਿੰਗ ਦੌਰਾਨ ਵੱਖ-ਵੱਖ ਨਾਮਜ਼ਦ ਮੈਂਬਰਾਂ ਵਲੋਂ ਉਠਾਏ ਗਏ ਮਸਲਿਆਂ ਦਾ ਵੀ ਨਾਲੋ-ਨਾਲ ਨਿਪਟਾਰਾ ਕੀਤਾ ਗਿਆ | ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਕਿਹਾ ਕਿ ਲੋਕ ਹਿਤਾਂ ਲਈ ਉਲੀਕੇ ਜਾਣ ਵਾਲੇ ਕਾਰਜਾਂ ਨੂੰ ਸਮੇਂ ਸਿਰ ਨਿਪਟਾਇਆ ਜਾਵੇ | ਇਸ ਮੌਕੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਅਮਰਪ੍ਰੀਤ ਕੌਰ ਸੰਧੂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਡਿਪਟੀ ਡਾਇਰੈਕਟਰ ਲੋਕਲ ਬਾਡੀਜ਼ ਬਠਿੰਡਾ ਬਿਕਰਮਜੀਤ ਸਿੰਘ ਸ਼ੇਰਗਿੱਲ, ਅਕਾਲੀ ਆਗੂ ਸਿਮਰਜੀਤ ਕੌਰ ਸਿੰਮੀ, ਗੁਰਪ੍ਰੀਤ ਸਿੰਘ ਚਹਿਲ, ਆਤਮਜੀਤ ਸਿੰਘ ਕਾਲਾ, ਗੁਰਦੀਪ ਸਿੰਘ ਟੋਡਰਪੁਰ ਆਦਿ ਹਾਜ਼ਰ ਸਨ |
ਮਨਪ੍ਰੀਤ ਸਿੰਘ ਬਾਦਲ ਨਿਕੰਮੇ ਵਿੱਤ ਮੰਤਰੀ ਸਾਬਤ ਹੋਏ-ਹਰਸਿਮਰਤ
ਬਾਅਦਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਤੇ ਅਕਾਲੀ ਆਗੂ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਜਾ ਰਹੇ ਬਜਟ ਸਬੰਧੀ ਵਿਚਾਰ ਪ੍ਰਗਟ ਕਰਦਿਆਂ ਕਿਹਾ ਪੰਜਾਬ ਨੂੰ ਚਾਰ ਸਾਲਾਂ 'ਚ ਪੈਰਾਂ 'ਤੇ ਖੜ੍ਹਾ ਕਰਨ ਵਾਲੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਿਕੰਮੇ ਵਿੱਤ ਮੰਤਰੀ ਸਾਬਤ ਹੋਏ ਹਨ, ਜਿਨ੍ਹਾਂ ਨੇ ਪੰਜਾਬ ਦੀ ਬੇੜੀ ਡੋਬ ਕੇ ਰੱਖ ਦਿੱਤੀ ਹੈ | ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੇ ਪੰਜਾਬ ਦੀ ਭਲਾਈ ਲਈ ਕੋਈ ਵੀ ਸਕੀਮ ਨਹੀਂ ਲਿਆਂਦੀ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਖੇਤੀ ਬਿੱਲਾਂ ਸਬੰਧੀ ਇੱਕ ਵਾਰ ਵੀ ਕੇਂਦਰ ਸਰਕਾਰ ਦੇ ਦਰਬਾਰ ਜਾ ਕੇ ਵਿਰੋਧ ਜ਼ਾਹਿਰ ਨਹੀਂ ਕੀਤਾ | ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮਾਫ਼ ਕਰਨ ਦੀ ਗੱਲ ਕਹੀ ਸੀ ਪਰ ਅੱਜ ਤੱਕ ਕਿਸਾਨਾਂ ਦਾ ਕਰਜ਼ ਮਾਫ਼ ਨਹੀਂ ਹੋਇਆ ਤੇ ਕਿਸਾਨ ਨਿੱਤ ਦਿਨ ਖੁਦਕੁਸ਼ੀਆਂ ਕਰ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਸਿਵਲ ਸਰਜਨ ਮਾਨਸਾ ਵਲੋਂ ਸਿਹਤ ਕੇਂਦਰ ਦਾ ਨਿਰੀਖਣ

ਮਾਨਸਾ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਸਿਵਲ ਸਰਜਨ ਡਾ: ਸੁਖਵਿੰਦਰ ਸਿੰਘ ਵਲੋਂ ਸਿਹਤ ਕੇਂਦਰ ਖ਼ਿਆਲਾ ਕਲਾਂ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ | ਉਨ੍ਹਾਂ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ਵਿਖੇ ਦਾਖਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ | ਇਸ ਮੌਕੇ ਸਿਹਤ ਬਲਾਕ ਖ਼ਿਆਲਾ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦੇ 9 ਮਾਮਲੇ

ਮਾਨਸਾ, 5 ਮਾਰਚ (ਵਿ. ਪ੍ਰਤੀ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 9 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ 578 ਵਿਅਕਤੀਆਂ ਦੇ ਨਮੂਨੇ ਲਏ ਗਏ, ਜਦਕਿ 2 ਪੀੜਤ ਸਿਹਤਯਾਬ ਵੀ ਹੋਏ ਹਨ ...

ਪੂਰੀ ਖ਼ਬਰ »

ਲਾਹਣ, ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ, 3 ਗਿ੍ਫ਼ਤਾਰ

ਮਾਨਸਾ, 5 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਲਾਹਣ, ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 3 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਸੀ.ਆਈ.ਏ. ...

ਪੂਰੀ ਖ਼ਬਰ »

ਪਿੰਡਾਂ 'ਚ ਰੈਲੀਆਂ ਕੀਤੀਆਂ

ਮਾਨਸਾ, 5 ਮਾਰਚ (ਵਿ. ਪ੍ਰਤੀ.)- ਪ੍ਰਾਈਵੇਟ ਫਾਈਨਾਂਸ ਕੰਪਨੀਆਂ ਦੇ ਮੁਲਾਜ਼ਮਾਂ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਅਤੇ ਜਥੇਬੰਦੀ ਦੇ ਆਗੂਆਂ 'ਤੇ ਕੀਤੇ ਜਾ ਹਮਲਿਆਂ ਦੇ ਖ਼ਿਲਾਫ਼ ਮਜ਼ਦੂਰ ਮੁਕਤੀ ਮੋਰਚਾ ਵਲੋਂ ਪਿੰਡ ਕੋਟਲੀ ਕਲਾਂ, ਹੀਰੇ ਵਾਲਾ ਅਤੇ ...

ਪੂਰੀ ਖ਼ਬਰ »

ਹਲਕਾ ਪੱਧਰੀ ਧਰਨੇ ਦੀ ਤਿਆਰੀ ਵਜੋਂ ਮੀਟਿੰਗ ਅੱਜ

ਮਾਨਸਾ, 5 ਮਾਰਚ (ਸਟਾਫ਼ ਰਿਪੋਰਟਰ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਮਾਨਸਾ ਦੀ ਜ਼ਰੂਰੀ ਮੀਟਿੰਗ 6 ਮਾਰਚ ਨੂੰ ਸਥਾਨਕ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿਖੇ ਸਵੇਰੇ 10:30 ਵਜੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਜਗਦੀਪ ...

ਪੂਰੀ ਖ਼ਬਰ »

ਔਰਤ ਦਿਵਸ ਮਨਾਉਣ ਸਬੰਧੀ ਲਾਮਬੰਦੀ ਲਈ ਟਰੈਕਟਰ ਮਾਰਚ ਕੱਢਿਆ

ਜੋਗਾ, 5 ਮਾਰਚ (ਹਰਜਿੰਦਰ ਸਿੰਘ ਚਹਿਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਵਿਖੇ 8 ਮਾਰਚ ਨੂੰ ਮਨਾਏ ਜਾ ਰਹੇ ਔਰਤ ਦਿਵਸ ਸਬੰਧੀ ਜਾਗਰੂਕਤਾ ਤੇ ਲਾਮਬੰਦੀ ਲਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਪਿੰਡ ਬੁਰਜ ਝੱਬਰ, ਅਕਲੀਆ, ਜੋਗਾ, ਰੱਲਾ, ਭੁਪਾਲ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਦੇ ਵਿਦਿਆਰਥੀ ਨੇ ਆਈਲੈਟਸ 'ਚੋਂ 7 ਬੈਂਡ ਲਏ

ਮਾਨਸਾ, 5 ਮਾਰਚ (ਧਾਲੀਵਾਲ)- ਸਥਾਨਕ ਇੰਡੋ ਕੈਨੇਡੀਅਨ ਆਈਲੈਟਸ ਅਤੇ ਇਮੀਗਰੇਸ਼ਨ ਦੇ ਵਿਦਿਆਰਥੀ ਬਲਜਿੰਦਰ ਸਿੰਘ ਵਾਸੀ ਮਾਨਸਾ ਨੇ ਆਈਲੈਟਸ 'ਚੋਂ ਓਵਰਆਲ 7 ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ਐਮ.ਡੀ. ਇੰਜਨੀਅਰਜ ਮਨਜੀਤ ਸਿੰਘ ...

ਪੂਰੀ ਖ਼ਬਰ »

ਦਿਲਰਾਜ ਸਿੰਘ ਭੂੰਦੜ ਵਲੋਂ 8 ਦੇ ਹਲਕਾ ਪੱਧਰੀ ਧਰਨੇ 'ਚ ਪਹੁੰਚਣ ਦੀ ਅਪੀਲ

ਮਾਨਸਾ, 5 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਨੇੜਲੇ ਪਿੰਡ ਕੋਟਧਰਮੂ ਦੇ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਸਰਦੂਲਗੜ੍ਹ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਇਕੱਤਰਤਾ ਹੋਈ | ਸੰਬੋਧਨ ਕਰਦਿਆਂ ਹਲਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ...

ਪੂਰੀ ਖ਼ਬਰ »

350 ਵਰੇ੍ਹ ਪਹਿਲਾਂ ਪੀਰਾਂ-ਫ਼ਕੀਰਾਂ ਦੇ ਨਾਂਅ 'ਤੇ ਵਸਿਆ ਪਿੰਡ ਰਿਉਂਦ ਕਲਾਂ

ਰਮੇਸ਼ ਤਾਂਗੜੀ 94630-79655 ਬੋਹਾ- ਪੰਜਾਬ-ਹਰਿਆਣਾ ਹੱਦ 'ਤੇ ਵਸਿਆ ਪਿੰਡ ਰਿਉਂਦ ਕਲਾਂ ਕਰੀਬ 350 ਵਰੇ੍ਹ ਪਹਿਲਾਂਵਸਾਇਆ ਦੱਸਿਆ ਜਾਂਦਾ ਹੈ | ਆਜ਼ਾਦੀ ਤੋਂ ਪਹਿਲਾਂ ਮੁਸਲਮਾਨਾਂ ਦੇ ਰਾਜ ਸਮੇਂ ਪੀਰ-ਮੁਹੰਮਦ ਖਾਨ ਨਾਂਅ ਦਾ ਰੰਗੜ ਕਾਫ਼ੀ ਮਸ਼ਹੂਰ ਸੀ | ਪਿੰਡਾਂ 'ਚੋਂ ਫ਼ਸਲਾਂ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ 'ਚ ਸੱਤ ਰੋਜ਼ਾ ਵਰਕਸ਼ਾਪ ਲਗਾਈ

ਮਾਨਸਾ, 5 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਯੁਵਕ ਸੇਵਾਵਾਂ ਵਿਭਾਗ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ 7 ਰੋਜ਼ਾ ਡੇਵਿੰਗ ਅਤੇ ਓਰੀਅਟੇਸ਼ਨ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ 'ਚ ਪੰਜਾਬ ਤੋਂ ਇਲਾਵਾ ਨੇੜਲੇ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਇਕੱਤਰਤਾ

ਮਾਨਸਾ, 5 ਮਾਰਚ (ਵਿ. ਪ੍ਰਤੀ.)-ਸੰਘਰਸ਼ਸ਼ੀਲ ਰਿਟਾਇਰਡ ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਇਕੱਤਰਤਾ ਇੱਥੇ ਬਲਦੇਵ ਸਿੰਘ ਰਾਠੀ ਦੀ ਪ੍ਰਧਾਨਗੀ 'ਚ ਕੀਤੀ ਗਈ | ਬੁਲਾਰਿਆਂ ਨੇ ਕਿਹਾ ਕਿ ਚੱਲ ਰਹੇ ਬਜਟ ਇਜਲਾਸ 'ਚ ਛੇਵੇਂ ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਡੀ. ਏ. ...

ਪੂਰੀ ਖ਼ਬਰ »

ਟਰੱਕ-ਮੋਟਰਸਾਈਕਲ ਦੀ ਟੱਕਰ 'ਚ ਪਿਉ-ਪੁੱਤ ਦੀ ਮੌਤ

ਬਰੇਟਾ, 5 ਮਾਰਚ (ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ)- ਸਥਾਨਕ ਸ਼ਹਿਰ ਦੇ ਸਰਕਾਰੀ ਹਸਪਤਾਲ ਨੇੜੇ ਟਰੱਕ ਦੀ ਮੋਟਰ ਸਾਈਕਲ ਨਾਲ ਜ਼ਬਰਦਸਤ ਟੱਕਰ ਹੋ ਜਾਣ ਕਾਰਨ ਪਿਉ-ਪੁੱਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਨੇੜਲੇ ਪਿੰਡ ਧਰਮਪੁਰਾ ਦੇ ਵਸਨੀਕ ਨਿਰਮਲ ਸਿੰਘ (45) ਅਤੇ ਉਸ ...

ਪੂਰੀ ਖ਼ਬਰ »

ਸ਼ਿਵ ਕੁਮਾਰ 'ਤੇ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਭੀਖੀ, 5 ਮਾਰਚ (ਗੁਰਿੰਦਰ ਸਿੰਘ ਔਲਖ)- ਕਿਸਾਨ ਤੇ ਭਰਾਤਰੀ ਜਥੇਬੰਦੀਆਂ ਵਲੋਂ ਦਲਿਤ ਆਗੂ ਸ਼ਿਵ ਕੁਮਾਰ 'ਤੇ ਤਸ਼ੱਦਦ ਢਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਲੈ ਕੇ ਸਥਾਨਕ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਭਾਕਿਯੂ ਮਾਨਸਾ ਦੇ ਗੁਰਚਰਨ ਸਿੰਘ ਭੀਖੀ, ਖੇਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਨੀਲੀ ਕ੍ਰਾਂਤੀ ਲਈ ਲਾਹੇਵੰਦ ਸਾਬਤ ਹੋਵੇਗੀ-ਡੀ. ਸੀ.

ਮਾਨਸਾ, 5 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਵਲੋਂ ਪੰਜ ਸਾਲ ਲਈ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਲਾਗੂ ਕੀਤੀ ਜਾ ਰਹੀ ਹੈ, ਜੋ ਨੀਲੀ ਕ੍ਰਾਂਤੀ ਲਿਆਉਣ ਲਈ ਲਾਹੇਵੰਦ ਸਾਬਤ ਹੋਵੇਗੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਔਰਤਾਂ ਨੂੰ ਆਪਣੇ ਹਿੱਸੇ ਦੀ ਥਾਂ 'ਤੇ ਖ਼ੁਦ ਕਾਬਜ਼ ਹੋਣਾ ਪਵੇਗਾ-ਜੱਜ ਅਮਨਦੀਪ ਸਿੰਘ

ਜੋਗਾ, 5 ਮਾਰਚ (ਮਨਜੀਤ ਸਿੰਘ ਘੜੈਲੀ)- ਹਜ਼ਾਰਾਂ ਸਾਲਾਂ ਤੋਂ ਅਨਿਆਂ ਦਾ ਸ਼ਿਕਾਰ ਭਾਰਤੀ ਔਰਤ ਲਈ ਅਜੋਕੇ ਦੌਰ ਵਿਚ ਵਿਕਸਤ ਹੋਣ ਦੀਆਂ ਬਹੁਤ ਸਾਰੀਆਂ ਸੰਭਾਵਨਾਵਾਂ ਮੌਜੂਦ ਹਨ ਤੇ ਬਹੁਤ ਸਾਰੇ ਕਾਨੂੰਨ ਔਰਤ ਦੀ ਸੁਰੱਖਿਆ ਤੇ ਤਰੱਕੀ ਲਈ ਬਣਾਏ ਗਏ ਹਨ, ਪਰ ਔਰਤ ਦੀ ...

ਪੂਰੀ ਖ਼ਬਰ »

ਪਾਰਕ ਦਾ ਕੰਮ ਸ਼ੁਰੂ ਕਰਵਾਇਆ

ਝੁਨੀਰ, 5 ਮਾਰਚ (ਪ.ਪ.)- ਪਿੰਡ ਲਖਮੀਰ ਵਾਲਾ ਵਿਖੇ ਗਰਾਮ ਪੰਚਾਇਤ ਵਲੋਂ ਮਗਨਰੇਗਾ ਯੋਜਨਾ ਤਹਿਤ ਪਾਰਕ ਦਾ ਕੰਮ ਸ਼ੁਰੂ ਕਰਵਾਇਆ ਗਿਆ | ਸਰਪੰਚ ਮਨਪ੍ਰੀਤ ਸਿੰਘ ਚਹਿਲ ਨੇ ਦੱਸਿਆ ਕਿ ਛੱਪੜ ਨਜ਼ਦੀਕ ਸੜਕ ਕਿਨਾਰੇ ਪਈ ਜਗ੍ਹਾ ਤੇ ਖ਼ੂਬਸੂਰਤ ਪਾਰਕ ਬਣਾਇਆ ਜਾ ਰਿਹਾ ਹੈ ਅਤੇ ...

ਪੂਰੀ ਖ਼ਬਰ »

ਖਤਰੀਵਾਲਾ ਦੀ ਕੋਮਲ ਨੇ ਕੀਤਾ ਪਹਿਲਾ ਸਥਾਨ ਹਾਸਲ

ਬਰੇਟਾ, 5 ਮਾਰਚ (ਪਾਲ ਸਿੰਘ ਮੰਡੇਰ)- ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਬਲਾਕ ਪੱਧਰੀ ਪੇਂਟਿੰਗ ਮੁਕਾਬਲਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬੁਢਲਾਡਾ-2 ਐਟ ਬਰੇਟਾ ਵਿਖੇ ਕਰਵਾਇਆ ਗਿਆ, ਜਿਸ ਵਿਚ ਬਲਾਕ ਦੇ ਸਮੂਹ ਸਕੂਲਾਂ ਨੇ ਭਾਗ ਲਿਆ | ਜਿਸ 'ਚੋਂ ਸਰਕਾਰੀ ...

ਪੂਰੀ ਖ਼ਬਰ »

ਇੰਟਰਲਾਕ ਟਾਈਲਾਂ ਸਿਰਫ਼ 2 ਦਿਨਾਂ 'ਚ ਹੀ ਟੁੱਟਣ ਕਾਰਨ ਚਰਚਾ ਦਾ ਵਿਸ਼ਾ ਬਣੀਆਂ

ਬਰੇਟਾ, 5 ਮਾਰਚ (ਜੀਵਨ ਸ਼ਰਮਾ)- ਸਥਾਨਕ ਸ਼ਹਿਰ ਦਾ ਵਾਰਡ ਨੰਬਰ 5 ਦੀ ਨਵੀਂ ਬਣ ਰਹੀ ਗਲੀ ਵਿਚ ਲੱਗ ਰਹੀਆਂ ਇੰਟਰਲਾਕ ਟਾਈਲਾਂ ਸਿਰਫ਼ 2 ਦਿਨਾਂ ਵਿਚ ਹੀ ਟੁੱਟ ਕਾਰਨ ਚਰਚਾ ਦਾ ਵਿਸ਼ਾ ਬਣ ਗਈਆਂ ਹਨ | ਇਸ ਜਗ੍ਹਾ 'ਤੇ ਗਲੀ ਨੂੰ ਸੜਕ ਵਿਚ ਮਿਲਾਉਣ ਦਾ ਕੰਮ ਸ਼ੁਰੂ ਕੀਤਾ ਗਿਆ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਭੁੱਖ ਹੜਤਾਲ ਚੌਥੇ ਦਿਨ 'ਚ ਸ਼ਾਮਿਲ

ਮਾਨਸਾ, 5 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਅਤੇ ਮੁਲਾਜ਼ਮ ਯੂ. ਟੀ. ਪੈਨਸ਼ਨਰਜ਼ ਦੇ ਸਾਂਝੇ ਮੁਹਾਜ਼ ਵਲੋਂ ਹੱਕੀ ਮੰਗਾਂ ਮੰਨਵਾਉਣ ਲਈ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਨੇੜੇ ਚੌਥੇ ਦਿਨ ਵੀ ਭੁੱਖ ਹੜਤਾਲ ਜਾਰੀ ਰੱਖੀ ਗਈ | ਅੱਜ ਭੁੱਖ ਹੜਤਾਲ 'ਤੇ ਬਿੱਕਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX