ਤਾਜਾ ਖ਼ਬਰਾਂ


ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  19 minutes ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  about 1 hour ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  about 1 hour ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  about 1 hour ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  about 1 hour ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  about 1 hour ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  about 1 hour ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 2 hours ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  about 2 hours ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  about 3 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  about 3 hours ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  about 3 hours ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  about 4 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  about 4 hours ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 5 hours ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 5 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 5 hours ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 5 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 5 hours ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਦਿੱਲੀ / ਹਰਿਆਣਾ

ਕਿਸਾਨ ਤੇ ਜਜਪਾ ਕਾਰਕੁਨ ਹੋਏ ਆਹਮੋ-ਸਾਹਮਣੇ

ਸਿਰਸਾ, 7 ਮਾਰਚ (ਪਰਦੀਪ ਸਚਦੇਵਾ)- ਨਿੱਜੀ ਖੇਤਰ ਵਿਚ ਹਰਿਆਣਾ ਵਾਸੀਆਂ ਲਈ 75 ਫੀਸਦੀ ਨੌਕਰੀਆਂ ਰਾਖਵੀਆਂ ਕੀਤੇ ਜਾਣ ਦੇ ਬਣੇ ਕਾਨੂੰਨ 'ਤੇ ਜਨ ਨਾਇਕ ਜਨਤਾ ਪਾਰਟੀ ਦੇ ਕਾਰਕੁਨਾਂ ਨੇ ਅੱਜ ਸਿਰਸਾ ਵਿੱਖੇ ਸਥਿਤ ਪਾਰਟੀ ਦੇ ਦਫ਼ਤਰ ਦੇ ਬਾਹਰ ਲੱਡੂ ਵੰਡ ਕੇ ਖੁਸ਼ੀ ਦਾ ...

ਪੂਰੀ ਖ਼ਬਰ »

ਏਲਨਾਬਾਦ ਖੇਤਰ ਦੀਆਂ ਅÏਰਤਾਂ ਜਿਨ੍ਹਾਂ ਨੇ ਸਮਾਜ ਨੂੰ ਦਿੱਤੀ ਇਕ ਨਵੀਂ ਦਿਸ਼ਾ

ਏਲਨਾਬਾਦ, 7 ਮਾਰਚ (ਜਗਤਾਰ ਸਮਾਲਸਰ)- 8 ਮਾਰਚ ਦਾ ਦਿਨ ਪੂਰੇ ਸੰਸਾਰ ਵਿੱਚ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ | ਇਹ ਦਿਨ ਉਨ੍ਹਾਂ ਅÏਰਤਾਂ ਨੂੰ ਸਮਰਪਿਤ ਹੁੰਦਾ ਹੈ ਜਿਨ੍ਹਾਂ ਨੇ ਆਪਣੀ ਮਿਹਨਤ ਦੇ ਨਾਲ ਆਮ ਅÏਰਤਾਂ ਨੂੰ ਇੱਕ ਨਵੀਂ ਦਿਸ਼ਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 95 ਨਵੇਂ ਮਾਮਲੇ ਆਏ ਸਾਹਮਣੇ 89 ਮਰੀਜ਼ਾਂ ਨੂੰ ਸਿਹਤਯਾਬ ਹੋਣ 'ਤੇ ਮਿਲੀ ਛੁੱਟੀ

ਕਪੂਰਥਲਾ, 7 ਮਾਰਚ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਅੱਜ ਕੋਰੋਨਾ ਦੇ 95 ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 6075 ਤੱਕ ਪਹੁੰਚ ਗਈ ਹੈ ਜਿਨ੍ਹਾਂ ਵਿਚੋਂ 536 ਐਕਟਿਵ ਮਾਮਲੇ ਹਨ | ...

ਪੂਰੀ ਖ਼ਬਰ »

ਘਰੇਲੂ ਸਾਮਾਨ ਸੜ ਕੇ ਸੁਆਹ

ਸਿਰਸਾ, 7 ਮਾਰਚ (ਪਰਦੀਪ ਸਚਦੇਵਾ)- ਸਿਰਸਾ ਦੀ ਵਿਸ਼ਨੂੰ ਕਲੋਨੀ 'ਚ ਇਕ ਮਕਾਨ 'ਚ ਬਿਜਲੀ ਦੇ ਸ਼ਾਟ ਸਰਕਟ ਨਾਲ ਅੱਗ ਲੱਗ ਗਈ | ਜਿਸ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ | ਕਲੋਨੀ ਦੇ ਲੋਕਾਂ ਅਤੇ ਫਾਇਰ ਬਿ੍ਗੇਡ ਦੇ ਮੁਲਾਜ਼ਮਾਂ ਨੇ ਬੜੀ ਮੁਸ਼ਕਿਲ ਨਾਲ ਅੱਗ 'ਤੇ ...

ਪੂਰੀ ਖ਼ਬਰ »

ਪਿੰਡ ਕਮਾਲ 'ਚ ਨਵਾਂ ਵਾਟਰ ਵਰਕਸ ਬਣਾਉਣ ਲਈ ਰੱਖੀ ਨੀਂਹ

ਸਿਰਸਾ, 7 ਮਾਰਚ (ਪਰਦੀਪ ਸਚਦੇਵਾ)-ਸਿਰਸਾ ਜ਼ਿਲ੍ਹਾ ਦੇ ਪਿੰਡ ਕਮਾਲ 'ਚ ਦਾਦੂ ਰੋਡ 'ਤੇ ਸਥਿਤ ਗਰਾਮ ਪੰਚਾਇਤ ਦੀ ਚਾਰ ਏਕੜ ਜ਼ਮੀਨ 'ਤੇ ਕਰੀਬ 2 ਕਰੋੜ 16 ਲੱਖ ਰੁਪਏ ਦੀ ਅਨੁਮਾਨਤ ਲਾਗਤ ਰਾਸ਼ੀ ਨਾਲ ਬਣਨ ਵਾਲੇ ਵਾਟਰ ਵਰਕਸ ਦੀ ਨੀਂਹ ਰੱਖੀ ਗਈ | ਜਿਸ ਲਈ ਸਾਡੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਯਾਤਰੀ ਗੱਡੀਆਂ ਚੱਲਣ ਨਾਲ ਲੋਕਾਂ ਨੂੰ ਮਿਲੀ ਰਾਹਤ

ਸਿਰਸਾ, 7 ਮਾਰਚ (ਪਰਦੀਪ ਸਚਦੇਵਾ)-ਕੋਰੋਨਾ ਮਹਾਮਾਰੀ ਕਾਰਨ ਕਰੀਬ ਇੱਕ ਸਾਲ ਤੋਂ ਬੰਦ ਪਈਆਂ ਯਾਤਰੀ ਗੱਡੀਆਂ ਹਿਸਾਰ-ਬਠਿੰਡਾ ਸ਼ੈਕਸਨ 'ਤੇ ਚਲਣ ਨਾਲ ਮੁਸਾਫਰਾਂ ਨੂੰ ਕਾਫ਼ੀ ਰਾਹਤ ਮਿਲੀ ਹੈ | ਪਰ ਰੇਲਵੇ ਵਿਭਾਗ ਵੱਲੋਂ ਯਾਤਰੀ ਗੱਡੀਆਂ ਦਾ ਕਿਰਾਇਆ ਵਧਾਉਣ ਨਾਲ ...

ਪੂਰੀ ਖ਼ਬਰ »

ਸਿਰਸਾ 'ਚ ਮਿਲੇ ਕੋਰੋਨਾ ਦੇ ਦੋ ਨਵੇਂ ਕੇਸ

ਸਿਰਸਾ, 7 ਮਾਰਚ (ਪਰਦੀਪ ਸਚਦੇਵਾ)- ਜ਼ਿਲ੍ਹਾ ਸਿਰਸਾ ਵਿਚ ਦੋ ਨਵੇਂ ਕਰੋਨਾ ਪਾਜੀਟਿਵ ਕੇਸ ਮਿਲੇ ਹਨ, ਜਿਨ੍ਹਾਂ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ | ਜ਼ਿਲ੍ਹੇ ਵਿੱਚ ਇਸ ਸਮੇਂ 16 ਕਰੋਨਾ ਪਾਜੇਟਿਵ ਐਕਟਿਵ ਕੇਸ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਕੌਮਾਂਤਰੀ ਮਹਿਲਾ ਦਿਵਸ ਦੀਆਂ ਤਿਆਰੀਆਂ ਮੁਕੰਮਲ

ਸਿਰਸਾ, 7 ਮਾਰਚ (ਪਰਦੀਪ ਸਚਦੇਵਾ)- ਕੌਮਾਂਤਰੀ ਮਹਿਲਾ ਦਿਵਸ ਨੂੰ ਜ਼ਿਲ੍ਹੇ ਵਿੱਚ ਵੱਡੇ ਪੱਧਰ 'ਤੇ ਮੰਨਾਉਣ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ | ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ...

ਪੂਰੀ ਖ਼ਬਰ »

ਸਿਰਸਾ ਦੀ ਮਹਿਲਾ ਨਾਲ ਹਨੂੰਮਾਗੜ੍ਹ 'ਚ ਜਬਰ ਜਨਾਹ

ਸਿਰਸਾ, 7 ਮਾਰਚ (ਪਰਦੀਪ ਸਚਦੇਵਾ)-ਸਿਰਸਾ ਦੀ ਚਤਰਗੜ੍ਹਪਟੀ ਦੀ ਰਹਿਣ ਵਾਲੀ ਇਕ ਮਹਿਲਾ ਨਾਲ ਹਨੂਮਾਨਗੜ੍ਹ ਵਿੱਚ ਜਬਰ ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਹਿਲਾ ਦੀ ਸ਼ਿਕਾਇਤ 'ਤੇ ਮਹਿਲਾ ਥਾਣਾ ਪੁਲੀਸ ਨੇ ਜੀਰੋ ਐਫ ਆਈ ਆਰ ਦਰਜ ਕਰ ਕੇ ਹਨੂਮਾਗੜ੍ਹ ਪੁਲੀਸ ਨੂੰ ...

ਪੂਰੀ ਖ਼ਬਰ »

ਰਾਜੀਵ ਸ਼ਰਮਾ ਆਦਰਸ਼ ਡਰਾਮਾ ਕਲੱਬ ਦੇ ਪ੍ਰਧਾਨ ਬਣੇ

ਗੂਹਲਾ ਚੀਕਾ, 7 ਮਾਰਚ (ਓ.ਪੀ. ਸੈਣੀ)-ਆਦਰਸ਼ ਡਰਾਮਾ ਕਲੱਬ ਦੀ ਸਾਲਾਨਾ ਚੋਣ ਅੱਜ ਇੱਥੇ ਸ੍ਰੀ ਭਵਾਨੀ ਮੰਦਰ ਚੀਕਾ ਦੇ ਵਿਹੜੇ ਵਿਚ ਹੋਈ, ਜਿਸ ਦੀ ਪ੍ਰਧਾਨਗੀ ਸੁਭਾਸ਼ ਜਿੰਦਲ ਨੇ ਕੀਤੀ, ਜਿਸ ਵਿਚ ਰਾਜੀਵ ਸ਼ਰਮਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਅਤੇ ਮੈਂਬਰ ਨਿਯੁਕਤ ਕੀਤੇ ...

ਪੂਰੀ ਖ਼ਬਰ »

ਗੁਰਦੁਆਰਾ ਚੋਣਾਂ 'ਚ ਚੰਗੇ ਤੇ ਸੂਝਵਾਨ ਆਗੂਆਂ ਨੂੰ ਚੁਣ ਕੇ ਭੇਜਣ ਲਈ ਸੰਗਤਾਂ ਇਕਜੁਟ ਹੋਣ- ਮਲਸੀਆਂ

ਨਵੀਂ ਦਿੱਲੀ,7 ਮਾਰਚ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਦਿੱਲੀ ਗੁਰਦੁਆਰਾ ਚੋਣਾਂ ਤੇ ਹੋਰ ਮੁੱਦਿਆਂ ਨੂੰ ਲੈ ਕੇ ਦਲ ਦੀ ਇਕ ਗੈਰ ਰਸਮੀ ਮੀਟਿੰਗ ਕੀਤੀ ਗਈ | ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ...

ਪੂਰੀ ਖ਼ਬਰ »

ਜਾਗੋ ਪਾਰਟੀ ਵਲੋਂ ਦਿੱਲੀ ਗੁਰਦੁਆਰਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ

ਨਵੀਂ ਦਿੱਲੀ,7 ਮਾਰਚ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਚੋਣਾਂ ਲਈ ਜਾਗੋ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ | ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸੂਚੀ ਜਾਰੀ ਕਰਦੇ ਹੋਏ ਦਿੱਲੀ ਕਮੇਟੀ ਚੋਣਾਂ ਦੇ ਨਤੀਜੇ ਹੈਰਾਨੀਕੁਨ ਰਹਿਣ ...

ਪੂਰੀ ਖ਼ਬਰ »

ਫਾਰਨ ਸਟੱਡੀ ਤੇ ਫਾਰਨ ਪਲੇਸਮੈਂਟ ਸੈੱਲ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਸਹੀ ਸੇਧ ਦੇਣਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 7 ਮਾਰਚ (ਪਰਮਜੀਤ ਜੋਸ਼ੀ)¸ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ ਵਿੱਚ ਪੜ੍ਹਾਈ ਅਤੇ ਰੋਜ਼ਗਾਰ ਦੇ ਇਛੁੱਕ ਯੁਵਕਾਂ ਲਈ ਫਾੱਰੇਨ ਸਟੱਡੀ ਅਤੇ ਫਾੱਰੇਨ ਪਲੇਸਮੈਂਟ ਸੈੱਲ ਦੀ ਸ਼ੁਰੂਆਤ ਹੋ ਚੁੱਕੀ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀ ਕੀਮਤ ਵਧਣ 'ਤੇ ਸੀ.ਐੱਨ.ਜੀ. ਦੀਆਂ ਗੱਡੀਆਂ ਪ੍ਰਤੀ ਲੋਕਾਂ ਦਾ ਰੁਝਾਨ ਵਧਿਆ

ਨਵੀਂ ਦਿੱਲੀ, 7 ਮਾਰਚ (ਬਲਵਿੰਦਰ ਸਿੰਘ ਸੋਢੀ)-ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿਚ ਹੋਏ ਵਾਧੇ ਕਾਰਨ ਦਿੱਲੀ 'ਚ ਸੀ.ਐੱਨ.ਜੀ. ਦੀਆਂ ਕਾਰਾਂ ਵਿਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ ਜਿਨ੍ਹਾਂ ਲੋਕਾਂ ਕੋਲ ਪੁਰਾਣੀਆਂ ਕਾਰਾਂ ਹਨ ਉਹ ਵੀ ਆਪਣੀਆਂ ਕਾਰਾਂ 'ਚ ਸੀ.ਐੱਨ.ਜੀ. ਦੀ ਕਿੱਟ ...

ਪੂਰੀ ਖ਼ਬਰ »

ਕੋਵਿਡ ਦੇ ਮਰੀਜ਼ਾਂ ਦੀ ਫਿਰ ਗਿਣਤੀ ਵਧਣੀ ਸ਼ੁਰੂ

ਨਵੀਂ ਦਿੱਲੀ, 7 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਹੁਣ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਹੌਲੀ-ਹੌਲੀ ਵਧਣੀ ਸ਼ੁਰੂ ਹੋ ਗਈ ਹੈ ਅਤੇ ਐਕਟਿਵ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ | ਇਸ ਦੇ ਨਾਲ ਹੀ ਹਸਪਤਾਲਾਂ ਵਿਚ ਦਾਖ਼ਲਾ ਵੀ ਸ਼ੁਰੂ ਹੋ ਗਿਆ ਹੈ | ਕੇਂਦਰ ...

ਪੂਰੀ ਖ਼ਬਰ »

104 ਸਾਲ ਦੇ ਬਜ਼ੁਰਗ ਨੇ ਲਗਾਈ ਕੋਰੋਨਾ ਵੈਕਸੀਨ

ਨਵੀਂ ਦਿੱਲੀ, 7 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪਟੇਲ ਨਗਰ ਦੇ ਨਿਵਾਸੀ ਤੁਲਸੀ ਦਾਸ ਚਾਵਲਾ ਨੇ ਗੰਗਾ ਰਾਮ ਹਸਪਤਾਲ ਜਾ ਕੇ ਕੋਰੋਨਾ ਦੀ ਵੈਕਸੀਨ ਲਗਾਈ ਹੈ | ਤੁਲਸੀ ਦਾਸ ਚਾਵਲਾ ਦੀ ਉਮਰ ਇਸ ਸਮੇਂ 104 ਸਾਲ ਦੀ ਹੈ ਪਰ ਉਸ ਨੂੰ ਵੈਕਸੀਨ ਲਗਾਉਣ ਪ੍ਰਤੀ ਕੋਈ ਡਰ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਮੋਰਚਾ ਦਾ ਹੋਇਆ ਗਠਨ

ਨਵੀਂ ਦਿੱਲੀ, 7 ਮਾਰਚ (ਬਲਵਿੰਦਰ ਸਿੰਘ ਸੋਢੀ)-ਖੇਤੀ ਕਾਨੂੰਨਾਂ ਨੂੰ ਰੱਦ ਕਰਨ ਪ੍ਰਤੀ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ | ਇਨ੍ਹਾਂ ਨੂੰ ਸੰਘਰਸ਼ ਕਰਦੇ 100 ਦਿਨਾਂ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ ਪਰ ਇਨ੍ਹਾਂ ਦੇ ਜੋਸ਼ ਤੇ ਉਤਸ਼ਾਹ ਵਿਚ ਕਿਸੇ ਵੀ ਕਿਸਮ ਦਾ ਕੋਈ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੀ ਕਮਾਨ ਅੱਜ ਮਹਿਲਾ ਕਰਮਚਾਰੀ ਤੇ ਅਫ਼ਸਰ ਸੰਭਾਲਣਗੀਆਂ

ਨਵੀਂ ਦਿੱਲੀ, 7 ਮਾਰਚ (ਬਲਵਿੰਦਰ ਸਿੰਘ ਸੋਢੀ)-8 ਮਾਰਚ ਦੇ ਦਿਨ ਦਿੱਲੀ 'ਚ ਵੱਖਰੀ ਤਰ੍ਹਾਂ ਦੀ ਤਸਵੀਰ ਵੇਖਣ ਨੂੰ ਮਿਲੇਗੀ ਕਿਉਂਕਿ ਇਸ ਦਿਨ ਅੰਤਰਰਾਸ਼ਟਰੀ ਮਹਿਲਾ ਦਿਵਸ ਹੈ, ਜਿਸ ਨੂੰ ਮਨਾਉਣ ਲਈ ਦਿੱਲੀ ਪੁਲਿਸ ਨੇ ਵਿਸ਼ੇਸ਼ ਤੌਰ 'ਤੇ ਤਿਆਰੀਆਂ ਕੀਤੀਆਂ ਹਨ | ਦਿੱਲੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਤੰਗ ਕਰਨ ਤੋਂ ਗੁਰੇਜ਼ ਕੀਤਾ ਜਾਵ-ਫੈੱਡਰੇਸ਼ਨ

ਨਵੀਂ ਦਿੱਲੀ,7 ਮਾਰਚ (ਜਗਤਾਰ ਸਿੰਘ)- ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨ ਅੰਦੋਲਨ ਨੂੰ 100 ਤੋਂ ਜ਼ਿਆਦਾ ਦਿਨ ਹੋ ਗਏ ਹਨ ਅਤੇ ਨਵੇਂ ਖੇਤੀ ਕਾਨੂੰਨਾਂ ਨੁੰ ਰੱਦ ਕਰਵਾਉਣ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪੂਰੇ ਜੋਸ਼ ਨਾਲ ਡਟੇ ਹੋਏ ਹਨ | ਇਸੇ ਦੌਰਾਨ ...

ਪੂਰੀ ਖ਼ਬਰ »

ਕਾਂਗਰਸ ਵਲੋਂ 13 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਨਵੀਂ ਦਿੱਲੀ, 7 ਮਾਰਚ (ਪੀ.ਟੀ.ਆਈ.)- ਕਾਂਗਰਸ ਨੇ ਪੱਛਮੀ ਬੰਗਾਲ ਚੋਣਾਂ ਲਈ 13 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ | ਸੂਚੀ ਮੁਤਾਬਿਕ ਸੀਨੀਅਰ ਪਾਰਟੀ ਆਗੂ ਨੇਪਾਲ ਮਹਾਤੋ ਨੂੰ ਭਾਗਮੁੰਡੀ ਹਲਕੇ ਤੋਂ ਉਤਾਰਿਆ ਗਿਆ ਹੈ | ਖੱਬੇਪੱਖੀ ਪਾਰਟੀਆਂ ਤੇ ਇੰਡੀਅਨ ...

ਪੂਰੀ ਖ਼ਬਰ »

ਸਾਬਕਾ ਟੀ.ਐਮ.ਸੀ. ਸੰਸਦ ਮੈਂਬਰ ਦਿਨੇਸ਼ ਤਿ੍ਵੇਦੀ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 7 ਮਾਰਚ (ਏਜੰਸੀ)-ਪੱਛਮੀ ਬੰਗਾਲ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਿ੍ਣਮੂਲ ਕਾਂਗਰਸ (ਟੀ.ਐਮ.ਸੀ.) ਨੂੰ ਇਕ ਹੋਰ ਵੱਡਾ ਝਟਕਾ ਓਦੋਂ ਲੱਗਾ, ਜਦੋਂ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਦਿਨੇਸ਼ ਤਿ੍ਵੇਦੀ ਭਾਜਪਾ 'ਚ ਸ਼ਾਮਿਲ ਹੋ ਗਏ | ਦਿਨੇਸ਼ ਤਿ੍ਵੇਦੀ, ...

ਪੂਰੀ ਖ਼ਬਰ »

ਆਸਾਮ ਚੋਣਾਂ ਲਈ ਕਾਂਗਰਸ ਵਲੋਂ 40 ਉਮੀਦਵਾਰਾਂ ਦੀ ਸੂਚੀ ਜਾਰੀ

ਨਵੀਂ ਦਿੱਲੀ, 7 ਮਾਰਚ (ਪੀ.ਟੀ.ਆਈ.)- ਆਸਾਮ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 40 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ 'ਚ ਸੂਬਾ ਕਾਂਗਰਸ ਪ੍ਰਧਾਨ ਰਿਪੁਨ ਬੋਰਾ ਗੋਪੁਰ ਤੇ ਸੀਨੀਅਰ ਆਗੂ ਦੇਬਬਰਾਤਾ ਸਾਈਕੀਆ ਨਾਜ਼ੀਰਾ ਤੋਂ ਚੋਣ ਲੜਨਗੇ | ਰਾਣਾ ਗੋਸਵਾਮੀ ਨੂੰ ...

ਪੂਰੀ ਖ਼ਬਰ »

ਕੋਰੋਨਾ ਮਾਮਲੇ ਵਧਣ ਤੋਂ ਬਾਅਦ ਕੇਂਦਰ ਨੇ ਪੰਜਾਬ ਤੇ ਮਹਾਰਾਸ਼ਟਰ 'ਚ ਸਿਹਤ ਟੀਮਾਂ ਭੇਜੀਆਂ

ਨਵੀਂ ਦਿੱਲੀ, 7 ਮਾਰਚ (ਏਜੰਸੀ)-ਪੰਜਾਬ, ਹਰਿਆਣਾ, ਦਿੱਲੀ, ਗੁਜਰਾਤ, ਮਹਾਰਾਸ਼ਟਰ ਤੇ ਕਰਨਾਟਕ ਸਮੇਤ ਦੇਸ਼ ਦੇ 22 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਪੰਜਾਬ ਤੇ ਮਹਾਰਾਸ਼ਟਰ 'ਚ ਉੱਚ ਪੱਧਰੀ ਸਿਹਤ ਟੀਮਾਂ ਨੂੰ ਭੇਜਿਆ ਹੈ | ਕੇਂਦਰੀ ਸਿਹਤ ਮੰਤਰਾਲੇ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਟੀਮਾਂ ਰਾਜ ਦੇ ਸਿਹਤ ਵਿਭਾਗਾਂ ਨਾਲ ਮਿਲ ਕੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਨਿਗਰਾਨੀ, ਵਾਇਰਸ 'ਤੇ ਕਾਬੂ ਪਾਉ ਤੇ ਰੋਕਥਾਮ ਦੇ ਉਪਾਵਾਂ 'ਚ ਮਦਦ ਕਰਨਗੀਆਂ | ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ 'ਚ ਦੇਸ਼ 'ਚ 18,327 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 1,11,92,000 ਹੋ ਗਈ ਹੈ |

ਖ਼ਬਰ ਸ਼ੇਅਰ ਕਰੋ

 

ਨੰਦੀਗ੍ਰਾਮ 'ਚ ਮਮਤਾ ਨਾਲ ਹੋਵੇਗੀ ਸੁਵੇਂਦੂ ਦੀ ਟੱਕਰ

ਨਵੀਂ ਦਿੱਲੀ, 7 ਮਾਰਚ (ਏਜੰਸੀ)-ਭਾਰਤੀ ਜਨਤਾ ਪਾਰਟੀ (ਵਲੋਂ) ਵਲੋਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ 57 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ | ਭਾਜਪਾ ਨੇ ਸੁਵੇਂਦੂ ਅਧਿਕਾਰੀ ਨੂੰ ਉਨ੍ਹਾਂ ਦੇ ਗ੍ਰਹਿ ਨਗਰ ਨੰਦੀਗ੍ਰਾਮ ਤੋਂ ਉਮੀਦਵਾਰ ਬਣਾਇਆ ਹੈ, ...

ਪੂਰੀ ਖ਼ਬਰ »

ਐਨ.ਡੀ.ਏ. ਤੇ ਐਨ.ਏ.ਈ. ਦਾ ਨਤੀਜਾ ਐਲਾਨਿਆ

ਨਵੀਂ ਦਿੱਲੀ, 7 ਮਾਰਚ (ਏਜੰਸੀ)-ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਨੇ ਸਨਿਚਰਵਾਰ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਤੇ ਨੇਵਲ ਅਕੈਡਮੀ ਐਕਜ਼ੈਮੀਨੇਸ਼ਨ (ਐਨ.ਏ.ਈ.) ਦਾ ਫਾਈਨਲ ਨਤੀਜਾ ਐਲਾਨ ਦਿੱਤਾ ਹੈ ਅਤੇ 533 ਵਿਦਿਆਰਥੀਆਂ ਨੇ ਇਹ ਇਮਤਿਹਾਨ ਪਾਸ ...

ਪੂਰੀ ਖ਼ਬਰ »

ਨੰਦੀਗ੍ਰਾਮ 'ਚ ਮਮਤਾ ਨਾਲ ਹੋਵੇਗੀ ਸੁਵੇਂਦੂ ਦੀ ਟੱਕਰ

ਨਵੀਂ ਦਿੱਲੀ, 7 ਮਾਰਚ (ਏਜੰਸੀ)-ਭਾਰਤੀ ਜਨਤਾ ਪਾਰਟੀ (ਵਲੋਂ) ਵਲੋਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ 57 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ | ਭਾਜਪਾ ਨੇ ਸੁਵੇਂਦੂ ਅਧਿਕਾਰੀ ਨੂੰ ਉਨ੍ਹਾਂ ਦੇ ਗ੍ਰਹਿ ਨਗਰ ਨੰਦੀਗ੍ਰਾਮ ਤੋਂ ਉਮੀਦਵਾਰ ਬਣਾਇਆ ਹੈ, ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਝੂੰਦਾਂ ਦਾ ਪਲੇਠਾ ਕਾਵਿ ਸੰਗ੍ਰਹਿ 'ਮੂਕ ਸਫ਼ੇ ਦੇ ਬੋਲ' ਲੋਕ ਅਰਪਣ

ਅਮਰਗੜ੍ਹ, 7 ਮਾਰਚ (ਜਤਿੰਦਰ ਮੰਨਵੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਵਲੋਂ ਆਪਣੇ ਛੋਟੇ ਭਰਾਵਾਂ ਬਲਜੀਤ ਸਿੰਘ ਤੇ ਕੁਲਦੀਪ ਸਿੰਘ ਨੂੰ ਸਮਰਪਣ ਕੀਤੇ ਪਲੇਠੇ ਕਾਵਿ ਸੰਗ੍ਰਹਿ 'ਮੂਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX