ਤਾਜਾ ਖ਼ਬਰਾਂ


ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  8 minutes ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  20 minutes ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  37 minutes ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  51 minutes ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  59 minutes ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 1 hour ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 1 hour ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 1 hour ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 1 hour ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 2 hours ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 2 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 2 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 2 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 2 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 3 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 2 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 3 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 4 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 3 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 4 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 5 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 5 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 5 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਕਪੂਰਥਲਾ / ਫਗਵਾੜਾ

ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕਪੂਰਥਲਾ, 7 ਮਾਰਚ (ਅਮਰਜੀਤ ਕੋਮਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਸਾਧ ਸੰਗਤ ਮੁਹੱਲਾ ਕਿਲੇ੍ਹ ਵਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ...

ਪੂਰੀ ਖ਼ਬਰ »

ਸ਼ਿਵਰਾਤਰੀ ਮੌਕੇ ਫਗਵਾੜਾ ਕਾਰਪੋਰੇਸ਼ਨ ਦਾ ਹਿੰਦੂ ਸਮਾਜ ਨਾਲ ਵਿਤਕਰਾ ਨਿੰਦਣਯੋਗ- ਅਰੁਣ ਖੋਸਲਾ

ਫਗਵਾੜਾ, 7 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਕਾਰਪੋਰੇਸ਼ਨ ਫਗਵਾੜਾ ਦਾ ਰਵੱਈਆ ਹਿੰਦੂ ਸਮਾਜ ਨਾਲ ਵਿਤਕਰੇ ਵਾਲਾ ਹੈ | ਨਿਗਮ ਪ੍ਰਸ਼ਾਸਨ ...

ਪੂਰੀ ਖ਼ਬਰ »

ਫਗਵਾੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦਾ ਰੋਸ ਧਰਨਾ ਅੱਜ

ਫਗਵਾੜਾ, 7 ਮਾਰਚ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ 8 ਮਾਰਚ ਨੂੰ ਸਵੇਰੇ 11 ਵਜੇ ਤੋਂ 1 ਵਜੇ ਤੱਕ ਧਰਨਾ ਦਿੱਤਾ ਜਾਵੇਗਾ | ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਫਗਵਾੜਾ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਕੈਦੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਮਾਡਰਨ ਜੇਲ੍ਹ ਦੇ ਕੈਦੀ ਪਾਸੋਂ ਮੋਬਾਈਲ ਤੇ ਬੈਟਰੀ ਬਰਾਮਦ ਹੋਣ ਦੇ ਮਾਮਲੇ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ 'ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਸੀ. ਡੀ. ਪੀ. ਓ. ਤੇ ਡਬਲਯੂ ਸੀ. ਡੀ. ਵਿਭਾਗ ਨੇ ਬਾਲ ਵਿਆਹ ਰੁਕਵਾਇਆ

ਸੁਲਤਾਨਪੁਰ ਲੋਧੀ, 7 ਮਾਰਚ (ਨਰੇਸ਼ ਹੈਪੀ, ਥਿੰਦ)-ਵੋਮੈਨ ਚਾਈਲਡ ਵਿਭਾਗ ਤੇ ਸੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਵਲੋਂ ਇਕ ਬਾਲ ਵਿਆਹ ਉਸ ਸਮੇਂ ਰੁਕਵਾ ਦਿੱਤਾ ਗਿਆ ਜਦੋਂ ਉਨ੍ਹਾਂ ਨੂੰ ਇਸ ਸਬੰਧੀ ਕਿਸੇ ਨੇ ਫ਼ੋਨ 'ਤੇ ਸੂਚਨਾ ਦਿੱਤੀ | ਇਹ ਜਾਣਕਾਰੀ ਦਿੰਦੇ ਹੋਏ ਸੀ. ਡੀ. ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 123 ਮਾਮਲੇ ਆਏ ਸਾਹਮਣੇ

ਕਪੂਰਥਲਾ, 7 ਮਾਰਚ (ਵਿ. ਪ੍ਰ.)-ਕੋਰੋਨਾ ਵਾਇਰਸ ਦੇ ਜ਼ਿਲ੍ਹਾ ਕਪੂਰਥਲਾ ਵਿਚ 123 ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਿਭਾਗ ਵਲੋਂ 954 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 831 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਇਸ ਸਮੇਂ ...

ਪੂਰੀ ਖ਼ਬਰ »

ਰਾਜਨੀਤਿਕ ਪਾਰਟੀਆਂ ਨੇ ਸਾਂਸੀ ਸਮਾਜ ਦਾ ਹਮੇਸ਼ਾ ਸ਼ੋਸ਼ਣ ਕੀਤਾ- ਮਾਹੀਆ, ਮਾਹਲਾ
ਅਖਿਲ ਭਾਰਤੀ ਸਾਂਹਸ ਮੱਲ ਸਾਂਸੀ ਸਮਾਜ ਸੰਘ ਰਜਿ: ਪੰਜਾਬ ਦੀ ਮੀਟਿੰਗ ਹੋਈ

ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਅਖਿਲ ਭਾਰਤੀ ਸਾਂਹਸ ਮੱਲ ਸਾਂਸੀ (ਭਾਤੂ) ਸਮਾਜ ਸੰਘ ਰਜਿ: ਪੰਜਾਬ ਦੀ ਵਿਸ਼ੇਸ਼ ਮੀਟਿੰਗ ਸਮਾਜ ਦੇ ਪੰਜਾਬ ਪ੍ਰਧਾਨ ਹਰਜਿੰਦਰ ਕੁਮਾਰ ਮਾਹਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮਾਜ ਦੇ ਸੰਗਠਨ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਮਾਤਾ ਸ਼ੀਤਲਾ ਦੀ ਸ਼ੋਭਾ ਯਾਤਰਾ ਦਾ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ

ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਸ੍ਰੀ ਸ਼ੀਤਲਾ ਮਾਤਾ ਮੰਦਰ ਜਲੋਖਾਨਾ ਵਲੋਂ ਆਉਣ ਵਾਲੇ ਚੇਤਰ ਮਹੀਨੇ ਨੂੰ ਲੈ ਕੇ ਮਾਤਾ ਸ਼ੀਤਲਾ ਜੀ ਦੀ ਪਵਿੱਤਰ ਜੋਤ ਸ਼ੀਤਲਾ ਧਾਮ ਹਿਮਾਚਲ ਪ੍ਰਦੇਸ਼ ਤੋਂ ਲਿਆਂਦੀ ਗਈ, ਜਿਸ ਦੀ ਸ਼ੋਭਾ ਯਾਤਰਾ ਅੱਜ ਸਵੇਰੇ 7 ਵਜੇ ਸਤਨਰਾਇਣ ਮੰਦਰ ਤੋਂ ਲੈ ਕੇ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਜਲੋਖਾਨਾ ਚੌਂਕ ਸ਼ੀਤਲਾ ਮਾਤਾ ਮੰਦਰ ਪੁੱਜੀ | ਸ਼ੋਭਾ ਯਾਤਰਾ ਦਾ ਥਾਂ-ਥਾਂ 'ਤੇ ਸ਼ਰਧਾਲੂਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਤੇ ਮੰਦਰ ਕਮੇਟੀਆਂ ਵਲੋਂ ਮਹਾਂਮਾਈ ਦੀ ਪਵਿੱਤਰ ਜੋਤ ਦੀ ਆਰਤੀ ਉਤਾਰੀ ਗਈ | ਇਸ ਸਬੰਧੀ ਮੰਦਰ ਕਮੇਟੀ ਦੇ ਪ੍ਰਧਾਨ ਪਵਨ ਧੀਰ ਤੇ ਰਾਮ ਕ੍ਰਿਸ਼ਨ ਅਗਰਵਾਲ ਨੇ ਦੱਸਿਆ ਕਿ ਹਰ ਸਾਲ ਮਹਾਂਮਾਈ ਦੀ ਪਵਿੱਤਰ ਜੋਤ ਚੇਤਰ ਮਹੀਨੇ ਨੂੰ ਲੈ ਕੇ ਮੰਦਿਰ ਵਿਖੇ ਲਿਆਂਦੀ ਜਾਂਦੀ ਹੈ, ਜਿਸ ਦੀ ਅਗਵਾਈ ਹੇਠ 14 ਮਾਰਚ ਤੋਂ ਲੈ ਕੇ 26 ਅਪ੍ਰੈਲ ਤੱਕ ਘਰ-ਘਰ ਸ੍ਰੀ ਦੁਰਗਾ ਸਤੂਤੀ ਪਾਠ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ 4 ਅਪ੍ਰੈਲ ਨੂੰ ਮਾਤਾ ਸ਼ੀਤਲਾ ਜੀ ਦੀ ਅਸ਼ਟਮੀ ਨੂੰ ਲੈ ਕੇ ਸ਼ਾਮ 7 ਤੋਂ 10 ਵਜੇ ਤੱਕ ਮੰਦਰ ਵਿਖੇ ਚੌਂਕੀ ਕਰਵਾਈ ਜਾਵੇਗੀ | ਜਿਸ ਵਿਚ ਬੇਬੀ ਨੇਹਾ ਐਂਡ ਪਾਰਟੀ ਮਹਾਂਮਾਈ ਦੀ ਮਹਿਮਾ ਦਾ ਗੁਣਗਾਨ ਕਰਨਗੇ | ਸ਼ੋਭਾ ਯਾਤਰਾ ਨੂੰ ਲੈ ਕੇ ਲੋਕਾਂ ਵਲੋਂ ਵੱਖ-ਵੱਖ ਥਾਵਾਂ 'ਤੇ ਰੰਗੋਲੀ ਤੇ ਗ਼ੁਬਾਰਿਆਂ ਨਾਲ ਗਲੀਆਂ ਨੂੰ ਸਜਾਇਆ ਗਿਆ ਸੀ | ਸ਼ੋਭਾ ਯਾਤਰਾ ਮੌਕੇ ਉਮੇਸ਼ ਸ਼ਾਰਦਾ, ਪ੍ਰਸ਼ੋਤਮ ਪਾਸੀ, ਜੋਗਿੰਦਰ ਬਿੱਲੂ, ਸ਼ਾਮ ਸੁੰਦਰ ਅਗਰਵਾਲ, ਯਗ ਦੱਤ ਐਰੀ, ਮਨੂੰ ਧੀਰ, ਯਸ਼ ਮਹਾਜਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਕਰਨ ਮਹਾਜਨ, ਦੇਸ਼ ਬੰਦੂ, ਮਨਜੀਤ ਕੌਰ, ਮਨਜਿੰਦਰ ਸਿੰਘ ਸਾਹੀ, ਰੇਨੂੰ ਭੰਡਾਰੀ, ਸ਼ਮਾਂ ਹੰਸ, ਗਰੀਸ਼ ਭਸੀਨ, ਮਨੋਜ ਅਰੋੜਾ, ਹਰਸਿਮਰਨਜੀਤ ਸਿੰਘ ਪਿ੍ੰਸ, ਸਤਨਾਮ ਸਿੰਘ ਵਾਲੀਆ (ਸਾਰੇ ਕੌਂਸਲਰ), ਅਸ਼ੋਕ ਧੀਰ, ਵਿਜੇ ਕੁਮਾਰ ਮਰਵਾਹਾ, ਕੁਲਦੀਪ ਸ਼ਰਮਾ, ਉਂਕਾਰ ਕਾਲੀਆ, ਦੀਪਕ ਛਾਬੜਾ, ਨਰੇਸ਼ ਪੰਡਿਤ, ਦੀਪਕ ਮਦਾਨ, ਤਜਿੰਦਰ ਭੰਡਾਰੀ, ਚਰਨਜੀਤ ਹੰਸ, ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ, ਸੁਪਰਵਾਈਜ਼ਰ ਰਜੇਸ਼ ਸਹੋਤਾ, ਤਿਲਕਰਾਜ, ਸੰਜੀਵ ਥਾਪਰ, ਡਾ. ਮਨਜੀਤ ਗਿੱਲ, ਨਰੇਸ਼ ਗੋਸਾਈਾ, ਹਿਮਾਂਸ਼ੂ ਗਰੋਵਰ, ਜੀਵਨ ਪ੍ਰਕਾਸ਼ ਵਾਲੀਆ, ਅਰੁਣ ਮਹਿੰਦਰੂ, ਰਾਜਨ ਸੰਘਰ, ਸਤਪਾਲ ਮਲਹੋਤਰਾ, ਸ਼ਿਵ ਸੈਨਾ ਦੇ ਸੂਬਾ ਉਪ ਪ੍ਰਧਾਨ ਪਿਆਰਾ ਲਾਲ, ਅਨਿਲ ਸੱਗੜ, ਅਸ਼ਵਨੀ ਰਾਜਪੂਤ, ਰਵੀ ਆਨੰਦ, ਮਨੀਸ਼ ਅਰੋੜਾ, ਰਿਸ਼ਭ ਭੱਟੀ, ਸੰਨੀ ਧੀਰ, ਰਮਨ ਸ਼ਰਮਾ, ਪੰਕਜ ਅਰੋੜਾ, ਸੁਨੀਲ ਗਰੋਵਰ, ਸੰਜੀਵ ਗਰੋਵਰ, ਪੰਡਿਤ ਸੁਭਾਸ਼ ਸ਼ੁਕਲਾ, ਸ਼ੁਭਮ ਸ਼ੁਕਲਾ, ਪਰਵ ਬਜਾਜ, ਮੋਨੂੰ, ਕੁਨਾਲ ਸੂਦ, ਟੀਨੂੰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਿਸਾਨ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ ਸੰਘਰਸ਼ ਕਮੇਟੀ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸੁਲਤਾਨਪੁਰ ਲੋਧੀ, 7 ਮਾਰਚ (ਥਿੰਦ, ਹੈਪੀ)-ਮੋਦੀ ਸਰਕਾਰ ਵਲੋਂ ਕੋਰੋਨਾ ਦੀ ਆੜ 'ਚ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ ਅਤੇ ਦੁਆਬੇ ਦੇ ...

ਪੂਰੀ ਖ਼ਬਰ »

ਸਵ. ਕੁਲਜੀਤ ਕੌਰ ਨੂੰ ਸ਼ਰਧਾਂਜਲੀਆਂ ਭੇਟ

ਨਡਾਲਾ, 7 ਮਾਰਚ (ਮਾਨ)-ਸਮਾਜ ਸੇਵੀ ਸੁਖਪਾਲ ਸਿੰਘ ਵਾਲੀਆ ਤੇ ਸੁਰਜੀਤ ਸਿੰਘ ਵਾਲੀਆ ਦੀ ਮਾਤਾ ਤੇ ਸਾਬਕਾ ਸਰਪੰਚ ਬਿੱਲਪੁਰ ਬੂਟਾ ਸਿੰਘ ਵਾਲੀਆ ਦੀ ਪਤਨੀ ਕੁਲਜੀਤ ਕੌਰ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ...

ਪੂਰੀ ਖ਼ਬਰ »

ਅਮਨਪ੍ਰੀਤ ਮਲਟੀਸਪੈਸ਼ਲਿਟੀ ਹਸਪਤਾਲ ਵਲੋਂ ਪਿੰਡ ਮੇਵਾ ਸਿੰਘ ਵਾਲਾ 'ਚ ਮੁਫ਼ਤ ਮੈਡੀਕਲ ਕੈਂਪ

ਸੁਲਤਾਨਪੁਰ ਲੋਧੀ, 7 ਮਾਰਚ (ਥਿੰਦ, ਹੈਪੀ)-ਅਮਨਪ੍ਰੀਤ ਮਲਟੀਸ਼ਪੈਸ਼ਲਿਟੀ ਹਸਪਤਾਲ ਵਲੋਂ ਚਲਾਏ ਜਾ ਰਹੇ ਲੜੀਵਾਰ ਮੁਫ਼ਤ ਚੈੱਕਅਪ ਕੈਂਪਾਂ ਤਹਿਤ ਪਿੰਡ ਮੇਵਾ ਸਿੰਘ ਵਾਲਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਹਸਪਤਾਲ ਦੇ ਮਾਹਿਰ ਡਾ. ਦੀ ਟੀਮ ...

ਪੂਰੀ ਖ਼ਬਰ »

ਅੱਜ ਦੇ ਰੋਸ ਧਰਨੇ 'ਚ ਇਸਤਰੀ ਅਕਾਲੀ ਦਲ ਦੇ ਵਰਕਰ ਵੱਧ ਚੜ੍ਹ ਕੇ ਹਿੱਸਾ ਲੈਣਗੇ- ਭਗਤ

ਸੁਲਤਾਨਪੁਰ ਲੋਧੀ, 7 ਮਾਰਚ (ਪ.ਪ. ਰਾਹੀਂ)-ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਤੇ ਤਾਨਾਸ਼ਾਹੀ ਨੀਤੀਆਂ ਵਿਰੁੱਧ ਸਾਬਕਾ ਕੈਬਨਿਟ ਮੰਤਰੀ ਡਾ. ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਤਲਵੰਡੀ ਪੁਲ ਚੌਕ ਸੁਲਤਾਨਪੁਰ ਲੋਧੀ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਵਿਚ ...

ਪੂਰੀ ਖ਼ਬਰ »

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਪੋਰਟਸ ਸੈੱਲ ਵਲੋਂ ਕੀਤੇ ਜਾ ਰਹੇ ਕਾਜ ਸ਼ਲਾਘਾਯੋਗ- ਬਿੰਦਰਾ

ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਤੇ ਪੰਜਾਬ ਕਾਂਗਰਸ ਸਪੋਰਟਸ ਸੈੱਲ ਦੇ ਸੂਬਾ ਪ੍ਰਧਾਨ ਰਜੀਵ ਵਾਲੀਆ ਦੀ ਅਗਵਾਈ ਵਿਚ ਇਕ ਮੀਟਿੰਗ ਹੋਈ, ਜਿਸ ਵਿਚ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ...

ਪੂਰੀ ਖ਼ਬਰ »

ਸ਼ਿਵਰਾਤਰੀ 'ਤੇ ਸ਼ੋਭਾ ਯਾਤਰਾ ਦੇ ਲਈ ਪੁਖ਼ਤਾ ਪ੍ਰਬੰਧ ਕੀਤੇ- ਧਾਲੀਵਾਲ

ਫਗਵਾੜਾ, 7 ਮਾਰਚ (ਤਰਨਜੀਤ ਸਿੰਘ ਕਿੰਨੜਾ)-ਮਹਾਂਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਸਬੰਧੀ ਨਿਕਲਣ ਵਾਲੀ 9 ਮਾਰਚ ਨੂੰ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਨਗਰ ਨਿਗਮ ਦੇ ...

ਪੂਰੀ ਖ਼ਬਰ »

ਜਥੇ. ਅਮਰ ਸਿੰਘ ਧਾਲੀਵਾਲ ਦੀ ਯਾਦ ਵਿਚ ਸਾਲਾਨਾ ਸਮਾਗਮ ਕਰਵਾਇਆ

ਢਿਲਵਾਂ, 7 ਮਾਰਚ (ਗੋਬਿੰਦ ਸੁਖੀਜਾ)-ਨਜ਼ਦੀਕੀ ਪਿੰਡ ਧਾਲੀਵਾਲ ਬੇਟ ਵਿਖੇ ਜਥੇਦਾਰ ਅਮਰ ਸਿੰਘ ਮੈਮੋਰੀਅਲ ਕਮੇਟੀ ਵਲੋਂ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਗੁਰੂ ਕਾ ਬਾਗ ਦੇ ਮੋਰਚੇ ਦੇ ਮਹਾਨ ਸੂਰਬੀਰ ਜਥੇਦਾਰ ਅਮਰ ਸਿੰਘ ਧਾਲੀਵਾਲ ਦੀ ...

ਪੂਰੀ ਖ਼ਬਰ »

ਵਰਗਲਾ ਕੇ ਲਿਜ਼ਾਣ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਥਾਣਾ ਸਦਰ ਪੁਲਿਸ ਵਲੋਂ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜ਼ਾਣ ਦੇ ਮਾਮਲੇ ਤਹਿਤ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਸੁਖਵਿੰਦਰ ਕੌਰ ਪਤਨੀ ਵੀਰ ਸਿੰਘ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਥਾਣਾ ਸਦਰ ਪੁਲਿਸ ਨੇ 37500 ਐੱਮ. ਐੱਲ. ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਨਸ਼ੀਲੀਆਂ ਗੋਲੀਆਂ ਮਿਲਣ ਦੇ ਦੋਸ਼ ਹੇਠ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅੱਡਾ ਡੈਣਵਿੰਡ ...

ਪੂਰੀ ਖ਼ਬਰ »

ਸਵ. ਪ੍ਰੀਤਮ ਸਿੰਘ ਸੀਕਰੀ ਨੂੰ ਸ਼ਰਧਾਂਜਲੀਆਂ ਭੇਟ

ਬੇਗੋਵਾਲ, 7 ਮਾਰਚ (ਸੁਖਜਿੰਦਰ ਸਿੰਘ)-ਉੱਘੇ ਟਕਸਾਲੀ ਕਾਂਗਰਸੀ ਤੇ ਬਲਾਕ ਸੰਮਤੀ ਨਡਾਲਾ ਦੇ ਸਾਬਕਾ ਚੇਅਰਮੈਨ ਪ੍ਰੀਤਮ ਸਿੰਘ ਸੀਕਰੀ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇ ਸ੍ਰੀ ਅਖੰਡ ...

ਪੂਰੀ ਖ਼ਬਰ »

ਵਾਰਡ ਨੰ.-33 ਦੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 7 ਮਾਰਚ (ਅਮਰਜੀਤ ਕੋਮਲ)-ਵਾਰਡ ਨੰਬਰ-33 ਦੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਇਹ ਸ਼ਬਦ ਰਾਣਾ ਗੁਰਜੀਤ ਸਿੰਘ ਕਾਂਗਰਸੀ ਵਿਧਾਇਕ ਹਲਕਾ ਕਪੂਰਥਲਾ ਨੇ ਅੱਜ ਵਾਰਡ ਨੰਬਰ-33 ਤੋਂ ਕੌਂਸਲਰ ਬਣੀ ਬੀਬੀ ਨਰਿੰਦਰਜੀਤ ਕੌਰ ਪਤਨੀ ਦੀਪ ਸਿੰਘ ਵਲੋਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਅੱਜ ਸਬ ਡਵੀਜ਼ਨ ਪੱਧਰ 'ਤੇ ਦਿੱਤੇ ਜਾਣਗੇ ਰੋਸ ਧਰਨੇ- ਢੱਪਈ, ਵਾਲੀਆ

ਕਪੂਰਥਲਾ, 7 ਮਾਰਚ (ਵਿ. ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਢੱਪਈ ਤੇ ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ 8 ਮਾਰਚ ਨੂੰ ਸਵੇਰੇ 11 ਵਜੇ ਤੋਂ 1 ਵਜੇ ਤੱਕ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਫਗਵਾੜਾ, 7 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਰਾਣੀਪੁਰ ਰਾਜਪੂਤਾ ਵਿਖੇ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ...

ਪੂਰੀ ਖ਼ਬਰ »

ਲੋਕ ਤੇ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਧਰਨਾ ਅੱਜ- ਡਾ. ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 7 ਮਾਰਚ (ਪ. ਪ.)-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਤੇ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਸਾਬਕਾ ਖ਼ਜ਼ਾਨਾ ਮੰਤਰੀ ਡਾ. ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਅੱਜ ਤਲਵੰਡੀ ਪੁਲ ਸੁਲਤਾਨਪੁਰ ਲੋਧੀ ਵਿਖੇ 11 ਵਜੇ ਵਿਸ਼ਾਲ ਧਰਨਾ ਲਗਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX