ਤਾਜਾ ਖ਼ਬਰਾਂ


ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  6 minutes ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  20 minutes ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  48 minutes ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 1 hour ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 1 hour ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 1 hour ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 1 hour ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 1 hour ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 2 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 1 hour ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 2 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 2 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 2 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 3 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 3 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 4 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 4 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 4 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 4 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਮੁਫ਼ਤ ਦਿੱਤੇ ਗਏ - ਸਿਹਤ ਮੰਤਰਾਲਾ
. . .  1 minute ago
ਨਵੀਂ ਦਿੱਲੀ , 7 ਮਈ - ਭਾਰਤ ਸਰਕਾਰ ਨੇ ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਦੀਆਂ ਖ਼ੁਰਾਕਾਂ ਮੁਫ਼ਤ ਮੁਹੱਈਆ...
ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  about 5 hours ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਹਵਾਈ ਜਹਾਜ਼ ਰਨ ਵੇ 'ਤੇ ਫਿਸਲਿਆ, ਦੋਵੇਂ ਪਾਈਲਟ ਜ਼ਖਮੀ
. . .  about 5 hours ago
ਗਵਾਲੀਅਰ, 7 ਮਈ - ਗਵਾਲੀਅਰ ਏਅਰਪੋਰਟ 'ਤੇ ਵੀਰਵਾਰ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇੱਥੇ ਇਕ ਜਹਾਜ਼ ਰਨ ਵੇ 'ਤੇ ਫਿਸਲ ਗਿਆ। ਇਹ ਪਲੇਨ ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਸੀ। ਇਸ ਘਟਨਾ ਵਿਚ 2...
ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  about 6 hours ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 7 hours ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 6 hours ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਕਪੂਰਥਲਾ / ਫਗਵਾੜਾ

ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕਪੂਰਥਲਾ, 7 ਮਾਰਚ (ਅਮਰਜੀਤ ਕੋਮਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਸਾਧ ਸੰਗਤ ਮੁਹੱਲਾ ਕਿਲੇ੍ਹ ਵਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ...

ਪੂਰੀ ਖ਼ਬਰ »

ਸ਼ਿਵਰਾਤਰੀ ਮੌਕੇ ਫਗਵਾੜਾ ਕਾਰਪੋਰੇਸ਼ਨ ਦਾ ਹਿੰਦੂ ਸਮਾਜ ਨਾਲ ਵਿਤਕਰਾ ਨਿੰਦਣਯੋਗ- ਅਰੁਣ ਖੋਸਲਾ

ਫਗਵਾੜਾ, 7 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਕਾਰਪੋਰੇਸ਼ਨ ਫਗਵਾੜਾ ਦਾ ਰਵੱਈਆ ਹਿੰਦੂ ਸਮਾਜ ਨਾਲ ਵਿਤਕਰੇ ਵਾਲਾ ਹੈ | ਨਿਗਮ ਪ੍ਰਸ਼ਾਸਨ ...

ਪੂਰੀ ਖ਼ਬਰ »

ਫਗਵਾੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦਾ ਰੋਸ ਧਰਨਾ ਅੱਜ

ਫਗਵਾੜਾ, 7 ਮਾਰਚ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ 8 ਮਾਰਚ ਨੂੰ ਸਵੇਰੇ 11 ਵਜੇ ਤੋਂ 1 ਵਜੇ ਤੱਕ ਧਰਨਾ ਦਿੱਤਾ ਜਾਵੇਗਾ | ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਫਗਵਾੜਾ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਕੈਦੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਮਾਡਰਨ ਜੇਲ੍ਹ ਦੇ ਕੈਦੀ ਪਾਸੋਂ ਮੋਬਾਈਲ ਤੇ ਬੈਟਰੀ ਬਰਾਮਦ ਹੋਣ ਦੇ ਮਾਮਲੇ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ 'ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਸੀ. ਡੀ. ਪੀ. ਓ. ਤੇ ਡਬਲਯੂ ਸੀ. ਡੀ. ਵਿਭਾਗ ਨੇ ਬਾਲ ਵਿਆਹ ਰੁਕਵਾਇਆ

ਸੁਲਤਾਨਪੁਰ ਲੋਧੀ, 7 ਮਾਰਚ (ਨਰੇਸ਼ ਹੈਪੀ, ਥਿੰਦ)-ਵੋਮੈਨ ਚਾਈਲਡ ਵਿਭਾਗ ਤੇ ਸੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਵਲੋਂ ਇਕ ਬਾਲ ਵਿਆਹ ਉਸ ਸਮੇਂ ਰੁਕਵਾ ਦਿੱਤਾ ਗਿਆ ਜਦੋਂ ਉਨ੍ਹਾਂ ਨੂੰ ਇਸ ਸਬੰਧੀ ਕਿਸੇ ਨੇ ਫ਼ੋਨ 'ਤੇ ਸੂਚਨਾ ਦਿੱਤੀ | ਇਹ ਜਾਣਕਾਰੀ ਦਿੰਦੇ ਹੋਏ ਸੀ. ਡੀ. ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 123 ਮਾਮਲੇ ਆਏ ਸਾਹਮਣੇ

ਕਪੂਰਥਲਾ, 7 ਮਾਰਚ (ਵਿ. ਪ੍ਰ.)-ਕੋਰੋਨਾ ਵਾਇਰਸ ਦੇ ਜ਼ਿਲ੍ਹਾ ਕਪੂਰਥਲਾ ਵਿਚ 123 ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਿਭਾਗ ਵਲੋਂ 954 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 831 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਇਸ ਸਮੇਂ ...

ਪੂਰੀ ਖ਼ਬਰ »

ਰਾਜਨੀਤਿਕ ਪਾਰਟੀਆਂ ਨੇ ਸਾਂਸੀ ਸਮਾਜ ਦਾ ਹਮੇਸ਼ਾ ਸ਼ੋਸ਼ਣ ਕੀਤਾ- ਮਾਹੀਆ, ਮਾਹਲਾ
ਅਖਿਲ ਭਾਰਤੀ ਸਾਂਹਸ ਮੱਲ ਸਾਂਸੀ ਸਮਾਜ ਸੰਘ ਰਜਿ: ਪੰਜਾਬ ਦੀ ਮੀਟਿੰਗ ਹੋਈ

ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਅਖਿਲ ਭਾਰਤੀ ਸਾਂਹਸ ਮੱਲ ਸਾਂਸੀ (ਭਾਤੂ) ਸਮਾਜ ਸੰਘ ਰਜਿ: ਪੰਜਾਬ ਦੀ ਵਿਸ਼ੇਸ਼ ਮੀਟਿੰਗ ਸਮਾਜ ਦੇ ਪੰਜਾਬ ਪ੍ਰਧਾਨ ਹਰਜਿੰਦਰ ਕੁਮਾਰ ਮਾਹਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮਾਜ ਦੇ ਸੰਗਠਨ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਮਾਤਾ ਸ਼ੀਤਲਾ ਦੀ ਸ਼ੋਭਾ ਯਾਤਰਾ ਦਾ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ

ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਸ੍ਰੀ ਸ਼ੀਤਲਾ ਮਾਤਾ ਮੰਦਰ ਜਲੋਖਾਨਾ ਵਲੋਂ ਆਉਣ ਵਾਲੇ ਚੇਤਰ ਮਹੀਨੇ ਨੂੰ ਲੈ ਕੇ ਮਾਤਾ ਸ਼ੀਤਲਾ ਜੀ ਦੀ ਪਵਿੱਤਰ ਜੋਤ ਸ਼ੀਤਲਾ ਧਾਮ ਹਿਮਾਚਲ ਪ੍ਰਦੇਸ਼ ਤੋਂ ਲਿਆਂਦੀ ਗਈ, ਜਿਸ ਦੀ ਸ਼ੋਭਾ ਯਾਤਰਾ ਅੱਜ ਸਵੇਰੇ 7 ਵਜੇ ਸਤਨਰਾਇਣ ਮੰਦਰ ...

ਪੂਰੀ ਖ਼ਬਰ »

ਕਿਸਾਨ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ ਸੰਘਰਸ਼ ਕਮੇਟੀ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸੁਲਤਾਨਪੁਰ ਲੋਧੀ, 7 ਮਾਰਚ (ਥਿੰਦ, ਹੈਪੀ)-ਮੋਦੀ ਸਰਕਾਰ ਵਲੋਂ ਕੋਰੋਨਾ ਦੀ ਆੜ 'ਚ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ ਅਤੇ ਦੁਆਬੇ ਦੇ ...

ਪੂਰੀ ਖ਼ਬਰ »

ਸਵ. ਕੁਲਜੀਤ ਕੌਰ ਨੂੰ ਸ਼ਰਧਾਂਜਲੀਆਂ ਭੇਟ

ਨਡਾਲਾ, 7 ਮਾਰਚ (ਮਾਨ)-ਸਮਾਜ ਸੇਵੀ ਸੁਖਪਾਲ ਸਿੰਘ ਵਾਲੀਆ ਤੇ ਸੁਰਜੀਤ ਸਿੰਘ ਵਾਲੀਆ ਦੀ ਮਾਤਾ ਤੇ ਸਾਬਕਾ ਸਰਪੰਚ ਬਿੱਲਪੁਰ ਬੂਟਾ ਸਿੰਘ ਵਾਲੀਆ ਦੀ ਪਤਨੀ ਕੁਲਜੀਤ ਕੌਰ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ...

ਪੂਰੀ ਖ਼ਬਰ »

ਅਮਨਪ੍ਰੀਤ ਮਲਟੀਸਪੈਸ਼ਲਿਟੀ ਹਸਪਤਾਲ ਵਲੋਂ ਪਿੰਡ ਮੇਵਾ ਸਿੰਘ ਵਾਲਾ 'ਚ ਮੁਫ਼ਤ ਮੈਡੀਕਲ ਕੈਂਪ

ਸੁਲਤਾਨਪੁਰ ਲੋਧੀ, 7 ਮਾਰਚ (ਥਿੰਦ, ਹੈਪੀ)-ਅਮਨਪ੍ਰੀਤ ਮਲਟੀਸ਼ਪੈਸ਼ਲਿਟੀ ਹਸਪਤਾਲ ਵਲੋਂ ਚਲਾਏ ਜਾ ਰਹੇ ਲੜੀਵਾਰ ਮੁਫ਼ਤ ਚੈੱਕਅਪ ਕੈਂਪਾਂ ਤਹਿਤ ਪਿੰਡ ਮੇਵਾ ਸਿੰਘ ਵਾਲਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਹਸਪਤਾਲ ਦੇ ਮਾਹਿਰ ਡਾ. ਦੀ ਟੀਮ ...

ਪੂਰੀ ਖ਼ਬਰ »

ਅੱਜ ਦੇ ਰੋਸ ਧਰਨੇ 'ਚ ਇਸਤਰੀ ਅਕਾਲੀ ਦਲ ਦੇ ਵਰਕਰ ਵੱਧ ਚੜ੍ਹ ਕੇ ਹਿੱਸਾ ਲੈਣਗੇ- ਭਗਤ

ਸੁਲਤਾਨਪੁਰ ਲੋਧੀ, 7 ਮਾਰਚ (ਪ.ਪ. ਰਾਹੀਂ)-ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਤੇ ਤਾਨਾਸ਼ਾਹੀ ਨੀਤੀਆਂ ਵਿਰੁੱਧ ਸਾਬਕਾ ਕੈਬਨਿਟ ਮੰਤਰੀ ਡਾ. ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਤਲਵੰਡੀ ਪੁਲ ਚੌਕ ਸੁਲਤਾਨਪੁਰ ਲੋਧੀ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਵਿਚ ...

ਪੂਰੀ ਖ਼ਬਰ »

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਪੋਰਟਸ ਸੈੱਲ ਵਲੋਂ ਕੀਤੇ ਜਾ ਰਹੇ ਕਾਜ ਸ਼ਲਾਘਾਯੋਗ- ਬਿੰਦਰਾ

ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਤੇ ਪੰਜਾਬ ਕਾਂਗਰਸ ਸਪੋਰਟਸ ਸੈੱਲ ਦੇ ਸੂਬਾ ਪ੍ਰਧਾਨ ਰਜੀਵ ਵਾਲੀਆ ਦੀ ਅਗਵਾਈ ਵਿਚ ਇਕ ਮੀਟਿੰਗ ਹੋਈ, ਜਿਸ ਵਿਚ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ...

ਪੂਰੀ ਖ਼ਬਰ »

ਸ਼ਿਵਰਾਤਰੀ 'ਤੇ ਸ਼ੋਭਾ ਯਾਤਰਾ ਦੇ ਲਈ ਪੁਖ਼ਤਾ ਪ੍ਰਬੰਧ ਕੀਤੇ- ਧਾਲੀਵਾਲ

ਫਗਵਾੜਾ, 7 ਮਾਰਚ (ਤਰਨਜੀਤ ਸਿੰਘ ਕਿੰਨੜਾ)-ਮਹਾਂਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਸਬੰਧੀ ਨਿਕਲਣ ਵਾਲੀ 9 ਮਾਰਚ ਨੂੰ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਨਗਰ ਨਿਗਮ ਦੇ ...

ਪੂਰੀ ਖ਼ਬਰ »

ਜਥੇ. ਅਮਰ ਸਿੰਘ ਧਾਲੀਵਾਲ ਦੀ ਯਾਦ ਵਿਚ ਸਾਲਾਨਾ ਸਮਾਗਮ ਕਰਵਾਇਆ

ਢਿਲਵਾਂ, 7 ਮਾਰਚ (ਗੋਬਿੰਦ ਸੁਖੀਜਾ)-ਨਜ਼ਦੀਕੀ ਪਿੰਡ ਧਾਲੀਵਾਲ ਬੇਟ ਵਿਖੇ ਜਥੇਦਾਰ ਅਮਰ ਸਿੰਘ ਮੈਮੋਰੀਅਲ ਕਮੇਟੀ ਵਲੋਂ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਗੁਰੂ ਕਾ ਬਾਗ ਦੇ ਮੋਰਚੇ ਦੇ ਮਹਾਨ ਸੂਰਬੀਰ ਜਥੇਦਾਰ ਅਮਰ ਸਿੰਘ ਧਾਲੀਵਾਲ ਦੀ ...

ਪੂਰੀ ਖ਼ਬਰ »

ਵਰਗਲਾ ਕੇ ਲਿਜ਼ਾਣ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਥਾਣਾ ਸਦਰ ਪੁਲਿਸ ਵਲੋਂ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜ਼ਾਣ ਦੇ ਮਾਮਲੇ ਤਹਿਤ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਸੁਖਵਿੰਦਰ ਕੌਰ ਪਤਨੀ ਵੀਰ ਸਿੰਘ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਥਾਣਾ ਸਦਰ ਪੁਲਿਸ ਨੇ 37500 ਐੱਮ. ਐੱਲ. ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਨਸ਼ੀਲੀਆਂ ਗੋਲੀਆਂ ਮਿਲਣ ਦੇ ਦੋਸ਼ ਹੇਠ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅੱਡਾ ਡੈਣਵਿੰਡ ...

ਪੂਰੀ ਖ਼ਬਰ »

ਸਵ. ਪ੍ਰੀਤਮ ਸਿੰਘ ਸੀਕਰੀ ਨੂੰ ਸ਼ਰਧਾਂਜਲੀਆਂ ਭੇਟ

ਬੇਗੋਵਾਲ, 7 ਮਾਰਚ (ਸੁਖਜਿੰਦਰ ਸਿੰਘ)-ਉੱਘੇ ਟਕਸਾਲੀ ਕਾਂਗਰਸੀ ਤੇ ਬਲਾਕ ਸੰਮਤੀ ਨਡਾਲਾ ਦੇ ਸਾਬਕਾ ਚੇਅਰਮੈਨ ਪ੍ਰੀਤਮ ਸਿੰਘ ਸੀਕਰੀ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇ ਸ੍ਰੀ ਅਖੰਡ ...

ਪੂਰੀ ਖ਼ਬਰ »

ਵਾਰਡ ਨੰ.-33 ਦੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 7 ਮਾਰਚ (ਅਮਰਜੀਤ ਕੋਮਲ)-ਵਾਰਡ ਨੰਬਰ-33 ਦੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਇਹ ਸ਼ਬਦ ਰਾਣਾ ਗੁਰਜੀਤ ਸਿੰਘ ਕਾਂਗਰਸੀ ਵਿਧਾਇਕ ਹਲਕਾ ਕਪੂਰਥਲਾ ਨੇ ਅੱਜ ਵਾਰਡ ਨੰਬਰ-33 ਤੋਂ ਕੌਂਸਲਰ ਬਣੀ ਬੀਬੀ ਨਰਿੰਦਰਜੀਤ ਕੌਰ ਪਤਨੀ ਦੀਪ ਸਿੰਘ ਵਲੋਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਅੱਜ ਸਬ ਡਵੀਜ਼ਨ ਪੱਧਰ 'ਤੇ ਦਿੱਤੇ ਜਾਣਗੇ ਰੋਸ ਧਰਨੇ- ਢੱਪਈ, ਵਾਲੀਆ

ਕਪੂਰਥਲਾ, 7 ਮਾਰਚ (ਵਿ. ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਢੱਪਈ ਤੇ ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ 8 ਮਾਰਚ ਨੂੰ ਸਵੇਰੇ 11 ਵਜੇ ਤੋਂ 1 ਵਜੇ ਤੱਕ ਕਪੂਰਥਲਾ, ਸੁਲਤਾਨਪੁਰ ਲੋਧੀ, ਭੁਲੱਥ ਤੇ ਫਗਵਾੜਾ ਵਿਚ ਰੋਸ ਧਰਨੇ ਦਿੱਤੇ ਜਾ ਰਹੇ ਹਨ, ਜਿਨ੍ਹਾਂ ਨੂੰ ਪਾਰਟੀ ਦੇ ਸੀਨੀਅਰ ਆਗੂ ਸੰਬੋਧਨ ਕਰਨਗੇ | ਧਰਨੇ ਉਪਰੰਤ ਪਾਰਟੀ ਆਗੂ ਵੱਧ ਰਹੀ ਮਹਿੰਗਾਈ, ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਹੋਏ ਬੇਤਹਾਸ਼ਾ ਵਾਧੇ ਦੇ ਰੋਸ ਵਜੋਂ ਸਬੰਧਿਤ ਸਬ ਡਵੀਜ਼ਨਾਂ ਦੇ ਐਸ.ਡੀ.ਐਮ. ਨੂੰ ਮੰਗ ਪੱਤਰ ਦੇਣਗੇ | ਉਨ੍ਹਾਂ ਕਪੂਰਥਲਾ ਜ਼ਿਲ੍ਹੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਹਲਕਾ ਪੱਧਰੀ ਧਰਨਿਆਂ 'ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ |

ਖ਼ਬਰ ਸ਼ੇਅਰ ਕਰੋ

 

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਫਗਵਾੜਾ, 7 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਰਾਣੀਪੁਰ ਰਾਜਪੂਤਾ ਵਿਖੇ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ...

ਪੂਰੀ ਖ਼ਬਰ »

ਲੋਕ ਤੇ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਧਰਨਾ ਅੱਜ- ਡਾ. ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 7 ਮਾਰਚ (ਪ. ਪ.)-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਤੇ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਸਾਬਕਾ ਖ਼ਜ਼ਾਨਾ ਮੰਤਰੀ ਡਾ. ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਅੱਜ ਤਲਵੰਡੀ ਪੁਲ ਸੁਲਤਾਨਪੁਰ ਲੋਧੀ ਵਿਖੇ 11 ਵਜੇ ਵਿਸ਼ਾਲ ਧਰਨਾ ਲਗਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX