ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553
ਵਿਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਹੁਸ਼ਿਆਰਪੁਰ / ਮੁਕੇਰੀਆਂ

ਡੀ.ਸੀ. ਵਲੋਂ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਆੜ੍ਹਤੀਆਂ ਤੇ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਜਾਵੇਗੀ ਜਿਸ ਵਿਚ ਆੜ੍ਹਤੀਆਂ ਦੀ ਵਿਸ਼ੇਸ਼ ਭੂਮਿਕਾ ਰਹਿੰਦੀ ਹੈ | ਉਹ ...

ਪੂਰੀ ਖ਼ਬਰ »

ਵਿਸ਼ਵ ਸਿਹਤ ਦਿਹਾੜੇ 'ਤੇ ਵੈਬੀਨਾਰ ਕਰਵਾਇਆ

ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)- ਅੱਜ ਵਿਸ਼ਵ ਸਹਿਤ ਦਿਵਸ 'ਤੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਵਿਖੇ ਇਕ ਵੈਬੀਨਾਰ ਕਰਵਾਇਆ ਗਿਆ | ਸਕੂਲ ਡਾਇਰੈਕਟਰ ਉਰਮਿਲ ਸੂਦ ਦੀ ਅਗਵਾਈ 'ਚ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਸਮਰਪਿਤ ਕੀਰਤਨ ਦਰਬਾਰ 11 ਨੂੰ

ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਤੋਂ ਗੁਰਦੁਆਰਾ ਨਾਨਕ ਦਰਬਾਰ ਪਿੰਡ ਨੂਰਪੁਰ ਵਿਖੇ 11 ਅਪ੍ਰੈਲ ਨੂੰ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ ਤੇ ਸਬ-ਡਵੀਜ਼ਨ ਪੱਧਰ 'ਤੇ ਕੌਮੀ ਲੋਕ ਅਦਾਲਤ 10 ਨੂੰ

ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ-ਕਮ-ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਯੋਗ ਅਗਵਾਈ ਹੇਠ 10 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ ਤੇ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਗੜ੍ਹਸ਼ੰਕਰ, 7 ਅਪ੍ਰੈਲ (ਧਾਲੀਵਾਲ)- ਇਥੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਅਤੇ ਜੀ.ਟੀ.ਯੂ. ਇਕਾਈ ਗੜ੍ਹਸ਼ੰਕਰ ਦੀ ਸਾਂਝੀ ਮੀਟਿੰਗ ਗਾਂਧੀ ਪਾਰਕ ਵਿਖੇ ਕਨਵੀਨਰ ਸਤਪਾਲ ਮਿਨਹਾਸ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਮੀਟਿੰਗ ਵਿਚ ਸ਼ਾਮਿਲ ਮੁਲਾਜ਼ਮਾਂ ਵਲੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਸੰਦੀਪ ਸੈਣੀ ਦੀ ਅਗਵਾਈ 'ਚ ਸਥਾਨਕ ਕਣਕ ਮੰਡੀ ਚੌਕ 'ਚ ਬਿਜਲੀ ਬਿੱਲਾਂ ਦੇ ਵਿਰੋਧ 'ਚ ਬਿੱਲ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਕਲੋਆ ਹਸਪਤਾਲ 'ਚ ਲਾਇਆ ਕੋਰੋਨਾ ਵੈਕਸੀਨ ਸਬੰਧੀ ਕੈਂਪ

ਅੱਡਾ ਸਰਾਂ, 7 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਸਰਕਾਰੀ ਹਸਪਤਾਲ ਟਾਂਡਾ ਦੀ ਟੀਮ ਨੇ ਅੱਜ ਗੁਰੂ ਅਰਜਨ ਦੇਵ ਚੈਰੀਟੇਬਲ ਹਸਪਤਾਲ ਕਲੋਆ 'ਚ ਕੈਂਪ ਲਗਾ ਕੇ ਕੋਰੋਨਾ ਵੈਕਸੀਨ ਲਾਈ | ਐੱਸ.ਐੱਮ.ਓ. ਪ੍ਰੀਤ ਮਹਿੰਦਰ ਸਿੰਘ ਦੀ ਅਗਵਾਈ ਵਿਚ ਇਸ ਟੀਕਾਕਰਨ ਮੁਹਿੰਮ ਵਿੱਚ ਡਾ. ...

ਪੂਰੀ ਖ਼ਬਰ »

ਦਿਨ-ਦਿਹਾੜੇ ਚੋਰਾਂ ਵਲੋਂ ਘਰ 'ਚੋਂ ਨਕਦੀ ਤੇ ਹੋਰ ਸਾਮਾਨ ਚੋਰੀ

ਹੁਸ਼ਿਆਰਪੁਰ, 7 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਦਿਨ ਦਿਹਾੜੇ ਅਣਪਛਾਤੇ ਚੋਰਾਂ ਵਲੋਂ ਪਿੰਡ ਅੱਤੋਵਾਲ ਵਿਖੇ ਘਰ 'ਚੋਂ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ | ਰਵਿੰਦਰ ਸਿੰਘ ਲੱਡੂ ਪੁੱਤਰ ਲਾਟੀ ਰਾਮ ਵਾਸੀ ਪਿੰਡ ਅੱਤੋਵਾਲ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਦਸੂਹਾ, 7 ਅਪ੍ਰੈਲ (ਭੁੱਲਰ)- ਯੂ.ਟੀ. ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਦਿੱਤੇ ਸੱਦੇ 'ਤੇ ਭਗਵਾਨ ਪਰਸ਼ੂਰਾਮ ਕੰਪਲੈਕਸ ਵਿਖੇ ਦਲਬੀਰ ਸਿੰਘ ਭੁੱਲਰ ਪ੍ਰਧਾਨ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਅਤੇ ਸ੍ਰੀ ਸ਼ਾਂਤੀ ਸਰੂਪ ...

ਪੂਰੀ ਖ਼ਬਰ »

ਟਾਊਨ ਰੋਜ਼ਗਾਰ ਦਫ਼ਤਰ ਤਲਵਾੜਾ ਜ਼ਿਲ੍ਹਾ ਰੋਜ਼ਗਾਰ ਬਿਊਰੋ 'ਚ ਸ਼ਾਮਿਲ ਹੋਇਆ -ਗੁਰਮੇਲ ਸਿੰਘ

ਹੁਸ਼ਿਆਰਪੁਰ, 7 ਅਪ੍ਰੈਲ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਡਾਇਰੈਕਟਰ ਦੇ ਹੁਕਮਾਂ ਮੁਤਾਬਿਕ ਟਾਊਨ ਰੋਜ਼ਗਾਰ ਉਤਪੱਤੀ, ਹੁਨਰ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਵਲੋਂ ਸੂਬੇ 'ਚ ਵਿਗੜਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਮਹਿਲਾ ਮੋਰਚਾ ਭਾਜਪਾ ਦੀ ਪ੍ਰਧਾਨ ਅਰਚਨਾ ਜੈਨ ਦੀ ਅਗਵਾਈ 'ਚ ਭਾਜਪਾ ਦਫ਼ਤਰ ਰੇਲਵੇ ਰੋਡ 'ਤੇ ਰੱਖੀ ਮੀਟਿੰਗ ਦੌਰਾਨ ਵੱਡੀ ਗਿਣਤੀ 'ਚ ਔਰਤਾਂ ਦਾ ਇਕੱਠ ਹੋਇਆ ਜਿਸ 'ਚ ਵਿਸ਼ੇਸ਼ ਤੌਰ 'ਤੇ ਸੂਬਾ ...

ਪੂਰੀ ਖ਼ਬਰ »

ਔਰਤ ਦੀ ਗਲੀ-ਸੜੀ ਲਾਸ਼ ਮਿਲੀ

ਮਾਹਿਲਪੁਰ, 7 ਅਪ੍ਰੈਲ (ਰਜਿੰਦਰ ਸਿੰਘ) - ਮਾਹਿਲਪੁਰ ਪੁਲਿਸ ਵਲੋਂ ਮਾਹਿਲਪੁਰ-ਲੱਧੇਵਾਲ ਰੋਡ ਨਜ਼ਦੀਕ ਪੁੱਲ ਨਾਲ ਲੱਗਦੇ ਚੋਅ ਦੇ ਬੂਝਿਆ 'ਚੋਂ ਇਕ ਅਣਪਛਾਤੀ ਬਿਨ੍ਹਾਂ ਕੱਪੜੇ ਪਹਿਨੇ ਔਰਤ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ...

ਪੂਰੀ ਖ਼ਬਰ »

ਰਾਠਾਂ ਵਲੋਂ ਗੁਰੂ ਨਾਨਕ ਮੋਦੀਖ਼ਾਨਾ ਦਾ ਉਦਘਾਟਨ

ਮਾਹਿਲਪੁਰ, 7 ਅਪ੍ਰੈਲ (ਰਜਿੰਦਰ ਸਿੰਘ)- ਅੱਜ ਮਾਹਿਲਪੁਰ ਵਿਖੇ ਜਥੇਦਾਰ ਹਰਬੰਸ ਸਿੰਘ ਸਰਹਾਲਾ ਖ਼ੁਰਦ ਤੇ ਜਥੇਦਾਰ ਗੁਰਮੇਲ ਸਿੰਘ ਭਾਮ ਵਲੋਂ ਮਨੁੱਖਤਾ ਤੇ ਭਲਾਈ ਨੂੰ ਸਮਰਪਿਤ ਗੁਰੂ ਨਾਨਕ ਮੋਦੀਖ਼ਾਨਾ ਸਟੋਰ ਖੋਲਿ੍ਹਆ ਗਿਆ | ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ...

ਪੂਰੀ ਖ਼ਬਰ »

ਦੰਦਾਂ ਦੀ ਸਾਂਭ-ਸੰਭਾਲ ਨੂੰ ਲੈ ਕੇ ਹਰੇਕ ਨੂੰ ਸੁਚੇਤ ਹੋਣ ਦੀ ਲੋੜ - ਡਾ. ਸੋਨਮ ਪ੍ਰੀਤ

ਐਮਾਂ ਮਾਂਗਟ, 7 ਅਪ੍ਰੈਲ (ਗੁਰਾਇਆ)- ਅੱਜ-ਕੱਲ੍ਹ ਦੀ ਦੌੜ ਭੱਜ ਦੀ ਜ਼ਿੰਦਗੀ ਵਿਚ ਜਿੱਥੇ ਪੂਰੀ ਸਿਹਤ ਦਾ ਖ਼ਿਆਲ ਰੱਖਣਾ ਬੇਹੱਦ ਜ਼ਰੂਰੀ ਹੈ ਉੱਥੇ ਹੀ ਜਿਨ੍ਹਾਂ ਨਾਲ ਅਸੀਂ ਭੋਜਨ ਖਾ ਕੇ ਆਪਣੇ ਸਰੀਰ ਦਾ ਪਾਲਣ ਪੋਸ਼ਣ ਕਰਦੇ ਹਾਂ, ਦੰਦਾਂ ਦੀ ਸਾਂਭ-ਸੰਭਾਲ ਕਰਨੀ ਅਤਿ ...

ਪੂਰੀ ਖ਼ਬਰ »

ਮੀਂਹ ਤੇ ਹਨੇਰੀ ਨਾਲ ਨੁਕਸਾਨੀ ਕਣਕ ਦਾ ਮੁਆਵਜ਼ਾ ਦੇਣ ਦੀ ਮੰਗ

ਸੈਲਾ ਖ਼ੁਰਦ, 7 ਅਪ੍ਰੈਲ (ਹਰਵਿੰਦਰ ਸਿੰਘ ਬੰਗਾ)- ਪੱਕੀ ਹੋਈ ਕਣਕ ਦੀ ਫ਼ਸਲ ਤੇਜ਼ ਹਨੇਰੀ ਤੇ ਮੀਂਹ ਪੈਣ ਕਾਰਨ ਬੁਰੀ ਤਰ੍ਹਾਂ ਝੰਬੀ ਗਈ ਜਿਸ ਕਾਰਨ ਕਿਸਾਨਾਂ ਦੀਆਂ ਆਸਾਂ ਉਮੀਦਾਂ 'ਤੇ ਪੂਰੀ ਤਰ੍ਹਾਂ ਪਾਣੀ ਫਿਰ ਗਿਆ | ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਦਰਸ਼ਨ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘਾਂ ਸ਼ਹੀਦਾਂ ਨਾਨੋਵਾਲ (ਮਲਕੋਵਾਲ) 'ਚ ਸਮਾਗਮ

ਬੀਣੇਵਾਲ, 7 ਅਪ੍ਰੈਲ (ਬੈਜ ਚੌਧਰੀ)- ਗੁਰਦੁਆਰਾ ਸਿੰਘਾਂ ਸ਼ਹੀਦਾਂ ਨਾਨੋਵਾਲ-ਬੀਤ ਮਲਕੋਵਾਲ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਸੰਗਤ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਤਿੰਨ ਦਿਨਾਂ ਤੋਂ ਆਰੰਭ 19 ਅਖੰਡ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ

ਤਲਵਾੜਾ, 7 ਅਪ੍ਰੈਲ (ਅਜੀਤ ਪ੍ਰਤੀਨਿਧੀ)- ਅਸ਼ੋਕ ਕੁਮਾਰ ਪੀ.ਸੀ.ਐੱਸ. ਉਪ ਮੰਡਲ ਮੈਜਿਸਟਰੇਟ ਮੁਕੇਰੀਆਂ ਦੀ ਪ੍ਰਧਾਨਗੀ ਹੇਠ ਦਫ਼ਤਰ ਨਗਰ ਪੰਚਾਇਤ ਤਲਵਾੜਾ ਵਿਖੇ ਪੰਜਾਬ ਸਰਕਾਰ ਵਲੋਂ ਭਲਾਈ ਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ, ...

ਪੂਰੀ ਖ਼ਬਰ »

ਗੁਰੂ ਨਾਨਕ ਪਵਿੱਤਰ ਜੰਗਲ 'ਚ ਬੂਟੇ ਲਗਾਏ ਜਾਣਗੇ- ਪ੍ਰੋ: ਸੁਨੇਤ

ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦੇ ਬੱਚਿਆਂ ਨੂੰ ਵਿੱਦਿਆ ਦਾ ਚਾਨਣ ਦੇਣ ਦੇ ਖੇਤਰ 'ਚ ਸੇਵਾ ਕਰ ਰਹੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਇੰਟਰਨੈਸ਼ਨਲ ਐਜੂਕੇਸ਼ਨ ਟਰੱਸਟ ਯੂ.ਕੇ. ਵਲੋਂ ...

ਪੂਰੀ ਖ਼ਬਰ »

ਪ੍ਰੇਮ ਕੁਮਾਰ ਸ਼ਰਮਾ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਚੁਣੇ

ਦਸੂਹਾ, 7 ਅਪ੍ਰੈਲ (ਭੁੱਲਰ)- ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਦਸੂਹਾ ਦੀ ਚੋਣ ਕਮਾਂਡਰ ਸੰਸਾਰ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰੇਮ ਕੁਮਾਰ ਸ਼ਰਮਾ ਸਰਬਸੰਮਤੀ ਨਾਲ ਪ੍ਰੀਸ਼ਦ ਦੇ ਪ੍ਰਧਾਨ ਚੁਣੇ ਗਏ ਜਦਕਿ ਵਿਨੋਦ ਕੁਮਾਰ ਚੌਹਾਨ ਜਨਰਲ ਸਕੱਤਰ, ਨੀਲਮ ...

ਪੂਰੀ ਖ਼ਬਰ »

ਫੁੱਟਬਾਲ ਕੋਚਿੰਗ ਦੀ ਤਕਨੀਕ ਤੇ ਨੀਤੀਆਂ ਸਬੰਧੀ 7 ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਉਦਘਾਟਨ

ਮਾਹਿਲਪੁਰ, 7 ਅਪ੍ਰੈਲ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)- ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਪਿ੍ੰਸੀਪਲ ਡਾ: ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ 'ਫੁੱਟਬਾਲ ਕੋਚਿੰਗ ਤਕਨੀਕ ਤੇ ਨੀਤੀਆਂ' ਵਿਸ਼ੇ 'ਤੇ ਸੱਤ ...

ਪੂਰੀ ਖ਼ਬਰ »

ਵਿਧਾਇਕ ਡਾ: ਰਾਜ ਨੇ ਪਿੰਡ ਮਾਨਾਂ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਵਿਧਾਇਕ ਡਾ. ਰਾਜ ਕੁਮਾਰ ਵਲੋਂ ਪਿੰਡ ਮਾਨਾ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਪਿੰਡ 'ਚ 7.5 ਲੱਖ ਦੀ ਲਾਗਤ ਨਾਲ ਬਣੀ ਪੱਕੀ ਸੜਕ ਦਾ ਕੰਮ ਪੂਰਾ ਹੋਣ 'ਤੇ ਸੜਕ ਦਾ ਉਦਘਾਟਨ ਪਿੰਡ ...

ਪੂਰੀ ਖ਼ਬਰ »

ਅਲਾਇੰਸ ਕਲੱਬ ਹੁਸ਼ਿਆਰਪੁਰ ਗਰੇਟਰ ਨੇ ਮਾਸਕ ਵੰਡੇ

ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)- ਅਲਾਇੰਸ ਕਲੱਬ ਹੁਸ਼ਿਆਰਪੁਰ ਗਰੇਟਰ ਵਲੋਂ ਅੱਜ ਵਿਸ਼ਵ ਸਿਹਤ ਦਿਵਸ ਦੇ ਮੌਕੇ 'ਤੇ ਰਾਮਗੜ੍ਹੀਆ ਚੌਕ ਵਿਚ ਰਾਹਗੀਰਾਂ ਨੂੰ ਮਾਸਕ ਵੰਡੇ ਗਏ | ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਤੇ ਡਾ. ਪਵਨ ਕੁਮਾਰ ਤੋਂ ਇਲਾਵਾ ਕਲੱਬ ਦੇ ...

ਪੂਰੀ ਖ਼ਬਰ »

ਅਰੋੜਾ ਵਲੋਂ ਸ੍ਰੀ ਗੁਰੂ ਰਵਿਦਾਸ ਨਗਰ ਤੋਂ ਸ਼ੇਰਗੜ੍ਹ ਤੱਕ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ)- ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਇਕ ਰਚਨਾਤਮਿਕ ਮਾਹੌਲ ਦੇਣ ਦੇ ਨਾਲ ਸਵੱਛ ਅਤੇ ਸਿਹਤਮੰਦ ਵਾਤਾਵਰਨ ਦੇਣ ਲਈ ਯਤਨਸ਼ੀਲ ਹੈ ਅਤੇ ਇਸ ਲਈ ਕਿਸੇ ਤਰ੍ਹਾਂ ਦੀ ...

ਪੂਰੀ ਖ਼ਬਰ »

ਦੁਕਾਨਾਂ ਦੇ ਬਾਹਰ 'ਨੋ ਐਂਟਰੀ ਵਿਦਆਊਟ ਮਾਸਕ' ਦੇ ਪੋਸਟਰ ਲਗਾਏ

ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)- ਅਲਾਇੰਸ ਕਲੱਬ ਹੁਸ਼ਿਆਰਪੁਰ ਗਰੇਟਰ ਵਲੋਂ ਸਾਲ 2021-22 ਦੀ ਸ਼ੁਰੂਆਤ ਮੌਕੇ ਪੁਸ਼ਪਿੰਦਰ ਸ਼ਰਮਾ ਦੀ ਦੇਖ-ਰੇਖ ਹੇਠ ਸ਼ਹਿਰ ਅੰਦਰ ਦੁਕਾਨਾਂ ਦੇ ਬਾਹਰ 'ਨੋ ਐਂਟਰੀ ਵਿਦਆਊਟ ਮਾਸਕ' ਦੇ ਪੋਸਟਰ ਲਗਾਏ ਗਏ | ਕਲੱਬ ਦੇ ਮੈਂਬਰਾਂ ਐਡਵੋਕੇਟ ਐਸ.ਪੀ. ਰਾਣਾ, ਅਸ਼ੋਕ ਪੁਰੀ ਅਤੇ ਸੁਮੇਸ਼ ਕੁਮਾਰ ਨੇ ਸ਼ਿਮਲਾ ਪਹਾੜੀ ਬਾਜ਼ਾਰ 'ਚ ਦੁਕਾਨਾਂ ਦੇ ਬਾਹਰ ਇਹ ਪੋਸਟਰ ਲਗਾਏ ਅਤੇ ਲੋਕਾਂ ਨੂੰ ਮਾਸਕ ਲਗਾਉਣ ਲਈ ਪ੍ਰੇਰਿਆ | ਏ.ਐਸ.ਆਈ ਜਸਵੀਰ ਸਿੰਘ ਨੇ ਦੱਸਿਆ ਕਿ ਇਕ ਜਾਗਰੂਕਤਾ ਅਭਿਆਨ ਚਲਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਅਸ਼ੋਕ ਪੁਰੀ ਨੇ ਕਿਹਾ ਕਿ ਅਲਾਇੰਸ ਕਲੱਬ ਦੇ ਵੱਖ-ਵੱਖ ਸੰਗਠਨਾਂ ਵਲੋਂ ਆਪਣੇ-ਆਪਣੇ ਖੇਤਰਾਂ ਵਿਚ ਇਹ ਪੋਸਟਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਇਸ ਦੌਰਾਨ ਕਲੱਬ ਮੈਂਬਰਾਂ ਵਲੋਂ ਜਾਗਰੂਕਤਾ ਸਮੱਗਰੀ ਵੀ ਵੰਡੀ ਗਈ |

ਖ਼ਬਰ ਸ਼ੇਅਰ ਕਰੋ

 

ਬੀ.ਐਲ.ਓਜ਼ ਆਮ ਜਨਤਾ ਨੂੰ ਵੋਟਰ ਹੈਲਪ ਲਾਈਨ ਐਪ ਅਤੇ ਪੀ.ਡਬਲਿਯੂ.ਡੀ. ਐਪ ਬਾਰੇ ਕਰਨ ਜਾਗਰੂਕ : ਅਪਨੀਤ ਰਿਆਤ

ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਮ ਜਨਤਾ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਵੱਖ-ਵੱਖ ਯਤਨ ਕੀਤੇ ਜਾ ...

ਪੂਰੀ ਖ਼ਬਰ »

ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਵਸਿਆ ਆਰਮੀ ਛਾਉਣੀ ਨਾਲ ਮਸ਼ਹੂਰ ਪਿੰਡ ਉੱਚੀ ਬੱਸੀ

ਗੁਰਦੀਪ ਸਿੰਘ ਗੁਰਾਇਆ 99152-65565 ਐਮਾਂ ਮਾਂਗਟ - ਪਿੰਡ ਉੱਚੀ ਬੱਸੀ ਸਬ ਡਵੀਜ਼ਨ ਦਸੂਹਾ ਅਧੀਨ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਕਿਨਾਰੇ ਵਸਿਆ ਹੋਇਆ ਹੈ | ਇਸ ਦੇ ਨਾਲ ਆਰਮੀ ਛਾਉਣੀ ਤੇ ਆਰਮੀ ਸਕੂਲ ਹੋਣ ਕਰਕੇ ਬਾਹਰਲੇ ਇਲਾਕੇ ਤੋਂ ਕਈ ਲੋਕ ਇੱਥੇ ਵਸੇ ਹੋਏ ਹਨ | ਰਾਜ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦਸੂਹਾ ਵਿਖੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 7 ਅਪ੍ਰੈਲ (ਭੁੱਲਰ)- ਦਸੂਹਾ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ | ਇਸ ਮੌਕੇ ਜੁਆਇੰਟ ਸਕੱਤਰ ਦੋਆਬਾ ਡਾ. ਹਰਮਿੰਦਰ ਸਿੰਘ ਬਖ਼ਸ਼ੀ, ਜ਼ਿਲ੍ਹਾ ਪ੍ਰਧਾਨ ਦਿਹਾਤੀ ਮੋਹਨ ਲਾਲ, ਜ਼ਿਲ੍ਹਾ ਸਕੱਤਰ ਕਰਮਜੀਤ ਕੌਰ, ਅਬਜ਼ਰਵਰ ਅਭਿਸ਼ੇਕ ਰਾਏ ਹਾਜ਼ਰ ਹੋਏ | ...

ਪੂਰੀ ਖ਼ਬਰ »

ਦਸਮੇਸ਼ ਸੇਵਾ ਦਲ ਵਲੋਂ ਗੁਰੂ ਕੇ ਲੰਗਰ ਲਈ ਰਾਸ਼ਨ ਸਮੱਗਰੀ ਭੇਟ

ਦਸੂਹਾ, 7 ਅਪ੍ਰੈਲ (ਭੁੱਲਰ)- ਦਸਮੇਸ਼ ਸੇਵਾ ਦਲ ਦਸੂਹਾ-ਮੁਕੇਰੀਆਂ ਵਲੋਂ ਸੇਵਾ ਦਲ ਦੇ ਪ੍ਰਧਾਨ ਮਹਿੰਦਰ ਸਿੰਘ ਵਿਰਦੀ ਦੀ ਅਗਵਾਈ ਹੇਠ ਵਿਰਦੀ ਇੰਜੀਨੀਅਰਿੰਗ ਵਰਕਸ ਦਸੂਹਾ ਤੋਂ ਗੁਰੂ ਕੇ ਲੰਗਰਾਂ ਲਈ ਰਾਸ਼ਨ ਅਤੇ ਹੋਰ ਸਮਗਰੀ ਭੇਟ ਕੀਤੀ ਗਈ | ਇਸ ਮੌਕੇ ਕਮਲਦੀਪ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲੇ ਲਈ ਕੀਤਾ ਪ੍ਰੇਰਿਤ

ਟਾਂਡਾ ਉੜਮੁੜ, 7 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ 'ਸਰਕਾਰੀ ਸਕੂਲ ਬਿਹਤਰੀਨ' ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਲਈ ਪ੍ਰੇਰਿਤ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਹਾਈ ਸਕੂਲ ਪੱਸੀ ਕੰਢੀ ਦਾ ਨਿਰੀਖਣ

ਦਸੂਹਾ, 7 ਅਪ੍ਰੈਲ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸਲਿੰਦਰ ਠਾਕੁਰ ਦੀ ਪ੍ਰਧਾਨਗੀ ਹੇਠ ਬਣੀ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਹਾਈ ਸਕੂਲ ਪੱਸੀ ਕੰਡੀ ਦਾ ਨਿਰੀਖਣ ਕੀਤਾ ਗਿਆ ਤੇ ਇਹ ਨਿਰੀਖਣ ...

ਪੂਰੀ ਖ਼ਬਰ »

ਇੰਜ. ਮੋਹਨ ਸਿੰਘ ਲੰਗੜੋਆ ਇੰਪਲਾਈਜ਼ ਫੈੱਡਰੇਸ਼ਨ ਦੇ ਤੀਜੀ ਵਾਰ ਮੰਡਲ ਪ੍ਰਧਾਨ ਬਣੇ

ਗੜ੍ਹਸ਼ੰਕਰ, 7 ਅਪ੍ਰੈਲ (ਧਾਲੀਵਾਲ)- ਇਥੇ ਪਾਵਰਕਾਮ ਦੀ ਮੁਲਾਜ਼ਮ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ (ਭਲਵਾਨ ਗਰੁੱਪ) ਦੀ ਮੰਡਲ ਗੜ੍ਹਸ਼ੰਕਰ ਕਮੇਟੀ ਦੀ ਚੋਣ ਕੀਤੀ ਗਈ | ਚੋਣ ਵਿਚ ਇੰਜ. ਮੋਹਨ ਸਿੰਘ ਲੰਗੜੋਆ ਨੂੰ ਸਰਬਸੰਮਤੀ ਨਾਲ ਤੀਜੀ ਵਾਰ ਮੰਡਲ ਪ੍ਰਧਾਨ ਚੁਣਿਆ ਗਿਆ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ ਪਿੰਡ ਬੁੱਢਾਬੜ ਵਿਖੇ ਹੋਈ

ਭੰਗਾਲਾ, 7 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਅੱਜ ਆਮ ਆਦਮੀ ਪਾਰਟੀ ਦੀ ਮੀਟਿੰਗ ਟਰੇਡ ਵਿੰਗ ਦੇ ਜੁਆਇੰਟ ਸੈਕਟਰੀ ਪ੍ਰੋ. ਜੀ.ਐਸ. ਮੁਲਤਾਨੀ ਦੀ ਅਗਵਾਈ ਵਿਚ ਕਸਬਾ ਬੁੱਢਾਬੜ ਵਿਖੇ ਹੋਈ | ਇਸ ਮੌਕੇ ਪ੍ਰੋ. ਮੁਲਤਾਨੀ ਵਲੋਂ ਪਿੰਡ ਵਾਸੀਆਂ ਨੂੰ ਪਾਰਟੀ ਦੀਆਂ ਨੀਤੀਆਂ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਵਿਖੇ ਆਨਲਾਈਨ ਮੁਕਾਬਲੇ ਕਰਵਾਏ

ਮੁਕੇਰੀਆਂ, 7 ਅਪ੍ਰੈਲ (ਰਾਮਗੜ੍ਹੀਆ)-ਕੌਮਾਂਤਰੀ ਸਿਹਤ ਦਿਵਸ ਦੇ ਮੌਕੇ 'ਤੇ ਸਵਾਮੀ ਪ੍ਰੇਮਾਨੰਦ ਕਾਲਜ ਮੁਕੇਰੀਆਂ ਦੇ ਸਰੀਰਕ ਸਿੱਖਿਆ ਵਿਭਾਗ ਦੁਆਰਾ ਆਨਲਾਈਨ ਪੋਸਟਰ ਤੇ ਸਲੋਗਨ ਲੇਖਣ ਮੁਕਾਬਲੇ ਕਰਵਾਏ ਗਏ | ਕਾਲਜ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਪੈਨਸ਼ਨਰਜ਼ ਡਾਹਢੇ ਪ੍ਰੇਸ਼ਾਨ

ਮੁਕੇਰੀਆਂ, 7 ਅਪ੍ਰੈਲ (ਰਾਮਗੜ੍ਹੀਆ)- ਪੰਚਾਇਤੀ ਰਾਜ ਪੈਨਸ਼ਨਰ ਐਸੋਸੀਏਸ਼ਨ ਤਹਿਸੀਲ ਯੂਨਿਟ ਮੁਕੇਰੀਆਂ ਦੀ ਮੀਟਿੰਗ ਸੁਰਿੰਦਰ ਕੁਮਾਰ ਤੇ ਰਜਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ 'ਚ ਪੈਨਸ਼ਨਰਾਂ ਦੀਆਂ ਮੰਗਾਂ 'ਤੇ ਵਿਸਥਾਰ ਪੂਰਵਕ ਚਰਚਾ ਕੀਤਾ ਗਈ | ...

ਪੂਰੀ ਖ਼ਬਰ »

ਕਰਿਆਨਾ ਸਟੋਰ 'ਚੋਂ 25 ਹਜ਼ਾਰ ਦੀ ਨਕਦੀ ਚੋਰੀ

ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ)-ਬੀਤੀ ਰਾਤ ਹੁਸ਼ਿਆਰਪੁਰ-ਦਸੂਹਾ ਮਾਰਗ 'ਤੇ ਸਥਿਤ ਅੱਡਾ ਬਾਗਪੁਰ ਵਿਖੇ ਇੱਕ ਕਰਿਆਨਾ ਸਟੋਰ ਦਾ ਪਿਛਲਾ ਦਰਵਾਜਾ ਤੋੜ ਕੇ ਗੱਲੇ 'ਚੋਂ ਨਕਦੀ ਚੋਰੀ ਕਰਨ ਦਾ ਸਮਾਚਾਰ ਹੈ | ਅਵਤਾਰ ਕਰਿਆਨਾ ਸਟੋਰ ਦੇ ਮਾਲਕ ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਤਰਨਜੀਤ ਆਸ਼ਾਦੀਪ ਵੈੱਲਫ਼ੇਅਰ ਸੁਸਾਇਟੀ ਜਹਾਨਖੇਲਾਂ ਦੇ ਪ੍ਰਧਾਨ ਨਿਯੁਕਤ

ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਆਸ਼ਾਦੀਪ ਵੈਲਫ਼ੇਅਰ ਸੁਸਾਇਟੀ ਜਹਾਨਖੇਲਾਂ ਦੇ ਸਾਲ 2021 ਤੋਂ 2023 ਦੇ ਕਾਰਜਕਾਲ ਲਈ ਤਰਨਜੀਤ ਨੂੰ ਸਰਬ ਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਨਵ-ਨਿਯੁਕਤ ਪ੍ਰਧਾਨ ਤਰਨਜੀਤ ਨੇ ਭਰੋਸਾ ਦਿੱਤਾ ਕਿ ...

ਪੂਰੀ ਖ਼ਬਰ »

ਸਵਰਨ ਸਿੰਘ ਸੈਣੀ ਨਮਿਤ ਸ਼ਰਧਾਂਜਲੀ ਸਮਾਗਮ 11 ਨੂੰ

ਹੁਸ਼ਿਆਰਪੁਰ, 7 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਪਿੰਡ ਬੱਡੋਂ ਦੇ ਪ੍ਰਧਾਨ ਨੰਬਰਦਾਰ ਜੋਗਾ ਸਿੰਘ ਦੇ ਪਿਤਾ ਸਵਰਨ ਸਿੰਘ ਸੈਣੀ (89), ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ ਪ੍ਰਾਈਵੇਟ ਅਦਾਰਿਆਂ ਵਲੋਂ 200 ਤੋਂ ਵਧੇਰੇ ਉਮੀਦਵਾਰ ਦੀ ਚੋਣ

ਗੜ੍ਹਸ਼ੰਕਰ, 7 ਅਪ੍ਰੈਲ (ਧਾਲੀਵਾਲ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਘਰ-ਘਰ ਰੋਜ਼ਗਾਰ ਦੇਣ ਦੇ ਮੰਤਵ ਨਾਲ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਦੀ ਲੜੀ 'ਚ ਇਥੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪ੍ਰਸ਼ਾਸਨ ਅਤੇ ਜੀ.ਓ.ਜੀ. ਦੇ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ (ਅ) 'ਚ ਕੀਤੀ ਸ਼ਮੂਲੀਅਤ

ਗੜ੍ਹਦੀਵਾਲਾ 7 ਅਪ੍ਰੈਲ (ਚੱਗਰ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਯੂਥ ਵਿੰਗ ਦੀ ਵਿਸ਼ੇਸ਼ ਇਕੱਤਰਤਾ ਗੜ੍ਹਦੀਵਾਲਾ ਵਿਖੇ ਸੀਨੀਅਰ ਆਗੂ ਮਾ: ਕੁਲਦੀਪ ਸਿੰਘ ਮਸੀਤੀ ਤੇ ਅਮਰਦੀਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਯੂਥ ...

ਪੂਰੀ ਖ਼ਬਰ »

ਡਾ. ਜਸਵੰਤ ਰਾਏ ਗਜ਼ਟਿਡ ਤੇ ਨਾਨ ਗਜ਼ਟਿਡ ਐਸ.ਸੀ./ਬੀ.ਸੀ ਇੰਪਲਾਈਜ਼ ਵੈਲਫ਼ੇਅਰ ਫ਼ੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)- ਗਜ਼ਟਿਡ ਤੇ ਨਾਨ ਗਜ਼ਟਿਡ ਐਸ.ਸੀ./ਬੀ.ਸੀ ਇੰਪਲਾਈਜ਼ ਵੈਲਫ਼ੇਅਰ ਫ਼ੈਡਰੇਸ਼ਨ ਦੀ ਜ਼ਿਲ੍ਹਾ ਇਕਾਈ ਦੀ ਇਕ ਮੀਟਿੰਗ ਕਮਾਲਪੁਰ ਵਿਖੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਦੀ ਅਗਵਾਈ ਹੇਠ ਹੋਈ | ਸੂਬਾ ਵਾਈਸ ਚੇਅਰਮੈਨ ...

ਪੂਰੀ ਖ਼ਬਰ »

ਜ਼ਿਮੀਂਦਾਰ ਟਰਾਂਸਫ਼ਾਰਮਰਾਂ ਲਾਗਿਓਾ ਕਣਕ ਦੀ ਕਟਾਈ ਅਗੇਤੀ ਹੀ ਕਰ ਦੇਣ – ਐੱਸ.ਡੀ.ਓ. ਮਨੋਜ ਕੁਮਾਰ

ਭੰਗਾਲਾ, 7 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਪਾਵਰਕਾਮ ਦਫ਼ਤਰ ਭੰਗਾਲਾ ਦੇ ਇੰਜੀਨੀਅਰ ਐੱਸ.ਡੀ.ਓ. ਮਨੋਜ ਕੁਮਾਰ ਨੇ ਇਲਾਕੇ ਦੇ ਜ਼ਿਮੀਂਦਾਰ ਵੀਰਾਂ ਨੂੰ ਅਪੀਲ ਕੀਤੀ ਕਿ ਜਿਹੜੀਆਂ ਕਣਕਾਂ ਵਾਲੀਆਂ ਪੈਲ਼ੀਆਂ ਵਿਚ ਟਰਾਂਸਫ਼ਾਰਮਰ ਲੱਗੇ ਹੋਏ ਹਨ, ਉੱਥੇ ਅੱਗ ਲੱਗਣ ...

ਪੂਰੀ ਖ਼ਬਰ »

ਵਿਸ਼ਵ ਸਿਹਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ

ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- 'ਇਕ ਚੰਗੇ ਸਿਹਤਮੰਦ ਵਿਸ਼ਵ ਦਾ ਨਿਰਮਾਣ' ਵਿਸ਼ੇ 'ਤੇ ਵਿਸ਼ਵ ਸਿਹਤ ਦਿਵਸ ਮੌਕੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ: ਰਣਜੀਤ ਸਿੰਘ ਘੋਤੜਾ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਭਵਨਾਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਹਾਜੀਪੁਰ, 7 ਅਪ੍ਰੈਲ (ਜੋਗਿੰਦਰ ਸਿੰਘ) - ਹਲਕਾ ਵਿਧਾਇਕਾ ਮੁਕੇਰੀਆਂ ਮੈਡਮ ਇੰਦੂ ਬਾਲਾ ਦੀ ਦੇਖ ਰੇਖ ਹੇਠ ਹਲਕੇ ਵਿਚ ਸਰਕਾਰ ਵਲੋਂ ਦਿੱਤੀਆਂ ਗਈਆਂ ਗਰਾਂਟਾਂ ਨਾਲ ਪੰਚਾਇਤਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਇਸੀ ਕੜੀ ਦੇ ਤਹਿਤ ਵਿਧਾਇਕਾ ਮੈਡਮ ...

ਪੂਰੀ ਖ਼ਬਰ »

ਈ.ਐਲ.ਸੀ. ਇੰਚਾਰਜ ਤੇ ਕੈਂਪਸ ਅੰਬੈਸਡਰ ਦੇ ਆਨਲਾਈਨ ਮੁਕਾਬਲੇ ਦੇ ਜੇਤੂ ਸਨਮਾਨਿਤ

ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਮਹਿਲਾ ਦਿਵਸ ਸਬੰਧੀ ਕਰਵਾਏ ਗਏ ਈ.ਐਲ.ਸੀ. ਇੰਚਾਰਜ ਤੇ ਕੈਂਪਸ ਅੰਬੈਸਡਰ ਦੇ ਆਨਲਾਈਨ ਮੁਕਾਬਲੇ ਦੇ ਜੇਤੂਆਂ ਨੂੰ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ...

ਪੂਰੀ ਖ਼ਬਰ »

ਚਾਹਲਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਗੜ੍ਹਸ਼ੰਕਰ, 7 ਅਪ੍ਰੈਲ (ਧਾਲੀਵਾਲ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਗੜ੍ਹਸ਼ੰਕਰ ਵਲੋਂ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਸਕੀਮ ਅਧੀਨ ਪਿੰਡ ਚਾਹਲਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜੱਟ ਮਹਾਂਸਭਾ ਦੀ ਹੋਈ ਮੀਟਿੰਗ

ਹਾਜੀਪੁਰ, 7 ਅਪ੍ਰੈਲ (ਪੁਨੀਤ ਭਾਰਦਵਾਜ)- ਆਲ ਇੰਡੀਆ ਜੱਟ ਮਹਾਂਸਭਾ ਬਲਾਕ ਹਾਜੀਪੁਰ ਦੀ ਇੱਕ ਅਹਿਮ ਮੀਟਿੰਗ ਸ. ਸੁਖਵਿੰਦਰ ਸਿੰਘ ਰਾਣਾ ਕਲੇਰ ਦੀ ਅਗਵਾਈ ਵਿਚ ਰੱਖੀ ਗਈ, ਜਿਸ ਵਿਚ ਆਲ ਇੰਡੀਆ ਜੱਟ ਮਹਾਂਸਭਾ ਹਲਕਾ ਮੁਕੇਰੀਆਂ ਦੇ ਪ੍ਰਧਾਨ ਸਰਦਾਰ ਸਤਨਾਮ ਸਿੰਘ ਚੀਮਾ ...

ਪੂਰੀ ਖ਼ਬਰ »

ਮਾਪਿਆਂ ਤੇ ਵਿਦਿਆਰਥੀਆਂ ਵਲੋਂ ਮੋਮਬੱਤੀਆਂ ਜਗਾ ਕੇ ਰੋਸ ਪ੍ਰਦਰਸ਼ਨ

ਟਾਂਡਾ ਉੜਮੁੜ, 7 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)- ਅੱਜ ਪ੍ਰਾਈਵੇਟ ਸਕੂਲ ਫੈਡਰੇਸ਼ਨ ਦੇ ਸੱਦੇ 'ਤੇ ਵੱਖ-ਵੱਖ ਸਕੂਲਾਂ ਵਿਚ ਮਾਪਿਆਂ ਅਧਿਆਪਕਾਂ ਅਤੇ ਬੱਚਿਆਂ ਵੱਲੋਂ ਸਕੂਲਾਂ ਦੇ ਗੇਟ 'ਤੇ ਮੋਮਬਤੀਆਂ ਜਗਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਰਧਮਾਨ ਯਾਰਨ ਐਂਡ ਥਰੈਡ ਗਰੱਪ ਦੇ ਡਾਇਰੈਕਟਰ ਤੇ ਚੀਫ਼ ਜਨਰਲ ਮੈਨੇਜਰ ਵਲੋਂ ਆਸ਼ਾ ਕਿਰਨ ਸਕੂਲ ਦਾ ਦੌਰਾ

ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)- ਵਰਧਮਾਨ ਯਾਰਨ ਐਂਡ ਥਰੈਡ ਲਿਮਟਿਡ ਗਰੱਪ ਦੇ ਡਾਇਰੈਕਟਰ ਇੰਦਰਮੋਹਨਜੀਤ ਸਿੰਘ ਸਿੱਧੂ ਅਤੇ ਚੀਫ਼ ਜਨਰਲ ਮੈਨੇਜਰ ਤਰੁਨ ਚਾਵਲਾ ਨੇ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਦਾ ਦੌਰਾ ਕੀਤਾ | ਆਸ਼ਾਦੀਪ ਵੈਲਫ਼ੇਅਰ ...

ਪੂਰੀ ਖ਼ਬਰ »

ਕੌ ਾਸਲਰਾਂ ਦੇ ਸਹਿਯੋਗ ਨਾਲ ਵੱਖ-ਵੱਖ ਵਾਰਡਾਂ 'ਚ ਮੁਫ਼ਤ ਵੈਕਸੀਨੇਸ਼ਨ ਕੈਂਪ ਸ਼ੁਰੂ

ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)- ਸਿਹਤ ਵਿਭਾਗ ਵਲੋਂ ਨਗਰ ਨਿਗਮ ਦੇ ਵਾਰਡਾਂ ਵਿੱਚ ਮੁਫ਼ਤ ਕੋਵਿਡ ਵੈਕਸੀਨੇਸ਼ਨ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ | ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਹੁਸ਼ਿਆਰਪੁਰ ਨਗਰ ਨਿਗਮ ਦੇ ਕੌਂਸਲਰਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਟਰੱਸਟ ਵਲੋਂ ਲੜਕੇ/ਲੜਕੀਆਂ ਦੇ ਦੌੜ ਮੁਕਾਬਲੇ 11 ਨੂੰ

ਗੜ੍ਹਸ਼ੰਕਰ, 7 ਅਪ੍ਰੈਲ (ਧਾਲੀਵਾਲ)- ਦਾ ਐਕਸ-ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਵਲੋਂ ਇੱਥੇ ਦੌੜ ਮੁਕਾਬਲਿਆਂ ਸਬੰਧੀ ਮੀਟਿੰਗ ਕੀਤੀ | ਇਸ ਦੌਰਾਨ ਸੂਬੇਦਾਰ ਕੇਵਲ ਸਿੰਘ ਭੱਜਲ ਨੇ ਦੱਸਿਆ ਕਿ ਸ਼ਹੀਦ ਸਿੰਘ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਦੇ ਸਹਿਯੋਗ ...

ਪੂਰੀ ਖ਼ਬਰ »

ਅੰਤਰ ਕਾਲਜ ਮੁਕਾਬਲਿਆਂ 'ਚ ਖ਼ਾਲਸਾ ਕਾਲਜ ਦੀ ਚੜ੍ਹਤ

ਗੜ੍ਹਸ਼ੰਕਰ, 7 ਅਪ੍ਰੈਲ (ਧਾਲੀਵਾਲ)- ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਲੋਂ ਸਾਇੰਸ ਫ਼ੈਸਟੀਵਲ ਸਬੰਧੀ ਕਰਵਾਏ ਗਏ ਅੰਤਰ-ਕਾਲਜ ਆਨਲਾਈਨ ਮੁਕਾਬਲਿਆਂ ਵਿਚ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਅਰੋੜਾ ਵਲੋਂ ਵਾਰਡ ਨੰਬਰ-10 'ਚ ਨਵੇਂ ਟਿਊਬਵੈੱਲ ਦਾ ਉਦਘਾਟਨ

ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਨੂੰ ਹਰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਸ਼ਹਿਰ ਦੇ ਹਰ ਵਾਰਡ ਦੀ ਮੰਗ ਅਨੁਸਾਰ ...

ਪੂਰੀ ਖ਼ਬਰ »

ਪਿੰਡ ਖੋਖਰ ਦਵਾਖਰੀ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਦਸੂਹਾ, 7 ਅਪ੍ਰੈਲ (ਭੁੱਲਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਜੀ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਪਿੰਡ ਖੋਖਰ ਦਵਾਖਰੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਵਿਅਕਤੀ ਖ਼ਿਲਾਫ ਧਰਨਾ

ਮੁਕੇਰੀਆਂ, 7 ਅਪ੍ਰੈਲ (ਰਾਮਗੜ੍ਹੀਆ)- ਸਤਿਕਾਰ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਅਤੇ ਹੋਰ ਨਿਹੰਗ ਸਿੰਘਾਂ ਵਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਇਕ ਵਿਅਕਤੀ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਥਾਣਾ ਮੁਕੇਰੀਆਂ ਸਾਹਮਣੇ ਧਰਨਾ ਦਿੱਤਾ ਗਿਆ ਤੇ ...

ਪੂਰੀ ਖ਼ਬਰ »

ਕੇ.ਐਮ.ਐਸ. ਕਾਲਜ ਵਲੋਂ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇ ਕੀਤਾ ਸਨਮਾਨਿਤ

ਦਸੂਹਾ, 7 ਅਪ੍ਰੈਲ (ਭੁੱਲਰ)- ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸ੍ਰੀਮਤੀ ਮੰਜੁਲਾ ਸੈਣੀ ...

ਪੂਰੀ ਖ਼ਬਰ »

ਹਾਜੀਪੁਰ ਦਸੂਹਾ ਸੜਕ ਤੋਂ ਪਾਵਰ ਹਾਊਸ ਨੰਬਰ 2 ਨੂੰ ਜਾਣ ਵਾਲੀ ਸੰਪਰਕ ਸੜਕ ਹੋਈ ਖਸਤਾ

ਹਾਜੀਪੁਰ, 7 ਅਪ੍ਰੈਲ (ਜੋਗਿੰਦਰ ਸਿੰਘ)- ਹਾਜੀਪੁਰ-ਦਸੂਹਾ ਸੜਕ ਤੋਂ ਮੁਕੇਰੀਆਂ ਹਾਈਡਲ ਨਹਿਰ ਦੇ ਨਾਲ ਪਾਵਰ ਹਾਊਸ ਨੰਬਰ 2 ਨੂੰ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਪਿਛਲੇ ਲੰਮੇ ਸਮੇਂ ਤੋਂ ਖਸਤਾ ਹੋਣ ਕਰਕੇ ਲੋਕਾਂ ਨੂੰ ਭਾਰੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਸਰਪੰਚ ਪੰਮੀ ਪੰਡੋਰੀ ਬਣੇ ਗੁੱਜਰ ਮਹਾਂ ਸਭਾ ਪੰਜਾਬ ਦੇ ਪ੍ਰਧਾਨ

ਬੀਣੇਵਾਲ, 7 ਅਪ੍ਰੈਲ (ਬੈਜ ਚੌਧਰੀ)- ਅਖਿਲ ਭਾਰਤੀ ਗੁੱਜਰ ਮਹਾਂਸਭਾ ਦੇ ਰਾਸ਼ਟਰੀ ਕਨਵੀਨਰ ਸੁਰਿੰਦਰ ਸਿੰਘ ਨਾਗਰ (ਮੈਂਬਰ ਰਾਜ ਸਭਾ), ਰਾਸ਼ਟਰੀ ਪ੍ਰਧਾਨ ਦੀਪਕ ਪ੍ਰਸ਼ੋਤਮ ਪਾਟਿਲ (ਉਦਯੋਗਪਤੀ) ਅਤੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਜੈ ਪਾਲ ਸਿੰਘ ਗੁੱਜਰ (ਸਾਬਕਾ ...

ਪੂਰੀ ਖ਼ਬਰ »

ਕਮਲਜੀਤ ਸਿੰਘ ਸੋਨੂੰ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਦੀਪ ਸੈਣੀ ਦੀ ਪ੍ਰਧਾਨਗੀ 'ਚ ਸਥਾਨਕ ਵਾਰਡ ਨੰ: 7 'ਚ ਹੋਈ | ਇਸ ਮੌਕੇ ਵਾਰਡ ਤੋਂ ਆਜ਼ਾਦ ਉਮੀਦਵਾਰ ਵਜੋਂ ਨਗਰ ਨਿਗਮ ਦੀ ਚੋਣ ਲੜ ਚੁੱਕੇ ਕਮਲਜੀਤ ਸਿੰਘ ਸੋਨੰੂ ਆਪਣੇ ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਦੇ ਅਧਿਕਾਰੀਆਂ/ ਕਰਮਚਾਰੀਆਂ ਦਾ ਕੋਵਿਡ ਟੀਕਾਕਰਨ ਹੋਇਆ

ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ)- ਪਿ੍ੰਸੀਪਲ ਜਨਰਲ ਮੈਨੇਜਰ ਬੀ.ਐਸ.ਐਨ.ਐਲ. ਹੁਸ਼ਿਆਰਪੁਰ ਹੇਮੰਤ ਕੁਮਾਰ ਮਹੇ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਡੀ.ਆਈ.ਓ. ਸੀਮਾ ਗਰਗ ਦੇ ਸਹਿਯੋਗ ਨਾਲ ਸੰਚਾਰ ਭਵਨ, ਰੇਲਵੇ ਮੰਡੀ ਬੀ.ਐਸ.ਐਨ.ਐਲ. ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ ਦੇ ਫ਼ੋਨ ਨਾ ਲੱਗਣ ਕਾਰਨ ਲੋਕ ਪ੍ਰੇਸ਼ਾਨ

ਬੀਣੇਵਾਲ, 7 ਅਪ੍ਰੈਲ (ਬੈਜ ਚੌਧਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸੰਪਰਕ ਕਰਨ ਲਈ ਹਰ ਦਫ਼ਤਰ 'ਚ ਲੈਂਡ ਲਾਈਨ ਫ਼ੋਨ ਲਗਾ ਰੱਖੇ ਹਨ ਅਤੇ ਹਰ ਛੋਟੇ ਵੱਡੇ ਕਰਮਚਾਰੀ ਤੇ ਅਧਿਕਾਰੀ ਨੂੰ ਮੋਬਾਈਲ ਭੱਤਾ ਦਿੱਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਮਾ. ਗੌਰਵ ਸ਼ਰਮਾ ਪ੍ਰਸੰਸਾ ਪੱਤਰ ਨਾਲ ਸਨਮਾਨਿਤ

ਘੋਗਰਾ, 7 ਅਪ੍ਰੈਲ (ਆਰ. ਐਸ. ਸਲਾਰੀਆ)-ਸਰਕਾਰੀ ਮਿਡਲ ਸਕੂਲ ਬਹਿਬੋਵਾਲ ਛੰਨੀਆਂ ਵਿਖੇ ਹਿੰਦੀ ਮਾਸਟਰ ਵਜੋਂ ਸੇਵਾ ਨਿਭਾਅ ਰਹੇ ਮਾ. ਗੌਰਵ ਸ਼ਰਮਾ ਦੀਆਂ ਸਕੂਲ ਵਿਚ ਸਕੂਲ ਅਤੇ ਬੱਚਿਆਂ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਨੂੰ ਦੇਖਦੇ ਹੋਏ, ਸਿੱਖਿਆ ਸਕੱਤਰ ...

ਪੂਰੀ ਖ਼ਬਰ »

ਮੁਹੱਲਾ ਸ਼ਾਂਤੀ ਨਗਰ ਦੇ ਵਸਨੀਕ ਸ਼ਿਵ ਸੈਨਾ 'ਚ ਹੋਏ ਸ਼ਾਮਿਲ

ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)- ਸ਼ਿਵ ਸੈਨਾ (ਬਾਲ ਠਾਕੁਰੇ) ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਮੁਹੱਲਾ ਸ਼ਾਂਤੀ ਨਗਰ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਜ਼ਿਲ੍ਹਾ ਪ੍ਰਧਾਨ ਸ਼ਸ਼ੀ ਡੋਗਰਾ ਨੇ ਪਾਰਟੀ 'ਚ ...

ਪੂਰੀ ਖ਼ਬਰ »

ਲੋਕਾਂ ਨੂੰ ਰਾਹਤ ਦੇਣ ਲਈ ਕੈਪਟਨ ਸਰਕਾਰ ਨੇ ਕੁੱਝ ਨਹੀਂ ਕੀਤਾ-ਭਾਜਪਾ

ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)- ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ, ਵਿਨੋਦ ਪਰਮਾਰ, ਸ਼ਿਵ ਸੂਦ ਆਦਿ ਨੇ ਅੱਜ ਇੱਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਸਰਕਾਰ ਜਨਤਾ ਦੀਆਂ ਮੁਸ਼ਕਿਲਾਂ ਪ੍ਰਤੀ ਗੰਭੀਰ ...

ਪੂਰੀ ਖ਼ਬਰ »

ਮੁਕੇਰੀਆਂ ਸ਼ਹਿਰ ਦਾ ਮੁੱਖ ਬਾਜ਼ਾਰ ਹਰ ਰੋਜ਼ ਹੀ ਸੰੁਗੜਦਾ ਜਾ ਰਿਹੈ

ਮੁਕੇਰੀਆਂ, 7 ਅਪ੍ਰੈਲ (ਰਾਮਗੜ੍ਹੀਆ)- ਮੁਕੇਰੀਆਂ ਸ਼ਹਿਰ 'ਚ ਜਿੱਥੇ ਵੱਡੀ ਗਿਣਤੀ ਵਿਚ ਆਲੇ ਦੁਆਲੇ ਪਿੰਡਾਂ ਦੇ ਲੋਕ ਰੋਜ਼ਾਨਾ ਖ਼ਰੀਦਦਾਰੀ ਕਰਨ ਲਈ ਆਉਂਦੇ ਹਨ | ਵੱਡੀ ਗਿਣਤੀ ਵਿਚ ਲੋਕਾਂ ਦਾ ਖ਼ਰੀਦੋ ਫ਼ਰੋਖ਼ਤ ਲਈ ਸ਼ਹਿਰ ਆਉਣ ਨਾਲ ਪਹਿਲਾਂ ਵੀ ਕਾਫ਼ੀ ਜ਼ਿਆਦਾ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸਕੂਲ ਦਾ ਅਚਨਚੇਤ ਦੌਰਾ

ਭੰਗਾਲਾ, 7 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸੇ ਕਲੋਤਾ ਵਿਖੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਅਚਨਚੇਤ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਸਕੂਲ ਦੇ ਕੈਂਪਸ, ਕਮਰੇ, ਲੈਬਜ, ਸਿੱਖਿਆ ਪਾਰਕਾਂ ਦਾ ਬਾਰੀਕੀ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX