ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਿੰਘ ਦੀ ਇਕ ਤਸਵੀਰ ਹੋਰ ਆਈ ਸਾਹਮਣੇ
. . .  about 1 hour ago
ਮਹਿਲ ਕਲਾਂ, 22 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਇਕ ਹੋਰ ਤਸਵੀਰ ਸਾਹਮਣੇ ਆਈ ਹੈ । ਜਿਸ 'ਚ ਉਹ ਆਪਣੇ ਸਾਥੀ ਅਤੇ ਪਲਟੀਨਾ ਮੋਟਰਸਾਇਕਲ ਸਮੇਤ ਇਕ ਰਿਕਸ਼ਾ ...
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  about 2 hours ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  about 2 hours ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  about 2 hours ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  about 2 hours ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  about 2 hours ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  about 3 hours ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  about 3 hours ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  about 3 hours ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  about 3 hours ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  about 3 hours ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  about 4 hours ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  about 4 hours ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  about 4 hours ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  about 5 hours ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
. . .  about 5 hours ago
ਅਬੋਹਰ, 22 ਮਾਰਚ (ਸੰਦੀਪ ਸੋਖਲ)- ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ.....
ਚੌਂਕ ਵਿਚਲੇ ਬਿਜਲੀ ਦੇ ਖੰਭੇ ਚ’ ਟਰੱਕ ਵੱਜਣ ਨਾਲ ਸਾਰੇ ਸ਼ਹਿਰ ਦੀ ਬੱਤੀ ਹੋਈ ਗੁੱਲ
. . .  about 5 hours ago
ਬਾਘਾ ਪੁਰਾਣਾ, 22 ਮਾਰਚ (ਕ੍ਰਿਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਬੀਤੀ ਰਾਤ ਅਚਾਨਕ ਇਕ ਵੱਡਾ ਟਰੱਕ ਬਿਜਲੀ ਵਾਲੇ ਖੰਭੇ ਵਿਚ ਜਾ ਟਕਰਾਇਆ, ਜਿਸ ਕਰਕੇ ਸਾਰੇ ਸ਼ਹਿਰ ਦੀ ਬੱਤੀ ਗੁੱਲ ਹੋ ਗਈ। ਇਸ ਦੇ ਨਾਲ ਹੀ ਟ੍ਰੈਫ਼ਿਕ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਵੱਡੇ ਪੱਧਰ.....
ਜਿਸ ਮੋਟਰਸਾਈਕਲ ’ਤੇ ਅੰਮ੍ਰਿਤਪਾਲ ਭੱਜਿਆ, ਉਹ ਪੁਲਿਸ ਵਲੋਂ ਬਰਾਮਦ- ਐਸ.ਐਸ.ਪੀ.ਜਲੰਧਰ
. . .  about 6 hours ago
ਜਲੰਧਰ, 22 ਮਾਰਚ- ਜਲੰਧਰ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਜਿਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਪੁਲਿਸ.....
ਪ੍ਰਧਾਨ ਮੰਤਰੀ ਅੱਜ ਸ਼ਾਮ ਕਰਨਗੇ ਉੱਚ ਪੱਧਰੀ ਮੀਟਿੰਗ
. . .  about 6 hours ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਕੋਵਿਡ ਨਾਲ ਸੰਬੰਧਿਤ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ...
ਤਿੰਨ ਥਾਣਿਆਂ ਦੀ ਪੁਲਿਸ ਵਲੋਂ ਰਾਜਾਸਾਂਸੀ ਦੇ ਪਿੰਡਾਂ ’ਚ ਫ਼ਲੈਗ ਮਾਰਚ
. . .  about 6 hours ago
ਚੌਗਾਵਾਂ, 22 ਮਾਰਚ (ਗੁਰਵਿੰਦਰ ਸਿੰਘ ਕਲਸੀ)- ਐਸ. ਐਸ. ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਕਰਮਪਾਲ ਸਿੰਘ ਰੰਧਾਵਾ, ਭਿੰਡੀਸੈਦਾ ਦੇ ਹਿਮਾਂਸ਼ੂ ਭਗਤ ਤੇ ਥਾਣਾ ਘਰਿੰਡਾ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ....
ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਿਆ ਜਾਵੇਗਾ
. . .  about 6 hours ago
ਚੰਡੀਗੜ੍ਹ, 22 ਮਾਰਚ- ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਿਆ ਜਾਵੇਗਾ। ਪੰਜਾਬ ਸਰਕਾਰ ਵਲੋਂ ਇਸ ਸੰਬੰਧੀ ਵਿਧਾਨ ਸਭਾ ਵਿਚ...
ਆਬਕਾਰੀ ਨੀਤੀ ਕੇਸ: ਮਨੀਸ਼ ਸਿਸੋਦੀਆ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ
. . .  about 7 hours ago
ਆਬਕਾਰੀ ਨੀਤੀ ਕੇਸ: ਮਨੀਸ਼ ਸਿਸੋਦੀਆ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ
ਭਾਰਤ 100 ਕਰੋੜ ਮੋਬਾਈਲ ਫ਼ੋਨਾਂ ਨਾਲ ਦੁਨੀਆ ਦਾ ਸਭ ਤੋਂ ਵੱਧ ਜੁੜਿਆ ਹੋਇਆ ਲੋਕਤੰਤਰ- ਪ੍ਰਧਾਨ ਮੰਤਰੀ
. . .  about 7 hours ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ (ਆਈ.ਟੀ.ਯੂ.) ਦੇ ਖ਼ੇਤਰ ਦਫ਼ਤਰ ਤੇ ਇਨੋਵੇਸ਼ਨ ਸੈਂਟਰ ਅਤੇ ਭਾਰਤ ਦੇ 6-ਜੀ ਟੈਸਟਬੇਡ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਡਿਜੀਟਲੀ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਮੋਗਾ

ਸੜਕ ਹਾਦਸੇ ਵਿਚ ਪਤੀ ਦੀ ਮੌਤ, ਪਤਨੀ ਜ਼ਖ਼ਮੀ

ਧਰਮਕੋਟ, 9 ਅਪ੍ਰੈਲ (ਪਰਮਜੀਤ ਸਿੰਘ)-ਅੱਜ ਤੜਕਸਾਰ ਸਥਾਨਕ ਸ਼ਹੀਦ ਊਧਮ ਸਿੰਘ ਚੌਕ ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਪਤੀ ਦੀ ਮੌਤ ਅਤੇ ਪਤਨੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਤਕਰੀਬਨ 8 ਵਜੇ ਮਲਕੀਤ ਸਿੰਘ ...

ਪੂਰੀ ਖ਼ਬਰ »

ਕਣਕ ਦੀ ਸਰਕਾਰੀ ਖ਼ਰੀਦ ਅੱਜ ਤੋਂ, ਪ੍ਰਬੰਧ ਮੁਕੰਮਲ-ਡੀ. ਸੀ.

ਮੋਗਾ, 9 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ 'ਚ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਵੇਗੀ | ਇਸ ਦੌਰਾਨ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕੀਤਾ ਜਾਵੇਗਾ ਅਤੇ ਖ਼ਰੀਦ ...

ਪੂਰੀ ਖ਼ਬਰ »

ਲਿੰਗ ਕੱਟਣ ਦੇ ਮਾਮਲੇ 'ਚ ਨਾਮਜ਼ਦ ਭਗੌੜਾ 15 ਸਾਲ ਬਾਅਦ ਕਾਬੂ

ਕੋਟ ਈਸੇ ਖਾਂ, 9 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਜ਼ਿਲ੍ਹਾ ਪੁਲਿਸ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦ ਪਿਛਲੇ 15 ਸਾਲ ਤੋਂ ਥਾਣਾ ਕੋਟ ਈਸੇ ਖਾਂ ਵਿਖੇ ਦਰਜ ਇਕ ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਬਰਾੜ ਵਲੋਂ ਵੱਖ-ਵੱਖ ਖ਼ਰੀਦ ਏਜੰਸੀਆਂ ਨਾਲ ਮੀਟਿੰਗ

ਬਾਘਾ ਪੁਰਾਣਾ, 9 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਕੋਟਕਪੂਰਾ ਸੜਕ ਉੱਪਰ ਸਥਿਤ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਸੈਕਟਰੀ ਗੁਰਲਾਲ ਸਿੰਘ ਸੰਧੂ ਦੇ ਪ੍ਰਬੰਧਾਂ ਹੇਠ ਹਾੜੀ ਰੁੱਤ ਦੀ ਮੁੱਖ ਕਣਕ ਦੀ ਖ਼ਰੀਦ ਸਬੰਧੀ ਖ਼ਰੀਦ ਏਜੰਸੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਟੀਕਾਕਰਨ ਸਬੰਧੀ ਦਿਹਾਤੀ ਲੋਕਾਂ ਦਾ ਉਤਸ਼ਾਹ ਬਰਕਰਾਰ ਰੱਖਿਆ ਜਾਵੇ-ਡੀ. ਸੀ.

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ) –ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਇਸ ਗੱਲ 'ਤੇ ਖੁਸ਼ੀ ਜਾਹਿਰ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਹਿ ਤਹਿਤ ਸ਼ੁਰੂ ਕੀਤੇ ਗਏ ਟੀਕਾਕਰਨ ਪ੍ਰਤੀ ਲੋਕਾਂ ਖ਼ਾਸ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਏਟਕ ਦੀ ਮਹੀਨਾਵਾਰ ਮੀਟਿੰਗ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਪੰਜਾਬ ਪੈਨਸ਼ਨਰ ਯੂਨੀਅਨ ਏਟਕ ਮੋਗਾ ਦੀ ਮਹੀਨਾਵਾਰ ਮੀਟਿੰਗ ਇੱਥੇ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਕਾਮਰੇਡ ਸਤੀਸ਼ ਲੂੰਬਾ ਭਵਨ ਵਿਖੇ ਹੋਈ | ਜਿਸ ਵਿਚ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਅਤੇ ਪੰਜਾਬ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਵਲੋਂ ਐਲਾਨਿਆ ਸਾਲਾਨਾ ਨਤੀਜਾ

ਮੋਗਾ, 9 ਅਪ੍ਰੈਲ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਮੋਗਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਸਦਕਾ ਸਾਲ 2020-21 ਸੈਸ਼ਨ ਸਫਲਤਾ ਪੂਰਵਕ ਨੇਪੜੇ ਚੜਿਆ | ਸਾਰਾ ਸਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਲਈ ਸਕੂਲ ਮੈਨੇਜਮੈਂਟ ਅਤੇ ਅਧਿਆਪਕਾਂ ਨੇ ਹਰ ਯੋਗ ...

ਪੂਰੀ ਖ਼ਬਰ »

ਇਮਾਨਦਾਰ ਤੇ ਸਾਫ਼-ਸੁਥਰੇ ਇਨਸਾਨ ਜਸਟਿਸ ਗਿੱਲ ਨੂੰ ਵਿਜੀਲੈਂਸ ਕਮਿਸ਼ਨ ਦਾ ਮੁਖੀ ਲਾਉਣਾ ਕੈਪਟਨ ਦੀ ਦੂਰਦਰਸ਼ਤਾ ਦਾ ਨਤੀਜਾ-ਹਰਭਜਨ ਸਿੰਘ ਸੋਸਣ

ਨੱਥੂਵਾਲਾ ਗਰਬੀ, 9 ਅਪ੍ਰੈਲ (ਸਾਧੂ ਰਾਮ ਲੰਗੇਆਣਾ)-ਵਿਜੀਲੈਂਸ ਕਮਿਸ਼ਨ ਪੰਜਾਬ ਸਰਕਾਰ ਦਾ ਬਹੁਤ ਹੀ ਅਹਿਮ ਅਤੇ ਜ਼ਰੂਰੀ ਅੰਗ ਹੈ ਤੇ ਜਸਟਿਸ ਮਹਿਤਾਬ ਸਿੰਘ ਗਿੱਲ ਨੂੰ ਵਿਜੀਲੈਂਸ ਕਮਿਸ਼ਨ ਦਾ ਚੇਅਰਮੈਨ ਲਾਉਣਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਵਿਧਾਇਕ ਬਰਾੜ ਨੇ ਕਮਿਊਨਿਟੀ ਹਾਲ ਦੀ ਉਸਾਰੀ ਲਈ ਦਿੱਤੀ ਗਰਾਂਟ

ਬਾਘਾ ਪੁਰਾਣਾ, 9 ਅਪ੍ਰੈਲ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜ ਕਰਾਉਣ ਲਈ ਗਰਾਂਟਾਂ ਵੰਡਣ ਦੀ ਰਫ਼ਤਾਰ ਤੇਜ਼ ਕੀਤੀ ਗਈ ਹੈ ਜਿਸ ਦੇ ਤਹਿਤ ਵਿਧਾਇਕ ਦਰਸ਼ਨ ਬਰਾੜ ਨੇ ਪਿੰਡ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨਾਲ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਕਰ ਰਿਹੈ ਮਤਰੇਈ ਮਾਂ ਵਾਲਾ ਸਲੂਕ

ਧਰਮਕੋਟ, 9 ਅਪ੍ਰੈਲ (ਪਰਮਜੀਤ ਸਿੰਘ)-ਪੰਜਾਬ ਸਰਕਾਰ ਦੀਆਂ ਮਜ਼ਦੂਰ ਤੇ ਕਿਸਾਨੀ ਵਿਰੋਧੀਆਂ ਨੀਤੀਆਂ ਦਾ ਅਸਰ ਹੁਣ ਮਜ਼ਦੂਰ ਵਰਗ ਦੇ ਬੱਚਿਆਂ ਨੂੰ ਮਿਲ ਰਹੀਆਂ ਨੌਕਰੀਆਂ 'ਤੇ ਵੀ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ | ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੈਡੀਕਲ ਕੈਂਪ ਅਤੇ ਕੋਰੋਨਾ ਵੈਕਸੀਨ ਦਾ ਟੀਕਾਕਰਨ ਭਲਕੇ

ਬਾਘਾ ਪੁਰਾਣਾ, 9 ਅਪ੍ਰੈਲ (ਬਲਰਾਜ ਸਿੰਗਲਾ)-ਸਰਬੱਤ ਦਾ ਭਲਾ ਸਮਾਜ ਸੇਵੀ ਸੰਸਥਾ ਅਤੇ ਅਗਰਵਾਲ ਸਭਾ ਤੇ ਯੂਥ ਅਗਰਵਾਲ ਸਭਾ ਦੀ ਇੱਥੇ ਹੋਈ ਇਕ ਸਾਂਝੀ ਮੀਟਿੰਗ ਦੌਰਾਨ ਸਮਾਜ ਸੇਵਾ ਦੇ ਕਾਰਜ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕੋਰੋਨਾ ਦੇ ਆਏ 38 ਹੋਰ ਨਵੇਂ ਮਾਮਲੇ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ 'ਚ ਸਿਹਤ ਵਿਭਾਗ ਨੂੰ ਜੋ ਅੱਜ ਕੋਰੋਨਾ ਸੰਬੰਧੀ ਰਿਪੋਰਟਾਂ ਮਿਲੀਆਂ ਹਨ ਉਸ ਮੁਤਾਬਿਕ 38 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 3876 ਹੋ ਗਈ ਹੈ ਜਦੋਂ ਕਿ 373 ਐਕਟਿਵ ਕੇਸ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਨਿਭਾ ਰਿਹਾ ਹੈ ਓਟ ਸੈਂਟਰ ਢੁੱਡੀਕੇ

ਅਜੀਤਵਾਲ, 9 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਡਾ. ਨੀਲਮ ਭਾਟੀਆ ਸੀਨੀਅਰ ਮੈਡੀਕਲ ਅਫ਼ਸਰ ਸੀ. ਐਚ. ਸੀ. ਢੁੱਡੀਕੇ ਦੀ ਅਗਵਾਈ ਵਿਚ ਮੈਂਟਲ ਹੈਲਥ ਤਹਿਤ ਸੀ. ਐਚ. ਸੀ. ਢੁੱਡੀਕੇ ਵਿਖੇ ਨਸ਼ਾ ਛੁਡਾਊ ਓਟ ਸੈਂਟਰ ਵਿਖੇ ਦਵਾਈ ਲੈਣ ਆਏ ਮਰੀਜ਼ਾਂ ਨੂੰ ਮਾਨਸਿਕ ਪ੍ਰੇਸ਼ਾਨੀ ...

ਪੂਰੀ ਖ਼ਬਰ »

ਨਗਰ ਪੰਚਾਇਤ ਕੋਟ ਈਸੇ ਖਾਂ ਦੇ ਕੁਲਦੀਪ ਰਾਜਪੂਤ ਪ੍ਰਧਾਨ ਅਤੇ ਸੁਮਿਤ ਬਿੱਟੂ ਮਲਹੋਤਰਾ ਸੀਨੀ. ਮੀਤ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 9 ਅਪ੍ਰੈਲ (ਖ਼ਾਲਸਾ, ਕਾਲੜਾ, ਗੁਲਾਟੀ)-ਪੰਜਾਬ ਸਰਕਾਰ ਦੇ ਨੋਟੀਫ਼ਿਕੇਸ਼ਨ ਅਨੁਸਾਰ ਨਗਰ ਪੰਚਾਇਤ ਕੋਟ ਈਸੇ ਖਾਂ ਦੀ ਪ੍ਰਧਾਨਗੀ ਰਿਜ਼ਰਵ ਆਉਣ ਤੋਂ ਬਾਅਦ ਅੱਜ ਨਗਰ ਪੰਚਾਇਤ ਦਫ਼ਤਰ ਵਿਖੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਅਤੇ ਨਰਿੰਦਰ ...

ਪੂਰੀ ਖ਼ਬਰ »

ਸਾਬਕਾ ਜਸਟਿਸ ਮਹਿਤਾਬ ਸਿੰਘ ਗਿੱਲ ਦੀ ਨਿਯੁਕਤੀ ਪੰਜਾਬ ਲਈ ਵਰਦਾਨ ਸਾਬਤ ਹੋਵੇਗੀ-ਚੇਅਰਮੈਨ ਰਾਜੇਆਣਾ

ਬਾਘਾ ਪੁਰਾਣਾ, 9 ਅਪ੍ਰੈਲ (ਸਿੰਗਲਾ)-ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ ਮਹਿਤਾਬ ਸਿੰਘ ਗਿੱਲ ਦੀ ਸਟੇਟ ਚੀਫ਼ ਵਿਜੀਲੈਂਸ ਕਮਿਸ਼ਨਰ ਪੰਜਾਬ ਵਜੋਂ ਹੋਈ ਨਵੀਂ ਨਿਯੁਕਤੀ ਸਮੁੱਚੇ ਪੰਜਾਬ ਲਈ ਵਰਦਾਨ ਸਾਬਤ ਹੋਵੇਗੀ ਅਤੇ ਵਿਜੀਲੈਂਸ ਵਿਭਾਗ ਦੇ ਕੰਮਕਾਜ ...

ਪੂਰੀ ਖ਼ਬਰ »

ਮੋਗਾ ਪੁਲਿਸ ਵਲੋਂ ਫੜੀ 800 ਗ੍ਰਾਮ ਹੈਰੋਇਨ ਦੀਆਂ ਤਾਰਾਂ ਸਿਆਸੀ ਗਲਿਆਰਿਆਂ ਤੱਕ ਜਾ ਜੁੜੀਆਂ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਜਿੱਥੇ ਲੋਕਾਂ ਨਾਲ ਹੋਰ ਵੱਡੇ ਵਾਅਦੇ ਕੀਤੇ ਗਏ ਸਨ ਉੱਥੇ ਸਭ ਤੋਂ ਵੱਡਾ ਤੇ ਅਹਿਮ ਵਾਅਦਾ ਇਹ ਵੀ ਕੀਤਾ ਗਿਆ ਸੀ ਕਿ ਪੰਜਾਬ ਵਿਚੋਂ ਨਸ਼ਾ ਤਸਕਰਾਂ ...

ਪੂਰੀ ਖ਼ਬਰ »

ਜਰਨੈਲ ਸਿੰਘ ਭੁੱਲਰ ਦੇ ਸ਼ਰਧਾਂਜਲੀ ਸਮਾਗਮ ਮੌਕੇ ਪਰਿਵਾਰ ਨੇ ਬੂਟੇ ਵੰਡੇ

ਠੱਠੀ ਭਾਈ, 9 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਸਤਨਾਮ ਸਿੰਘ ਭੁੱਲਰ ਇੰਗਲੈਂਡ ਵਾਲਿਆਂ ਦੇ ਸਤਿਕਾਰਯੋਗ ਪਿਤਾ ਅਤੇ ਪਿੰਡ ਲਧਾਈਕੇ ਦੇ ਪੰਚਾਇਤ ਮੈਂਬਰ ਪ੍ਰਭਦੀਪ ਸਿੰਘ ਭੁੱਲਰ ਦੇ ਦਾਦਾ ਜੀ ਸੇਵਾ-ਮੁਕਤ ਫ਼ੌਜੀ ਜਰਨੈਲ ਸਿੰਘ ਭੁੱਲਰ ਨਮਿਤ ਪਾਠ ਦਾ ਭੋਗ ਤੇ ...

ਪੂਰੀ ਖ਼ਬਰ »

ਕਿਸਾਨ ਆਗੂ ਗੈਰੀ ਨੂੰ ਨਾਜਾਇਜ਼ ਅਫ਼ੀਮ ਦੇ ਕੇਸ 'ਚ ਫਸਾਉਣ ਵਿਰੁੱਧ ਇਕੱਤਰਤਾ

ਅਜੀਤਵਾਲ, 9 ਅਪੈ੍ਰਲ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਪੁਲਿਸ 'ਤੇ ਆਪਹੁਦਰੀਆਂ ਦੇ ਦੋਸ਼ ਅਕਸਰ ਲੱਗਦੇ ਰਹਿੰਦੇ ਹਨ | ਹੁਣ ਬੀਤੇ ਦਿਨੀ ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਵੱਲੋਂ ਦੋਰਾਹੇ ਨਾਕੇ ਤੋਂ ਚੁੱਕ ਕੇ ਗੱਡੀ ਸਣੇ ਇਕ ਕਿੱਲੋ ਅਫ਼ੀਮ ਦਾ ਕੇਸ ਸਾਬਕਾ ਸਰਪੰਚ ਤੇ ...

ਪੂਰੀ ਖ਼ਬਰ »

ਲੋਹਾਰਾ ਅਕੈਡਮੀ ਦੇ ਸਿੱਖਿਆਰਥੀਆਂ ਦੀ ਵਿਧਾਇਕ ਜ਼ੀਰਾ ਨੇ ਕੀਤੀ ਹੌਸਲਾ ਅਫਜਾਈ

ਕੋਟ ਈਸੇ ਖਾਂ, 9 ਅਪ੍ਰੈਲ (ਯਸ਼ਪਾਲ ਗੁਲਾਟੀ,ਗੁਰਮੀਤ ਸਿੰਘ ਖ਼ਾਲਸਾ)-ਫ਼ੱਕਰ ਬਾਬਾ ਦਾਮੰੂ ਸ਼ਾਹ ਜੀ ਪਿੰਡ ਲੋਹਾਰਾ ਵਿਖੇ ਜੋ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟਰੇਨਿੰਗ ਅਕੈਡਮੀ ਚੱਲ ਰਹੀ ਹੈ, 'ਚ ਇਸ ਸਮੇਂ 10 ਲੜਕੇ ਅਤੇ 40 ਲੜਕੀਆਂ ਸਿਖਲਾਈ ਪ੍ਰਾਪਤ ਯੋਗ ਕੋਚਾਂ ਦੀ ਅਗਵਾਈ ...

ਪੂਰੀ ਖ਼ਬਰ »

ਸੰਜੀਵ ਕੋਛੜ ਆਪ ਸਟੇਟ ਟੀਮ ਬੁੱਧੀਜੀਵੀ ਦਾ ਜਨਰਲ ਸਕੱਤਰ ਨਿਯੁਕਤ

ਕੋਟ ਈਸੇ ਖਾਂ, 9 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਦੇ ਹਲਕਾ ਧਰਮਕੋਟ ਦੇ ਇੰਚਾਰਜ ਸੰਜੀਵ ਕੋਛੜ ਜਿਸ ਨੂੰ ਪਾਰਟੀ ਪ੍ਰਤੀ ਸਰਗਰਮੀਆਂ ਨੂੰ ਵੇਖ ਕੇ ਆਪ ਦੇ ਸਟੇਟ ਟੀਮ ਬੁੱਧੀਜੀਵੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਇਸ ਸਮੇਂ ਸੰਜੀਵ ਕੋਛੜ ਨੇ ਪਾਰਟੀ ...

ਪੂਰੀ ਖ਼ਬਰ »

ਜੀ. ਓ. ਜੀ. ਟੀਮ ਨੇ ਕੱਢੀ ਜਾਗਰੂਕਤਾ ਰੈਲੀ

ਨੱਥੂਵਾਲਾ ਗਰਬੀ, 9 ਅਪ੍ਰੈਲ (ਸਾਧੂ ਰਾਮ ਲੰਗੇਆਣਾ)-ਬਲਾਕ ਬਾਘਾ ਪੁਰਾਣਾ ਨਾਲ ਸੰਬੰਧਿਤ ਜੀ.ਓ.ਜੀ. ਟੀਮ ਵਲੋਂ ਜ਼ਿਲ੍ਹਾ ਪ੍ਰਧਾਨ ਕਰਨਲ ਬਲਕਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੁਪਰਵਾਈਜ਼ਰ ਕੈਪਟਨ ਬਲਵਿੰਦਰ ਸਿੰਘ, ਸੂਬੇਦਾਰ ਮੇਜਰ ਬਲਵੀਰ ਸਿੰਘ ਲੰਗੇਆਣਾ ...

ਪੂਰੀ ਖ਼ਬਰ »

ਚੋਰਾਂ ਨੇ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ

ਨਿਹਾਲ ਸਿੰਘ ਵਾਲਾ, 9 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਨਜ਼ਦੀਕੀ ਪਿੰਡ ਦੀਨਾ ਸਾਹਿਬ ਵਿਖੇ ਅਣਪਛਾਤੇ ਚੋਰਾਂ ਵੱਲੋਂ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਕੁਝ ਨਗਦੀ ਅਤੇ ਕੀਮਤੀ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ...

ਪੂਰੀ ਖ਼ਬਰ »

ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ ਤਿੰਨ ਨਾਮਜ਼ਦ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਥਾਣਾ ਫ਼ਤਿਹਗੜ੍ਹ ਪੰਜਤੂਰ ਅਧੀਨ ਆਉਂਦੇ ਪਿੰਡ ਸੰਘੇੜਾ 'ਚ ਸਾਜ਼ਿਸ਼ ਤਹਿਤ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪੁਲਿਸ ਵਲੋਂ ਤਿੰਨ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ...

ਪੂਰੀ ਖ਼ਬਰ »

ਜਸਟਿਸ ਮਹਿਤਾਬ ਸਿੰਘ ਗਿੱਲ ਦੇ ਚੇਅਰਮੈਨ ਬਣਨ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਸੇਵਾ ਮੁਕਤ ਚੀਫ਼ ਜਸਟਿਸ ਮਹਿਤਾਬ ਸਿੰਘ ਗਿੱਲ ਨੂੰ ਪੰਜਾਬ ਵਿਜੀਲੈਂਸ ਕਮਿਸ਼ਨ ਦੇ ਚੇਅਰਮੈਨ ਬਣਾਉਣ 'ਤੇ ਉਨ੍ਹਾਂ ਦੇ ਜੱਦੀ ਪਿੰਡ ਚੜਿੱਕ ਵਿਖੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮਾਣਮੱਤੀ ਖ਼ੁਸ਼ੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੀ ਚੋਣ ਹੋਈ ਜੋਗਿੰਦਰ ਸਿੰਘ ਦੁੱਨੇਕੇ ਦੂਸਰੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਬਣੇ

ਮੋਗਾ, 9 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਥਾਨਕ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੀ ਮੀਟਿੰਗ ਬੀਬੀ ਕਾਹਨ ਕੌਰ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿਚ ਪੰਜਾਬ ਦੀਆਂ ਹੋਰ ਧਾਰਮਿਕ ਜਥੇਬੰਦੀਆਂ ਨੇ ਵੀ ਹਿੱਸਾ ਲਿਆ | ਜਿਸ ਵਿਚ ਆਲ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਨੇ ਖਾਦਾਂ ਦੀਆਂ ਕੀਮਤਾਂ ਦੇ ਵਾਧੇ ਦੀ ਕੀਤੀ ਨਿਖੇਧੀ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਨੇ ਪ੍ਰੈੱਸ ਬਿਆਨ ਰਾਹੀਂ ਖਾਦਾਂ ਦੀਆਂ ਕੀਮਤਾਂ ਵਿਚ ਕੀਤੇ ਅੰਨ੍ਹੇਵਾਹ ਵਾਧੇ ਦੀ ਨਿਖੇਧੀ ਕੀਤੀ ਹੈ | ਕਿਸਾਨ ਜਥੇਬੰਦੀਆਂ ਦੇ ਆਗੂਆਂ ਪ੍ਰਗਟ ਸਿੰਘ ਸਾਫੂਵਾਲਾ, ...

ਪੂਰੀ ਖ਼ਬਰ »

ਕਈ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ (ਬ) 'ਚ ਕੀਤੀ ਘਰ ਵਾਪਸੀ

ਬੱਧਨੀ ਕਲਾਂ, 9 ਅਪ੍ਰੈਲ (ਸੰਜੀਵ ਕੋਛੜ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਵਲੋਂ ਹਲਕੇ ਦੇ ਲੋਕਾਂ ਨਾਲ ਬਣਾਏ ਗਏ ਅਥਾਹ ਪਿਆਰ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਸਮਝਦੇ ਹੋਏ ਸਥਾਨਕ ਵਾਰਡ ਨੰਬਰ 4 'ਚ ਧਰਮਸ਼ਾਲਾ ਕਾਮਰੇਡ ਸੁਰਜੀਤ ਸਿੰਘ ਵਿਖੇ ਅਕਾਲੀ ਦਲ (ਬ) ਦੇ ਆਗੂਆਂ ਤੇ ਵਰਕਰਾਂ ਦੀ ਭਾਰੀ ਇਕੱਤਰਤਾ ਹੋਈ ਜਿੱਥੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਬੱਧਨੀ ਕਲਾਂ ਦੇ ਅਨੇਕਾਂ ਪਰਿਵਾਰਾਂ ਨੇ ਸ਼ੋ੍ਰਮਣੀ ਅਕਾਲੀ ਦਲ (ਬ) ਦਾ ਪੱਲਾ ਫੜ ਲਿਆ | ਪਾਰਟੀ 'ਚ ਮੁੜ ਸ਼ਾਮਿਲ ਹੋਏ ਤੂੜੀ ਛਿਲਕਾ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ, ਜੀਤ ਸਿੰਘ, ਸੁਖਵਿੰਦਰ ਸਿੰਘ ਨਿੱਕਾ, ਜਰਨੈਲ ਸਿੰਘ, ਜਗਸੀਰ ਸਿੰਘ, ਸ਼ਿੰਗਾਰਾ ਸਿੰਘ, ਮਲੀ ਘਾਰੂ, ਲਖਵੀਰ ਸਿੰਘ ਲੱਕੀ, ਮਿਸ਼ਰੀ ਸਿੰਘ, ਕਰਮਜੀਤ ਕੌਰ, ਰਾਜ ਕੌਰ, ਜਸਵੀਰ ਕੌਰ, ਬੱਬੂ ਕੌਰ, ਗੁਰਪ੍ਰੀਤ ਕੌਰ, ਬਲਜੀਤ ਕੌਰ, ਸੋਨੀ ਅਤੇ ਰਾਣੀ ਆਦਿ ਨੂੰ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ, ਖਣਮੁੱਖ ਭਾਰਤੀ ਪੱਤੋ ਚੇਅਰਮੈਨ, ਅਜੀਤਪਾਲ ਸਿੰਘ ਰਣੀਆਂ, ਰਵੀਇੰਦਰਜੀਤ ਸਿੰਘ, ਹਰਿੰਦਰ ਸਿੰਘ ਰਣੀਆਂ, ਸਤਵੰਤ ਸਿੰਘ ਸੱਤਾ ਮੀਨੀਆਂ ਆਦਿ ਨੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਇਸ ਸਮੇਂ ਸ. ਸਾਹੋਕੇ ਨੇ ਪਾਰਟੀ 'ਚ ਸ਼ਾਮਲ ਹੋਏ ਮੈਂਬਰਾਂ ਦਾ ਸੁਆਗਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ (ਬ) ਇਸੇ ਮਿੱਟੀ 'ਚੋਂ ਉਪਜੀ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਜਦੋਂ ਕਿ ਭਾਜਪਾ, ਆਮ ਆਦਮੀ ਪਾਰਟੀ ਅਤੇ ਕਾਂਗਰਸ ਦਿੱਲੀ ਤੱਕ ਹੀ ਸੀਮਤ ਹਨ, ਨੂੰ ਕਿਸਾਨਾਂ ਦਾ ਕੋਈ ਵੀ ਦੱੁਖ ਦਰਦ ਨਹੀਂ ਪਰ ਅਕਾਲੀ ਦਲ (ਬ) ਨੇ ਕਿਸਾਨਾਂ ਦੀ ਖ਼ਾਤਰ ਜਿੱਥੇ ਭਾਜਪਾ ਨਾਲ 30 ਸਾਲ ਪੁਰਾਣਾ ਰਿਸ਼ਤਾ ਤੋੜ ਦਿੱਤਾ ਉੱਥੇ ਹੀ ਵਜ਼ੀਰੀ ਨੂੰ ਵੀ ਪਰੇ ਧੱਕ ਦਿੱਤਾ | ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਜਗਰੂਪ ਸਿੰਘ ਕੁੱਸਾ, ਅਜੀਤਪਾਲ ਸਿੰਘ ਆਦਿ ਬੁਲਾਰਿਆਂ ਨੇ 2022 'ਚ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਦੀ ਅਪੀਲ ਕਰਦਿਆਂ ਦਿਨ ਰਾਤ ਇਕ ਕਰਨ ਲਈ ਆਖਿਆ | ਇਸ ਮੌਕੇ ਸਤਵੰਤ ਸਿੰਘ ਸੱਤਾ ਪ੍ਰਧਾਨ ਆਈ. ਟੀ. ਵਿੰਗ, ਗੁਰਬਖ਼ਸ਼ ਸਿੰਘ ਸਰਕਲ ਪ੍ਰਧਾਨ ਐਸ. ਸੀ. ਵਿੰਗ, ਜਗਰੂਪ ਸਿੰਘ ਪ੍ਰਧਾਨ ਐਸ. ਸੀ. ਵਿੰਗ, ਅਮਰਜੀਤ ਸਿੰਘ ਸਰਕਲ ਪ੍ਰਧਾਨ ਬੀ. ਸੀ. ਵਿੰਗ, ਰੁਲਦੂ ਸਿੰਘ ਭੰਗੂ, ਜਗਰਾਜ ਸਿੰਘ ਖੋਖਰ, ਚਮਕੌਰ ਸਿੰਘ, ਸੁਖਚੈਨ ਸਿੰਘ, ਜਗਤਾਰ ਸਿੰਘ, ਰਾਮ ਸਿੰਘ, ਇਕਬਾਲ ਸਿੰਘ ਪਾਲੀ ਖਹਿਰਾ ਸਰਕਲ ਪ੍ਰਧਾਨ, ਰਮਨਪ੍ਰੀਤ ਸਿੰਘ ਜੌਹਲ ਯੂਥ ਪ੍ਰਧਾਨ, ਸੁਖਦੀਪ ਸਿੰਘ ਸੁੱਖੀ, ਬਲਜਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ, ਬਲਵੀਰ ਕੰਧੋਲਾ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ, ਜਗਰੂਪ ਸਿੰਘ (ਬੱਧਨੀ ਖ਼ੁਰਦ) ਆਦਿ ਤੇ ਵੱਡੀ ਗਿਣਤੀ 'ਚ ਹੋਰ ਆਗੂ ਤੇ ਵਰਕਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਵਿਦਿਆਰਥੀ ਜਥੇਬੰਦੀਆਂ ਨੇ ਨਵੀਂ ਸਿੱਖਿਆ ਨੀਤੀ ਦੀ ਕਾਪੀ ਸਾੜ ਕੇ ਵਿਰੋਧ ਜਤਾਇਆ

ਨਿਹਾਲ ਸਿੰਘ ਵਾਲਾ, 9 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਰਕਾਰ ਵਲੋਂ ਲਿਆਂਦੀ ਜਾ ਰਹੀ ਨਵੀਂ ਸਿੱਖਿਆ ਨੀਤੀ ਦੇ ਵਿਰੋਧ ਵਜੋਂ 9 ਵਿਦਿਆਰਥੀ ਜਥੇਬੰਦੀਆਂ ਦੇ ਸੱਦੇ 'ਤੇ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਵਲੋਂ ਪਿੰਡ ਬਿਲਾਸਪੁਰ ਵਿਖੇ ਨਵੀਂ ...

ਪੂਰੀ ਖ਼ਬਰ »

ਬਲਦੇਵ ਸਿੰਘ ਸੰਘਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਮੋਗਾ, 9 ਅਪ੍ਰੈਲ (ਸੁਰਿੰਦਰਪਾਲ ਸਿੰਘ)-ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਬਲਦੇਵ ਸਿੰਘ ਸੰਘਾ ਨਮਿਤ ਪਾਠ ਦਾ ਭੋਗ ਗੁਰਦੁਆਰਾ ਜੋਤੀ ਸਰੂਪ ਪਿੰਡ ਜੋਗੇਵਾਲਾ ਵਿਖੇ ਪਾਇਆ ਗਿਆ | ਇਸ ਮੌਕੇ ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰਾ ਸਾਹਿਬ ਵਾਲਿਆਂ ਦੇ ਕੀਰਤਨੀ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਸਬੰਧੀ ਨਗਰ ਪੰਚਾਇਤ ਦਫ਼ਤਰ 'ਚ ਹੋਈ ਮੀਟਿੰਗ

ਬੱਧਨੀ ਕਲਾਂ, 9 ਅਪ੍ਰੈਲ (ਸੰਜੀਵ ਕੋਛੜ)-ਡਿਪਟੀ ਕਮਿਸ਼ਨਰ ਮੋਗਾ ਦੀਆਂ ਹਦਾਇਤਾਂ ਅਨੁਸਾਰ 45 ਸਾਲ ਤੋਂ ਉੱਪਰ ਵਾਲੇ ਸਾਰੇ ਵਿਅਕਤੀਆਂ ਦੇ ਕੋਰੋਨਾ ਵੈਕਸੀਨ ਲਗਾਉਣ ਦਾ ਟੀਚਾ 30 ਅਪ੍ਰੈਲ ਤੱਕ ਮਿਥਿਆ ਗਿਆ ਹੈ | ਇਸ ਸਬੰਧੀ ਅਹਿਮ ਮੀਟਿੰਗ ਨਗਰ ਪੰਚਾਇਤ ਦਫ਼ਤਰ 'ਚ ਕਾਰਜ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਹੰਗਾਮੀ ਮੀਟਿੰਗ ਹੋਈ

• ਵਾਧੂ ਸਰਕਲਾਂ ਦਾ ਕੰਮ ਬੰਦ ਕਰਕੇ ਰਿਕਾਰਡ ਤਹਿਸੀਲਦਾਰ ਨੂੰ ਸੌਂਪਿਆ • ਕਿਹਾ ਉੱਚ ਅਧਿਕਾਰੀਆਂ ਦਾ ਵਤੀਰਾ ਨਾ ਬਦਲਿਆਂ ਤਾਂ ਕੀਤੀ ਜਾਵੇਗੀ ਕਲਮ ਛੋੜ ਹੜਤਾਲ ਬਾਘਾ ਪੁਰਾਣਾ, 9 ਅਪ੍ਰੈਲ (ਸਿੰਗਲਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਬਾਘਾ ਪੁਰਾਣਾ ਦੀ ਹੰਗਾਮੀ ...

ਪੂਰੀ ਖ਼ਬਰ »

11 ਤੋਂ 22 ਅਪ੍ਰੈਲ ਤੱਕ ਰਹੇਗੀ ਸਰਹਿੰਦ ਨਹਿਰ ਦੀ ਬੰਦੀ

ਨਿਯਤ ਮਿਤੀ ਤੋਂ ਪਹਿਲਾਂ ਪਿੰਡਾਂ ਸ਼ਹਿਰਾਂ ਦੇ ਵਾਟਰ ਵਰਕਸਾਂ ਦੇ ਪਾਣੀ ਵਾਲੇ ਟੈਂਕਾਂ ਨੂੰ ਭਰ ਕੇ ਰੱਖਣ ਦੀ ਕੀਤੀ ਅਪੀਲ ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ, ਜਲ ...

ਪੂਰੀ ਖ਼ਬਰ »

ਬੱਚੇ ਨਾਲ ਗਲਤ ਹਰਕਤਾਂ ਕਰਨ ਵਾਲਾ ਕਾਬੂ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਥਾਣਾ ਧਰਮਕੋਟ ਅਧੀਨ ਆਉਂਦੇ ਪਿੰਡ ਜਲਾਲਾਬਾਦ ਪੂਰਬੀ 'ਚ ਗਲੀ ਵਿਚ ਖੇਡ ਰਹੇ ਬੱਚੇ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਵਲੋਂ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਧਰਮਕੋਟ ਦੇ ਮੁੱਖ ...

ਪੂਰੀ ਖ਼ਬਰ »

ਗੁਰਚਰਨ ਸਿੰਘ ਪਿੰਡ ਇਕਾਈ ਦੇ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 9 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਚਿਰਾਗਸ਼ਾਹ ਵਾਲਾ ਵਿਖੇ ਹੋਈ ਜਿਸ ਵਿਚ ਭਾਕਿਯੂ ਪੰਜਾਬ ਦੇ ਕੌਮੀ ਜਨਰਲ ਸਕੱਤਰ ਬਲਵੰਤ ਸਿੰਘ ਬਹਿਰਾਮ ਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਮੋਗਾ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 5 ਗ੍ਰਾਮ ਹੈਰੋਇਨ ਅਤੇ 230 ਨਸ਼ੀਲੀਆਂ ਗੋਲੀਆਂ ਸਮੇਤ ਦੋ ਜਾਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਸਾਊਥ ਮੋਗਾ ਦੇ ਥਾਣੇਦਾਰ ...

ਪੂਰੀ ਖ਼ਬਰ »

ਔਰਤ ਦੇ ਗਲੇ 'ਚੋਂ ਸੋਨੇ ਦੀ ਚੈਨ ਝਪਟਣ ਵਾਲਾ ਕਾਬੂ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਸ਼ਹਿਰ ਦੇ ਵੇਦਾਂਤ ਨਗਰ 'ਚ ਔਰਤ ਦੇ ਗਲ 'ਚੋਂ ਝਪਟ ਮਾਰ ਕੇ ਸੋਨੇ ਦੀ ਚੈਨ ਖੋਹਣ ਵਾਲੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਥਾਣਾ ਸਿਟੀ ਮੋਗਾ ਪੁਲਿਸ ਵਲੋਂ ਕਾਬੂ ਕਰ ਲਿਆ ਹੈ ਜਦ ਕਿ ਦੂਜੇ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਥਾਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX