ਤਾਜਾ ਖ਼ਬਰਾਂ


ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  1 day ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  1 day ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  1 day ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . .  1 day ago
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਨੂੰ ਲੈ ਕੇ ਭਲਕੇ ਹੋਵੇਗੀ ਮੌਕ ਡਰਿੱਲ
. . .  1 day ago
ਨਵੀਂ ਦਿੱਲੀ, 25 ਮਾਰਚ- ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਭਲਕੇ ਕੋਵਿਡ-19 ਅਤੇ ਇਨਫ਼ਲੂਐਂਜ਼ਾ ਕਿਸਮ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਦੀ ਉਪਲਬਧਤਾ ਸਮੇਤ ਸਿਹਤ, ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ...
ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ‘ਆਪ’ ਸਰਕਾਰ ਕਿਸਾਨਾਂ ਦੀ ਸਾਰ ਲੈਣਾ ਭੁੱਲੀ- ਵਿਧਾਇਕ ਸਰਕਾਰੀਆ
. . .  1 day ago
ਚੋਗਾਵਾਂ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਹਨੇਰੀ ਨਾਲ ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਉੱਥੇ ਮੁੜ ਖ਼ਰਾਬ ਹੋਏ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਤੇਜ਼ ਹਵਾਵਾਂ ਕਾਰਨ ਅਤੇ ਮੀਂਹ ਪੈਣ ਕਾਰਨ ਕਣਕ ਦੀ ਫ਼ਸਲ ਧਰਤੀ ’ਤੇ.....
ਕਿਸਾਨਾਂ ਨੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ’ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
. . .  1 day ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਵਲੋਂ ਪਿੰਡ ਗੁੰਮਟੀ ਖ਼ੁਰਦ ਵਿਖੇ ਧਰਨਾ ਲਗਾ ਕੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ਨੂੰ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ.....
ਜੰਮੂ ਕਸ਼ਮੀਰ: ਧਮਾਕੇ ਵਿਚ ਇਕ ਵਿਅਕਤੀ ਦੀ ਮੌਤ
. . .  1 day ago
ਸ੍ਰੀਨਗਰ, 25 ਮਾਰਚ- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਸਕਰੈਪ ਫ਼ੈਕਟਰੀ ਵਿਚ ਮੋਰਟਾਰ ਦੇ ਗੋਲੇ ਨਾਲ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸ.ਐਸ.ਪੀ. ਬੇਨਾਮ ਤੋਸ਼ ਨੇ ਸਾਂਝੀ ਕੀਤੀ। ਮ੍ਰਿਤਕ ਦੀ ਪਛਾਣ ਮੋਹਨ.....
ਬੀ.ਐਸ.ਐਫ਼ ਨੇ ਚਾਹ ਦੇ ਡੱਬੇ ’ਚੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ
. . .  1 day ago
ਅੰਮ੍ਰਿਤਸਰ, 25 ਮਾਰਚ- ਬੀ.ਐਸ. ਐਫ਼. ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੱਜ ਜ਼ਿਲ੍ਹੇ ਦੇ ਭੈਰੋਪਾਲ ਵਿਚ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ....
ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਮੁੱਖ ਮਾਰਗ ’ਤੇ ਲਾਇਆ ਧਰਨਾ
. . .  1 day ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਜੱਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਦੇ ਘਰ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ’ਤੇ ਪੁਲਿਸ ਨੇ ਮਾਮਲੇ ’ਚ ਸ਼ਾਮਿਲ ਦੋਸ਼ੀਆਂ ’ਤੇ ਕਰੀਬ ਦੋ ਮਹੀਨਾਂ ਪਹਿਲਾਂ ਮਾਮਲਾ ਦਰਜ ਕੀਤਾ ਸੀ, ਪ੍ਰੰਤੂ ਦੋਸ਼ੀ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ....
ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . .  1 day ago
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  1 day ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  1 day ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  1 day ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  1 day ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  1 day ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਮੋਗਾ

ਸੜਕ ਹਾਦਸੇ ਵਿਚ ਪਤੀ ਦੀ ਮੌਤ, ਪਤਨੀ ਜ਼ਖ਼ਮੀ

ਧਰਮਕੋਟ, 9 ਅਪ੍ਰੈਲ (ਪਰਮਜੀਤ ਸਿੰਘ)-ਅੱਜ ਤੜਕਸਾਰ ਸਥਾਨਕ ਸ਼ਹੀਦ ਊਧਮ ਸਿੰਘ ਚੌਕ ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਪਤੀ ਦੀ ਮੌਤ ਅਤੇ ਪਤਨੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਤਕਰੀਬਨ 8 ਵਜੇ ਮਲਕੀਤ ਸਿੰਘ ...

ਪੂਰੀ ਖ਼ਬਰ »

ਕਣਕ ਦੀ ਸਰਕਾਰੀ ਖ਼ਰੀਦ ਅੱਜ ਤੋਂ, ਪ੍ਰਬੰਧ ਮੁਕੰਮਲ-ਡੀ. ਸੀ.

ਮੋਗਾ, 9 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ 'ਚ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਵੇਗੀ | ਇਸ ਦੌਰਾਨ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕੀਤਾ ਜਾਵੇਗਾ ਅਤੇ ਖ਼ਰੀਦ ...

ਪੂਰੀ ਖ਼ਬਰ »

ਲਿੰਗ ਕੱਟਣ ਦੇ ਮਾਮਲੇ 'ਚ ਨਾਮਜ਼ਦ ਭਗੌੜਾ 15 ਸਾਲ ਬਾਅਦ ਕਾਬੂ

ਕੋਟ ਈਸੇ ਖਾਂ, 9 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਜ਼ਿਲ੍ਹਾ ਪੁਲਿਸ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦ ਪਿਛਲੇ 15 ਸਾਲ ਤੋਂ ਥਾਣਾ ਕੋਟ ਈਸੇ ਖਾਂ ਵਿਖੇ ਦਰਜ ਇਕ ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਬਰਾੜ ਵਲੋਂ ਵੱਖ-ਵੱਖ ਖ਼ਰੀਦ ਏਜੰਸੀਆਂ ਨਾਲ ਮੀਟਿੰਗ

ਬਾਘਾ ਪੁਰਾਣਾ, 9 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਕੋਟਕਪੂਰਾ ਸੜਕ ਉੱਪਰ ਸਥਿਤ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਸੈਕਟਰੀ ਗੁਰਲਾਲ ਸਿੰਘ ਸੰਧੂ ਦੇ ਪ੍ਰਬੰਧਾਂ ਹੇਠ ਹਾੜੀ ਰੁੱਤ ਦੀ ਮੁੱਖ ਕਣਕ ਦੀ ਖ਼ਰੀਦ ਸਬੰਧੀ ਖ਼ਰੀਦ ਏਜੰਸੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਟੀਕਾਕਰਨ ਸਬੰਧੀ ਦਿਹਾਤੀ ਲੋਕਾਂ ਦਾ ਉਤਸ਼ਾਹ ਬਰਕਰਾਰ ਰੱਖਿਆ ਜਾਵੇ-ਡੀ. ਸੀ.

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ) –ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਇਸ ਗੱਲ 'ਤੇ ਖੁਸ਼ੀ ਜਾਹਿਰ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਹਿ ਤਹਿਤ ਸ਼ੁਰੂ ਕੀਤੇ ਗਏ ਟੀਕਾਕਰਨ ਪ੍ਰਤੀ ਲੋਕਾਂ ਖ਼ਾਸ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਏਟਕ ਦੀ ਮਹੀਨਾਵਾਰ ਮੀਟਿੰਗ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਪੰਜਾਬ ਪੈਨਸ਼ਨਰ ਯੂਨੀਅਨ ਏਟਕ ਮੋਗਾ ਦੀ ਮਹੀਨਾਵਾਰ ਮੀਟਿੰਗ ਇੱਥੇ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਕਾਮਰੇਡ ਸਤੀਸ਼ ਲੂੰਬਾ ਭਵਨ ਵਿਖੇ ਹੋਈ | ਜਿਸ ਵਿਚ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਅਤੇ ਪੰਜਾਬ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਵਲੋਂ ਐਲਾਨਿਆ ਸਾਲਾਨਾ ਨਤੀਜਾ

ਮੋਗਾ, 9 ਅਪ੍ਰੈਲ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਮੋਗਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਸਦਕਾ ਸਾਲ 2020-21 ਸੈਸ਼ਨ ਸਫਲਤਾ ਪੂਰਵਕ ਨੇਪੜੇ ਚੜਿਆ | ਸਾਰਾ ਸਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਲਈ ਸਕੂਲ ਮੈਨੇਜਮੈਂਟ ਅਤੇ ਅਧਿਆਪਕਾਂ ਨੇ ਹਰ ਯੋਗ ...

ਪੂਰੀ ਖ਼ਬਰ »

ਇਮਾਨਦਾਰ ਤੇ ਸਾਫ਼-ਸੁਥਰੇ ਇਨਸਾਨ ਜਸਟਿਸ ਗਿੱਲ ਨੂੰ ਵਿਜੀਲੈਂਸ ਕਮਿਸ਼ਨ ਦਾ ਮੁਖੀ ਲਾਉਣਾ ਕੈਪਟਨ ਦੀ ਦੂਰਦਰਸ਼ਤਾ ਦਾ ਨਤੀਜਾ-ਹਰਭਜਨ ਸਿੰਘ ਸੋਸਣ

ਨੱਥੂਵਾਲਾ ਗਰਬੀ, 9 ਅਪ੍ਰੈਲ (ਸਾਧੂ ਰਾਮ ਲੰਗੇਆਣਾ)-ਵਿਜੀਲੈਂਸ ਕਮਿਸ਼ਨ ਪੰਜਾਬ ਸਰਕਾਰ ਦਾ ਬਹੁਤ ਹੀ ਅਹਿਮ ਅਤੇ ਜ਼ਰੂਰੀ ਅੰਗ ਹੈ ਤੇ ਜਸਟਿਸ ਮਹਿਤਾਬ ਸਿੰਘ ਗਿੱਲ ਨੂੰ ਵਿਜੀਲੈਂਸ ਕਮਿਸ਼ਨ ਦਾ ਚੇਅਰਮੈਨ ਲਾਉਣਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਵਿਧਾਇਕ ਬਰਾੜ ਨੇ ਕਮਿਊਨਿਟੀ ਹਾਲ ਦੀ ਉਸਾਰੀ ਲਈ ਦਿੱਤੀ ਗਰਾਂਟ

ਬਾਘਾ ਪੁਰਾਣਾ, 9 ਅਪ੍ਰੈਲ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜ ਕਰਾਉਣ ਲਈ ਗਰਾਂਟਾਂ ਵੰਡਣ ਦੀ ਰਫ਼ਤਾਰ ਤੇਜ਼ ਕੀਤੀ ਗਈ ਹੈ ਜਿਸ ਦੇ ਤਹਿਤ ਵਿਧਾਇਕ ਦਰਸ਼ਨ ਬਰਾੜ ਨੇ ਪਿੰਡ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨਾਲ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਕਰ ਰਿਹੈ ਮਤਰੇਈ ਮਾਂ ਵਾਲਾ ਸਲੂਕ

ਧਰਮਕੋਟ, 9 ਅਪ੍ਰੈਲ (ਪਰਮਜੀਤ ਸਿੰਘ)-ਪੰਜਾਬ ਸਰਕਾਰ ਦੀਆਂ ਮਜ਼ਦੂਰ ਤੇ ਕਿਸਾਨੀ ਵਿਰੋਧੀਆਂ ਨੀਤੀਆਂ ਦਾ ਅਸਰ ਹੁਣ ਮਜ਼ਦੂਰ ਵਰਗ ਦੇ ਬੱਚਿਆਂ ਨੂੰ ਮਿਲ ਰਹੀਆਂ ਨੌਕਰੀਆਂ 'ਤੇ ਵੀ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ | ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੈਡੀਕਲ ਕੈਂਪ ਅਤੇ ਕੋਰੋਨਾ ਵੈਕਸੀਨ ਦਾ ਟੀਕਾਕਰਨ ਭਲਕੇ

ਬਾਘਾ ਪੁਰਾਣਾ, 9 ਅਪ੍ਰੈਲ (ਬਲਰਾਜ ਸਿੰਗਲਾ)-ਸਰਬੱਤ ਦਾ ਭਲਾ ਸਮਾਜ ਸੇਵੀ ਸੰਸਥਾ ਅਤੇ ਅਗਰਵਾਲ ਸਭਾ ਤੇ ਯੂਥ ਅਗਰਵਾਲ ਸਭਾ ਦੀ ਇੱਥੇ ਹੋਈ ਇਕ ਸਾਂਝੀ ਮੀਟਿੰਗ ਦੌਰਾਨ ਸਮਾਜ ਸੇਵਾ ਦੇ ਕਾਰਜ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕੋਰੋਨਾ ਦੇ ਆਏ 38 ਹੋਰ ਨਵੇਂ ਮਾਮਲੇ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ 'ਚ ਸਿਹਤ ਵਿਭਾਗ ਨੂੰ ਜੋ ਅੱਜ ਕੋਰੋਨਾ ਸੰਬੰਧੀ ਰਿਪੋਰਟਾਂ ਮਿਲੀਆਂ ਹਨ ਉਸ ਮੁਤਾਬਿਕ 38 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 3876 ਹੋ ਗਈ ਹੈ ਜਦੋਂ ਕਿ 373 ਐਕਟਿਵ ਕੇਸ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਨਿਭਾ ਰਿਹਾ ਹੈ ਓਟ ਸੈਂਟਰ ਢੁੱਡੀਕੇ

ਅਜੀਤਵਾਲ, 9 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਡਾ. ਨੀਲਮ ਭਾਟੀਆ ਸੀਨੀਅਰ ਮੈਡੀਕਲ ਅਫ਼ਸਰ ਸੀ. ਐਚ. ਸੀ. ਢੁੱਡੀਕੇ ਦੀ ਅਗਵਾਈ ਵਿਚ ਮੈਂਟਲ ਹੈਲਥ ਤਹਿਤ ਸੀ. ਐਚ. ਸੀ. ਢੁੱਡੀਕੇ ਵਿਖੇ ਨਸ਼ਾ ਛੁਡਾਊ ਓਟ ਸੈਂਟਰ ਵਿਖੇ ਦਵਾਈ ਲੈਣ ਆਏ ਮਰੀਜ਼ਾਂ ਨੂੰ ਮਾਨਸਿਕ ਪ੍ਰੇਸ਼ਾਨੀ ...

ਪੂਰੀ ਖ਼ਬਰ »

ਨਗਰ ਪੰਚਾਇਤ ਕੋਟ ਈਸੇ ਖਾਂ ਦੇ ਕੁਲਦੀਪ ਰਾਜਪੂਤ ਪ੍ਰਧਾਨ ਅਤੇ ਸੁਮਿਤ ਬਿੱਟੂ ਮਲਹੋਤਰਾ ਸੀਨੀ. ਮੀਤ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 9 ਅਪ੍ਰੈਲ (ਖ਼ਾਲਸਾ, ਕਾਲੜਾ, ਗੁਲਾਟੀ)-ਪੰਜਾਬ ਸਰਕਾਰ ਦੇ ਨੋਟੀਫ਼ਿਕੇਸ਼ਨ ਅਨੁਸਾਰ ਨਗਰ ਪੰਚਾਇਤ ਕੋਟ ਈਸੇ ਖਾਂ ਦੀ ਪ੍ਰਧਾਨਗੀ ਰਿਜ਼ਰਵ ਆਉਣ ਤੋਂ ਬਾਅਦ ਅੱਜ ਨਗਰ ਪੰਚਾਇਤ ਦਫ਼ਤਰ ਵਿਖੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਅਤੇ ਨਰਿੰਦਰ ...

ਪੂਰੀ ਖ਼ਬਰ »

ਸਾਬਕਾ ਜਸਟਿਸ ਮਹਿਤਾਬ ਸਿੰਘ ਗਿੱਲ ਦੀ ਨਿਯੁਕਤੀ ਪੰਜਾਬ ਲਈ ਵਰਦਾਨ ਸਾਬਤ ਹੋਵੇਗੀ-ਚੇਅਰਮੈਨ ਰਾਜੇਆਣਾ

ਬਾਘਾ ਪੁਰਾਣਾ, 9 ਅਪ੍ਰੈਲ (ਸਿੰਗਲਾ)-ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ ਮਹਿਤਾਬ ਸਿੰਘ ਗਿੱਲ ਦੀ ਸਟੇਟ ਚੀਫ਼ ਵਿਜੀਲੈਂਸ ਕਮਿਸ਼ਨਰ ਪੰਜਾਬ ਵਜੋਂ ਹੋਈ ਨਵੀਂ ਨਿਯੁਕਤੀ ਸਮੁੱਚੇ ਪੰਜਾਬ ਲਈ ਵਰਦਾਨ ਸਾਬਤ ਹੋਵੇਗੀ ਅਤੇ ਵਿਜੀਲੈਂਸ ਵਿਭਾਗ ਦੇ ਕੰਮਕਾਜ ...

ਪੂਰੀ ਖ਼ਬਰ »

ਮੋਗਾ ਪੁਲਿਸ ਵਲੋਂ ਫੜੀ 800 ਗ੍ਰਾਮ ਹੈਰੋਇਨ ਦੀਆਂ ਤਾਰਾਂ ਸਿਆਸੀ ਗਲਿਆਰਿਆਂ ਤੱਕ ਜਾ ਜੁੜੀਆਂ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਜਿੱਥੇ ਲੋਕਾਂ ਨਾਲ ਹੋਰ ਵੱਡੇ ਵਾਅਦੇ ਕੀਤੇ ਗਏ ਸਨ ਉੱਥੇ ਸਭ ਤੋਂ ਵੱਡਾ ਤੇ ਅਹਿਮ ਵਾਅਦਾ ਇਹ ਵੀ ਕੀਤਾ ਗਿਆ ਸੀ ਕਿ ਪੰਜਾਬ ਵਿਚੋਂ ਨਸ਼ਾ ਤਸਕਰਾਂ ...

ਪੂਰੀ ਖ਼ਬਰ »

ਜਰਨੈਲ ਸਿੰਘ ਭੁੱਲਰ ਦੇ ਸ਼ਰਧਾਂਜਲੀ ਸਮਾਗਮ ਮੌਕੇ ਪਰਿਵਾਰ ਨੇ ਬੂਟੇ ਵੰਡੇ

ਠੱਠੀ ਭਾਈ, 9 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਸਤਨਾਮ ਸਿੰਘ ਭੁੱਲਰ ਇੰਗਲੈਂਡ ਵਾਲਿਆਂ ਦੇ ਸਤਿਕਾਰਯੋਗ ਪਿਤਾ ਅਤੇ ਪਿੰਡ ਲਧਾਈਕੇ ਦੇ ਪੰਚਾਇਤ ਮੈਂਬਰ ਪ੍ਰਭਦੀਪ ਸਿੰਘ ਭੁੱਲਰ ਦੇ ਦਾਦਾ ਜੀ ਸੇਵਾ-ਮੁਕਤ ਫ਼ੌਜੀ ਜਰਨੈਲ ਸਿੰਘ ਭੁੱਲਰ ਨਮਿਤ ਪਾਠ ਦਾ ਭੋਗ ਤੇ ...

ਪੂਰੀ ਖ਼ਬਰ »

ਕਿਸਾਨ ਆਗੂ ਗੈਰੀ ਨੂੰ ਨਾਜਾਇਜ਼ ਅਫ਼ੀਮ ਦੇ ਕੇਸ 'ਚ ਫਸਾਉਣ ਵਿਰੁੱਧ ਇਕੱਤਰਤਾ

ਅਜੀਤਵਾਲ, 9 ਅਪੈ੍ਰਲ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਪੁਲਿਸ 'ਤੇ ਆਪਹੁਦਰੀਆਂ ਦੇ ਦੋਸ਼ ਅਕਸਰ ਲੱਗਦੇ ਰਹਿੰਦੇ ਹਨ | ਹੁਣ ਬੀਤੇ ਦਿਨੀ ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਵੱਲੋਂ ਦੋਰਾਹੇ ਨਾਕੇ ਤੋਂ ਚੁੱਕ ਕੇ ਗੱਡੀ ਸਣੇ ਇਕ ਕਿੱਲੋ ਅਫ਼ੀਮ ਦਾ ਕੇਸ ਸਾਬਕਾ ਸਰਪੰਚ ਤੇ ...

ਪੂਰੀ ਖ਼ਬਰ »

ਲੋਹਾਰਾ ਅਕੈਡਮੀ ਦੇ ਸਿੱਖਿਆਰਥੀਆਂ ਦੀ ਵਿਧਾਇਕ ਜ਼ੀਰਾ ਨੇ ਕੀਤੀ ਹੌਸਲਾ ਅਫਜਾਈ

ਕੋਟ ਈਸੇ ਖਾਂ, 9 ਅਪ੍ਰੈਲ (ਯਸ਼ਪਾਲ ਗੁਲਾਟੀ,ਗੁਰਮੀਤ ਸਿੰਘ ਖ਼ਾਲਸਾ)-ਫ਼ੱਕਰ ਬਾਬਾ ਦਾਮੰੂ ਸ਼ਾਹ ਜੀ ਪਿੰਡ ਲੋਹਾਰਾ ਵਿਖੇ ਜੋ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟਰੇਨਿੰਗ ਅਕੈਡਮੀ ਚੱਲ ਰਹੀ ਹੈ, 'ਚ ਇਸ ਸਮੇਂ 10 ਲੜਕੇ ਅਤੇ 40 ਲੜਕੀਆਂ ਸਿਖਲਾਈ ਪ੍ਰਾਪਤ ਯੋਗ ਕੋਚਾਂ ਦੀ ਅਗਵਾਈ ...

ਪੂਰੀ ਖ਼ਬਰ »

ਸੰਜੀਵ ਕੋਛੜ ਆਪ ਸਟੇਟ ਟੀਮ ਬੁੱਧੀਜੀਵੀ ਦਾ ਜਨਰਲ ਸਕੱਤਰ ਨਿਯੁਕਤ

ਕੋਟ ਈਸੇ ਖਾਂ, 9 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਦੇ ਹਲਕਾ ਧਰਮਕੋਟ ਦੇ ਇੰਚਾਰਜ ਸੰਜੀਵ ਕੋਛੜ ਜਿਸ ਨੂੰ ਪਾਰਟੀ ਪ੍ਰਤੀ ਸਰਗਰਮੀਆਂ ਨੂੰ ਵੇਖ ਕੇ ਆਪ ਦੇ ਸਟੇਟ ਟੀਮ ਬੁੱਧੀਜੀਵੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਇਸ ਸਮੇਂ ਸੰਜੀਵ ਕੋਛੜ ਨੇ ਪਾਰਟੀ ...

ਪੂਰੀ ਖ਼ਬਰ »

ਜੀ. ਓ. ਜੀ. ਟੀਮ ਨੇ ਕੱਢੀ ਜਾਗਰੂਕਤਾ ਰੈਲੀ

ਨੱਥੂਵਾਲਾ ਗਰਬੀ, 9 ਅਪ੍ਰੈਲ (ਸਾਧੂ ਰਾਮ ਲੰਗੇਆਣਾ)-ਬਲਾਕ ਬਾਘਾ ਪੁਰਾਣਾ ਨਾਲ ਸੰਬੰਧਿਤ ਜੀ.ਓ.ਜੀ. ਟੀਮ ਵਲੋਂ ਜ਼ਿਲ੍ਹਾ ਪ੍ਰਧਾਨ ਕਰਨਲ ਬਲਕਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੁਪਰਵਾਈਜ਼ਰ ਕੈਪਟਨ ਬਲਵਿੰਦਰ ਸਿੰਘ, ਸੂਬੇਦਾਰ ਮੇਜਰ ਬਲਵੀਰ ਸਿੰਘ ਲੰਗੇਆਣਾ ...

ਪੂਰੀ ਖ਼ਬਰ »

ਚੋਰਾਂ ਨੇ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ

ਨਿਹਾਲ ਸਿੰਘ ਵਾਲਾ, 9 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਨਜ਼ਦੀਕੀ ਪਿੰਡ ਦੀਨਾ ਸਾਹਿਬ ਵਿਖੇ ਅਣਪਛਾਤੇ ਚੋਰਾਂ ਵੱਲੋਂ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਕੁਝ ਨਗਦੀ ਅਤੇ ਕੀਮਤੀ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ...

ਪੂਰੀ ਖ਼ਬਰ »

ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ ਤਿੰਨ ਨਾਮਜ਼ਦ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਥਾਣਾ ਫ਼ਤਿਹਗੜ੍ਹ ਪੰਜਤੂਰ ਅਧੀਨ ਆਉਂਦੇ ਪਿੰਡ ਸੰਘੇੜਾ 'ਚ ਸਾਜ਼ਿਸ਼ ਤਹਿਤ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪੁਲਿਸ ਵਲੋਂ ਤਿੰਨ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ...

ਪੂਰੀ ਖ਼ਬਰ »

ਜਸਟਿਸ ਮਹਿਤਾਬ ਸਿੰਘ ਗਿੱਲ ਦੇ ਚੇਅਰਮੈਨ ਬਣਨ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਸੇਵਾ ਮੁਕਤ ਚੀਫ਼ ਜਸਟਿਸ ਮਹਿਤਾਬ ਸਿੰਘ ਗਿੱਲ ਨੂੰ ਪੰਜਾਬ ਵਿਜੀਲੈਂਸ ਕਮਿਸ਼ਨ ਦੇ ਚੇਅਰਮੈਨ ਬਣਾਉਣ 'ਤੇ ਉਨ੍ਹਾਂ ਦੇ ਜੱਦੀ ਪਿੰਡ ਚੜਿੱਕ ਵਿਖੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮਾਣਮੱਤੀ ਖ਼ੁਸ਼ੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੀ ਚੋਣ ਹੋਈ ਜੋਗਿੰਦਰ ਸਿੰਘ ਦੁੱਨੇਕੇ ਦੂਸਰੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਬਣੇ

ਮੋਗਾ, 9 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਥਾਨਕ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੀ ਮੀਟਿੰਗ ਬੀਬੀ ਕਾਹਨ ਕੌਰ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿਚ ਪੰਜਾਬ ਦੀਆਂ ਹੋਰ ਧਾਰਮਿਕ ਜਥੇਬੰਦੀਆਂ ਨੇ ਵੀ ਹਿੱਸਾ ਲਿਆ | ਜਿਸ ਵਿਚ ਆਲ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਨੇ ਖਾਦਾਂ ਦੀਆਂ ਕੀਮਤਾਂ ਦੇ ਵਾਧੇ ਦੀ ਕੀਤੀ ਨਿਖੇਧੀ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਨੇ ਪ੍ਰੈੱਸ ਬਿਆਨ ਰਾਹੀਂ ਖਾਦਾਂ ਦੀਆਂ ਕੀਮਤਾਂ ਵਿਚ ਕੀਤੇ ਅੰਨ੍ਹੇਵਾਹ ਵਾਧੇ ਦੀ ਨਿਖੇਧੀ ਕੀਤੀ ਹੈ | ਕਿਸਾਨ ਜਥੇਬੰਦੀਆਂ ਦੇ ਆਗੂਆਂ ਪ੍ਰਗਟ ਸਿੰਘ ਸਾਫੂਵਾਲਾ, ...

ਪੂਰੀ ਖ਼ਬਰ »

ਕਈ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ (ਬ) 'ਚ ਕੀਤੀ ਘਰ ਵਾਪਸੀ

ਬੱਧਨੀ ਕਲਾਂ, 9 ਅਪ੍ਰੈਲ (ਸੰਜੀਵ ਕੋਛੜ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਵਲੋਂ ਹਲਕੇ ਦੇ ਲੋਕਾਂ ਨਾਲ ਬਣਾਏ ਗਏ ਅਥਾਹ ਪਿਆਰ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਸਮਝਦੇ ਹੋਏ ਸਥਾਨਕ ਵਾਰਡ ਨੰਬਰ 4 'ਚ ਧਰਮਸ਼ਾਲਾ ਕਾਮਰੇਡ ...

ਪੂਰੀ ਖ਼ਬਰ »

ਵਿਦਿਆਰਥੀ ਜਥੇਬੰਦੀਆਂ ਨੇ ਨਵੀਂ ਸਿੱਖਿਆ ਨੀਤੀ ਦੀ ਕਾਪੀ ਸਾੜ ਕੇ ਵਿਰੋਧ ਜਤਾਇਆ

ਨਿਹਾਲ ਸਿੰਘ ਵਾਲਾ, 9 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਰਕਾਰ ਵਲੋਂ ਲਿਆਂਦੀ ਜਾ ਰਹੀ ਨਵੀਂ ਸਿੱਖਿਆ ਨੀਤੀ ਦੇ ਵਿਰੋਧ ਵਜੋਂ 9 ਵਿਦਿਆਰਥੀ ਜਥੇਬੰਦੀਆਂ ਦੇ ਸੱਦੇ 'ਤੇ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਵਲੋਂ ਪਿੰਡ ਬਿਲਾਸਪੁਰ ਵਿਖੇ ਨਵੀਂ ...

ਪੂਰੀ ਖ਼ਬਰ »

ਬਲਦੇਵ ਸਿੰਘ ਸੰਘਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਮੋਗਾ, 9 ਅਪ੍ਰੈਲ (ਸੁਰਿੰਦਰਪਾਲ ਸਿੰਘ)-ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਬਲਦੇਵ ਸਿੰਘ ਸੰਘਾ ਨਮਿਤ ਪਾਠ ਦਾ ਭੋਗ ਗੁਰਦੁਆਰਾ ਜੋਤੀ ਸਰੂਪ ਪਿੰਡ ਜੋਗੇਵਾਲਾ ਵਿਖੇ ਪਾਇਆ ਗਿਆ | ਇਸ ਮੌਕੇ ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰਾ ਸਾਹਿਬ ਵਾਲਿਆਂ ਦੇ ਕੀਰਤਨੀ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਸਬੰਧੀ ਨਗਰ ਪੰਚਾਇਤ ਦਫ਼ਤਰ 'ਚ ਹੋਈ ਮੀਟਿੰਗ

ਬੱਧਨੀ ਕਲਾਂ, 9 ਅਪ੍ਰੈਲ (ਸੰਜੀਵ ਕੋਛੜ)-ਡਿਪਟੀ ਕਮਿਸ਼ਨਰ ਮੋਗਾ ਦੀਆਂ ਹਦਾਇਤਾਂ ਅਨੁਸਾਰ 45 ਸਾਲ ਤੋਂ ਉੱਪਰ ਵਾਲੇ ਸਾਰੇ ਵਿਅਕਤੀਆਂ ਦੇ ਕੋਰੋਨਾ ਵੈਕਸੀਨ ਲਗਾਉਣ ਦਾ ਟੀਚਾ 30 ਅਪ੍ਰੈਲ ਤੱਕ ਮਿਥਿਆ ਗਿਆ ਹੈ | ਇਸ ਸਬੰਧੀ ਅਹਿਮ ਮੀਟਿੰਗ ਨਗਰ ਪੰਚਾਇਤ ਦਫ਼ਤਰ 'ਚ ਕਾਰਜ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਹੰਗਾਮੀ ਮੀਟਿੰਗ ਹੋਈ

• ਵਾਧੂ ਸਰਕਲਾਂ ਦਾ ਕੰਮ ਬੰਦ ਕਰਕੇ ਰਿਕਾਰਡ ਤਹਿਸੀਲਦਾਰ ਨੂੰ ਸੌਂਪਿਆ • ਕਿਹਾ ਉੱਚ ਅਧਿਕਾਰੀਆਂ ਦਾ ਵਤੀਰਾ ਨਾ ਬਦਲਿਆਂ ਤਾਂ ਕੀਤੀ ਜਾਵੇਗੀ ਕਲਮ ਛੋੜ ਹੜਤਾਲ ਬਾਘਾ ਪੁਰਾਣਾ, 9 ਅਪ੍ਰੈਲ (ਸਿੰਗਲਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਬਾਘਾ ਪੁਰਾਣਾ ਦੀ ਹੰਗਾਮੀ ...

ਪੂਰੀ ਖ਼ਬਰ »

11 ਤੋਂ 22 ਅਪ੍ਰੈਲ ਤੱਕ ਰਹੇਗੀ ਸਰਹਿੰਦ ਨਹਿਰ ਦੀ ਬੰਦੀ

ਨਿਯਤ ਮਿਤੀ ਤੋਂ ਪਹਿਲਾਂ ਪਿੰਡਾਂ ਸ਼ਹਿਰਾਂ ਦੇ ਵਾਟਰ ਵਰਕਸਾਂ ਦੇ ਪਾਣੀ ਵਾਲੇ ਟੈਂਕਾਂ ਨੂੰ ਭਰ ਕੇ ਰੱਖਣ ਦੀ ਕੀਤੀ ਅਪੀਲ ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ, ਜਲ ...

ਪੂਰੀ ਖ਼ਬਰ »

ਬੱਚੇ ਨਾਲ ਗਲਤ ਹਰਕਤਾਂ ਕਰਨ ਵਾਲਾ ਕਾਬੂ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਥਾਣਾ ਧਰਮਕੋਟ ਅਧੀਨ ਆਉਂਦੇ ਪਿੰਡ ਜਲਾਲਾਬਾਦ ਪੂਰਬੀ 'ਚ ਗਲੀ ਵਿਚ ਖੇਡ ਰਹੇ ਬੱਚੇ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਵਲੋਂ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਧਰਮਕੋਟ ਦੇ ਮੁੱਖ ...

ਪੂਰੀ ਖ਼ਬਰ »

ਗੁਰਚਰਨ ਸਿੰਘ ਪਿੰਡ ਇਕਾਈ ਦੇ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 9 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਚਿਰਾਗਸ਼ਾਹ ਵਾਲਾ ਵਿਖੇ ਹੋਈ ਜਿਸ ਵਿਚ ਭਾਕਿਯੂ ਪੰਜਾਬ ਦੇ ਕੌਮੀ ਜਨਰਲ ਸਕੱਤਰ ਬਲਵੰਤ ਸਿੰਘ ਬਹਿਰਾਮ ਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਮੋਗਾ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 5 ਗ੍ਰਾਮ ਹੈਰੋਇਨ ਅਤੇ 230 ਨਸ਼ੀਲੀਆਂ ਗੋਲੀਆਂ ਸਮੇਤ ਦੋ ਜਾਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਸਾਊਥ ਮੋਗਾ ਦੇ ਥਾਣੇਦਾਰ ...

ਪੂਰੀ ਖ਼ਬਰ »

ਔਰਤ ਦੇ ਗਲੇ 'ਚੋਂ ਸੋਨੇ ਦੀ ਚੈਨ ਝਪਟਣ ਵਾਲਾ ਕਾਬੂ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ)-ਸ਼ਹਿਰ ਦੇ ਵੇਦਾਂਤ ਨਗਰ 'ਚ ਔਰਤ ਦੇ ਗਲ 'ਚੋਂ ਝਪਟ ਮਾਰ ਕੇ ਸੋਨੇ ਦੀ ਚੈਨ ਖੋਹਣ ਵਾਲੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਥਾਣਾ ਸਿਟੀ ਮੋਗਾ ਪੁਲਿਸ ਵਲੋਂ ਕਾਬੂ ਕਰ ਲਿਆ ਹੈ ਜਦ ਕਿ ਦੂਜੇ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਥਾਣਾ ਸਿਟੀ ਸਾਊਥ ਮੋਗਾ ਦੇ ਸਹਾਇਕ ਥਾਣੇਦਾਰ ਸਿਕੰਦਰ ਸਿੰਘ ਨੇ ਦੱਸਿਆ ਕਿ ਪਰਮਿੰਦਰ ਕੌਰ ਪਤਨੀ ਰਕੇਸ਼ ਕੁਮਾਰ ਵਾਸੀ ਪਰਵਾਨਾ ਨਗਰ ਮੋਗਾ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਕਿਹਾ ਕਿ ਉਹ ਸਕੂਟਰੀ 'ਤੇ ਸਵਾਰ ਹੋ ਕੇ ਨਿਊ ਟਾਊਨ ਮੋਗਾ ਤੋਂ ਆਪਣੇ ਘਰ ਨੂੰ ਜਾ ਰਹੀ ਸੀ ਤਾਂ ਪਿੱਛੋਂ ਇਕ ਮੋਟਰਸਾਈਕਲ ਨੰਬਰ ਪੀ.ਬੀ. 29 ਏ.ਡੀ. 4212 'ਤੇ ਸਵਾਰ ਦੋ ਨੌਜਵਾਨ ਆਏ ਜਿਨ੍ਹਾਂ ਨੇ ਉਸ ਦੇ ਗਲੇ ਵਿਚ ਪਾਈ ਸੋਨੇ ਦੀ ਚੈਨ ਵਜ਼ਨੀ ਅੱਧਾ ਤੋਲਾ ਝਪਟ ਮਾਰ ਕੇ ਲਾਹ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਜਿਸ 'ਤੇ ਪੁਲਿਸ ਵਲੋਂ ਮਾਮਲੇ ਦੀ ਤਫ਼ਤੀਸ਼ ਦੌਰਾਨ ਚੈਨ ਝਪਟਣ ਵਾਲੇ ਅਮਨ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਅਕਾਲਸਰ ਰੋਡ ਮੋਗਾ ਅਤੇ ਉਸ ਦੇ ਸਾਥੀ ਖ਼ਿਲਾਫ਼ ਅ/ਧ 379-ਬੀ ਆਈ.ਪੀ.ਸੀ. ਐਕਟ ਤਹਿਤ ਥਾਣਾ ਸਿਟੀ ਸਾਊਥ ਮੋਗਾ ਵਿਚ ਮਾਮਲਾ ਦਰਜ ਕਰਕੇ ਅਮਨ ਕੁਮਾਰ ਨੂੰ ਕਾਬੂ ਕਰਕੇ ਉਸ ਪਾਸੋਂ ਸੋਨੇ ਦੀ ਚੈਨ ਬਰਾਮਦ ਕਰ ਲਈ ਗਈ ਜਦ ਕਿ ਉਸ ਦੇ ਸਾਥੀ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX