ਤਾਜਾ ਖ਼ਬਰਾਂ


ਬਿਲਕਿਸ ਬਾਨੋ ਮਾਮਲਾ: ਸੁਪਰੀਮ ਕੋਰਟ ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ
. . .  2 minutes ago
ਨਵੀਂ ਦਿੱਲੀ, 22 ਮਾਰਚ- ਸੁਪਰੀਮ ਕੋਰਟ ਬਿਲਕਿਸ ਬਾਨੋ ਦੇ ਸਮੂਹਿਕ ਜ਼ਬਰ ਜਨਾਹ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਸਮੇਤ 2002 ਦੇ ਗੋਧਰਾ ਦੰਗਿਆਂ ਦੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ......
ਅਸੀਂ 70 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ- ਬਠਿੰਡਾ ਏ.ਡੀ.ਜੀ.ਪੀ.
. . .  8 minutes ago
ਬਠਿੰਡਾ, 22 ਮਾਰਚ- ਬਠਿੰਡਾ ਦੇ ਏ.ਡੀ.ਜੀ.ਪੀ. ਸੁਰਿੰਦਰਪਾਲ ਸਿੰਘ ਪਰਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ 70 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਚੌਕਸ ਹਾਂ ਅਤੇ ਸਥਿਤੀ ਸ਼ਾਂਤੀਪੂਰਨ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਵਿਚ ਵਿਸ਼ਵਾਸ਼ ਪੈਦਾ ਕਰਨ ਲਈ.....
ਅੰਮ੍ਰਿਤਪਾਲ ’ਤੇ ਜਲੰਧਰ ਵਿਚ ਕਾਰਵਾਈ ਇਕ ਰਣਨੀਤੀ ਤਹਿਤ ਕੀਤੀ ਗਈ- ਪ੍ਰਤਾਪ ਸਿੰਘ ਬਾਜਵਾ
. . .  18 minutes ago
ਚੰਡੀਗੜ੍ਹ, 22 ਮਾਰਚ- ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਅੰਮ੍ਰਿਤਸਰ ’ਚ ਉਸ ਦੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਸੀ, ਪਰ ਜਲੰਧਰ ਉਪ ਚੋਣਾਂ ਦੇ ਮੱਦੇਨਜ਼ਰ ਇਹ....
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਪਾਠੀ ਕਾਬੂ
. . .  48 minutes ago
ਝਬਾਲ, 22 ਮਾਰਚ (ਸੁਖਦੇਵ ਸਿੰਘ)- ਬੀਤੇ ਦਿਨੀਂ ਪਿੰਡ ਮੰਨਣ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਣ ਵਾਲਾ ਪਾਠੀ ਪੁਲਿਸ ਨੇ ਕਾਬੂ ਕਰ ਲਿਆ ਹੈ। ਕਾਬੂ ਕੀਤੇ ਗਏ ਪਾਠੀ ਨਿਸ਼ਾਨ ਸਿੰਘ ਪੁੱਤਰ ਫ਼ਤਿਹ ਸਿੰਘ ਵਾਸੀ ਮੰਨਣ ਨੇ ਮੰਨਿਆ ਕਿ ਉਸ ਨੇ ਗੁਰਦੁਆਰਾ.....
ਕਾਂਗਰਸ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕ ਆਊਟ
. . .  about 1 hour ago
ਕਾਂਗਰਸ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕ ਆਊਟ
ਸਦਨ ਚ ਕਾਂਗਰਸੀ ਵਿਧਾਇਕਾ ਵਲੋਂ ਰੌਲਾ ਰੱਪਾ ਅਤੇ ਨਾਅਰੇਬਾਜ਼ੀ ਜਾਰੀ
. . .  about 1 hour ago
ਅਮਰਿੰਦਰ ਸਿੰਘ ਰਾਜਾ ਵੜਿੰਗ ਡੀ.ਜੀ.ਪੀ. ਪੰਜਾਬ ਪੁਲਿਸ ਨੂੰ ਲਿਖਿਆ ਪੱਤਰ
. . .  about 1 hour ago
ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਫੜੇ ਜਾਣ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕ...
ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਅੱਜ ਕਰਨਗੇ ਬਜਟ ਪੇਸ਼
. . .  about 1 hour ago
ਨਵੀਂ ਦਿੱਲੀ, 22 ਮਾਰਚ-ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਅੱਜ ਦਿੱਲੀ ਸਰਕਾਰ ਦਾ ਬਜਟ ਪੇਸ਼ ਕਰਨਗੇ। ਬਜਟ ਟੈਬ ਲੈ ਕੇ ਕੈਲਾਸ਼ ਗਹਿਲੋਤ ਵਿਧਾਨ ਸਭਾ ਪਹੁੰਚ ਗਏ...
ਵਿਧਾਨ ਸਭਾ ਇਜਲਾਸ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ
. . .  about 1 hour ago
ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਵਿਧਾਇਕਾਂ ਵਲੋਂ ਵਿਧਾਨ ਸਭਾ ਇਜਲਾਸ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ ਕੀਤੀ...
ਰਿਜ਼ਰਵ ਬੈਂਕ ਵਲੋਂ ਸਾਰੇ ਬੈਂਕਾਂ ਨੂੰ ਸਾਲਾਨਾ ਬੰਦ ਹੋਣ ਲਈ 31 ਮਾਰਚ ਤੱਕ ਸ਼ਾਖਾਵਾਂ ਖੁੱਲ੍ਹੀਆਂ ਰੱਖਣ ਦੇ ਨਿਰਦੇਸ਼
. . .  about 2 hours ago
ਮੁੰਬਈ, 22 ਮਾਰਚ - ਮੌਜੂਦਾ ਵਿੱਤੀ ਸਾਲ ਦੀ ਸਾਲਾਨਾ ਸਮਾਪਤੀ 'ਚ ਸਿਰਫ਼ 10 ਦਿਨ ਰਹਿ ਗਏ ਹਨ, ਇਸ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸਾਰੇ ਬੈਂਕਾਂ ਨੂੰ 31 ਮਾਰਚ ਨੂੰ ਕੰਮਕਾਜੀ...
ਰੇਲ ਹਾਦਸੇ ਤੋਂ ਬਾਅਦ ਯੂਨਾਨ ਦੇ ਪ੍ਰਧਾਨ ਮੰਤਰੀ ਵਲੋਂ ਮਈ ਚੋਣਾਂ ਦਾ ਐਲਾਨ
. . .  about 2 hours ago
ਏਥਨਜ਼, 22 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਯੂਨਾਨ ਦੇ ਪ੍ਰਧਾਨ ਮੰਤਰੀ ਨੇ ਰੇਲ ਹਾਦਸੇ ਤੋਂ ਬਾਅਦ ਮਈ ਚੋਣਾਂ ਦਾ ਐਲਾਨ...
"ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਦੀ ਕੋਈ ਸੱਚਾਈ ਨਹੀਂ"-ਪੰਜਾਬ ਦੀ ਸਥਿਤੀ 'ਤੇ ਬਰਤਾਨੀਆ 'ਚ ਭਾਰਤ ਦੇ ਹਾਈ ਕਮਿਸ਼ਨਰ
. . .  about 3 hours ago
ਲੰਡਨ, 22 ਮਾਰਚ -ਬਰਤਾਨੀਆ ਵਿਚ ਭਾਰਤ ਦੇ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੇ ਪੰਜਾਬ ਦੀ ਸਥਿਤੀ ਦਾ ਸਾਰ ਦਿੰਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਵਿਚ ਕੋਈ ਸੱਚਾਈ...
ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਗ੍ਰਿਫਤਾਰ, 100 ਐਫ.ਆਈ.ਆਰ. ਦਰਜ
. . .  about 3 hours ago
ਨਵੀਂ ਦਿੱਲੀ, 22 ਮਾਰਚ-ਦਿੱਲੀ ਪੁਲਿਸ ਨੇ 100 ਐਫ.ਆਈ.ਆਰ. ਦਰਜ ਕੀਤੀਆਂ ਹਨ ਜਦੋਂ ਕਿ ਸ਼ਹਿਰ ਭਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਲੋਕਾਂ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ
. . .  about 3 hours ago
ਚੇਨਈ, 22 ਮਾਰਚ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ ਹੋਵੇਗਾ। ਦੋਵੇਂ ਟੀਮਾਂ 3 ਮੈਚਾਂ ਦੀ ਲੜੀ ਦਾ 1-1 ਮੈਚ ਜਿੱਤ ਕੇ ਬਰਾਬਰ ਹਨ...
ਭੂਚਾਲ ਕਾਰਨ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ 'ਚ 9 ਮੌਤਾਂ, 150 ਤੋਂ ਵੱਧ ਜ਼ਖ਼ਮੀ
. . .  about 1 hour ago
ਇਸਲਾਮਾਬਾਦ/ਕਾਬੁਲ, 22 ਮਾਰਚ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ 6.5 ਤੀਬਰਤਾ ਦੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਘਾਟੀ ਖੇਤਰ ਵਿਚ...
ਟਰਾਂਸਫਾਰਮਰ ਨਾਲ ਟਕਰਾਉਣ ਨਾਲ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਤਪਾ ਮੰਡੀ, 22 ਮਾਰਚ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਅੱਜ ਤੜਕਸਾਰ ਢਾਈ ਕੁ ਵਜੇ ਇਕ ਡੇਰੇ ਨਜ਼ਦੀਕ ਟਰਾਂਸਫਾਰਮਰ ਨਾਲ ਟਕਰਾਉਣ ਕਾਰਨ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦਾ ਪਤਾ ਲੱਗਦੇ ਹੀ ਤਪਾ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਸੰਗਰੂਰ

ਨਗਰ ਪੰਚਾਇਤ 'ਤੇ ਕਾਂਗਰਸ ਕਾਬਜ਼, ਜਸਪਾਲ ਕੌਰ ਬਣੀ ਪ੍ਰਧਾਨ

ਅਮਰਗੜ੍ਹ, 9 ਅਪ੍ਰੈਲ (ਸੁਖਜਿੰਦਰ ਸਿੰਘ ਝੱਲ, ਜਤਿੰਦਰ ਮੰਨਵੀ) - ਨਗਰ ਪੰਚਾਇਤ ਅਮਰਗੜ੍ਹ ਦੀ ਪਿਛਲੇ ਦਿਨੀਂ ਨੇਪਰੇ ਚੜ੍ਹੀ ਚੋਣ ਵਿਚ ਜਸਪਾਲ ਕੌਰ ਪਤਨੀ ਸਰਬਜੀਤ ਸਿੰਘ ਗੋਗੀ ਸਾਬਕਾ ਸਰਪੰਚ ਅਮਰਗੜ੍ਹ ਨੂੰ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਇਕਲੌਤੇ ਜੇਤੂ ਐਮ ਸੀ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕਿਸਾਨਾਂ ਨੇ ਧਰਨਿਆਂ ਦੌਰਾਨ ਕੇਂਦਰ ਖ਼ਿਲਾਫ਼ ਕੱਢੀ ਭੜਾਸ

ਸੰਗਰੂਰ, 9 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਜ਼ਿਲ੍ਹਾ ਸੰਗਰੂਰ ਵਿਚ ਅੱਜ ਵੀ ਕਿਸਾਨਾਂ ਦੇ ਪ੍ਰਭਾਵਸ਼ਾਲੀ ਧਰਨੇ ਨਿਰੰਤਰ ਜਾਰੀ ਰਹੇ | ਰੇਲਵੇ ਸਟੇਸ਼ਨ ਬਾਹਰ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ 31 ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਮੀਡੀਆ ਕੁਆਰਡੀਨੇਟਰ ਨਿਯੁਕਤ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸਿੱਖਿਆ ਅਫ਼ਸਰ (ਅ.ਸ) ਸੰਗਰੂਰ ਨੇ ਜਗਦੀਸ਼ ਸਿੰਘ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਬਾਸੀਅਰਕ ਬਲਾਕ ਸੁਨਾਮ-2 ਨੂੰ ਪ੍ਰਾਇਮਰੀ ਵਿੰਗ ਦਾ ਪਿੰ੍ਰਟ ਮੀਡੀਆ ਕੁਆਰਡੀਨੇਟਰ ਨਿਯੁਕਤ ਕੀਤਾ ਹੈ | ਜਗਦੀਸ਼ ਸਿੰਘ ਨੇ ...

ਪੂਰੀ ਖ਼ਬਰ »

ਸੈਂਕੜੇ ਆਂਗਣਵਾੜੀ ਮੁਲਾਜ਼ਮਾਂ ਨੇ ਕੱਢੀ ਪੰਜਾਬ ਸਰਕਾਰ ਦੀ ਅਰਥੀ ਯਾਤਰਾ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੌਰੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ 17 ਮਾਰਚ ਤੋਂ ਪੱਕਾ ਮੋਰਚਾ ਲਗਾਈ ਬੈਠੀ ਆਂਗਣਵਾੜੀ ਮੁਲਾਜ਼ਮਾਂ ਨੇ ਅੱਜ ਪੰਜਾਬ ਸਰਕਾਰ ਦੀ ਅਰਥੀ ਯਾਤਰਾ ਕੱਢੀ | ਆਲ ਇੰਡੀਆਂ ਫੈਡਰੇਸ਼ਨ ਆਫ਼ ...

ਪੂਰੀ ਖ਼ਬਰ »

ਹਵਾਲਾਤ ਦੇ ਗੇਟ ਤੋੜ ਕੇ ਮੁਲਜ਼ਮ ਥਾਣੇ 'ਚੋਂ ਹੋਇਆ ਫ਼ਰਾਰ

ਧੂਰੀ, 9 ਅਪ੍ਰੈਲ (ਸੰਜੇ ਲਹਿਰੀ, ਦੀਪਕ) - ਥਾਣਾ ਸਦਰ ਧੂਰੀ ਵਿਚੋਂ ਇਕ ਵਿਅਕਤੀ ਜੋ ਕਿ ਕਣਕ ਚੋਰੀ ਦੇ ਦੋਸ਼ ਹੇਠ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਸੀ, ਬੀਤੀ ਕੱਲ੍ਹ ਹਵਾਲਾਤ ਦੇ ਗੇਟ ਦੀ ਚੌਗਾਠ ਪੁੱਟ ਕੇ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ ਹੈ | ਥਾਣਾ ਸਦਰ ਧੂਰੀ ਦੇ ...

ਪੂਰੀ ਖ਼ਬਰ »

ਦੁਬਈ ਭੇਜਣ 'ਤੇ ਮਾਰੀ 11 ਲੱਖ ਦੀ ਠੱਗੀ

ਭਵਾਨੀਗੜ੍ਹ, 9 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-2 ਨੌਜਵਾਨਾਂ ਨੂੰ ਦੁਬਈ ਭੇਜਣ, ਰਹਿਣ ਸਹਿਣ ਕਰਨ ਅਤੇ ਉਨ੍ਹਾਂ ਦੇ ਡਰਾਈਵਿੰਗ ਲਾਇਸੈਂਸ ਬਣਾ ਕੇ ਦੇਣ ਬਦਲੇ 11 ਲੱਖ ਰੁਪਏ ਲੈ ਕੇ ਠੱਗੀ ਮਾਰਨ 'ਤੇ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕਰਨ ਦਾ ਸਮਾਚਾਰ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 5 ਲੱਖ ਠੱਗੇ

ਮੂਣਕ, 9 ਅਪ੍ਰੈਲ (ਭਾਰਦਵਾਜ/ ਸਿੰਗਲਾ) - ਥਾਣਾ ਮੂਣਕ ਪੁਲਿਸ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਪੰਜ ਲੱਖ ਰੁਪਏ ਦੀ ਠੱਗੀ ਮਾਰਨ ਤਹਿਤ ਇਕ ਔਰਤ ਤੇ ਇਕ ਵਿਅਕਤੀ 'ਤੇ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਕੁਲਵਿੰਦਰ ਸਿੰਘ ਵਾਸੀ ਹਰਿਆਓ ਤਹਿਸੀਲ ਲਹਿਰਾ ਗਾਗਾ ਵਲੋਂ ...

ਪੂਰੀ ਖ਼ਬਰ »

ਅਗਾਊਾ ਜ਼ਮਾਨਤ ਮਿਲਣ ਦੇ ਬਾਵਜੂਦ ਪੁਲਿਸ ਵਲੋਂ ਥਾਣੇ ਬੰਦ ਕਰ ਦੇਣ ਤੋਂ ਭੜਕੇ ਸਰਪੰਚ ਹਮਾਇਤੀਆਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 9 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਥਾਣੇ ਵਿਖੇ ਉਸ ਸਮੇਂ ਤਣਾਅ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਪਿੰਡ ਭੱਟੀਵਾਲ ਕਲ੍ਹਾਂ ਦੇ ਸਰਪੰਚ ਜਸਕਰਨ ਸਿੰਘ ਲੈਂਪੀ ਵਲੋਂ ਇਕ ਕੇਸ ਵਿਚੋਂ ਹਾਈਕੋਰਟ ਤੋਂ ਅਗਾਊਾ ਜ਼ਮਾਨਤ ਮਿਲਣ ਦੇ ਬਾਵਜੂਦ ਪੁਲਿਸ ਨੇ ...

ਪੂਰੀ ਖ਼ਬਰ »

ਪੰਜਾਬ 'ਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ 69% ਅਸਾਮੀਆਂ ਲੰਮੇ ਸਮੇਂ ਤੋਂ ਖਾਲੀ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੋਰੀਆ)-ਪੰਜਾਬ ਦੇ ਸਰਕਾਰੀ ਸਕੂਲਾਂ ਰਾਹੀਂ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਜਨਤਕ ਸਿੱਖਿਆ ਦੇ ਵਿਕਾਸ ਅਤੇ ਵਾਧੇ ਲਈ ਰਾਜ ਦੇ ਕੁੱਲ ਘਰੇਲੂ ਉਤਪਾਦ ਦਾ ਛੇ ਪ੍ਰਤੀਸ਼ਤ ਖ਼ਰਚ ਕਰਨ ਦਾ ਚੋਣ ਵਾਅਦਾ ਕਰਨ ਵਾਲੀ ਪੰਜਾਬ ਦੀ ਕਾਂਗਰਸ ...

ਪੂਰੀ ਖ਼ਬਰ »

ਚਮਕੌਰ ਸਿੰਘ ਭੂਦਨ ਟਰੱਕ ਯੂਨੀਅਨ ਮਲੇਰਕੋਟਲਾ ਦੇ ਪ੍ਰਧਾਨ ਨਿਯੁਕਤ

ਮਲੇਰਕੋਟਲਾ, 9 ਅਪ੍ਰੈਲ (ਕੁਠਾਲਾ) - ਕਾਂਗਰਸੀ ਆਗੂ ਚਮਕੌਰ ਸਿੰਘ ਭੂਦਨ ਨੂੰ ਅੱਜ ਟਰਾਂਸਪੋਰਟ ਤੇ ਜਲ ਸਪਲਾਈ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੇ ਆਦੇਸ਼ਾਂ 'ਤੇ ਟਰੱਕ ਯੂਨੀਅਨ ਮਲੇਰਕੋਟਲਾ ਦਾ ਪ੍ਰਧਾਨ ਨਿਯੁਕਤ ਕਰ ਦਿਤਾ ਗਿਆ | ਨਵੇਂ ਪ੍ਰਧਾਨ ਚਮਕੌਰ ਸਿੰਘ ਭੂਦਨ ਦੀ ...

ਪੂਰੀ ਖ਼ਬਰ »

ਗਾਗਾ ਕੋਆਪਰੇਟਿਵ ਸੁਸਾਇਟੀ ਦੀ ਚੋਣ, ਸੰਸਾਰ ਸਿੰਘ ਪ੍ਰਧਾਨ ਚੁਣੇ

ਲਹਿਰਾਗਾਗਾ, 9 ਅਪ੍ਰੈਲ (ਸੂਰਜ ਭਾਨ ਗੋਇਲ) - ਗਾਗਾ ਕੋਆਪਰੇਟਿਵ ਸੁਸਾਇਟੀ ਦੀ ਚੋਣ ਜਥੇਦਾਰ ਪ੍ਰਗਟ ਸਿੰਘ ਗਾਗਾ ਦੀ ਸਰਪ੍ਰਸਤੀ ਹੇਠ ਹੋਈ | ਇਸ ਵਿਚ ਸਰਬਸੰਮਤੀ ਨਾਲ 11 ਮੈਂਬਰ ਚੁਣੇ ਗਏ ਜਿਨ੍ਹਾਂ ਵਿਚੋਂ ਛੇ ਮੈਂਬਰ ਪਿੰਡ ਗਾਗਾ, ਤਿੰਨ ਮੈਂਬਰ ਪਿੰਡ ਖੋਖਰ, ਇੱਕ ...

ਪੂਰੀ ਖ਼ਬਰ »

ਡੀ.ਸੀ. ਨੇ ਕੋਵਿਡ ਵੈਕਸੀਨ ਲਈ ਕੀਤਾ ਪ੍ਰੇਰਿਤ

ਮਲੇਰਕੋਟਲਾ, 9 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਅੱਜ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਮਲੇਰਕੋਟਲਾ ਸ਼ਹਿਰ ਦਾ ਦੌਰਾ ਕੀਤਾ ਗਿਆ ਅਤੇ ਸਰਹੰਦੀ ਗੇਟ ਮਸਜਿਦ 'ਚ ਸ਼ਹਿਰ ਦੇ ਧਾਰਮਿਕ ਅਤੇ ਸਮਾਜਿਕ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਰਾਜਾ ਸਨਮਾਨਿਤ

ਲੌਂਗੋਵਾਲ, 9 ਅਪ੍ਰੈਲ (ਵਿਨੋਦ, ਖੰਨਾ) - ਯੋਜਨਾ ਬੋਰਡ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਅੱਜ ਇੱਥੇ ਦੁੱਗਾਂ ਰੋਡ 'ਤੇ ਸਥਿਤ ਪ੍ਰਸਿੱਧ ਧਾਰਮਿਕ ਸਥਾਨ ਡੇਰਾ ਬਾਬਾ ਮੇਹਰ ਦਾਸ ਪਾਓ ਵਾਲੇ 'ਤੇ ਨਤਮਸਤਕ ਹੋਏ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ...

ਪੂਰੀ ਖ਼ਬਰ »

ਸੰਗਰੂਰ ਦੀ ਨਿਸ਼ਾ ਸ਼ਰਮਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੋਰੋਨਾ ਵੈਕਸੀਨ ਲਗਾਉਣ ਦਾ ਸੁਭਾਗ ਪ੍ਰਾਪਤ ਹੋਇਆ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੌਰੀਆ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਾਉਣ ਦਾ ਸੁਭਾਗ ਸੰਗਰੂਰ ਦੀ ਨਿਸ਼ਾ ਸ਼ਰਮਾ ਨੂੰ ਹੋਇਆ | ਕਟਿਹਰਾ ਮੁਹੱਲਾ ਸੰਗਰੂਰ ਦੀ ਰਹਿਣ ਵਾਲੀ ਨਿਸ਼ਾ ਆਪਣੀ ਬਾਰ੍ਹਵੀਂ ਦੀ ਪੜ੍ਹਾਈ ...

ਪੂਰੀ ਖ਼ਬਰ »

ਮੂਣਕ ਮੰਡੀ ਸਮੇਤ ਪੇਂਡੂ ਖ਼ਰੀਦ ਕੇਂਦਰਾਂ 'ਚ ਕਣਕ ਦੀ ਆਮਦ ਸ਼ੁਰੂ

ਮੂਣਕ, 9 ਅਪ੍ਰੈਲ (ਸਿੰਗਲਾ, ਭਾਰਦਵਾਜ) - ਮਾਰਕਿਟ ਕਮੇਟੀ ਮੂਣਕ ਦੀ ਮੁੱਖ ਮੰਡੀ ਮੂਣਕ ਸਮੇਤ ਪੇਂਡੂ ਖ਼ਰੀਦ ਕੇਂਦਰਾਂ 'ਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਕਈ ਮੰਡੀਆਂ ਦੇ ਫੜ ਕਣਕ ਦੀਆਂ ਢੇਰੀਆਂ ਨਾਲ ਭਰ ਚੁੱਕੇ ਹਨ | ਸੂਬੇ ਸਰਕਾਰ ਵਲੋਂ 10 ਅਪ੍ਰੈਲ ਯਾਨੀ ਕਿ ਕੱਲ੍ਹ ਤੋਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਡਾਕਟਰ ਅਮਿ੍ਤ ਸਿੰਘ ਨੇ ਲੋੜਵੰਦ ਕਿਸਾਨਾਂ ਦੀ ਫੜੀ ਬਾਂਹ

ਸੰਗਰੂਰ, 9 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਗੁਰੂਆਂ ਪੀਰਾਂ ਦੀ ਧਰਤੀ ਮੰਨੇ ਜਾਂਦੇ ਪੰਜਾਬ ਦੇ ਕਈ ਪਿੰਡਾਂ ਦੇ ਸਰਵਪੱਖੀ ਵਿਕਾਸ ਵਿਚ ਪ੍ਰਵਾਸੀ ਭਾਰਤੀਆਂ ਦਾ ਯੋਗਦਾਨ ਅਹਿਮ ਮੰਨਿਆ ਜਾਂਦਾ ਹੈ | ਪੰਜਾਬ ਦਾ ਦੋਆਬਾ ਖਿੱਤਾਂ ਤਾਂ ਪ੍ਰਵਾਸੀ ਭਾਰਤੀਆਂ ਦੇ ਯਤਨਾਂ ...

ਪੂਰੀ ਖ਼ਬਰ »

2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਅੱਜ ਪੁੱਛਣਗੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਰਜ਼ੀਆ ਸੁਲਤਾਨਾ ਨੂੰ ਸਵਾਲ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੋਰੀਆ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ 10 ਅਪ੍ਰੈਲ ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰ ਕੇ ਵਾਅਦਾ ਯਾਦ ਕਰਵਾਓ ਪੱਤਰ ਦੇਣ ਦੀ ਤਿਆਰੀ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਵਿਸਾਖੀ ਮੌਕੇ ਲਗਾਇਆ ਜਾਵੇਗਾ ਦਸਤਾਰ ਸਿਖਲਾਈ ਕੈਂਪ

ਧਰਮਗੜ੍ਹ, 9 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਵਿਸ਼ੇਸ਼ ਸਹਿਯੋਗ ਸਦਕਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਇਸ ਵਾਰ ਵੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਤਾ ਮੰਗ ਪੱਤਰ

ਲਹਿਰਾਗਾਗਾ, 9 ਅਪ੍ਰੈਲ (ਸੂਰਜ ਭਾਨ ਗੋਇਲ) - ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੀ.ਪੀ.ਐਫ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੀ ਸੂਬਾ ਪੱਧਰੀ ਮੀਟਿੰਗ ਅਨੁਸਾਰ ਅੱਜ ਲਹਿਰਾ ਬਲਾਕ ਨੇ ਮਨਜੀਤ ਸਿੰਘ ਦੀ ਅਗਵਾਈ ਵਿਚ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

96 ਸਾਲਾ ਬਜ਼ੁਰਗ ਨੇ ਵੀ ਵੈਕਸੀਨ ਲਗਵਾਈ

ਸੰਗਰੂਰ, 9 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਸੰਗਰੂਰ ਦੇ ਮੁੱਖ ਦਫਤਰ ਬਨਾਸਰ ਬਾਗ ਵਿਖੇ ਸਿਹਤ ਵਿਭਾਗ ਵਲੋਂ ਐਸ.ਐਮ.ਓ.ਡਾ: ਬਲਜੀਤ ਸਿੰਘ ਦੀ ਨਿਗਰਾਨੀ 'ਚ ਕੋਰੋਨਾ ਟੀਕਾਕਰਨ ਅਭਿਆਨ ਦੌਰਾਨ ਕੈਂਪ ਦਾ ਆਯੋਜਨ ਸੰਸਥਾ ਦੇ ...

ਪੂਰੀ ਖ਼ਬਰ »

ਪੰਮੀ ਬਾਈ ਵਲੋਂ ਐਮ.ਐਲ.ਜੀ. ਸਕੂਲ ਦਾ ਦੌਰਾ

ਚੀਮਾ ਮੰਡੀ, 9 ਅਪ੍ਰੈਲ (ਜਸਵਿੰਦਰ ਸਿੰਘ ਸ਼ੇਰੋਂ)- ਉੱਘੇ ਪੰਜਾਬੀ ਲੋਕ ਗਾਇਕ ਪੰਮੀ ਬਾਈ ਵਲੋਂ ਅੱਜ ਨਾਮਵਰ ਵਿੱਦਿਅਕ ਸੰਸਥਾ ਐਮ.ਐਲ.ਜੀ. ਕਾਨਵੈਂਟ ਸਕੂਲ ਚੀਮਾ ਮੰਡੀ ਦਾ ਦੌਰਾ ਕੀਤਾ ਗਿਆ | ਲੋਕ ਗਾਇਕ ਪੰਮੀ ਬਾਈ ਨੇ ਸਕੂਲ ਪ੍ਰਬੰਧਕ ਤੇ ਸਟਾਫ਼ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਅਵਤਾਰ ਈਲਵਾਲ 'ਆਪ' ਬੁੱਧੀਜੀਵੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੂੰ ਬੁੱਧੀਜੀਵੀ ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਈਲਵਾਲ ਪਹਿਲਾਂ ਵੀ ਪਾਰਟੀ ਦੇ ਕਈ ਅਹੁਦਿਆਂ 'ਤੇ ਜ਼ਿੰਮੇਵਾਰੀ ਨਿਭਾ ਚੁੱਕੇ ਹਨ | ...

ਪੂਰੀ ਖ਼ਬਰ »

ਕਣਕ ਦੀ ਸਿੱਧੀ ਅਦਾਇਗੀ ਦੇ ਕੇਂਦਰੀ ਫ਼ਰਮਾਨ ਤੋਂ ਕਿਸਾਨ, ਆੜ੍ਹਤੀ ਅਤੇ ਮੰਡੀ ਮਜ਼ਦੂਰ ਨਿਰਾਸ਼

ਧੂਰੀ, 9 ਅਪ੍ਰੈਲ (ਸੁਖਵੰਤ ਸਿੰਘ ਭੁੱਲਰ) - ਪੰਜਾਬ ਦੇ ਖੇਤਾਂ 'ਚ ਸੋਨਾ-ਰੂਪੀ ਕਣਕ ਦੀ ਫ਼ਸਲ ਕਟਾਈ ਲਈ ਬਿਲਕੁੱਲ ਤਿਆਰ ਹੈ ਅਤੇ ਕੁੱਝ ਕਿਸਾਨਾਂ ਦੀਆਂ ਕਣਕ ਦੀਆਂ ਢੇਰੀਆਂ ਅਨਾਜ ਮੰਡੀ 'ਚ ਪਹੁੰਚ ਚੁੱਕੀਆਂ ਹਨ, ਪ੍ਰੰਤੂ ਅਪ੍ਰੈਲ ਦੇ ਸ਼ੁਰੂਆਤ 'ਚ ਪਿਛਲੇ ਵਰ੍ਹੇ ਕਣਕ ਦੀ ...

ਪੂਰੀ ਖ਼ਬਰ »

ਨੰਬਰਦਾਰਾ ਐਸੋਸੀਏਸ਼ਨ ਨੇ ਕੈਪਟਨ ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਯਾਦ ਕਰਵਾਏ

ਮਲੇਰਕੋਟਲਾ, 9 ਅਪ੍ਰੈਲ (ਕੁਠਾਲਾ) - ਪੰਜਾਬ ਨੰਬਰਦਾਰਾ ਐਸੋਸੀਏਸ਼ਨ ਰਜਿ: ਨੰਬਰ 169 (ਗ਼ਾਲਿਬ ਗਰੁੱਪ) ਤਹਿਸੀਲ ਮਲੇਰਕੋਟਲਾ ਦੀ ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਤਹਿਸੀਲ ਪ੍ਰਧਾਨ ਗੁਰਮੇਲ ਸਿੰਘ ਹਥਨ ਅਤੇ ਜਨਰਲ ਸਕੱਤਰ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਗਗਨਦੀਪ ਕੌਰ ਢੀਂਡਸਾ ਨੇ ਲੋੜਵੰਦਾਂ ਨੂੰ ਢਾਈ ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ

ਮੂਣਕ, 9 ਅਪ੍ਰੈਲ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਹਲਕਾ ਲਹਿਰਾ ਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਬੀਬੀ ਗਗਨਦੀਪ ਕੌਰ ਢੀਂਡਸਾ ਨੇ ਅਮਾਨਤ ਫਾਉਂਡੇਸ਼ਨ 'ਚੋਂ ਗੁਰੂ ਘਰ ਪਿੰਡ ਭੂੰਦੜਭੈਣੀ ਤੇ ਮਲਾਣਾ ਪੈਲੇਸ ਵਿਖੇ ਸੰਸਥਾਵਾਂ ਨੂੰ ਚੈੱਕ ਤਕਸੀਮ ਕੀਤੇ ਜਿਨ੍ਹਾਂ 'ਚ ਗੁਰੂ ਘਰ ਭੂੰਦੜਭੈਣੀ, ਗੁਰੂ ਘਰ ਕੋਟੜਾ ਲਹਿਲ, ਮੂਣਕ ਵਿਖੇ ਘਰ ਵਿਚ ਅੱਗ ਲੱਗਣ ਵਾਲੇ ਪੀੜਤ ਪਰਿਵਾਰ, ਪਿੰਡ ਸਲੇਮਗੜ੍ਹ ਦੇ ਪਾਰਟੀ ਵਰਕਰ ਸਵਰਗਵਾਸੀ ਮੰਗਤ ਸ਼ਰਮਾ ਦੇ ਪਿਤਾ, ਖਿਡਾਰੀਆਂ 'ਚ ਰਾਧਿਕਾ ਸੈਣੀ ਸਮੇਤ ਕਈ ਲੋੜਵੰਦਾਂ ਨੂੰ ਕਰੀਬ ਢਾਈ ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ ਗਏ | ਬੀਬੀ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਲੜਕੀ ਦੇ ਨਾਂਅ 'ਤੇ ਚਲਾਈ ਜਾ ਰਹੀ ਅਮਾਨਤ ਫਾਉਂਡੇਸ਼ਨ ਰਾਹੀਂ ਢੀਂਡਸਾ ਪਰਿਵਾਰ ਲੋੜਵੰਦਾਂ ਲਈ ਇਹ ਸੇਵਾ ਬਿਨਾ ਰਾਜਨੀਤਕ ਰੰਗਤ ਤੋਂ ਪਰਿਵਾਰਕ ਤੌਰ 'ਤੇ ਕਰਦਾ ਹੈ ਅਤੇ ਭਵਿੱਖ 'ਚ ਕਰਦਾ ਰਹੇਗਾ ਲੋੜਵੰਦ ਵਿਅਕਤੀ ਭਾਵੇਂ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਰਾਮਪਾਲ ਬਹਿਣੀਵਾਲ, ਇਸਤਰੀ ਸਭਾ ਦੀ ਪ੍ਰਧਾਨ ਸੁਨੀਤਾ ਸ਼ਰਮਾ, ਪੀ.ਏ ਮਾ:ਦਲਜੀਤ ਸਿੰਘ, ਪੀ.ਏ ਰਾਮ ਗੋਪਾਲ ਸ਼ਰਮਾ, ਪੀ.ਏ ਲਲਿਤ ਜੋਸ਼ੀ, ਸਾਬਕਾ ਚੇਅਰਮੈਨ ਚਮਕੌਰ ਸਿੰਘ ਬਦਲਗੜ੍ਹ, ਸਾਬਕਾ ਪ੍ਰਧਾਨ ਪ੍ਰਕਾਸ਼ ਮਲਾਣਾ, ਸਾਬਕਾ ਪ੍ਰਧਾਨ ਭੀਮ ਗਰਗ, ਪ੍ਰਧਾਨ ਭੁਪਿੰਦਰ ਸਿੰਘ ਮਹਾਂ ਸਿੰਘ ਵਾਲਾ, ਪ੍ਰਧਾਨ ਜਗਸੀਰ ਸਿੰਘ ਭੂੰਦੜਭੈਣੀ, ਮਨਿੰਦਰ ਲਖਮੀਰ ਵਾਲਾ, ਨਰਿੰਦਰ ਸਿੰਘ ਸੇਖੋਂ, ਕਾਬਲ ਸੇਖੋਂ, ਸਾਬਕਾ ਸਰਪੰਚ ਜਰਨੈਲ ਸਿੰਘ ਭੂੰਦੜਭੈਣੀ, ਹਰਜੀਤ ਸਿੰਘ ਸਮਰਾ, ਸਾਬਕਾ ਸਰਪੰਚ ਮੇਜਰ ਸਿੰਘ ਬੁਸਹਿਰਾ, ਬਿੱਲਾ ਬੁਸਹਿਰਾ, ਗ੍ਰੰਥੀ ਬਲਕਾਰ ਸਿੰਘ, ਸਰਪੰਚ ਭਗਵੰਤ ਸਿੰਘ ਕੋਟੜਾ ਲਹਿਲ, ਗੁਰਦੀਪ ਸਿੰਘ ਡੁਡੀਆਂ, ਰਾਮਪਾਲ ਸਿੰਘ ਸੁਰਜਨਭੈਣੀ, ਭੀਮ ਸਿੰਘ ਭੂੰਦੜਭੈਣੀ, ਜਗਰੂਪ ਸਿੰਘ ਭੂੰਦੜਭੈਣੀ, ਰਣਵੀਰ ਸਿੰਘ, ਗੁਰਜੰਟ ਸਿੰਘ ਸਲੇਮਗੜ੍ਹ, ਰਾਮ ਗੋਪਾਲ ਸਲੇਮਗੜ੍ਹ, ਮਲਕੀਤ ਸਿੰਘ ਸੈਣੀ, ਗੁਲਾਬ ਸੈਣੀ, ਪ੍ਰਗਟ ਸਿੰਘ ਭੂੰਦੜਭੈਣੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਰਾਜੀਵ ਮੱਖਣ ਇੰਡਸਟਰੀ ਚੈਂਬਰ ਦੇ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 9 ਅਪ੍ਰੈਲ (ਧਾਲੀਵਾਲ, ਭੁੱਲਰ) - ਇੰਡਸਟਰੀ ਚੈਂਬਰ ਬਲਾਕ ਸੁਨਾਮ ਦੀ ਇਕ ਮੀਟਿੰਗ ਪ੍ਰਧਾਨ ਲੱਖੀਂ ਗੋਇਲ ਅਤੇ ਚੇਅਰਮੈਨ ਜਗਜੀਤ ਸਿੰਘ ਜੌੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਇੰਡਸਟਰੀ ਚੈਂਬਰ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਘਣਸ਼ਾਮ ...

ਪੂਰੀ ਖ਼ਬਰ »

ਪੰਧੇਰ ਬਣੇ 'ਆਪ' ਸਪੋਰਟਸ ਵਿੰਗ ਦੇ ਜ਼ਿਲ੍ਹਾ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 9 ਅਪ੍ਰੈਲ (ਭੁੱਲਰ, ਧਾਲੀਵਾਲ)-ਸੁਨਾਮ ਨੇੜਲੇ ਪਿੰਡ ਅਕਾਲਗੜ੍ਹ ਦੇ ਜੰਮਪਲ ਅਤੇ ਸੇਵਾ ਮੁਕਤ ਏ.ਆਈ.ਜੀ.ਸਰਬਜੀਤ ਸਿੰਘ ਪੰਧੇਰ ਨੂੰ ਆਮ ਆਦਮੀ ਪਾਰਟੀ ਵਲੋਂ ਐਸ.ਏ.ਐਸ.ਨਗਰ (ਮੋਹਾਲੀ) ਜਿਲ੍ਹੇ ਦਾ ਸਪੋਰਟਸ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »

ਵਿਸਾਖੀ ਮੌਕੇ ਹੋਵੇਗਾ ਅੰਮਿ੍ਤ ਸੰਚਾਰ

ਸੰਗਰੂਰ, 9 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਵਿਸਾਖੀ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਸਾਲਾਨਾ ਜੋੜ ਮੇਲੇ ਮੌਕੇ 13 ਅਪੈ੍ਰਲ 2021 ਨੂੰ ਅੰਮਿ੍ਤ ਸੰਚਾਰ ਵੀ ਹੋਣਾ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ. ਕੁਲਵੰਤ ਸਿੰਘ ...

ਪੂਰੀ ਖ਼ਬਰ »

ਕੁੱਕੀ ਲਦਾਲ ਬਣੇ 'ਆਪ' ਕਿਸਾਨ ਵਿੰਗ ਦੇ ਮੁੜ ਜ਼ਿਲ੍ਹਾ ਪ੍ਰਧਾਨ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਵਲੋਂ ਅਹੁਦੇਦਾਰਾਂ ਦੀ ਜਾਰੀ ਸੂਚੀ ਵਿਚ 'ਆਪ' ਆਗੂ ਕੰਵਰਜੀਤ ਸਿੰਘ ਕੁੱਲੀ ਲਦਾਲ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦਾ ਮੁੜ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਕੁੱਕੀ ...

ਪੂਰੀ ਖ਼ਬਰ »

ਮਾਤਾ ਦਿਆਵੰਤੀ ਦੇਵੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ)-ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਕਾਲਜ ਲਹਿਲ ਖ਼ੁਰਦ ਦੇ ਚੇਅਰਮੈਨ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਰਾਜੇਸ਼ ਕੁਮਾਰ ਭੋਲਾ ਦੇ ਮਾਤਾ ਅਤੇ ਨਗਰ ਕੌਂਸਲ ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਮੈਡਮ ਰਵੀਨਾ ਗਰਗ ਦੇ ਸੱਸ ਮਾਤਾ ...

ਪੂਰੀ ਖ਼ਬਰ »

ਕੋਰੋਨਾ ਸੰਕਟ ਇਕੱਲੇ ਸਕੂਲਾਂ 'ਤੇ ਹੀ ਕਿਉਂ ਸੁੱਟਿਆ ਜਾ ਰਿਹਾ-ਧੂਰੀ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ)-ਸਥਾਨਕ ਸਕੂਲ ਪ੍ਰਬੰਧਕਾਂ ਦੀ ਮੀਟਿੰਗ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਅਤੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਅਗਵਾਈ ਵਿਚ ਸਥਾਨਕ ਹੋਲੀ ਮਿਸ਼ਨ ਸਕੂਲ ਵਿਚ ਹੋਈ ਜਿਸ ਵਿਚ ਆਉਣ ਵਾਲੇ ਦਿਨਾਂ ਦੀ ...

ਪੂਰੀ ਖ਼ਬਰ »

ਪ੍ਰੀਤਮਹਿੰਦਰ ਸਿੰਘ ਦੂਸਰੀ ਵਾਰ ਬਣੇ ਸਹਿਕਾਰੀ ਸਭਾ ਦੇ ਪ੍ਰਧਾਨ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਦੀ ਲਹਿਰਾਗਾਗਾ ਕੋਆਪ੍ਰੇਟਿਵ ਮਾਰਕੀਟਿੰਗ-ਕਮ-ਪ੍ਰੋਸੈਸਿੰਗ ਸੋਸਾਇਟੀ ਲਿਮਟਿਡ ਲਹਿਰਾਗਾਗਾ ਦੀ ਪ੍ਰਧਾਨ ਦੀ ਚੋਣ ਸਰਬ-ਸੰਮਤੀ ਨਾਲ ਹੋਈ ਜਿਸ ਵਿਚ ਅਕਾਲੀ ਦਲ ਦੇ ਸਰਕਲ ਪ੍ਰਧਾਨ ਪ੍ਰੀਤਮਹਿੰਦਰ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਸਿੱਖਿਆ ਦੇ ਖੇਤਰ 'ਚ ਬਣਾਇਆ ਅਹਿਮ ਸਥਾਨ

ਸੰਗਰੂਰ, 9 ਅਪੈ੍ਰਲ (ਸੁਖਵਿੰਦਰ ਸਿੰਘ ਫੁੱਲ)-ਪਿਛਲੇ ਪੰਜ ਸਾਲਾਂ ਦੇ ਛੋਟੇ ਜਿਹੇ ਵਕਫ਼ੇ ਦੌਰਾਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਅਜਿਹਾ ਨਾਮਣਾ ਖੱਟਿਆ ਜਿਹੜਾ ਕਿਸੇ ਹੋਰ ਲਈ ਏਨਾ ਆਸਾਨ ਨਹੀਂ, ਪਿਛਲੇ ਪੰਜ ਸਾਲਾਂ ਵਿਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਸਿਰਫ਼ ...

ਪੂਰੀ ਖ਼ਬਰ »

ਗੁਰਜੀਤ ਸਿੰਘ ਰਾਜਪੁਰਾ ਨੂੰ ਜਥੇਬੰਦੀ ਦਾ ਸੂਬਾ ਕਮੇਟੀ ਮੈਂਬਰ ਕੀਤਾ ਨਿਯੁਕਤ

ਨਦਾਮਪੁਰ, ਚੰਨੋਂ, 9 ਅਪ੍ਰੈਲ (ਹਰਜੀਤ ਸਿੰਘ ਨਿਰਮਾਣ)-ਸਥਾਨਕ ਨਗਰ ਨਦਾਮਪੁਰ ਵਿਖੇ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਯੂਨੀਅਨ ਦੀ ਝੰਡਾ ਲਹਿਰਾਉਣ ਦੀ ਰਸਮ ਹੋਈ ਜਿਸ ਵਿਚ ਸੂਬਾ ਪ੍ਰਧਾਨ ਅਵਤਾਰ ਸਿੰਘ ਸ਼ੇਰਗਿੱਲ ਸੂਬਾ ਕਮੇਟੀ ਮੈਂਬਰਾਂ ਸਮੇਤ ਵਿਸ਼ੇਸ਼ ਤੌਰ ਇਸ ...

ਪੂਰੀ ਖ਼ਬਰ »

16ਵੀਂ ਜਨਰਲ ਕੌ ਾਸਲ ਦਾ ਪਹਿਲਾ ਇਜਲਾਸ ਮੁਲਤਵੀ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੋਰੀਆ) - ਗੌਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰਧਾਨਗੀ ਮੰਡਲ ਦੀ ਮੀਟਿੰਗ ਜੂਮ ਐਪ ਰਾਹੀਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਅਗਵਾਈ ਵਿੱਚ ਹੋਈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ ਅਤੇ ਜਨਰਲ ਸਕੱਤਰ ਸਤਵੰਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਗੱਲਬਾਤ ਮੁੜ ਸ਼ੁਰੂ ਕਰਵਾਉਣ ਲਈ ਪੂਨੀਆ ਨੇ ਜਿਆਣੀ ਨਾਲ ਕੀਤੀ ਮੁਲਾਕਾਤ

ਸੰਗਰੂਰ, 9 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਸਤਵੰਤ ਸਿੰਘ ਪੂਨੀਆ ਨੇ ਰਾਜ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਿਸਾਨਾਂ ਨਾਲ ਗਠਿਤ ਤਾਲਮੇਲ ਕਮੇਟੀ ਦੇ ਚੇਅਰਮੈਨ ਸ੍ਰੀ ਸੁਰਜੀਤ ਕੁਮਾਰ ਜਿਆਣੀ ਨਾਲ ਕਿਸਾਨ ...

ਪੂਰੀ ਖ਼ਬਰ »

ਕੁੱਕੀ ਲਦਾਲ ਬਣੇ 'ਆਪ' ਕਿਸਾਨ ਵਿੰਗ ਦੇ ਮੁੜ ਜ਼ਿਲ੍ਹਾ ਪ੍ਰਧਾਨ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਵਲੋਂ ਅਹੁਦੇਦਾਰਾਂ ਦੀ ਜਾਰੀ ਸੂਚੀ ਵਿਚ 'ਆਪ' ਆਗੂ ਕੰਵਰਜੀਤ ਸਿੰਘ ਕੁੱਲੀ ਲਦਾਲ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦਾ ਮੁੜ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਕੁੱਕੀ ...

ਪੂਰੀ ਖ਼ਬਰ »

ਵਿਸਾਖੀ ਮੌਕੇ ਹੋਵੇਗਾ ਅੰਮਿ੍ਤ ਸੰਚਾਰ

ਸੰਗਰੂਰ, 9 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਵਿਸਾਖੀ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਸਾਲਾਨਾ ਜੋੜ ਮੇਲੇ ਮੌਕੇ 13 ਅਪੈ੍ਰਲ 2021 ਨੂੰ ਅੰਮਿ੍ਤ ਸੰਚਾਰ ਵੀ ਹੋਣਾ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ. ਕੁਲਵੰਤ ਸਿੰਘ ...

ਪੂਰੀ ਖ਼ਬਰ »

ਕੁੱਕੀ ਲਦਾਲ ਬਣੇ 'ਆਪ' ਕਿਸਾਨ ਵਿੰਗ ਦੇ ਮੁੜ ਜ਼ਿਲ੍ਹਾ ਪ੍ਰਧਾਨ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਵਲੋਂ ਅਹੁਦੇਦਾਰਾਂ ਦੀ ਜਾਰੀ ਸੂਚੀ ਵਿਚ 'ਆਪ' ਆਗੂ ਕੰਵਰਜੀਤ ਸਿੰਘ ਕੁੱਲੀ ਲਦਾਲ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦਾ ਮੁੜ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਕੁੱਕੀ ...

ਪੂਰੀ ਖ਼ਬਰ »

ਮਾਤਾ ਦਿਆਵੰਤੀ ਦੇਵੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ)-ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਕਾਲਜ ਲਹਿਲ ਖ਼ੁਰਦ ਦੇ ਚੇਅਰਮੈਨ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਰਾਜੇਸ਼ ਕੁਮਾਰ ਭੋਲਾ ਦੇ ਮਾਤਾ ਅਤੇ ਨਗਰ ਕੌਂਸਲ ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਮੈਡਮ ਰਵੀਨਾ ਗਰਗ ਦੇ ਸੱਸ ਮਾਤਾ ...

ਪੂਰੀ ਖ਼ਬਰ »

ਕੋਰੋਨਾ ਸੰਕਟ ਇਕੱਲੇ ਸਕੂਲਾਂ 'ਤੇ ਹੀ ਕਿਉਂ ਸੁੱਟਿਆ ਜਾ ਰਿਹਾ-ਧੂਰੀ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ)-ਸਥਾਨਕ ਸਕੂਲ ਪ੍ਰਬੰਧਕਾਂ ਦੀ ਮੀਟਿੰਗ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਅਤੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਅਗਵਾਈ ਵਿਚ ਸਥਾਨਕ ਹੋਲੀ ਮਿਸ਼ਨ ਸਕੂਲ ਵਿਚ ਹੋਈ ਜਿਸ ਵਿਚ ਆਉਣ ਵਾਲੇ ਦਿਨਾਂ ਦੀ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਸਿੱਖਿਆ ਦੇ ਖੇਤਰ 'ਚ ਬਣਾਇਆ ਅਹਿਮ ਸਥਾਨ

ਸੰਗਰੂਰ, 9 ਅਪੈ੍ਰਲ (ਸੁਖਵਿੰਦਰ ਸਿੰਘ ਫੁੱਲ)-ਪਿਛਲੇ ਪੰਜ ਸਾਲਾਂ ਦੇ ਛੋਟੇ ਜਿਹੇ ਵਕਫ਼ੇ ਦੌਰਾਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਅਜਿਹਾ ਨਾਮਣਾ ਖੱਟਿਆ ਜਿਹੜਾ ਕਿਸੇ ਹੋਰ ਲਈ ਏਨਾ ਆਸਾਨ ਨਹੀਂ, ਪਿਛਲੇ ਪੰਜ ਸਾਲਾਂ ਵਿਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਸਿਰਫ਼ ...

ਪੂਰੀ ਖ਼ਬਰ »

ਗੁਰਜੀਤ ਸਿੰਘ ਰਾਜਪੁਰਾ ਨੂੰ ਜਥੇਬੰਦੀ ਦਾ ਸੂਬਾ ਕਮੇਟੀ ਮੈਂਬਰ ਕੀਤਾ ਨਿਯੁਕਤ

ਨਦਾਮਪੁਰ, ਚੰਨੋਂ, 9 ਅਪ੍ਰੈਲ (ਹਰਜੀਤ ਸਿੰਘ ਨਿਰਮਾਣ)-ਸਥਾਨਕ ਨਗਰ ਨਦਾਮਪੁਰ ਵਿਖੇ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਯੂਨੀਅਨ ਦੀ ਝੰਡਾ ਲਹਿਰਾਉਣ ਦੀ ਰਸਮ ਹੋਈ ਜਿਸ ਵਿਚ ਸੂਬਾ ਪ੍ਰਧਾਨ ਅਵਤਾਰ ਸਿੰਘ ਸ਼ੇਰਗਿੱਲ ਸੂਬਾ ਕਮੇਟੀ ਮੈਂਬਰਾਂ ਸਮੇਤ ਵਿਸ਼ੇਸ਼ ਤੌਰ ਇਸ ...

ਪੂਰੀ ਖ਼ਬਰ »

16ਵੀਂ ਜਨਰਲ ਕੌ ਾਸਲ ਦਾ ਪਹਿਲਾ ਇਜਲਾਸ ਮੁਲਤਵੀ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੋਰੀਆ) - ਗੌਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰਧਾਨਗੀ ਮੰਡਲ ਦੀ ਮੀਟਿੰਗ ਜੂਮ ਐਪ ਰਾਹੀਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਅਗਵਾਈ ਵਿੱਚ ਹੋਈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ ਅਤੇ ਜਨਰਲ ਸਕੱਤਰ ਸਤਵੰਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਗੱਲਬਾਤ ਮੁੜ ਸ਼ੁਰੂ ਕਰਵਾਉਣ ਲਈ ਪੂਨੀਆ ਨੇ ਜਿਆਣੀ ਨਾਲ ਕੀਤੀ ਮੁਲਾਕਾਤ

ਸੰਗਰੂਰ, 9 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਸਤਵੰਤ ਸਿੰਘ ਪੂਨੀਆ ਨੇ ਰਾਜ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਿਸਾਨਾਂ ਨਾਲ ਗਠਿਤ ਤਾਲਮੇਲ ਕਮੇਟੀ ਦੇ ਚੇਅਰਮੈਨ ਸ੍ਰੀ ਸੁਰਜੀਤ ਕੁਮਾਰ ਜਿਆਣੀ ਨਾਲ ਕਿਸਾਨ ...

ਪੂਰੀ ਖ਼ਬਰ »

ਪ੍ਰੀਤਮਹਿੰਦਰ ਸਿੰਘ ਦੂਸਰੀ ਵਾਰ ਬਣੇ ਸਹਿਕਾਰੀ ਸਭਾ ਦੇ ਪ੍ਰਧਾਨ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਦੀ ਲਹਿਰਾਗਾਗਾ ਕੋਆਪ੍ਰੇਟਿਵ ਮਾਰਕੀਟਿੰਗ-ਕਮ-ਪ੍ਰੋਸੈਸਿੰਗ ਸੋਸਾਇਟੀ ਲਿਮਟਿਡ ਲਹਿਰਾਗਾਗਾ ਦੀ ਪ੍ਰਧਾਨ ਦੀ ਚੋਣ ਸਰਬ-ਸੰਮਤੀ ਨਾਲ ਹੋਈ ਜਿਸ ਵਿਚ ਅਕਾਲੀ ਦਲ ਦੇ ਸਰਕਲ ਪ੍ਰਧਾਨ ਪ੍ਰੀਤਮਹਿੰਦਰ ...

ਪੂਰੀ ਖ਼ਬਰ »

ਕੁੱਕੀ ਲਦਾਲ ਬਣੇ 'ਆਪ' ਕਿਸਾਨ ਵਿੰਗ ਦੇ ਮੁੜ ਜ਼ਿਲ੍ਹਾ ਪ੍ਰਧਾਨ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਵਲੋਂ ਅਹੁਦੇਦਾਰਾਂ ਦੀ ਜਾਰੀ ਸੂਚੀ ਵਿਚ 'ਆਪ' ਆਗੂ ਕੰਵਰਜੀਤ ਸਿੰਘ ਕੁੱਲੀ ਲਦਾਲ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦਾ ਮੁੜ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਕੁੱਕੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX