ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  51 minutes ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  about 1 hour ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  about 1 hour ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  about 1 hour ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  about 1 hour ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  about 1 hour ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  about 2 hours ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 5 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  about 5 hours ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  about 5 hours ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 6 hours ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 6 hours ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 6 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 7 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 7 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 7 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 8 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 8 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 8 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 8 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 8 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 9 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 9 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 9 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਸੰਗਰੂਰ

ਨਗਰ ਪੰਚਾਇਤ 'ਤੇ ਕਾਂਗਰਸ ਕਾਬਜ਼, ਜਸਪਾਲ ਕੌਰ ਬਣੀ ਪ੍ਰਧਾਨ

ਅਮਰਗੜ੍ਹ, 9 ਅਪ੍ਰੈਲ (ਸੁਖਜਿੰਦਰ ਸਿੰਘ ਝੱਲ, ਜਤਿੰਦਰ ਮੰਨਵੀ) - ਨਗਰ ਪੰਚਾਇਤ ਅਮਰਗੜ੍ਹ ਦੀ ਪਿਛਲੇ ਦਿਨੀਂ ਨੇਪਰੇ ਚੜ੍ਹੀ ਚੋਣ ਵਿਚ ਜਸਪਾਲ ਕੌਰ ਪਤਨੀ ਸਰਬਜੀਤ ਸਿੰਘ ਗੋਗੀ ਸਾਬਕਾ ਸਰਪੰਚ ਅਮਰਗੜ੍ਹ ਨੂੰ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਇਕਲੌਤੇ ਜੇਤੂ ਐਮ ਸੀ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕਿਸਾਨਾਂ ਨੇ ਧਰਨਿਆਂ ਦੌਰਾਨ ਕੇਂਦਰ ਖ਼ਿਲਾਫ਼ ਕੱਢੀ ਭੜਾਸ

ਸੰਗਰੂਰ, 9 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਜ਼ਿਲ੍ਹਾ ਸੰਗਰੂਰ ਵਿਚ ਅੱਜ ਵੀ ਕਿਸਾਨਾਂ ਦੇ ਪ੍ਰਭਾਵਸ਼ਾਲੀ ਧਰਨੇ ਨਿਰੰਤਰ ਜਾਰੀ ਰਹੇ | ਰੇਲਵੇ ਸਟੇਸ਼ਨ ਬਾਹਰ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ 31 ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਮੀਡੀਆ ਕੁਆਰਡੀਨੇਟਰ ਨਿਯੁਕਤ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸਿੱਖਿਆ ਅਫ਼ਸਰ (ਅ.ਸ) ਸੰਗਰੂਰ ਨੇ ਜਗਦੀਸ਼ ਸਿੰਘ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਬਾਸੀਅਰਕ ਬਲਾਕ ਸੁਨਾਮ-2 ਨੂੰ ਪ੍ਰਾਇਮਰੀ ਵਿੰਗ ਦਾ ਪਿੰ੍ਰਟ ਮੀਡੀਆ ਕੁਆਰਡੀਨੇਟਰ ਨਿਯੁਕਤ ਕੀਤਾ ਹੈ | ਜਗਦੀਸ਼ ਸਿੰਘ ਨੇ ...

ਪੂਰੀ ਖ਼ਬਰ »

ਸੈਂਕੜੇ ਆਂਗਣਵਾੜੀ ਮੁਲਾਜ਼ਮਾਂ ਨੇ ਕੱਢੀ ਪੰਜਾਬ ਸਰਕਾਰ ਦੀ ਅਰਥੀ ਯਾਤਰਾ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੌਰੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ 17 ਮਾਰਚ ਤੋਂ ਪੱਕਾ ਮੋਰਚਾ ਲਗਾਈ ਬੈਠੀ ਆਂਗਣਵਾੜੀ ਮੁਲਾਜ਼ਮਾਂ ਨੇ ਅੱਜ ਪੰਜਾਬ ਸਰਕਾਰ ਦੀ ਅਰਥੀ ਯਾਤਰਾ ਕੱਢੀ | ਆਲ ਇੰਡੀਆਂ ਫੈਡਰੇਸ਼ਨ ਆਫ਼ ...

ਪੂਰੀ ਖ਼ਬਰ »

ਹਵਾਲਾਤ ਦੇ ਗੇਟ ਤੋੜ ਕੇ ਮੁਲਜ਼ਮ ਥਾਣੇ 'ਚੋਂ ਹੋਇਆ ਫ਼ਰਾਰ

ਧੂਰੀ, 9 ਅਪ੍ਰੈਲ (ਸੰਜੇ ਲਹਿਰੀ, ਦੀਪਕ) - ਥਾਣਾ ਸਦਰ ਧੂਰੀ ਵਿਚੋਂ ਇਕ ਵਿਅਕਤੀ ਜੋ ਕਿ ਕਣਕ ਚੋਰੀ ਦੇ ਦੋਸ਼ ਹੇਠ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਸੀ, ਬੀਤੀ ਕੱਲ੍ਹ ਹਵਾਲਾਤ ਦੇ ਗੇਟ ਦੀ ਚੌਗਾਠ ਪੁੱਟ ਕੇ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ ਹੈ | ਥਾਣਾ ਸਦਰ ਧੂਰੀ ਦੇ ...

ਪੂਰੀ ਖ਼ਬਰ »

ਦੁਬਈ ਭੇਜਣ 'ਤੇ ਮਾਰੀ 11 ਲੱਖ ਦੀ ਠੱਗੀ

ਭਵਾਨੀਗੜ੍ਹ, 9 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-2 ਨੌਜਵਾਨਾਂ ਨੂੰ ਦੁਬਈ ਭੇਜਣ, ਰਹਿਣ ਸਹਿਣ ਕਰਨ ਅਤੇ ਉਨ੍ਹਾਂ ਦੇ ਡਰਾਈਵਿੰਗ ਲਾਇਸੈਂਸ ਬਣਾ ਕੇ ਦੇਣ ਬਦਲੇ 11 ਲੱਖ ਰੁਪਏ ਲੈ ਕੇ ਠੱਗੀ ਮਾਰਨ 'ਤੇ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕਰਨ ਦਾ ਸਮਾਚਾਰ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 5 ਲੱਖ ਠੱਗੇ

ਮੂਣਕ, 9 ਅਪ੍ਰੈਲ (ਭਾਰਦਵਾਜ/ ਸਿੰਗਲਾ) - ਥਾਣਾ ਮੂਣਕ ਪੁਲਿਸ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਪੰਜ ਲੱਖ ਰੁਪਏ ਦੀ ਠੱਗੀ ਮਾਰਨ ਤਹਿਤ ਇਕ ਔਰਤ ਤੇ ਇਕ ਵਿਅਕਤੀ 'ਤੇ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਕੁਲਵਿੰਦਰ ਸਿੰਘ ਵਾਸੀ ਹਰਿਆਓ ਤਹਿਸੀਲ ਲਹਿਰਾ ਗਾਗਾ ਵਲੋਂ ...

ਪੂਰੀ ਖ਼ਬਰ »

ਅਗਾਊਾ ਜ਼ਮਾਨਤ ਮਿਲਣ ਦੇ ਬਾਵਜੂਦ ਪੁਲਿਸ ਵਲੋਂ ਥਾਣੇ ਬੰਦ ਕਰ ਦੇਣ ਤੋਂ ਭੜਕੇ ਸਰਪੰਚ ਹਮਾਇਤੀਆਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 9 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਥਾਣੇ ਵਿਖੇ ਉਸ ਸਮੇਂ ਤਣਾਅ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਪਿੰਡ ਭੱਟੀਵਾਲ ਕਲ੍ਹਾਂ ਦੇ ਸਰਪੰਚ ਜਸਕਰਨ ਸਿੰਘ ਲੈਂਪੀ ਵਲੋਂ ਇਕ ਕੇਸ ਵਿਚੋਂ ਹਾਈਕੋਰਟ ਤੋਂ ਅਗਾਊਾ ਜ਼ਮਾਨਤ ਮਿਲਣ ਦੇ ਬਾਵਜੂਦ ਪੁਲਿਸ ਨੇ ...

ਪੂਰੀ ਖ਼ਬਰ »

ਪੰਜਾਬ 'ਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ 69% ਅਸਾਮੀਆਂ ਲੰਮੇ ਸਮੇਂ ਤੋਂ ਖਾਲੀ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੋਰੀਆ)-ਪੰਜਾਬ ਦੇ ਸਰਕਾਰੀ ਸਕੂਲਾਂ ਰਾਹੀਂ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਜਨਤਕ ਸਿੱਖਿਆ ਦੇ ਵਿਕਾਸ ਅਤੇ ਵਾਧੇ ਲਈ ਰਾਜ ਦੇ ਕੁੱਲ ਘਰੇਲੂ ਉਤਪਾਦ ਦਾ ਛੇ ਪ੍ਰਤੀਸ਼ਤ ਖ਼ਰਚ ਕਰਨ ਦਾ ਚੋਣ ਵਾਅਦਾ ਕਰਨ ਵਾਲੀ ਪੰਜਾਬ ਦੀ ਕਾਂਗਰਸ ...

ਪੂਰੀ ਖ਼ਬਰ »

ਚਮਕੌਰ ਸਿੰਘ ਭੂਦਨ ਟਰੱਕ ਯੂਨੀਅਨ ਮਲੇਰਕੋਟਲਾ ਦੇ ਪ੍ਰਧਾਨ ਨਿਯੁਕਤ

ਮਲੇਰਕੋਟਲਾ, 9 ਅਪ੍ਰੈਲ (ਕੁਠਾਲਾ) - ਕਾਂਗਰਸੀ ਆਗੂ ਚਮਕੌਰ ਸਿੰਘ ਭੂਦਨ ਨੂੰ ਅੱਜ ਟਰਾਂਸਪੋਰਟ ਤੇ ਜਲ ਸਪਲਾਈ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੇ ਆਦੇਸ਼ਾਂ 'ਤੇ ਟਰੱਕ ਯੂਨੀਅਨ ਮਲੇਰਕੋਟਲਾ ਦਾ ਪ੍ਰਧਾਨ ਨਿਯੁਕਤ ਕਰ ਦਿਤਾ ਗਿਆ | ਨਵੇਂ ਪ੍ਰਧਾਨ ਚਮਕੌਰ ਸਿੰਘ ਭੂਦਨ ਦੀ ...

ਪੂਰੀ ਖ਼ਬਰ »

ਗਾਗਾ ਕੋਆਪਰੇਟਿਵ ਸੁਸਾਇਟੀ ਦੀ ਚੋਣ, ਸੰਸਾਰ ਸਿੰਘ ਪ੍ਰਧਾਨ ਚੁਣੇ

ਲਹਿਰਾਗਾਗਾ, 9 ਅਪ੍ਰੈਲ (ਸੂਰਜ ਭਾਨ ਗੋਇਲ) - ਗਾਗਾ ਕੋਆਪਰੇਟਿਵ ਸੁਸਾਇਟੀ ਦੀ ਚੋਣ ਜਥੇਦਾਰ ਪ੍ਰਗਟ ਸਿੰਘ ਗਾਗਾ ਦੀ ਸਰਪ੍ਰਸਤੀ ਹੇਠ ਹੋਈ | ਇਸ ਵਿਚ ਸਰਬਸੰਮਤੀ ਨਾਲ 11 ਮੈਂਬਰ ਚੁਣੇ ਗਏ ਜਿਨ੍ਹਾਂ ਵਿਚੋਂ ਛੇ ਮੈਂਬਰ ਪਿੰਡ ਗਾਗਾ, ਤਿੰਨ ਮੈਂਬਰ ਪਿੰਡ ਖੋਖਰ, ਇੱਕ ...

ਪੂਰੀ ਖ਼ਬਰ »

ਡੀ.ਸੀ. ਨੇ ਕੋਵਿਡ ਵੈਕਸੀਨ ਲਈ ਕੀਤਾ ਪ੍ਰੇਰਿਤ

ਮਲੇਰਕੋਟਲਾ, 9 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਅੱਜ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਮਲੇਰਕੋਟਲਾ ਸ਼ਹਿਰ ਦਾ ਦੌਰਾ ਕੀਤਾ ਗਿਆ ਅਤੇ ਸਰਹੰਦੀ ਗੇਟ ਮਸਜਿਦ 'ਚ ਸ਼ਹਿਰ ਦੇ ਧਾਰਮਿਕ ਅਤੇ ਸਮਾਜਿਕ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਰਾਜਾ ਸਨਮਾਨਿਤ

ਲੌਂਗੋਵਾਲ, 9 ਅਪ੍ਰੈਲ (ਵਿਨੋਦ, ਖੰਨਾ) - ਯੋਜਨਾ ਬੋਰਡ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਅੱਜ ਇੱਥੇ ਦੁੱਗਾਂ ਰੋਡ 'ਤੇ ਸਥਿਤ ਪ੍ਰਸਿੱਧ ਧਾਰਮਿਕ ਸਥਾਨ ਡੇਰਾ ਬਾਬਾ ਮੇਹਰ ਦਾਸ ਪਾਓ ਵਾਲੇ 'ਤੇ ਨਤਮਸਤਕ ਹੋਏ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ...

ਪੂਰੀ ਖ਼ਬਰ »

ਸੰਗਰੂਰ ਦੀ ਨਿਸ਼ਾ ਸ਼ਰਮਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੋਰੋਨਾ ਵੈਕਸੀਨ ਲਗਾਉਣ ਦਾ ਸੁਭਾਗ ਪ੍ਰਾਪਤ ਹੋਇਆ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੌਰੀਆ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਾਉਣ ਦਾ ਸੁਭਾਗ ਸੰਗਰੂਰ ਦੀ ਨਿਸ਼ਾ ਸ਼ਰਮਾ ਨੂੰ ਹੋਇਆ | ਕਟਿਹਰਾ ਮੁਹੱਲਾ ਸੰਗਰੂਰ ਦੀ ਰਹਿਣ ਵਾਲੀ ਨਿਸ਼ਾ ਆਪਣੀ ਬਾਰ੍ਹਵੀਂ ਦੀ ਪੜ੍ਹਾਈ ...

ਪੂਰੀ ਖ਼ਬਰ »

ਮੂਣਕ ਮੰਡੀ ਸਮੇਤ ਪੇਂਡੂ ਖ਼ਰੀਦ ਕੇਂਦਰਾਂ 'ਚ ਕਣਕ ਦੀ ਆਮਦ ਸ਼ੁਰੂ

ਮੂਣਕ, 9 ਅਪ੍ਰੈਲ (ਸਿੰਗਲਾ, ਭਾਰਦਵਾਜ) - ਮਾਰਕਿਟ ਕਮੇਟੀ ਮੂਣਕ ਦੀ ਮੁੱਖ ਮੰਡੀ ਮੂਣਕ ਸਮੇਤ ਪੇਂਡੂ ਖ਼ਰੀਦ ਕੇਂਦਰਾਂ 'ਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਕਈ ਮੰਡੀਆਂ ਦੇ ਫੜ ਕਣਕ ਦੀਆਂ ਢੇਰੀਆਂ ਨਾਲ ਭਰ ਚੁੱਕੇ ਹਨ | ਸੂਬੇ ਸਰਕਾਰ ਵਲੋਂ 10 ਅਪ੍ਰੈਲ ਯਾਨੀ ਕਿ ਕੱਲ੍ਹ ਤੋਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਡਾਕਟਰ ਅਮਿ੍ਤ ਸਿੰਘ ਨੇ ਲੋੜਵੰਦ ਕਿਸਾਨਾਂ ਦੀ ਫੜੀ ਬਾਂਹ

ਸੰਗਰੂਰ, 9 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਗੁਰੂਆਂ ਪੀਰਾਂ ਦੀ ਧਰਤੀ ਮੰਨੇ ਜਾਂਦੇ ਪੰਜਾਬ ਦੇ ਕਈ ਪਿੰਡਾਂ ਦੇ ਸਰਵਪੱਖੀ ਵਿਕਾਸ ਵਿਚ ਪ੍ਰਵਾਸੀ ਭਾਰਤੀਆਂ ਦਾ ਯੋਗਦਾਨ ਅਹਿਮ ਮੰਨਿਆ ਜਾਂਦਾ ਹੈ | ਪੰਜਾਬ ਦਾ ਦੋਆਬਾ ਖਿੱਤਾਂ ਤਾਂ ਪ੍ਰਵਾਸੀ ਭਾਰਤੀਆਂ ਦੇ ਯਤਨਾਂ ...

ਪੂਰੀ ਖ਼ਬਰ »

2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਅੱਜ ਪੁੱਛਣਗੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਰਜ਼ੀਆ ਸੁਲਤਾਨਾ ਨੂੰ ਸਵਾਲ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੋਰੀਆ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ 10 ਅਪ੍ਰੈਲ ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰ ਕੇ ਵਾਅਦਾ ਯਾਦ ਕਰਵਾਓ ਪੱਤਰ ਦੇਣ ਦੀ ਤਿਆਰੀ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਵਿਸਾਖੀ ਮੌਕੇ ਲਗਾਇਆ ਜਾਵੇਗਾ ਦਸਤਾਰ ਸਿਖਲਾਈ ਕੈਂਪ

ਧਰਮਗੜ੍ਹ, 9 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਵਿਸ਼ੇਸ਼ ਸਹਿਯੋਗ ਸਦਕਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਇਸ ਵਾਰ ਵੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਤਾ ਮੰਗ ਪੱਤਰ

ਲਹਿਰਾਗਾਗਾ, 9 ਅਪ੍ਰੈਲ (ਸੂਰਜ ਭਾਨ ਗੋਇਲ) - ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੀ.ਪੀ.ਐਫ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੀ ਸੂਬਾ ਪੱਧਰੀ ਮੀਟਿੰਗ ਅਨੁਸਾਰ ਅੱਜ ਲਹਿਰਾ ਬਲਾਕ ਨੇ ਮਨਜੀਤ ਸਿੰਘ ਦੀ ਅਗਵਾਈ ਵਿਚ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

96 ਸਾਲਾ ਬਜ਼ੁਰਗ ਨੇ ਵੀ ਵੈਕਸੀਨ ਲਗਵਾਈ

ਸੰਗਰੂਰ, 9 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਸੰਗਰੂਰ ਦੇ ਮੁੱਖ ਦਫਤਰ ਬਨਾਸਰ ਬਾਗ ਵਿਖੇ ਸਿਹਤ ਵਿਭਾਗ ਵਲੋਂ ਐਸ.ਐਮ.ਓ.ਡਾ: ਬਲਜੀਤ ਸਿੰਘ ਦੀ ਨਿਗਰਾਨੀ 'ਚ ਕੋਰੋਨਾ ਟੀਕਾਕਰਨ ਅਭਿਆਨ ਦੌਰਾਨ ਕੈਂਪ ਦਾ ਆਯੋਜਨ ਸੰਸਥਾ ਦੇ ...

ਪੂਰੀ ਖ਼ਬਰ »

ਪੰਮੀ ਬਾਈ ਵਲੋਂ ਐਮ.ਐਲ.ਜੀ. ਸਕੂਲ ਦਾ ਦੌਰਾ

ਚੀਮਾ ਮੰਡੀ, 9 ਅਪ੍ਰੈਲ (ਜਸਵਿੰਦਰ ਸਿੰਘ ਸ਼ੇਰੋਂ)- ਉੱਘੇ ਪੰਜਾਬੀ ਲੋਕ ਗਾਇਕ ਪੰਮੀ ਬਾਈ ਵਲੋਂ ਅੱਜ ਨਾਮਵਰ ਵਿੱਦਿਅਕ ਸੰਸਥਾ ਐਮ.ਐਲ.ਜੀ. ਕਾਨਵੈਂਟ ਸਕੂਲ ਚੀਮਾ ਮੰਡੀ ਦਾ ਦੌਰਾ ਕੀਤਾ ਗਿਆ | ਲੋਕ ਗਾਇਕ ਪੰਮੀ ਬਾਈ ਨੇ ਸਕੂਲ ਪ੍ਰਬੰਧਕ ਤੇ ਸਟਾਫ਼ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਅਵਤਾਰ ਈਲਵਾਲ 'ਆਪ' ਬੁੱਧੀਜੀਵੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੂੰ ਬੁੱਧੀਜੀਵੀ ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਈਲਵਾਲ ਪਹਿਲਾਂ ਵੀ ਪਾਰਟੀ ਦੇ ਕਈ ਅਹੁਦਿਆਂ 'ਤੇ ਜ਼ਿੰਮੇਵਾਰੀ ਨਿਭਾ ਚੁੱਕੇ ਹਨ | ...

ਪੂਰੀ ਖ਼ਬਰ »

ਕਣਕ ਦੀ ਸਿੱਧੀ ਅਦਾਇਗੀ ਦੇ ਕੇਂਦਰੀ ਫ਼ਰਮਾਨ ਤੋਂ ਕਿਸਾਨ, ਆੜ੍ਹਤੀ ਅਤੇ ਮੰਡੀ ਮਜ਼ਦੂਰ ਨਿਰਾਸ਼

ਧੂਰੀ, 9 ਅਪ੍ਰੈਲ (ਸੁਖਵੰਤ ਸਿੰਘ ਭੁੱਲਰ) - ਪੰਜਾਬ ਦੇ ਖੇਤਾਂ 'ਚ ਸੋਨਾ-ਰੂਪੀ ਕਣਕ ਦੀ ਫ਼ਸਲ ਕਟਾਈ ਲਈ ਬਿਲਕੁੱਲ ਤਿਆਰ ਹੈ ਅਤੇ ਕੁੱਝ ਕਿਸਾਨਾਂ ਦੀਆਂ ਕਣਕ ਦੀਆਂ ਢੇਰੀਆਂ ਅਨਾਜ ਮੰਡੀ 'ਚ ਪਹੁੰਚ ਚੁੱਕੀਆਂ ਹਨ, ਪ੍ਰੰਤੂ ਅਪ੍ਰੈਲ ਦੇ ਸ਼ੁਰੂਆਤ 'ਚ ਪਿਛਲੇ ਵਰ੍ਹੇ ਕਣਕ ਦੀ ...

ਪੂਰੀ ਖ਼ਬਰ »

ਨੰਬਰਦਾਰਾ ਐਸੋਸੀਏਸ਼ਨ ਨੇ ਕੈਪਟਨ ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਯਾਦ ਕਰਵਾਏ

ਮਲੇਰਕੋਟਲਾ, 9 ਅਪ੍ਰੈਲ (ਕੁਠਾਲਾ) - ਪੰਜਾਬ ਨੰਬਰਦਾਰਾ ਐਸੋਸੀਏਸ਼ਨ ਰਜਿ: ਨੰਬਰ 169 (ਗ਼ਾਲਿਬ ਗਰੁੱਪ) ਤਹਿਸੀਲ ਮਲੇਰਕੋਟਲਾ ਦੀ ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਤਹਿਸੀਲ ਪ੍ਰਧਾਨ ਗੁਰਮੇਲ ਸਿੰਘ ਹਥਨ ਅਤੇ ਜਨਰਲ ਸਕੱਤਰ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਗਗਨਦੀਪ ਕੌਰ ਢੀਂਡਸਾ ਨੇ ਲੋੜਵੰਦਾਂ ਨੂੰ ਢਾਈ ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ

ਮੂਣਕ, 9 ਅਪ੍ਰੈਲ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਹਲਕਾ ਲਹਿਰਾ ਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਬੀਬੀ ਗਗਨਦੀਪ ਕੌਰ ਢੀਂਡਸਾ ਨੇ ਅਮਾਨਤ ਫਾਉਂਡੇਸ਼ਨ 'ਚੋਂ ਗੁਰੂ ਘਰ ਪਿੰਡ ਭੂੰਦੜਭੈਣੀ ਤੇ ਮਲਾਣਾ ਪੈਲੇਸ ਵਿਖੇ ਸੰਸਥਾਵਾਂ ਨੂੰ ਚੈੱਕ ...

ਪੂਰੀ ਖ਼ਬਰ »

ਰਾਜੀਵ ਮੱਖਣ ਇੰਡਸਟਰੀ ਚੈਂਬਰ ਦੇ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 9 ਅਪ੍ਰੈਲ (ਧਾਲੀਵਾਲ, ਭੁੱਲਰ) - ਇੰਡਸਟਰੀ ਚੈਂਬਰ ਬਲਾਕ ਸੁਨਾਮ ਦੀ ਇਕ ਮੀਟਿੰਗ ਪ੍ਰਧਾਨ ਲੱਖੀਂ ਗੋਇਲ ਅਤੇ ਚੇਅਰਮੈਨ ਜਗਜੀਤ ਸਿੰਘ ਜੌੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਇੰਡਸਟਰੀ ਚੈਂਬਰ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਘਣਸ਼ਾਮ ...

ਪੂਰੀ ਖ਼ਬਰ »

ਪੰਧੇਰ ਬਣੇ 'ਆਪ' ਸਪੋਰਟਸ ਵਿੰਗ ਦੇ ਜ਼ਿਲ੍ਹਾ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 9 ਅਪ੍ਰੈਲ (ਭੁੱਲਰ, ਧਾਲੀਵਾਲ)-ਸੁਨਾਮ ਨੇੜਲੇ ਪਿੰਡ ਅਕਾਲਗੜ੍ਹ ਦੇ ਜੰਮਪਲ ਅਤੇ ਸੇਵਾ ਮੁਕਤ ਏ.ਆਈ.ਜੀ.ਸਰਬਜੀਤ ਸਿੰਘ ਪੰਧੇਰ ਨੂੰ ਆਮ ਆਦਮੀ ਪਾਰਟੀ ਵਲੋਂ ਐਸ.ਏ.ਐਸ.ਨਗਰ (ਮੋਹਾਲੀ) ਜਿਲ੍ਹੇ ਦਾ ਸਪੋਰਟਸ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »

ਵਿਸਾਖੀ ਮੌਕੇ ਹੋਵੇਗਾ ਅੰਮਿ੍ਤ ਸੰਚਾਰ

ਸੰਗਰੂਰ, 9 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਵਿਸਾਖੀ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਸਾਲਾਨਾ ਜੋੜ ਮੇਲੇ ਮੌਕੇ 13 ਅਪੈ੍ਰਲ 2021 ਨੂੰ ਅੰਮਿ੍ਤ ਸੰਚਾਰ ਵੀ ਹੋਣਾ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ. ਕੁਲਵੰਤ ਸਿੰਘ ...

ਪੂਰੀ ਖ਼ਬਰ »

ਕੁੱਕੀ ਲਦਾਲ ਬਣੇ 'ਆਪ' ਕਿਸਾਨ ਵਿੰਗ ਦੇ ਮੁੜ ਜ਼ਿਲ੍ਹਾ ਪ੍ਰਧਾਨ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਵਲੋਂ ਅਹੁਦੇਦਾਰਾਂ ਦੀ ਜਾਰੀ ਸੂਚੀ ਵਿਚ 'ਆਪ' ਆਗੂ ਕੰਵਰਜੀਤ ਸਿੰਘ ਕੁੱਲੀ ਲਦਾਲ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦਾ ਮੁੜ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਕੁੱਕੀ ...

ਪੂਰੀ ਖ਼ਬਰ »

ਮਾਤਾ ਦਿਆਵੰਤੀ ਦੇਵੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ)-ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਕਾਲਜ ਲਹਿਲ ਖ਼ੁਰਦ ਦੇ ਚੇਅਰਮੈਨ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਰਾਜੇਸ਼ ਕੁਮਾਰ ਭੋਲਾ ਦੇ ਮਾਤਾ ਅਤੇ ਨਗਰ ਕੌਂਸਲ ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਮੈਡਮ ਰਵੀਨਾ ਗਰਗ ਦੇ ਸੱਸ ਮਾਤਾ ...

ਪੂਰੀ ਖ਼ਬਰ »

ਕੋਰੋਨਾ ਸੰਕਟ ਇਕੱਲੇ ਸਕੂਲਾਂ 'ਤੇ ਹੀ ਕਿਉਂ ਸੁੱਟਿਆ ਜਾ ਰਿਹਾ-ਧੂਰੀ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ)-ਸਥਾਨਕ ਸਕੂਲ ਪ੍ਰਬੰਧਕਾਂ ਦੀ ਮੀਟਿੰਗ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਅਤੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਅਗਵਾਈ ਵਿਚ ਸਥਾਨਕ ਹੋਲੀ ਮਿਸ਼ਨ ਸਕੂਲ ਵਿਚ ਹੋਈ ਜਿਸ ਵਿਚ ਆਉਣ ਵਾਲੇ ਦਿਨਾਂ ਦੀ ...

ਪੂਰੀ ਖ਼ਬਰ »

ਪ੍ਰੀਤਮਹਿੰਦਰ ਸਿੰਘ ਦੂਸਰੀ ਵਾਰ ਬਣੇ ਸਹਿਕਾਰੀ ਸਭਾ ਦੇ ਪ੍ਰਧਾਨ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਦੀ ਲਹਿਰਾਗਾਗਾ ਕੋਆਪ੍ਰੇਟਿਵ ਮਾਰਕੀਟਿੰਗ-ਕਮ-ਪ੍ਰੋਸੈਸਿੰਗ ਸੋਸਾਇਟੀ ਲਿਮਟਿਡ ਲਹਿਰਾਗਾਗਾ ਦੀ ਪ੍ਰਧਾਨ ਦੀ ਚੋਣ ਸਰਬ-ਸੰਮਤੀ ਨਾਲ ਹੋਈ ਜਿਸ ਵਿਚ ਅਕਾਲੀ ਦਲ ਦੇ ਸਰਕਲ ਪ੍ਰਧਾਨ ਪ੍ਰੀਤਮਹਿੰਦਰ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਸਿੱਖਿਆ ਦੇ ਖੇਤਰ 'ਚ ਬਣਾਇਆ ਅਹਿਮ ਸਥਾਨ

ਸੰਗਰੂਰ, 9 ਅਪੈ੍ਰਲ (ਸੁਖਵਿੰਦਰ ਸਿੰਘ ਫੁੱਲ)-ਪਿਛਲੇ ਪੰਜ ਸਾਲਾਂ ਦੇ ਛੋਟੇ ਜਿਹੇ ਵਕਫ਼ੇ ਦੌਰਾਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਅਜਿਹਾ ਨਾਮਣਾ ਖੱਟਿਆ ਜਿਹੜਾ ਕਿਸੇ ਹੋਰ ਲਈ ਏਨਾ ਆਸਾਨ ਨਹੀਂ, ਪਿਛਲੇ ਪੰਜ ਸਾਲਾਂ ਵਿਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਸਿਰਫ਼ ...

ਪੂਰੀ ਖ਼ਬਰ »

ਗੁਰਜੀਤ ਸਿੰਘ ਰਾਜਪੁਰਾ ਨੂੰ ਜਥੇਬੰਦੀ ਦਾ ਸੂਬਾ ਕਮੇਟੀ ਮੈਂਬਰ ਕੀਤਾ ਨਿਯੁਕਤ

ਨਦਾਮਪੁਰ, ਚੰਨੋਂ, 9 ਅਪ੍ਰੈਲ (ਹਰਜੀਤ ਸਿੰਘ ਨਿਰਮਾਣ)-ਸਥਾਨਕ ਨਗਰ ਨਦਾਮਪੁਰ ਵਿਖੇ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਯੂਨੀਅਨ ਦੀ ਝੰਡਾ ਲਹਿਰਾਉਣ ਦੀ ਰਸਮ ਹੋਈ ਜਿਸ ਵਿਚ ਸੂਬਾ ਪ੍ਰਧਾਨ ਅਵਤਾਰ ਸਿੰਘ ਸ਼ੇਰਗਿੱਲ ਸੂਬਾ ਕਮੇਟੀ ਮੈਂਬਰਾਂ ਸਮੇਤ ਵਿਸ਼ੇਸ਼ ਤੌਰ ਇਸ ...

ਪੂਰੀ ਖ਼ਬਰ »

16ਵੀਂ ਜਨਰਲ ਕੌ ਾਸਲ ਦਾ ਪਹਿਲਾ ਇਜਲਾਸ ਮੁਲਤਵੀ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੋਰੀਆ) - ਗੌਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰਧਾਨਗੀ ਮੰਡਲ ਦੀ ਮੀਟਿੰਗ ਜੂਮ ਐਪ ਰਾਹੀਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਅਗਵਾਈ ਵਿੱਚ ਹੋਈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ ਅਤੇ ਜਨਰਲ ਸਕੱਤਰ ਸਤਵੰਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਗੱਲਬਾਤ ਮੁੜ ਸ਼ੁਰੂ ਕਰਵਾਉਣ ਲਈ ਪੂਨੀਆ ਨੇ ਜਿਆਣੀ ਨਾਲ ਕੀਤੀ ਮੁਲਾਕਾਤ

ਸੰਗਰੂਰ, 9 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਸਤਵੰਤ ਸਿੰਘ ਪੂਨੀਆ ਨੇ ਰਾਜ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਿਸਾਨਾਂ ਨਾਲ ਗਠਿਤ ਤਾਲਮੇਲ ਕਮੇਟੀ ਦੇ ਚੇਅਰਮੈਨ ਸ੍ਰੀ ਸੁਰਜੀਤ ਕੁਮਾਰ ਜਿਆਣੀ ਨਾਲ ਕਿਸਾਨ ...

ਪੂਰੀ ਖ਼ਬਰ »

ਕੁੱਕੀ ਲਦਾਲ ਬਣੇ 'ਆਪ' ਕਿਸਾਨ ਵਿੰਗ ਦੇ ਮੁੜ ਜ਼ਿਲ੍ਹਾ ਪ੍ਰਧਾਨ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਵਲੋਂ ਅਹੁਦੇਦਾਰਾਂ ਦੀ ਜਾਰੀ ਸੂਚੀ ਵਿਚ 'ਆਪ' ਆਗੂ ਕੰਵਰਜੀਤ ਸਿੰਘ ਕੁੱਲੀ ਲਦਾਲ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦਾ ਮੁੜ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਕੁੱਕੀ ...

ਪੂਰੀ ਖ਼ਬਰ »

ਵਿਸਾਖੀ ਮੌਕੇ ਹੋਵੇਗਾ ਅੰਮਿ੍ਤ ਸੰਚਾਰ

ਸੰਗਰੂਰ, 9 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਵਿਸਾਖੀ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਸਾਲਾਨਾ ਜੋੜ ਮੇਲੇ ਮੌਕੇ 13 ਅਪੈ੍ਰਲ 2021 ਨੂੰ ਅੰਮਿ੍ਤ ਸੰਚਾਰ ਵੀ ਹੋਣਾ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ. ਕੁਲਵੰਤ ਸਿੰਘ ...

ਪੂਰੀ ਖ਼ਬਰ »

ਕੁੱਕੀ ਲਦਾਲ ਬਣੇ 'ਆਪ' ਕਿਸਾਨ ਵਿੰਗ ਦੇ ਮੁੜ ਜ਼ਿਲ੍ਹਾ ਪ੍ਰਧਾਨ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਵਲੋਂ ਅਹੁਦੇਦਾਰਾਂ ਦੀ ਜਾਰੀ ਸੂਚੀ ਵਿਚ 'ਆਪ' ਆਗੂ ਕੰਵਰਜੀਤ ਸਿੰਘ ਕੁੱਲੀ ਲਦਾਲ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦਾ ਮੁੜ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਕੁੱਕੀ ...

ਪੂਰੀ ਖ਼ਬਰ »

ਮਾਤਾ ਦਿਆਵੰਤੀ ਦੇਵੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ)-ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਕਾਲਜ ਲਹਿਲ ਖ਼ੁਰਦ ਦੇ ਚੇਅਰਮੈਨ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਰਾਜੇਸ਼ ਕੁਮਾਰ ਭੋਲਾ ਦੇ ਮਾਤਾ ਅਤੇ ਨਗਰ ਕੌਂਸਲ ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਮੈਡਮ ਰਵੀਨਾ ਗਰਗ ਦੇ ਸੱਸ ਮਾਤਾ ...

ਪੂਰੀ ਖ਼ਬਰ »

ਕੋਰੋਨਾ ਸੰਕਟ ਇਕੱਲੇ ਸਕੂਲਾਂ 'ਤੇ ਹੀ ਕਿਉਂ ਸੁੱਟਿਆ ਜਾ ਰਿਹਾ-ਧੂਰੀ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ)-ਸਥਾਨਕ ਸਕੂਲ ਪ੍ਰਬੰਧਕਾਂ ਦੀ ਮੀਟਿੰਗ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਅਤੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਅਗਵਾਈ ਵਿਚ ਸਥਾਨਕ ਹੋਲੀ ਮਿਸ਼ਨ ਸਕੂਲ ਵਿਚ ਹੋਈ ਜਿਸ ਵਿਚ ਆਉਣ ਵਾਲੇ ਦਿਨਾਂ ਦੀ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਸਿੱਖਿਆ ਦੇ ਖੇਤਰ 'ਚ ਬਣਾਇਆ ਅਹਿਮ ਸਥਾਨ

ਸੰਗਰੂਰ, 9 ਅਪੈ੍ਰਲ (ਸੁਖਵਿੰਦਰ ਸਿੰਘ ਫੁੱਲ)-ਪਿਛਲੇ ਪੰਜ ਸਾਲਾਂ ਦੇ ਛੋਟੇ ਜਿਹੇ ਵਕਫ਼ੇ ਦੌਰਾਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਅਜਿਹਾ ਨਾਮਣਾ ਖੱਟਿਆ ਜਿਹੜਾ ਕਿਸੇ ਹੋਰ ਲਈ ਏਨਾ ਆਸਾਨ ਨਹੀਂ, ਪਿਛਲੇ ਪੰਜ ਸਾਲਾਂ ਵਿਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਸਿਰਫ਼ ਸਿੱਖਿਆ ਹੀ ਨਹੀਂ ਸਗੋਂ ਖੇਡ, ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ, ਵਧੀਆ ਇਨਫ੍ਰਾਸਟ੍ਰਕਚਰ ਦੇ ਖੇਤਰ ਵਿੱਚ ਵੀ ਲੰਮੀਆਂ ਪੁਲਾਂਘਾਂ ਪੁੱਟੀਆਂ ਹਨ | ਸਕੂਲ ਦੇ ਚੇਅਰਮੈਨ ਇੰਜ: ਸ਼ਿਵ ਆਰੀਆ ਨੇ ਸਕੂਲ ਦੇ ਪੰਜ ਸਾਲ ਪੂਰੇ ਹੋਣ 'ਤੇ ਛੇਵੇਂ ਵਿੱਚ ਪ੍ਰਵੇਸ਼ ਕਰਨ ਦੀ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਧਰਮ ਪਤਨੀ ਡਾ: ਸੀਮਾ ਅਰੋੜਾ ਵਲੋਂ ਸੰਗਰੂਰ ਵਰਗੇ ਪਛੜੇ ਇਲਾਕੇ ਵਿੱਚ ਅੰਤਰ ਰਾਸ਼ਟਰੀ ਪੱਧਰ ਦੀ ਸਿੱਖਿਆ ਦੇਣ ਦਾ ਮੁਹੱਈਆ ਕਰਵਾਉਣ ਦਾ ਟੀਚਾ ਮਾਰਚ 2016 ਵਿੱਚ ਰੱਖਿਆ ਸੀ, ਉਹ ਪੰਜ ਸਾਲ ਦੇ ਏਨੇ ਛੋਟੇ ਜਿਹੇ ਵਕਫ਼ੇ ਵਿੱਚ ਪੂਰਾ ਕਰ ਲਿਆ ਅਤੇ ਨਾਲ ਹੀ ਅੱਗੇ ਹੋਰ ਵੀ ਪੱਧਰ 'ਤੇ ਸਕੂਲ ਨੂੰ ਲਿਜਾਣ ਦਾ ਟੀਚਾ ਵੀ ਮਿੱਥ ਲਿਆ ਹੈ | ਸ੍ਰੀ ਆਰੀਆ ਨੇ ਦੱਸਿਆ ਕਿ ਸਿੱਖਿਆ ਖੇਤਰ ਦੇ ਨਾਮੀ ਅਦਾਰੇ ਐਜੂਕੇਸ਼ਨ ਵਰਲਡ ਵਲੋਂ 2017 ਤੋਂ ਲਗਾਤਾਰ ਚਾਰ ਸਾਲਾਂ ਤੋਂ 'ਸੰਗਰੂਰ ਰੀਜ਼ਨ ਦਾ ਸਭ ਤੋਂ ਬਿਹਤਰੀਨ ਸਕੂਲ' ਦਾ ਐਵਾਰਡ ਹਾਸਲ ਕਰਦਾ ਆ ਰਿਹਾ ਹੈ | ਇਸ ਤੋਂ ਇਲਾਵਾ 'ਅੰਤਰ ਰਾਸ਼ਟਰੀ ਸਕੂਲਜ਼ ਐਵਾਰਡ' ਦਾ ਸਮਾਗਮ ਜਿਹੜਾ ਦੁਬਈ ਵਿੱਚ ਹੋਇਆ ਸੀ ਜਿਸ ਵਿੱਚ ਕਈ ਦੇਸ਼ਾਂ ਦੇ ਨਾਮੀ ਸਕੂਲਾਂ ਨੂੰ ਐਵਾਰਡ ਦਿੱਤੇ ਗਏ, ਉਸ ਵਿਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੂੰ 'ਬੈੱਸਟ ਇਨਫ੍ਰਾ ਸਟ੍ਰੱਕਚਰ ਐਵਾਰਡ' ਨਾਲ ਨਿਵਾਜਿਆ ਗਿਆ | ਸਕੂਲ ਨੇ ਖੇਡਾਂ ਵਿਚ ਕਾਫੀ ਨਾਮਣਾ ਖੱਟਿਆ ਹੈ, ਸਕੂਲ ਦੇ ਵਿਦਿਆਰਥੀ ਜਿੱਥੇ ਨੈਸ਼ਨਲ ਪੱਧਰ 'ਤੇ ਕ੍ਰਿਕਟ, ਤੈਰਕੀ ਅਤੇ ਸਕੇਟਿੰਗ ਵਰਗੀਆਂ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰ ਚੁੱਕੇ ਹਨ, ਉੱਥੇ ਸਕੂਲ ਵਿਚਲੇ ਅੰਤਰ ਰਾਸ਼ਟਰੀ ਮਾਪਦੰਡਾਂ ਨੂੰ ਨਿਰਧਾਰਿਤ ਕਰਕੇ ਬਣਾਏ ਤੈਰਾਕੀ ਪੂਲ ਵਿੱਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸਫਲਤਾ ਪੂਰਵਕ ਕਰਵਾਏ ਜਾ ਚੁੱਕੇ ਹਨ | ਸਕੂਲ ਦੇ ਪ੍ਰਧਾਨ ਡਾ: ਸੀਮਾ ਅਰੋੜਾ ਨੇ ਦੱਸਿਆ ਕਿ ਸਾਨੂੰ ਅਥਾਹ ਖ਼ੁਸ਼ੀ ਹੋ ਰਹੀ ਹੈਹੈ ਕਿ ਸਕੂਲ ਨੇ ਕੋਰੋਨਾ ਮਹਾਂਮਾਰੀ ਦੌਰਾਨ ਵੀ ਘਰਾਂ ਵਿਚ ਬੈਠੇ ਬੱਚਿਆਂ ਨੂੰ ਸਕੂਲ ਵਰਗੀ ਪੜ੍ਹਾਈ ਕਰਵਾਈ | ਡਾ: ਸੀਮਾ ਨੇ ਦੱਸਿਆ ਕਿ ਸਾਨੂੰ ਮਾਣ ਹੈ ਕਿ ਅਸੀਂ ਕੋਵਿਡ ਮਹਾਂਮਾਰੀ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਭਰੋਸੇ ਵਿੱਚ ਲੈ ਕੇ ਮਿਲ ਬੈਠ ਕੇ ਉਨ੍ਹਾਂ ਦੀ ਵਿੱਤੀ ਹਾਲਤ ਦੇ ਅਨੁਸਾਰ ਹੀ ਹਿਤਕਾਰੀ ਫ਼ੈਸਲੇ ਲਏ ਹਨ | ਸਕੂਲ ਦੇ ਤਜਰਬੇਕਾਰ ਪਿ੍ੰਸੀਪਲ ਡਾ: ਵਰਿੰਦਰ ਕੌਰ ਨੇ ਦੱਸਿਆ ਕਿ ਅਸੀਂ ਸਕੂਲ ਵਿੱਚ ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਵਿਸ਼ੇਸ਼ ਯਤਨਸ਼ੀਲ ਹਾਂ | ਛੋਟੇ ਬੱਚਿਆਂ ਦੀ ਸਿਹਤ ਦਾ ਵਿਸ਼ੇਸ਼ ਖਿਆਲ ਰੱਖਣ ਲਈ ਯੂਰੋਪੀਅਨ ਇਕਉਪਮੈਂਟ ਰਾਹੀਂ ਬੱਚਿਆਂ ਦੀ ਸਰੀਰਕ ਕਸਰਤ ਕਰਵਾਈ ਜਾਂਦੀ ਹੈਹੈ, ਸਕੂਲ ਵਿਚ ਵਿਸ਼ੇਸ਼ ਤੌਰ 'ਤੇ ਕ੍ਰਿਕਟ, ਹਾਕੀ, ਫੁੱਟਬਾਲ ਦੇ ਵਿਸ਼ੇਸ਼ ਗਰਾਊਾਡ ਤਿਆਰ ਕਰਵਾਏ ਹਨ, ਉੱਥੇ ਤੈਰਾਕੀ ਲਈ ਵਿਸ਼ੇਸ਼ ਤੌਰ 'ਤੇ ਅੰਤਰ ਰਾਸ਼ਟਰੀ ਪੱਧਰ 'ਤੇ ਤੈਰਾਕੀ ਪੂਲ ਤਿਆਰ ਕਰਵਾਇਆ ਗਿਆ ਹੈ | ਸਕੂਲ ਵਿਚ ਵਿਸ਼ੇਸ਼ ਤੌਰ 'ਤੇ ਇੰਡੋਰ ਸ਼ੂਟਿੰਗ ਰੇਂਜ ਬਣਾਈ ਗਈ ਹੈ ਜਿੱਥੇ ਬੱਚਿਆਂ ਨੂੰ ਨਿਸ਼ਾਨੇਬਾਜ਼ੀ ਦੇ ਹੁਨਰ ਮਾਹਿਰਾਂ ਵਲੋਂ ਸਿਖਾਏ ਜਾਂਦੇ ਹਨ | ਅੰਤਰ ਰਾਸ਼ਟਰੀ ਪੱਧਰ ਦੀ ਸਿੱਖਿਆ ਦੀ ਅਹਿਮੀਅਤ ਨੂੰ ਵੇਖਦਿਆਂ ਸਕੂਲ ਵਲੋਂ ਵਿਦਿਆਰਥੀਆਂ ਨੂੰ ਭਾਸ਼ਾਵਾਂ ਦਾ ਗਿਆਨ ਦੇਣ ਲਈ ਇੰਟਰਨੈਸ਼ਨਲ ਫੈਕਲਟੀ ਵੀ ਹਾਇਰ ਕੀਤੀ ਜਾਂਦੀ ਹੈ | ਇਸ ਤੋਂ ਇਲਾਵਾ ਯੂ ਕੇ ਦੀ ਸੰਸਥਾ ਸੀਆਈਕਿਊਏ ਨਾਲ ਸਕੂਲ ਦਾ ਸਮਝੌਤਾ ਕੀਤਾ ਗਿਆ ਹੈ ਜਿਸ ਰਾਹੀਂ ਬੱਚਿਆਂ ਨੂੰ ਅਬਰੋਡ ਸਟੱਡੀ ਦੀਆਂ ਤਕਨੀਕਾਂ ਦਾ ਗਿਆਨ ਹੁੰਦਾ ਰਹਿੰਦਾ ਹੈ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਬਾਰੇ ਵੀ ਪਤਾ ਲਗਦਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਸਾਰੇ ਕਮਰੇ ਏਅਰ ਕੰਡੀਸ਼ਨਡ ਯੁਕਤ ਅਤੇ ਸਮਾਰਟ ਕਲਾਸ ਰੂਮਜ਼ ਹਨ ਜਿੱਥੇ ਵੱਡੀਆਂ ਸਕਰੀਨਾਂ ਤੇ ਪ੍ਰਾਜੈਕਟਰਾਂ ਰਾਹੀਂ ਆਧੁਨਿਕ ਤਰੀਕੇ ਨਾਲ ਪੜ੍ਹਾਈ ਕਰਵਾਈ ਜਾਂਦੀ ਹੈ | ਸਕੂਲ ਵਲੋਂ ਸਮੇਂ-ਸਮੇਂ ਉੱਤੇ ਜਾਗਰੂਕਤਾ ਸੈਮੀਨਾਰ, ਸਭਿਆਚਾਰਕ ਪ੍ਰੋਗਰਾਮ ਵੀ ਕਰਵਾ ਕੇ ਬੱਚਿਆਂ ਨੂੰ ਉਨ੍ਹਾਂ ਵਿਚ ਸ਼ਮੂਲੀਅਤ ਕਰਵਾਈ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਸਕੂਲ ਵਿਚ ਨਵੇਂ ਸੈਸ਼ਨ ਲਈ ਦਾਖ਼ਲਿਆਂ ਵਿਚ ਭਾਰੀ ਉਤਸ਼ਾਹ ਹੈ | ਨਰਸਰੀ ਤੋਂ ਲੈ ਕੇ ਬਾਰ੍ਹਵੀਂ ਤੱਕ ਬੱਚਿਆਂ ਦੇ ਦਾਖ਼ਲੇ ਵੱਡੀ ਗਿਣਤੀ ਵਿਚ ਦਾਖ਼ਲੇ ਲਏ ਜਾ ਰਹੇ ਹਨ | ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਮਾਪੇ ਵੀ ਸਕੂਲ ਦੀ ਕਾਰਗੁਜ਼ਾਰੀ ਤੋਂ ਬੇਹੱਦ ਖ਼ੁਸ਼ ਹਨ | ਸਕੂਲ ਵਿਚ ਪੜ੍ਹਦੀ ਵਿਦਿਆਰਥੀ ਭਿਵਾਸ਼ੀ ਦੇ ਪਿਤਾ ਗੌਰਵ ਕੁਮਾਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਸਕੂਲ ਵਲੋਂ ਕੋਈ ਪ੍ਰੇਸ਼ਾਨੀ ਨਹੀਂ ਆਈ | ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਉਨ੍ਹਾਂ ਦੀ ਬੱਚੀ ਚੰਗੇ ਸਕੂਲ ਵਿੱਚ ਚੰਗੀ ਸਿੱਖਿਆ ਲੈ ਰਹੀ ਹੈ | ਸਕੂਲ ਦਾ ਟਰਾਂਸਪੋਰਟ ਸਿਸਟਮ ਬਹੁਤ ਹੀ ਵਧੀਆ ਹੈ | ਸਕੂਲੀ ਬੱਸਾਂ ਯੂ.ਪੀ.ਐਸ. ਅਨੇਬਲਡ ਹਨ ਅਤੇ ਸਕੂਲ ਤੋਂ ਤੁਰਨ ਤੋਂ ਬਾਅਦ ਬੱਸ ਦੀ ਸਮੁੱਚੀ ਕਾਰਗੁਜ਼ਾਰੀ ਮੋਬਾਈਲ ਉੱਤੇ ਵੇਖੀ ਜਾ ਸਕਦੀ ਹੈਹੈ |

ਖ਼ਬਰ ਸ਼ੇਅਰ ਕਰੋ

 

ਗੁਰਜੀਤ ਸਿੰਘ ਰਾਜਪੁਰਾ ਨੂੰ ਜਥੇਬੰਦੀ ਦਾ ਸੂਬਾ ਕਮੇਟੀ ਮੈਂਬਰ ਕੀਤਾ ਨਿਯੁਕਤ

ਨਦਾਮਪੁਰ, ਚੰਨੋਂ, 9 ਅਪ੍ਰੈਲ (ਹਰਜੀਤ ਸਿੰਘ ਨਿਰਮਾਣ)-ਸਥਾਨਕ ਨਗਰ ਨਦਾਮਪੁਰ ਵਿਖੇ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਯੂਨੀਅਨ ਦੀ ਝੰਡਾ ਲਹਿਰਾਉਣ ਦੀ ਰਸਮ ਹੋਈ ਜਿਸ ਵਿਚ ਸੂਬਾ ਪ੍ਰਧਾਨ ਅਵਤਾਰ ਸਿੰਘ ਸ਼ੇਰਗਿੱਲ ਸੂਬਾ ਕਮੇਟੀ ਮੈਂਬਰਾਂ ਸਮੇਤ ਵਿਸ਼ੇਸ਼ ਤੌਰ ਇਸ ...

ਪੂਰੀ ਖ਼ਬਰ »

16ਵੀਂ ਜਨਰਲ ਕੌ ਾਸਲ ਦਾ ਪਹਿਲਾ ਇਜਲਾਸ ਮੁਲਤਵੀ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੋਰੀਆ) - ਗੌਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰਧਾਨਗੀ ਮੰਡਲ ਦੀ ਮੀਟਿੰਗ ਜੂਮ ਐਪ ਰਾਹੀਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਅਗਵਾਈ ਵਿੱਚ ਹੋਈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ ਅਤੇ ਜਨਰਲ ਸਕੱਤਰ ਸਤਵੰਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਗੱਲਬਾਤ ਮੁੜ ਸ਼ੁਰੂ ਕਰਵਾਉਣ ਲਈ ਪੂਨੀਆ ਨੇ ਜਿਆਣੀ ਨਾਲ ਕੀਤੀ ਮੁਲਾਕਾਤ

ਸੰਗਰੂਰ, 9 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਸਤਵੰਤ ਸਿੰਘ ਪੂਨੀਆ ਨੇ ਰਾਜ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਿਸਾਨਾਂ ਨਾਲ ਗਠਿਤ ਤਾਲਮੇਲ ਕਮੇਟੀ ਦੇ ਚੇਅਰਮੈਨ ਸ੍ਰੀ ਸੁਰਜੀਤ ਕੁਮਾਰ ਜਿਆਣੀ ਨਾਲ ਕਿਸਾਨ ...

ਪੂਰੀ ਖ਼ਬਰ »

ਪ੍ਰੀਤਮਹਿੰਦਰ ਸਿੰਘ ਦੂਸਰੀ ਵਾਰ ਬਣੇ ਸਹਿਕਾਰੀ ਸਭਾ ਦੇ ਪ੍ਰਧਾਨ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਦੀ ਲਹਿਰਾਗਾਗਾ ਕੋਆਪ੍ਰੇਟਿਵ ਮਾਰਕੀਟਿੰਗ-ਕਮ-ਪ੍ਰੋਸੈਸਿੰਗ ਸੋਸਾਇਟੀ ਲਿਮਟਿਡ ਲਹਿਰਾਗਾਗਾ ਦੀ ਪ੍ਰਧਾਨ ਦੀ ਚੋਣ ਸਰਬ-ਸੰਮਤੀ ਨਾਲ ਹੋਈ ਜਿਸ ਵਿਚ ਅਕਾਲੀ ਦਲ ਦੇ ਸਰਕਲ ਪ੍ਰਧਾਨ ਪ੍ਰੀਤਮਹਿੰਦਰ ...

ਪੂਰੀ ਖ਼ਬਰ »

ਕੁੱਕੀ ਲਦਾਲ ਬਣੇ 'ਆਪ' ਕਿਸਾਨ ਵਿੰਗ ਦੇ ਮੁੜ ਜ਼ਿਲ੍ਹਾ ਪ੍ਰਧਾਨ

ਲਹਿਰਾਗਾਗਾ, 9 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਵਲੋਂ ਅਹੁਦੇਦਾਰਾਂ ਦੀ ਜਾਰੀ ਸੂਚੀ ਵਿਚ 'ਆਪ' ਆਗੂ ਕੰਵਰਜੀਤ ਸਿੰਘ ਕੁੱਲੀ ਲਦਾਲ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦਾ ਮੁੜ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਕੁੱਕੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX