ਤਾਜਾ ਖ਼ਬਰਾਂ


ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  1 day ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  1 day ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  1 day ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਦੇਸ਼ ਭਰ ’ਚ ਕੀਤਾ ਜਾਵੇਗਾ ‘ਜੈ ਭਾਰਤ ਸੱਤਿਆਗ੍ਰਹਿ’ - ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 28 ਮਾਰਚ- ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਆਗੂ ਲਾਲ ਕਿਲੇ ਤੋਂ ਟਾਊਨ ਹਾਲ ਤੱਕ ‘ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ’ ’ਚ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 30 ਦਿਨਾਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ....
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
. . .  1 day ago
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ’ਚ ਤਿੰਨ ਮਹੀਨੇ ਦਾ ਵਾਧਾ
. . .  1 day ago
ਨਵੀਂ ਦਿੱਲੀ, 28 ਮਾਰਚ- ਭਾਰਤ ਸਰਕਾਰ ਵਲੋਂ ਨਾਗਰਿਕਾਂ ਨੂੰ ਰਾਹਤ ਦਿੰਦੇ ਹੋਏ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੀ ਸਮਾਂ ਸੀਮਾ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ ਇਹ ਮਿਤੀ 31 ਮਾਰਚ ....
ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  1 day ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  1 day ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  1 day ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  1 day ago
ਚੰਡੀਗੜ੍ਹ, 28 ਮਾਰਚ - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  1 day ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਦਿੱਲੀ / ਹਰਿਆਣਾ

'ਭਾਈ ਨੱਥਾ ਜੀ ਅਬਦੁੱਲਾ ਜੀ ਢਾਡੀ ਸਭਾ ਹਰਿਆਣਾ' ਵਲੋਂ ਮੀਟਿੰਗ

ਸ਼ਾਹਬਾਦ ਮਾਰਕੰਡਾ, 9 ਅਪ੍ਰੈਲ (ਅਵਤਾਰ ਸਿੰਘ)-'ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ' ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਨੂੰ ਲੈ ਕੇ 'ਭਾਈ ਨੱਥਾ ਜੀ ਅਬਦੁੱਲਾ ਜੀ ਢਾਡੀ ਸਭਾ ਹਰਿਆਣਾ' ਵਲੋਂ ਸਰਪ੍ਰਸਤ ਬਾਬਾ ਹਰਬੰਸ ਸਿੰਘ ਰਵਾਲੋ ਦੇ ਸਹਿਯੋਗ ਨਾਲ ਬੀਤੇ ...

ਪੂਰੀ ਖ਼ਬਰ »

ਜਿਣਸ ਦੀ ਸਿੱਧੀ ਅਦਾਇਗੀ ਦੇ ਵਿਰੋਧ 'ਚ ਦੂਜੇ ਦਿਨ ਵੀ ਆੜ੍ਹਤੀਆਂ ਦੀ ਰਹੀ ਹੜਤਾਲ

ਸਿਰਸਾ, 9 ਅਪ੍ਰੈਲ (ਅ.ਬ.)-ਜਿਣਸ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ 'ਚ ਕੀਤੇ ਜਾਣ ਤੋਂ ਰੋਹ 'ਚ ਆਏ ਆੜ੍ਹਤੀਆਂ ਨੇ ਅੱਜ ਦੂਜੇ ਦਿਨ ਵੀ ਹੜਤਾਲ ਰੱਖੀ | ਆੜ੍ਹਤੀਆਂ ਦੀ ਹੜਤਾਲ ਕਾਰਨ ਕਣਕ ਦੀ ਤੁਲਾਈ ਦਾ ਕੰਮ ਅੱਜ ਵੀ ਨਹੀਂ ਹੋਇਆ | ਕਣਕ ਦੀ ਤੁਲਾਈ ਨਾ ਹੋਣ ਕਾਰਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਆਏ 163 ਨਵੇਂ ਕੇਸ, 1 ਔਰਤ ਦੀ ਮੌਤ

ਸਿਰਸਾ, 9 ਅਪ੍ਰੈਲ (ਅ.ਬ.)- ਸਿਰਸਾ ਜ਼ਿਲ੍ਹਾ ਵਿਚ ਅੱਜ ਕੋਰੋਨਾ ਬਲਾਸਟ ਹੋਇਆ | ਜ਼ਿਲ੍ਹੇ 'ਚ 163 ਨਵੇਂ ਕੇਸ ਆਉਣ ਨਾਲ ਕੋਰੋਨਾ ਪਾੱਜ਼ੀਟਿਵ ਮਰੀਜਾਂ ਦਾ ਅੰਕੜਾ 8891 'ਤੇ ਪੁੱਜ ਗਿਆ ਹੈ, ਜਦੋਂਕਿ ਅੱਜ ਇਕ ਮਹਿਲਾ ਦੀ ਮੌਤ ਹੋਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 121 ਹੋ ...

ਪੂਰੀ ਖ਼ਬਰ »

ਭਾਜਪਾ ਸਰਕਾਰ ਜਾਇਦਾਦ ਨੁਕਸਾਨ ਵਸੂਲੀ ਕਾਨੂੰਨ ਬਣਾ ਕੇ ਕਿਸਾਨ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ-ਕੁਮਾਰੀ ਸ਼ੈਲਜਾ

ਏਲਨਾਬਾਦ, 9 ਅਪ੍ਰੈਲ (ਜਗਤਾਰ ਸਮਾਲਸਰ)- ਕਾਂਗਰਸ ਪਾਰਟੀ ਦੀ ਸੂਬਾਈ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਏਲਨਾਬਾਦ ਦੇ ਆਪਣੇ ਦੋ ਰੋਜ਼ਾ ਦੌਰੇ ਦੌਰਾਨ ਅੱਜ ਭੁਰਟਵਾਲਾ, ਪੋਹੜਕਾ, ਸੁਰੇਰਾ, ਨੀਮਲਾ, ਤਲਵਾੜਾ ਸਹਿਤ ਅਨੇਕ ਪਿੰਡਾਂ ਅਤੇ ਏਲਨਾਬਾਦ ਅਨਾਜ ਮੰਡੀ ਦਾ ਦੌਰਾ ਕਰਕੇ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਧਾਂਗੜ ਵਿਖੇ 2 ਰੋਜ਼ਾ ਖੇਡਾਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਸਮਾਪਤੀ

ਫ਼ਤਿਹਾਬਾਦ, 9 ਅਪ੍ਰੈਲ (ਹਰਬੰਸ ਸਿੰਘ ਮੰਡੇਰ)-ਸਰਕਾਰੀ ਪੋਲੀਟੈਕਨਿਕ ਧਾਂਗੜ ਵਿਖੇ ਖੇਡ ਮੁਕਾਬਲੇ ਦੇ ਦੂਜੇ ਦਿਨ ਵਾਲੀਬਾਲ ਮੁਕਾਬਲੇ ਕਰਵਾਏ ਗਏ ਜਿਸ ਵਿਚ ਫਾਈਨਲ ਮੁਕਾਬਲਾ ਸਿਵਲ ਇੰਜੀਨੀਅਰ ਅਤੇ ਕੰਪਿਊਟਰ ਇੰਜੀਨੀਅਰ ਦੇ ਵਿਦਿਆਰਥੀਆਂ ਵਿਚਾਲੇ ਹੋਇਆ | ਸਿਵਲ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਨੇ ਕਣਕ ਖ਼ਰੀਦ ਲਈ ਪ੍ਰਗਟਾਈ ਅਸਮਰੱਥਾ

ਕਾਲਾਂਵਾਲੀ, 9 ਅਪ੍ਰੈਲ (ਅ.ਬ.)-ਕਣਕ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਵਲੋਂ ਲਾਗੂ ਕੀਤੀ ਗਈ ਨੀਤੀਆਂ ਦਾ ਆੜ੍ਹਤੀਆਂ ਵਲੋਂ ਵਿਰੋਧ ਕਰਨ 'ਤੇ ਸਰਕਾਰ ਵਲੋਂ ਡਿਪੂ ਹੋਲਡਰਾਂ ਨੂੰ ਅਸਥਾਈ ਲਾਈਸੈਂਸ ਜਾਰੀ ਕਰਨ ਦੇ ਨਿਰਦੇਸ਼ ਉੱਤੇ ਡਿਪੂ ਹੋਲਡਰਾਂ ਨੇ ਵਿਭਾਗ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਕਿਸਾਨਾਂ ਦੀ ਆਮਦਨ ਦੁੱਗਣੀ ਦੀ ਥਾਂ ਅੱਧੀ ਕਰਨ ਦੀਆਂ ਨੀਤੀਆਂ 'ਚ ਚੱਲ ਰਹੀ ਹੈ ਭਾਜਪਾ ਸਰਕਾਰ-ਅਭੈ ਚੌਟਾਲਾ

ਸਿਰਸਾ, 9 ਅਪ੍ਰੈਲ (ਅ.ਬ.)-ਇੰਡੀਅਨ ਨੈਸ਼ਨਲ ਲੋਕਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਦੀ ਆਮਦਨ ਦੁਗਣੀ ਨਹੀਂ ਅੱਧੀ ਕਰਨ ਦੀਆਂ ਨੀਤੀਆਂ 'ਤੇ ਚੱਲ ਰਹੀ ਹੈ | ਪਹਿਲਾਂ ਖੇਤੀ ਕਾਨੂੰਨਾਂ ਖ਼ਿਲਾਫ਼ ਜਿਥੇ ਕਿਸਾਨ ...

ਪੂਰੀ ਖ਼ਬਰ »

ਸਕੂਲਾਂ 'ਚ ਸਿੱਖਿਆ ਦੇ ਨਾਲ-ਨਾਲ ਬੱਚੀਆਂ 'ਚ ਸੰਸਕਾਰਾਂ ਦਾ ਵਿਕਾਸ ਵੀ ਜ਼ਰੂਰੀ : ਸੰਤ ਮਾਂਡੀ

ਸ਼ਾਹਬਾਦ ਮਾਰਕੰਡਾ, 9 ਅਪ੍ਰੈਲ (ਅਵਤਾਰ ਸਿੰਘ)-ਸਪਰਿੰਗ ਡੇਲ ਪਬਲਿਕ ਸਕੂਲ ਇਸਮਾਈਲਾਬਾਦ ਵਿਖੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਅਟਲ ਟਿੰਕਰਿੰਗ ਲੈਬ ਦਾ ਉਦਘਾਟਨ ਉਦਾਸੀਨ ਬ੍ਰਹਮਾ ਅਖਾੜਾ ਮਾਂਡੀ ਦੇ ਸੰਤ ਬਾਬਾ ਗੁਰਵਿੰਦਰ ਸਿੰਘ ਮਾਂਡੀ ਦੁਆਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦੇ ਕੈਮਿਸਟਰੀ ਵਿਭਾਗ ਨੇ ਮੁਕਾਬਲੇ ਕਰਵਾ ਕੇ ਜਲ ਸੰਭਾਲਣ ਦਾ ਦਿੱਤਾ ਸੱਦਾ

ਯਮੁਨਾਨਗਰ, 9 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਦੇ ਕੈਮਿਸਟਰੀ ਵਿਭਾਗ ਦੁਆਰਾ 'ਵਿਸ਼ਵ ਜਲ ਸੰਭਾਲ ਦਿਵਸ' ਨੂੰ ਸਮਰਪਿਤ ਆਨਲਾਈਨ ਮੁਕਾਬਲੇ ਕਰਵਾ ਕੇ ਜਲ ਸੰਭਾਲਣ ਦਾ ਸੱਦਾ ਦਿੱਤਾ ਗਿਆ | ਇਨ੍ਹਾਂ ਮੁਕਾਬਲਿਆਂ 'ਚ ਕਾਲਜ ਦੇ ਵੱਖ-ਵੱਖ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਪੋਰਟਲ ਅਤੇ ਰਜਿਸਟਰੇਸ਼ਨ ਦੇ ਨਾਂਅ 'ਤੇ ਗੁੰਮਰਾਹ ਕਰ ਰਹੀ ਹੈ : ਸ਼ੈਲਜਾ

ਸਿਰਸਾ, 9 ਅਪ੍ਰੈਲ (ਅ.ਬ.)-ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਕਿਹਾ ਹੈ ਕਿ ਰਾਜ ਸਰਕਾਰ ਕਿਸਾਨਾਂ, ਵਪਾਰੀਆਂ ਅਤੇ ਮਜ਼ਦੂਰਾਂ ਦੇ ਪ੍ਰਤੀ ਗੰਭੀਰ ਨਹੀਂ ਹੈ | ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਬਦਲੇ ਅਦਾਇਗੀ ਕਰਨ ਵਿਚ ...

ਪੂਰੀ ਖ਼ਬਰ »

ਡੀ.ਸੀ. ਨੇ ਕਾਨੂੰਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਅਧਿਕਾਰੀਆਂ ਦੀ ਮੀਟਿੰਗ ਕੀਤੀ

ਫ਼ਤਿਹਾਬਾਦ, 9 ਅਪ੍ਰੈਲ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸ਼ਨਰ ਡਾ: ਨਰਹਰੀ ਸਿੰਘ ਬੰਗੜ ਨੇ ਜ਼ਿਲੇ੍ਹ ਵਿੱਚ ਅਮਨ-ਕਾਨੂੰਨ ਅਤੇ ਸਾਂਤੀ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟਾਂ ਦੀ ਇੱਕ ਮੀਟਿੰਗ ਕੀਤੀ | ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਜ਼ਿਲੇ੍ਹ ਦੀਆਂ ਵੱਖ ...

ਪੂਰੀ ਖ਼ਬਰ »

ਹੁਣ ਹਸਪਤਾਲਾਂ 'ਚ ਵੈਕਸੀਨ ਦੀ ਹੋਈ ਕਮੀ

ਨਵੀਂ ਦਿੱਲੀ, 9 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਪਿਛਲੇ ਦਿਨਾਂ ਤੋਂ ਲਗਾਤਾਰ ਵੈਕਸੀਨ ਲਗਾਉਣ ਦੀ ਮੁਹਿੰਮ ਚੱਲ ਰਹੀ ਹੈ ਅਤੇ ਲੋਕ ਵੀ ਹੁਣ ਵੈਕਸੀਨ ਲਗਵਾਉਣ ਪ੍ਰਤੀ ਤਿਆਰ ਹੋ ਕੇ ਆਪਣੇ ਆਪ ਹਸਪਤਾਲਾਂ ਤੇ ਡਿਸਪੈਂਸਰੀਆਂ ਵਿਚ ਵੈਕਸੀਨ ਲਗਵਾ ਰਹੇ ਹਨ | ...

ਪੂਰੀ ਖ਼ਬਰ »

ਨਸ਼ੇ ਵੰਡਣ ਵਾਲੀਆਂ ਕੰਪਨੀਆਂ ਕੋਲੋਂ ਫੰਡ ਲੈਣ ਵਾਲੇ ਬਾਦਲ ਦਲ ਨੂੰ ਦਿੱਲੀ ਗੁਰਦੁਆਰਾ ਚੋਣਾਂ ਲੜਨ ਦਾ ਕੋਈ ਹੱਕ ਨਹੀਂ-ਢੀਂਡਸਾ

ਨਵੀਂ ਦਿੱਲੀ, 9 ਅਪ੍ਰੈਲ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਤੰਬਾਕੂ ਕੰਪਨੀ (ਆਈ.ਟੀ.ਸੀ. ਲਿਮਿ:) ਅਤੇ ਸ਼ਰਾਬ ਕੰਪਨੀ (ਰਾਜਸਥਾਨ ਲਿਕਰ ਲਿਮਿ:) ਪਾਸੋਂ ਲੱਖਾਂ ਰੁਪਏ ਪਾਰਟੀ ਫੰਡ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਗੋਲੀਆਂ ਚਲਾ ਕੇ ਨੌਜਵਾਨ ਦੀ ਕੀਤੀ ਹੱਤਿਆ

ਨਵੀਂ ਦਿੱਲੀ, 9 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਮੰਡਾਵਲੀ ਇਲਾਕੇ ਵਿਚ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਭੁੰਨ ਦਿੱਤਾ | ਮਰਨ ਵਾਲੇ ਦੀ ਪਹਿਚਾਣ ਫਰਮਾਨ 23 ਦੇ ਤੌਰ 'ਤੇ ਹੋਈ ਹੈ | ਦੱਸਿਆ ਜਾ ਰਿਹਾ ਹੈ ਕਿ ਤਿੰਨ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਪਿੰਡ ਜਖੇਪਲ ਤੋਂ ਪੁੱਜੇ 30 ਮੰਜੇ

ਨਵੀਂ ਦਿੱਲੀ, 9 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਟਿਕਰੀ ਬਾਰਡਰ 'ਤੇ ਗਰਮੀ ਦੇ ਮੌਸਮ ਨੂੰ ਵੇਖਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਜਖੇਪਲ ਵਲੋਂ 30 ਮੰਜੇ ਭੇਜੇ ਗਏ ਹਨ | ਜਖੇਪਲ ਪਿੰਡ ਦੀ ਇਕਾਈ ਦੇ ਕਿਸਾਨ ਨੇਤਾ ਦਰਸ਼ਨ ਸਿੰਘ ਅਤੇ ਸੁਖਪਾਲ ਸਿੰਘ ਨੇ 'ਅਜੀਤ' ਨਾਲ ਗੱਲਬਾਤ ...

ਪੂਰੀ ਖ਼ਬਰ »

ਹਸਪਤਾਲਾਂ ਦੇ ਕਰਮਚਾਰੀ ਤੇ ਡਾਕਟਰ ਆ ਰਹੇ ਨੇ ਕੋਰੋਨਾ ਦੀ ਲਪੇਟ ਵਿਚ

ਨਵੀਂ ਦਿੱਲੀ, 9 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਦੀ ਮਹਾਂਮਾਰੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਹੁਣ ਹਸਪਤਾਲਾਂ ਵਿਚ ਫਿਰ ਕੋਵਿਡ ਕੇਂਦਰ ਬਣਾਏ ਜਾ ਰਹੇ ਹਨ ਅਤੇ ਕੁਝ ਹਸਪਤਾਲਾਂ ਵਿਚ ਹੋਰ ਸੇਵਾਵਾਂ ਘੱਟ ਕਰਕੇ ਕੋਰੋਨਾ ਦੇ ਮਰੀਜ਼ਾਂ ਲਈ ਵਾਰਡ ...

ਪੂਰੀ ਖ਼ਬਰ »

ਕਮਲਾ ਨਹਿਰੂ ਕੈਂਪ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ

ਨਵੀਂ ਦਿੱਲੀ, 9 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਕੀਰਤੀ ਨਗਰ, ਦਿੱਲੀ ਵਿਖੇ ਨਹਿਰੂ ਕੈਂਪ ਵਿਚ ਦਿੱਲੀ ਸਰਕਾਰ ਦੁਆਰਾ ਬਣਾਏ ਗਏ ਮੁਹੱਲਾ ਕਲੀਨਿਕ ਦਾ ਉਦਘਾਟਨ ਮੋਤੀ ਨਗਰ ਦੇ ਵਿਧਾਇਕ ਸ਼ਿਵਚਰਨ ਗੋਇਲ ਨੇ ਆਪਣੇ ਕਰ-ਕਮਲਾ, ਨਾਲ ਕੀਤਾ | ਇਸ ਮੌਕੇ ਸ੍ਰੀ ਗੋਇਲ ਨੇ ਕਿਹਾ ਕਿ ਇਸ ਕੈਂਪ ਵਿਚ ਕੰਮ ਕਰਨਾ ਮੇਰਾ ਫਰਜ਼ ਹੈ ਅਤੇ ਝੁੱਗੀ-ਝੌਪੜੀ ਇਲਾਕੇ ਵਿਚ ਵਿਕਾਸ ਦੇ ਕੰਮ ਘੱਟ ਹੀ ਹੁੰਦੇ ਹਨ ਪ੍ਰੰਤੂ ਉਨ੍ਹਾਂ ਨੇ ਇਥੋਂ ਦੇ ਲੋਕਾਂ ਨੂੰ ਸਹੂਲਤ ਦੇਣ ਦੀ ਕਸਰ ਨਹੀਂ ਛੱਡੀ | ਟਰੇਡਵਿੰਗ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਸੰਦੀਪ ਭਾਰਤਵਾਜ ਨੇ ਕਿਹਾ ਕਿ ਸਰਕਾਰ ਨਾਲ ਉਨ੍ਹਾਂ ਨੂੰ ਵੀ ਮਿਲ ਕੇ ਕੰਮ ਕਰਨ ਦਾ ਮੌਕਾ ਮਿਲਿਆ ਹੈ ਅਤੇ ਸ੍ਰੀ ਗੋਇਲ ਜੀ ਦੀ ਅਗਵਾਈ ਹੇਠ ਝੁੱਗੀ ਬਸਤੀਆਂ ਵਿਚ ਅਨੇਕ ਕੰਮ ਹੋਏ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਕਮਲਾ ਨਹਿਰੂ ਕੈਂਪ ਵਿਖੇ ਰਹਿਣ ਵਾਲੇ ਲੋਕਾਂ ਨੂੰ ਅਨੇਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨੂੰ ਵੇਖ ਕੇ ਵਿਧਾਇਕ ਸ਼ਿਵਚਰਨ ਗੋਇਲ ਨੇ ਇਨ੍ਹਾਂ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਵੇਖ ਕੇ ਕੰਮ ਕੀਤੇ ਹਨ ਜੋ ਕਿ ਸ਼ਲਾਘਾਯੋਗ ਹਨ | ਇਸ ਮੌਕੇ ਇਲਾਕੇ ਦੇ ਲੋਕ, ਮੁਹੱਲਾ ਕਲੀਨਿਕ ਦੇ ਡਾਕਟਰ, ਸਟਾਫ਼ ਅਤੇ ਪੀ. ਡਬਲਿਓ ਡੀ. ਦੇ ਅਧਿਕਾਰੀ ਵੀ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਦੇ ਖ਼ਿਲਾਫ ਲੜਾਈ 'ਚ ਕਿਸੇ ਤਰ੍ਹਾਂ ਦੀ ਰਾਜਨੀਤੀ ਨਹੀਂ ਹੋਣੀ ਚਾਹੀਦੀ-ਸਿਹਤ ਮੰਤਰੀ ਜੈਨ

ਨਵੀਂ ਦਿੱਲੀ, 9 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਦਿੱਲੀ ਸਰਕਾਰ ਕੋਰੋਨਾ ਨੂੰ ਕਾਬੂ 'ਚ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ | ਸਿਹਤ ਮੰਤਰੀ ਨੇ ਕਿਹਾ ਕਿ ਸਾਡੀ ਲੜਾਈ ਕੋਰੋਨਾ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਚੋਣਾਂ 'ਚ ਚੰਗੇ ਕਿਰਦਾਰ ਵਾਲੇ ਆਗੂਆਂ ਨੂੰ ਹੀ ਚੁਣਿਆ ਜਾਵੇ-ਫੈੱਡਰੇਸ਼ਨ

ਨਵੀਂ ਦਿੱਲੀ, 9 ਅਪ੍ਰੈਲ (ਜਗਤਾਰ ਸਿੰਘ)-ਯੂਨਾਈਟਿਡ ਸਿੰਘ ਸਭਾ ਫੈੱਡਰੇਸ਼ਨ ਨੇ ਦਿੱਲੀ ਦੇ ਸਿੱਖ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ 'ਚ ਚੰਗੇ ਕਿਰਦਾਰ ਅਤੇ ਗੁਰਮਤਿ ਸੋਝੀ ...

ਪੂਰੀ ਖ਼ਬਰ »

ਕੋਵਿਡ-19 ਦੀ ਰੋਕਥਾਮ ਦੇ ਨਾਂਅ 'ਤੇ ਹੋ ਰਿਹੈ ਭਿ੍ਸ਼ਟਾਚਾਰ-ਚੌਂ. ਅਨਿਲ ਕੁਮਾਰ

ਨਵੀਂ ਦਿੱਲੀ,9 ਅਪ੍ਰੈਲ (ਜਗਤਾਰ ਸਿੰਘ)-ਕਾਂਗਰਸ ਦਿੱਲੀ ਪ੍ਰਦੇਸ਼ ਪ੍ਰਧਾਨ ਚੌ. ਅਨਿਲ ਕੁਮਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਸਿਵਲ ਡਿਫੈਂਸ ਵਲੰਟੀਅਰ ਅਤੇ ਦਿੱਲੀ ਪੁਲਿਸ ਨਾਲ ਰਲ ਕੇ ਮਾਸਕ ਦੇ ਚਲਾਨ ਮਾਮਲੇ 'ਚ ਕਥਿਤ ਭਿ੍ਸ਼ਟਾਚਾਰ ਕਰਨ ਦਾ ...

ਪੂਰੀ ਖ਼ਬਰ »

ਕੋਵਿਡ-19 ਵੈਕਸੀਨੇਸ਼ਨ ਮੁਹਿੰਮ ਨੂੰ ਕਮਜ਼ੋਰ ਕਰ ਰਹੀ ਹੈ ਦਿੱਲੀ ਸਰਕਾਰ-ਗੁਪਤਾ

ਨਵੀਂ ਦਿੱਲੀ,9 ਅਪ੍ਰੈਲ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਦੋਸ਼ ਲਾਇਆ ਕਿ ਕੋਰੋਨਾ ਦੇ ਵੈਕਸੀਨੇਸ਼ਨ ਦੀ ਮੰਗ ਬਾਰੇ ਕੇਜਰੀਵਾਲ ਸਰਕਾਰ ਬਾਰੇ ਬਿਆਨਬਾਜ਼ੀ ਅਤੇ ਪ੍ਰਦਰਸ਼ਨ ਦਾ ਵਿਖਾਵਾ ਕਰ ਰਹੀ ਹੈ | ਸ੍ਰੀ ਗੁਪਤਾ ਨੇ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX