ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਪਹਿਲਾ ਸਫ਼ਾ

ਕੋਰੋਨਾ ਨੂੰ ਹਰਾਉਣ ਲਈ ਇਕਜੁੱਟ ਹੋ ਕੇ ਵਿਸ਼ਵ ਪੱਧਰੀ ਯਤਨਾਂ ਦੀ ਲੋੜ-ਮੋਦੀ

'ਰਾਈਸਿਨਾ ਡਾਇਲਾਗ' ਨੂੰ ਕੀਤਾ ਸੰਬੋਧਨ ਨਵੀਂ ਦਿੱਲੀ, 13 ਅਪ੍ਰੈਲ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਇਕਜੁੱਟ ਹੋ ਕੇ ਵਿਸ਼ਵ ਪੱਧਰੀ ਯਤਨਾਂ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਹਰ ...

ਪੂਰੀ ਖ਼ਬਰ »

ਕੋਟਕਪੂਰਾ ਮਾਮਲੇ 'ਚ ਹਾਈਕੋਰਟ ਦੇ ਫ਼ੈਸਲੇ ਨੂੰ ਲੈ ਕੇ ਸਰਕਾਰ ਕੁੜਿੱਕੀ 'ਚ

ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸਮੇਂ ਤੋਂ ਪਹਿਲਾਂ ਸੇਵਾ-ਮੁਕਤੀ ਲੈਣ ਦੀ ਮੰਗ ਮੁੱਖ ਮੰਤਰੀ ਵਲੋਂ ਰੱਦ — ਹਰਕਵਲਜੀਤ ਸਿੰਘ — ਚੰਡੀਗੜ੍ਹ, 13 ਅਪ੍ਰੈਲ - ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕੋਟਕਪੂਰਾ ਕੇਸ 'ਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਟੀਮ ਦੀ ਐਫ. ਆਈ. ...

ਪੂਰੀ ਖ਼ਬਰ »

ਕਿਸਾਨਾਂ ਨੇ ਵਿਸਾਖੀ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਮਨਾਈ

ਮਈ 'ਚ ਦੇਸ਼ ਦੀਆਂ 571 ਕਿਸਾਨ ਜਥੇਬੰਦੀਆਂ ਦੀ ਹੋਵੇਗੀ ਕਾਨਫ਼ਰੰਸ — ਉਪਮਾ ਡਾਗਾ ਪਾਰਥ ਨਵੀਂ ਦਿੱਲੀ, 13 ਅਪ੍ਰੈਲ -ਲੋਹੜੀ ਅਤੇ ਹੋਲੀ ਦਿੱਲੀ ਦੀਆਂ ਸਰਹੱਦਾਂ 'ਤੇ ਮਨਾ ਚੁੱਕੇ ਕਿਸਾਨਾਂ ਨੇ ਵਿਸਾਖੀ ਦਾ ਤਿਉਹਾਰ ਵੀ ਰਾਜਧਾਨੀ ਵੱਲ ਆਉਂਦੇ ਰਸਤਿਆਂ 'ਤੇ ਲਾਏ ਧਰਨਿਆਂ ...

ਪੂਰੀ ਖ਼ਬਰ »

ਹੁਣ ਭਾਰਤ 'ਚ ਵੀ ਲੱਗੇਗੀ ਵਿਦੇਸ਼ੀ ਵੈਕਸੀਨ-ਮਨਜ਼ੂਰੀ ਦੇਣ ਦੀ ਪ੍ਰਕਿਰਿਆ ਤੇਜ਼

ਨਵੀਂ ਦਿੱਲੀ, 13 ਅਪ੍ਰੈਲ (ਏਜੰਸੀ) - ਕੋਵਿਡ-19 ਵੈਕਸੀਨ ਦੇ ਵਿਸਤਾਰ ਤੇ ਭਾਰਤ 'ਚ ਟੀਕਾਕਰਨ ਮੁਹਿੰਮ ਦੀ ਗਤੀ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਉਸ ਵਲੋਂ ਵਿਦੇਸ਼ਾਂ 'ਚ ਬਣੇ ਟੀਕਿਆਂ, ਜਿਨ੍ਹਾਂ ਨੂੰ ਹੋਰ ਦੇਸ਼ਾਂ ...

ਪੂਰੀ ਖ਼ਬਰ »

ਬੰਗਾਲ 'ਚ ਪੰਜਵੇਂ ਗੇੜ ਲਈ ਚੋਣ ਪ੍ਰਚਾਰ ਬੰਦ, ਵੋਟਾਂ 17 ਨੂੰ

ਕੋਲਕਾਤਾ, 13 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਵਿਧਾਨ ਸਭਾ ਦੇ ਪੰਜਵੇਂ ਗੇੜ ਦਾ ਚੋਣ ਪ੍ਰਚਾਰ 72 ਘੰਟੇ ਪਹਿਲਾਂ ਬੰਦ ਕਰ ਦਿੱਤਾ ਗਿਆ | ਸਨਿਚਰਵਾਰ ਉੱਤਰ 24 ਪਰਗਨਾ, ਨਦੀਆ, ਪੂਰਬੀ ਬਰਦਮਾਨ, ਦਾਰਜੀਲਿੰਗ, ਕਲਿਮਪੋਂਗ ਅਤੇ ਜਲਪਾਈਗੁੜੀ ਦੀਆਂ 45 ਸੀਟਾਂ ...

ਪੂਰੀ ਖ਼ਬਰ »

ਟੀ.ਵੀ. ਸੀਰੀਅਲਾਂ ਦੇ ਪ੍ਰਭਾਵ ਹੇਠ ਨਾਬਾਲਗ ਵਲੋਂ ਦਾਦੀ ਦੀ ਹੱਤਿਆ

ਹੁਸ਼ਿਆਰਪੁਰ, 13 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਟੈਲੀਵਿਜ਼ਨ ਦੇ ਮਸ਼ਹੂਰ ਸ਼ੋਅ 'ਕ੍ਰਾਈਮ ਪੈਟਰੋਲ' 'ਤੇ ਅਪਰਾਧ ਨਾਲ ਸਬੰਧਿਤ ਕਹਾਣੀਆਂ ਵੇਖਣ ਦੇ ਸ਼ੌਕੀਨ 16-17 ਸਾਲਾ ਇਕ ਲੜਕੇ ਨੇ ਇਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਆਪਣੀ 83 ਸਾਲਾ ਦਾਦੀ ਦੀ ਹੱਤਿਆ ਕਰ ਦਿੱਤੀ | ਵਾਰਦਾਤ ਕਰਨ ਤੋਂ ਬਾਅਦ ਉਸ ਨੇ ਅੱਗ ਲਗਾ ਕੇ ਲਾਸ਼ ਨੂੰ ਸਾੜ ਦਿੱਤਾ ਤਾਂ ਕਿ ਸਬੂਤ ਮਿਟ ਜਾਣ ਪਰ ਪੁਲਿਸ ਦੀ ਮੁੱਢਲੀ ਤਫ਼ਤੀਸ਼ ਵਿਚ ਹੀ ਉਸ ਦਾ ਪਰਦਾਫਾਸ਼ ਹੋ ਗਿਆ | ਥਾਣਾ ਹਰਿਆਣਾ ਦੇ ਪਿੰਡ ਬਸੀ ਕਾਲੇ ਖਾਂ ਵਿਖੇ ਬਜ਼ੁਰਗ ਜੋਗਿੰਦਰ ਕੌਰ ਦੀ ਸੋਮਵਾਰ ਨੂੰ ਹੱਤਿਆ ਹੋ ਗਈ | ਜੋਗਿੰਦਰ ਕੌਰ ਪਿਛਲੇ ਸਾਢੇ ਤਿੰਨ ਮਹੀਨੇ ਤੋਂ ਪੱਟ ਦੀ ਹੱਡੀ ਟੁੱਟਣ ਕਾਰਨ ਬਿਸਤਰ 'ਤੇ ਹੀ ਸੀ | ਸੋਮਵਾਰ ਨੂੰ ਬਾਅਦ ਦੁਪਹਿਰ ਉਸ ਦਾ ਲੜਕਾ ਹਰਜੀਤ ਸਿੰਘ ਅਤੇ ਨੂੰ ਹ ਜਸਪਾਲ ਕੌਰ ਆਪਣੇ ਵਿਆਹ ਦੀ ਵਰੇ੍ਹਗੰਢ ਮੌਕੇ ਹਰਿਆਣਾ ਖ਼ਰੀਦਦਾਰੀ ਕਰਨ ਗਏ ਹੋਏ ਸਨ | ਰਸਤੇ ਵਿਚ ਹੀ ਉਨ੍ਹਾਂ ਨੰੂ ਉਨ੍ਹਾਂ ਦੇ ਲੜਕੇ ਦਾ ਫ਼ੋਨ ਆ ਗਿਆ ਕਿ ਘਰ ਲੁਟੇਰੇ ਆ ਗਏ ਹਨ | ਪਤੀ-ਪਤਨੀ ਜਦੋਂ ਘਰ ਪਹੁੰਚੇ ਤਾਂ ਘਰ ਦਾ ਮੇਨ ਗੇਟ ਅੰਦਰੋਂ ਬੰਦ ਸੀ | ਜਦੋਂ ਉਹ ਛੋਟੇ ਦਰਵਾਜ਼ੇ ਰਾਹੀਂ ਅੰਦਰ ਗਏ ਤਾਂ ਦੇਖਿਆ ਕਿ ਉਨ੍ਹਾਂ ਦੀ ਮਾਤਾ ਦੇ ਕਮਰੇ 'ਚ ਅੱਗ ਲੱਗੀ ਹੋਈ ਸੀ | ਜੋਗਿੰਦਰ ਕੌਰ ਦੀ ਲਾਸ਼ ਉਸ ਦੇ ਬੈੱਡ 'ਤੇ ਸੜੀ ਪਈ ਸੀ | ਮਾਪਿਆਂ ਨੇ ਜਦੋਂ ਆਪਣੇ ਲੜਕੇ ਨੂੰ ਆਵਾਜ਼ਾਂ ਮਾਰੀਆਂ ਤਾਂ ਉਸ ਦਾ ਕੋਈ ਜਵਾਬ ਨਹੀਂ ਆਇਆ | ਜਦੋਂ ਉਨ੍ਹਾਂ ਅੰਦਰ ਜਾ ਕੇ ਦੇਖਿਆ ਤਾਂ ਉਨ੍ਹਾਂ ਦਾ ਲੜਕਾ ਆਪਣੇ ਕਮਰੇ 'ਚ ਬੈੱਡ ਬਾਕਸ ਵਿਚ ਪਿਆ ਹੋਇਆ ਸੀ, ਉਸ ਦੇ ਹੱਥ-ਪੈਰ ਚੁੰਨੀ ਨਾਲ ਬੰਨੇ੍ਹ ਹੋਏ ਸਨ ਅਤੇ ਆਲੇ-ਦੁਆਲੇ ਕੱਪੜੇ ਖਿੱਲਰੇ ਪਏ ਸਨ | ਲੜਕੇ ਨੇ ਦੱਸਿਆ ਕਿ ਚਾਰ ਵਿਅਕਤੀ ਘਰ ਆਏ ਸਨ, ਜਿਨ੍ਹਾਂ ਨੇ ਉਸ ਨੂੰ ਹੱਥ-ਪੈਰ ਬੰਨ੍ਹ ਕੇ ਬੈੱਡ ਵਿਚ ਸੁੱਟ ਦਿੱਤਾ ਤੇ ਦਾਦੀ ਦੇ ਕਮਰੇ ਨੂੰ ਅੱਗ ਲਗਾ ਦਿੱਤੀ ਸੀ | ਉਸ ਨੇ ਇਹ ਵੀ ਕਿਹਾ ਕਿ ਹਮਲਾਵਰ ਇਹ ਕਹਿ ਕੇ ਗਏ ਹਨ ਕਿ ਜੇਕਰ ਉਸ ਦੇ ਪਿਤਾ ਨੇ ਉਨ੍ਹਾਂ 'ਤੇ ਕੀਤੇ ਕੇਸ ਵਾਪਸ ਨਾ ਲਏ ਤਾਂ ਉਹ ਸਾਰੇ ਟੱਬਰ ਨੂੰ ਮਾਰ ਦੇਣਗੇ | ਇਸ ਦੌਰਾਨ ਗੁਆਂਢੀਆਂ ਨੇ ਬਾਲਟੀਆਂ ਨਾਲ ਪਾਣੀ ਪਾ ਕੇ ਬਜ਼ੁਰਗ ਮਾਤਾ ਦੇ ਕਮਰੇ ਦੀ ਅੱਗ ਬੁਝਾਈ | ਸੂਚਨਾ ਮਿਲਣ 'ਤੇ ਐਸ. ਪੀ. (ਤਫ਼ਤੀਸ਼ ) ਰਵਿੰਦਰਪਾਲ ਸਿੰਘ ਸੰਧੂ, ਡੀ.ਐਸ.ਪੀ. (ਦਿਹਾਤੀ) ਗੁਰਪ੍ਰੀਤ ਸਿੰਘ ਤੇ ਥਾਣਾ ਹਰਿਆਣਾ ਦੇ ਐਸ. ਐਚ. ਓ. ਹਰਗੁਰਦੇਵ ਸਿੰਘ ਮੌਕੇ 'ਤੇ ਪਹੁੰਚੇ ਅਤੇ ਲੜਕੇ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ | ਕੁੱਝ ਚਿਰ ਇੱਧਰ-ਉਧਰ ਦੀਆਂ ਕਰਨ ਤੋਂ ਬਾਅਦ ਲੜਕਾ ਮੰਨ ਗਿਆ ਕਿ ਉਸ ਨੇ ਹੀ ਆਪਣੀ ਦਾਦੀ ਨੂੰ ਮਾਰਿਆ ਹੈ | ਉਸ ਨੇ ਦੱਸਿਆ ਕਿ ਦਾਦੀ ਉਸ ਨੂੰ ਮੰਦਾ ਬੋਲਦੀ ਸੀ, ਜਿਸ ਕਰ ਕੇ ਉਹ ਉਸ ਤੋਂ ਦੁਖੀ ਸੀ ਤੇ ਉਸ ਨੂੰ ਮਾਰਨ ਬਾਰੇ ਸੋਚਦਾ ਰਹਿੰਦਾ ਸੀ | ਉਸ ਨੇ ਦੱਸਿਆ ਕਿ ਉਹ ਟੀ.ਵੀ. 'ਤੇ 'ਕ੍ਰਾਈਮ ਪੈਟਰੋਲ' ਅਤੇ 'ਸੀ.ਆਈ.ਡੀ' ਵਰਗੇ ਲੜੀਵਾਰ ਦੇਖਦਾ ਸੀ, ਜਿਨ੍ਹਾਂ ਨੰੂ ਦੇਖ ਕੇ ਉਸ ਨੂੰ ਦਾਦੀ ਦੇ ਕਤਲ ਦਾ ਵਿਚਾਰ ਆਇਆ | ਉਸ ਨੇ ਦੱਸਿਆ ਕਿ ਉਸ ਨੇ ਪਹਿਲਾਂ ਦਾਦੀ ਦੇ ਸਿਰ ਵਿਚ ਲੋਹੇ ਦੀ ਰਾਡ ਮਾਰੀ ਅਤੇ ਉਸ ਦੇ ਮਰਨ ਤੋਂ ਬਾਅਦ ਤੇਲ ਪਾ ਕੇ ਅੱਗ ਲਗਾ ਦਿੱਤੀ | ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਕੇ ਵਾਰਦਾਤ ਵਿਚ ਵਰਤਿਆ ਸਾਮਾਨ ਬਰਾਮਦ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨਾਬਾਲਗ ਹੋਣ ਕਰ ਕੇ ਉਸ ਨੂੰ ਜੁਵੇਨਾਈਲ ਜੇਲ੍ਹ ਭੇਜ ਦਿੱਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਪੰਜਾਬ 'ਚ 3003 ਨਵੇਂ ਮਾਮਲੇ, 53 ਹੋਰ ਮੌਤਾਂ

ਚੰਡੀਗੜ੍ਹ, 13 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਵਾਇਰਸ ਕਾਰਨ ਅੱਜ ਜਿਥੇ 53 ਹੋਰ ਮੌਤਾਂ ਹੋ ਗਈਆਂ, ਉਥੇ ਵੱਖ-ਵੱਖ ਥਾਵਾਂ ਤੋਂ 3003 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਅੱਜ ਹੋਈਆਂ ਮੌਤਾਂ 'ਚੋਂ ਲੁਧਿਆਣਾ ਤੇ ਕਪੂਰਥਲਾ ਤੋਂ ...

ਪੂਰੀ ਖ਼ਬਰ »

ਲਗਾਤਾਰ ਤੀਜੇ ਦਿਨ ਡੇਢ ਲੱਖ ਤੋਂ ਵੱਧ ਨਵੇਂ ਕੋਰੋਨਾ ਮਾਮਲੇ

ਨਵੀਂ ਦਿੱਲੀ, 13 ਅਪ੍ਰੈਲ (ਏਜੰਸੀ)-ਦੇਸ਼ 'ਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਨਵੇਂ ਆ ਰਹੇ ਮਾਮਲਿਆਂ ਦਾ ਗ੍ਰਾਫ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਲਗਾਤਾਰ ਤੀਜੇ ਦਿਨ ਡੇਢ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ | ਬੀਤੇ 24 ਘੰਟਿਆਂ 'ਚ ਕੋਰੋਨਾ ਦੇ 1,61,736 ਨਵੇਂ ਮਾਮਲੇ ਦਰਜ ...

ਪੂਰੀ ਖ਼ਬਰ »

ਰਿਜ਼ਵੀ ਦੀ ਗਿ੍ਫ਼ਤਾਰੀ ਦੇ ਬਾਅਦ ਪਾਕਿ ਦੇ ਕਈ ਸ਼ਹਿਰ ਜੰਗ ਦੇ ਮੈਦਾਨ 'ਚ ਤਬਦੀਲ

ਲਾਹੌਰ, ਕਰਾਚੀ, ਰਾਵਲਪਿੰਡੀ ਅਤੇ ਇਸਲਾਮਾਬਾਦ ਸਮੇਤ ਕਈ ਜਗ੍ਹਾ ਭਾਰੀ ਹਿੰਸਾ ਸੁਰਿੰਦਰ ਕੋਛੜ ਅੰਮਿ੍ਤਸਰ, 13 ਅਪ੍ਰੈਲ -ਪਾਕਿਸਤਾਨ ਦੇ ਕੱਟੜਪੰਥੀ ਇਸਲਾਮਿਕ ਰਾਜਨੀਤਿਕ ਸੰਗਠਨ ਤਹਿਰੀਕ-ਏ-ਲੈਬਬੇਕ ਪਾਕਿਸਤਾਨ (ਟੀ. ਐਲ. ਪੀ.) ਦੇ ਨੇਤਾ ਸਾਦ ਹੁਸੈਨ ਰਿਜ਼ਵੀ ਦੀ ...

ਪੂਰੀ ਖ਼ਬਰ »

ਟਿਕਟਾਂ ਬਾਰੇ ਪ੍ਰਸ਼ਾਂਤ ਕਿਸ਼ੋਰ ਵਲੋਂ ਫ਼ੈਸਲਾ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਕੈਪਟਨ

ਕਿਹਾ, ਟਿਕਟਾਂ ਦੀ ਵੰਡ ਸਿਰਫ਼ ਕਾਂਗਰਸ ਦੇ ਹੱਥ ਚੰਡੀਗੜ੍ਹ, 13 ਅਪ੍ਰੈਲ (ਅਜੀਤ ਬਿਊਰੋ)-ਮੀਡੀਆ ਦੀਆਂ ਸਾਰੀਆਂ ਬੇਬੁਨਿਆਦ ਕਿਆਸ ਅਰਾਈਆਂ 'ਤੇ ਰੋਕ ਲਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀਆਂ ...

ਪੂਰੀ ਖ਼ਬਰ »

ਸੁਸ਼ੀਲ ਚੰਦਰਾ ਨੇ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਨਵੀਂ ਦਿੱਲੀ, 13 ਅਪ੍ਰੈਲ (ਏਜੰਸੀ)-ਸੁਸ਼ੀਲ ਚੰਦਰਾ ਨੇ ਅੱਜ ਭਾਰਤ ਦੇ 24ਵੇਂ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ, ਬੀਤੇ ਦਿਨ ਉਨ੍ਹਾਂ ਦੀ ਇਸ ਅਹੁਦੇ 'ਤੇ ਨਿਯੁਕਤੀ ਹੋਈ ਸੀ | ਉਨ੍ਹਾਂ ਨੂੰ 14 ਫਰਵਰੀ, 2019 ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨਰ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਅੱਜ ਤੋਂ 15 ਦਿਨ ਦਾ ਕਰਫ਼ਿਊ

ਮੁੰਬਈ, 13 ਅਪ੍ਰੈਲ (ਏਜੰਸੀ)-ਕੋੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਵੇਖਦਿਆਂ ਮਹਾਰਾਸ਼ਟਰ ਸਰਕਾਰ ਨੇ 14 ਅਪ੍ਰੈਲ ਤੋਂ ਸੂਬੇ ਭਰ 'ਚ 15 ਦਿਨ ਦਾ ਕਰਫਿਊ ਲਗਾ ਦਿੱਤਾ ਹੈ | ਬੁੱਧਵਾਰ 8 ਵਜੇ ਤੋਂ ਸ਼ੁਰੂ ਹੋਣ ਵਾਲੇ 15 ਦਿਨਾਂ ਕਰਫਿਊ ਦੌਰਾਨ ਹਾਲਾਂਕਿ ਜ਼ਰੂਰੀ ਸੇਵਾਵਾਂ ...

ਪੂਰੀ ਖ਼ਬਰ »

ਮੋਦੀ ਨੇ ਦਿੱਤੀ ਵਿਸਾਖੀ ਦੀ ਵਧਾਈ

ਖੇਤੀ ਕਾਨੂੰਨਾਂ ਦੇ ਅੜਿੱਕੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵਿਸਾਖੀ ਦੀ ਵਧਾਈ ਦਿੱਤੀ | ਟਵਿੱਟਰ 'ਤੇ ਪਾਏ ਵਧਾਈ ਸੰਦੇਸ਼ 'ਚ ਉਨ੍ਹਾਂ ਕਿਹਾ ਕਿ ਵਿਸਾਖੀ ਦਾ ਪਵਿੱਤਰ ਦਿਹਾੜਾ ਸਭ ਦੀ ਜ਼ਿੰਦਗੀ 'ਚ ਖੁਸ਼ੀ ਅਤੇ ਤਰੱਕੀ ਲਿਆਵੇ | ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX