ਤਾਜਾ ਖ਼ਬਰਾਂ


ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  57 minutes ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  about 1 hour ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  about 3 hours ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  about 3 hours ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  about 3 hours ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  about 5 hours ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  about 5 hours ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 6 hours ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 minute ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  about 7 hours ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  about 7 hours ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  about 8 hours ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 8 hours ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 8 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 8 hours ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  about 8 hours ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਇਨ੍ਹਾਂ ਮੰਤਰੀਆਂ ਨੇ ਬਚਾਈਆਂ ਆਪਣੀਆਂ ਸੀਟਾਂ
. . .  about 8 hours ago
ਬ੍ਰਹਮ ਮਹਿੰਦਰਾ ਮਨਪ੍ਰੀਤ ਬਾਦਲ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸਰਕਾਰੀਆ ਅਰੁਣਾ ਚੌਧਰੀ ਰਜ਼ੀਆ ਸੁਲਤਾਨਾ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵਿਧਾਇਕ ਲਾਡੀ ਨੇ ਸਰਕਲ ਰੰਗੜ ਨੰਗਲ ਦੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਬਟਾਲਾ, 16 ਅਪ੍ਰੈਲ (ਕਾਹਲੋਂ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਸਰਕਲ ਰੰਗੜ-ਨੰਗਲ ਮੰਡੀਆਂ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਰਕਲ ਰੰਗੜ ਨੰਗਲ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਸਿੰਘੂ ਬਾਰਡਰ ਦੇ ਤੰਬੂਆਂ ਨੰੂ ਅੱਗ ਲਗਾਉਣ ਦੀ ਘਟਨਾ ਮੰਦਭਾਗੀ-ਕਿਸਾਨ ਆਗੂ

ਗੁਰਦਾਸਪੁਰ, 16 ਅਪ੍ਰੈਲ (ਸੁਖਵੀਰ ਸਿੰਘ ਸੈਣੀ)- ਰੇਲਵੇ ਸਟੇਸ਼ਨ 'ਤੇ ਚੱਲ ਰਿਹਾ ਪੱਕਾ ਕਿਸਾਨ ਮੋਰਚਾ 114ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਇਸ ਮੌਕੇ ਧਰਨੇ ਨੰੂ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਡਾ: ਅਸ਼ੋਕ ਭਾਰਤੀ, ਮੱਖਣ ਸਿੰਘ ਕੁਹਾੜ, ਗੁਰਦੀਪ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੰੂ ਲੈ ਕੇ ਦੋ ਧਿਰਾਂ 'ਚ ਝਗੜਾ, ਚੱਲੀ ਗੋਲੀ

ਗੁਰਦਾਸਪੁਰ, 16 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੇ ਤਿੱਬੜੀ ਰੋਡ ਸਥਿਤ 7 ਨੰਬਰ ਸਕੀਮ ਦੇ ਬਾਹਰ ਦੋ ਧਿਰਾਂ ਅੰਦਰ ਜ਼ਮੀਨੀ ਵਿਵਾਦ ਨੰੂ ਲੈ ਕੇ ਆਪਸੀ ਝਗੜਾ ਹੋਣ ਅਤੇ ਗੋਲੀ ਚੱਲਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਮੌਕੇ 'ਤੇ ਇਕੱਤਰ ਕੀਤੀ ਗਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 146 ਨਵੇਂ ਮਾਮਲੇੇ, 4 ਮੌਤਾਂ

ਗੁਰਦਾਸਪੁਰ, 16 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 146 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਐਕਟਿਵ ਮਰੀਜ਼ਾਂ ਦੀ ਗਿਣਤੀ 1117 ਹੋ ਗਈ ਹੈ, ਜਦੋਂ ਕਿ 4 ...

ਪੂਰੀ ਖ਼ਬਰ »

'ਆਪ' ਨੇ ਅਲੀਵਾਲ 'ਚ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਅਲੀਵਾਲ, 16 ਅਪ੍ਰੈਲ (ਸੁੱਚਾ ਸਿੰਘ ਬੁੱਲੋਵਾਲ)- ਹਲਕਾ ਫਤਹਿਗੜ੍ਹ ਚੂੜੀਆਂ ਦੇ ਕਸਬਾ ਅਲੀਵਾਲ ਵਿਖ਼ੇ ਬਲਬੀਰ ਸਿੰਘ ਪੰਨੂ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਵਲੋਂ ਅਸਮਾਨਾਂ ਨੂੰ ਛੂਹਦੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਕੈਪਟਨ ਸਰਕਾਰ ਦਾ ਜਬਰਦਸਤ ਵਿਰੋਧ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ 65 ਹਜ਼ਾਰ ਦੀ ਠੱਗੀ

ਸ੍ਰੀ ਹਰਿਗੋਬਿੰਦਪੁਰ, 16 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਪੁਲਿਸ ਥਾਣੇ ਵਿਚ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ 4 ਵਿਅਕਤੀਆਂ 'ਤੇ ਧੋਖਾਧੜੀ ਦਾ ਮਾਮਲਾ ਦਰਜ ਹੋਣ ਦੀ ਖ਼ਬਰ ਹੈ | ਇਸ ਮੁਤੱਲਕ ਜਾਣਕਾਰੀ ਦਿੰਦੇ ਹੋਏ ਜਾਂਚ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦਾ ਦੋਸ਼

ਡੇਹਰੀਵਾਲ ਦਰੋਗਾ, 16 ਅਪ੍ਰੈਲ (ਹਰਦੀਪ ਸਿੰਘ ਸੰਧੂ)- ਜਬਰ ਜਨਾਹ ਮਾਮਲੇ 'ਚ ਚਾਰ ਵਿਅਕਤੀਆਂ ਖ਼ਿਲਾਫ਼ ਸੇਖਵਾਂ ਪੁਲਿਸ ਵਲੋਂ ਮਾਮਲਾ ਦਰਜ ਕਰ ਕੇ 2 ਜਣਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਇੰਸਪੈਕਟਰ ਅਮਨਦੀਪ ਕÏਰ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਜੀ.ਐੱਸ. ਕਾਹਲੋਂ ਦੀ ਪੁਸਤਕ 'ਵਲਵਲੇ' ਵਕੀਲ ਭਾਨੂੰ ਪ੍ਰਤਾਪ ਵਲੋਂ ਲੋਕ ਅਰਪਣ

ਨਿੱਕੇ ਘੁੰਮਣ, 16 ਅਪ੍ਰੈਲ (ਸਤਬੀਰ ਸਿੰਘ ਘੁੰਮਣ)- ਵਿਗਿਆਨ ਦੇ ਵਿਦਿਆਰਥੀ ਗੁਰਇਕਬਾਲ ਸਿੰਘ ਕਾਹਲੋਂ ਦੁਆਰਾ ਰਚਿਤ ਪੁਸਤਕ ਵਲਵਲੇ ਨੂੰ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਭਾਨੂੰ ਪ੍ਰਤਾਪ ਸਿੰਘ ਨੇ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸਠਿਆਲੀ ਦੀ ਮੀਟਿੰਗ

ਡੇਅਰੀਵਾਲ ਦਰੋਗਾ, 16 ਅਪ੍ਰੈਲ (ਹਰਦੀਪ ਸਿੰਘ ਸੰਧੂ)- ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿੱਚ ਕਿਸਾਨ ਜਥੇਬੰਦੀਆਂ ਵਲੋਂ ਚੱਲ ਰਹੇ ਸੰਘਰਸ਼ ਨੂੰ ਕਾਮਯਾਬ ਕਰਨ ਦੇ ਲਈ ਜਿਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾ ਰਿਹਾ, ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਕਾਲੇ ਬਿੱਲੇ ਲਾ ਕੇ ਮਨਾਇਆ ਕਾਲਾ ਦਿਨ

ਕਾਦੀਆਂ, 16 ਅਪ੍ਰੈਲ (ਕੁਲਵਿੰਦਰ ਸਿੰਘ)-ਸਬ-ਡਵੀਜ਼ਨ ਕਾਦੀਆਂ ਦਫ਼ਤਰ ਵਿਖੇ ਬਿਜਲੀ ਕਾਮਿਆਂ ਵਲੋਂ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਸਬ-ਡਵੀਜ਼ਨ ਕਾਦੀਆਂ ਦੇ ਪ੍ਰਧਾਨ ਸੁਖਦੇਵ ਸਿੰਘ ਸੇਖਵਾਂ ਤੇ ਫ਼ੈੱਡਰੇਸ਼ਨ ਏਟਕ ਦੇ ਪ੍ਰਧਾਨ ਦਲਜੀਤ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

'ਸਿਟ' ਨੂੰ ਰੱਦ ਕਰਨਾ ਮੰਦਭਾਗਾ-ਜਥੇ: ਲਾਲਾ ਨੰਗਲ

ਫ਼ਤਹਿਗੜ੍ਹ ਚੂੜੀਆਂ, 16 ਅਪ੍ਰੈਲ (ਐੱਮ.ਐੱਸ. ਫੁੱਲ)- ਬਰਗਾੜੀ ਵਿਚ ਹੋਈ ਬੇਅਦਬੀ ਦੀ ਪੜਤਾਲ ਕਰ ਰਹੀ 'ਸਿਟ' ਦੀ ਰਿਪੋਰਟ ਰੱਦ ਕੀਤੇ ਜਾਣਾ ਬਹੁਤ ਹੀ ਮੰਦਭਾਗਾ ਫ਼ੈਸਲਾ ਹੈ | ਸਰਕਾਰ ਇਸ ਮਸਲੇ 'ਤੇ ਵਿਸ਼ੇਸ਼ ਰਾਜਸੀ ਲੋਕਾਂ ਦੀ ਚਮੜੀ ਬਚਾਉਣ ਵਾਸਤੇ ਵਾਰ-ਵਾਰ ਗਠਿਤ ਐੱਸ. ...

ਪੂਰੀ ਖ਼ਬਰ »

'ਆਪ' ਨੇ ਬਿਜਲੀ ਬਿੱਲ ਸਾੜ ਕੇ ਕੀਤਾ ਪ੍ਰਦਰਸ਼ਨ

ਗੁਰਦਾਸਪੁਰ, 16 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਪੰਜਾਬ ਰਾਜ ਵਿਚ ਗੁਆਂਢੀ ਰਾਜਾਂ ਤੋਂ ਸਭ ਤੋਂ ਮਹਿੰਗੀ ਬਿਜਲੀ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਵਲੋਂ ਬਿਜਲੀ ਬਿੱਲ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ 'ਆਪ' ਆਗੂ ਕਸ਼ਮੀਰ ਸਿੰਘ ਵਾਹਲਾ ਨੇ ਕਿਹਾ ...

ਪੂਰੀ ਖ਼ਬਰ »

ਕਲਾਨੌਰ ਮੰਡੀ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ

ਕਲਾਨੌਰ, 16 ਅਪ੍ਰੈਲ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਮਾਰਕਿਟ ਕਮੇਟੀ ਦੀ ਮੁੱਖ ਦਾਣਾ ਮੰਡੀ 'ਚ ਚੇਅਰਮੈਨ ਭਗਵਾਨ ਸਿੰਘ ਬਰੀਲਾ ਵਲੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ 'ਤੇ ਸਕੱਤਰ ਸ੍ਰੀ ਓਮ ਪ੍ਰਕਾਸ਼ ਚੱਠਾ, ਏ.ਐਫ.ਐਸ.ਓ. ਰਣਜੀਤ ਸਿੰਘ ਗੋਰਾਇਆ, ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ 'ਤੇ ਗੁਰਮਤਿ ਸਮਾਗਮ ਕਰਵਾਇਆ

ਧਾਰੀਵਾਲ, 16 ਅਪ੍ਰੈਲ (ਸਵਰਨ ਸਿੰਘ)- ਇਤਿਹਾਸਕ ਮੰਦਰ ਛੋਟਾ ਰਾਮ ਤੀਰਥ ਪਿੰਡ ਖਾਨਮਲੱਕ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ ਗਿਆ | ਮੇਲੇ ਦੇ ਸਬੰਧ ਵਿਚ ਰਾਮ ਤੀਰਥ ਮੰਦਰ ਨੇੜੇ ਸਥਿਤ ਗੁਰਦੁਆਰਾ ਰਾਮ ਤੀਰਥ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਬਾਬਾ ...

ਪੂਰੀ ਖ਼ਬਰ »

ਬਣਨ ਜਾ ਰਹੇ ਖੇਡ ਸਟੇਡੀਅਮ ਦਾ ਟੀਮ ਨੇ ਲਿਆ ਜਾਇਜ਼ਾ

ਊਧਨਵਾਲ, 16 ਅਪ੍ਰੈਲ (ਪਰਗਟ ਸਿੰਘ)- ਹਰਪੁਰਾ ਧੰਦੋਈ ਸਕੂਲ ਦੇ ਖੇਡ ਮੈਦਾਨ 'ਚ ਬਣਨ ਜਾ ਰਹੇ ਆਧੁਨਿਕ ਸਹੂਲਤਾਂ ਵਾਲੇ ਸਟੇਡੀਅਮ ਦਾ ਐਕਸੀਅਨ ਸਪੋਰਟਸ ਪੰਜਾਬ ਵਲੋਂ ਚਾਰ ਮੈਂਬਰੀ ਟੀਮ ਸ੍ਰੀ ਆਸ਼ੀਸ਼ ਬਡੋਨੀ, ਰਾਜੀਵ ਰਾਣਾ, ਸÏਰਵ ਕੰਬੋਜ ਤੇ ਸੁਨੀਲ ਦਾਸ ਨੇ ਚੰਡੀਗੜ੍ਹ ...

ਪੂਰੀ ਖ਼ਬਰ »

ਕੋਟਲੀ ਸੂਰਤ ਮੱਲ੍ਹੀ ਮੰਡੀ 'ਚ ਖ਼ਰੀਦ ਸ਼ੁਰੂ ਨਾ ਹੋਣ ਕਰ ਕੇ ਕਿਸਾਨ ਪ੍ਰੇਸ਼ਾਨ

ਕੋਟਲੀ ਸੂਰਤ ਮੱਲ੍ਹੀ, 16 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਅਧੀਨ ਆਉਂਦੀ ਕੋਟਲੀ ਸੂਰਤ ਮੱਲ੍ਹੀ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਰ ਕੇ ਇਲਾਕੇ ਦੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਨਵਦੀਪ ਸਿੰਘ ਪੰਨੂ ਸ੍ਰੀ ਹਰਿਗੋਬਿੰਦਪੁਰ ਨਗਰ ਕੌ ਾਸਲ ਦੇ ਪ੍ਰਧਾਨ ਬਣੇ

ਸ੍ਰੀ ਹਰਿਗੋਬਿੰਦਪੁਰ, 16 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਦੀ 11 ਮੈਂਬਰੀ ਨਗਰ ਕੌਂਸਲ ਕਮੇਟੀ ਦੀ ਚੋਣ ਅੱਜ ਨਗਰ ਕੌਂਸਲ ਦਫ਼ਤਰ ਵਿਖੇ ਹੋਈ, ਜਿਸ ਦੀ ਚੋਣ ਕਰਵਾਉਣ ਲਈ ਬਟਾਲਾ ਤੋਂ ਐੱਸ.ਡੀ.ਐੱਮ. ਬਲਵਿੰਦਰ ਸਿੰਘ ਜੋ ਕਮ-ਕਨਵੀਨਰ ਨਗਰ ਕੌਂਸਲ ਸ੍ਰੀ ਹਰਿਗੋਬਿੰਦਪੁਰ ਨਿਯੁਕਤ ਕੀਤੇ ਗਏ ਸਨ, ਦੀ ਹਾਜ਼ਰੀ ਵਿਚ ਹੋਈ, ਜਿਸ ਵਿਚ ਨਵੇਂ ਚੁਣੇ ਗਏ ਕੌਂਸਲਰ ਵਾਰਡ ਨੰਬਰ 1 ਤੋਂ ਮੰਜੂ, ਵਾਰਡ ਨੰ: 2 ਤੋਂ ਨਵਦੀਪ ਸਿੰਘ, ਵਾਰਡ ਨੰ: 3 ਤੋਂ ਰੇਖਾ, ਵਾਰਡ ਨੰ: 4 ਤੋਂ ਗੌਰਵ ਭੱਲਾ, ਵਾਰਡ ਨੰ: 5 ਤੋਂ ਕਨਿਕਾ, ਵਾਰਡ ਨੰ: 6 ਤੋਂ ਹਰਜੀਤ ਸਿੰਘ ਭੱਲਾ, ਵਾਰਡ ਨੰ: 7 ਤੋਂ ਰਤਨ ਸਿੰਘ, ਵਾਰਡ ਨੰਬਰ: 8 ਤੋਂ ਗੁਰਮੁੱਖ ਸਿੰਘ, ਵਾਰਡ ਨੰ: 9 ਤੋਂ ਤਰਸੇਮ ਸਿੰਘ, ਵਾਰਡ 10 ਹਰਜਿੰਦਰ ਕੌਰ, ਵਾਰਡ ਨੰ: 11 ਤੋਂ ਪਰਮਿੰਦਰ ਕੌਰ ਨੇ ਨਵੇਂ ਪ੍ਰਧਾਨ ਚੁਣਨ ਦੀ ਚੋਣ ਪ੍ਰਕਿਰਿਆ ਵਿਚ ਹਿੱਸਾ ਹੈ | ਇਸ ਸਮੇਂ ਸਰਬਸੰਮਤੀ ਨਾਲ ਪ੍ਰਧਾਨ ਨਵਦੀਪ ਸਿੰਘ ਪੰਨੂ ਤੇ ਉਪ ਪ੍ਰਧਾਨ ਮੰਜੂ ਨੂੰ ਚੁਣਿਆ ਗਿਆ, ਜਿਸ ਨਾਲ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਕਮੇਟੀ 'ਤੇ ਕਾਂਗਰਸ ਪਾਰਟੀ ਦਾ ਕਬਜ਼ਾ ਹੋ ਗਿਆ | ਇਸ ਨਗਰ ਕੌਂਸਲ ਦੀ ਚੋਣ ਕਰਵਾਉਣ ਲਈ ਉਚੇਚੇ ਤੌਰ 'ਤੇ ਕਾਦੀਆਂ ਤੋਂ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਅਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੀ ਪਹੁੰਚੇ | ਇੱਥੇ ਦੱਸ ਦਈਏ ਕਿ ਸ੍ਰੀ ਹਰਿਗੋਬਿੰਦਪੁਰ ਦੀ 11 ਉਮੀਦਵਾਰਾਂ ਦੀ ਨਗਰ ਕੌਂਸਲ ਦੀ ਚੋਣ ਸਮੇਂ 6 ਆਜ਼ਾਦ ਉਮੀਦਵਾਰ, 3 ਕਾਂਗਰਸ, 2 ਅਕਾਲੀ ਦਲ ਪਾਰਟੀ ਵਲੋਂ ਚੋਣ ਲੜੇ ਉਮੀਦਵਾਰ ਚੋਣ ਜਿੱਤੇ ਸਨ, ਪਰ ਬੀਤੇ ਦਿਨੀਂ ਆਜ਼ਾਦ ਚੋਣ ਲੜ੍ਹ ਕੇ ਜਿੱਤ ਪ੍ਰਾਪਤ ਕਰਨ ਵਾਲੇ ਨਵਦੀਪ ਸਿੰਘ ਪੰਨੂ ਦੀ ਅਗਵਾਈ ਹੇਠ ਸਾਰੇ ਉਮੀਦਵਾਰ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ ਹੋ ਗਏ ਸਨ | ਇਸ ਮੌਕੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਨਵਨਿਯੂਕਤ ਪ੍ਰਧਾਨ ਨਵਦੀਪ ਸਿੰਘ ਪੰਨੂ ਤੇ ਉਪ ਪ੍ਰਧਾਨ ਮੰਜੂ ਅਤੇ ਸਮੁੱਚੇ ਕੌਂਸਲਰਾਂ 'ਤੇ ਸ਼ਹਿਰ ਵਾਸੀਆਂ ਨੂੰ ਨਵੀਂ ਕਾਂਗਰਸ ਪਾਰਟੀ ਦੀ ਕਮੇਟੀ ਬਣਨ 'ਤੇ ਵਧਾਈ ਦਿੱਤੀ | ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਪ੍ਰਮਾਤਾਮਾ ਦਾ ਸ਼ੁਕਰਾਨਾ ਕੀਤਾ ਤੇ ਕਿਹਾ ਸ: ਬਾਜਵਾ, ਵਿਧਾਇਕ ਸ: ਲਾਡੀ, ਚੇਅਰਮੈਨ ਸਵਾਮੀਪਾਲ ਖੋਸਲਾ, ਬਲਵਿੰਦਰ ਸਿੰਘ ਨਾਭਾ ਅਤੇ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਮੇਰੇ 'ਤੇ ਜੋ ਵਿਸ਼ਵਾਸ਼ ਜਿਤਾ ਕੇ ਮੈਨੂੰ ਨਗਰ ਕੌਂਸਲ ਦਾ ਪ੍ਰਧਾਨ ਬਣਾਇਆ ਹੈ, ਮੈਂ ਇਨ੍ਹਾਂ ਦੀਆਂ ਉਮੀਦਾਂ 'ਤੇ ਖਰ੍ਹਾ ਉੱਤਰਾਂਗਾ | ਇਸ ਮੌਕੇ ਚੇਅਰਮੈਨ ਸਵਾਮੀਪਾਲ ਖੋਸਲਾ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਨਾਭਾ, ਕੰਵਰਪ੍ਰਤਾਪ ਸਿੰਘ ਬਾਜਵਾ, ਐੱਸ.ਐੱਸ. ਬੋਰਡ ਦੇ ਮੈਂਬਰ ਭੁਪਿੰਦਰਪਾਲ ਸਿੰਘ ਵਿੱਟੀ ਭਗਤੂਪੁਰ, ਉੱਪ ਚੇਅਰਮੈਨ ਅੰਗਰੇਜ਼ ਸਿੰਘ ਵਿੱਠਵਾਂ, ਪਰਮਜੀਤ ਸਿੰਘ ਪੰਮ, ਸੰਮਤੀ ਮੈਂਬਰ ਕਰਨੈਲ ਸਿੰਘ ਖੋਖਰਵਾਲ, ਰੁਪਿੰਦਰਜੀਤ ਸਿੰਘ ਰਿੰਪਾ, ਸਰਪੰਚ ਦਵਿੰਦਰ ਓਕਾਂਰ ਸਿੰਘ ਪਿੰਡਾਰੋੜੀ, ਹਰਜਿੰਦਰ ਸਿੰਘ ਸੈਣੀ, ਮੋਹਨ ਲਾਲ ਕਾਲੀਆ, ਕਰਨ ਕਾਲੀਆ, ਸਚਿਨ ਕਾਲੀਆ, ਕੁਲਦੀਪ ਸਿੰਘ ਪੰਨੁ, ਮਲਕੀਤ ਸਿੰਘ ਜੇ.ਈ, ਸੁਖਵਿੰਦਰ ਕੌਰ, ਅਨੂਪ ਸਿੰਘ ਬੱਗੋ, ਸੁਧੀਰ ਸਲਵਾਨ, ਹੈਪੀ, ਵਿੱਕੀ ਖੁੱਲਰ, ਅਵਤਾਰ ਸਿੰਘ ਸੈਣੀ, ਡਾ: ਸਤਨਾਮ ਸਿੰਘ ਸੱਤੀ, ਦੀਪੂ ਖੋਸਲਾ, ਪੱਪੂ ਵਰਮਾ, ਬਾਦਲ ਪੰਨੂ, ਡਾ: ਪੱਪੂ, ਗੁਰਨਾਮ ਸਿੰਘ ਮੇਤਲੇ, ਗੁਰਪ੍ਰੀਤ ਸਿੰਘ ਸੈਣੀ, ਪੀ.ਏ. ਰਾਜਦੇਵ ਸਿੰਘ, ਪੀ.ਏ. ਸ਼ੁਭਪ੍ਰੀਤ ਸਿੰਘ, ਸਰਪੰਚ ਦਲਜੀਤ ਸਿੰਘ ਚੂਹੇਵਾਲ, ਬੋਧ ਰਾਜ, ਕਾਕਾ ਪੁਰੀ, ਮਨਪ੍ਰੀਤ ਕÏਰ ਪਨੂੰ, ਸੁਖਦੇਵ ਕÏਰ, ਅੰਮਿ੍ਤ ਕÏਰ ਧਾਰੀਵਾਲ, ਅਮਰੀਕ ਕÏਰ ਪਨੂੰ, ਸੰਦੀਪ ਕÏਰ, ਹਰਦੇਵ ਸਿੰਘ ਪੰਨੂ, ਹਰਵਿੰਦਰ ਕÏਰ, ਹਰਪਿੰਦਰ ਸਿੰਘ, ਦਰਸ਼ਨ ਸਿੰਘ, ਬਿਕਰਮਜੀਤ ਸਿੰਘ, ਮਨਜਿੰਦਰ ਸਿੰਘ ਪੱਪੂ, ਹੈਪੀ ਖੁੱਲਰ, ਬੱਬੂ ਵਰਮਾ, ਜਸਵੰਤ ਗੁਰਾਇਆ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

'ਆਪ' ਵਲਟੀਅਰਾਂ ਨੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਤਲਵੰਡੀ ਰਾਮਾਂ, 16 ਅਪੈ੍ਰਲ (ਹਰਜਿੰਦਰ ਸਿੰਘ ਖਹਿਰਾ)- ਪੰਜਾਬ 'ਚ ਆਮ ਆਦਮੀ ਪਾਰਟੀ ਦੀ ਪਕੜ ਨੂੰ ਮਜ਼ਬੂਤ ਕਰਨ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪੰਜਾਬ ਵਿਚ ਬਿਜਲੀ ਦੀ ਮਹਿੰਗੀ ਦਰ ਦਾ ਵਿਰੋਧ ਕਰਦਿਆਂ ਸੀਨੀ. ਆਗੂ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸਮਾਰਟ ਕਾਰਡ ਨਾ ਮਿਲਣ 'ਤੇ ਲਾਭਪਾਤਰੀਆਂ ਵਲੋਂ ਪ੍ਰਦਰਸ਼ਨ

ਦੋਰਾਂਗਲਾ, 16 ਅਪ੍ਰੈਲ (ਚੱਕਰਾਜਾ)- ਸਰਕਾਰ ਵਲੋਂ ਰਾਸ਼ਨ ਕਾਰਡ ਹੋਲਡਰਾਂ ਨੰੂ ਨਵੇਂ ਜਾਰੀ ਕੀਤੇ ਜਾ ਰਹੇ ਸਮਾਰਟ ਕਾਰਡ ਪਿੰਡ ਸੁਲਤਾਨੀ ਅਤੇ ਬਹੁ ਗਿਣਤੀ ਪਰਿਵਾਰਾਂ ਨੰੂ ਅਜੇ ਤੱਕ ਨਾ ਮਿਲਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਦਲਬੀਰ ...

ਪੂਰੀ ਖ਼ਬਰ »

ਨੀਮ ਫ਼ੌਜੀ ਬਲ ਦੀ ਮੁਲਾਜ਼ਮ ਵਲੋਂ ਦਿਓਰ 'ਤੇ ਕੁੱਟਮਾਰ ਦੇ ਦੋਸ਼

ਪੁਰਾਣਾ ਸ਼ਾਲਾ, 16 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)- ਪਿੰਡ ਗੁਨੋਪੁਰ ਦੀ ਵਸਨੀਕ ਇਕ ਨੀਮ ਫ਼ੌਜੀ ਬਲ ਦੀ ਮੁਲਾਜ਼ਮ ਨੂੰ ਉਸ ਦੇ ਹੀ ਦੇਵਰ ਵਲੋਂ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ | ਸਰਕਾਰੀ ਹਸਪਤਾਲ ਪੁਰਾਣਾ ਸ਼ਾਲਾ 'ਚ ਜੇਰੇ ਇਲਾਜ ਜਸਬੀਰ ਕੌਰ ...

ਪੂਰੀ ਖ਼ਬਰ »

ਪਰਸ ਚੋਰੀ ਕਰਨ ਵਾਲੇ 'ਤੇ ਮਾਮਲਾ ਦਰਜ

ਗੁਰਦਾਸਪੁਰ, 16 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਇਕ ਬੱਸ 'ਚ ਸਵਾਰ ਵਿਅਕਤੀ ਦਾ ਪਰਸ ਚੋਰੀ ਕਰਕੇ ਭੱਜੇ ਚੋਰ ਖ਼ਿਲਾਫ਼ ਥਾਣਾ ਸਿਟੀ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਸਬ ਇੰਸਪੈਕਟਰ ਉਂਕਾਰ ਸਿੰਘ ਨੇ ਦੱਸਿਆ ਕਿ ਬਿਕਰਮ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਗਿ੍ਫ਼ਤਾਰ

ਗੁਰਦਾਸਪੁਰ, 16 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਚੋਰਾਂ ਨੰੂ ਥਾਣਾ ਸਿਟੀ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ ਜਗਤਾਰ ਸਿੰਘ ਨੇ ਦੱਸਿਆ ਕਿ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਜਦੋਂ ...

ਪੂਰੀ ਖ਼ਬਰ »

ਮਸ਼ੀਨਾਂ ਰਾਹੀਂ ਹੱਥੀਂ ਕਣਕ ਕੁਤਰਨ ਦੀ ਰਵਾਇਤ ਟਾਵੀਂ-ਟਾਵੀਂ ਅਜੇ ਵੀ ਲੈ ਰਹੀ ਹੈ ਸਾਹ

ਪੁਰਾਣਾ ਸ਼ਾਲਾ, 16 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)-ਇਨ੍ਹੀਂ ਦਿਨੀਂ ਇਕ ਪਾਸੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਕਣਕ ਦੀ ਵਾਢੀ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ, ਦੂਜੇ ਪਾਸੇ ਮੌਸਮ ਦੇ ਵਿਗੜੇ ਮਿਜ਼ਾਜ ਦੇ ਚੱਲਦਿਆਂ ਅੱਜ ਸਵੇਰੇ ਤੜਕਸਾਰ ਤੋਂ ਚੱਲ ...

ਪੂਰੀ ਖ਼ਬਰ »

ਸਰਵੇਖਣ ਦੌਰਾਨ ਭਾਰੀ ਮਾਤਰਾ 'ਚ ਮਿਲਿਆ ਡੇਂਗੂ ਦਾ ਲਾਰਵਾ

ਪਠਾਨਕੋਟ, 16 ਅਪ੍ਰੈਲ (ਆਸ਼ੀਸ਼ ਸ਼ਰਮਾ)- ਸਿਵਲ ਸਰਜਨ ਡਾ: ਹਰਵਿੰਦਰ ਸਿੰਘ ਦੇ ਹੁਕਮਾਂ ਤੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ: ਸਾਕਸ਼ੀ ਦੀ ਅਗਵਾਈ ਹੇਠ ਡਰਾਈ ਡੇਅ ਤਹਿਤ ਮੁਹੱਲਾ ਘਰਥੋਲੀ ਵਿਖੇ ਡੇਂਗੂ ਦੇ ਬਚਾਅ ਲਈ ਸਰਵੇਖਣ ਕੀਤਾ ਗਿਆ | ਇਸ ਟੀਮ ਵਲੋਂ ਲਗਪਗ 100 ਦੇ ਕਰੀਬ ...

ਪੂਰੀ ਖ਼ਬਰ »

ਪੜ੍ਹਾਈ ਦਾ ਮੰਦਾ ਹਾਲ ਤੇ ਗੁੰਡਾਗਰਦੀ ਨੇ ਕੀਤਾ ਮਾਹੌਲ ਖ਼ਰਾਬ-ਲਾਡੀ

ਪੁਰਾਣਾ ਸ਼ਾਲਾ, 16 ਅਪ੍ਰੈਲ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਕਾਂਗਰਸ ਸਰਕਾਰ ਵੇਲੇ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਮਾੜਾ ਅਸਰ ਪਿਆ ਹੈ, ਜਦੋਂ ਕਿ ਗੁੰਡਾਗਰਦੀ ਦਾ ਨੰਗਾ ਨਾਚ ਹੋਣ ਕਾਰਨ ਹਰ ਵਰਗ ਦੁਖੀ ਹੈ | ਇਹ ਪ੍ਰਗਟਾਵਾ ਜਥੇਦਾਰ ਪਰਮਵੀਰ ਸਿੰਘ ਲਾਡੀ ਕੋਰ ਕਮੇਟੀ ਦੇ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਨਿੰਦਣਯੋਗ-ਬੀਬੀ ਰੰਧਾਵਾ

ਗੁਰਦਾਸਪੁਰ, 16 ਅਪੈ੍ਰਲ (ਸੁਖਵੀਰ ਸਿੰਘ ਸੈਣੀ)- ਬੀਤੀ ਰਾਤ ਦਿੱਲੀ ਦੇ ਸਿੰਘੂ ਬਾਰਡਰ 'ਤੇ ਤਿੰਨ ਖੇਤੀ ਕਾਨੰੂਨਾਂ ਨੰੂ ਰੱਦ ਕਰਵਾਉਣ ਦੀ ਮੰਗ ਨੰੂ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਤੰਬੂਆਂ ਨੰੂ ਕਿਸੇ ਸ਼ਰਾਰਤੀ ਅਨਸਰਾਂ ਵਲੋਂ ਅੱਗ ਲਗਾਉਣਾ ਬਹੁਤ ਹੀ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਬੇਅੰਤ ਕਾਲਜ ਦੇ ਸਟਾਫ਼ ਵਲੋਂ ਧਰਨਾ

ਗੁਰਦਾਸਪੁਰ, 16 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਬੇਅੰਤ ਕਾਲਜ ਆਫ਼ ਇੰਜੀਨੀਅਰਿੰਗ ਐਂਡ ਤਕਨਾਲੋਜੀ ਦੇ ਸਮੂਹ ਸਟਾਫ਼ ਅਤੇ ਫੈਕਲਟੀ ਨੰੂ ਪਿਛਲੇ 7 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ 'ਤੇ ਸਮੂਹ ਸਟਾਫ਼ ਵਲੋਂ ਕਾਲਜ ਦੇ ਬਾਹਰ ਇਕ ਘੰਟੇ ਲਈ ਰੋਸ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕੱਲ੍ਹ-ਪ੍ਰਧਾਨ ਪਦਮ

ਬਟਾਲਾ, 16 ਅਪ੍ਰੈਲ (ਹਰਦੇਵ ਸਿੰਘ ਸੰਧੂ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਟਾਲਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 18 ਅਪ੍ਰੈਲ ਨੂੰ ਇਤਿਹਾਸਕ ਗੁਰਦੁਆਰਾ ਸਤਿਕਰਤਾਰੀਆਂ ਵਿਖੇ ਸ਼ਾਮ 5 ਤੋਂ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਵਲੋਂ ਮੰਡੀਆਂ 'ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਕਾਹਨੂੰਵਾਨ/ਭੈਣੀ ਮੀਆਂ ਖਾਂ, 16 ਅਪ੍ਰੈਲ (ਜਸਪਾਲ ਸਿੰਘ ਸੰਧੂ, ਜਸਬੀਰ ਸਿੰਘ ਬਾਜਵਾ)- ਮਾਰਕੀਟ ਕਮੇਟੀ ਕਾਹਨੂੰਵਾਨ ਦੀਆਂ ਦਾਣਾ ਮੰਡੀਆਂ ਵਿਚ ਹਲਕਾ ਕਾਦੀਆਂ ਦੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੇ ਵਿਭਾਗ ਦੇ ਅਧਿਕਾਰੀਆਂ ਬੈਨੀਪਾਲ ਸਮੇਤ ਮੰਡੀਆਂ ਵਿਚ ਚੱਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਬਿਜਲੀ ਦੇ ਬਿੱਲ ਸਾੜੇ

ਬਟਾਲਾ, 16 ਅਪ੍ਰੈਲ (ਸਚਲੀਨ ਸਿੰਘ ਭਾਟੀਆ)-ਬਿਜਲੀ ਬਿੱਲਾਂ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਨੇ ਅੱਜ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ 'ਚ ਬਿਜਲੀ ਬਿੱਲ ਸਾੜ ਕੇ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਪਾਰਟੀ ਦੇ ਆਗੂ ਨਰੇਸ਼ ...

ਪੂਰੀ ਖ਼ਬਰ »

ਸੁਭਾਸ਼ ਓਹਰੀ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਬਟਾਲਾ, 16 ਅਪ੍ਰੈਲ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦੇ ਸਾ: ਪ੍ਰਧਾਨ ਅਤੇ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸੁਭਾਸ਼ ਓਹਰੀ ਨੇ ਸ਼ਹਿਰੀ ਪ੍ਰਧਾਨ ਅਮਿਤ ਸੋਢੀ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਓਹਰੀ ਤੇ ...

ਪੂਰੀ ਖ਼ਬਰ »

ਬਟਾਲਾ ਸ਼ਹਿਰ 'ਚ ਵਿਕਾਸ ਦੇ ਨਾਂਅ 'ਤੇ ਹੋ ਰਹੀਆਂ ਨੇ ਵੱਡੀਆਂ ਧਾਂਦਲੀਆਂ-ਲੋਧੀਨੰਗਲ

ਬਟਾਲਾ, 16 ਅਪ੍ਰੈਲ (ਕਾਹਲੋਂ)- ਬਟਾਲਾ ਤੋਂ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਬਟਾਲਾ 'ਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਧਾਂਦਲੀਆਂ ਹੋਣ ਦੇ ਦੋਸ਼ ਲਗਾਏ ਹਨ | ਵਿਧਾਇਕ ਲੋਧੀਨੰਗਲ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਲਈ ਜੋ ਪੈਸਾ ਆਇਆ ਹੈ, ਉਸ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX