ਅਮਰਕੋਟ, 16 ਅਪ੍ਰੈਲ (ਗੁਰਚਰਨ ਸਿੰਘ ਭੱਟੀ)-ਕੈਪਟਨ ਸਰਕਾਰ ਦੇ ਰਾਜਕਾਲ ਦੇ ਆਖਰੀ ਕਣਕ ਦੀ ਫ਼ਸਲ ਸ਼ੀਜਨ ਨੇ ਖਰੀਦ ਪ੍ਰਬੰਧਾ ਦੀ ਪੂਰੀ ਤਰ੍ਹਾਂ ਜਨਾਜਾ ਕੱਢ ਕੇ ਰੱਖ ਦਿੱਤਾ ਹੈ | ਸਰਹੱਦੀ ਖੇਤਰ ਦੀਆਂ ਦਾਣਾ ਮੰਡੀਆਂ 'ਤੇ ਫੋਕਲ ਪੁਆਇੰਟਾਂ ਅੰਦਰ ਹਾੜੀ ਦੀ ਪ੍ਰਮੁੱਖ ...
ਗੋਇੰਦਵਾਲ ਸਾਹਿਬ, 16 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਭਾਰਤੀ ਸਵਿੰਧਾਨ ਦੇ ਜਨਮ ਦਾਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਰਕਾਰ ਆਉਣ 'ਤੇ ਪੰਜਾਬ ਦਾ ਉਪ-ਮੁੱਖ ਮੰਤਰੀ ਦਲਿਤ ਭਾਈਚਾਰੇ ...
ਤਰਨ ਤਾਰਨ, 16 ਅਪ੍ਰੈਲ (ਪਰਮਜੀਤ ਜੋਸ਼ੀ)-ਦਾਣਾ ਮੰਡੀ ਨੌੌਸ਼ਹਿਰਾ ਪੰਨੂੰਆਂ ਵਿਖੇ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂੰਆਂ ਦੇ ਚੇਅਰਮੈਨ ਰਵਿੰਦਰ ਸਿੰਘ ਸ਼ੈਂਟੀ ਵਲੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ ਅਤੇ ਦਾਣਾ ਮੰਡੀ ਵਿਚ ਕਣਕ ਖਰੀਦ ਸੰਬੰਧੀ ਕੀਤੇ ਗਏ ...
ਤਰਨ ਤਾਰਨ, 16 ਅਪ੍ਰੈਲ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ 'ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ | ਸਬੰਧਿਤ ਵਿਭਾਗਾਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਨੇ ...
ਝਬਾਲ, 16 ਅਪ੍ਰੈਲ (ਸੁਖਦੇਵ ਸਿੰਘ/ਸਰਬਜੀਤ ਸਿੰਘ)-ਦਾਣਾ ਮੰਡੀ ਝਬਾਲ ਵਿਖੇ ਖਰੀਦ ਏਜੰਸੀਆਂ ਵਲੋਂ ਕਣਕ ਦੀ ਖਰੀਦ ਨਾ ਕਰਨ ਕਰਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਨਾਅਰੇਬਾਜ਼ੀ ਕੀਤੀ | ਧਰਨੇ 'ਤੇ ਬੈਠੇ ਕਿਸਾਨ ਤਰਲੋਚਨ ਸਿੰਘ ਸੋਹਲ, ...
ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)- ਸਟੱਡੀ ਵੀਜਾ ਮਾਹਿਰ ਗੈਵੀ ਕਲੇਰ ਪੰਜਾ ਦੇ ਉਨ੍ਹਾਂ ਵੀਜਾ ਕੰਸਲਟੰਟਸ ਵਿਚੋਂ ਇਕ ਹਨ ਜਿਨ੍ਹਾਂ ਵਿਦਿਆਰਥੀਆਂ ਨੂੰ ਗਰੰਟੀ ਨਾਲ ਆਸਟਰੇਲੀਆਂ, ਯੂ.ਕੇ. ਅਤੇ ਕੈਨੇਡਾ ਦਾ ਵੀਜਾ ਲਗਵਾ ਕੇ ਦਿੰਦੇ ਹਨ | ਇਸ ਕਰ ਕੇ ਪੰਜਾਬ ਦੇ ਵੱਖ ...
ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਕੋਆਪਰੇਟਿਵ ਸਹਿਕਾਰੀ ਮਿੱਲ ਸ਼ੇਰੋਂ ਦੀ ਮਸ਼ੀਨਰੀ ਨੂੰ ਨਾਜਾਇਜ਼ ਰੂਪ 'ਚ ਸਕਿਉਰਟੀ ਅਫ਼ਸਰ ਦੀ ਮਿਲੀ ਭੁਗਤ ਬਟਾਲਾ ਤੋਂ ਆਏ ਕੁਝ ਲੋਕਾਂ ਨੂੰ ਕੱਟ ਵੱਢ ਕਰਦਿਆਂ ਨੂੰ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ...
ਝਬਾਲ, 16 ਅਪ੍ਰੈਲ (ਸਰਬਜੀਤ ਸਿੰਘ)-ਪਿੰਡ ਕੋਟ ਜਸਪਤ ਤੇਜਾ ਸਿੰਘ ਵਾਲਾ ਦੇ ਸਰਪੰਚ ਹਰਪ੍ਰੀਤ ਸਿੰਘ ਹੈਪੀ ਵਲੋਂ ਆਪਣੀ ਫਾਰਚੂਨਰ ਗੱਡੀ ਨੂੰ ਲੱਖਾਂ ਦੀ ਨਗਦੀ ਸਮੇਤ ਕੁਝ ਵਿਅਕਤੀਆਂ ਵਲੋਂ ਭਜਾ ਕੇ ਲੈਕੇ ਜਾਣ ਦੇ ਦੋਸ਼ ਲਾਉਂਦਿਆਂ ਥਾਣਾ ਝਬਾਲ ਦੀ ਪੁਲਿਸ ਪਾਸੋਂ ...
ਫਤਿਆਬਾਦ, 16 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਸਰਕਾਰੀ ਸਕੂਲ ਹਰ ਪੱਖ ਤੋਂ ਬਿਹਤਰੀਨ ਬਣ ਗਏ ਹਨ ਅਤੇ ਲੋਕਾਂ ਦਾ ਵਿਸ਼ਵਾਸ਼ ਇਕ ਵਾਰ ਫਿਰ ਸਰਕਾਰੀ ਸਕੂਲਾਂ ਪ੍ਰਤੀ ਵਧਿਆ ਹੈ, ਜਿਸ ਨੂੰ ਲੈ ਕੇ ਅਧਿਆਪਕ ਸਹਿਬਾਨ ਬੀਤੇ ਸਮੇਂ ਦੌਰਾਨ ਕੀਤੇ ਗਏ ਆਪਣੇ ਕੰਮ ਨੂੰ ਲੈਕੇ ...
ਤਰਨ ਤਾਰਨ, 16 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਨਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਰਹਾਲੀ ਦੇ ਏ.ਐੱਸ.ਆਈ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ...
ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਸਬ ਜੇਲ੍ਹ ਪਠਾਨਕੋਟ ਤੋਂ ਪੈਰੋਲ 'ਤੇ ਆਏ ਕੈਦੀ ਵਲੋਂ ਪੈਰੋਲ ਖਤਮ ਹੋਣ ਤੋਂ ਬਾਅਦ ਜੇਲ੍ਹ ਵਾਪਿਸ ਨਾ ਜਾਣ ਅਤੇ ਫ਼ਰਾਰ ਹੋਣ ਦੇ ਮਾਮਲੇ ਵਿਚ ਕੈਦੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਬਲਜੀਤ ਸਿੰਘ ਵਧੀਕ ਸੁਪਰਡੈਂਟ ਕੇਂਦਰੀ ਜੇਲ੍ਹ ਅੰਮਿ੍ਤਸਰ ਨੇ ਥਾਣਾ ਸਦਰ ਵਿਖੇ ਲਿਖਤੀ ਸ਼ਿਕਾਇਤ ਕੀਤੀ ਕਿ ਕੰਵਲਪ੍ਰੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਦੀਨੇਵਾਲ ਹਾਲ ਮਾਸਟਰ ਕਾਲੋਨੀ ਮੁਰਾਦਪੁਰ ਤਰਨ ਤਾਰਨ ਜਿਸਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਸਦਰ ਤਰਨ ਤਾਰਨ ਵਿਖੇ ਕੇਸ ਦਰਜ ਹੈ ਅਤੇ ਉਹ ਸਬ ਜੇਲ੍ਹ ਪਠਾਨਕੋਟ ਵਿਖੇ ਸਜਾ ਕੱਟ ਰਿਹਾ ਹੈ, ਜਿਸ ਨੂੰ ਕੋਰੋਨਾ ਸਮੇਂ ਜੇਲ੍ਹ ਪ੍ਰਸ਼ਾਸਨ ਵਲੋਂ 8 ਹਫ਼ਤੇ ਦੀ ਛੁੱਟੀ (ਪੈਰੋਲ) ਦਿੱਤੀ ਸੀ ਜੋ ਕਿ 9 ਮਾਰਚ ਤੱਕ ਬਣਦੀ ਸੀ ਪ੍ਰੰਤੂ ਉਕਤ ਕੈਦੀ ਛੁੱਟੀ ਖਤਮ ਹੋਣ ਤੋਂ ਬਾਅਦ ਵਾਪਿਸ ਜੇਲ੍ਹ ਨਹੀਂ ਪਹੁੰਚਿਆ ਅਤੇ ਫ਼ਰਾਰ ਹੋ ਗਿਆ ਹੈ | ਇਸ ਸੰਬੰਧੀ ਏ.ਐੱਸ.ਆਈ. ਵੈਦ ਪ੍ਰਕਾਸ਼ ਨੇ ਦੱਸਿਆ ਕਿ ਉਕਤ ਕੈਦੀ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਸ ਦੀ ਗਿ੍ਫ਼ਤਾਰੀ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਹਰੀਕੇ ਪੱਤਣ, 16 ਅਪ੍ਰੈਲ (ਸੰਜੀਵ ਕੁੰਦਰਾ)-ਥਾਣਾ ਹਰੀਕੇ ਦੀ ਪੁਲਿਸ ਨੇ ਰੇਤ ਨਾਲ ਭਰੇ ਟਰੈਕਟਰ ਟਰਾਲੀ ਨੂੰ ਬਰਾਮਦ ਕਰਨ ਤੋਂ ਬਾਅਦ ਇਕ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਸੁਖਵਿੰਦਰ ਸਿੰਘ ਡੀ.ਐੱਸ.ਪੀ. ਜੋਨ-2 ਮਾਈਨਿੰਗ ਵਲੋਂ ਸਟਾਫ਼ ਸਮੇਤ ਗਸ਼ਤ ਕੀਤੀ ...
ਸਰਹਾਲੀ ਕਲਾਂ, 16 ਅਪ੍ਰੈਲ (ਅਜੇ ਸਿੰਘ ਹੁੰਦਲ)-ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ 'ਚ ਸਰਹਾਲੀ ਕਲਾਂ, ਬਿੱਲਿਆਂ ਵਾਲਾ, ਸੁਹਾਵਾ ਵਿਖੇ ਮਹਿੰਗੀ ਬਿਜਲੀ ਦੇ ਬਿੱਲ ਸਾੜੇ ਗਏ | ਜ਼ਿਲ੍ਹਾ ਯੂਥ ਪ੍ਰਧਾਨ ...
ਫਤਿਆਬਾਦ, 16 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਤੋ ਸਾਬਕਾ ਵਿਧਾਇਕ ਤੇ ਸੀਨੀਅਰ ਆਗੂ ਸ਼ਰੋਮਣੀ ਅਕਾਲੀ ਦਲ ਟਕਸਾਲੀ ਦੇ ਰਵਿੰਦਰ ਸਿੰਘ ਬ੍ਰਹਮਪਰਾ ਨੇ ਪਿੰਡ ਛਾਪੜੀ ਸਾਹਿਬ ਮਨਜਿੰਦਰ ਸਿੰਘ ਮਿੰਟੂ ਦੇ ਗ੍ਰਹਿ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆ ...
ਤਰਨ ਤਾਰਨ, 16 ਅਪ੍ਰੈਲ (ਪਰਮਜੀਤ ਜੋਸ਼ੀ)- ਸਿੱਖਿਆ ਵਿਭਾਗ ਪੰਜਾਬ ਅੱਜ ਕੱਲ੍ਹ ਸਰਕਾਰੀ ਸਕੂਲਾਂ ਵਿਚ ਦਾਖਲੇ ਲਈ ਪੱਬਾਂ ਭਾਰ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਸ਼ੀਲ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਸਿੰਘ, ਬਲਾਕ ...
ਤਰਨ ਤਾਰਨ, 16 ਅਪ੍ਰੈਲ (ਲਾਲੀ ਕੈਰੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਵਲੋਂ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਮੇਸ਼ਾਂ ਪਹਿਲ ਕਦਮੀਆ ਕੀਤੀਆਂ ਹਨ ਅਤੇ ਲੋਕਾਂ ਲਈ ਲੋੜੀਂਦੇ ...
ਖੇਮਕਰਨ, 16 ਅਪ੍ਰੈਲ (ਰਾਕੇਸ਼ ਬਿੱਲਾ)-ਖੇਮਕਰਨ ਮਾਰਕੀਟ ਕਮੇਟੀ ਅਧੀਨ ਆਉਦੀਆਂ ਮੰਡੀਆਂ ਵਿਚ ਕਣਕ ਦੀ ਖ੍ਰੀਦ ਚਾਲੂ ਨਾ ਹੋਣ ਦੇ ਰੋਸ ਵਜੋ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਵਲਟੋਹਾ ਦੀ ਪੰਜ ਮੈਬਰੀ ਟੀਮ ਵਲੋਂ ਖੇਮਕਰਨ ਵਿਖੇ ਦਫ਼ਤਰ ਦੇ ਸਾਹਮਣੇ ਅਣਮਿੱਥੇ ...
ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਅਧਿਆਪਕਾਂ ਦੀ ਪੰਜਾਬ ਦੀ ਸਿਰਮੌਰ ਜਥੇਬੰਦੀ ਬੀ.ਐੱਡ. ਅਧਿਆਪਕ ਫਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੇ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ, ਅਧਿਆਪਕ ਆਗੂ ਗੁਰਪ੍ਰੀਤ ਸਿੰਘ ਛੀਨਾ ਤੇ ਦਵਿੰਦਰ ਸਿੰਘ ਖਹਿਰਾ ਨੇ ਮੀਟਿੰਗ ...
ਫਤਿਆਬਾਦ, 16 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਬਿਜਲੀ ਦੇ ਬਿੱਲਾਂ ਵਿਚ ਲਗਾਤਾਰ ਵਾਧਾ ਕਰ ਕੇ ਆਮ ਵਿਅਕਤੀ ਜਿਸ ਉਤੇ ਵੱਡਾ ਬੋਝ ਪਾਇਆ ਹੋਇਆ ਹੈ | ਪਹਿਲਾਂ ਹੀ ਲੋਕ ਕੋਰੋਨਾ ਵਾਈਰਸ ਕਾਰਨ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ ...
ਸ਼ਰਾਏ ਅਮਾਨਤ ਖਾਂ, 16 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਬੀਤੀ ਦਿਨ ਦੋ ਲੁਟੇਰਿਆਂ ਵਲੋਂ ਕਾ: ਹਰਦੀਪ ਸਿੰਘ ਰਸੂਲਪੁਰ ਕੋਲੋਂ 7200 ਰੁਪਏ ਨਕਦ, ਇਕ ਫ਼ੋਨ, ਅਧਾਰ ਕਾਰਡ, ਪੈਨ ਕਾਰਡ ਲੈ ਕੇ ਲੁਟੇਰੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾ: ਹਰਦੀਪ ਸਿੰਘ ਪੁੱਤਰ ...
ਮੀਆਂਵਿੰਡ, 16 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਦਾਣਾ ਦਾਣਾ ਖ੍ਰੀਦਣ ਲਈ ਵਚਨਬੱਧ ਹੈ | ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ...
ਗੋਇੰਦਵਾਲ ਸਾਹਿਬ, 16 ਅਪ੍ਰੈਲ (ਸਕੱਤਰ ਸਿੰਘ ਅਟਵਾਲ)¸ਪਿਛਲੇ ਦਿਨੀਂ ਸੀਨੀਅਰ ਪੱਤਰਕਾਰ ਹਰਵਿੰਦਰ ਸਿੰਘ ਧੂੰਦਾ ਦੇ ਧਰਮ ਪਤਨੀ ਸਰਦਾਰਨੀ ਇੰਦਰਜੀਤ ਕੌਰ ਧੂੰਦਾ ਦੀ ਹੋਈ ਬੇਵਕਤ ਮੌਤ 'ਤੇ ਬਾਅਦ ਅੱਜ ਮੈਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਸਾਥੀਆਂ ਸਮੇਤ ਇਸ ...
ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ ਜ਼ਿਲ੍ਹੇ ਵਿਚ ਕੀਤੇ ਜਾਣ ਵਾਲੇ ਸੂਖਮ ਸਿੰਚਾਈ (ਤੁਪਕਾ/ਫੁਹਾਰਾ) ਦੇ ਕੰਮਾਂ ਸਬੰਧੀ ...
ਤਰਨ ਤਾਰਨ, 16 ਅਪ੍ਰੈਲ (ਵਿਕਾਸ ਮਰਵਾਹਾ)- ਤਰਨ ਤਾਰਨ ਵਿਚ ਮਈ ਮਹੀਨੇ ਦੌਰਾਨ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਕਾਂਗਰਸ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਦੇ ਬਲਬੂਤੇ 'ਤੇ ਜਿੱਤੀਆ ਜਾਣਗੀਆਂ | ਤਰਨਤਾਰਨ ਹਲਕੇ ਅਧੀਨ ਆਉਦੇ ਪਿੰਡਾਂ ਅਤੇ ਗੁਰੂ ਨਗਰੀ ਤਰਨ ਤਾਰਨ ਦੇ ...
ਖਡੂਰ ਸਾਹਿਬ, 16 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਪ੍ਰੈੱਸ ਸਕੱਤਰ ਜਥੇਦਾਰ ਮੇਘ ਸਿੰਘ ਖਡੂਰ ਸਾਹਿਬ ਤੇ ਡਾ. ਸੁਬੇਗਾ ਸਿੰਘ ਦੀ ਮਾਤਾ ਜਗੀਰ ਕੌਰ ਦੀ ਬੀਤੇ ਦਿਨੀ ਅਚਾਨਕ ਮੌਤ ਹੋ ਗਈ ਸੀ | ਜਿਸ ਦਾ ਦੁੱਖ ਪ੍ਰਗਟ ਕਰਨ ...
ਝਬਾਲ, 16 ਅਪ੍ਰੈਲ (ਸੁਖਦੇਵ ਸਿੰਘ)-ਐੱਸ.ਐੱਸ.ਪੀ. ਧਰੁਮਨ ਐਂਚ ਨਿੰਬਾਲੇ ਅਤੇ ਐੱਸ.ਪੀ ਟ੍ਰੈਫਿਕ ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਝਬਾਲ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ ਗਿਆ |ਇਸ ਮੌਕੇ ਝਬਾਲ ਦੇ ਟ੍ਰੈਫਿਕ ਵਿੰਗ ਦੇ ਇੰਚਾਰਜ ਏ.ਐੱਸ.ਆਂਈ ...
ਝਬਾਲ, 16 ਅਪ੍ਰੈਲ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਝਬਾਲ ਬਿਜਲੀ ਘਰ ਵਿਖੇ ਐੱਸ.ਡੀ.ਓ. ਜਤਿੰਦਰ ਕੁਮਾਰ ਅਤੇ ਸਮੂੰਹ ਮੁਲਾਜ਼ਮਾਂ ਨੇ ਇਕੱਤਰ ਹੋਕੇ ਕਣਕ ਦੇ ਨਵੇ ਸੀਜਨ ਦੀ ਸ਼ੁਰੂਆਤ ਤੇ ਵਾਹਿਗੁਰੂ ਦਾ ਓਟ ਆਸਰਾ ਲੈਦਿਆਂ ਸਰਬੱਤ ਦੇ ਭਲੇ ਲਈ ਬਿਜਲੀ ਘਰ ਵਿਖੇ ਸ਼੍ਰੀ ...
ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਤਰਨ ਤਾਰਨ ਵਲੋਂ ਸਮੂਹ ਗਜਟਡ ਅਫਸਰਾਨ ਨੂੰ (ਵਿਲੀਜਟੂਰ) ਕਰਨ ਲਈ ਕਿਹਾ ਗਿਆ ਹੈ | ਇਸ ਸਬੰਧੀ ਪਲੈਨ ਤਿਆਰ ਕੀਤਾ ਗਿਆ ਜਿਸ ਦੇ ਤਹਿਤ ਮਹਿਤਾਬ ਸਿੰਘ ਐੱਸ.ਪੀ. (ਡੀ.) ਵਲੋਂ ਕਸਬਾ ਭਿੱਖੀਵਿੰਡ ਦਾ ਦੌਰਾ ਕੀਤਾ ਗਿਆ ਅਤੇ ...
ਖੇਮਕਰਨ, 16 ਅਪ੍ਰੈਲ (ਰਾਕੇਸ਼ ਬਿੱਲਾ)- ਕੇਂਦਰ ਸਰਕਾਰ ਵਲੋਂ ਕਣਕ ਦੀ ਖਰੀਦ 'ਚ ਦੇਰੀ ਕਰਨ ਵਿਰੁੱਧ ਬਾਰਡਰ ਕਿਸਾਨ ਵੈਲਫੇਅਰ ਯੂਨੀਅਨ ਪੰਜਾਬ ਵਲੋਂ ਸਰਹੱਦੀ 6 ਜ਼ਿਲਿ੍ਹਆ ਵਿਚ ਕੇਂਦਰ ਸਰਕਾਰ ਨੂੰ ਸਬੰਧਿਤ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਰਾਹੀਂ ਮੰਗ ਪੱਤਰ ਭੇਜ ਕੇ ...
ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਤੋਂ ਪੀੜ੍ਹਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ 11 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਇਸ ਤਰ੍ਹਾਂ ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਈਸ ਕਾਰਨ ਮਰਨ ਵਾਲਿਆਂ ਦੀ ਗਿਣਤੀ 176 ...
ਝਬਾਲ, 16 ਅਪ੍ਰੈਲ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਮੀਟਿੰਗ ਗੁਰਦੁਆਰਾ ਬਾਬਾ ਲੰਗਾਹ ਸਾਹਿਬ ਝਬਾਲ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ ਦੀ ਅਗਵਾਈ ਹੇਠ ਹੋਈ | ਇਸ ਸਮੇਂ ਮੀਟਿੰਗ ਮੌਕੇ ਬਲਾਕ ਗੰਡੀਵਿੰਡ ਕਮੇਟੀ ਦੀ ਚੋਣ ...
ਖਡੂਰ ਸਾਹਿਬ, 16 ਅਪ੍ਰੈਲ ਸਿੰਘ (ਰਸ਼ਪਾਲ ਸਿੰਘ ਕੁਲਾਰ)- ਸਬ-ਡਵੀਜ਼ਨਲ ਦਫ਼ਤਰ ਖਡੂਰ ਸਾਹਿਬ ਵਿਖੇ ਕਾਰਜਕਾਰੀ ਤਹਿਸੀਲਦਾਰ ਦੀ ਡਿਊਟੀ 'ਤੇ ਤਾਇਨਾਤ ਨਾਇਬ ਤਹਿਸੀਲਦਾਰ ਅਭੀਸ਼ੇਕ ਵਰਮਾ ਅਤੇ ਸਬ-ਤਹਿਸੂੀਲ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ...
ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਵਿਡ-19 ਦੀ ਸੈਂਪਲਿੰਗ ਕਰਨ ਲਈ ਵਿਸ਼ੇਸ ਕੈਂਪ ਲਗਾਇਆ ਗਿਆ ਅਤੇ ਇਸ ਦੇ ਨਾਲ ਹੀ ਪੇਂਡੂ ਵਿਕਾਸ ਭਵਨ ਤਰਨ ...
ਝਬਾਲ, 16 ਅਪ੍ਰੈਲ (ਸਰਬਜੀਤ ਸਿੰਘ)-ਗੱਗੋਬੂਹਾ ਦਾਣਾ ਮੰਡੀ ਵਿਖੇ ਪੁੱਜੇ ਹਲਕਾ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਨੇ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ | ਇਸ ਸਮੇਂ ਹਲਕਾ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ...
ਅਮਰਕੋਟ, 16 ਅਪ੍ਰੈਲ (ਭੱਟੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਬੀ. ਡੀ. ਓ. ਬਲਾਕ ਵਲਟੋਹਾ ਵਿਖੇ ਦਿਲਬਾਗ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਔਰਤਾਂ ਨੇ ਹਿੱਸਾ ਲਿਆ | ਇਸ ਧਰਨੇ ਨੂੰ ਪੰਜਾਬ ਨਿਰਮਾਣ ਮਜ਼ਦੂਰ ...
ਖੇਮਕਰਨ, 16 ਅਪ੍ਰੈਲ (ਰਾਕੇਸ਼ ਬਿੱਲਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਵਲਟੋਹਾ ਦੇ ਪ੍ਰਧਾਨ ਪ੍ਰਗਟ ਸਿੰਘ ਮਹਿੰਦੀਪੁਰ ਦੀ ਅਗਵਾਈ ਹੇਠ ਕਿਸਾਨਾਂ ਦੇ ਸੰਘਰਸ਼ ਨੂੰ ਤੇਜ ਕਰਨ ਲਈ ਯੂਨੀਅਨ ਦਾ ਪਸਾਰ ਪਿੰਡ-ਪਿੰਡ ਪੱਧਰ 'ਤੇ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ...
ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਇਥੋਂ ਨਜ਼ਦੀਕ ਪੈਂਦੇ ਪਿੰਡ ਡਾਲੇਕੇ ਦੇ ਗੁਰਦੁਆਰਾ ਸਾਹਿਬ ਵਿਖੇ ਨਵੇਂ ਨਿਸ਼ਾਨ ਸਾਹਿਬ ਦੀ ਸੇਵਾ ਕਰਵਾਈ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਦੱਸਿਆ ਕਿ ਸਰਬਜੋਤ ਸਿੰਘ ਜੋਤਾ, ...
ਖਡੂਰ ਸਾਹਿਬ, 16 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਕੈਪਟਨ ਸਰਕਾਰ ਹਮੇਸ਼ਾਂ ਕਿਸਾਨ ਹਿਤੈਸ਼ੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਸੰਤੋਖ ਸਿੰਘ ...
ਖਡੂਰ ਸਾਹਿਬ, 16 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਦੀ ਰਹਿਨੁਮਾਈ ਹੇਠ ਹਰਜੀਤ ਸਿੰਘ ਚੀਤੇ ਨੇ ਪਿੰਡ ਕਾਜੀਵਾਲ ਵਿਖੇ ਸ਼ਿਰਕਤ ਕੀਤੀ | ਇਸ ਮੌਕੇ 11 ਮੈਂਬਰੀ ਇਕਾਈ ਦਾ ਗਠਨ ਕੀਤਾ ਗਿਆ, ...
ਪੱਟੀ 16 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)¸ਇੰਜੀ: ਰਜਿੰਦਰ ਕੁਮਾਰ ਜੋਸ਼ੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਮੰਡਲ ਪੱਟੀ ਅਧੀਨ ਪੈਂਦੀ ਸਬ ਅਰਬਨ ਸਬ ਡਵੀਜ਼ਨ ਪੱਟੀ ਤੋਂ 31 ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ ਦਾ ਵਿਦਾਇਗੀ ਸਮਾਰੋਹ ਅੱਜ ਕੀਤਾ ਗਿਆ, ਜਿਸ ਵਿਚ ਪਾਵਰ ...
ਹਰੀਕੇ ਪੱਤਣ, 16 ਅਪ੍ਰੈਲ (ਸੰਜੀਵ ਕੁੰਦਰਾ)-ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਸਮੁੱਚੇ ਪੱਟੀ ਹਲਕੇ ਦੀ ਨੁਹਾਰ ਬਦਲ ਗਈ ਹੈ ਅਤੇ ਪੱਟੀ ਹਲਕਾ ਵਿਕਾਸ ਪੱਖੋਂ ਪੰਜਾਬ ਵਿਚੋਂ ਮੋਹਰੀ ਹਲਕਾ ਬਣ ਗਿਆ ਹੈ | ਇਨ੍ਹਾਂ ਸ਼ਬਦਾਂ ...
ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਅਤੇ ਹਿਮਾਚਲ ਦਾ ਰੋਜੀ-ਬੇਟੀ ਦਾ ਇਕ ਇਹੋ ਜਿਹਾ ਇਤਹਾਸਕ ਅਟੂਟ ਰਿਸ਼ਤਾ ਹੈ, ਜਿਹੜਾ ਪੀੜ੍ਹ-ਦਰ ਪੀੜ੍ਹੀ ਤੱਕ ਕਾਇਮ ਰਹੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਰਾਸ਼ਟ੍ਰੀਯ ਏਕਤਾ-ਅਖੰਡਤਾ ਅਤੇ ਦੇਸ਼ ਦੀ ਕਲਾ-ਸੰਸਕਿ੍ਤੀ ਨੂੰ ...
ਤਰਨ ਤਾਰਨ, 16 ਅਪ੍ਰੈਲ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਦੀ ਮੀਟਿੰਗ ਪਿੰਡ ਗੋਹਲਵੜ ਵਿਖੇ ਬਲਜੀਤ ਸਿੰਘ ਗੋਹਲਵੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਤਰਨ ਤਾਰਨ ਹਲਕੇ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ, ਕੁਲਦੀਪ ਸਿੰਘ ਰੰਧਾਵਾ, ਮਾਸਟਰ ਸ਼ਿੰਗਾਰਾ ਸਿੰਘ, ...
ਪੱਟੀ, 16 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਦਿਹਾਤੀ ਮਜ਼ਦੂਰ ਸਭਾ ਦੀ ਬ੍ਰਾਂਚ ਖੱਬੇ ਰਾਜਪੂਤਾਂ ਦੀ ਜਨਰਲ ਬਾਡੀ ਦੀ ਮੀਟਿੰਗ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਖੇਤ ਮਜ਼ਦੂਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX