ਤਾਜਾ ਖ਼ਬਰਾਂ


ਦਿੱਲੀ ਦੇ ਐਲ.ਐਨ.ਜੇ.ਪੀ. ਹਸਪਤਾਲ 'ਚ ਲੱਗੀ ਅੱਗ
. . .  13 minutes ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ ਦੇ ਐਲ.ਐਨ.ਜੇ.ਪੀ. ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਅੱਗ ਲੱਗ ਗਈ ਹੈ। ਜਿਸ ਨੂੰ ਬੁਝਾਉਣ ਲਈ ਬਹੁਤ ਸਾਰੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ ਹਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਰੋਕੀ ਰੇਲ ਗੱਡੀ
. . .  about 1 hour ago
ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ) - ਯੂ.ਪੀ. ਦੇ ਲਮਖੀਰਪੁਰ ਖੀਰੀ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਫਿਰੋਜ਼ਪੁਰ ਸ਼ਹਿਰ ਦੇ ਖਾਈ ਵਾਲੇ ਅੱਡੇ 'ਤੇ ਪੈਂਦੇ ਫਾਟਕ 'ਤੇ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਨੂੰ ਜਾ ਰਹੀ ਰੇਲ ਗੱਡੀ ਨੂੰ ਰੋਕ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ...
ਕੇਂਦਰੀ ਮੰਤਰੀ ਟੇਨੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਅੱਜ ਰੋਕਣਗੇ ਰੇਲਾਂ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ - ਲਖੀਮਪੁਰ ਖੇਰੀ ਹਿੰਸਾ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਰੇਲ ਰੋਕੋ ਅੰਦੋਲਨ ਚਲਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਟੇਨੀ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ...
⭐ਮਾਣਕ - ਮੋਤੀ⭐
. . .  19 minutes ago
ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਪੰਜਾਬ / ਜਨਰਲ

ਪੰਜਾਬ ਸਰਕਾਰ ਦੇ ਅਨਾਜ ਖ਼ਰੀਦ ਪੋਰਟਲ ਦੀ ਕਾਰਗੁਜ਼ਾਰੀ ਤੋਂ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ

ਹਰਜਿੰਦਰ ਸਿੰਘ ਲਾਲ ਖੰਨਾ-ਭਾਵੇਂ ਕੇਂਦਰ ਸਰਕਾਰ ਤੇ ਫੂਡ ਕਾਰਪੋਰੇਸ਼ਨ ਦੇ ਹੁਕਮਾਂ ਮੁਤਾਬਿਕ ਕਿਸਾਨਾਂ ਨੂੰ ਬੈਂਕ ਖਾਤਿਆਂ 'ਚ ਸਿੱਧੀ ਅਦਾਇਗੀ ਰਾਹੀਂ ਕਣਕ ਦੀ ਖ਼ਰੀਦ ਪੰਜਾਬ ਸਰਕਾਰ ਦੀਆਂ ਸਰਕਾਰੀ ਖ਼ਰੀਦ ਏਜੰਸੀਆਂ ਨੇ ਸ਼ੁਰੂ ਕਰ ਦਿੱਤੀ ਹੈ ਤੇ ਪਿਛਲੇ 1 ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ ਅੰਮਿ੍ਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਅੰਮਿ੍ਤਸਰ, 16 ਅਪ੍ਰੈਲ (ਰੇਸ਼ਮ ਸਿੰਘ)-ਅੰਮਿ੍ਤਸਰ ਦਿਹਾਤੀ ਪੁਲਿਸ ਨੂੰ ਅੱਜ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਸ ਵਲੋਂ ਮੱਧ ਪ੍ਰਦੇਸ਼ ਦੇ ਬੁਹਰਾਮਪੁਰ 'ਚ ਕਾਰਵਾਈ ਕਰਕੇ ਇਕ ਅੰਤਰਰਾਜੀ ਗ਼ੈਰ-ਕਾਨੂੰਨੀ ਹਥਿਆਰ ਬਣਾਉਣ ਤੇ ਸਪਲਾਈ ਕਰਨ ਵਾਲੇ ਗਰੋਹ ਦਾ ...

ਪੂਰੀ ਖ਼ਬਰ »

ਵਕੀਲ ਹਰਪਾਲ ਖਾਰਾ ਵਲੋਂ ਕੋਟਕਪੂਰਾ ਗੋਲੀਕਾਂਡ ਸਬੰਧੀ ਚਲਾਨ ਦੀ ਰਿਪੋਰਟ ਜਨਤਕ

ਬਠਿੰਡਾ, 16 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਟਕਪੂਰਾ ਗੋਲੀਕਾਂਡ ਸਬੰਧੀ ਸਿੱਟ ਮੁਖੀ ਕੁੰਵਰ ਵਿਜੈ ਪ੍ਰਤਾਪ ਦੁਆਰਾ ਹਾਈਕੋਰਟ 'ਚ ਪੇਸ਼ ਕੀਤੇ ਚਲਾਨ ਨੰ. 129 ਅਤੇ 130 ਦੀ ਰਿਪੋਰਟ ਬਠਿੰਡਾ ਦੇ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਨੇ ਜਨਤਕ ਕੀਤੀ ਹੈ | ਰਿਪੋਰਟ 'ਚ ...

ਪੂਰੀ ਖ਼ਬਰ »

300 ਰੁਪਏ ਕੁਇੰਟਲ ਖੰਡ ਮਹਿੰਗੀ ਹੋਣ ਨਾਲ ਲੋਕਾਂ ਦੀ ਚਾਹ ਹੋਈ ਕੌੜੀ

ਸ਼ਿਵ ਸ਼ਰਮਾ ਜਲੰਧਰ, 16 ਅਪ੍ਰੈਲ- ਕੋਰੋਨਾ ਮਹਾਂਮਾਰੀ 'ਚ ਲਗਾਤਾਰ ਵਧ ਰਹੀ ਮਹਿੰਗਾਈ ਰੋਜ਼ਾਨਾ ਹੀ ਨਵੇਂ-ਨਵੇਂ ਰਿਕਾਰਡ ਤੋੜ ਰਹੀ ਹੈ | ਚਾਹੇ ਕਿਸਾਨਾਂ ਨੂੰ ਗੰਨੇ ਦੀਆਂ ਕੀਮਤਾਂ ਕਈ ਵਾਰ ਪੂਰੀਆਂ ਨਾ ਮਿਲਣ ਦੇ ਮਾਮਲਿਆਂ ਦੀ ਚਰਚਾ ਹੁੰਦੀ ਰਹੀ ਹੈ ਕਿ ਗੰਨੇ ਦੇ ...

ਪੂਰੀ ਖ਼ਬਰ »

ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮਾਰਨ ਉਪਰੰਤ ਬਜ਼ੁਰਗ ਪਿਤਾ ਵਲੋਂ ਖ਼ੁਦਕੁਸ਼ੀ

ਬੁਢਲਾਡਾ, 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖ਼ੁਦਕੁਸ਼ੀ ਕਰ ਲੈਣ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਕਮੇਟੀਆਂ ਦੀ ਗਿਣਤੀ ਵਧਾਈ

ਚੰਡੀਗੜ੍ਹ, 16 ਅਪ੍ਰੈਲ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਕਮੇਟੀਆਂ ਦੀ ਗਿਣਤੀ 13 ਤੋਂ ਵਧਾ ਕੇ 15 ਕਰ ਦਿੱਤੀ ਗਈ ਹੈ | ਵਿਧਾਨ ਸਭਾ ਸਕੱਤਰੇਤ ਤੋਂ ਮਿਲੀ ਜਾਣਕਾਰੀ ਅਨੁਸਾਰ ਕਿ ਖੇਤੀਬਾੜੀ ਤੇ ਸਹਿਕਾਰਤਾ ਪੰਚਾਇਤੀ ਰਾਜ ਤੇ ਲੋਕਲ ਬਾਡੀਜ਼ ਕਮੇਟੀਆਂ ਵੱਖੋ-ਵੱਖ ਬਣਾ ...

ਪੂਰੀ ਖ਼ਬਰ »

'ਆਪ' ਵਲੋਂ ਗੁਜਰਾਤ ਦੇ ਉਪ ਮੁੱਖ ਮੰਤਰੀ ਤੇ ਸੰਸਦ ਮੈਂਬਰ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ

ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਜਬਰੀ ਥੋਪੇ ਜਾ ਰਹੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਧਰਨੇ ਲਗਾ ਕੇ ਬੈਠੇ ਕਿਸਾਨਾਂ ਨੂੰ ਅੱਤਵਾਦੀ, ਖ਼ਾਲਿਸਤਾਨੀ, ...

ਪੂਰੀ ਖ਼ਬਰ »

ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਮਾਮਲੇ 'ਚ ਨਾਮਜ਼ਦ 6 ਮੁਲਜ਼ਮਾਂ ਦੀ ਆਵਾਜ਼ ਦੇ ਨਮੂਨੇ ਲਵੇਗੀ ਐਨ.ਆਈ.ਏ.

ਐੱਸ.ਏ.ਐੱਸ. ਨਗਰ, 16 ਅਪ੍ਰੈਲ (ਜਸਬੀਰ ਸਿੰਘ ਜੱਸੀ)-ਭਿੱਖੀਵਿੰਡ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ 6 ਮੁਲਜ਼ਮਾਂ ਸੁਖਮੀਤਪਾਲ ਸਿੰਘ ...

ਪੂਰੀ ਖ਼ਬਰ »

ਮੋੜ ਮੰਡੀ ਬੰਬ ਧਮਾਕਾ ਕੇਸ 'ਚ ਹਾਈਕੋਰਟ ਐਸ.ਆਈ.ਟੀ. ਦੀ ਜਾਂਚ ਤੋਂ ਸੰਤੁਸ਼ਟ

ਚੰਡੀਗੜ੍ਹ, 16 ਅਪ੍ਰੈਲ (ਬਿ੍ਜੇਂਦਰ ਗੌੜ)-ਮੌੜ ਮੰਡੀ ਬੰਬ ਧਮਾਕੇ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਹਾਈਕੋਰਟ ਦੇ ਆਦੇਸ਼ਾਂ ਦੀ ਕਥਿਤ ਤੌਰ 'ਤੇ ਪਾਲਣਾ ਨਾ ਕਰਨ ਦੇ ਮਾਮਲੇ 'ਚ ਪੰਜਾਬ ਦੇ ਡੀ.ਜੀ.ਪੀ ਅਤੇ ਹੋਰਨਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨ ਵਾਲੀ 'ਕੰਟੈਂਪਟ ਆਫ਼ ਕੋਰਟ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਤੋਂ ਪਰਤੇ 2 ਕਿਸਾਨਾਂ ਦੀ ਮੌਤ

ਭਵਾਨੀਗੜ੍ਹ, 16 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਫਤਹਿਗੜ੍ਹ ਭਾਦਸੋਂ ਦੇ ਇਕ ਕਿਸਾਨ ਦੀ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਬਿਮਾਰ ਹੋ ਕੇ ਪਰਤਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਪਿੰਡ ਦੇ ਸਰਪੰਚ ਅਮਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕੁੰਵਰ ਵਿਜੇ ਪ੍ਰਤਾਪ ਅਸਤੀਫ਼ੇ 'ਤੇ ਕਾਇਮ

ਚੰਡੀਗੜ੍ਹ, 16 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਕੇਸ ਦੀ ਜਾਂਚ ਕਰਨ ਵਾਲੀ ਐਸ.ਆਈ.ਟੀ. ਦੇ ਮੁਖੀ ਰਹੇ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਪੰਜਾਬ ਦੇ ਰਾਜਪਾਲ ਨੂੰ ਮਿਲੇ ਅਤੇ ਉਨ੍ਹਾਂ ਦੀ ਰਾਜਪਾਲ ਨਾਲ ਇਹ ਮਿਲਣੀ ਚਰਚਾ ਦਾ ...

ਪੂਰੀ ਖ਼ਬਰ »

ਜਥੇ ਨੇ ਕੀਤੇ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ

ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਪਹੁੰਚੇ ਸਿੱਖ ਯਾਤਰੂਆਂ ਨੇ ਅੱਜ ਫਾਰੂਖਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ ਸਾਹਿਬ ਦੇ ਦਰਸ਼ਨ ਕੀਤੇ | ਯਾਤਰੂਆਂ ਨੂੰ ਸਵੇਰੇ ਗੁਰਦੁਆਰਾ ਜਨਮ ਅਸਥਾਨ ਸ੍ਰੀ ...

ਪੂਰੀ ਖ਼ਬਰ »

ਅਦਾਕਾਰ ਸਤੀਸ਼ ਕੌਲ ਨੂੰ ਕਲਾਕਾਰਾਂ, ਅਦਾਕਾਰਾਂ, ਆਪਣਿਆਂ ਤੇ ਸਰਕਾਰ ਨੇ ਵਿਸਾਰਿਆ

ਲੁਧਿਆਣਾ, 16 ਅਪ੍ਰੈਲ (ਪੁਨੀਤ ਬਾਵਾ)- ਬੀਤੇ ਦਿਨ ਪੰਜਾਬੀ ਤੇ ਹਿੰਦੀ ਫ਼ਿਲਮਾਂ ਦੇ ਕਲਾਕਾਰ ਸਤੀਸ਼ ਕੌਲ ਜਿਨ੍ਹਾਂ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ, ਨਮਿੱਤ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ...

ਪੂਰੀ ਖ਼ਬਰ »

ਕਪੂਰਥਲਾ ਨਗਰ ਨਿਗਮ ਦੀ ਪਹਿਲੀ ਮਹਿਲਾ ਮੇਅਰ ਬਣੀ ਕੁਲਵੰਤ ਕੌਰ

ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ)-ਨਗਰ ਨਿਗਮ ਕਪੂਰਥਲਾ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਕੁਲਵੰਤ ਕੌਰ ਨੂੰ ਨਗਰ ਨਿਗਮ ਦੀ ਪਹਿਲੀ ਮਹਿਲਾ ਮੇਅਰ ਬਣਨ ਦਾ ਮਾਣ ਹਾਸਲ ਹੋਇਆ ਹੈ | ਚੋਣ ਦੌਰਾਨ ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ, ਮਾਸਟਰ ਵਿਨੋਦ ਸੂਦ ...

ਪੂਰੀ ਖ਼ਬਰ »

ਅਮਿਤ ਕੁਮਾਰ ਨੇ ਆਯੂਸ਼ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਜਲੰਧਰ, 16 ਅਪ੍ਰੈਲ (ਸ਼ਿਵ)-ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਮਿੱਤ ਕੁਮਾਰ ਨੇ ਚੰਡੀਗੜ੍ਹ 'ਚ ਆਯੂਸ਼ ਕਮਿਸ਼ਨਰ ਦਾ ਕੰਮਕਾਜ ਸੰਭਾਲ ਲਿਆ ਹੈ | ਅਮਿੱਤ ਕੁਮਾਰ ਨੇ ਕੁਮਾਰ ਰਾਹੁਲ ਦੀ ਜਗ੍ਹਾ ਕਮਿਸ਼ਨਰ ਦਾ ਕਾਰਜਭਾਰ ਸੰਭਾਲਿਆ ਹੈ | ਉਨ੍ਹਾਂ ਵਲੋਂ ਅਹੁਦੇ ਦਾ ਕਾਰਜਭਾਰ ...

ਪੂਰੀ ਖ਼ਬਰ »

ਰਕੇਸ਼ ਗੁਪਤਾ ਕੇਂਦਰੀ ਮੰਤਰਾਲੇ ਦੇ ਅਧੀਨ ਬੋਰਡ 'ਚ ਪੰਜਾਬ ਤੋਂ ਇਕਲੌਤੇ ਡਾਇਰੈਕਟਰ ਬਣੇ

ਮੰਡੀ ਗੋਬਿੰਦਗੜ੍ਹ, 16 ਅਪ੍ਰੈਲ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਪ੍ਰਸਿੱਧ ਉਦਯੋਗਪਤੀ ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਰਾਕੇਸ਼ ਗੁਪਤਾ ਨੂੰ ਭਾਰਤ ਸਰਕਾਰ ਵਲੋਂ ਇਕ ਮਹੱਤਵਪੂਰਨ ਜ਼ਿੰਮੇਵਾਰੀ ਦੇ ਨਾਲ ਨਿਵਾਜਿਆ ...

ਪੂਰੀ ਖ਼ਬਰ »

ਪਹਿਲੀ ਵਾਰ ਸਿੱਖ ਨੌਜਵਾਨ ਨਵਦੀਪ ਸਿੰਘ ਪੰਨੂੰ ਬਣੇ ਨਗਰ ਕੌ ਾਸਲ ਸ੍ਰੀ ਹਰਿਗੋਬਿੰਦਪੁਰ ਦੇ ਪ੍ਰਧਾਨ

ਬਟਾਲਾ, 16 ਅਪ੍ਰੈਲ (ਕਾਹਲੋਂ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਐਸ.ਡੀ.ਐਮ. ਬਟਾਲਾ ਬਲਵਿੰਦਰ ਸਿੰਘ ਦੀ ਹਾਜ਼ਰੀ 'ਚ ਹੋਈ, ਜਿਸ 'ਚ 11 ਮੈਂਬਰਾਂ 'ਚੋਂ 8 ਮੈਂਬਰਾਂ ਨੇ ਨੌਜਵਾਨ ਕੌਂਸਲਰ ਨਵਦੀਪ ਸਿੰਘ ਪੰਨੂੰ ਨੂੰ ਪ੍ਰਧਾਨ ਚੁਣ ਲਿਆ ਅਤੇ ਮੰਜੂ ਖੋਸਲਾ ...

ਪੂਰੀ ਖ਼ਬਰ »

ਭਾਰਤ 'ਚ ਨਵੀਂ ਸਿੱਖਿਆ ਨੀਤੀ ਤਹਿਤ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਦੇ ਕੇਂਦਰ ਖੋਲ੍ਹਣਾ ਵਿਦਿਆਰਥੀਆਂ ਦੇ ਹਿਤ 'ਚ-ਡਾ. ਰਮੇਸ਼ ਪੋਖਰੀਆਲ

ਜਲੰਧਰ, 16 ਅਪ੍ਰੈਲ (ਰਣਜੀਤ ਸਿੰਘ ਸੋਢੀ)-ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਵਲੋਂ ਗਲੋਬਲ ਵਿਸ਼ਵ-ਵਿਦਿਆਲਾ ਦੀ ਮੈਨੇਜਮੈਂਟ ਆਧਾਰਿਤ ਅੰਤਰਰਾਸ਼ਟਰੀ ਵਰਚੂਅਲ ਸੰਮੇਲਨ ਕਰਵਾਇਆ ਗਿਆ, ਜਿਸ 'ਚ ਕੋਵਿਡ-19 ਤੋਂ ਬਾਅਦ ਉਚੇਰੀ ਸਿੱਖਿਆ ਲਈ ਨਵੀਂ ਕੌਮੀ ਸਿੱਖਿਆ ਨੀਤੀ-2020 ...

ਪੂਰੀ ਖ਼ਬਰ »

ਮਜ਼ਦੂਰ ਦੀ ਇਕ ਕਰੋੜ ਦੀ ਨਿਕਲੀ ਲਾਟਰੀ

ਪਠਾਨਕੋਟ, 16 ਅਪ੍ਰੈਲ (ਚੌਹਾਨ)-ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਸਟਾਕਿਸਟ ਅਸ਼ੋਕ ਬਾਵਾ ਲਾਟਰੀ ਏਜੰਸੀ ਲਾਈਟਾਂ ਵਾਲਾ ਚੌਕ ਪਠਾਨਕੋਟ ਤੋਂ ਇਕ ਗਾਹਕ ਵਲੋਂ ਖ਼ਰੀਦੀ ਸਰਕਾਰੀ ਬੰਪਰ 100 ਰੁਪਏ ਵਾਲੀ ਲਾਟਰੀ ਨਾਲ ਉਹ ਗਾਹਕ ਕਰੋੜਪਤੀ ਬਣ ਗਿਆ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪਾਕਿ ਵਲੋਂ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਸੋਸ਼ਲ ਮੀਡੀਆ ਸੇਵਾਵਾਂ ਬੰਦ

ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਕੱਟੜਪੰਥੀ ਧਾਰਮਿਕ ਸੰਗਠਨ ਤਹਿਰੀਕ-ਏ-ਲੈਬਬੈਕ ਪਾਕਿਸਤਾਨ (ਟੀ.ਐਲ.ਪੀ.) ਦੇ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਟਵਿੱਟਰ, ਫੇਸਬੁੱਕ ਅਤੇ ਵਟਸਐਪ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਸ ਦੀਆਂ ਸੇਵਾਵਾਂ 'ਤੇ ਅਸਥਾਈ ...

ਪੂਰੀ ਖ਼ਬਰ »

ਸੀ.ਬੀ.ਆਈ. ਦੇ ਸਾਬਕਾ ਨਿਰਦੇਸ਼ਕ ਰਣਜੀਤ ਸਿਨਹਾ ਦਾ ਦਿਹਾਂਤ

ਨਵੀਂ ਦਿੱਲੀ, 16 ਅਪ੍ਰੈਲ (ਏਜੰਸੀ)-ਸੀ. ਬੀ. ਆਈ. ਦੇ ਸਾਬਕਾ ਨਿਰਦੇਸ਼ਕ ਰਣਜੀਤ ਸਿਨਹਾ (68) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਕੋਵਿਡ-19 ਕਾਰਨ ਹੋਈ ਹੈ | ਸੂਤਰਾਂ ਅਨੁਸਾਰ ਸਿਨਹਾ ਨੂੰ ਵੀਰਵਾਰ ਰਾਤ ਕੋਰੋਨਾ ਪਾਜ਼ੀਟਿਵ ਹੋਣ ਬਾਰੇ ...

ਪੂਰੀ ਖ਼ਬਰ »

ਨਵੀਆਂ ਬਿਜਲੀ ਦਰਾਂ ਦੇ ਐਲਾਨ ਕਰਨ ਦੀ ਤਿਆਰੀ

ਸ਼ਿਵ ਸ਼ਰਮਾ ਜਲੰਧਰ, 16 ਅਪ੍ਰੈਲ-ਨਵੇਂ ਚੇਅਰਮੈਨ ਦੀ ਨਿਯੁਕਤੀ ਹੋਣ ਤੋਂ ਬਾਅਦ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਵਲੋਂ ਸਾਲ 21-22 ਨੂੰ ਲਾਗੂ ਹੋਣ ਵਾਲੀਆਂ ਨਵੀਆਂ ਬਿਜਲੀ ਦਰਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ | ਪਾਵਰਕਾਮ ਵਲੋਂ ਇਸ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 'ਏਕ ਭਾਰਤ ਸਰੇਸ਼ਠ ਭਾਰਤ' ਤੇ 'ਜਲ ਸ਼ਕਤੀ ਅਭਿਆਨ' ਦੇ ਹੇਠ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਦੇ ਨਿਰਦੇਸ਼

ਚੰਡੀਗੜ੍ਹ, 16 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 'ਏਕ ਭਾਰਤ ਸਰੇਸ਼ਠ ਭਾਰਤ' ਅਤੇ 'ਜਲ ਸ਼ਕਤੀ ਅਭਿਆਨ' ਦੇ ਹੇਠ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਵਾਸਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ | ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ ਬਿਨਾਂ ਬਿਜਲੀ ਵਰਤੇ ਨਿੱਜੀ ਤਾਪ ਘਰਾਂ ਨੂੰ ਦਿੱਤੇ 4000 ਕਰੋੜ ਰੁਪਏ

ਪਟਿਆਲਾ, 16 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪੰਜਾਬ ਨੂੰ ਬਿਜਲੀ ਸਰਪਲੱਸ ਕਰਨ ਲਈ ਅਕਾਲੀ-ਭਾਜਪਾ ਸਰਕਾਰ ਵਲੋਂ ਨਿੱਜੀ ਤਾਰ-ਘਰਾਂ ਨਾਲ ਕੀਤੇ 25 ਸਾਲਾ ਬਿਜਲੀ ਖ਼ਰੀਦ ਸਮਝੌਤਿਆਂ ਦਾ ਸੇਕ ਬਿਜਲੀ ਨਿਗਮ ਦੇ ਨਾਲ ਖਪਤਕਾਰਾਂ ਨੂੰ ਵੀ ਝੱਲਣਾ ਪੈ ਰਿਹਾ ਹੈ | ਪਾਵਰਕਾਮ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਬਿਜਲੀ ਖ਼ਰੀਦ ਸਮਝੌਤਿਆਂ 'ਚ ਖ਼ਾਮੀਆਂ ਕੱਢ ਕੇ ਨਿੱਜੀ ਤਾਪ-ਘਰ ਕੋਰਟ ਕੇਸਾਂ ਦਾ ਆਉਣ ਵਾਲੇ ਵੀਹ ਸਾਲਾਂ ਦੌਰਾਨ ਬਿਜਲੀ ਨਿਗਮ 'ਤੇ 20 ਹਜ਼ਾਰ ਕਰੋੜਾਂ ਦਾ ਬੋਝ ਪਵੇਗਾ, ਜਿਸ ਕਾਰਨ ਭਵਿੱਖ 'ਚ ਬਿਜਲੀ ਮਹਿੰਗੀ ਹੋਵੇਗੀ ਤੇ ਖਪਤਕਾਰਾਂ ਨੂੰ ਬਿਜਲੀ ਦੇ ਮੋਟੇ ਬਿੱਲ ਭਰਨੇ ਪੈਣਗੇ | ਅੰਕੜਿਆਂ ਅਨੁਸਾਰ ਸਾਲ ਬਿਜਲੀ ਨਿਗਮ ਨੇ 2020 ਤੱਕ ਬਿਨਾਂ ਵਰਤੋਂ ਕੀਤੇ ਬਿਜਲੀ ਦੇ 4000 ਕਰੋੜ ਤੋਂ ਵੱਧ ਦੀ ਰਕਮ ਨਿੱਜੀ ਤਾਪ-ਘਰਾਂ ਨੂੰ ਦਿੱਤੀ ਹੈ | ਬਿਜਲੀ ਨਿਗਮ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਪਾਵਰਕਾਮ ਨੂੰ ਬਿਜਲੀ ਸਮਰੱਥਾ ਵਧਾਉਣ ਲਈ ਬਾਹਰੀ ਸੂਬਿਆ ਤੋਂ ਬਿਜਲੀ ਖ਼ਰੀਦਣ ਲਈ 400 ਕੇ.ਵੀ. ਟਰਾਂਸਫਾਰਮ ਗਰਿੱਡਾਂ 'ਚ ਲਗਾਏ ਜਾਣੇ ਚਾਹੀਦੇ ਹਨ | ਇਸ ਤੋਂ ਇਲਾਵਾ ਰੋਪੜ ਤਾਪ-ਘਰ 'ਚ ਬੰਦ ਪਏ ਯੂਨਿਟਾਂ ਨੂੰ ਚਾਲੂ ਕਰਨ ਦੇ ਨਾਲ ਬਕਾਇਆ ਪਏ ਪ੍ਰਾਜੈਕਟ ਸਥਾਪਿਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇ ਤਾਂ ਜੋ ਆਉਣ ਵਾਲੇ ਝੋਨੇ ਦੀ ਸੀਜ਼ਨ ਦੌਰਾਨ ਪੰਜਾਬ 'ਚ ਬਿਜਲੀ ਦੀ ਮੰਗ ਪੂਰੀ ਕੀਤੀ ਜਾ ਸਕੇ | ਭਰੋਸੇਯੋਗ ਸੂਤਰਾਂ ਨੇ ਦੱਸਿਆ ਪਿਛਲੇ ਤਕਰੀਬਨ 5 ਸਾਲਾਂ ਤੋਂ ਪੰਜਾਬ ਬਿਜਲੀ ਨਿਗਮ ਦੀ ਬੰਦ ਪਈ ਝਾਰਖੰਡ ਵਿਚਲੀ ਪਚਵਾੜਾ ਕੋਲ ਖਾਣ ਚੱਲਣ ਨਾਲ ਬਿਜਲੀ ਨਿਗਮ 'ਤੇ ਪੈ ਰਹੇ ਸਾਲਾਨਾ 600-700 ਕਰੋੜ ਦੇ ਲਗਪਗ ਖ਼ਰਚਿਆਂ ਨੂੰ ਘਟਾਇਆ ਜਾ ਸਕਦਾ ਹੈ | ਅੰਕੜਿਆਂ ਅਨੁਸਾਰ ਬਿਜਲੀ ਨਿਗਮ ਦੀ ਆਪਣੇ ਥਰਮਲਾਂ ਰੋਪੜ, ਬਠਿੰਡਾ ਤੇ ਲਹਿਰਾਗਾਗਾ ਦੀ ਸਾਲਾਨਾ 7 ਮਿਲੀਅਨ ਟਨ ਦੀ ਕੋਲ ਖਪਤ ਸੀ | ਜਿਹੜੀ ਕਿ ਪਿਛਲੇ 5 ਸਾਲਾਂ ਤੋਂ ਪਚਵਾੜਾ ਕੋਲ ਖਾਣ ਬੰਦ ਹੋਣ ਕਾਰਨ ਨਿਗਮ ਪ੍ਰਾਈਵੇਟ ਖਾਣਾ ਤੋਂ ਕੋਲ ਮਹਿੰਗੇ ਮੁੱਲ ਲੈ ਕੇ ਪੂਰੀ ਕਰ ਰਿਹਾ ਹੈ | ਮਾਹਿਰਾਂ ਦਾ ਕਹਿਣਾ ਹੈ ਕਿ ਬਿਜਲੀ ਨਿਗਮ ਨੂੰ 2018-19 'ਚ ਮਹਿਜ਼ 37 ਕਰੋੜ ਦਾ ਘਾਟਾ ਝੱਲਣਾ ਪਿਆ, ਜਦੋਂ ਕਿ ਇਸ ਵਰੇ੍ਹ 'ਚ ਘਾਟਾ ਵੱਧ ਕੇ 1 ਹਜ਼ਾਰ 158 ਕਰੋੜ ਤੱਕ ਪਹੁੰਚ ਗਿਆ | ਇਸ ਘਾਟੇ ਦਾ ਮੁੱਖ ਕਾਰਨ ਪਾਵਰਕਾਮ ਵਲੋਂ ਨਿੱਜੀ ਸਰੋਤਾਂ ਤੋਂ ਬਿਜਲੀ ਖ਼ਰੀਦਣਾ ਬਣਿਆ | ਬਿਜਲੀ ਨਿਗਮ ਵਲੋਂ 2018-19 ਦੌਰਾਨ 21 ਹਜ਼ਾਰ 702 ਕਰੋੜ ਅਤੇ 19-20 ਦੌਰਾਨ 23 ਹਜ਼ਾਰ 676 ਕਰੋੜ ਦੀ ਬਿਜਲੀ ਨਿੱਜੀ ਥਰਮਲਾਂ ਤੋਂ ਖ਼ਰੀਦੀ ਸੀ | ਇਸ ਸਬੰਧੀ ਪੰਜਾਬ ਪੀ.ਐਸ.ਈ.ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਪ੍ਰਧਾਨ ਐਕਸੀਅਨ ਜਸਵੀਰ ਸਿੰਘ ਧੀਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਨਿੱਜੀ ਤਾਪ ਘਰਾਂ ਤੋਂ ਸਾਰਾ ਸਾਲ ਬਿਜਲੀ ਖ਼ਰੀਦਣ ਸਬੰਧੀ ਕੀਤੇ ਸਮਝੌਤੇ ਤੁਰੰਤ ਰੱਦ ਕਰ ਦੇਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਬਿਜਲੀ ਖ਼ਰੀਦ ਸਮਝੌਤਿਆਂ ਦੇ ਕਲੋਜ਼ 14.4.5 ਦੇ ਤਹਿਤ ਸਮਝੌਤੇ ਰੱਦ ਹੋ ਸਕਦੇ ਹਨ | ਇਸ ਸਬੰਧੀ ਉਨ੍ਹਾਂ ਦੀ ਜਥੇਬੰਦੀ ਨੇ ਬਿਜਲੀ ਨਿਗਮ ਦੇ ਸੀ.ਐਮ.ਡੀ. ਨੂੰ ਚਿੱਠੀ ਵੀ ਲਿਖੀ ਹੈ |

ਖ਼ਬਰ ਸ਼ੇਅਰ ਕਰੋ

 

ਕੈਪਟਨ ਨੇ ਵਪਾਰ ਲਈ ਸਭ ਤੋਂ ਸੁਰੱਖਿਅਤ ਸਥਾਨ ਵਜੋਂ ਪੰਜਾਬ ਨੂੰ ਕੀਤਾ ਪੇਸ਼

ਚੰਡੀਗੜ੍ਹ, 16 ਅਪ੍ਰੈਲ (ਅਜੀਤ ਬਿਊਰੋ)-ਇਨਵੈੱਸਟ ਪੰਜਾਬ ਰਾਹੀਂ ਜਾਪਾਨ ਤੋਂ ਸੂਬੇ 'ਚ ਨਿਵੇਸ਼ ਲਿਆਉਣ ਪ੍ਰਤੀ ਸੂਬਾ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ 'ਚ 'ਛੋਟਾ ਜਾਪਾਨ' ਬਣਾਉਣ ਦੀ ਸੋਚ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਰਚੀ ਗਈ ਸਾਜ਼ਿਸ਼ ਬੇਨਕਾਬ-ਡਾ. ਚੀਮਾ

ਚੰਡੀਗੜ੍ਹ, 16 ਅਪ੍ਰੈਲ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਰਚੀ ਗਈ ਸਾਜ਼ਿਸ਼ ਕੋਟਕਪੂਰਾ ਗੋਲੀਕਾਂਡ ਕੇਸ ਦੀ ਸਰਕਾਰ ਵਲੋਂ ਕੀਤੀ ਗਈ ਜਾਂਚ ਖ਼ਾਰਜ ਹੋਣ ਨਾਲ ਬੇਨਕਾਬ ਹੋ ਗਈ ਹੈ ਅਤੇ ਇਹ ...

ਪੂਰੀ ਖ਼ਬਰ »

ਲੁਧਿਆਣਾ 'ਚ ਹੋਈ ਦੁਨੀਆ ਦੀ ਦੂਜੀ ਵਿਸ਼ੇਸ਼ ਸਰਜਰੀ

ਲੁਧਿਆਣਾ, 16 ਅਪ੍ਰੈਲ (ਸਲੇਮਪੁਰੀ)-ਫੋਰਟਿਸ ਹਸਪਤਾਲ ਲੁਧਿਆਣਾ ਦੇ ਗੈਸਟ੍ਰੋ ਇੰਸਟੀਚਿਊਟ ਆਫ ਗੈਸਟ੍ਰੋ ਐਂਡ ਲਿਵਰ ਡਿਜੀਜ ਦੇ ਡਾਇਰੈਕਟਰ ਡਾ. ਨਿਤਿਨ ਬਹਿਲ ਨੇ ਇਕ ਬਜੁਰਗ ਔਰਤ ਦੀ ਭੋਜਨ ਨਾਲੀ 'ਚੋਂ ਟਿਊਮਰ ਹਟਾ ਕੇ ਉਸ ਦੀ ਜਾਨ ਬਚਾ ਲਈ | ਉਹ ਔਰਤ ਟਿਊਮਰ ਦੇ ਨਾਲ-ਨਾਲ ...

ਪੂਰੀ ਖ਼ਬਰ »

ਸੈਂਕੜੇ ਵਰ੍ਹੇ ਪੁਰਾਣੇ ਤੇ ਦੁਰਲਭ ਪ੍ਰਜਾਤੀ ਦੇ ਬੂਟਿਆਂ ਨੂੰ ਨਵਾਂ ਜੀਵਨ ਦੇਣ ਲਈ ਵਿੱਢੀ ਮੁਹਿੰਮ

ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰ ਕੋਛੜ)-ਸ਼ਹਿਰਾਂ 'ਚ ਧੜਾ-ਧੜ ਉਸਾਰੀਆਂ ਜਾ ਰਹੀਆਂ ਰਿਹਾਇਸ਼ੀ ਕਾਲੋਨੀਆਂ ਤੇ ਸੜਕਾਂ ਨੂੰ ਖੁੱਲ੍ਹਾ ਅਤੇ ਕਥਿਤ ਦੌਰ 'ਤੇ ਖ਼ੂਬਸੂਰਤ ਦਿੱਖ ਦੇਣ ਦੇ ਨਾਂਅ 'ਤੇ ਖ਼ਤਮ ਕੀਤੇ ਜਾ ਰਹੇ ਸੈਂਕੜੇ ਵਰ੍ਹੇ ਪੁਰਾਣੇ ਤੇ ਦੁਰਲੱਭ ਪ੍ਰਜਾਤੀ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਨਾਭਾ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕੇ. ਐੱਸ. ਰਾਣਾ ਐੱਸ.ਏ.ਐੱਸ. ਨਗਰ-ਗੁਰਦੁਆਰਾ ਸ੍ਰੀ ਨਾਭਾ ਸਾਹਿਬ ਉਹ ਪਵਿੱਤਰ ਅਸਥਾਨ ਹੈ, ਜਿੱਥੇ ਭਾਈ ਜੈਤਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪਵਿੱਤਰ ਸੀਸ ਸ੍ਰੀ ਅਨੰਦਪੁਰ ਸਾਹਿਬ ਨੂੰ ਲੈ ਕੇ ਜਾਂਦੇ ਸਮੇਂ ਇਕ ਰਾਤ ਲਈ ਇੱਥੇ ਰੱਖਿਆ ਸੀ | ਇਹ ਅਸਥਾਨ ...

ਪੂਰੀ ਖ਼ਬਰ »

ਇਸ ਸਾਲ ਸਾਧਾਰਨ ਰਹੇਗਾ ਮੌਨਸੂਨ-ਮੌਸਮ ਵਿਭਾਗ

ਨਵੀਂ ਦਿੱਲੀ, 16 ਅਪ੍ਰੈਲ (ਏਜੰਸੀ)-ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ 'ਚ 75 ਫੀਸਦੀ ਤੋਂ ਜ਼ਿਆਦਾ ਬਾਰਿਸ਼ ਲੈ ਕੇ ਆਉਣ ਵਾਲੀ ਦੱਖਣ-ਪੱਛਮੀ ਮਾਨਸੂਨ ਦੇ ਇਸ ਵਾਰ ਸਾਧਾਰਣ ਰਹਿਣ ਦੀ ਉਮੀਦ ਹੈ | ਭੂ-ਵਿਗਿਆਨ ਮੰਤਰਾਲੇ ਦੇ ਸਕੱਤਰ ਐਮ. ...

ਪੂਰੀ ਖ਼ਬਰ »

ਪੂਨਾਵਾਲਾ ਨੇ ਅਮਰੀਕਾ ਨੂੰ ਵੈਕਸੀਨ ਲਈ ਕੱਚੇ ਮਾਲ ਤੋਂ ਰੋਕ ਹਟਾਉਣ ਦੀ ਲਗਾਈ ਗੁਹਾਰ

ਮੁੰਬਈ, 16 ਅਪ੍ਰੈਲ (ਏਜੰਸੀ)-ਪੁਣੇ ਸਥਿਤ ਦੇਸ਼ ਦੀ ਸਭ ਤੋਂ ਵੱਡੀ ਦਵਾਈ ਨਿਰਮਾਤਾ ਕੰਪਨੀ ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ. ਆਈ. ਆਈ.) ਦੇ ਸੀ. ਈ. ਓ. ਅਦਾਰ ਪੂਨਾਵਾਲਾ ਨੇ ਅਮਰੀਕਾ ਦੇ ਰਾਸ਼ਟਰਪਤੀ ਨੂੰ ਗੁਹਾਰ ਲਗਾਈ ਹੈ ਕਿ ਜੇਕਰ ਅਸੀ ਕੋਰੋਨਾ ਵਾਇਰਸ ਖ਼ਿਲਾਫ਼ ਸਚਮੁੱਚ ...

ਪੂਰੀ ਖ਼ਬਰ »

ਮਸ਼ੀਨਾਂ ਰਾਹੀਂ ਹੱਥੀਂ ਕਣਕ ਕੁਤਰਨ ਦੀ ਰਵਾਇਤ ਟਾਵੀਂ-ਟਾਵੀਂ ਅਜੇ ਵੀ ਲੈ ਰਹੀ ਹੈ ਸਾਹ

ਪੁਰਾਣਾ ਸ਼ਾਲਾ, 16 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)-ਇਨ੍ਹੀਂ ਦਿਨੀਂ ਇਕ ਪਾਸੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਕਣਕ ਦੀ ਵਾਢੀ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ, ਦੂਜੇ ਪਾਸੇ ਮੌਸਮ ਦੇ ਵਿਗੜੇ ਮਿਜ਼ਾਜ ਦੇ ਚੱਲਦਿਆਂ ਅੱਜ ਸਵੇਰੇ ਤੜਕਸਾਰ ਤੋਂ ਚੱਲ ...

ਪੂਰੀ ਖ਼ਬਰ »

ਧੂੜ ਭਰੀ ਹਨੇਰੀ ਤੇ ਗਰਦ ਗੁਬਾਰ ਨਾਲ ਛਾਇਆ ਹਨੇਰਾ-ਜਨਜੀਵਨ ਪ੍ਰਭਾਵਿਤ

ਬਠਿੰਡਾ, 16 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਦੇ ਮੌਸਮ ਵਿਭਾਗ ਵਲੋਂ ਕੀਤੀ ਗਈ ਭਵਿੱਖਬਾਣੀ ਤਹਿਤ ਅੱਜ ਬਠਿੰਡਾ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਚੱਲੀ ਧੂੜ ਭਰੀ ਗਰਦ ਗ਼ੁਬਾਰ ਵਾਲੀ ਹਨੇਰੀ ਕਾਰਨ ਦੁਪਹਿਰ ਸਮੇਂ ਅਸਮਾਨ 'ਤੇ ਇਕਦਮ ਹਨੇਰਾ ਛਾ ਗਿਆ | ਇਹ ...

ਪੂਰੀ ਖ਼ਬਰ »

12ਵੀਂ ਦੀ ਪ੍ਰੀਖਿਆ ਬਾਰੇ ਫ਼ੈਸਲਾ ਅਗਲੇ ਮਹੀਨੇ- ਸਿੰਗਲਾ

ਸੰਗਰੂਰ, 16 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਸ਼੍ਰੇਣੀ ਦੀ ਪ੍ਰੀਖਿਆ ਲੈਣ ਬਾਰੇ ਅਗਲੇ ਮਹੀਨੇ ਦੇ ਸ਼ੁਰੂ 'ਚ ਵਿਚਾਰ ਕੀਤਾ ਜਾਵੇਗਾ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਗਿੱਦੜਬਾਹਾ, 16 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਖੇ ਚਿੱਟੇ ਦੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਪਿੰਡ ਵਿਰਕ ਖ਼ੁਰਦ ਦੇ ਨੌਜਵਾਨ ਦੀ ਮੌਤ ਹੋ ਗਈ | ਬਲਵਿੰਦਰ ਸਿੰਘ (25) ਪੁੱਤਰ ਹਰਫ਼ੂਲ ਸਿੰਘ ਵਾਸੀ ਪਿੰਡ ਵਿਰਕ ਖ਼ੁਰਦ ਜ਼ਿਲ੍ਹਾ ਬਠਿੰਡਾ ਜੋ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX