ਤਾਜਾ ਖ਼ਬਰਾਂ


ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੁਬਾਰਾ ਦਫ਼ਤਰਾਂ 'ਚ 50 ਪ੍ਰਤੀਸ਼ਤ ਸਟਾਫ਼ ਨੂੰ ਬੁਲਾਉਣ ਲਈ ਫ਼ੈਸਲਾ
. . .  about 1 hour ago
ਚੰਡੀਗੜ੍ਹ,15 ਜੂਨ - ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਸਰਕਾਰ ਦੁਬਾਰਾ ਇਕ ਪੱਤਰ...
ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲੱਗੇ ਗੰਭੀਰ ਦੋਸ਼,ਮਿਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ
. . .  about 1 hour ago
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੋਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ...
ਵਿਜੇ ਇੰਦਰ ਸਿੰਗਲਾ ਨੇ ਐਨ. ਐਮ. ਐਮ. ਐੱਸ. ਪ੍ਰੀਖਿਆ ’ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
. . .  about 2 hours ago
ਚੰਡੀਗੜ੍ਹ , 15 ਜੂਨ - ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਐਨ. ਐਮ. ਐਮ. ਐੱਸ .ਪ੍ਰੀਖਿਆ ...
ਚੰਡੀਗੜ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ
. . .  about 3 hours ago
ਕੈਪਟਨ ਵਲੋਂ ਕੋਰੋਨਾ ਦੀ ਤੀਜੀ ਲਹਿਰ ਤੇ ਡੈਲਟਾ ਦੇ ਵੱਧ ਰਹੇ ਪ੍ਰਭਾਵ ਨੂੰ ਲੈ ਕੇ ਤਿਆਰੀ ਦੇ ਆਦੇਸ਼
. . .  1 minute ago
ਚੰਡੀਗੜ੍ਹ, 15 ਜੂਨ(ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ: ਗਗਨਦੀਪ ਕੰਗ ਦੀ ਅਗਵਾਈ ਵਾਲੇ....
ਚੰਡੀਗੜ੍ਹ : ਆਪ ਤੇ ਸ਼੍ਰੋਮਣੀ ਅਕਾਲੀ ਦਲ ਵੈਕਸੀਨ ਤੇ ਫ਼ਤਿਹ ਕਿੱਟ ਘੁਟਾਲੇ 'ਤੇ ਕਰ ਰਹੇ ਸਿਆਸਤ - ਕੈਪਟਨ
. . .  about 3 hours ago
ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਤੇ ਕਾਲਜਾਂ 'ਚ ਅਧਿਆਪਕਾਂ ਤੇ 18-45 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਟੀਕਾਕਰਨ ਦੇ ਆਦੇਸ਼
. . .  about 3 hours ago
ਚੰਡੀਗੜ੍ਹ, 15 ਜੂਨ(ਮਾਨ) - ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਅਤੇ ਕਾਲਜਾਂ 'ਚ....
ਕੱਲ੍ਹ ਤੋਂ ਪੰਜਾਬ ਸਰਕਾਰ ਦੀਆਂ ਕੋਰੋਨਾ ਦੀਆਂ ਨਵੀਆਂ ਹਦਾਇਤਾਂ
. . .  about 4 hours ago
ਬਿਸਤ ਦੁਆਬ ਨਹਿਰ 'ਚ ਦੇਰ ਰਾਤ ਡਿੱਗੇ ਨੰਗਲ ਦੇ ਨੌਜਵਾਨ ਦੀ ਲਾਸ਼ ਮਿਲੀ
. . .  about 4 hours ago
ਕੋਟ ਫ਼ਤੂਹੀ, 15 ਜੂਨ (ਅਵਤਾਰ ਸਿੰਘ ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਪਚਨੰਗਲਾਂ ਦੇ ਬਿਸਤ ਦੁਆਬ ਨਹਿਰ ਦੇ ਪੁਲ ਦੇ ਕਰੀਬ ਪਿੰਡ ਨੰਗਲ ਦਾ 27 ਸਾਲਾਂ ਨੌਜਵਾਨ ਦੇਰ ਸ਼ਾਮ ਡਿਗ ਪਿਆ ਸੀ, ਜਿਸ ਦੀ ਲਾਸ਼ ਬਾਅਦ ਦੁਪਹਿਰ ...
ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਲੱਗ ਚੁਕੀ ਹੈ ਵੈਕਸੀਨ - ਸਿਹਤ ਮੰਤਰਾਲਾ
. . .  about 5 hours ago
ਨਵੀਂ ਦਿੱਲੀ 15 ਜੂਨ - ਲਵ ਅਗਰਵਾਲ, ਸੰਯੁਕਤ ਸਕੱਤਰ ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਹੁਣ ਤੱਕ ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ ।
ਮੰਗਾਂ ਮਨਾਉਣ ਲਈ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਸਾਥੀ ਓਵਰ ਬ੍ਰਿਜ ’ਤੇ ਚੜ੍ਹੇ
. . .  about 5 hours ago
ਪਟਿਆਲਾ ,15 ਜੂਨ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਤੇ ਪੁਲਿਸ ਨਾਲ ਹੋਈ ਧੱਕਾ ਮੁੱਕੀ ਉਪਰੰਤ ਈ .ਟੀ .ਟੀ .ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ...
ਪ੍ਰਦਰਸ਼ਨ ਦੌਰਾਨ ਅਕਾਲੀ ਦਲ ਤੇ ਬਸਪਾ ਵਰਕਰਾਂ 'ਤੇ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਤੇ ਹੋਇਆ ਲਾਠੀਚਾਰਜ
. . .  about 6 hours ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ...
ਕਿਸਾਨਾਂ ਨੇ ਭਾਜਪਾ ਆਗੂ ਸੁਰਜੀਤ ਜਿਆਣੀ ਦਾ ਕੀਤਾ ਘਿਰਾਓ, ਦਿਖਾਈਆਂ ਚੂੜੀਆਂ
. . .  about 6 hours ago
ਫ਼ਾਜ਼ਿਲਕਾ ,15 ਜੂਨ (ਪ੍ਰਦੀਪ ਕੁਮਾਰ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਅੱਜ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਦਾ ਘਿਰਾਓ ਕੀਤਾ ਗਿਆ ਅਤੇ ਚੂੜੀਆਂ ਦਿਖਾਈਆਂ...
ਸ਼੍ਰੋਮਣੀ ਅਕਾਲੀ ਦਲ (ਬ) ਤੇ ਬਸਪਾ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
. . .  about 6 hours ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ। ਦਰਅਸਲ, ਕੈਪਟਨ...
ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨਾਲ ਪੁਲਿਸ ਵਲੋਂ ਧੱਕਾ ਮੁੱਕੀ
. . .  about 6 hours ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕਰਨ ਤੋਂ ਰੋਕਦਿਆਂ ਪੁਲਿਸ ਵਲੋਂ ਧੱਕਾ ਮੁੱਕੀ ਕਰਕੇ ਧਰਨਾਕਾਰੀਆਂ ਨੂੰ ਬੱਸਾਂ ਵਿਚ ਬਿਠਾ ਕੇ ਲੈ ਜਾਇਆ...
ਹਰਿਆਣਾ ਦੇ ਸਕੂਲਾਂ ਵਿਚ ਛੁੱਟੀਆਂ 'ਚ ਕੀਤਾ ਗਿਆ 15 ਦਿਨਾਂ ਦਾ ਵਾਧਾ
. . .  about 6 hours ago
ਚੰਡੀਗੜ੍ਹ, 15 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਸਾਰੇ ਸਕੂਲਾਂ ਵਿਚ 15 ਦਿਨਾਂ ਲਈ ਛੁੱਟੀਆਂ 'ਚ ਵਾਧਾ ਕੀਤਾ ਗਿਆ ਹੈ। ਹੁਣ 30 ਜੂਨ ਤੱਕ ਸਕੂਲਾਂ ਵਿਚ ਛੁੱਟੀਆਂ...
ਆਪ ਨੇ ਕੈਪਟਨ ਸਰਕਾਰ ਖ਼ਿਲਾਫ਼ ਆਰੰਭੀ ਭੁੱਖ ਹੜਤਾਲ
. . .  about 7 hours ago
ਸੰਗਰੂਰ, 15 ਜੂਨ (ਦਮਨਜੀਤ ਸਿੰਘ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇ ਦਲਿਤ ਵਿਦਿਆਰਥੀਆਂ ਦੇ 64 ਕਰੋੜ ਰੁਪਏ ਦੇ ਵਜ਼ੀਫ਼ੇ ਘੋਟਾਲੇ ਦੇ ਦੋਸ਼ ਲਗਾਉਂਦਿਆਂ ਸੂਬੇ ਭਰ ਵਿਚ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਦੇ ਚੱਲਦਿਆਂ ਅੱਜ ਸੰਗਰੂਰ ਵਿਖੇ ਵੀ ਆਪ ਆਗੂਆਂ...
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਮੋਤੀ ਮਹਿਲ ਵੱਲ ਨੂੰ ਵਧੇ
. . .  about 7 hours ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿਖੇ ਪੰਜ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 86 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ...
ਗੈਂਗਸਟਰ ਜੈਪਾਲ ਭੁੱਲਰ ਦੇ ਮਾਮਲੇ 'ਚ ਪਿਤਾ ਨੇ ਅਦਾਲਤ ਨੂੰ ਜਲਦ ਸੁਣਵਾਈ ਦੀ ਕੀਤੀ ਮੰਗ
. . .  about 7 hours ago
ਚੰਡੀਗੜ੍ਹ, 15 ਜੂਨ (ਬਰਜਿੰਦਰ ਗੌੜ) - ਕੋਲਕਾਤਾ ਵਿਖੇ ਪੁਲਿਸ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ...
ਪੁਲਿਸ ਨੇ ਪ੍ਰਦਰਸ਼ਨ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਲਿਆ ਹਿਰਾਸਤ ਵਿਚ
. . .  about 7 hours ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰਨ ਦੌਰਾਨ ਪੁਲਿਸ ਵਲੋਂ ਹਿਰਾਸਤ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨਜ਼ਦੀਕੀ ਰਿਸ਼ਤੇਦਾਰ ਵਲੋਂ ਕੀਤੀ ਗਈ ਸੀ ਨੌਜਵਾਨ ਦੀ ਬੇਤਹਾਸ਼ਾ ਕੁੱਟਮਾਰ, ਪੁਲਿਸ ਨੇ ਸੁਲਝਾਇਆ ਮਾਮਲਾ
. . .  about 8 hours ago
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ 11 ਜੂਨ ਨੂੰ ਰਾਤ ਸਮੇਂ ਪਿੰਡ ਭੋਏਵਾਲੀ ਦੇ ਇਕ ਨੌਜਵਾਨ ਦੀ ਹੋਈ ਬੇਤਹਾਸ਼ਾ ਕੁੱਟਮਾਰ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਾਰੇ ਮਾਮਲੇ ਦਾ...
ਧਰਮਸੋਤ ਖ਼ਿਲਾਫ਼ ਆਪ ਦੇ ਆਗੂਆਂ ਵਲੋਂ ਜ਼ਿਲ੍ਹਾ ਹੈੱਡਕੁਆਟਰ 'ਤੇ ਭੁੱਖ ਹੜਤਾਲ ਸ਼ੁਰੂ
. . .  about 8 hours ago
ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ) - ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਪੰਜਾਬ ਐਸ...
ਆਪਣੀ ਪੱਗ ਨਾਲ ਰਾਜੀਵ ਗਾਂਧੀ ਦਾ ਬੁੱਤ ਸਾਫ਼ ਕਰਨ ਵਾਲੇ ਕਾਂਗਰਸੀ ਦਾ ਕਿਸਾਨਾਂ ਵਲੋਂ ਵਿਰੋਧ
. . .  about 8 hours ago
ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਨਿੱਕੂਵਾਲ ਤੇ ਕਰਨੈਲ ਸਿੰਘ) - ਸਰਬ ਭਾਰਤੀ ਕਾਂਗਰਸ ਕਮੇਟੀ ਦੇ ਕੌਮੀ ਜੁਆਇੰਟ ਕੋ-ਕੋਆਰਡੀਨੇਟਰ ਅਤੇ ਲੁਧਿਆਣਾ ਨਿਵਾਸੀ ਗੁਰਸਿਮਰਨ ਸਿੰਘ ਮੰਡ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਪੁੱਜੇ ਸਨ, ਜਿਨ੍ਹਾਂ ਦਾ ਭਾਰਤੀ ਕਿਸਾਨ ਯੂਨੀਅਨ ਵਲੋਂ ਵਿਰੋਧ ਕੀਤਾ...
ਝੀਲ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
. . .  about 8 hours ago
ਬਠਿੰਡਾ, 15 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਦੇ ਥਰਮਲ ਪਲਾਂਟ ਦੀ ਝੀਲ ਵਿਚੋਂ ਇਕ ਮਾਂ ਅਤੇ ਉਸ ਦੀ ਬੇਟੀ ਦੀਆਂ ਲਾਸ਼ਾਂ ਮਿਲੀਆਂ ਹਨ। ਬੇਟੀ ਦੀ ਉਮਰ 4 ਸਾਲ ਜਾਪ ਰਹੀ ਹੈ। ਹਾਲਾਂਕਿ ਉਨ੍ਹਾਂ ਦੀ ਪਹਿਚਾਣ ਨਹੀਂ ਹੋ...
ਸਾਬਕਾ ਡੀ.ਸੀ.ਪੀ. ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ
. . .  about 9 hours ago
ਜਲੰਧਰ, 15 ਜੂਨ (ਸ਼ਿਵ ਸ਼ਰਮਾ) - ਸਾਬਕਾ ਡੀ.ਸੀ.ਪੀ. ਬਲਕਾਰ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸਹਿ ਇੰਚਾਰਜ ਰਾਘਵ ਚੱਢਾ ਦੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਆਰਿਫ਼ ਕੇ ਮੰਡੀ ਵਿਚ ਸਰਕਾਰੀ ਖ਼ਰੀਦ ਦੇ ਦਾਅਵੇ ਖੋਖਲੇ

ਆਰਿਫ਼ ਕੇ, 16 ਅਪ੍ਰੈਲ (ਬਲਬੀਰ ਸਿੰਘ ਜੋਸਨ)-ਬੇਮੌਸਮੀ ਬੱਦਲਵਾਈ ਤੇ ਨਿੱਕੀ-ਨਿੱਕੀ ਕਿਣ-ਮਿਣ ਨੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਡੂੰਘੀ ਚਿੰਤਾ ਵਿਚ ਪਾ ਦਿੱਤਾ ਹੈ | ਕਣਕ ਦੀ ਫ਼ਸਲ ਦੀ ਕਟਾਈ ਦਾ ਕੰਮ ਖੇਤਾਂ 'ਚ ਕੰਬਾਈਨਾਂ ਰਾਹੀਂ ਚੱਲ ਰਿਹਾ ਹੈ ਅਤੇ ਕਣਕ ਦੀ ਫ਼ਸਲ ...

ਪੂਰੀ ਖ਼ਬਰ »

ਅਕਾਲੀ ਦਲ (ਬ) ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ

ਗੁਰੂਹਰਸਹਾਏ, 16 ਅਪ੍ਰੈਲ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)-ਗੁਰੂਹਰਸਹਾਏ ਹਲਕੇ ਦੇ ਪਿੰਡ ਚੱਕ ਪੰਜੇ ਕੇ (ਝੁੱਗੇ ਕਚੂਰਿਆਂ ਵਾਲੇ) ਵਿਖੇ ਜ਼ਮੀਨੀ ਵਿਵਾਦ ਕਾਰਨ ਅਕਾਲੀ ਵਰਕਰ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਦੇ ਸਬੰਧ 'ਚ ਪਰਚੇ 'ਚ ਨਾਮਜ਼ਦ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਕੋਰੋਨਾ ਨੇ 45 ਹੋਰ ਵਿਅਕਤੀਆਂ ਨੂੰ ਲਿਆ ਲਪੇਟ 'ਚ

ਫ਼ਿਰੋਜ਼ਪੁਰ, 16 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਜਿੱਥੇ 45 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ, ਉੱਥੇ ਇਲਾਜ ਅਧੀਨ ਕੋਰੋਨਾ ਮਰੀਜ਼ਾਂ 'ਚੋਂ 2 ਸਾਲਾਂ ਬੱਚੇ ਸਮੇਤ 2 ਜਣਿਆਂ ਦੀ ਮੌਤ ਹੋ ਜਾਣ ਦੀ ...

ਪੂਰੀ ਖ਼ਬਰ »

ਕੋਰੋਨਾ ਕਾਲ ਦੇ ਚੱਲਦੇ ਇਕ ਵਾਰ ਫਿਰ ਲੀਹ ਤੋਂ ਉੱਤਰਿਆ ਸਿਵਲ ਹਸਪਤਾਲ ਫ਼ਿਰੋਜ਼ਪੁਰ

ਫ਼ਿਰੋਜ਼ਪੁਰ, 16 ਅਪ੍ਰੈਲ (ਕੁਲਬੀਰ ਸਿੰਘ ਸੋਢੀ, ਰਾਕੇਸ਼ ਚਾਵਲਾ)-ਪੰਜਾਬ ਸਰਕਾਰ ਵਲੋਂ ਕੁਝ ਦਿਨ ਪਹਿਲਾ ਦਿੱਤੇ ਆਦੇਸ਼ਾਂ 'ਤੇ ਸਿਹਤ ਵਿਭਾਗ ਪੰਜਾਬ ਵਲੋਂ ਕੀਤੀਆਂ ਬਦਲੀਆਂ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੁੱਖ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ...

ਪੂਰੀ ਖ਼ਬਰ »

ਸਿੱਖ ਸਟੂਡੈਂਟ ਫੈੱਡਰੇਸ਼ਨ ਗਰੇਵਾਲ ਵਲੋਂ ਜਨਮੇਜਾ ਸਿੰਘ ਸੇਖੋਂ ਦੀ ਹਮਾਇਤ ਦਾ ਫ਼ੈਸਲਾ

ਜ਼ੀਰਾ, 16 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਸਿੱਖ ਸਟੂਡੈਂਟ ਫੈੱਡਰੇਸ਼ਨ ਗਰੇਵਾਲ ਵਲੋਂ ਇਕ ਵਿਸ਼ੇਸ਼ ਮੀਟਿੰਗ ਕਰਕੇ ਜ਼ੀਰਾ ਵਿਧਾਨ ਸਭਾ ਹਲਕੇ ਵਿਚ ਅਕਾਲੀ ਦਲ ਵਲੋਂ ਐਲਾਨੇ ਗਏ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਪੰਜਾਬ ਦੀ ਹਮਾਇਤ ਕਰਨ ਦਾ ਐਲਾਨ ...

ਪੂਰੀ ਖ਼ਬਰ »

ਮੌਜੂਦਾ ਕਾਂਗਰਸੀ ਐਮ. ਸੀ. ਦੇ ਘਰ 'ਚ ਚੋਰਾਂ ਕੀਤਾ ਹੱਥ ਸਾਫ਼

ਗੁਰੂਹਰਸਹਾਏ, 16 ਅਪ੍ਰੈਲ (ਹਰਚਰਨ ਸਿੰਘ ਸੰਧੂ)- ਬੀਤੀ ਰਾਤ ਸਥਾਨਕ ਸ਼ਹਿਰ ਦੇ ਮੌਜੂਦਾ ਕਾਂਗਰਸੀ ਐਮ.ਸੀ. ਸੋਨੀਆ ਸੇਠੀ ਪਤਨੀ ਵਿੱਕੀ ਸੇਠੀ ਦੇ ਘਰ ਚੋਰੀ ਹੋਣ ਦਾ ਸਮਾਚਾਰ ਹੈ | ਜ਼ਿਕਰਯੋਗ ਹੈ ਕਿ ਇਸ ਐਮ.ਸੀ. ਦਾ ਘਰ ਡੀ.ਐੱਸ.ਪੀ. ਗੁਰੂਹਰਸਹਾਏ ਦੀ ਰਿਹਾਇਸ਼ ਦੇ ਬਿਲਕੁਲ ...

ਪੂਰੀ ਖ਼ਬਰ »

ਕਤਲ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਹਾਈਕੋਰਟ ਵਲੋਂ ਪੇਸ਼ਗੀ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 16 ਅਪ੍ਰੈਲ (ਰਾਕੇਸ਼ ਚਾਵਲਾ)-ਪੋ੍ਰਗਰਾਮ ਵਿਚ ਜਬਰੀ ਡੀ.ਜੇ. ਚਲਾਉਣ ਨੂੰ ਲੈ ਕੇ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾਉਂਦੇ ਹੋਏ ਪੇਸ਼ਗੀ ਜ਼ਮਾਨਤ ਮਨਜ਼ੂਰ ...

ਪੂਰੀ ਖ਼ਬਰ »

ਸੀ.ਆਈ.ਏ ਸਟਾਫ਼ ਵਲੋਂ 7020 ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਕਾਬੂ

ਫ਼ਿਰੋਜ਼ਪੁਰ, 16 ਅਪ੍ਰੈਲ (ਤਪਿੰਦਰ ਸਿੰਘ, ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ, ਜਦੋਂ ਸੀ.ਆਈ.ਏ ਸਟਾਫ਼ ਵਲੋਂ 7020 ਮੈਡੀਕਲ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਉਪ ਕਪਤਾਨ ਪੁਲਿਸ (ਡੀ) ...

ਪੂਰੀ ਖ਼ਬਰ »

ਕਤਲ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਹਾਈਕੋਰਟ ਵਲੋਂ ਪੇਸ਼ਗੀ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 16 ਅਪ੍ਰੈਲ (ਰਾਕੇਸ਼ ਚਾਵਲਾ)-ਪੋ੍ਰਗਰਾਮ ਵਿਚ ਜਬਰੀ ਡੀ.ਜੇ. ਚਲਾਉਣ ਨੂੰ ਲੈ ਕੇ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾਉਂਦੇ ਹੋਏ ਪੇਸ਼ਗੀ ਜ਼ਮਾਨਤ ਮਨਜ਼ੂਰ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਤੋਂ ਕਬਜ਼ਾ ਧਾਰਕਾਂ ਵਲੋਂ ਕਣਕ ਵੱਢਣ 'ਤੇ ਮਾਮਲਾ ਦਰਜ

ਮਮਦੋਟ, 16 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਪਿੰਡ ਹਜ਼ਾਰਾ ਸਿੰਘ ਵਾਲਾ ਦੀ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਧਾਰਕਾਂ ਵਲੋਂ ਕਣਕ ਵੱਢਣ ਦੇ ਦੋਸ਼ ਹੇਠ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਮਮਦੋਟ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਮਮਦੋਟ ਪੁਲਿਸ ਨੂੰ ਪਿੰਡ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦਾਖ਼ਲਾ ਮੁਹਿੰਮ ਵੈਨ ਨੂੰ ਦਿੱਤੀ ਹਰੀ ਝੰਡੀ

ਫ਼ਿਰੋਜ਼ਪੁਰ/ਮੱਲਾਂਵਾਲਾ, 16 ਅਪ੍ਰੈਲ (ਤਪਿੰਦਰ ਸਿੰਘ, ਗੁਰਦੇਵ ਸਿੰਘ)-ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੱਲਾਂਵਾਲਾ ਖ਼ਾਸ ਵਿਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡੀ.ਈ.ਓ. ਫ਼ਿਰੋਜ਼ਪੁਰ ਕੁਲਵਿੰਦਰ ਕੌਰ, ਨੋਡਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਸੋਢੀ ਵਲੋਂ ਸਰਕਾਰੀ ਕੰਨਿਆ ਸਕੂਲ ਦੇ ਬਣੇ ਨਵੇਂ ਗੇਟ ਦਾ ਉਦਘਾਟਨ

ਗੁਰੂਹਰਸਹਾਏ, 16 ਅਪ੍ਰੈਲ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇ ਕੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਕਣਕ ਦੀ ਰਹਿੰਦ-ਖੰੂਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ

ਫ਼ਿਰੋਜ਼ਪੁਰ, 16 ਅਪ੍ਰੈਲ (ਤਪਿੰਦਰ ਸਿੰਘ)-ਪ੍ਰਸ਼ਾਸਨ ਵਲੋਂ ਫ਼ਿਰੋਜ਼ਪੁਰ ਵਿਚ ਕਣਕ ਦੀ ਰਹਿੰਦ-ਖੰੂਹਦ ਨੂੰ ਅੱਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹਾ ਮੈਜਿਸਟਰੇਟ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਆਮ ਤੌਰ 'ਤੇ ਦੇਖਣ ਵਿਚ ਆਇਆ ਹੈ ਕਿ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਸਿਹਤ ਲਈ ਪੂਰੀ ਤਰ੍ਹਾਂ ਸੁਰੱਖਿਅਤ-ਏ.ਡੀ.ਸੀ.

ਫ਼ਿਰੋਜ਼ਪੁਰ, 16 ਅਪ੍ਰੈਲ (ਤਪਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ 138 ਦੇ ਕਰੀਬ ਸਿਹਤ ਕੇਂਦਰਾਂ ਵਿਖੇ ਸਵੇਰੇ 9 ਤੋਂ ਸ਼ਾਮ 3 ਵਜੇ ਤੱਕ ਕੋਵਿਡ-19 ਟੀਕਾਕਰਨ ਦਾ ਕੰਮ ਚੱਲ ਰਿਹਾ ਹੈ | ਇਸ ਤੋਂ ਇਲਾਵਾ ਵੱਖਰੇ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਤਲਵੰਡੀ ਭਾਈ, 16 ਅਪ੍ਰੈਲ (ਰਵਿੰਦਰ ਸਿੰਘ ਬਜਾਜ)-ਪੰਜਾਬ ਸਰਕਾਰ ਵਲੋਂ ਘੋਸ਼ਿਤ 'ਕਾਮਯਾਬ ਕਿਸਾਨ, ਖ਼ੁਸ਼ਹਾਲ ਪੰਜਾਬ' ਪੋ੍ਰਗਰਾਮ ਤਹਿਤ ਡਾ: ਰਾਜਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਘੱਲ ਖ਼ੁਰਦ ਦੀ ਅਗਵਾਈ ਹੇਠ ਪਿੰਡ ਘੱਲ ਖ਼ੁਰਦ ਵਿਖੇ ਕਿਸਾਨ ਸਿਖਲਾਈ ਕੈਂਪ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ ਦਫ਼ਤਰ ਮੂਹਰੇ ਧਰਨਾ 27 ਨੂੰ

ਫ਼ਿਰੋਜ਼ਪੁਰ, 16 ਅਪ੍ਰੈਲ (ਤਪਿੰਦਰ ਸਿੰਘ)-ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਲ ਸਪਲਾਈ ਦਫ਼ਤਰ ਮੂਹਰੇ ਪਰਿਵਾਰਾਂ ਸਮੇਤ 27 ਅਪ੍ਰੈਲ ਨੂੰ ਧਰਨਾ ਦੇਣ ਦਾ ਐਲਾਨ ਕੀਤਾ | ...

ਪੂਰੀ ਖ਼ਬਰ »

ਮੰਡੀਆਂ 'ਚ ਬਰਦਾਨਾ ਨਾ ਮਿਲਣ 'ਤੇ ਆੜ੍ਹਤੀ ਅਤੇ ਕਿਸਾਨਾਂ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 16 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਪਾਸ ਕਰਕੇ ਕਿਸਾਨ ਵਰਗ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਦੂਸਰੇ ਪਾਸੇ ਮੌਸਮ ਵਿਚ ਅਚਾਨਕ ਆਈ ਤਬਦੀਲੀ ਕਰਕੇ ਬੱਦਲਵਾਈ ਛਾਈ ਹੋਣ ਕਰਕੇ ਹਾੜੀ ਦੀ ਫ਼ਸਲ ਮੰਡੀਆਂ ਵਿਚ ਖੁੱਲੇ੍ਹ ਅਸਮਾਨ ਹੇਠ ਖ਼ਰਾਬ ਹੋਣ ਦਾ ਖ਼ਦਸ਼ਾ ਵਧਦਾ ਜਾ ਰਿਹਾ ਹੈ ਤੇ ਸਮੇਂ 'ਤੇ ਬਾਰਦਾਨਾ ਨਾ ਆਉਣ ਕਰਕੇ ਕਿਸਾਨ ਅਤੇ ਆੜ੍ਹਤੀ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ | ਇਸ ਦੇ ਨਾਲ ਬਾਹਰਲੇ ਸੂਬਿਆਂ ਤੋਂ ਰੋਟੀ ਕਮਾਉਣ ਆਏ ਪਰਵਾਸੀ ਮਜ਼ਦੂਰ ਵੀ ਵਿਹਲੇ ਹੋਣ ਕਰਕੇ ਸਰਕਾਰ ਨੂੰ ਕੋਸ ਰਹੇ ਹਨ, ਜਿਸ ਨੂੰ ਲੈ ਕੇ ਗੁਰਮੀਤ ਸਿੰਘ ਮਹਿਮਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਸੂਬਾ ਜਰਨਲ ਸਕੱਤਰ ਦੀ ਅਗਵਾਈ ਹੇਠ ਫ਼ਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਪੈਂਦੇ ਪਿੰਡ ਝੋਕ ਹਰੀਹਰ ਦੀ ਫਿੱਡਾ ਡਰੇਨ ਦੇ ਪੁਲ 'ਤੇ ਰੋਡ ਜਾਮ ਕੀਤਾ ਗਿਆ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਮਲਕੀਤ ਸਿੰਘ ਭਾਰਤੀ ਕਿਸਾਨ ਯੂਨੀਅਨ, ਹਰਵਿੰਦਰ ਸਿੰਘ ਭੁੱਲਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਮਲਕੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਮਾਨਸਾ, ਜਰਮਲ ਸਿੰਘ ਮਹਿਮਾ, ਗੁਰਵਿੰਦਰ ਸਿੰਘ ਧੀਰਾ ਪੱਤਰਾ, ਲਖਵਿੰਦਰ ਸਿੰਘ ਨੰਬਰਦਾਰ ਧੀਰਾ ਪੱਤਰਾ, ਜਰਨੈਲ ਸਿੰਘ, ਜੋਗਿੰਦਰ ਸਿੰਘ, ਗੁਰਦੀਪ ਸਿੰਘ ਝੋਕ, ਬਲਵੀਰ ਸਿੰਘ, ਮਨਪ੍ਰੀਤ ਸਿੰਘ ਮੋਹਰੇ ਵਾਲਾ, ਸ਼ਮਸ਼ੇਰ ਸਿੰਘ ਭੱੁਲਰ, ਅਮਰੀਕ ਸਿੰਘ ਘਨੱਕਰ, ਗੁਰਮੁਖ ਸਿੰਘ ਹਾਜੀ ਵਾਲਾ, ਹਰਪ੍ਰੀਤ ਸਿੰਘ ਮੰਤਰੀ, ਡਾਕਟਰ ਅਮਰੀਕ ਸਿੰਘ ਝੋਕ ਹਰੀਹਰ, ਗੁਰਦੇਵ ਸਿੰਘ, ਹਰਪ੍ਰੀਤ ਸਿੰਘ ਸੰਧੂ ਆਪ ਆਗੂ ਆਦਿ ਹਾਜ਼ਰ ਸਨ | ਧਰਨੇ 'ਤੇ ਬੈਠੇ ਕਿਸਾਨਾਂ ਨੇ ਸਰਕਾਰ ਦੀ ਕਿਸਾਨ ਪ੍ਰਤੀ ਘਟੀਆਂ ਕਾਰਗੁਜਾਰੀ 'ਤੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਹਫ਼ਤੇ ਤੋਂ ਮੰਡੀਆਂ ਵਿਚ ਕਣਕ ਵੱਡੀ ਮਾਤਰਾ 'ਚ ਆ ਰਹੀ ਹੈ | ਖ਼ਰੀਦ ਅਤੇ ਬਾਰਦਾਨਾ ਨਾ ਆਉਣ ਕਰਕੇ ਕਿਸਾਨ ਵਰਗ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮੁਸ਼ਕਲ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਜਿਸ ਦੇ ਚਲਦੇ ਕਿਸਾਨਾਂ ਨੂੰ ਆਪਣਾ ਘਰ ਛੱਡ ਕੇ ਮੰਡੀਆਂ ਵਿਚ ਸੌਣਾ ਪੈ ਰਿਹਾ ਹੈ ਤੇ ਉੱਧਰ ਦੂਜੇ ਪਾਸੇ ਮੰਡੀਆਂ ਵਿਚ ਕਣਕ ਦੀਆਂ ਚੋਰੀਆਂ ਵੀ ਵੱਧ ਰਹੀਆਂ ਹਨ | ਧਰਨੇ ਵਿਚ ਸ਼ਾਮਲ ਪ੍ਰਵਾਸੀ ਮਜ਼ਦੂਰ ਮੰਗਲ ਚੌਧਰੀ ਨੇ ਦੱਸਿਆ ਕਿ ਮੇਰੇ ਨਾਲ ਕਰੀਬ 150 ਮਜ਼ਦੂਰ ਰੋਜ਼ੀ ਰੋਟੀ ਕਮਾਉਣ ਲਈ ਪੰਜਾਬ ਆਏ ਹਨ ਜੋ ਕੰਮ ਨਾ ਹੋਣ ਕਰਕੇ ਵਿਹਲੇ ਬੈਠੇ ਕੋਲੋਂ ਖਰਚਾ ਕਰ ਰਹੇ ਹਨ | ਕਿਸਾਨਾਂ ਅਤੇ ਮਜ਼ਦੂਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੰਡੀਆਂ ਵਿਚ ਸਮੇਂ ਸਿਰ ਕਣਕ ਦੀ ਖ਼ਰੀਦ ਕਰਕੇ ਬਾਰਦਾਨਾ ਸਬੰਧੀ ਪੇਸ਼ ਆ ਰਹੀ ਮੁਸ਼ਕਲ ਨੂੰ ਜਲਦ ਹੱਲ ਕੀਤਾ ਜਾਵੇ |

ਖ਼ਬਰ ਸ਼ੇਅਰ ਕਰੋ

 

-ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ- ਗਰੈਜੂਏਟ ਹਲਕੇ ਤੋਂ ਮਨਿੰਦਰ ਕੌਰ ਵਲੋਂ ਚੋਣ ਮੁਹਿੰਮ ਦਾ ਆਗਾਜ਼

ਫ਼ਿਰੋਜ਼ਪੁਰ, 16 ਅਪ੍ਰੈਲ (ਗੁਰਿੰਦਰ ਸਿੰਘ)-16 ਮਈ ਨੂੰ ਹੋਣ ਜਾ ਰਹੀਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਲਈ ਰਜਿਸਟਰਡ ਗਰੈਜੂਏਟ ਹਲਕੇ ਤੋਂ ਫ਼ਿਰੋਜ਼ਪੁਰ ਨਾਲ ਸਬੰਧਿਤ ਮਨਿੰਦਰ ਕੌਰ ਪਤਨੀ ਅੰਮਿ੍ਤ ਪਾਲ ਸਿੰਘ ਜਿਨ੍ਹਾਂ ਦਾ ਸੀਰੀਅਲ ਨੰਬਰ 24 ...

ਪੂਰੀ ਖ਼ਬਰ »

ਬਲਾਕ ਫ਼ਿਰੋਜ਼ਪੁਰ-1 ਦਾ ਦਾਖ਼ਲਾ ਮੁਹਿੰਮ ਰਿਕਾਰਡ ਤੋੜ

ਫ਼ਿਰੋਜ਼ਪੁਰ, 16 ਅਪ੍ਰੈਲ (ਤਪਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਰਾਜੀਵ ਛਾਬੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਮੁਹਿੰਮ ਨੇ ਪੂਰੇ ਇਲਾਕੇ ਵਿਚ ਸਰਕਾਰੀ ਸਕੂਲਾਂ ਪ੍ਰਤੀ ਜਿਗਿਆਸਾ ...

ਪੂਰੀ ਖ਼ਬਰ »

ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ 'ਆਪ' ਉਤਾਰੇ ਹਲਕੇ ਨਾਲ ਸਬੰਧਿਤ ਉਮੀਦਵਾਰ-ਸਿੰਧੀ

ਮਮਦੋਟ, 16 ਅਪ੍ਰੈਲ (ਸੁਖਦੇਵ ਸਿੰਘ ਸੰਗਮ)-2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਨੂੰ ਹਲਕੇ ਨਾਲ ਸਬੰਧਿਤ ਉਮੀਦਵਾਰ ਨੂੰ ਹੀ ਮੈਦਾਨ ਵਿਚ ਉਤਾਰਨਾ ਚਾਹੀਦਾ ਹੈ | ਇਹ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਡਾਕਟਰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਲਾਇਆ ਮੁਫ਼ਤ ਕੋਵਿਡ ਟੀਕਾਕਰਨ ਕੈਂਪ

ਗੁਰੂਹਰਸਹਾਏ, 16 ਅਪ੍ਰੈਲ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਸਮਾਜ ਸੇਵਾ ਦੇ ਕੰਮਾਂ ਵਿਚ ਹਮੇਸ਼ਾ ਆਪਣਾ ਅਹਿਮ ਯੋਗਦਾਨ ਦੇਣ ਵਾਲੀ ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਗੁਰੂਹਰਸਹਾਏ ਵਲੋਂ ਕੋਵਿਡ ਮਹਾਂਮਾਰੀ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਦੇ ਲਈ ਮੁਫ਼ਤ ...

ਪੂਰੀ ਖ਼ਬਰ »

ਆਰ.ਟੀ.ਓ. ਦਫਤਰ ਦੇ ਅਧਿਕਾਰੀਆਂ 'ਤੇ ਖ਼ੱਜਲ਼-ਖ਼ੁਆਰ ਕਰਨ ਦਾ ਦੋਸ਼

ਤਲਵੰਡੀ ਭਾਈ, 16 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੇ ਇਕ ਵਿਅਕਤੀ ਨੇ ਫ਼ਿਰੋਜ਼ਪੁਰ ਦੇ ਆਰ.ਟੀ.ਓ. ਦਫਤਰ 'ਤੇ ਲੋਕਾਂ ਨੂੰ ਖ਼ੱਜਲ਼-ਖ਼ੁਆਰ ਕਰਨ ਦਾ ਦੋਸ਼ ਲਗਾਇਆ ਹੈ | ਇਸ ਸਬੰਧੀ ਰਾਜ ਕੁਮਾਰ ਗਾਬਾ ਪੁੱਤਰ ਸਤਪਾਲ ਸਿੰਘ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਸਬ-ਡਵੀਜ਼ਨ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਹਫ਼ਤੇ 'ਚ ਇਕ ਦਿਨ ਲੱਗੇਗੀ ਫੈਮਲੀ ਕੋਰਟ

ਫ਼ਿਰੋਜ਼ਪੁਰ, 16 ਅਪ੍ਰੈਲ (ਰਾਕੇਸ਼ ਚਾਵਲਾ)-ਵਿਆਹੁਤਾ ਮਾਮਲਿਆਂ ਦੇ ਝਗੜਿਆਂ ਦੇ ਨਿਪਟਾਰੇ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਤਹਿਤ ਸੂਬੇ ਭਰ ਵਿਚ ਫੈਮਲੀ ਕੋਰਟ ਗਠਿਤ ਕੀਤੀਆਂ ਗਈਆਂ ਹਨ | ਇਨ੍ਹਾਂ ਕੋਰਟਾਂ ਅੰਦਰ ਤਲਾਕ, ਵਸਾਉਣਾ, ਖ਼ਰਚਾ, ਡੀ.ਵੀ. ...

ਪੂਰੀ ਖ਼ਬਰ »

ਵਿਧਾਇਕ ਆਵਲਾ ਨੂੰ ਪੰਜਾਬੀ ਸਟੈਨੋ ਟਾਈਪਿਸਟ ਯੂਨੀਅਨ ਨੇ ਦਿੱਤਾ ਮੰਗ ਪੱਤਰ

ਗੁਰੂਹਰਸਹਾਏ, 16 ਅਪ੍ਰੈਲ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਵਸਨੀਕ ਅਤੇ ਜਲਾਲਾਬਾਦ ਹਲਕੇ ਤੋਂ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਨੂੰ ਉਨ੍ਹਾਂ ਦੇ ਘਰ ਗੁਰੂਹਰਸਹਾਏ ਵਿਖੇ ਪੰਜਾਬੀ ਸਟੈਨੋ ਟਾਈਪਿਸਟ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਸਿਹਤ ਕੇਂਦਰਾਂ 'ਤੇ ਸਰਕਾਰ ਦੁਆਰਾ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕੀਤਾ

ਜ਼ੀਰਾ, 16 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਆਯੂਸ਼ਮਾਨ ਭਾਰਤ ਤਹਿਤ ਸਰਕਾਰ ਵਲੋਂ ਲੋਕਾਂ ਨੂੰ ਪਿੰਡ ਪੱਧਰ 'ਤੇ ਵਧੀਆ ਸਿਹਤ ਸਹੂਲਤਾਂ ਦੇਣ ਦੇ ਟੀਚੇ ਤਹਿਤ ਹੈਲਥ ਅਤੇ ਵੈੱਲਨੈੱਸ ਸੈਂਟਰ ਖੋਲ੍ਹੇ ਗਏ ਹਨ ਅਤੇ ਜਿਨ੍ਹਾਂ ਦੀ ਤੀਜੀ ਵਰੇ੍ਹਗੰਢ ਮੌਕੇ ਜਾਗਰੂਕਤਾ ਅਤੇ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ 2 ਵਰਿ੍ਹਆਂ ਦੇ ਬੱਚੇ ਦੀ ਮੌਤ

ਤਲਵੰਡੀ ਭਾਈ, 16 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਨਾਲ ਲੱਗਦੇ ਪਿੰਡ ਹਰਾਜ ਦੇ ਦੋ ਵਰਿ੍ਹਆਂ ਦੇ ਕੋਰੋਨਾ ਪਾਜ਼ੀਟਿਵ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪ੍ਰਭਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਹਰਾਜ ਜੋ ਕਿ ਕੁਝ ਦਿਨਾਂ ...

ਪੂਰੀ ਖ਼ਬਰ »

ਮਨਜੀਤ ਸਿੰਘ ਮਠਾੜੂ ਨੇ ਐਕਸੀਅਨ ਬਿਜਲੀ ਦਫ਼ਤਰ ਜ਼ੀਰਾ ਦਾ ਅਹੁਦਾ ਸੰਭਾਲਿਆ

ਜ਼ੀਰਾ, 16 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਪੰਜਾਬ ਪਾਵਰਕਾਮ ਵਿਭਾਗ ਵਲੋਂ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਉਪਰੰਤ ਇੰਜ: ਮਨਜੀਤ ਸਿੰਘ ਮਠਾੜੂ ਨੇ ਐਕਸੀਅਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਮੰਡਲ ਜ਼ੀਰਾ ਦਾ ਅਹੁਦਾ ਸੰਭਾਲ ਕੇ ਕੰਮ ਸ਼ੁਰੂ ਕਰ ...

ਪੂਰੀ ਖ਼ਬਰ »

ਖ਼ਰੀਦ ਕੇਂਦਰਾਂ 'ਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਨਹੀਂ ਆਵੇਗੀ ਕੋਈ ਦਿੱਕਤ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 16 ਅਪ੍ਰੈਲ (ਤਪਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿਚ ਪੂਰੇ ਪੁਖ਼ਤਾ ਇੰਤਜ਼ਾਮ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਮੰਡੀਆਂ ਦੇ ਪ੍ਰਬੰਧਾਂ ...

ਪੂਰੀ ਖ਼ਬਰ »

'ਆਪ' ਨੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਵਿਰੋਧ ਪ੍ਰਦਰਸ਼ਨ

ਖੋਸਾ ਦਲ ਸਿੰਘ, 16 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਬਿਜਲੀ ਦਰਾਂ ਵਿਚ ਹੋਏ ਹੱਦ ਤੋਂ ਵੱਧ ਵਾਧੇ ਕਾਰਨ ਲੋਕਾਂ ਨੂੰ ਆ ਰਹੇ ਭਾਰੀ ਰਕਮ ਦੇ ਬਿੱਲਾਂ ਦੇ ਵਿਰੋਧ ਵਿਚ ਬਿਜਲੀ ਅੰਦੋਲਨ ਵਿੱਢਿਆ ਗਿਆ ਹੈ, ਜਿਸ ਦੇ ਅਧੀਨ ਹਲਕਾ ਜ਼ੀਰਾ ਦੇ ...

ਪੂਰੀ ਖ਼ਬਰ »

ਪੰਜਾਬ ਬਾਰਡਰ ਕਿਸਾਨ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਮਾਰਕੀਟ ਕਮੇਟੀ ਸੈਕਟਰੀ ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 16 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਕਣਕ ਦੀ ਖ਼ਰੀਦ ਦੇ ਚੱਲ ਰਹੇ ਮੁੱਦੇ ਤੋਂ ਪ੍ਰੇਸ਼ਾਨ ਕਿਸਾਨ ਵਰਗ ਦੀ ਸਾਰ ਲੈਂਦੇ ਹੋਏ ਪੰਜਾਬ ਬਾਰਡਰ ਕਿਸਾਨ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਦੇ ਸੈਕੇਟਰੀ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਸੀ.ਜੇ.ਐਮ. ਏਕਤਾ ਉੱਪਲ ਵਲੋਂ ਜੇਲ੍ਹ ਦਾ ਦੌਰਾ, ਸੁਣੀਆਂ ਸਮੱਸਿਆਵਾਂ

ਫ਼ਿਰੋਜ਼ਪੁਰ, 16 ਅਪ੍ਰੈਲ (ਰਾਕੇਸ਼ ਚਾਵਲਾ)-ਕੇਂਦਰੀ ਜੇਲ੍ਹ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਦਰਪੇਸ਼ ਮੁਸ਼ਕਿਲਾਂ ਬਾਬਤ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਏਕਤਾ ਉੱਪਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਜ਼ੀਰਾ ਹਲਕੇ ਦੇ ਵਿਕਾਸ 'ਚ ਨਹੀਂ ਛੱਡੀ ਜਾਵੇਗੀ ਕੋਈ ਕਸਰ-ਵਿਧਾਇਕ ਜ਼ੀਰਾ

ਖੋਸਾ ਦਲ ਸਿੰਘ, 16 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਹਲਕਾ ਜ਼ੀਰਾ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜਾਰੀ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕੇ ਦੇ ਰਹਿੰਦੇ ਅਧੂਰੇ ਕੰਮਾਂ ਨੂੰ ਵੀ ਨੇਪਰੇ ਚਾੜ੍ਹ ਹਲਕੇ ਦੇ ਵਿਕਾਸ ਕਾਰਜਾਂ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX