ਤਾਜਾ ਖ਼ਬਰਾਂ


ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  22 minutes ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  53 minutes ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  about 1 hour ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  about 1 hour ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 1 hour ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  about 1 hour ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  about 1 hour ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  about 1 hour ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 1 hour ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 2 hours ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 2 hours ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 2 hours ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 2 hours ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਕਸਬਾ ਪੋਜੇਵਾਲ ਵਿਖੇ ਦੁਕਾਨਦਾਰਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
. . .  about 2 hours ago
ਪੋਜੇਵਾਲ ਸਰਾਂ, 27 ਸਤੰਬਰ (ਨਵਾਂਗਰਾਈਂ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਕਸਬਾ ਪੋਜੇਵਾਲ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ...
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ
. . .  about 2 hours ago
ਜੋਧਾਂ, 27 ਸਤੰਬਰ (ਗੁਰਵਿੰਦਰ ਸਿੰਘ ਹੈਪੀ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਵੇਰ ਤੋਂ ਹੀ ਮਾਛੀਵਾੜਾ ਤੇ ਆਸ-ਪਾਸ ਦਾ ਇਲਾਕਾ ਬੰਦ
. . .  about 2 hours ago
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਮੋਗਾ ਬਲਾਕ 1 ਵਲੋਂ ਬੁੱਟਰ ਕਲਾਂ ਵਿਖੇ ਨੈਸ਼ਨਲ ਹਾਈਵੇਅ ਜਾਮ
. . .  about 2 hours ago
ਬੱਧਨੀ ਕਲਾਂ, 27 ਸਤੰਬਰ (ਸੰਜੀਵ ਕੋਛੜ) - ਸੰਯੁਕਤ ਮੋਰਚੇ ਵਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਤਹਿਤ ਮੋਗਾ ਬਰਨਾਲਾ ਨੈਸ਼ਨਲ ਹਾਈਵੇਅ ਪਿੰਡ ਬੁੱਟਰ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ 1 ਦੇ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੀਤਾ ਮੋਦੀ ਸਰਕਾਰ ਦਾ ਸਿਆਪਾ
. . .  about 2 hours ago
ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ ਵਿਚ ਕਿਸਾਨਾਂ ਲਾਇਆ ਰੋਸ ਧਰਨਾ
. . .  about 2 hours ago
ਨਿਹਾਲ ਸਿੰਘ ਵਾਲਾ (ਮੋਗਾ), 27 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਨੂੰ ਲੈਕੇ ਨਿਹਾਲ ਸਿੰਘ ਵਾਲਾ ਸ਼ਾਂਤੀਪੂਰਵਕ ਬੰਦ ਰਿਹਾ | ਉਥੇ ਹੀ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ...
ਭਾਰਤ ਬੰਦ ਦੇ ਸੱਦੇ ਨੂੰ ਗੁਰੂਸਰ ਸੁਧਾਰ ਵਿਖੇ ਪੂਰਨ ਹੁੰਗਾਰਾ
. . .  about 2 hours ago
ਗੁਰੂਸਰ ਸੁਧਾਰ (ਲੁਧਿਆਣਾ), 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਸਬਾ ਗੁਰੂਸਰ ਸੁਧਾਰ ਅੰਦਰ ਪੂਰਨ ਤੇ ਭਰਵਾਂ ਹੁੰਗਾਰਾ ਮਿਲਿਆ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 28 ਨੂੰ ਪੁੱਜਣਗੇ ਖਟਕੜ ਕਲਾਂ
. . .  about 2 hours ago
ਬੰਗਾ, 27 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ ਵਿਖੇ ਵੱਖ - ਵੱਖ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆਂ ...
ਮੁੱਖ ਮੰਤਰੀ ਦੀ ਆਪਣੇ ਨਵੇਂ ਮੰਤਰੀ ਮੰਡਲ ਨਾਲ ਹੋਈ ਪਹਿਲੀ ਮੀਟਿੰਗ, ਕਿਸਾਨੀ ਦੇ ਮੁੱਦੇ ਹੀ ਵਿਚਾਰੇ ਗਏ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਵੇਂ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ਵਿਚ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ। ਇਸ ਮੀਟਿੰਗ ਵਿਚ ਸਿਰਫ਼ ਕਿਸਾਨੀ ਮੁੱਦਿਆਂ ਬਾਰੇ ਚਰਚਾ ਕੀਤਾ ਗਈ। ਬਾਕੀ ਦੇ ਸਾਰੇ ਏਜੰਡੇ ਅਗਲੀ...
ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਜਾਰੀ
. . .  about 3 hours ago
ਸੰਘੋਲ, (ਫਤਹਿਗੜ੍ਹ ਸਾਹਿਬ) 27 ਸਤੰਬਰ (ਗੁਰਨਾਮ ਸਿੰਘ ਚੀਨਾ) - ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੇ ਗਏ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਪੋਹਲੋ ਮਾਜਰਾ ਵਿਖੇ ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਲਗਾ ਕੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਬਰਨਾਲਾ

ਟੱਲੇਵਾਲ ਵਿਖੇ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ

ਟੱਲੇਵਾਲ, 16 ਅਪ੍ਰੈਲ (ਸੋਨੀ ਚੀਮਾ)-ਪਿੰਡ ਟੱਲੇਵਾਲ ਦੇ ਗੁਰਦੁਆਰਾ ਰਵਿਦਾਸ ਭਗਤ ਵਿਖੇ ਬੀਤੀ ਦੇਰ ਰਾਤ ਵਾਪਰੀ ਅੱਗ ਦੀ ਮੰਦਭਾਗੀ ਘਟਨਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਗਏ ਅਤੇ ਮੌਕੇ 'ਤੇ ਪਹੁੰਚੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੰਜ ...

ਪੂਰੀ ਖ਼ਬਰ »

40 ਏਕੜ ਕਣਕ ਦੀ ਨਾੜ ਅੱਗ ਲੱਗਣ ਕਰ ਕੇ ਹੋਈ ਸੁਆਹ

ਤਪਾ ਮੰਡੀ, 16 ਅਪ੍ਰੈਲ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ 'ਤੇ ਸਥਿਤ ਪੁਲਿਸ ਥਾਣੇ ਤੋਂ ਕੁਝ ਦੂਰੀ 'ਤੇ 40 ਏਕੜ ਦੇ ਲਗਪਗ ਕਣਕ ਦੀ ਨਾੜ ਅੱਗ ਲੱਗਣ ਕਰ ਕੇ ਸੁਆਹ ਹੋਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਕ ਕਿਸਾਨ ਜਗਰੂਪ ਸਿੰਘ, ਗੁਲਾਬ ਸਿੰਘ ਕਾਲਾ, ...

ਪੂਰੀ ਖ਼ਬਰ »

ਸੀ.ਪੀ.ਐਫ. ਕਰਮਚਾਰੀ ਯੂਨੀਅਨ ਵਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਦਿੱਤਾ ਮੰਗ ਪੱਤਰ

ਮਹਿਲ ਕਲਾਂ, 16 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਵਲੋਂ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ ਪੱਤਰ ਦਿੱਤਾ ਗਿਆ | ਵਿਧਾਇਕ ਪੰਡੋਰੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਗੇਟ ਰੈਲੀ

ਬਰਨਾਲਾ, 16 ਅਪ੍ਰੈਲ (ਰਾਜ ਪਨੇਸਰ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੀ.ਆਰ.ਟੀ.ਸੀ. ਦੇ ਬਰਨਾਲਾ ਡੀਪੂ ਦੇ ਗੇਟ ਅੱਗੇ ਮੁਲਾਜ਼ਮਾਂ ਵਲੋਂ ਰੈਲੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਦੋ ਖੇਤਰ ਮਾਇਕਰੋ ਕੰਨਟੋਨਮੈਂਟ ਜ਼ੋਨ ਘੋਸ਼ਿਤ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਵਲੋਂ ਜ਼ਿਲ੍ਹੇ ਦੇ ਵਿਚ ਵਧ ਰਹੇ ਕੋਰੋਨਾ ਕੇਸਾਂ ਨੂੰ ਦੇਖਦੇ ਹੋਏ ਜਿਲ੍ਹੇ ਦੇ ਦੋ ਖੇਤਰਾਂ ਨੂੰ ਮਾਇਕਰੋ ਕੰਨਟੋਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 27 ਨਵੇਂ ਕੇਸ, 32 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 27 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 32 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ 19, ਬਲਾਕ ਤਪਾ ਤੋਂ 7 ਅਤੇ ਬਲਾਕ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਮੈਗਾ ਰੋਜ਼ਗਾਰ ਮੇਲੇ 27 ਤੋਂ 30 ਤੱਕ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਬਰਨਾਲਾ ਵਿਚ 22 ਅਪ੍ਰੈਲ ਤੋਂ 30 ਅਪ੍ਰੈਲ ਤੱਕ ਮੈਗਾ ਰੋਜ਼ਗਾਰ ਮੇਲੇ ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਸਰਪੰਚ ਠੁੱਲੇਵਾਲ ਨਾਲ ਧੱਕਾ ਮੁੱਕੀ ਕਰਨ ਦੇ ਮਾਮਲੇ 'ਚ ਇਕ ਖ਼ਿਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 16 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਠੁੱਲੇਵਾਲ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਸਰਦਾਰਾ ਸਿੰਘ ਨਾਲ ਪਿੰਡ ਵਿਚ ਹੋਈ ਧੱਕਾ ਮੁੱਕੀ ਦੇ ਮਾਮਲੇ ਵਿਚ ਠੁੱਲੀਵਾਲ ਪੁਲਿਸ ਵਲੋਂ ਪਿੰਡ ਨਾਲ ਸਬੰਧਿਤ ਵਿਅਕਤੀ ਚਮਕੌਰ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 16 ਅਪ੍ਰੈਲ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿਚ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ...

ਪੂਰੀ ਖ਼ਬਰ »

ਅਨਾਜ ਮੰਡੀਆਂ 'ਚ ਪ੍ਰਬੰਧਾਂ 'ਤੇ ਨਿਗਰਾਨੀ ਰੱਖਣ ਲਈ ਕਲੱਸਟਰ ਅਫ਼ਸਰ ਨਿਯੁਕਤ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਮੰਡੀਆਂ ਵਿਚ ਜਿਣਸ ਦੀ ਸੁਚੱਜੀ ਖ਼ਰੀਦ ਅਤੇ ਹੋਰ ਪ੍ਰਬੰਧਾਂ ਦੀ ਨਿਗਰਾਨੀ ਲਈ ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ | ਜਿਸ ਅਨੁਸਾਰ ਨਾਇਬ ਤਹਿਸੀਲਦਾਰ ਬਰਨਾਲਾ ਰਮਿੰਦਰਪਾਲ ਸਿੰਘ ਵਲੋਂ ਪਿੰਡ ਸੇਖਾ, ਅਮਲਾ ਸਿੰਘ ਵਾਲਾ, ਧੌਲਾ, ਕਾਹਨੇਕੇ, ਖੱਡੀ ਖ਼ੁਰਦ ਦੀਆਂ ਮੰਡੀਆਂ, ਏਡੀਓ ਸੁਖਪਾਲ ਸਿੰਘ ਪਿੰਡ ਜਲੂਰ, ਜੋਧਪੁਰ, ਨੰਗਲ, ਖੁੱਡੀ ਕਲਾਂ, ਕਰਮਗੜ੍ਹ, ਚੀਮਾ, ਏਡੀਓ ਸਤਨਾਮ ਸਿੰਘ ਵਲੋਂ ਪਿੰਡ ਫਰਵਾਹੀ, ਰਾਏਸਰ, ਕੈਰੇ, ਏਡੀਓ ਅੰਮਿ੍ਤਪਾਲ ਸਿੰਘ ਵਲੋਂ ਭੋਤਨਾ, ਬਖਤਗੜ੍ਹ, ਠੀਕਰੀਵਾਲ, ਨਿਰੀਖਕ ਨਵੀਨ ਗੋਇਲ ਵਲੋਂ ਕੋਟਦੁੱਨਾ, ਉਪਲੀ, ਕੱਟੂ, ਭੱਠਲਾਂ ਮੰਡੀਆਂ, ਜੇ.ਈ. ਕਰਮਜੀਤ ਸਿੰਘ ਵਲੋਂ ਹਰੀਗੜ੍ਹ, ਭੈਣੀ ਮਹਿਰਾਜ, ਬਡਬਰ, ਕੁੱਬੇ, ਜਸਵਿੰਦਰ ਸਿੰਘ ਏਡੀਓ ਵਲੋਂ ਅਸਪਾਲ ਖ਼ੁਰਦ, ਰਾਜੀਆ, ਪੰਧੇਰ, ਨਾਇਬ ਤਹਿਸੀਲਦਾਰ ਆਸ਼ੂ ਪ੍ਰਭਾਸ਼ ਜੋਸ਼ੀ ਵਲੋਂ ਪਿੰਡ ਭੈਣੀ ਜੱਸਾ, ਫ਼ਤਿਹਗੜ੍ਹ ਛੰਨਾ, ਅਸਪਾਲ ਕਲਾਂ, ਜਵੰਧਾ ਪਿੰਡੀ, ਚੰਚਲ ਸਿੰਘ ਜੇਈ ਟੱਲੇਵਾਲ, ਪੱਖੋਕੇ, ਰਾਮਗੜ੍ਹ, ਤਲਵੰਡੀ, ਵਿਧਾਤਾ, ਨੈਣੇਵਾਲ ਮੰਡੀਆਂ ਦੀ ਨਿਗਰਾਨੀ ਕੀਤੀ ਜਾਵੇਗੀ | ਨਾਇਬ ਤਹਿਸੀਲਦਾਰ ਹਮੀਸ਼ ਕੁਮਾਰ ਵਲੋਂ ਪਿੰਡ ਚੂੰਘਾ, ਸੰਧੂ ਕਲਾਂ, ਮੱਝੂਕੇ, ਛੰਨਾ ਗੁਲਾਬ ਸਿੰਘ ਵਾਲਾ, ਬੁਰਜ ਫ਼ਤਿਹਗੜ੍ਹ, ਗੁਰਵਿੰਦਰ ਸਿੰਘ ਏਡੀਓ ਵਲੋਂ ਰੂੜੇਕੇ ਕਲਾਂ, ਮੌੜ ਨਾਭਾ, ਢਿੱਲਵਾਂ, ਧੂਰਕੋਟ, ਤਾਜੋਕੇ, ਪੱਖੋ ਕਲਾਂ, ਮੌੜ ਪਟਿਆਲਾ, ਬਦਰਾ, ਜੈਮਲ ਸਿੰਘ ਵਾਲਾ ਮੰਡੀਆਂ, ਐਸ.ਡੀ.ਓ. ਬਲਵਿੰਦਰ ਸਿੰਘ ਵਲੋਂ ਪਿੰਡ ਘੁੰਨਸ, ਦਰਾਜ, ਦਰਾਕਾ, ਭੈਣੀਫੱਤਾ, ਉਗੋਕੇ, ਭਗਤਪੁਰਾ, ਜਗਜੀਤਪੁਰਾ, ਮਹਿਤਾ, ਬੱਲੋਕੇ, ਈਸ਼ਰ ਸਿੰਘ ਵਾਲਾ, ਰੂੜੇਕੇ ਖ਼ੁਰਦ, ਮੌੜ ਮਕਸੂਦਾਂ ਮੰਡੀਆਂ 'ਚ ਪ੍ਰਬੰਧਾਂ ਉਤੇ ਨਿਗਰਾਨੀ ਰੱਖੀ ਜਾਵੇਗੀ | ਚਰਨ ਰਾਮ ਸਿੰਘ ਏਈਓ ਵਲੋਂ ਪਿੰਡ ਮੂੰਮ, ਛਾਪਾ, ਕੁਰੜ, ਹਮੀਦੀ, ਵਜੀਦਕੇ, ਲੋਹਗੜ੍ਹ, ਗਾਗੇਵਾਲ, ਭੂਸ਼ਣ ਕੁਮਾਰ ਬੀ.ਡੀ.ਪੀ.ਓ. ਵਲੋੋਂ ਪਿੰਡ ਮਾਂਗੇਵਾਲ, ਸਹਿਜੜਾ, ਕਲਾਲਾਂ, ਛੀਨੀਵਾਲ, ਗਹਿਲ, ਬੀਹਲਾ, ਧਨੇਰ, ਨਾਇਬ ਤਹਿਸੀਲਦਾਰ ਵਲੋਂ ਪਿੰਡ ਦੀਵਾਨੇ, ਖਿਆਲੀ, ਕਲਾਲ ਮਾਜਰਾ, ਗੰਗੋਹਰ, ਚੁੁਹਾਨਕੇ ਕਲਾਂ, ਚੁਹਾਨਕੇ ਖ਼ੁਰਦ ਮੰਡੀਆਂ ਦੀ ਨਿਗਰਾਨੀ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਅਫ਼ਸਰਾਂ ਦੀਆਂ ਸੇਵਾਵਾਂ ਯਕੀਨੀ ਬਣਾਉਣ ਲਈ ਚੈਕਿੰਗ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ, ਸਹਾਇਕ ਕਮਿਸ਼ਨਰ (ਜ) ਬਰਨਾਲਾ ਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਬਰਨਾਲਾ ਸ਼ਾਮਿਲ ਹਨ |

ਖ਼ਬਰ ਸ਼ੇਅਰ ਕਰੋ

 

ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਦੀ ਫ਼ਸਲ ਸਾਂਭ ਰਹੇ ਹਨ ਸਥਾਨਕ ਆਗੂ

ਟੱਲੇਵਾਲ, 16 ਅਪ੍ਰੈਲ (ਸੋਨੀ ਚੀਮਾ)-ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਦਿੱਲੀ ਅਤੇ ਪੰਜਾਬ ਵਿਚ ਚੱਲ ਰਿਹਾ ਕਿਸਾਨ/ਲੋਕ ਸੰਘਰਸ਼ ਇਕ ਨਹੀਂ ਅਨੇਕਾਂ ਹਕੂਮਤੀ ਚੁਨੌਤੀਆਂ ਦਾ ਸਾਹਮਣਾ ਕਰਦਾ ਹੋਇਆ ਅੱਗੇ ਵਧ ਰਿਹਾ ਹੈ | ਸਭ ਤੋਂ ਵੱਡੀ ਮੁਸ਼ਕਿਲ ਹੁੰਦੀ ਹੈ ਕਿਸਾਨ ...

ਪੂਰੀ ਖ਼ਬਰ »

ਨਰਿੰਦਰ ਗਰਗ ਨੀਟਾ ਨੇ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਦਾ ਅਹੁਦਾ ਸੰਭਾਲਿਆ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਂਸਲ ਦੇ ਨਵੇਂ ਚੁਣੇ ਵਾਈਸ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਆਪਣਾ ਅਹੁਦਾ ਸੰਭਾਲ ਲਿਆ | ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ...

ਪੂਰੀ ਖ਼ਬਰ »

ਵਿਧਾਇਕ ਪਿਰਮਲ ਸਿੰਘ ਧੌਲਾ ਨੇ ਦੋ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ

ਸ਼ਹਿਣਾ, 16 ਅਪ੍ਰੈਲ (ਸੁਰੇਸ਼ ਗੋਗੀ)-ਸਮਾਜ ਦੇ ਨਿਆਸਰੇ ਲੋਕਾਂ ਲਈ ਸਾਨੂੰ ਆਸਰਾ ਬਣਨਾ ਚਾਹੀਦਾ ਹੈ | ਸਰਕਾਰਾਂ ਨੇ ਜੋ ਕੰਮ ਮਨੁੱਖਤਾ ਲਈ ਕਰਨੇ ਹੁੰਦੇ ਹਨ, ਉਹ ਕਰਨ ਦੀ ਬਿਜਾਏ ਸਰਕਾਰਾਂ ਪਬਲਸਿਟੀ 'ਤੇ ਵੱਧ ਜ਼ੋਰ ਦਿੰਦੀਆਂ ਹਨ | ਜਿਸ ਲਈ ਆਮ ਮਨੁੱਖ ਦੂਹਰੀ ਚੱਕੀ ਵਿਚ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਵਿਖੇ ਆਈਲਟਸ ਦਾ ਨਵਾਂ ਬੈਚ 19 ਤੋਂ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਵਿਖੇ 19 ਅਪ੍ਰੈਲ ਤੋਂ ਆਈਲਟਸ ਦਾ ਨਵਾਂ ਬੈਚ ਸ਼ੁਰੂ ਹੋ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਨੇ ਮਨਾਇਆ ਡਾ: ਅੰਬੇਡਕਰ ਦਾ ਜਨਮ ਦਿਹਾੜਾ

ਮਹਿਲ ਕਲਾਂ, 16 ਅਪ੍ਰੈਲ (ਅਵਤਾਰ ਸਿੰਘ ਅਣਖੀ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਬਲਾਕ ਮਹਿਲ ਕਲਾਂ ਵਲੋਂ ਡਾ: ਭੀਮ ਰਾਓ ਅੰਬੇਕਰ ਦਾ ਜਨਮ ਦਿਹਾੜਾ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਬਲਦੇਵ ਸਿੰਘ ਬਿੱਲੂ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੈਪਟਨ ਤੇ ਬਾਦਲਾਂ ਦੀ ਮਿਲੀਭੁਗਤ ਜੱਗ ਜ਼ਾਹਰ ਹੋਈ-ਵਿਧਾਇਕ ਪੰਡੋਰੀ

ਮਹਿਲ ਕਲਾਂ, 16 ਅਪ੍ਰੈਲ (ਅਵਤਾਰ ਸਿੰਘ ਅਣਖੀ)-ਕੋਟਕਪੂਰਾ/ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ 'ਚ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਹਾਈਕੋਰਟ 'ਚੋਂ ਖ਼ਾਰਜ ਕਰਵਾ ਕੇ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨਾਲ ਆਪਣੀ ਯਾਰੀ ਪੁਗਾਈ ਹੈ ਕਿਉਂਕਿ ਮੁੱਖ ...

ਪੂਰੀ ਖ਼ਬਰ »

ਹੰਡਿਆਇਆ ਨਗਰ ਪੰਚਾਇਤ ਦੇ ਮੁਲਾਜ਼ਮਾਂ ਵਲੋਂ ਈ.ਓ. ਤੇ ਪ੍ਰਧਾਨ ਖ਼ਿਲਾਫ਼ ਨਾਅਰੇਬਾਜ਼ੀ

ਹੰਡਿਆਇਆ, 16 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੇ ਸਮੂਹ ਮੁਲਾਜ਼ਮਾਂ ਅਤੇ ਸਫ਼ਾਈ ਸੇਵਕਾਂ ਨੇ ਤਿੰਨ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਨਗਰ ਪੰਚਾਇਤ ਹੰਡਿਆਇਆ ਦੇ ਪ੍ਰਧਾਨ ਤੇ ਈ.ਓ. ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਪ੍ਰਧਾਨ ...

ਪੂਰੀ ਖ਼ਬਰ »

ਮੌਸਮ ਦੇ ਬਦਲੇ ਮਿਜ਼ਾਜ ਨੇ ਛੋਟੇ ਤੇ ਦਰਮਿਆਨੇ ਕਿਸਾਨਾਂ ਦੇ ਸਾਹ ਸੂਤੇ

ਧਨੌਲਾ, 16 ਅਪ੍ਰੈਲ (ਚੰਗਾਲ)-ਕਸਬਾ ਧਨੌਲਾ ਤੇ ਇਸ ਦੇ ਆਸ ਪਾਸ ਦੇ ਪਿੰਡਾਂ ਵਿਚ ਅੱਜ ਸ਼ਾਮ ਆਏ ਝੱਖੜ, ਹਨੇਰੀ ਤੇ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਲਏ ਹਨ | ਹਾੜੀ ਦੀਆਂ ਫ਼ਸਲਾਂ ਕਣਕ, ਜੌਂ ਤੇ ਛੋਲੇ ਪੱਕ ਕੇ ਤਿਆਰ ਹੋਈਆਂ ਖੇਤਾਂ ਵਿਚ ਖੜ੍ਹੀਆਂ ਹਨ ਪ੍ਰੰਤੂ ਕੁਦਰਤ ...

ਪੂਰੀ ਖ਼ਬਰ »

ਠੁੱਲੀਵਾਲ ਪੁਲਿਸ ਨੇ ਨੌਜਵਾਨ ਪਾਸੋਂ 960 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ

ਮਹਿਲ ਕਲਾਂ, 16 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਵਲੋਂ ਇਕ ਨੌਜਵਾਨ ਪਾਸੋਂ 960 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਗੁਰਜੀਤ ਸਿੰਘ ਉਰਫ਼ ਜੀਤ ਪੁੱਤਰ ਅਮਰੀਕ ਸਿੰਘ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ

ਬਰਨਾਲਾ, 16 ਅਪੈ੍ਰਲ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 198ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ ...

ਪੂਰੀ ਖ਼ਬਰ »

ਲੜਾਈ ਦੇ ਮਾਮਲੇ 'ਚ ਮਾਂ-ਪੁੱਤਰ ਖ਼ਿਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 16 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਵਜੀਦਕੇ ਕਲਾਂ ਵਿਖੇ ਹੋਈ ਲੜਾਈ ਦੇ ਮਾਮਲੇ ਵਿਚ ਮਾਂ ਅਤੇ ਪੁੱਤਰ ਖ਼ਿਲਾਫ਼ ਮੁਕੱਦਮਾ ਦਰਜ ਹੋਣ ਦਾ ਪਤਾ ਲੱਗਿਆ ਹੈ | ਪਿੰਡ ਵਜੀਦਕੇ ਕਲਾਂ ਨਾਲ ਸਬੰਧਿਤ ਗੁਰਮੇਲ ਸਿੰਘ ...

ਪੂਰੀ ਖ਼ਬਰ »

ਅੱਗ ਨਾਲ ਕਣਕ ਤੇ ਕਿਸਾਨ ਦਾ ਟਰੈਕਟਰ ਸੜਿਆ

ਰੂੜੇਕੇ ਕਲਾਂ, 16 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਲਾਗਲੇ ਪਿੰਡ ਧੌਲਾ ਦੇ ਖੇਤਾਂ ਵਿਚ ਕੰਬਾਈਨ ਨਾਲ ਕਣਕ ਦੀ ਫ਼ਸਲ ਵੱਢਦੇ ਸਮੇਂ ਬੈਟਰੀ ਸਪਾਰਕਿੰਗ ਕਾਰਨ ਅਚਾਨਕ ਲੱਗੀ ਅੱਗ 'ਚ ਕਣਕ, ਨਾੜ ਤੇ ਕਿਸਾਨ ਦਾ ਟਰੈਕਟਰ ਸੜਨ ਦੀ ਖ਼ਬਰ ਹੈ | ਮੌਕੇ 'ਤੇ ਹਾਜ਼ਰ ਕਿਸਾਨਾਂ ...

ਪੂਰੀ ਖ਼ਬਰ »

ਨੈਸ਼ਨਲ ਦੌੜ ਮੁਕਾਬਲੇ 'ਚ ਲਵਪ੍ਰੀਤ ਰਿਹਾ ਮੋਹਰੀ

ਲਹਿਰਾਗਾਗਾ, 16 ਅਪ੍ਰੈਲ (ਸੂਰਜ ਭਾਨ ਗੋਇਲ) - ਨੈਸ਼ਨਲ ਸਿੱਖ ਖੇਡਾਂ ਜੋ ਕਿ ਕਾਮਨਵੈਲਥ ਖੇਡ ਸਟੇਡੀਅਮ ਦਿੱਲੀ ਵਿਖੇ ਕਰਵਾਈਆਂ ਗਈਆਂ, ਇਨ੍ਹਾਂ ਖੇਡਾਂ ਵਿਚ ਲਹਿਰਾਗਾਗਾ ਦੇ ਲਵਪ੍ਰੀਤ ਸਿੰਘ ਨੇ ਅੰਡਰ 18 (ਲੜਕੇ) 800 ਮੀਟਰ ਦੌੜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਇਸੇ ...

ਪੂਰੀ ਖ਼ਬਰ »

ਸੂਬੇ ਤੇ ਪੰਥ ਦੇ ਭਲੇ ਲਈ ਇਕਜੁੱਟ ਹੋਣਾ ਸਮੇਂ ਦੀ ਲੋੜ-ਢੀਂਡਸਾ

ਧਰਮਗੜ੍ਹ, 16 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਸੂਬੇ ਦੀ ਰਾਜਨੀਤੀ 'ਚ ਅਗਾਮੀ ਦਿਨਾਂ ਦੌਰਾਨ ਮਹੱਤਵਪੂਰਨ ਬਦਲਾਅ ਹੋਣਾ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਅਤੇ ਅਕਾਲੀ ਦਲ ਡੈਮੋਕ੍ਰਟਿਕ ਦੇ ਪ੍ਰਧਾਨ ਸੁਖਦੇਵ ...

ਪੂਰੀ ਖ਼ਬਰ »

ਵਿਸਾਖੀ ਨੂੰ ਸਮਰਪਿਤ ਤ੍ਰੈ-ਭਾਸ਼ੀ ਆਨਲਾਈਨ 'ਸੰਗਮ' ਕਵੀ ਦਰਬਾਰ

ਮਾਲੇਰਕੋਟਲਾ, 16 ਅਪੈ੍ਰਲ (ਮੁਹੰਮਦ ਹਨੀਫ਼ ਥਿੰਦ) - ਸਰਕਾਰੀ ਕਾਲਜ ਮਾਲੇਰਕੋਟਲਾ ਦੇ ਵਰਚੂਅਲ ਵਿਹੜੇ ਜ਼ੂਮ ਐਪ ਵਿਖੇ ਪਿ੍ੰਸੀਪਲ ਡਾ. ਗੁਰਪ੍ਰੀਤ ਕੌਰ ਦੀ ਪ੍ਰਧਾਨਗੀ ਤੇ ਕੋਆਰਡੀਨੇਟਰ ਅਰਵਿੰਦ ਕੌਰ ਮੰਡ ਦੀ ਅਗਵਾਈ ਹੇਠ ਯੂਥ ਕਲੱਬ ਅਤੇ ਐਨ.ਐਸ.ਐਸ ਵਿਭਾਗ ਵਲੋਂ ...

ਪੂਰੀ ਖ਼ਬਰ »

ਮੈਜਿਸਟ੍ਰੇਟ ਨੇ ਨਗਰ ਕੌਂਸਲ ਧਨੌਲਾ ਦੇ ਕੌਂਸਲਰਾਂ ਨੂੰ ਚੁਕਾਈ ਸਹੁੰ ਤੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਕੀਤੀ ਚੋਣ

8 13 'ਚੋਂ 12 ਕੌਂਸਲਰਾਂ ਨੇ ਚੁੱਕੀ ਕੌਂਸਲਰ ਵਜੋਂ ਸਹੁੰ, 1 ਕੌਂਸਲਰ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਰਿਹਾ ਗੈਰਹਾਜ਼ਰ ਧਨੌਲਾ, 16 ਅਪ੍ਰੈਲ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਨਗਰ ਕੌਂਸਲ ਧਨੌਲਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਅਤੇ ਕੌਂਸਲਰਾਂ ਦੀ ਸਹੁੰ ਚੁੱਕ ...

ਪੂਰੀ ਖ਼ਬਰ »

ਪਰਿਵਾਰ ਦੇ 7 ਜਣਿਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ 'ਤੇ ਸ਼ਹਿਰ ਅੰਦਰ ਸਹਿਮ ਦਾ ਮਾਹੌਲ

ਤਪਾ ਮੰਡੀ, 16 ਅਪ੍ਰੈਲ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਤਪਾ ਮੰਡੀ ਦੋ ਇਕੋ ਪਰਿਵਾਰ ਦੇ 7 ਜਾਣਿਆਂ ਦੀ ਕੋਰੋਨਾ ਪਾਜ਼ੀਟਿਵ ਰਿਪੋਰਟ ਆਉਣ 'ਤੇ ਸ਼ਹਿਰ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਰਕਾਰੀ ਹਸਪਤਾਲ ਤੋਂ ਪਤਾ ਲੱਗਾ ਹੈ ਕਿ ਕੱੁਝ ਦਿਨ ਪਹਿਲਾਂ ਤਪਾ ਦੇ ਇਕ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਫਾਇਰ ਟੈਂਡਰਾਂ ਦੀ ਜਗ੍ਹਾ ਨਿਰਧਾਰਤ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਹਾੜ੍ਹੀ ਦੇ ਸੀਜ਼ਨ ਦੌਰਾਨ ਕਣਕ ਦੀ ਪੱਕੀ ਫ਼ਸਲ ਦਾ ਅੱਗ ਲੱਗਣ ਜਿਹੀਆਂ ਘਟਨਾਵਾਂ ਨਾਲ ਨੁਕਸਾਨ ਹੋਣ ਤੋਂ ਬਚਾਉਣ ਲਈ ਫਾਇਰ ਸਟੇਸ਼ਨ ਬਰਨਾਲਾ ਦੇ ਫਾਇਰ ਟੈਂਡਰਾਂ ਦੇ ਖੜ੍ਹਨ ਦੀ ਜਗ੍ਹਾ ਨਿਰਧਾਰਿਤ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਡਰਾਈਵਰ, ਕੰਡਕਟਰ ਦੀ ਕੁੱਟਮਾਰ ਕਰਨ 'ਤੇ ਸੜਕ 'ਤੇ ਲਗਾਇਆ ਜਾਮ

ਭਵਾਨੀਗੜ੍ਹ, 16 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਚੰਡੀਗੜ੍ਹ-ਬਠਿੰਡਾ ਮੁੱਖ ਮਾਰਗ 'ਤੇ ਉਸ ਸਮੇਂ ਤਣਾਅ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਸਰਦੂਲਗੜ੍ਹ ਤੋਂ ਸ਼ਿਮਲਾ ਜਾ ਰਹੀ ਸਰਕਾਰੀ ਬੱਸ ਨੂੰ ਰੋਕ ਕੇ ਕੁਝ ਨੌਜਵਾਨਾਂ ਵਲੋਂ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ...

ਪੂਰੀ ਖ਼ਬਰ »

ਕੁਲਵੰਤ ਸਿੰਘ ਗਿੱਲ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 16 ਅਪ੍ਰੈਲ (ਧਾਲੀਵਾਲ, ਭੁੱਲਰ) - ਸੁਨਾਮ ਵਿਖੇ ਸਿੰਜਾਈ ਵਿਭਾਗ 'ਚ ਤਾਇਨਾਤ ਸਹਾਇਕ ਮਾਲ ਕਲਰਕ ਕੁਲਵੰਤ ਸਿੰਘ ਗਿੱਲ ਮਾਲ ਕਲਰਕ ਵਜੋਂ ਪੱਦ ਉੱਨਤ ਹੋ ਕੇ ਡਿਪਟੀ ਕੁਲੈਕਟਰ (ਲਹਿਲ) ਪਟਿਆਲਾ ਦੇ ਰੀਡਰ ਨਿਯੁਕਤ ਕੀਤੇ ਗਏ ਹਨ | ਉਨ੍ਹਾਂ ਦੀ ਪੱਦ ...

ਪੂਰੀ ਖ਼ਬਰ »

ਖਨੌਰੀ ਵਿਖੇ ਦਿਨ ਦਿਹਾੜੇ ਚੋਰੀ

ਖਨੌਰੀ, 16 ਅਪ੍ਰੈਲ (ਬਲਵਿੰਦਰ ਸਿੰਘ ਥਿੰਦ) - ਸ਼ਹਿਰ ਦੇ ਵਾਰਡ ਨੰਬਰ 4 ਵਿਖੇ ਪਿੰਡ ਰੋਡ ਦੇ ਨਜ਼ਦੀਕ ਇਕ ਘਰ ਅੰਦਰ ਦਿਨ ਦਿਹਾੜੇ ਚੋਰਾਂ ਵਲੋਂ ਧਾਵਾ ਬੋਲੇ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧ ਵਿਚ ਭਾਰਤੀ ਲਾਲ ਵਰਮਾ ਨੇ ਦੱਸਿਆ ਕਿ ਉਸ ਦੀ ਪਤਨੀ ਕਾਂਤਾ ਦੇਵੀ ਜੋ ਕਿ ...

ਪੂਰੀ ਖ਼ਬਰ »

ਸੋਲ੍ਹਾਂ ਦਾ ਮੰਦਰ ਵਿਖੇ ਮੇਲਾ 19 ਨੂੰ

ਸ਼ਹਿਣਾ, 16 ਅਪ੍ਰੈਲ (ਸੁਰੇਸ਼ ਗੋਗੀ)-ਪਿੰਡ ਚੀਮਾ-ਜੋਧਪੁਰ ਨੇੜੇ ਪ੍ਰਸਿੱਧ ਮੰਦਰ ਸੋਲ੍ਹਾ ਦਾ ਮੱਠ ਮਾਤਾ ਦੇ ਮੰਦਰ ਵਿਖੇ ਛਿਮਾਹੀ ਨਰਾਤਿਆਂ ਵਿਚ ਲੱਗਣ ਵਾਲਾ ਮੇਲਾ 19 ਅਪ੍ਰੈਲ ਦਿਨ ਸੋਮਵਾਰ ਨੂੰ ਲੱਗੇਗਾ | ਇਹ ਜਾਣਕਾਰੀ ਦਿੰਦਿਆਂ ਬਾਬਾ ਪਵਨ ਕੁਮਾਰ ਮੁੱਖ ਪੁਜਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX