ਤਾਜਾ ਖ਼ਬਰਾਂ


ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  28 minutes ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਉੱਤਰ ਪ੍ਰਦੇਸ਼ : 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ
. . .  about 1 hour ago
ਲਲਿਤਪੁਰ,(ਉੱਤਰ ਪ੍ਰਦੇਸ਼) 15 ਮਈ - ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿਚ ਇਕ 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ...
ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ
. . .  about 1 hour ago
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੀ ਉੱਚ ਧਾਰਮਿਕ ਸ਼ਖ਼ਸੀਅਤ,ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ...
ਕੋਟਕ ਮਹਿੰਦਰਾ ਬੈਂਕ ਦੇ ਕੈਸ਼ ਦੀ ਲੁੱਟ ਖੋਹ ਦੇ ਮਾਮਲੇ 'ਚ ਸਹਾਇਕ ਮੈਨੇਜਰ ਸਮੇਤ ਦੋ ਗ੍ਰਿਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ਼
. . .  about 2 hours ago
ਜਲਾਲਾਬਾਦ, 15 ਮਈ (ਕਰਨ ਚੁਚਰਾ) - ਬੀਤੀ 12 ਮਈ ਨੂੰ ਜਲਾਲਾਬਾਦ - ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟ ਖੋਹ ਦੇ ਮਾਮਲੇ...
12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ
. . .  about 3 hours ago
ਪਠਾਨਕੋਟ, 15 ਮਈ (ਸੰਧੂ ) - ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ...
ਚੀਨ ਨੇ ਲਾਲ ਗ੍ਰਹਿ 'ਤੇ ਭੇਜਿਆ ਰੋਵਰ - ਝੂਰੋਂਗ
. . .  about 3 hours ago
ਬੀਜਿੰਗ,15 ਮਈ - ਚੀਨ ਵਲੋਂ ਲਾਲ ਗ੍ਰਹਿ 'ਤੇ ਰੋਵਰ ਭੇਜਣ ਨਾਲ ਉਹ ਇਤਿਹਾਸ ਦਾ ਦੂਸਰਾ ਦੇਸ਼ ਬਣ ਗਿਆ ਹੈ । ਇਸ ਦੀ ਜਾਣਕਾਰੀ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਦਿੱਤੀ ...
ਪ੍ਰਧਾਨ ਮੰਤਰੀ ਆਉਣ ਵਾਲੇ ਚੱਕਰਵਾਤ ਤੌਕਤੇ ਵਿਰੁੱਧ ਅੱਜ ਇਕ ਮਹੱਤਵਪੂਰਨ ਮੀਟਿੰਗ ਕਰਨਗੇ
. . .  about 3 hours ago
ਨਵੀਂ ਦਿੱਲੀ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਚੱਕਰਵਾਤ ਤੌਕਤੇ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,26,098 ਕੋਰੋਨਾ ਦੇ ਨਵੇਂ ਮਾਮਲੇ, 3,890 ਮੌਤਾਂ
. . .  about 3 hours ago
ਨਵੀਂ ਦਿੱਲੀ, 15 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 3,26,098 ਕੋਰੋਨਾ ਦੇ ...
ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਨਹੀਂ ਰਹੇ
. . .  about 4 hours ago
ਅੰਮ੍ਰਿਤਸਰ, 15 ਮਈ (ਰਾਜੇਸ਼ ਸ਼ਰਮਾ) : ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਦੀ ਅੱਜ ਮੌਤ...
ਜੰਮੂ ਪ੍ਰਸ਼ਾਸਨ ਨੇ ਕੋਰੋਨਾ ਮਰੀਜ਼ਾਂ ਦੀ ਪਛਾਣ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
. . .  about 4 hours ago
ਪ੍ਰਧਾਨ ਮੰਤਰੀ ਕੇਅਰ ਫ਼ੰਡ ਦੀ ਵਰਤੋਂ ਕੋਵਿਡ-19 ਟੀਕਾ ਖ਼ਰੀਦਣ ਤੇ ਆਕਸੀਜਨ ਪਲਾਂਟ ਕੀਤੀ ਜਾਵੇ
. . .  about 4 hours ago
ਨਵੀਂ ਦਿੱਲੀ,15 ਮਈ - ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ...
ਮਹਾਂਮਾਰੀ ਦਾ ਦੂਜਾ ਸਾਲ ਹੋਵੇਗਾ ਘਾਤਕ - ਡਬਲਯੂ.ਐੱਚ.ਓ. ਮੁਖੀ
. . .  about 4 hours ago
ਨਵੀਂ ਦਿੱਲੀ, 15 ਮਈ - ਡਬਲਯੂ.ਐੱਚ.ਓ. ਦੇ ਮੁਖੀ ਟੇਡਰੋਸ ...
ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਬਾਈਡਨ ਲਈ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ
. . .  about 4 hours ago
ਵਾਸ਼ਿੰਗਟਨ, 15 ਮਈ - ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੁਆਰਾ ਮੰਤਰੀ ਮੰਡਲ ਲਈ ਚੁਣੇ ਗਏ ਭਾਰਤੀ...
ਡੀ.ਆਰ.ਡੀ.ਓ. ਦੀ ਕੋਰੋਨਾ ਦਵਾਈ 2 ਡੀ.ਜੀ. ਅਗਲੇ ਹਫ਼ਤੇ ਹੋਵੇਗੀ ਲਾਂਚ
. . .  about 4 hours ago
ਨਵੀਂ ਦਿੱਲੀ, 15 ਮਈ - ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਡੀ.ਆਰ.ਡੀ.ਓ. ...
ਇਜ਼ਰਾਈਲ ਰਾਕੇਟ ਹਮਲੇ 'ਚ ਮਾਰੀ ਗਈ ਕੇਰਲ ਦੀ ਔਰਤ ਦੀ ਮ੍ਰਿਤਕ ਦੇਹ ਪਹੁੰਚੀ ਦਿੱਲੀ
. . .  about 5 hours ago
ਨਵੀਂ ਦਿੱਲੀ, 15 ਮਈ - ਇਸ ਹਫ਼ਤੇ ਫ਼ਲਸਤੀਨੀ ਰਾਕੇਟ ਹਮਲੇ ਵਿਚ ਮਰਨ ਵਾਲੀ ਕੇਰਲ ਦੀ ਇਕ ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  1 day ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ \'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਪਹਿਲਾ ਸਫ਼ਾ

ਅਮਰੀਕਾ 'ਚ ਇੰਡੀਆਨਾ ਗੋਲੀਬਾਰੀ ਦੇ ਮਿ੍ਤਕਾਂ 'ਚ 4 ਪੰਜਾਬੀ ਸ਼ਾਮਿਲ

• ਭਾਈਚਾਰੇ 'ਚ ਸੋਗ ਦੀ ਲਹਿਰ • ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ, ਉਪ ਰਾਸ਼ਟਰਪਤੀ ਅਤੇ ਹੋਰਾਂ ਵਲੋਂ ਦੁੱਖ ਦਾ ਪ੍ਰਗਟਾਵਾ ਸਿਆਟਲ/ਸੈਕਰਾਮੈਂਟੋ/ਸਾਨ ਫਰਾਂਸਿਸਕੋ, 17 ਅਪ੍ਰੈਲ (ਹਰਮਨਪ੍ਰੀਤ ਸਿੰਘ, ਹੁਸਨ ਲੜੋਆ ਬੰਗਾ, ਐੱਸ. ਅਸ਼ੋਕ ਭੌਰਾ)-ਬੀਤੀ ਰਾਤ ਅਮਰੀਕਾ ...

ਪੂਰੀ ਖ਼ਬਰ »

ਅਮਰੀਕਾ 'ਚ 'ਗੰਨ ਕਲਚਰ' ਨੂੰ ਨੱਥ ਪਾਉਣ ਦਾ ਸਮਾਂ ਆ ਗਿਆ ਹੈ-ਬਾਈਡਨ

ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਕਿਹਾ ਕਿ ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ 'ਗੰਨ ਕਲਚਰ' ਨੂੰ ਮੁਕੰਮਲ ਨੱਥ ਪਾਈ ਜਾਵੇ | ਆਏ ਦਿਨ ਅਮਰੀਕੀ ਅੰਨ•ੇਵਾਹ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਜਾਨਾਂ ਗੁਆ ਰਹੇ ਹਨ | ...

ਪੂਰੀ ਖ਼ਬਰ »

ਬੇਕਾਬੂ ਹੋਇਆ ਕੋਰੋਨਾ, ਮੌਤਾਂ ਦੀ ਗਿਣਤੀ 'ਚ ਭਾਰੀ ਵਾਧਾ

ਮੋਦੀ ਦੀ ਅਪੀਲ ਤੋਂ ਕੁਝ ਘੰਟਿਆਂ ਬਾਅਦ ਸੰਤਾਂ ਨੇ ਕੁੰਭ ਮੇਲਾ ਖ਼ਤਮ ਕਰਨ ਦਾ ਕੀਤਾ ਐਲਾਨ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 17 ਅਪ੍ਰੈਲ-ਭਾਰਤ ਦੇ ਕਈ ਸੂਬਿਆਂ 'ਚ ਲੱਗੇ ਹਫ਼ਤਾਵਾਰੀ ਕਰਫ਼ਿਊ, ਅੰਸ਼ਕ ਤਾਲਾਬੰਦੀ ਅਤੇ ਹੋਰ ਕਈ ਸਖ਼ਤ ਪਾਬੰਦੀਆਂ ਦਰਮਿਆਨ ਲਗਾਤਾਰ ...

ਪੂਰੀ ਖ਼ਬਰ »

ਸੋਨੂੰ ਸੂਦ, ਸੁਮਿਤ ਵਿਆਸ ਅਤੇ ਮਨੀਸ਼ ਮਲਹੋਤਰਾ ਕੋਰੋਨਾ ਪਾਜ਼ੀਟਿਵ

ਬਾਲੀਵੁੱਡ ਅਦਾਕਾਰ ਸੋਨੂੰ ਸੂਦ, ਸੁਮਿਤ ਵਿਆਸ ਅਤੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਤਿੰਨਾਂ ਸ਼ਖ਼ਸੀਅਤਾਂ ਨੇ ਆਪਣੇ ਪਾਜ਼ੀਟਿਵ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੱਤੀ | ਪਾਜ਼ੀਟਿਵ ਆਉਣ ਤੋਂ ...

ਪੂਰੀ ਖ਼ਬਰ »

ਖੇਡ ਮੰਤਰੀ ਕਿਰਨ ਰਿਜੀਜੂ ਵੀ ਪਾਜ਼ੀਟਿਵ

ਕੇਂਦਰੀ ਖੇਡ ਮੰਤਰੀ ਕਿਰਨ ਰਿਜੀਜੂ ਵੀ ਕੋਰੋਨਾ ਪਾਜ਼ੀਟਿਵ ਹੋ ਗਏ ਹਨ, ਜਿਸ ਦੀ ਜਾਣਕਾਰੀ ਉਨ੍ਹਾਂ ਵਲੋਂ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ | ਉਨ੍ਹਾਂ ਕਿਹਾ ਕਿ ਭਾਵੇਂ ਕਿ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਪਰ ਉਹ ਠੀਕ ਹਨ | ...

ਪੂਰੀ ਖ਼ਬਰ »

ਕੋਰੋਨਾ ਨੂੰ ਇਸ ਵਾਰ ਵੀ ਹਰਾ ਸਕਦੇ ਹਾਂ-ਮੋਦੀ

ਟੀਕਿਆਂ ਦਾ ਉਤਪਾਦਨ ਵਧਾਉਣ ਤੇ ਆਕਸੀਜਨ ਪਲਾਂਟ ਤੇਜ਼ੀ ਨਾਲ ਲਗਾਉਣ ਦੇ ਨਿਰਦੇਸ਼ ਨਵੀਂ ਦਿੱਲੀ, 17 ਅਪ੍ਰੈਲ (ਏਜੰਸੀ)-ਦੇਸ਼ 'ਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਨੂੰ ਇਕ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ, ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਤਰਨ ਤਾਰਨ ਜ਼ਿਲ੍ਹੇ ਦਾ ਨੌਜਵਾਨ ਗਿ੍ਫ਼ਤਾਰ

ਤਰਨ ਤਾਰਨ/ਖੇਮਕਰਨ, 17 ਅਪ੍ਰੈਲ (ਹਰਿੰਦਰ ਸਿੰਘ, ਰਾਕੇਸ਼ ਬਿੱਲਾ)- ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡ ਮਹਿੰਦੀਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਦਿੱਲੀ ਪੁਲਿਸ ਵਲੋਂ ਦੇਸ਼ ਦੀ ਖੁਫੀਆ ਜਾਣਕਾਰੀ ਗੁਆਂਢੀ ਮੁਲਕ ਨੂੰ ਦੇਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਦੀਪ ਸਿੱਧੂ ਜ਼ਮਾਨਤ ਮਿਲਣ ਤੋਂ ਕੁਝ ਘੰਟਿਆਂ ਬਾਅਦ ਫਿਰ ਗਿ੍ਫ਼ਤਾਰ

ਨਵੀਂ ਦਿੱਲੀ, 17 ਅਪ੍ਰੈਲ (ਜਗਤਾਰ ਸਿੰਘ)-ਪੰਜਾਬੀ ਅਦਾਕਾਰ ਤੇ ਸਮਾਜਸੇਵੀ ਦੀਪ ਸਿੱਧੂ (37), ਜਿਨ੍ਹਾਂ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ 'ਚ ਹੋਈ ਹਿੰਸਾ ਦੇ ਸਬੰਧ 'ਚ ਦਿੱਲੀ ਦੀ ਇਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ, ਨੂੰ ਦਿੱਲੀ ਪੁਲਿਸ ਨੇ ਇਕ ...

ਪੂਰੀ ਖ਼ਬਰ »

ਕੋਰੋਨਾ ਨਾਲ ਨਜਿੱਠਣ ਲਈ ਸਰਕਾਰ ਕੋਲ ਤਿਆਰੀ ਨਹੀਂ-ਸੋਨੀਆ ਗਾਂਧੀ

ਟੀਕਾਕਰਨ ਦੀ ਉਮਰ 25 ਸਾਲ ਕੀਤੀ ਜਾਵੇ ਕੋਰੋਨਾ ਦੇ ਲਗਾਤਾਰ ਗੰਭੀਰ ਹੁੰਦੇ ਹਾਲਾਤ ਦਰਮਿਆਨ ਕਾਂਗਰਸ ਵਲੋਂ ਵਰਕਿੰਗ ਕਮੇਟੀ ਦੀ ਬੈਠਕ ਕੀਤੀ ਗਈ ਜਿਸ 'ਚ ਮੌਜੂਦਾ ਹਾਲਾਤ 'ਤੇ ਚਰਚਾ ਕੀਤੀ ਗਈ | ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕੋਰੋਨਾ ਮਹਾਂਮਾਰੀ ਨਾਲ ...

ਪੂਰੀ ਖ਼ਬਰ »

ਰੇਮਡੇਸਿਵਿਰ ਟੀਕੇ ਦੀ ਕੀਮਤ ਘਟਾਈ

ਦੇਸ਼ ਦੀਆਂ ਸਾਰੀਆਂ ਰੇਮਡੇਸਿਵਿਰ ਬਣਾਉਣ ਵਾਲੀਆਂ ਕੰਪਨੀਆਂ ਨੇ ਇਸ ਟੀਕੇ ਦੀ ਕੀਮਤ ਵਿਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ | ਜਾਣਕਾਰੀ ਅਨੁਸਾਰ ਕਾਡਿਲਾ ਹੈਲਥ ਕੇਅਰ ਨੇ ਆਪਣੇ ਟੀਕੇ ਦੀ ਕੀਮਤ 2800 ਤੋਂ ਘਟਾ ਕੇ 899 ਰੁਪਏ ਕਰ ਦਿੱਤੀ ਹੈ | ਇਸੇ ਤਰ੍ਹਾਂ ਸਿੰਜੀਨ ...

ਪੂਰੀ ਖ਼ਬਰ »

ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਵੀ ਕੋਰੋਨਾ

ਚੰਡੀਗੜ੍ਹ, 17 ਅਪ੍ਰੈਲ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੂੰ ਕੋਰੋਨਾ ਹੋ ਗਿਆ ਹੈ | ਇਸ ਗੱਲ ਦਾ ਖ਼ੁਲਾਸਾ ਹਾਈਕੋਰਟ ਵਲੋਂ ਵੈੱਬਸਾਈਟ 'ਤੇ ਜਾਰੀ ਕੇਸਾਂ ਦੀ ਤਾਜ਼ਾ ਸੂਚੀ ਵਿਚ ਹੋਇਆ ਹੈ | ਇਹ ਦੱਸਿਆ ਗਿਆ ਹੈ ਕਿ ਚੀਫ਼ ...

ਪੂਰੀ ਖ਼ਬਰ »

ਪੱਛਮੀ ਬੰਗਾਲ 5ਵਾਂ ਪੜਾਅ-ਕੁਝ ਥਾਵਾਂ 'ਤੇ ਝੜਪਾਂ, 78.36 ਫ਼ੀਸਦੀ ਮਤਦਾਨ

ਕੋਲਕਾਤਾ, 17 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਪੰਜਵੇਂ ਗੇੜ ਦੀਆਂ ਚੋਣਾਂ ਦੌਰਾਨ ਉਤਰ 24 ਪਰਗਨਾ, ਨਦੀਆ, ਪੁਰਬੀ ਬਰਦਮਾਨ, ਦਾਰਜੀਲਿੰਗ, ਕਲਿਮਪੋਂਗ ਅਤੇ ਜਲਪਾਈਗੁੜੀ 6 ਜ਼ਿਲਿ੍ਹਆਂ ਦੀਆਂ 45 ਸੀਟਾਂ ਲਈ ਸ਼ਾਮ 5 ਵਜੇ ਤੱਕ 78.36 ਫੀਸਦੀ ਵੋਟਾਂ ਪਈਆਂ | ਪਹਿਲੇ ਚਾਰ ਗੇੜਾਂ ਵਾਂਗ ਪੰਜਵੇਂ ਗੇੜ 'ਚ ਵੀ ਭਾਰੀ ਮਤਦਾਨ ਹੋਇਆ | ਇਸ ਦੌਰਾਨ ਕਈ ਥਾਂਵਾਂ 'ਤੇ ਭਾਜਪਾ ਤੇ ਤਿ੍ਣਮੂਲ ਸਮਰਥਕਾਂ ਵਿਚਾਲੇ ਝੜਪਾਂ ਦੇ ਨਾਲ ਨਾਲ ਬੰਬ ਬਾਜ਼ੀ ਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ | ਨਦੀਆ ਜ਼ਿਲ੍ਹੇ ਦੀ ਚਾਕਦਾ ਵਿਧਾਨ ਸਭਾ ਸੀਟ 'ਤੇ ਇਕ ਆਜ਼ਾਦ ਉਮੀਦਵਾਰ ਕੌਸ਼ਿਕ ਭੋਮਿਕ ਨੂੰ ਬੂਥ ਦੇ ਬਾਹਰ ਪਿਸਤੌਲ ਲੈ ਕੇ ਘੁੰਮਦੇ ਸਮੇਂ ਗਿ੍ਫਤਾਰ ਕੀਤਾ ਗਿਆ | ਵੋਟਾਂ ਦੌਰਾਨ ਅੱਜ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਕਰਨ ਲਈ ਬੰਗਾਲ ਆਏ | ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਚੋਣ ਰੈਲੀ ਕੀਤੀ | ਸਾਬਕਾ ਕੇਂਦਰੀ ਮੰਤਰੀ ਤੇ ਤਿ੍ਣਮੂਲ ਆਗੂ ਯਸ਼ਵੰਤ ਸਿਨਹਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਵੋਟਾਂ ਵਾਲੇ ਦਿਨ ਚੋਣ ਮੁਹਿੰਮ ਬੰਦ ਕਰਨੀ ਚਾਹੀਦੀ ਹੈ | ਦੇਗੰਗਾ ਦੇ ਕੁੰਡੂਲਗਾਛਾ ਵਿਖੇ ਆਈ.ਐਸ.ਐਫ. ਦੇ ਉਮੀਦਵਾਰ ਵਲੋਂ ਕੇਂਦਰੀ ਸੁਰੱਖਿਆ ਫੋਰਸ 'ਤੇ ਅਚਾਨਕ ਗੋਲੀਬਾਰੀ ਕਰਨ ਦਾ ਦੋਸ਼ ਲਗਾਉਣ ਉਪਰੰਤ ਚੋਣ ਕਮਿਸ਼ਨ ਨੇ ਮਾਮਲੇ ਦੀ ਰਿਪੋਰਟ ਮੰਗ ਲਈ ਹੈ | ਉਤਰ 24 ਪਰਗਨਾ ਜ਼ਿਲ੍ਹੇ ਦੇ ਮੀਨਾਥਾ ਵਿਖੇ ਬੰਬ ਹਮਲੇ 'ਚ ਦੋ ਤਿ੍ਣਮੂਲ ਸਮਰਥਕ ਜ਼ਖਮੀ ਹੋਣ ਦੀ ਖਬਰ ਹੈ | ਕੋਲਕਾਤਾ ਦੇ ਵਿਧਾਨਨਗਰ ਦੇ ਸ਼ਾਂਤੀ ਨਗਰ ਤੇ ਕਮਰਹੱਟੀ 'ਚ ਵੀ ਕਈ ਥਾਂ ਭਾਜਪਾ ਅਤੇ ਤਿ੍ਣਮੂਲ ਵਰਕਰਾਂ 'ਚ ਝੜਪ ਹੋਈ ਅਤੇ ਗੋਲੀਆਂ ਚੱਲੀਆਂ |

ਖ਼ਬਰ ਸ਼ੇਅਰ ਕਰੋ

 

ਪੰਜਾਬ 'ਚ ਕੋਰੋਨਾ ਦਾ ਵੱਡਾ ਉਛਾਲ, 4498 ਨਵੇਂ ਮਾਮਲੇ, 64 ਮੌਤਾਂ

ਚੰਡੀਗੜ੍ਹ, 17 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਚ ਅੱਜ ਕੋਰੋਨਾ ਦੇ ਮਾਮਲਿਆਂ 'ਚ ਵੱਡਾ ਉਛਾਲ ਹੋਇਆ ਹੈ | ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 64 ਹੋਰ ਮੌਤਾਂ ਹੋ ਗਈਆਂ, ਉੱਥੇ 2615 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ...

ਪੂਰੀ ਖ਼ਬਰ »

ਖਰੀਦੀ ਕਣਕ ਦੀ ਸੰਭਾਲ ਐਫ. ਸੀ. ਆਈ. ਲਈ ਬਣੀ ਚੁਣੌਤੀ

ਸੂਬੇ 'ਚ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਕਿਸਾਨਾਂ ਵਲੋਂ ਮੋਗਾ ਸਥਿਤ ਅਡਾਨੀ ਗਰੁੱਪ ਦੇ 'ਸਾਈਲੋ' ਦੇ ਬਾਹਰ ਦਿੱਤੇ ਜਾ ਰਹੇ ਧਰਨੇ ਕਾਰਨ ਐਫ. ਸੀ. ਆਈ. (ਫੂਡ ਕਾਰਪੋਰੇਸ਼ਨ ਆਫ ਇੰਡੀਆ) ਲਈ ਖਰੀਦੀ ਗਈ ਕਣਕ ਦੀ ਸੰਭਾਲ ਕਰਨਾ ਵੱਡੀ ਚੁਣੌਤੀ ਬਣਿਆ ਹੋਇਆ ਹੈ | ਭਾਰਤੀ ...

ਪੂਰੀ ਖ਼ਬਰ »

ਲਾਲੂ ਨੂੰ ਮਿਲੀ ਜ਼ਮਾਨਤ ਸੋਮਵਾਰ ਰਿਹਾਈ ਦੀ ਸੰਭਾਵਨਾ

ਰਾਂਚੀ, 17 ਅਪ੍ਰੈਲ (ਏਜੰਸੀ)-ਰਾਸ਼ਟਰੀ ਜਨਤਾ ਦਲ (ਰਾਜਦ) ਦੇ ਮੁਖੀ ਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਕਰੋੜਾਂ ਰੁਪਏ ਦੇ ਚਾਰਾ ਘੁਟਾਲੇ ਦੇ ਦੁਮਕਾ ਖ਼ਜ਼ਾਨਾ ਮਾਮਲੇ 'ਚ ਝਾਰਖੰਡ ਹਾਈ ਕੋਰਟ ਵਲੋਂ ਜ਼ਮਾਨਤ ਦੇ ਦਿੱਤੀ ਗਈ ਹੈ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਮੰਡੀਆਂ 'ਚ ਰੁਲਣ ਲੱਗੇ ਕਿਸਾਨ, ਕਣਕ ਦੇ ਲੱਗੇ ਅੰਬਾਰ

ਮਾੜੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਵਲੋਂ ਕਈ ਥਾਵਾਂ 'ਤੇ ਪ੍ਰਦਰਸ਼ਨ-ਆਵਾਜਾਈ ਜਾਮ ਕਰਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਜਸਪਾਲ ਸਿੰਘ ਜਲੰਧਰ, 17 ਅਪ੍ਰੈਲ-ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਅਗਾਊਾ ਪ੍ਰਬੰਧਾਂ ਦੀ ਪੋਲ ਉਸ ਸਮੇਂ ...

ਪੂਰੀ ਖ਼ਬਰ »

ਪੰਜਾਬ 'ਚ 29.65 ਲੱਖ ਮੀਟਿ੍ਕ ਟਨ ਕਣਕ ਦੀ ਆਮਦ, 25.61 ਲੱਖ ਮੀਟਿ੍ਕ ਟਨ ਦੀ ਖ਼ਰੀਦ

ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)-ਕੋਰੋਨਾ ਵਾਇਰਸ ਮਹਾਂਮਾਰੀ ਦੇ ਚੁਣੌਤੀਪੂਰਨ ਸਮੇਂ ਦੇ ਬਾਵਜੂਦ ਸੂਬੇ 'ਚ ਮਹਿਜ਼ ਇਕ ਹਫ਼ਤਾ ਪਹਿਲਾਂ 10 ਅਪ੍ਰੈਲ ਤੋਂ ਸ਼ੁਰੂ ਹੋਏ ਕਣਕ ਦੇ ਖਰੀਦ ਸੀਜ਼ਨ ਦੌਰਾਨ ਹੁਣ ਤੱਕ ਅਨਾਜ ਮੰਡੀਆਂ 'ਚ 29.65 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਹੋ ...

ਪੂਰੀ ਖ਼ਬਰ »

ਜਲੰਧਰ ਦੇ ਸਲੇਮਪੁਰ ਮਸੰਦਾਂ ਦੀ ਰਹਿਣ ਵਾਲੀ ਸੀ ਮਿ੍ਤਕਾ ਅਮਰਜੀਤ ਕੌਰ ਜੌਹਲ

ਜਲੰਧਰ, 17 ਅਪ੍ਰੈਲ (ਜਸਪਾਲ ਸਿੰਘ)-ਅਮਰੀਕਾ ਦੇ ਇੰਡੀਆਨਾ ਸੂਬੇ 'ਚ ਗੋਲੀਬਾਰੀ ਵਿਚ ਮਾਰੇ ਪੰਜਾਬੀਆਂ 'ਚੋਂ ਇਕ ਔਰਤ ਜਲੰਧਰ ਦੇ ਜੀ. ਟੀ. ਰੋਡ 'ਤੇ ਸਥਿਤ ਪਿੰਡ ਸਲੇਮਪੁਰ ਮਸੰਦਾਂ ਦੀ ਰਹਿਣ ਵਾਲੀ ਹੈ | ਕਰੀਬ 67 ਸਾਲ ਦੀ ਅਮਰਜੀਤ ਕੌਰ ਆਪਣੇ ਪਤੀ ਮੱਖਣ ਸਿੰਘ ਜੌਹਲ ਤੇ ...

ਪੂਰੀ ਖ਼ਬਰ »

ਮਿ੍ਤਕ ਜਸਵਿੰਦਰ ਸਿੰਘ ਦੇ ਪਿੰਡ ਕੋਟਲਾ ਨੌਧ ਸਿੰਘ 'ਚ ਸੋਗ ਦੀ ਲਹਿਰ

ਹੁਸ਼ਿਆਰਪੁਰ/ਬੁੱਲ੍ਹੋਵਾਲ, 17 ਅਪ੍ਰੈਲ (ਹਰਪ੍ਰੀਤ ਕੌਰ/ ਬਲਜਿੰਦਰਪਾਲ ਸਿੰਘ/ਲੁਗਾਣਾ)-ਅਮਰੀਕਾ ਦੇ ਇੰਡਿਆਨਾਪੋਲਿਸ ਸ਼ਹਿਰ 'ਚ ਵਾਪਰੀ ਗੋਲੀਬਾਰੀ ਦੀ ਘਟਨਾ 'ਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਕੋਟਲਾ ਨੌਧ ਸਿੰਘ ਦੇ ਵਾਸੀ ਜਸਵਿੰਦਰ ਸਿੰਘ (71) ਦੀ ਮੌਤ ਹੋ ਜਾਣ ...

ਪੂਰੀ ਖ਼ਬਰ »

ਜ਼ਖਮੀ ਨੌਜਵਾਨ ਜਗਦੇਵ ਕਲਾਂ ਦਾ

ਜਗਦੇਵ ਕਲਾਂ, 17 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਅਮਰੀਕਾ ਦੇ ਇੰਡੀਆਨਾ ਸੂਬੇ ਵਿਚ 'ਫੇਡਐਕਸ' ਕੰਪਨੀ ਦੇ ਕੰਪਲੈਕਸ 'ਚ ਵਾਪਰੀ ਗੋਲੀਬਾਰੀ ਦੀ ਘਟਨਾ 'ਚ ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡ ਜਗਦੇਵ ਕਲਾਂ ਦਾ ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਲਖਬੀਰ ਸਿੰਘ ਜ਼ਖ਼ਮੀ ਹੋਇਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX