ਤਾਜਾ ਖ਼ਬਰਾਂ


ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  29 minutes ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 1 hour ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 2 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 2 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 3 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ \'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਬਰਨਾਲਾ

ਖ਼ਰੀਦ ਕੇਂਦਰ ਰਾਏਸਰ 'ਚ ਬਾਰਦਾਨੇ ਦੀ ਕਮੀ ਕਾਰਨ ਔਖੇ ਹੋਏ ਕਿਸਾਨ

ਮਹਿਲ ਕਲਾਂ, 17 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਸ਼ੁਰੂ ਕੀਤੀ ਕਣਕ ਦੀ ਖ਼ਰੀਦ ਅਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਨੰੂ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨ ਦੇਣ ਦੇ ਕੀਤੇ ਐਲਾਨ ਦੀ ਪੋਲ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ ਹਫ਼ਤੇ ...

ਪੂਰੀ ਖ਼ਬਰ »

ਕੋਰੋਨਾ ਨਾਲ ਮਿ੍ਤਕ ਘੋਸ਼ਿਤ ਨੌਜਵਾਨ ਦੇ ਫੁੱਲ ਚੁਗਣ ਸਮੇਂ ਮਿਲੀ ਕੈਂਚੀ

ਬਰਨਾਲਾ, 17 ਅਪ੍ਰੈਲ (ਰਾਜ ਪਨੇਸਰ)-ਬੀਤੇ ਦਿਨੀਂ ਕੋਰੋਨਾ ਨਾਲ ਮਿ੍ਤਕ ਘੋਸ਼ਿਤ ਕੀਤਾ ਬਰਨਾਲਾ ਦਾ 23 ਸਾਲਾ ਨੌਜਵਾਨ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਵਿਖੇ ਭਰਤੀ ਸੀ | ਉਸ ਦੇ ਫੁੱਲ ਚੁੱਗਣ ਸਮੇਂ ਪਰਿਵਾਰ ਨੂੰ ਉਸ ਦੇ ਫੁੱਲਾਂ ਵਿਚੋਂ ਇਕ ਕੈਂਚੀ ਮਿਲੀ | ਪਰਿਵਾਰਕ ...

ਪੂਰੀ ਖ਼ਬਰ »

ਹਾਦਸੇ ਦਾ ਸ਼ਿਕਾਰ ਹੋਏ ਮੁਨੀਮ ਦੀ ਇਲਾਜ ਦੌਰਾਨ ਮੌਤ

ਭਵਾਨੀਗੜ੍ਹ, 17 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਬਾਲਦ ਕੈਂਚੀਆਂ ਵਿਖੇ ਪਿਛਲੇ ਦਿਨੀਂ ਹੋਏ ਸੜਕ ਹਾਦਸੇ ਵਿਚ ਜ਼ਖਮੀ ਹੋਏ ਭੱਠੇ ਦੇ ਮੁਨੀਮ ਦੀ ਇਲਾਜ ਦੌਰਾਨ ਮੌਤ ਹੋ ਜਾਣ 'ਤੇ ਪੁਲਿਸ ਨੇ ਹਾਦਸੇ ਲਈ ਜ਼ਿੰਮੇਵਾਰ ਟੈਂਕਰ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕਰ ਲੈਣ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 31 ਨਵੇਂ ਕੇਸ, ਇਕ ਹੋਰ ਮੌਤ

ਬਰਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 31 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਕ ਹੋਰ ਵਿਅਕਤੀ ਦੀ ਮੌਤ ਹੋਈ ਹੈ, ਜਦਕਿ 6 ਮਰੀਜ਼ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ...

ਪੂਰੀ ਖ਼ਬਰ »

ਪਰਿਵਾਰ ਨੇ ਲਾਏ ਡਾਕਟਰਾਂ 'ਤੇ ਅਣਗਹਿਲੀ ਵਰਤਣ ਦੇ ਦੋਸ਼
ਕੋਰੋਨਾ ਨਾਲ ਮਿ੍ਤਕ ਘੋਸ਼ਿਤ ਨੌਜਵਾਨ ਦੇ ਫੁੱਲ ਚੁਗਣ ਸਮੇਂ ਮਿਲੀ ਕੈਂਚੀ

ਬਰਨਾਲਾ, 17 ਅਪ੍ਰੈਲ (ਰਾਜ ਪਨੇਸਰ)-ਬੀਤੇ ਦਿਨੀਂ ਕੋਰੋਨਾ ਨਾਲ ਮਿ੍ਤਕ ਘੋਸ਼ਿਤ ਕੀਤਾ ਬਰਨਾਲਾ ਦਾ 23 ਸਾਲਾ ਨੌਜਵਾਨ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਵਿਖੇ ਭਰਤੀ ਸੀ | ਉਸ ਦੇ ਫੁੱਲ ਚੁੱਗਣ ਸਮੇਂ ਪਰਿਵਾਰ ਨੂੰ ਉਸ ਦੇ ਫੁੱਲਾਂ ਵਿਚੋਂ ਇਕ ਕੈਂਚੀ ਮਿਲੀ | ਪਰਿਵਾਰਕ ...

ਪੂਰੀ ਖ਼ਬਰ »

ਕੋਰੋਨਾ ਬਹਾਨੇ ਕਿਸਾਨ ਅੰਦੋਲਨ ਖ਼ਤਮ ਕਰਵਾਉਣ ਦੀ ਸਾਜਿਸ਼ ਕਾਮਯਾਬ ਨਹੀਂ ਹੋਵੇਗੀ-ਕਿਸਾਨ ਆਗੂ

ਬਰਨਾਲਾ, 17 ਅਪ੍ਰੈਲ (ਧਰਮਪਾਲ ਸਿੰਘ)-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 200ਵੇਂ ਦਿਨ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਗਾਸੋ ਦੇ 89ਵੇਂ ਜਨਮ ਦਿਨ ਮੌਕੇ ਲੋਕ ਚੇਤਨਾ ਸਮਾਗਮ ਅੱਜ

ਬਰਨਾਲਾ, 17 ਅਪ੍ਰੈਲ (ਅਸ਼ੋਕ ਭਾਰਤੀ)-ਪੰਜ ਦਰਿਆ ਲੋਕ ਕਲਾ ਮੰਚ ਬਰਨਾਲਾ ਵਲੋਂ 71 ਪੁਸਤਕਾਂ ਦੇ ਰਚੇਤਾ ਤੇ ਸ਼੍ਰੋਮਣੀ ਸਾਹਿਤਕਾਰ ਸ੍ਰੀ ਓਮ ਪ੍ਰਕਾਸ਼ ਗਾਸੋ ਦੇ ਜਨਮ ਦਿਨ ਮੌਕੇ 18 ਅਪ੍ਰੈਲ ਦਿਨ ਐਤਵਾਰ ਸਵੇਰੇ 10 ਵਜੇ ਗੋਬਿੰਦ ਬਾਂਸਲ ਚੈਰੀਟੇਬਲ ਟਰੱਸਟ ਵਿਖੇ ਲੋਕ ...

ਪੂਰੀ ਖ਼ਬਰ »

ਨਕਾਬਪੋਸ਼ ਵਿਅਕਤੀਆਂ ਨੇ ਹਮਲਾ ਕਰ ਕੇ ਕਾਰ ਮਾਲਕ ਨੂੰ ਕੀਤਾ ਜ਼ਖ਼ਮੀ

ਤਪਾ ਮੰਡੀ, 17 ਅਪ੍ਰੈਲ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਮਹਿਤਾ ਵਿਖੇ ਰਾਤ ਦੇ ਕਰੀਬ 2 ਕੁ ਵਜੇ ਦੋ ਦਰਜਨ ਦੇ ਕਰੀਬ ਨਾ-ਮਾਲੂਮ ਨਕਾਬਪੋਸ਼ ਵਿਅਕਤੀਆਂ ਵਲੋਂ ਕਾਰ ਮਾਲਕ ਦੀ ਕੁੱਟਮਾਰ ਕਰ ਕੇ ਗੰਭੀਰ ਜ਼ਖ਼ਮੀ ਕਰਨ ਉਪਰੰਤ ਕਾਰ ਦੀ ਭੰਨਤੋੜ ਕੀਤੇ ਜਾਣ ਦੀ ਖ਼ਬਰ ਹੈ | ਮਾਮਲੇ ...

ਪੂਰੀ ਖ਼ਬਰ »

ਮੌਸਮ ਦੇ ਬਦਲ ਰਹੇ ਮਿਜ਼ਾਜ ਕਾਰਨ ਕਿਸਾਨ ਦੁਚਿੱਤੀ 'ਚ

ਤਪਾ ਮੰਡੀ, 17 ਅਪ੍ਰੈਲ (ਪ੍ਰਵੀਨ ਗਰਗ)-ਹਾੜ੍ਹੀ ਦੇ ਸੀਜ਼ਨ ਦੀ ਸ਼ੁਰੂਆਤ ਮੌਕੇ ਤੋਂ ਹੀ ਅੱਜ ਪੰਜਾਬ ਦਾ ਅੰਨਦਾਤਾ ਸੂਬੇ ਦੀਆਂ ਮੰਡੀਆਂ 'ਚ ਕਣਕ ਦੀ ਫ਼ਸਲ ਲੈ ਕੇ ਬੈਠਾ ਹੋਇਆ ਹੈ, ਜਿੱਥੇ ਉਸ ਨੂੰ ਦਿਨ ਰਾਤ ਆਪਣੀ ਕਣਕ ਦੀ ਰਾਖੀ ਕਰਨੀ ਪੈ ਰਹੀ ਹੈ, ਪ੍ਰੰਤੂ ਸਬੰਧਿਤ ਅਧਿਕਾਰੀਆਂ ਵਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉੱਧਰ ਦੂਜੇ ਪਾਸੇ ਮੌਸਮ ਦੇ ਬਦਲਦੇ ਮਿਜ਼ਾਜ ਕਾਰਨ ਕਿਸਾਨਾਂ ਦੇ ਸਾਹ ਸੂਤੇ ਪਏ ਹਨ ਕਿਉਂਕਿ ਬੀਤੇ ਦਿਨੀਂ ਚੱਲੀ ਤੇਜ਼ ਹਨ੍ਹੇਰੀ ਅਤੇ ਪਏ ਮੀਂਹ ਕਾਰਨ ਕਿਸਾਨਾਂ ਨੂੰ ਤਰਪਾਲਾਂ ਨਾਲ ਕਣਕ ਢੱਕਣ ਲਈ ਮਜਬੂਰ ਕਰ ਦਿੱਤਾ | ਜਦ ਪੱਤਰਕਾਰਾਂ ਦੀ ਟੀਮ ਨੇ ਬਾਹਰਲੀ ਅਨਾਜ ਮੰਡੀ ਦਾ ਦੌਰਾ ਕੀਤਾ ਤਾਂ ਦੇਖਿਆ ਕਿ ਕੁਝ ਕਿਸਾਨ ਆਪਣੀ ਕਣਕ ਨੂੰ ਸੁਕਾਉਣ 'ਚ ਲੱਗੇ ਹੋਏ ਸਨ ਅਤੇ ਕੁਝ ਕਿਸਾਨਾਂ ਨੇ ਕਣਕ ਉਪਰ ਤਰਪਾਲਾਂ ਪਾਈਆਂ ਹੋਈਆਂ ਸਨ, ਜਿਨ੍ਹਾਂ ਉੱਪਰ ਮੀਂਹ ਦਾ ਖੜ੍ਹਾ ਹੋਇਆ ਪਾਣੀ ਦੇਖਣ ਨੂੰ ਮਿਲਿਆ | ਜਦ ਇਸ ਸਬੰਧੀ ਮੰਡੀਆਂ 'ਚ ਬੈਠੇ ਕੁਝ ਕਿਸਾਨਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਰਕਾਰਾਂ ਅਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਮੰਡੀਆਂ 'ਚ ਇਸ ਤਰ੍ਹਾਂ ਦੇ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ |

ਖ਼ਬਰ ਸ਼ੇਅਰ ਕਰੋ

 

ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਸ਼ਹਿਣਾ, 17 ਅਪ੍ਰੈਲ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਬੀਤੀ ਰਾਤ ਇਕ ਘਰ ਵਿਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜੋਧਪੁਰ ਨੂੰ ਜਾਂਦੀ ਸੜਕ 'ਤੇ ਸਥਿਤ ਘਰ ਦੇ ਮਾਲਕ ਸੋਮ ਚੰਦ ਪੁੱਤਰ ਸਵ: ਹਰਬੰਸ ਸਿੰਘ ਲਾਈਨਮੈਨ ਜਦ ਇਕ ...

ਪੂਰੀ ਖ਼ਬਰ »

1 ਕਿੱਲੋ 500 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਧਨੌਲਾ, 17 ਅਪ੍ਰੈਲ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਧਨੌਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 1 ਕਿੱਲੋ 500 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਬਰਨਾਲਾ ਵਲੋਂ ਅੰਡਰ-16 ਕਿ੍ਕਟ ਟੀਮ ਦੀ ਚੋਣ ਲਈ ਟਰਾਇਲ ਕੱਲ੍ਹ ਤੋਂ ਸ਼ੁਰੂ

ਬਰਨਾਲਾ, 17 ਅਪ੍ਰੈਲ (ਅਸ਼ੋਕ ਭਾਰਤੀ)-ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਬਰਨਾਲਾ ਵਲੋਂ ਅੰਡਰ-16 ਕਿ੍ਕਟ ਟੀਮ ਦੀ ਚੋਣ ਲਈ 19 ਅਪ੍ਰੈਲ ਦਿਨ ਸੋਮਵਾਰ ਨੂੰ ਟਰਾਈਡੈਂਟ ਕੰਪਲੈਕਸ ਸੰਘੇੜਾ ਵਿਖੇ ਸਵੇਰੇ 10 ਵਜੇ ਟਰਾਇਲ ਕਰਵਾਏ ਜਾਣਗੇ | ਇਹ ਜਾਣਕਾਰੀ ਜ਼ਿਲ੍ਹਾ ਕਿ੍ਕਟ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 5 ਮੈਂਬਰ ਕਾਬੂ, ਮਾਮਲਾ ਦਰਜ

ਤਪਾ ਮੰਡੀ, 17 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਤਪਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 5 ਮੈਂਬਰਾਂ ਨੂੰ ਕਾਬੂ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ, ਜਦਕਿ ਗਰੋਹ ਦਾ ਇਕ ਮੈਂਬਰ ਫ਼ਰਾਰ ਦੱਸਿਆ ...

ਪੂਰੀ ਖ਼ਬਰ »

ਸ਼ਹਿਣਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਦਾ ਮਾਮਲਾ ਦਰਜ

ਸ਼ਹਿਣਾ, 17 ਅਪ੍ਰੈਲ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਦੇ ਕੇਸ ਵਿਚ ਇਕ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਮੁਨਸ਼ੀ ਜਸਪਾਲ ਸਿੰਘ ਨੇ ਦੱਸਿਆ ਕਿ 11 ਅਪ੍ਰੈਲ ਦਿਨ ਐਤਵਾਰ ਬੀਬੜੀਆਂ ਮਾਈਆਂ ਮੰਦਰ 'ਤੇ ਜੀਤ ...

ਪੂਰੀ ਖ਼ਬਰ »

ਕਸਬਾ ਭਦੌੜ ਵਿਖੇ ਚੋਰਾਂ ਵਲੋਂ ਤਿੰਨ ਮੋਟਰਸਾਈਕਲ ਚੋਰੀ

ਭਦÏੜ, 17 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ | ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਟਰਸਾਈਕਲ ਚੋਰੀ ਦੇ ਤਿੰਨ ਮਾਮਲੇ ...

ਪੂਰੀ ਖ਼ਬਰ »

160 ਕਿੱਲੋ ਭੁੱਕੀ ਚੂਰਾ ਪੋਸਤ, ਬੋਲੈਰੋ ਗੱਡੀ ਸਮੇਤ ਇਕ ਕਾਬੂ-ਤਿੰਨ ਵਿਰੁੱਧ ਮਾਮਲਾ ਦਰਜ

ਬਰਨਾਲਾ, 17 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਬਰਨਾਲਾ ਨੇ ਇਕ ਵਿਅਕਤੀ ਨੂੰ 160 ਕਿੱਲੋ ਭੁੱਕੀ ਚੂਰਾ ਪੋਸਤ ਅਤੇ ਬਲੈਰੋ ਗੱਡੀ ਸਮੇਤ ਕਾਬੂ ਕਰ ਕੇ ਤਿੰਨ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਪਿੰਡ ਚੀਮਾ ਵਿਖੇ ਦਾਣਾ ਮੰਡੀ ਤੇ ਸਿਹਤ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ

ਟੱਲੇਵਾਲ 17 ਅਪ੍ਰੈਲ (ਸੋਨੀ ਚੀਮਾ)-ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਪਿੰਡ ਚੀਮਾ ਦੀ ਦਾਣਾ ਮੰਡੀ ਦਾ ਅਚਨਚੇਤ ਦੌਰਾ ਕਰਦਿਆਂ ਜਿੱਥੇ ਖ਼ਰੀਦ ਪ੍ਰਬੰਧਾਂ ਅਤੇ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਕਿਸਾਨਾਂ ਤੋਂ ...

ਪੂਰੀ ਖ਼ਬਰ »

ਪਿੰਡ ਝਲੂਰ ਦੀ ਪੰਚਾਇਤ ਵਲੋਂ ਅਧਿਕਾਰੀਆਂ ਉੱਪਰ ਗਰਾਂਟ ਦੇ ਪੈਸੇ ਜਾਰੀ ਨਾ ਕਰਨ ਦੇ ਦੋਸ਼

ਪੰਚਾਇਤ ਨੇ ਹਾਈਕੋਰਟ ਦਾ ਖੜ੍ਹਕਾਇਆ ਦਰਵਾਜ਼ਾ ਬਰਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਝਲੂਰ ਦੀ ਪੰਚਾਇਤ ਵਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਉੱਪਰ 14ਵੇਂ ਵਿੱਤ ਕਮਿਸ਼ਨ ਦੀ ਆਈ 72 ਲੱਖ ਰੁਪਏ ਦੀ ਗਰਾਂਟ ਵਿਚੋਂ ਪਿੰਡ ਵਿਚ ਵਿਕਾਸ ਕਾਰਜ ਕਰਵਾਉਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX