ਤਾਜਾ ਖ਼ਬਰਾਂ


ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  7 minutes ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  27 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  34 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 1 hour ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 1 hour ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 2 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 2 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 2 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  1 minute ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 4 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 5 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ \'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਬਰਨਾਲਾ

ਖ਼ਰੀਦ ਕੇਂਦਰ ਰਾਏਸਰ 'ਚ ਬਾਰਦਾਨੇ ਦੀ ਕਮੀ ਕਾਰਨ ਔਖੇ ਹੋਏ ਕਿਸਾਨ

ਮਹਿਲ ਕਲਾਂ, 17 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਸ਼ੁਰੂ ਕੀਤੀ ਕਣਕ ਦੀ ਖ਼ਰੀਦ ਅਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਨੰੂ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨ ਦੇਣ ਦੇ ਕੀਤੇ ਐਲਾਨ ਦੀ ਪੋਲ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ ਹਫ਼ਤੇ ...

ਪੂਰੀ ਖ਼ਬਰ »

ਕੋਰੋਨਾ ਨਾਲ ਮਿ੍ਤਕ ਘੋਸ਼ਿਤ ਨੌਜਵਾਨ ਦੇ ਫੁੱਲ ਚੁਗਣ ਸਮੇਂ ਮਿਲੀ ਕੈਂਚੀ

ਬਰਨਾਲਾ, 17 ਅਪ੍ਰੈਲ (ਰਾਜ ਪਨੇਸਰ)-ਬੀਤੇ ਦਿਨੀਂ ਕੋਰੋਨਾ ਨਾਲ ਮਿ੍ਤਕ ਘੋਸ਼ਿਤ ਕੀਤਾ ਬਰਨਾਲਾ ਦਾ 23 ਸਾਲਾ ਨੌਜਵਾਨ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਵਿਖੇ ਭਰਤੀ ਸੀ | ਉਸ ਦੇ ਫੁੱਲ ਚੁੱਗਣ ਸਮੇਂ ਪਰਿਵਾਰ ਨੂੰ ਉਸ ਦੇ ਫੁੱਲਾਂ ਵਿਚੋਂ ਇਕ ਕੈਂਚੀ ਮਿਲੀ | ਪਰਿਵਾਰਕ ...

ਪੂਰੀ ਖ਼ਬਰ »

ਹਾਦਸੇ ਦਾ ਸ਼ਿਕਾਰ ਹੋਏ ਮੁਨੀਮ ਦੀ ਇਲਾਜ ਦੌਰਾਨ ਮੌਤ

ਭਵਾਨੀਗੜ੍ਹ, 17 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਬਾਲਦ ਕੈਂਚੀਆਂ ਵਿਖੇ ਪਿਛਲੇ ਦਿਨੀਂ ਹੋਏ ਸੜਕ ਹਾਦਸੇ ਵਿਚ ਜ਼ਖਮੀ ਹੋਏ ਭੱਠੇ ਦੇ ਮੁਨੀਮ ਦੀ ਇਲਾਜ ਦੌਰਾਨ ਮੌਤ ਹੋ ਜਾਣ 'ਤੇ ਪੁਲਿਸ ਨੇ ਹਾਦਸੇ ਲਈ ਜ਼ਿੰਮੇਵਾਰ ਟੈਂਕਰ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕਰ ਲੈਣ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 31 ਨਵੇਂ ਕੇਸ, ਇਕ ਹੋਰ ਮੌਤ

ਬਰਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 31 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਕ ਹੋਰ ਵਿਅਕਤੀ ਦੀ ਮੌਤ ਹੋਈ ਹੈ, ਜਦਕਿ 6 ਮਰੀਜ਼ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ...

ਪੂਰੀ ਖ਼ਬਰ »

ਪਰਿਵਾਰ ਨੇ ਲਾਏ ਡਾਕਟਰਾਂ 'ਤੇ ਅਣਗਹਿਲੀ ਵਰਤਣ ਦੇ ਦੋਸ਼
ਕੋਰੋਨਾ ਨਾਲ ਮਿ੍ਤਕ ਘੋਸ਼ਿਤ ਨੌਜਵਾਨ ਦੇ ਫੁੱਲ ਚੁਗਣ ਸਮੇਂ ਮਿਲੀ ਕੈਂਚੀ

ਬਰਨਾਲਾ, 17 ਅਪ੍ਰੈਲ (ਰਾਜ ਪਨੇਸਰ)-ਬੀਤੇ ਦਿਨੀਂ ਕੋਰੋਨਾ ਨਾਲ ਮਿ੍ਤਕ ਘੋਸ਼ਿਤ ਕੀਤਾ ਬਰਨਾਲਾ ਦਾ 23 ਸਾਲਾ ਨੌਜਵਾਨ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਵਿਖੇ ਭਰਤੀ ਸੀ | ਉਸ ਦੇ ਫੁੱਲ ਚੁੱਗਣ ਸਮੇਂ ਪਰਿਵਾਰ ਨੂੰ ਉਸ ਦੇ ਫੁੱਲਾਂ ਵਿਚੋਂ ਇਕ ਕੈਂਚੀ ਮਿਲੀ | ਪਰਿਵਾਰਕ ...

ਪੂਰੀ ਖ਼ਬਰ »

ਕੋਰੋਨਾ ਬਹਾਨੇ ਕਿਸਾਨ ਅੰਦੋਲਨ ਖ਼ਤਮ ਕਰਵਾਉਣ ਦੀ ਸਾਜਿਸ਼ ਕਾਮਯਾਬ ਨਹੀਂ ਹੋਵੇਗੀ-ਕਿਸਾਨ ਆਗੂ

ਬਰਨਾਲਾ, 17 ਅਪ੍ਰੈਲ (ਧਰਮਪਾਲ ਸਿੰਘ)-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 200ਵੇਂ ਦਿਨ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਗਾਸੋ ਦੇ 89ਵੇਂ ਜਨਮ ਦਿਨ ਮੌਕੇ ਲੋਕ ਚੇਤਨਾ ਸਮਾਗਮ ਅੱਜ

ਬਰਨਾਲਾ, 17 ਅਪ੍ਰੈਲ (ਅਸ਼ੋਕ ਭਾਰਤੀ)-ਪੰਜ ਦਰਿਆ ਲੋਕ ਕਲਾ ਮੰਚ ਬਰਨਾਲਾ ਵਲੋਂ 71 ਪੁਸਤਕਾਂ ਦੇ ਰਚੇਤਾ ਤੇ ਸ਼੍ਰੋਮਣੀ ਸਾਹਿਤਕਾਰ ਸ੍ਰੀ ਓਮ ਪ੍ਰਕਾਸ਼ ਗਾਸੋ ਦੇ ਜਨਮ ਦਿਨ ਮੌਕੇ 18 ਅਪ੍ਰੈਲ ਦਿਨ ਐਤਵਾਰ ਸਵੇਰੇ 10 ਵਜੇ ਗੋਬਿੰਦ ਬਾਂਸਲ ਚੈਰੀਟੇਬਲ ਟਰੱਸਟ ਵਿਖੇ ਲੋਕ ...

ਪੂਰੀ ਖ਼ਬਰ »

ਨਕਾਬਪੋਸ਼ ਵਿਅਕਤੀਆਂ ਨੇ ਹਮਲਾ ਕਰ ਕੇ ਕਾਰ ਮਾਲਕ ਨੂੰ ਕੀਤਾ ਜ਼ਖ਼ਮੀ

ਤਪਾ ਮੰਡੀ, 17 ਅਪ੍ਰੈਲ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਮਹਿਤਾ ਵਿਖੇ ਰਾਤ ਦੇ ਕਰੀਬ 2 ਕੁ ਵਜੇ ਦੋ ਦਰਜਨ ਦੇ ਕਰੀਬ ਨਾ-ਮਾਲੂਮ ਨਕਾਬਪੋਸ਼ ਵਿਅਕਤੀਆਂ ਵਲੋਂ ਕਾਰ ਮਾਲਕ ਦੀ ਕੁੱਟਮਾਰ ਕਰ ਕੇ ਗੰਭੀਰ ਜ਼ਖ਼ਮੀ ਕਰਨ ਉਪਰੰਤ ਕਾਰ ਦੀ ਭੰਨਤੋੜ ਕੀਤੇ ਜਾਣ ਦੀ ਖ਼ਬਰ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਕਾਰ ਮਾਲਕ ਕਿ੍ਸ਼ਨ ਚੰਦ ਉਰਫ਼ ਕਾਲਾ ਪੁੱਤਰ ਹਰੀ ਰਾਮ ਵਾਸੀ ਮਹਿਤਾ ਨੇ ਦੱਸਿਆ ਕਿ ਉਹ ਪੇਸ਼ੇ ਤੋਂ ਡਰਾਈਵਰ ਹੈ, ਤਪਾ ਵਿਖੇ ਟੈਕਸੀ ਚਲਾ ਕੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਹੈ, ਬੀਤੀ ਰਾਤ ਜਦੋਂ ਉਹ ਆਪਣੇ ਪਿੰਡ ਮਹਿਤਾ ਵਿਖੇ ਪਰਿਵਾਰ ਸਮੇਤ ਘਰ 'ਚ ਸੁੱਤੇ ਪਏ ਸਨ ਤਾਂ ਰਾਤ ਦੇ ਕਰੀਬ 2 ਕੁ ਵਜੇ ਘਰ ਦੀ ਡੋਰ ਬੈੱਲ ਵੱਜੀ, ਜਦ ਉਸ ਨੇ ਘਰ ਦਾ ਦਰਵਾਜ਼ਾ ਖੋਲਿ੍ਹਆ ਤਾਂ ਬਾਹਰ ਖੜ੍ਹੇ ਨੌਜਵਾਨਾਂ ਨੇ ਕਿਹਾ ਕਿ ਮੇਰੀ ਮਾਂ ਬਿਮਾਰ ਹੈ ਕਾਰ ਕਿਰਾਏ 'ਤੇ ਲੈ ਕੇ ਜਾਣੀ ਹੈ, ਕਹਿਣ ਸਾਰ ਹੀ ਉਨ੍ਹਾਂ ਨਕਾਬਪੋਸ਼ ਨੌਜਵਾਨਾਂ ਨੇ ਉਸ ਉੱਪਰ ਜਾਨਲੇਵਾ ਹਮਲਾ ਕਰ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਉਪਰੰਤ ਉਸ ਦੀ ਕਾਰ ਦੀ ਵੀ ਭੰਨਤੋੜ ਕਰ ਦਿੱਤੀ, ਕੁੱਟਮਾਰ ਦੀ ਆਵਾਜ਼ ਸੁਣ ਕੇ ਜਦ ਪਰਿਵਾਰਿਕ ਮੈਂਬਰ ਬਾਹਰ ਨਿਕਲੇ ਤਾਂ ਦੇਖਿਆ ਕਿ ਦੋ ਦਰਜਨ ਦੇ ਕਰੀਬ ਨੌਜਵਾਨ ਜਿਨ੍ਹਾਂ ਦੇ ਮੂੰਹ ਸਿਰ ਲਪੇਟੇ ਹੋਏ ਸਨ ਰੌਲਾ ਪੈਣ 'ਤੇ 2 ਗੱਡੀਆਂ 'ਚ ਫ਼ਰਾਰ ਹੋ ਗਏ | ਉੱਧਰ ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਰੌਲਾ ਸੁਣ ਕੇ ਆਂਢ ਗੁਆਂਢ ਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਗੰਭੀਰ ਜ਼ਖ਼ਮੀ ਕਾਰ ਮਾਲਕ ਨੂੰ ਸਿਵਲ ਹਸਪਤਾਲ ਤਪਾ ਵਿਖੇ ਦਾਖ਼ਲ ਕਰਵਾਇਆ | ਪਰਿਵਾਰ ਵਲੋਂ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ 112 ਨੰਬਰ 'ਤੇ ਦਿੱਤੀ ਗਈ ਪਰ ਸਵੇਰ ਤੱਕ ਪੁਲਿਸ ਦਾ ਕੋਈ ਵੀ ਮੁਲਾਜ਼ਮ ਉਨ੍ਹਾਂ ਦੀ ਸਾਰ ਲੈਣ ਨਹੀਂ ਆਇਆ | ਜਿਸ ਕਾਰਨ ਉਨ੍ਹਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ | ਜਦ ਇਸ ਸਬੰਧੀ ਸਹਾਇਕ ਥਾਣੇਦਾਰ ਜਸਵੀਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਜ਼ਖ਼ਮੀ ਦੇ ਬਿਆਨ ਕਲਮਬੱਧ ਕਰਨ ਉਪਰੰਤ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਮੌਸਮ ਦੇ ਬਦਲ ਰਹੇ ਮਿਜ਼ਾਜ ਕਾਰਨ ਕਿਸਾਨ ਦੁਚਿੱਤੀ 'ਚ

ਤਪਾ ਮੰਡੀ, 17 ਅਪ੍ਰੈਲ (ਪ੍ਰਵੀਨ ਗਰਗ)-ਹਾੜ੍ਹੀ ਦੇ ਸੀਜ਼ਨ ਦੀ ਸ਼ੁਰੂਆਤ ਮੌਕੇ ਤੋਂ ਹੀ ਅੱਜ ਪੰਜਾਬ ਦਾ ਅੰਨਦਾਤਾ ਸੂਬੇ ਦੀਆਂ ਮੰਡੀਆਂ 'ਚ ਕਣਕ ਦੀ ਫ਼ਸਲ ਲੈ ਕੇ ਬੈਠਾ ਹੋਇਆ ਹੈ, ਜਿੱਥੇ ਉਸ ਨੂੰ ਦਿਨ ਰਾਤ ਆਪਣੀ ਕਣਕ ਦੀ ਰਾਖੀ ਕਰਨੀ ਪੈ ਰਹੀ ਹੈ, ਪ੍ਰੰਤੂ ਸਬੰਧਿਤ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਸ਼ਹਿਣਾ, 17 ਅਪ੍ਰੈਲ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਬੀਤੀ ਰਾਤ ਇਕ ਘਰ ਵਿਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜੋਧਪੁਰ ਨੂੰ ਜਾਂਦੀ ਸੜਕ 'ਤੇ ਸਥਿਤ ਘਰ ਦੇ ਮਾਲਕ ਸੋਮ ਚੰਦ ਪੁੱਤਰ ਸਵ: ਹਰਬੰਸ ਸਿੰਘ ਲਾਈਨਮੈਨ ਜਦ ਇਕ ...

ਪੂਰੀ ਖ਼ਬਰ »

1 ਕਿੱਲੋ 500 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਧਨੌਲਾ, 17 ਅਪ੍ਰੈਲ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਧਨੌਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 1 ਕਿੱਲੋ 500 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਬਰਨਾਲਾ ਵਲੋਂ ਅੰਡਰ-16 ਕਿ੍ਕਟ ਟੀਮ ਦੀ ਚੋਣ ਲਈ ਟਰਾਇਲ ਕੱਲ੍ਹ ਤੋਂ ਸ਼ੁਰੂ

ਬਰਨਾਲਾ, 17 ਅਪ੍ਰੈਲ (ਅਸ਼ੋਕ ਭਾਰਤੀ)-ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਬਰਨਾਲਾ ਵਲੋਂ ਅੰਡਰ-16 ਕਿ੍ਕਟ ਟੀਮ ਦੀ ਚੋਣ ਲਈ 19 ਅਪ੍ਰੈਲ ਦਿਨ ਸੋਮਵਾਰ ਨੂੰ ਟਰਾਈਡੈਂਟ ਕੰਪਲੈਕਸ ਸੰਘੇੜਾ ਵਿਖੇ ਸਵੇਰੇ 10 ਵਜੇ ਟਰਾਇਲ ਕਰਵਾਏ ਜਾਣਗੇ | ਇਹ ਜਾਣਕਾਰੀ ਜ਼ਿਲ੍ਹਾ ਕਿ੍ਕਟ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 5 ਮੈਂਬਰ ਕਾਬੂ, ਮਾਮਲਾ ਦਰਜ

ਤਪਾ ਮੰਡੀ, 17 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਤਪਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 5 ਮੈਂਬਰਾਂ ਨੂੰ ਕਾਬੂ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ, ਜਦਕਿ ਗਰੋਹ ਦਾ ਇਕ ਮੈਂਬਰ ਫ਼ਰਾਰ ਦੱਸਿਆ ...

ਪੂਰੀ ਖ਼ਬਰ »

ਸ਼ਹਿਣਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਦਾ ਮਾਮਲਾ ਦਰਜ

ਸ਼ਹਿਣਾ, 17 ਅਪ੍ਰੈਲ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਦੇ ਕੇਸ ਵਿਚ ਇਕ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਮੁਨਸ਼ੀ ਜਸਪਾਲ ਸਿੰਘ ਨੇ ਦੱਸਿਆ ਕਿ 11 ਅਪ੍ਰੈਲ ਦਿਨ ਐਤਵਾਰ ਬੀਬੜੀਆਂ ਮਾਈਆਂ ਮੰਦਰ 'ਤੇ ਜੀਤ ...

ਪੂਰੀ ਖ਼ਬਰ »

ਕਸਬਾ ਭਦੌੜ ਵਿਖੇ ਚੋਰਾਂ ਵਲੋਂ ਤਿੰਨ ਮੋਟਰਸਾਈਕਲ ਚੋਰੀ

ਭਦÏੜ, 17 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ | ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਟਰਸਾਈਕਲ ਚੋਰੀ ਦੇ ਤਿੰਨ ਮਾਮਲੇ ...

ਪੂਰੀ ਖ਼ਬਰ »

160 ਕਿੱਲੋ ਭੁੱਕੀ ਚੂਰਾ ਪੋਸਤ, ਬੋਲੈਰੋ ਗੱਡੀ ਸਮੇਤ ਇਕ ਕਾਬੂ-ਤਿੰਨ ਵਿਰੁੱਧ ਮਾਮਲਾ ਦਰਜ

ਬਰਨਾਲਾ, 17 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਬਰਨਾਲਾ ਨੇ ਇਕ ਵਿਅਕਤੀ ਨੂੰ 160 ਕਿੱਲੋ ਭੁੱਕੀ ਚੂਰਾ ਪੋਸਤ ਅਤੇ ਬਲੈਰੋ ਗੱਡੀ ਸਮੇਤ ਕਾਬੂ ਕਰ ਕੇ ਤਿੰਨ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਪਿੰਡ ਚੀਮਾ ਵਿਖੇ ਦਾਣਾ ਮੰਡੀ ਤੇ ਸਿਹਤ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ

ਟੱਲੇਵਾਲ 17 ਅਪ੍ਰੈਲ (ਸੋਨੀ ਚੀਮਾ)-ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਪਿੰਡ ਚੀਮਾ ਦੀ ਦਾਣਾ ਮੰਡੀ ਦਾ ਅਚਨਚੇਤ ਦੌਰਾ ਕਰਦਿਆਂ ਜਿੱਥੇ ਖ਼ਰੀਦ ਪ੍ਰਬੰਧਾਂ ਅਤੇ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਕਿਸਾਨਾਂ ਤੋਂ ...

ਪੂਰੀ ਖ਼ਬਰ »

ਪਿੰਡ ਝਲੂਰ ਦੀ ਪੰਚਾਇਤ ਵਲੋਂ ਅਧਿਕਾਰੀਆਂ ਉੱਪਰ ਗਰਾਂਟ ਦੇ ਪੈਸੇ ਜਾਰੀ ਨਾ ਕਰਨ ਦੇ ਦੋਸ਼

ਪੰਚਾਇਤ ਨੇ ਹਾਈਕੋਰਟ ਦਾ ਖੜ੍ਹਕਾਇਆ ਦਰਵਾਜ਼ਾ ਬਰਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਝਲੂਰ ਦੀ ਪੰਚਾਇਤ ਵਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਉੱਪਰ 14ਵੇਂ ਵਿੱਤ ਕਮਿਸ਼ਨ ਦੀ ਆਈ 72 ਲੱਖ ਰੁਪਏ ਦੀ ਗਰਾਂਟ ਵਿਚੋਂ ਪਿੰਡ ਵਿਚ ਵਿਕਾਸ ਕਾਰਜ ਕਰਵਾਉਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX