ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ \'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਬਰਨਾਲਾ

ਖ਼ਰੀਦ ਕੇਂਦਰ ਰਾਏਸਰ 'ਚ ਬਾਰਦਾਨੇ ਦੀ ਕਮੀ ਕਾਰਨ ਔਖੇ ਹੋਏ ਕਿਸਾਨ

ਮਹਿਲ ਕਲਾਂ, 17 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਸ਼ੁਰੂ ਕੀਤੀ ਕਣਕ ਦੀ ਖ਼ਰੀਦ ਅਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਨੰੂ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨ ਦੇਣ ਦੇ ਕੀਤੇ ਐਲਾਨ ਦੀ ਪੋਲ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ ਹਫ਼ਤੇ ...

ਪੂਰੀ ਖ਼ਬਰ »

ਕੋਰੋਨਾ ਨਾਲ ਮਿ੍ਤਕ ਘੋਸ਼ਿਤ ਨੌਜਵਾਨ ਦੇ ਫੁੱਲ ਚੁਗਣ ਸਮੇਂ ਮਿਲੀ ਕੈਂਚੀ

ਬਰਨਾਲਾ, 17 ਅਪ੍ਰੈਲ (ਰਾਜ ਪਨੇਸਰ)-ਬੀਤੇ ਦਿਨੀਂ ਕੋਰੋਨਾ ਨਾਲ ਮਿ੍ਤਕ ਘੋਸ਼ਿਤ ਕੀਤਾ ਬਰਨਾਲਾ ਦਾ 23 ਸਾਲਾ ਨੌਜਵਾਨ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਵਿਖੇ ਭਰਤੀ ਸੀ | ਉਸ ਦੇ ਫੁੱਲ ਚੁੱਗਣ ਸਮੇਂ ਪਰਿਵਾਰ ਨੂੰ ਉਸ ਦੇ ਫੁੱਲਾਂ ਵਿਚੋਂ ਇਕ ਕੈਂਚੀ ਮਿਲੀ | ਪਰਿਵਾਰਕ ...

ਪੂਰੀ ਖ਼ਬਰ »

ਹਾਦਸੇ ਦਾ ਸ਼ਿਕਾਰ ਹੋਏ ਮੁਨੀਮ ਦੀ ਇਲਾਜ ਦੌਰਾਨ ਮੌਤ

ਭਵਾਨੀਗੜ੍ਹ, 17 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਬਾਲਦ ਕੈਂਚੀਆਂ ਵਿਖੇ ਪਿਛਲੇ ਦਿਨੀਂ ਹੋਏ ਸੜਕ ਹਾਦਸੇ ਵਿਚ ਜ਼ਖਮੀ ਹੋਏ ਭੱਠੇ ਦੇ ਮੁਨੀਮ ਦੀ ਇਲਾਜ ਦੌਰਾਨ ਮੌਤ ਹੋ ਜਾਣ 'ਤੇ ਪੁਲਿਸ ਨੇ ਹਾਦਸੇ ਲਈ ਜ਼ਿੰਮੇਵਾਰ ਟੈਂਕਰ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕਰ ਲੈਣ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 31 ਨਵੇਂ ਕੇਸ, ਇਕ ਹੋਰ ਮੌਤ

ਬਰਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 31 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਕ ਹੋਰ ਵਿਅਕਤੀ ਦੀ ਮੌਤ ਹੋਈ ਹੈ, ਜਦਕਿ 6 ਮਰੀਜ਼ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ...

ਪੂਰੀ ਖ਼ਬਰ »

ਪਰਿਵਾਰ ਨੇ ਲਾਏ ਡਾਕਟਰਾਂ 'ਤੇ ਅਣਗਹਿਲੀ ਵਰਤਣ ਦੇ ਦੋਸ਼
ਕੋਰੋਨਾ ਨਾਲ ਮਿ੍ਤਕ ਘੋਸ਼ਿਤ ਨੌਜਵਾਨ ਦੇ ਫੁੱਲ ਚੁਗਣ ਸਮੇਂ ਮਿਲੀ ਕੈਂਚੀ

ਬਰਨਾਲਾ, 17 ਅਪ੍ਰੈਲ (ਰਾਜ ਪਨੇਸਰ)-ਬੀਤੇ ਦਿਨੀਂ ਕੋਰੋਨਾ ਨਾਲ ਮਿ੍ਤਕ ਘੋਸ਼ਿਤ ਕੀਤਾ ਬਰਨਾਲਾ ਦਾ 23 ਸਾਲਾ ਨੌਜਵਾਨ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਵਿਖੇ ਭਰਤੀ ਸੀ | ਉਸ ਦੇ ਫੁੱਲ ਚੁੱਗਣ ਸਮੇਂ ਪਰਿਵਾਰ ਨੂੰ ਉਸ ਦੇ ਫੁੱਲਾਂ ਵਿਚੋਂ ਇਕ ਕੈਂਚੀ ਮਿਲੀ | ਪਰਿਵਾਰਕ ...

ਪੂਰੀ ਖ਼ਬਰ »

ਕੋਰੋਨਾ ਬਹਾਨੇ ਕਿਸਾਨ ਅੰਦੋਲਨ ਖ਼ਤਮ ਕਰਵਾਉਣ ਦੀ ਸਾਜਿਸ਼ ਕਾਮਯਾਬ ਨਹੀਂ ਹੋਵੇਗੀ-ਕਿਸਾਨ ਆਗੂ

ਬਰਨਾਲਾ, 17 ਅਪ੍ਰੈਲ (ਧਰਮਪਾਲ ਸਿੰਘ)-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 200ਵੇਂ ਦਿਨ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਗਾਸੋ ਦੇ 89ਵੇਂ ਜਨਮ ਦਿਨ ਮੌਕੇ ਲੋਕ ਚੇਤਨਾ ਸਮਾਗਮ ਅੱਜ

ਬਰਨਾਲਾ, 17 ਅਪ੍ਰੈਲ (ਅਸ਼ੋਕ ਭਾਰਤੀ)-ਪੰਜ ਦਰਿਆ ਲੋਕ ਕਲਾ ਮੰਚ ਬਰਨਾਲਾ ਵਲੋਂ 71 ਪੁਸਤਕਾਂ ਦੇ ਰਚੇਤਾ ਤੇ ਸ਼੍ਰੋਮਣੀ ਸਾਹਿਤਕਾਰ ਸ੍ਰੀ ਓਮ ਪ੍ਰਕਾਸ਼ ਗਾਸੋ ਦੇ ਜਨਮ ਦਿਨ ਮੌਕੇ 18 ਅਪ੍ਰੈਲ ਦਿਨ ਐਤਵਾਰ ਸਵੇਰੇ 10 ਵਜੇ ਗੋਬਿੰਦ ਬਾਂਸਲ ਚੈਰੀਟੇਬਲ ਟਰੱਸਟ ਵਿਖੇ ਲੋਕ ...

ਪੂਰੀ ਖ਼ਬਰ »

ਨਕਾਬਪੋਸ਼ ਵਿਅਕਤੀਆਂ ਨੇ ਹਮਲਾ ਕਰ ਕੇ ਕਾਰ ਮਾਲਕ ਨੂੰ ਕੀਤਾ ਜ਼ਖ਼ਮੀ

ਤਪਾ ਮੰਡੀ, 17 ਅਪ੍ਰੈਲ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਮਹਿਤਾ ਵਿਖੇ ਰਾਤ ਦੇ ਕਰੀਬ 2 ਕੁ ਵਜੇ ਦੋ ਦਰਜਨ ਦੇ ਕਰੀਬ ਨਾ-ਮਾਲੂਮ ਨਕਾਬਪੋਸ਼ ਵਿਅਕਤੀਆਂ ਵਲੋਂ ਕਾਰ ਮਾਲਕ ਦੀ ਕੁੱਟਮਾਰ ਕਰ ਕੇ ਗੰਭੀਰ ਜ਼ਖ਼ਮੀ ਕਰਨ ਉਪਰੰਤ ਕਾਰ ਦੀ ਭੰਨਤੋੜ ਕੀਤੇ ਜਾਣ ਦੀ ਖ਼ਬਰ ਹੈ | ਮਾਮਲੇ ...

ਪੂਰੀ ਖ਼ਬਰ »

ਮੌਸਮ ਦੇ ਬਦਲ ਰਹੇ ਮਿਜ਼ਾਜ ਕਾਰਨ ਕਿਸਾਨ ਦੁਚਿੱਤੀ 'ਚ

ਤਪਾ ਮੰਡੀ, 17 ਅਪ੍ਰੈਲ (ਪ੍ਰਵੀਨ ਗਰਗ)-ਹਾੜ੍ਹੀ ਦੇ ਸੀਜ਼ਨ ਦੀ ਸ਼ੁਰੂਆਤ ਮੌਕੇ ਤੋਂ ਹੀ ਅੱਜ ਪੰਜਾਬ ਦਾ ਅੰਨਦਾਤਾ ਸੂਬੇ ਦੀਆਂ ਮੰਡੀਆਂ 'ਚ ਕਣਕ ਦੀ ਫ਼ਸਲ ਲੈ ਕੇ ਬੈਠਾ ਹੋਇਆ ਹੈ, ਜਿੱਥੇ ਉਸ ਨੂੰ ਦਿਨ ਰਾਤ ਆਪਣੀ ਕਣਕ ਦੀ ਰਾਖੀ ਕਰਨੀ ਪੈ ਰਹੀ ਹੈ, ਪ੍ਰੰਤੂ ਸਬੰਧਿਤ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਸ਼ਹਿਣਾ, 17 ਅਪ੍ਰੈਲ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਬੀਤੀ ਰਾਤ ਇਕ ਘਰ ਵਿਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜੋਧਪੁਰ ਨੂੰ ਜਾਂਦੀ ਸੜਕ 'ਤੇ ਸਥਿਤ ਘਰ ਦੇ ਮਾਲਕ ਸੋਮ ਚੰਦ ਪੁੱਤਰ ਸਵ: ਹਰਬੰਸ ਸਿੰਘ ਲਾਈਨਮੈਨ ਜਦ ਇਕ ...

ਪੂਰੀ ਖ਼ਬਰ »

1 ਕਿੱਲੋ 500 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਧਨੌਲਾ, 17 ਅਪ੍ਰੈਲ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਧਨੌਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 1 ਕਿੱਲੋ 500 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਬਰਨਾਲਾ ਵਲੋਂ ਅੰਡਰ-16 ਕਿ੍ਕਟ ਟੀਮ ਦੀ ਚੋਣ ਲਈ ਟਰਾਇਲ ਕੱਲ੍ਹ ਤੋਂ ਸ਼ੁਰੂ

ਬਰਨਾਲਾ, 17 ਅਪ੍ਰੈਲ (ਅਸ਼ੋਕ ਭਾਰਤੀ)-ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਬਰਨਾਲਾ ਵਲੋਂ ਅੰਡਰ-16 ਕਿ੍ਕਟ ਟੀਮ ਦੀ ਚੋਣ ਲਈ 19 ਅਪ੍ਰੈਲ ਦਿਨ ਸੋਮਵਾਰ ਨੂੰ ਟਰਾਈਡੈਂਟ ਕੰਪਲੈਕਸ ਸੰਘੇੜਾ ਵਿਖੇ ਸਵੇਰੇ 10 ਵਜੇ ਟਰਾਇਲ ਕਰਵਾਏ ਜਾਣਗੇ | ਇਹ ਜਾਣਕਾਰੀ ਜ਼ਿਲ੍ਹਾ ਕਿ੍ਕਟ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 5 ਮੈਂਬਰ ਕਾਬੂ, ਮਾਮਲਾ ਦਰਜ

ਤਪਾ ਮੰਡੀ, 17 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਤਪਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 5 ਮੈਂਬਰਾਂ ਨੂੰ ਕਾਬੂ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ, ਜਦਕਿ ਗਰੋਹ ਦਾ ਇਕ ਮੈਂਬਰ ਫ਼ਰਾਰ ਦੱਸਿਆ ...

ਪੂਰੀ ਖ਼ਬਰ »

ਸ਼ਹਿਣਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਦਾ ਮਾਮਲਾ ਦਰਜ

ਸ਼ਹਿਣਾ, 17 ਅਪ੍ਰੈਲ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਦੇ ਕੇਸ ਵਿਚ ਇਕ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਮੁਨਸ਼ੀ ਜਸਪਾਲ ਸਿੰਘ ਨੇ ਦੱਸਿਆ ਕਿ 11 ਅਪ੍ਰੈਲ ਦਿਨ ਐਤਵਾਰ ਬੀਬੜੀਆਂ ਮਾਈਆਂ ਮੰਦਰ 'ਤੇ ਜੀਤ ...

ਪੂਰੀ ਖ਼ਬਰ »

ਕਸਬਾ ਭਦੌੜ ਵਿਖੇ ਚੋਰਾਂ ਵਲੋਂ ਤਿੰਨ ਮੋਟਰਸਾਈਕਲ ਚੋਰੀ

ਭਦÏੜ, 17 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ | ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਟਰਸਾਈਕਲ ਚੋਰੀ ਦੇ ਤਿੰਨ ਮਾਮਲੇ ...

ਪੂਰੀ ਖ਼ਬਰ »

160 ਕਿੱਲੋ ਭੁੱਕੀ ਚੂਰਾ ਪੋਸਤ, ਬੋਲੈਰੋ ਗੱਡੀ ਸਮੇਤ ਇਕ ਕਾਬੂ-ਤਿੰਨ ਵਿਰੁੱਧ ਮਾਮਲਾ ਦਰਜ

ਬਰਨਾਲਾ, 17 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਬਰਨਾਲਾ ਨੇ ਇਕ ਵਿਅਕਤੀ ਨੂੰ 160 ਕਿੱਲੋ ਭੁੱਕੀ ਚੂਰਾ ਪੋਸਤ ਅਤੇ ਬਲੈਰੋ ਗੱਡੀ ਸਮੇਤ ਕਾਬੂ ਕਰ ਕੇ ਤਿੰਨ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਪਿੰਡ ਚੀਮਾ ਵਿਖੇ ਦਾਣਾ ਮੰਡੀ ਤੇ ਸਿਹਤ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ

ਟੱਲੇਵਾਲ 17 ਅਪ੍ਰੈਲ (ਸੋਨੀ ਚੀਮਾ)-ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਪਿੰਡ ਚੀਮਾ ਦੀ ਦਾਣਾ ਮੰਡੀ ਦਾ ਅਚਨਚੇਤ ਦੌਰਾ ਕਰਦਿਆਂ ਜਿੱਥੇ ਖ਼ਰੀਦ ਪ੍ਰਬੰਧਾਂ ਅਤੇ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਕਿਸਾਨਾਂ ਤੋਂ ਜਾਣਕਾਰੀ ਲਈ ਉੱਥੇ ਦਾਣਾ ਮੰਡੀ ਵਿਖੇ ਆੜ੍ਹਤੀਆ ਵਰਗ ਦੀਆਂ ਸਮੱਸਿਆਵਾਂ ਵੀ ਸੁਣੀਆਂ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖਰੇਖ ਹੇਠ ਸਰਕਾਰੀ ਹਦਾਇਤਾਂ ਮੁਤਾਬਿਕ ਜ਼ਿਲੇ੍ਹ ਵਿਚ ਮੰਡੀਆਂ ਦਾ ਫ਼ਸਲ ਸਬੰਧੀ ਕੰਮ ਸਹੀ ਢੰਗ ਨਾਲ ਚੱਲ ਰਿਹਾ ਹੈ ਅਤੇ ਮੰਡੀਆਂ ਵਿਚ ਕਿਸੇ ਕਿਸਮ ਦੀ ਕਿਸਾਨਾਂ ਨੂੰ ਸਮੱਸਿਆ ਨਾ ਆਵੇ, ਇਸ ਲਈ ਉਹ ਨਿੱਜੀ ਤੌਰ 'ਤੇ ਜ਼ਿਲੇ੍ਹ ਦੀਆਂ ਮੰਡੀਆਂ ਵਿਚ ਜਾ ਕੇ ਕਿਸਾਨਾਂ ਆੜ੍ਹਤੀਆ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਬਾਰਦਾਨੇ ਸਬੰਧੀ ਕੁਝ ਸਮੱਸਿਆ ਹੈ, ਜੋ ਜਲਦ ਹੀ ਪੂਰੀ ਕਰ ਦਿੱਤੀ ਜਾਵੇਗੀ | ਡਿਪਟੀ ਕਮਿਸ਼ਨਰ ਵਲੋਂ ਪਿੰਡ ਦੇ ਹੈਲਥ ਵੈਲਨੈਂਸ ਸੈਂਟਰ ਵਿਖੇ ਕੋਰੋਨਾ ਮਹਾਂਮਾਰੀ ਸਬੰਧੀ ਲਗਾਈ ਜਾ ਰਹੀ ਵੈਕਸੀਨ ਸਬੰਧੀ ਅਚਨਚੇਤ ਚੈਕਿੰਗ ਕੀਤੀ ਗਈ | ਜਿਸ ਦੌਰਾਨ ਸਿਹਤ ਮਹਿਕਮੇ ਦੇ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਹੁਣ ਤੱਕ ਸੈਂਟਰ ਵਿਖੇ ਲਗਾਈ ਗਈ ਵੈਕਸੀਨ ਸਬੰਧੀ ਜਾਣੂ ਕਰਵਾਇਆ | ਡਿਪਟੀ ਕਮਿਸ਼ਨਰ ਵਲੋਂ ਸਟਾਫ਼ ਵਲੋਂ ਕੀਤੇ ਜਾ ਰਹੇ ਕੰਮ 'ਤੇ ਤਸੱਲੀ ਪ੍ਰਗਟ ਕੀਤੀ | ਸਟਾਫ਼ ਵਲੋਂ ਸਿਹਤ ਸੈਂਟਰ ਸਬੰਧੀ ਆ ਰਹੀਆਂ ਸਮੱਸਿਆ ਬਾਰੇ ਜਾਣੂ ਕਰਵਾਉਣ 'ਤੇ ਉਨ੍ਹਾਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ | ਡੀ.ਸੀ. ਵਲੋਂ ਚੀਮਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਖਸਤਾ ਹਾਲਤ ਅਤੇ ਸੜਕ ਨਾਲੋਂ ਨੀਵੀਂ ਬਿਲਡਿੰਗ ਦਾ ਜਾਇਜ਼ਾ ਵੀ ਲਿਆ ਅਤੇ ਬੱਚਿਆਂ ਆਦਿ ਲਈ ਜਲਦ ਹੀ ਸਕੂਲ ਵਿਚ ਝੂਲੇ ਅਤੇ ਹੋਰ ਸਾਮਾਨ ਭੇਜੇ ਜਾਣ ਦਾ ਭਰੋਸਾ ਦਿੱਤਾ ਅਤੇ ਹਾਜ਼ਰ ਅਧਿਆਪਕਾਂ ਤੇ ਪਿੰਡ ਦੇ ਮੋਹਤਬਰ ਤੇ ਪੰਚਾਇਤੀ ਆਗੂਆਂ ਵਲੋਂ ਸਕੂਲ ਦੀ ਨੀਵੀਂ ਬਿਲਡਿੰਗ ਨੂੰ ਉੱਚਾ ਕਰਨ, ਡਿੱਗੀ ਕੰਧ ਅਤੇ ਬਿਲਡਿੰਗ ਦੀ ਖਸਤਾ ਹਾਲਤ ਸਬੰਧੀ ਡੀ.ਸੀ. ਬਰਨਾਲਾ ਨੂੰ ਦੱਸਿਆ ਕਿ ਜਿਨ੍ਹਾਂ ਉਕਤ ਕਾਰਜ ਲਈ ਜਲਦ ਹੀ ਡੀ.ਡੀ.ਪੀ.ਓ. ਬਰਨਾਲਾ ਅਤੇ ਡੀ.ਈ.ਓ. ਬਰਨਾਲਾ ਦਾ ਪ੍ਰਾਇਮਰੀ ਸਕੂਲ ਦੀ ਸਮੱਸਿਆ ਸਬੰਧੀ ਦੌਰਾ ਕਰਵਾਉਣ ਉਪਰੰਤ ਕੰਮ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਮੇਘ ਸਿੰਘ ਜੀ.ਓ.ਜੀ, ਆੜ੍ਹਤੀਆ ਕਿ੍ਸ਼ਨ ਕੁਮਾਰ ਬਿੰਟੂ ਪ੍ਰਧਾਨ, ਬਲਵਿੰਦਰ ਸਿੰਘ ਥਿੰਦ ਆੜ੍ਹਤੀਆ, ਰੇਸ਼ਮ ਸਿੰਘ ਵੜੈਚ ਆੜ੍ਹਤੀਆ, ਸਤੀਸ਼ ਚੀਮਾ ਆੜ੍ਹਤੀਆ, ਬਲਜੀਤ ਸਿੰਘ ਧਾਲੀਵਾਲ ਆੜ੍ਹਤੀਆ, ਕਮਲ ਗਰਗ ਆੜ੍ਹਤੀਆ, ਅਸ਼ੋਕ ਕੰਦੀ ਆੜ੍ਹਤੀਆ, ਕਾਲਾ ਗਰਗ ਆੜ੍ਹਤੀਆ, ਨਰੇਸ਼ ਅਰੋੜਾ ਆੜ੍ਹਤੀਆ, ਗਗਨ ਕੁਮਾਰ ਆੜ੍ਹਤੀਆ, ਲਛਮਣ ਸਿੰਘ ਲੱਛੂ, ਹਰਬੰਸ ਸਿੰਘ ਹਰੀ, ਭੂਰਾ ਸਿੰਘ ਭੰਗੂ, ਜਰਨੈਲ ਸਿੰਘ ਚੀਮਾ, ਬਹਾਦਰ ਸਿੰਘ, ਮੱਖਣ ਸਿੰਘ, ਏ.ਐਨ.ਐਮ ਬਲਵਿੰਦਰ ਕੌਰ, ਸਿਮਰਤ ਕੌਰ ਸੀ.ਐਚ.ਓ, ਸੁਖਵਿੰਦਰ ਸਿੰਘ ਸਿਹਤ ਮੁਲਾਜ਼ਮ ਆਦਿ ਤੋਂ ਇਲਾਵਾ ਆਸ਼ਾ ਵਰਕਰ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪਿੰਡ ਝਲੂਰ ਦੀ ਪੰਚਾਇਤ ਵਲੋਂ ਅਧਿਕਾਰੀਆਂ ਉੱਪਰ ਗਰਾਂਟ ਦੇ ਪੈਸੇ ਜਾਰੀ ਨਾ ਕਰਨ ਦੇ ਦੋਸ਼

ਪੰਚਾਇਤ ਨੇ ਹਾਈਕੋਰਟ ਦਾ ਖੜ੍ਹਕਾਇਆ ਦਰਵਾਜ਼ਾ ਬਰਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਝਲੂਰ ਦੀ ਪੰਚਾਇਤ ਵਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਉੱਪਰ 14ਵੇਂ ਵਿੱਤ ਕਮਿਸ਼ਨ ਦੀ ਆਈ 72 ਲੱਖ ਰੁਪਏ ਦੀ ਗਰਾਂਟ ਵਿਚੋਂ ਪਿੰਡ ਵਿਚ ਵਿਕਾਸ ਕਾਰਜ ਕਰਵਾਉਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX