ਤਾਜਾ ਖ਼ਬਰਾਂ


ਲਾਪਤਾ ਨਾਬਾਲਗ਼ ਲੜਕੀ ਦੀ ਨਹਿਰ ਵਿਚੋਂ ਮਿਲੀ ਲਾਸ਼
. . .  1 day ago
ਫਰੀਦਕੋਟ , 16 ਜੂਨ (ਜਸਵੰਤ ਸਿੰਘ ਪੁਰਬਾ )-ਕੱਲ੍ਹ ਤੋਂ ਲਾਪਤਾ ਹੋਈ ਇਕ ਨਾਬਾਲਗ਼ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਫਰੀਦਕੋਟ ਦੇ ਇਕ ਲੜਕੇ ਉੱਤੇ ਵਿਆਹ ਦੇ ...
ਮਣੀਪੁਰ ਵਿਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ
. . .  1 day ago
ਇੰਫਾਲ, 16 ਜੂਨ - ਮਨੀਪੁਰ ਵਿਚ ਸਟੇਟ ਬੋਰਡ ਦੀਆਂ 10ਵੀਂ ਅਤੇ 12 ਵੀਂ ਕਲਾਸ ਦੀਆਂ ਪ੍ਰੀਖਿਆਵਾਂ ਇਸ ਸਾਲ ਰੱਦ ਕਰ ਦਿੱਤੀਆਂ ਗਈਆਂ ਹਨ । ਰਾਜ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਦਰਸ਼ਨੀ ਡਿਓੜੀ ਬਣਾਉਣ ਦੀ ਕੀਤੀ ਸ਼ੁਰੂਆਤ
. . .  1 day ago
ਛੇਹਰਟਾ,16 ਮਈ (ਸੁੱਖ ਵਡਾਲੀ)- ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ...
ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਧਰੁਵ ਦਹੀਆ ਨੂੰ ਇੰਟੈਲੀਜੈਂਸ ਬਿਊਰੋ ਦਾ ਜੁਆਇੰਟ ਡਿਪਟੀ ਡਾਇਰੈਕਟਰ ਲਗਾਇਆ
. . .  1 day ago
ਅਜਨਾਲਾ ,16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਧਰੁਵ ਦਹੀਆ ਆਈ.ਪੀ.ਐਸ. ਨੂੰ ਇੰਟੈਲੀਜੈਂਸ...
ਤਾਮਿਲਨਾਡੂ ਚਿੜੀਆਘਰ ਵਿਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਸ਼ੇਰ ਦੀ ਮੌਤ
. . .  1 day ago
ਚੇਨਈ, 16 ਜੂਨ - ਤਾਮਿਲਨਾਡੂ ਦੇ ਚੇਨਈ ਦੇ ਕੋਲ ਵਨਦਾਲੂਰ ਵਿਖੇ ਬੁੱਧਵਾਰ ਸਵੇਰੇ ਇਕ ਹੋਰ ਸ਼ੇਰ ਦੀ ਮੌਤ ਅਰਨੀਗਰ ਅੰਨਾ ਜ਼ੂਲੋਜੀਕਲ ਪਾਰਕ ਵਿਖੇ ਹੋਈ। ਏ.ਏ.ਐਸ.ਪੀ. ਦੇ ਡਿਪਟੀ ਡਾਇਰੈਕਟਰ ਨੇ 12 ਸਾਲਾ ...
5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਲਟੂਨ ਕਮਾਂਡਰ ਵਿਜੀਲੈਂਸ ਵਲੋਂ ਕਾਬੂ
. . .  1 day ago
ਸ਼ਾਹਕੋਟ, 16 ਜੂਨ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਇਕ ਪਲਟੂਨ ਕਮਾਂਡਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ ਕੀਤਾ ਹੈ । ਵਿਜੀਲੈਂਸ ਵਲੋਂ ਰਿਸ਼ਵਤ ਵਿਚ ...
ਅੰਮ੍ਰਿਤਸਰ 'ਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,16 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46301 ਹੋ ਗਏ ਹਨ, ਜਿਨ੍ਹਾਂ 'ਚੋਂ 1396 ...
ਗੰਗਸਰ ਗੁਰਦੁਆਰਾ ਸਾਹਿਬ ਦੇ ਦੋ ਮੁਲਾਜ਼ਮਾਂ ਦੇ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਲੱਗਣ 'ਤੇ ਥਾਣਾ ਜੈਤੋ 'ਚ ਮੁਕੱਦਮਾ ਦਰਜ
. . .  1 day ago
ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ...
ਪੰਜਾਬ ਦੀਆਂ 6 ਖ਼ਾਸ ਸਖ਼ਸ਼ੀਅਤਾਂ ਭਾਜਪਾ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ ,16 ਜੂਨ - ਪੰਜਾਬ 'ਚ ਭਾਜਪਾ ਦੀ ਮਜ਼ਬੂਤੀ ਲਈ ਪਾਰਟੀ ਵਲੋਂ ਯਤਨ ਜ਼ੋਰ ਸ਼ੋਰ ਦੇ ਨਾਲ ਸ਼ੁਰੂ ਹੋ ਚੁੱਕੇ ਹਨ । ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ...
ਅਧਿਆਪਕਾਂ ਨੇ ਵਿਦਿਆ ਭਵਨ ਦੇ ਸਾਰੇ ਗੇਟ ਕੀਤੇ ਬੰਦ
. . .  1 day ago
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਵਿਦਿਆ ਭਵਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ...
ਰਾਣਾ ਸੋਢੀ ਵਲੋਂ ਪੰਜਾਬ ਦੇ ਸਟੇਡੀਅਮ ਕੌਮੀ ਅਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
. . .  1 day ago
ਚੰਡੀਗੜ੍ਹ, 16 ਜੂਨ - ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ...
ਅੱਜ ਤੋਂ ਸੋਨੇ ਦੇ ਗਹਿਣਿਆਂ 'ਤੇ ਹਾਲਮਾਰਕਿੰਗ ਜ਼ਰੂਰੀ
. . .  1 day ago
ਨਵੀਂ ਦਿੱਲੀ,16 ਜੂਨ - ਭਾਰਤ ਸਰਕਾਰ ਨੇ ਸੋਨੇ ਦੇ ਗਹਿਣਿਆਂ ਅਤੇ ਹੋਰ ਸੋਨੇ ਦੀਆਂ ਚੀਜ਼ਾਂ 'ਤੇ ਅੱਜ ਤੋਂ ਹਾਲਮਾਰਕਿੰਗ ਜ਼ਰੂਰੀ ...
ਸਮਾਜ ਸੇਵੀ ਗੁਰਦੀਪ ਸਿੰਘ ਕਾਲੀ 'ਤੇ ਹੋਇਆ ਹਮਲਾ
. . .  1 day ago
ਖੰਨਾ, 16 ਜੂਨ( ਹਰਜਿੰਦਰ ਸਿੰਘ ਲਾਲ) - ਪੁਲਿਸ ਜ਼ਿਲ੍ਹਾ ਖੰਨਾ ਦੇ ਕਸਬਾ ਮਲੋਦ ਵਿਖੇ ਸਮਾਜ ਸੇਵੀ ਸੰਸਥਾਂ ਫੁਲੇਸਾਹੁ ਅੰਬੇਦਕਰ ਲੋਕ ਜਗਾਉ ਮੰਚ ਪ੍ਰਧਾਨ ...
ਕੱਚੇ ਅਧਿਆਪਕ ਯੂਨੀਅਨ ਵਲੋਂ ਪੱਕਾ ਧਰਨਾ ਲਗਾਉਣ ਦਾ ਐਲਾਨ
. . .  1 day ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਵਿੱਦਿਆ ਭਵਨ ਅੱਗੇ ਕੱਲ੍ਹ ਤੱਕ ਜਾਰੀ ਰਹੇਗਾ ਕੱਚੇ ਅਧਿਆਪਕਾਂ ਦਾ ਧਰਨਾ...
ਮਹਿੰਗਾਈ ਵਿਰੁੱਧ, ਸੀ.ਪੀ.ਆਈ. ਐਮ. ਨੇ ਜੰਡਿਆਲਾ ਮੰਜਕੀ ਵਿਚ ਰੋਸ ਪ੍ਰਦਰਸ਼ਨ ਅਤੇ ਪੁਤਲਾ ਫੂਕਿਆ
. . .  1 day ago
ਜੰਡਿਆਲਾ ਮੰਜਕੀ,16 ਜੂਨ (ਸੁਰਜੀਤ ਸਿੰਘ ਜੰਡਿਆਲਾ) - ਸੀ.ਪੀ.ਆਈ. ਐਮ. ਅਤੇ ਹੋਰ ਖੱਬੇ ਪੱਖੀ ਪਾਰਟੀਆਂ ਵਲੋਂ ਕੇਂਦਰੀ ਲੀਡਰਸ਼ਿਪ ਦੇ ਸੱਦੇ 'ਤੇ ਸਥਾਨਕ ਕਸਬੇ ਵਿਚ...
ਸ਼ੇਰੇ ਪੰਜਾਬ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ
. . .  1 day ago
ਅੰਮ੍ਰਿਤਸਰ, 16 ਜੂਨ (ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ...
ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ
. . .  1 day ago
ਮੋਗਾ,16 ਜੂਨ ( ਗੁਰਦੇਵ ਭਾਮ) - ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ ਹੋ ਗਈ...
ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ - ਦੂਲੋ
. . .  1 day ago
ਗੜ੍ਹਸ਼ੰਕਰ, 16 ਜੂਨ (ਧਾਲੀਵਾਲ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਮੰਗੀ ...
ਐੱਸ.ਸੀ ਕਮਿਸ਼ਨ ਪੰਜਾਬ ਨੇ ਰਵਨੀਤ ਸਿੰਘ ਬਿੱਟੂ ਨੂੰ ਕੀਤਾ ਤਲਬ
. . .  1 day ago
ਚੰਡੀਗੜ੍ਹ, 16 ਜੂਨ - ਐੱਸ.ਸੀ ਕਮਿਸ਼ਨ ਪੰਜਾਬ ਨੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ 22 ਜੂਨ ਨੂੰ ਕਮਿਸ਼ਨ ਦੇ...
ਪੀ ਐਂਡ ਕੇ ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ , 16 ਜੂਨ - ਕੇਂਦਰੀ ਮੰਤਰੀ ਮੰਡਲ ਨੇ ਸਾਲ 2021- 22 ਲਈ ਫਾਸਫੇਟਿਕ ਅਤੇ ਪੋਟਾਸ਼ਿਕ (ਪੀ ਐਂਡ ਕੇ) ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ...
ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਹੱਥ ਲੱਗਿਆ ਹਾਈ ਵੋਲਟੇਜ ਤਾਰਾਂ ਨਾਲ ਸਾਰਾ ਸਰੀਰ ਸੜਿਆ
. . .  1 day ago
ਬਠਿੰਡਾ , 16 ਜੂਨ { ਨਾਇਬ } -ਬਠਿੰਡਾ ਜੰਕਸ਼ਨ ‘ਤੇ ਖੜ੍ਹੀ ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਅਚਾਨਕ ਉਪਰ ਦੀ ਲੰਘਦੀਆਂ ਹਾਈ ਵੋਲਟੇਜ ਤਾਰਾਂ ਨਾਲ ਹੱਥ ਲੱਗਣ...
ਜ਼ਿਲ੍ਹਾ ਲੁਧਿਆਣਾ ਵਿਚ ਦੁਕਾਨਾਂ ਤੇ ਹੋਰ ਅਦਾਰੇ ਰਾਤ 7.30 ਵਜੇ ਤੱਕ ਰਹਿਣਗੇ ਖੁੱਲ੍ਹੇ
. . .  1 day ago
ਲੁਧਿਆਣਾ, 16 ਜੂਨ (ਪੁਨੀਤ ਬਾਵਾ) - ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਵੀਰਵਾਰ ਤੋਂ ਜ਼ਿਲ੍ਹਾ ਲੁਧਿਆਣਾ...
ਕੋਵਿਡ-19 - ਫਰੰਟਲਾਈਨ ਕਰਮਚਾਰੀਆਂ ਲਈ 'ਕਸਟਮਾਈਜ਼ਡ ਕ੍ਰੈਸ਼ ਕੋਰਸ' ਪ੍ਰੋਗਰਾਮ ਦੀ ਹੋਵੇਗੀ ਸ਼ੁਰੂਆਤ
. . .  1 day ago
ਨਵੀਂ ਦਿੱਲੀ, 16 ਜੂਨ - ਪ੍ਰਧਾਨ ਮੰਤਰੀ ਮੋਦੀ 18 ਜੂਨ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਫਰੰਟਲਾਈਨ ਕਰਮਚਾਰੀਆਂ ਲਈ...
ਕੇਂਦਰ ਦਾ ਪੱਛਮੀ ਬੰਗਾਲ ਨੂੰ ਕੋਵਿਡ ਹਸਪਤਾਲ ਲਈ 41.62 ਕਰੋੜ ਦੇਣ ਦਾ ਫ਼ੈਸਲਾ
. . .  1 day ago
ਕੋਲਕਾਤਾ, 16 ਜੂਨ - ਪ੍ਰਧਾਨ ਮੰਤਰੀ ਕੇਅਰਜ਼ ਫ਼ੰਡ ਟਰੱਸਟ ਨੇ ਮੁਰਸ਼ੀਦਾਬਾਦ ਅਤੇ ਕਲਿਆਣੀ, ਪੱਛਮੀ ਬੰਗਾਲ ਵਿਖੇ ਡੀ.ਆਰ.ਡੀ.ਓ. ਦੁਆਰਾ ਦੋ 250 ਬਿਸਤਰਿਆਂ ਵਾਲੇ ਅਸਥਾਈ ਕੋਵਿਡ ਹਸਪਤਾਲ ਸਥਾਪਤ...
ਮੁਹਾਲੀ ਸਿੱਖਿਆ ਬੋਰਡ ਦੀ ਬਿਲਡਿੰਗ 'ਤੇ ਚੜੇ ਇਕ ਅਧਿਆਪਕ ਨੇ ਆਪਣੇ 'ਤੇ ਪਾਇਆ ਪੈਟਰੋਲ
. . .  1 day ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕ ਸਾਥੀਆਂ ਦੀ ਵੱਡੀ ਇਕੱਤਰਤਾ ਦੀ ਅਗਵਾਈ ਕਰਦੇ ਹੋਏ 5 ਸਾਥੀ ਪੈਟਰੋਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ \'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਰਾਸ਼ਟਰੀ-ਅੰਤਰਰਾਸ਼ਟਰੀ

ਪੁਲਾੜ ਸਟੇਸ਼ਨ ਤੋਂ ਇਕ ਅਮਰੀਕੀ ਤੇ ਦੋ ਰੂਸੀ ਧਰਤੀ 'ਤੇ ਵਾਪਸ ਪਰਤੇ

ਮਾਸਕੋ, 17 ਅਪ੍ਰੈਲ (ਏਜੰਸੀ)- ਇਕ ਅਮਰੀਕੀ ਅਤੇ ਦੋ ਰੂਸੀ ਪੁਲਾੜ ਯਾਤਰੀ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ 'ਚ 6 ਮਹੀਨੇ ਦਾ ਲੰਬਾ ਸਮਾਂ ਗੁਜ਼ਾਰ ਕੇ ਧਰਤੀ 'ਤੇ ਵਾਪਸ ਪਰਤ ਆਏ ਹਨ | ਇਕ ਸਾਯੁਜ ਪੁਲਾੜ ਵਾਹਨ ਨਾਸਾ ਦੇ ਕੇਟ ਰੂਬਿੰਸ ਅਤੇ ਰੂਸੀ ਸਰਜੇ ਰਿਝਕੋਵ ਅਤੇ ਸਰਜੇ ...

ਪੂਰੀ ਖ਼ਬਰ »

ਦੁਨੀਆ ਦਾ ਸਭ ਤੋਂ ਵੱਡਾ ਖਰਗੋਸ਼ ਡੇਰੀਅਸ ਗਾਇਬ

ਲੰਡਨ, 17 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਦੁਨੀਆ ਦਾ ਸਭ ਤੋਂ ਵੱਡਾ ਡੇਰੀਅਸ ਨਾਂਅ ਦਾ ਖਰਗੋਸ਼ ਇਕ ਹਫ਼ਤੇ ਤੋਂ ਅਲੋਪ ਹੋ ਗਿਆ ਹੈ, ਜੋ 1.2 ਮੀਟਰ ਲੰਬਾ ਹੈ | ਸਥਾਨਕ ਵੈਸਟ ਮੁਰਸੀਆ ਪੁਲਿਸ ਨੇ ਕਿਹਾ ਕਿ ਮਹਾਂਦੀਪ ਦੇ ਵਿਸ਼ਾਲ ਖਰਗੋਸ਼ ਨੂੰ ਇਸ ਦੇ ਵਾੜੇ ਤੋਂ ਚੋਰੀ ...

ਪੂਰੀ ਖ਼ਬਰ »

ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ 'ਇਲੈਕਸ਼ਨ ਸਟਾਰ' ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)- ਬਾਲੀਵੁੱਡ ਅਦਾਕਾਰ ਅਤੇ 'ਪੰਜਾਬ ਰਾਜ ਚੋਣ ਆਈਕਨ' ਸੋਨੂੰ ਸੂਦ ਨੇ ਬੀਤੇ ਕੱਲ੍ਹ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫ਼ਤਰ ਵਲੋਂ ਆਰੰਭੀ ਗਈ 'ਚੋਣ ਸਟਾਰ' ਪਹਿਲ ਦੀ ਜੇਤੂ ਜੋੜੀ ...

ਪੂਰੀ ਖ਼ਬਰ »

ਪਿ੍ੰਸ ਫਿਲਿਪ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਰਸਮਾਂ

ਲੰਡਨ, 17 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਡਿਊਕ ਆਫ ਐਡਿਨਬਰਾ ਪਿ੍ੰਸ ਫਿਲਿਪ ਦਾ ਅੰਤਿਮ ਸੰਸਕਾਰ ਅੱਜ 17 ਅਪ੍ਰੈਲ ਨੂੰ ਵਿੰਡਸਰ ਕਾਸਲ ਦੀ ਚੈਪਲ 'ਚ ਹੋਇਆ | ਜਿਸ 'ਚ ਸ਼ਾਹੀ ਪਰਿਵਾਰ ਦੇ ਸਿਰਫ 30 ਮੈਂਬਰ ਹੀ ਸ਼ਾਮਿਲ ਹੋਏ | ਕੋਵਿਡ-19 ਕਾਰਨ ਲੱਗੀ ਤਾਲਾਬੰਦੀ ਕਾਰਨ ਸ਼ਾਹੀ ਪਰਿਵਾਰ ਵਲੋਂ ਨਿਯਮਾਂ ਦੀ ਪਾਲਣਾ ਕੀਤੀ ਗਈ | ਮਹਾਰਾਣੀ ਐਲਿਜਾਬੈੱਥ ਆਪਣੇ ਪਤੀ ਨੂੰ ਅੰਤਿਮ ਵਿਦਾਇਗੀ ਦੇਣ ਮੌਕੇ ਇਕੱਲੀ ਹੀ ਬੈਠੀ ਸੀ | ਜਦ ਕਿ ਪਿ੍ੰਸ ਚਾਰਲਸ ਉਨ੍ਹਾਂ ਦੇ ਸਾਹਮਣੇ ਬੈਠੇ ਸਨ | ਪਿ੍ੰਸ ਵਿਲੀਅਮ ਅਤੇ ਪਿ੍ੰਸ ਹੈਰੀ ਆਪਣੇ ਦਾਦੇ ਪਿ੍ੰਸ ਫਿਲਿਪ ਦੇ ਤਾਬੂਤ ਦੇ ਪਿੱਛੇ ਸਨ ਅਤੇ ਪਿ੍ੰਸ ਪੀਟਰ ਫਿਲਿਪਸ ਦੋਵਾਂ ਦੇ ਵਿਚਕਾਰ ਸੀ | ਅੰਤਿਮ ਸੰਸਕਾਰ ਦੇ ਬਾਅਦ ਇਨ੍ਹਾਂ ਦੋਵਾਂ ਨੂੰ ਲੰਬੇ ਸਮੇਂ ਬਾਅਦ ਆਪਸ 'ਚ ਗੱਲਬਾਤ ਕਰਦਿਆਂ ਦੇਖਿਆ ਗਿਆ | ਪਿ੍ੰਸ ਫਿਲਿਪ ਵਲੋਂ ਡਿਜ਼ਾਈਨ ਕੀਤੀ ਵਿਸ਼ੇਸ਼ ਲੈਂਡ ਰੂਵਰ ਗੱਡੀ 'ਤੇ ਹੀ ਉਨ੍ਹਾਂ ਦੀ ਅੰਤਿਮ ਯਾਤਰਾ ਮੌਕੇ ਤਾਬੂਤ ਰੱਖਿਆ ਗਿਆ ਸੀ | ਜਿਸ ਲਈ ਉਕਤ ਗੱਡੀ 'ਚ ਕੁਝ ਦੁਬਾਰਾ ਤਬਦੀਲੀਆਂ ਕੀਤੀਆਂ ਗਈਆਂ | ਅੰਤਮ ਵਿਦਾਇਗੀ ਮੌਕੇ ਦੇਸ਼ ਭਰ 'ਚ ਇੱਕ ਮਿੰਟ ਲਈ ਮੌਨ ਰੱਖਿਆ | ਪ੍ਰਧਾਨ ਮੰਤਰੀ ਬੌਰਿਸ ਜੌਹਨਸਨ, ਵਿਰੋਧੀ ਧਿਰ ਦੇ ਨੇਤਾ ਸਰ ਕੀਰ ਸਟਾਰਮਰ ਸਮੇਤ ਵਿਸ਼ਵ ਭਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸ਼ੋਕ ਸੰਦੇਸ਼ ਭੇਜ ਕੇ ਸ਼ਾਹੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਿ੍ੰਸ ਫਿਲਿਪ ਵਲੋਂ ਵਾਤਾਵਰਣ ਲਈ ਅਤੇ ਮਨੁੱਖਤਾ ਲਈ ਕੀਤੇ ਚੰਗੇ ਨੂੰ ਯਾਦ ਕੀਤਾ | ਇਸ ਮੌਕੇ ਵੱਖ-ਵੱਖ ਫ਼ੌਜੀ ਪਲਟਨਾਂ ਵਲੋਂ ਸਲਾਮੀ ਦਿੱਤੀ ਗਈ | ਅੰਤਿਮ ਸੰਸਕਾਰ ਮੌਕੇ ਪਿ੍ੰਸ ਚਾਰਲਸ, ਪਿ੍ੰਸ ਐਂਡਰਿਊ, ਪਿ੍ੰਸਸ ਐਨੀ, ਕੇਟ ਮਿਡਲਟਨ ਆਦਿ ਸਮੇਤ ਸ਼ਾਹੀ ਪਰਿਵਾਰ ਦੇ ਮੈਂਬਰ ਹਾਜ਼ਰ ਸਨ | ਸ਼ਾਹੀ ਪਰਿਵਾਰ ਨੇ ਇਸ ਮੌਕੇ ਫ਼ੌਜੀ ਵਰਦੀ ਦੀ ਥਾਂ ਸੂਟ ਪਹਿਨੇ, ਜਦ ਕਿ ਮਹਿਲਾਵਾਂ ਦਾ ਕਾਲੇ ਰੰਗ ਦਾ ਪਹਿਰਾਵਾ ਸੀ | ਵਿੰਡਸਰ ਕਾਸਲ ਦੇ ਬਾਹਰ ਭਾਵੇਂ ਲੋਕਾਂ ਨੂੰ ਇਕੱਠਾ ਨਾ ਹੋਣ ਦੀਆਂ ਅਪੀਲਾਂ ਕੀਤੀਆ ਗਈਆਂ ਸਨ, ਪਰ ਫਿਰ ਵੀ ਸ਼ਾਹੀ ਪਰਿਵਾਰ ਦੇ ਪ੍ਰਸੰਸਕਾਂ ਨੇ ਕਾਸਲ ਦੇ ਬਾਹਰ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ |
ਪਿ੍ੰਸ ਫਿਲਿਪ ਦੇ ਅੰਤਿਮ ਰਸਮਾਂ ਮੌਕੇ ਸਿੱਖਾਂ ਵਲੋਂ ਲੰਗਰ

ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਡਿਊਕ ਆਫ ਈਡਨਬਰਗ ਪਿ੍ੰਸ ਫਿਲਿਪ ਦੇ ਅੰਤਿਮ ਸੰਸਕਾਰ ਮੌਕੇ ਵਿੰਡਸਰ ਕਾਸਲ ਦੇ ਬਾਹਰ ਸਿੱਖ ਭਾਈਚਾਰੇ ਵਲੋਂ ਲੰਗਰਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਜਨਰਲ ਸਕੱਤਰ ਹਰਮੀਤ ਸਿੰਘ ਗਿੱਲ ਨੇ ਦੱਸਿਆ ਕਿ ਇਹ ਪ੍ਰਬੰਧ ਸ੍ਰੀਗੁਰੂ ਸਿੰਘ ਸਭਾ ਸਾਊਥਾਲ ਵਲੋਂ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਇਸ ਮੌਕੇ ਪਹੁੰਚੇ ਆਮ ਲੋਕਾਂ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਨੇ ਵੀ ਲੰਗਰ ਛਕਿਆ |

ਖ਼ਬਰ ਸ਼ੇਅਰ ਕਰੋ

 

ਇਮੀਗ੍ਰੇਸ਼ਨ ਪ੍ਰੋਗਰਾਮਾਂ ਦੇ ਐਲਾਨ ਤੋਂ ਬਾਅਦ ਨਹੀਂ ਬੁੱਕ ਹੋ ਰਹੀਆਂ ਆਈਲਟਸ ਟੈਸਟ ਦੀਆਂ ਤਰੀਕਾਂ

ਵਿਨੀਪੈਗ, 17 ਅਪ੍ਰੈਲ (ਸਰਬਪਾਲ ਸਿੰਘ)-ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡਸਿਨੋ ਦੁਆਰਾ ਸੀਮਤ ਸਮੇਂ ਦੇ ਇਮੀਗ੍ਰੇਸ਼ਨ ਪ੍ਰੋਗਰਾਮਾਂ ਰਾਹੀਂ 90,000 ਨਵੇਂ ਪ੍ਰਵਾਸੀਆਂ ਨੂੰ ਕੈਨੇਡਾ ਦੀ ਪੱਕੀ ਇਮੀਗ੍ਰੇਸ਼ਨ ਦੇਣ ਦੇ ਐਲਾਨ ਮਗਰੋਂ ਅਤੇ ਇਨ੍ਹਾਂ ...

ਪੂਰੀ ਖ਼ਬਰ »

ਕੈਨੇਡਾ 'ਚ 6000 ਹੋਰ ਵਿਦੇਸ਼ੀਆਂ ਨੂੰ ਪੱਕੇ ਹੋਣ ਦਾ ਮੌਕਾ ਮਿਲਿਆ

ਟੋਰਾਂਟੋ, 17 ਅਪ੍ਰੈਲ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਵਿਦੇਸ਼ੀਆਂ ਨੂੰ ਪੱਕੇ ਕਰਨ ਦਾ ਸਿਲਸਿਲਾ ਜਾਰੀ ਰੱਖਿਆ ਜਾ ਰਿਹਾ ਹੈ | ਬੀਤੀ 15 ਅਪ੍ਰੈਲ ਨੂੰ 90000 ਲੋਕਾਂ ਨੂੰ ਪੱਕੀ ਇਮੀਗ੍ਰੇਸ਼ਨ ਅਪਲਾਈ ਕਰਨ ਦਾ ਮੌਕਾ ਦੇਣ ਤੋਂ ਬਾਅਦ ਬੀਤੇ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਚੋਣਾਂ 'ਚ ਸਿਰਸਾ ਦੇ ਹੱਕ 'ਚ ਨਿੱਤਰੇ ਅਮਰੀਕੀ ਸਿੱਖ ਆਗੂ

ਸਾਨ ਫਰਾਂਸਿਸਕੋ, 17 ਅਪ੍ਰੈਲ (ਐੱਸ.ਅਸ਼ੋਕ ਭੌਰਾ)- ਆਉਂਦੀ 25 ਅਪ੍ਰੈਲ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਣ ਵਾਲੀਆਂ ਚੋਣਾਂ ਪ੍ਰਤੀ ਵਿਦੇਸ਼ਾਂ 'ਚ ਵਸਦੇ ਸਿੱਖਾਂ ਦੇ ਮਨਾਂ 'ਚ ਵੀ ਉਤਸ਼ਾਹ ਅਤੇ ਉਤਸੁਕਤਾ ਬਣੀ ਹੋਈ ਹੈ | ਉੱਘੇ ਕਾਰੋਬਾਰੀ ਅਮੋਲਕ ...

ਪੂਰੀ ਖ਼ਬਰ »

ਸ਼ਿਕਾਗੋ 'ਚ ਪੁਲਿਸ ਗੋਲੀ ਨਾਲ ਨਾਬਾਲਗ ਦੀ ਮੌਤ ਨੂੰ ਲੈ ਕੇ ਹਜ਼ਾਰਾਂ ਲੋਕਾਂ ਵਲੋਂ ਪ੍ਰਦਰਸ਼ਨ

ਸੈਕਰਾਮੈਂਟੋ, 17 ਅਪ੍ਰੈਲ (ਹੁਸਨ ਲੜੋਆ ਬੰਗਾ)-ਐਡਮ ਟੋਲੇਡੋ ਨਾਮੀ 13 ਸਾਲਾ ਮੁੰਡੇ ਦੀ ਪੁਲਿਸ ਗੋਲੀ ਨਾਲ ਹੋਈ ਮੌਤ ਦੇ ਮਾਮਲੇ 'ਚ ਨਿਆਂ ਦੀ ਮੰਗ ਨੂੰ ਲੈ ਕੇ ਸ਼ਿਕਾਗੋ 'ਚ ਹਜ਼ਾਰਾਂ ਲੋਕਾਂ ਨੇ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੇ 'ਜਸਟਿਸ ਫਾਰ ਐਡਮ ਟੋਲੇਡੋ' ਬੈਨਰ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਗੋਲਡ ਕੋਸਟ ਗੁਰਦੁਆਰੇ ਨੂੰ ਵੇਚਣ ਤੋਂ ਰੋਕਣ ਲਈ ਕੋਸ਼ਿਸ਼ਾਂ

ਬਿ੍ਸਬੇਨ, 17 ਅਪ੍ਰੈਲ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰਲੀਆ ਦੇ ਸ਼ਹਿਰ ਗੋਲਡ ਕੋਸਟ ਗੁਰਦੁਆਰੇ ਦੇ ਵੇਚੇ ਜਾਣ ਦੀ ਸੰਭਾਵਨਾ ਨਾਲ ਸਿੱਖ ਭਾਈਚਾਰੇ ਵਲੋਂ ਇਸ ਨੂੰ ਰੋਕਣ ਲਈ ਮੀਟਿੰਗ ਅਤੇ ਵਿਚਾਰਾਂ ਦਾ ਦੌਰ ਜਾਰੀ ਹੈ | ਪਿਛਲੇ ਐਤਵਾਰ ਤੋਂ ਜਾਰੀ ਇਨ੍ਹਾਂ ...

ਪੂਰੀ ਖ਼ਬਰ »

ਯੂ.ਕੇ. 'ਚ ਗਰਭਵਤੀ ਔਰਤਾਂ ਨੂੰ ਵੈਕਸੀਨ ਲਈ ਮਿਲੇਗੀ ਪਹਿਲ

ਲੈਸਟਰ (ਇੰਗਲੈਂਡ), 17 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਯੂ.ਕੇ. 'ਚ ਗਰਭਵਤੀ ਔਰਤਾਂ ਨੂੰ ਕੋਵਿਡ-19 ਟੀਕਾ ਲਗਾਇਆ ਜਾਵੇਗਾ ਤਾਂ ਕਿ ਉਨ੍ਹਾਂ ਨੂੰ ਅਤੇ ਆਉਣ ਵਾਲੇ ਬੱਚੇ ਨੂੰ ਮਹਾਂਮਾਰੀ ਤੋਂ ਬਚਾਇਆ ਜਾ ਸਕੇ | ਇਸ ਸਬੰਧੀ ਰਾਇਲ  ਕਾਲਜ ਆਫ਼ ਆਬਸਟੈਟਿ੍ਕਸ ਅਤੇ ...

ਪੂਰੀ ਖ਼ਬਰ »

ਜਰਮਨ ਚਾਂਸਲਰ ਅੰਜੇਲਾ ਨੂੰ ਮਿਲੀ ਅਸਟ੍ਰਾਜੈਨੇਕਾ ਦੀ ਪਹਿਲੀ ਖੁਰਾਕ

ਮਾਨਹਾਈਮ (ਜਰਮਨੀ), 17 ਅਪ੍ਰੈਲ (ਬਸੰਤ ਸਿੰਘ ਰਾਮੂਵਾਲੀਆ)- ਜਰਮਨ ਚਾਂਸਲਰ ਅੰਜੇਲਾ ਮਰਕੇਲ ਨੇ ਐਲਾਨ ਕੀਤਾ ਕਿ ਉਨ੍ਹਾਂ ਨੂੰ ਅਸਟ੍ਰਾਜੈਨੇਕਾ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਮਿਲ ਗਈ ਹੈ | ਮਰਕੇਲ ਨੇ ਸ਼ੁੱਕਰਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਮੈਂ ਅੱਜ ...

ਪੂਰੀ ਖ਼ਬਰ »

ਵਾਸ਼ਿੰਗਟਨ ਸਟੇਟ 'ਚ 2169 ਨਵੇਂ ਕੇਸ ਤੇ 18 ਮੌਤਾਂ

ਸਿਆਟਲ, 17 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਵਾਸ਼ਿੰਗਟਨ ਸਟੇਟ 'ਚ ਕੋਰੋਨਾ ਮਹਾਂਮਾਰੀ ਦੇ ਕੇਸ ਦੁਬਾਰਾ ਵਧਣੇ ਸ਼ੁਰੂ ਹੋਏ, ਜਿੱਥੇ ਪਿਛਲੇ 24 ਘੰਟਿਆਂ ਵਿਚ 2168 ਨਵੇਂ ਕੇਸ ਸਾਹਮਣੇ ਆਏ ਹਨ ਅਤੇ 18 ਮੌਤਾਂ ਹੋਈਆਂ ਹਨ | ਹੁਣ ਤੱਕ 383894 ਕੋਰੋਨਾ ਟੈਸਟ ਕੀਤੇ ਗਏ ਅਤੇ 5380 ਮੌਤਾਂ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਸਰੀ ਦੇ ਵਿਦਿਆਰਥੀਆਂ ਨੇ ਮਨਾਇਆ ਖ਼ਾਲਸਾ ਸਾਜਨਾ ਦਿਵਸ

ਐਬਟਸਫੋਰਡ, 17 ਅਪ੍ਰੈਲ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਸਰੀ ਸਥਿਤ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਵਲੋਂ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਖ਼ਾਲਸਈ ਬਾਣੇ ਪਾ ਕੇ ਵਿਦਿਆਰਥੀਆਂ ਨੇ ਸਬੰਧਿਤ ਵੱਖ-ਵੱਖ ਤਰ੍ਹਾਂ ਦੇ ਪ੍ਰੋਜੈਕਟ ਤਿਆਰ ਕੀਤੇ | ...

ਪੂਰੀ ਖ਼ਬਰ »

ਹਾਂਗਕਾਂਗ 'ਚ ਮੀਡੀਆ ਨੂੰ ਨਿਸ਼ਾਨਾ ਬਣਾਉਣ 'ਤੇ ਸੁਰੱਖਿਆ ਕਾਨੂੰਨ ਦੀ ਵਰਤੋਂ ਦੀ ਇਜਾਜ਼ਤ

ਹਾਂਗਕਾਂਗ, 17 ਅਪ੍ਰੈਲ (ਜੰਗ ਬਹਾਦਰ ਸਿੰਘ)-ਹਾਂਗਕਾਂਗ ਜਰਨਲਿਸਟ ਐਸੋਸੀਏਸ਼ਨ ਦੇ ਚੇਅਰਮੈਨ ਕ੍ਰਿਸ ਯਿਊਾਗ ਮੁਤਾਬਿਕ ਹਾਂਗਕਾਂਗ ਦੇ ਮੀਡੀਆ ਦੀ ਆਜ਼ਾਦੀ ਨੂੰ ਨਿਸ਼ਾਨਾ ਬਣਾਉਣ ਲਈ ਸੁਰੱਖਿਆ ਕਾਨੂੰਨ ਦੀ ਵਰਤੋਂ ਕੀਤੀ ਜਾ ਸਕਦੀ ਹੈ | ਹਾਂਗਕਾਂਗ ਪੁਲਿਸ ਮੁਖੀ ...

ਪੂਰੀ ਖ਼ਬਰ »

ਓਸਲੋ (ਨਾਰਵੇ) 'ਚ ਖ਼ਾਲਸਾ ਪੰਥ ਦੀ ਸਾਜਨਾ ਨੂੰ ਸਮਰਪਿਤ ਕੀਰਤਨ ਦਰਬਾਰ

ਓਸਲੋ, 17 ਅਪ੍ਰੈਲ (ਡਿੰਪਾ ਵਿਰਕ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨਾਲ ਸਬੰਧਿਤ ਕੀਰਤਨ ਦਰਬਾਰ ਕਰਵਾਏ ਗਏ ਪਰ ਕੋਰੋਨਾ ਕਰਕੇ ਨਾਰਵੇ 'ਚ ਵਿਸਾਖੀ ਦੀਆਂ ਰੌਣਕਾਂ ਇਸ ਵਾਰ ਵੀ ਫਿੱਕੀਆਂ ਹੀ ਰਹੀਆਂ | ਭਾਵੇਂਕਿ ਨਾਰਵੇ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX