ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 7 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ \'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਪੁਲਿਸ ਨੇ ਪਿਛਲੇ 2 ਮਹੀਨਿਆਂ ਅੰਦਰ ਗੁੰਮ ਹੋਏ 70 ਮੋਬਾਈਲ ਫ਼ੋਨ ਟਰੇਸ ਕਰਕੇ ਮਾਲਕਾਂ ਹਵਾਲੇ ਕੀਤੇ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਵਲੋਂ ਜ਼ਿਲੇ੍ਹ ਅੰਦਰ ਲੋਕਾਂ ਦੀ ਸੁਰੱਖਿਆ ਲਈ ਜਿੱਥੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾ ਰਹੀ ਹੈ ਉੱਥੇ ਹੀ ਸ਼ਹਿਰ ਅੰਦਰ ਡਰੋਨ ਕੈਮਰਿਆਂ ਅਤੇ ...

ਪੂਰੀ ਖ਼ਬਰ »

ਖ਼ਰੀਦ ਕੇਂਦਰ ਦੋਦਾ ਵਿਖੇ ਏ.ਡੀ.ਸੀ. ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨੇ ਲਿਆ ਪ੍ਰਬੰਧਾਂ ਜਾਇਜ਼ਾ

ਦੋਦਾ, 17 ਅਪ੍ਰੈਲ (ਰਵੀਪਾਲ)-ਦਾਣਾ ਮੰਡੀ ਦੋਦਾ ਵਿਖੇ ਕਣਕ ਦੀ ਖ਼ਰੀਦ, ਤੁਲਾਈ, ਭਰਾਈ ਆਦਿ ਪ੍ਰਬੰਧਾਂ ਦਾ ਜਾਇਜ਼ਾ ਅੱਜ ਏ.ਡੀ.ਸੀ. ਗੁਰਬਿੰਦਰ ਸਿੰਘ ਸਰਾਓਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨਰਿੰਦਰ ਸਿੰਘ ਕਾਉਣੀ ਵਲੋਂ ਲਿਆ ਗਿਆ | ਉਨ੍ਹਾਂ ਮੰਡੀ 'ਚ ਕਿਸਾਨਾਂ, ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ

ਗਿੱਦੜਬਾਹਾ, 17 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਦੀ ਪੁਲਿਸ ਨੇ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਉਸ ਦੇ ਪਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪ੍ਰਦੀਪ ਕੌਰ ਪੁੱਤਰੀ ਬਲਜਿੰਦਰ ਸਿੰਘ ਵਾਸੀ ਪਿੰਡ ਰੁਖਾਲਾ ਨੇ 9 ਮਾਰਚ 2021 ਨੂੰ ਪੁਲਿਸ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ 52 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ 'ਚ ਅੱਜ 52 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 14, ਜ਼ਿਲ੍ਹਾ ਜੇਲ੍ਹ 1, ਮਲੋਟ 9, ਗਿੱਦੜਬਾਹਾ 10, ਪਿੰਡ ਰਾਮਨਗਰ 1, ਖਿਉਵਾਲੀ 1, ਬਰੀਵਾਲਾ 3, ਭਾਗਸਰ 1, ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਵਲੋਂ ਮੰਡੀਆਂ ਦਾ ਦੌਰਾ-ਪ੍ਰਬੰਧਾਂ 'ਤੇ ਸੰਤੁਸ਼ਟੀ ਪ੍ਰਗਟਾਈ

ਮਲੋਟ, 17 ਅਪ੍ਰੈਲ (ਅਜਮੇਰ ਸਿੰਘ ਬਰਾੜ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਵਲੋਂ ਮਲੋਟ ਸ਼ਹਿਰ ਅਤੇ ਪਿੰਡ ਅਬੁੱਲਖੁਰਾਣਾ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਮਲੋਟ ਵਿਖੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਦਾ ਬਿਆਨ ਬਿਲਕੁਲ ਦਰੁਸਤ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-2017 ਦੌਰਾਨ ਕਾਂਗਰਸ ਪਾਰਟੀ ਪੰਜਾਬ ਵਿਚ ਇਸ ਵਾਅਦੇ ਨਾਲ ਸੱਤਾ 'ਚ ਆਈ ਸੀ ਕਿ ਸਰਕਾਰ ਬਣਨ 'ਤੇ ਨਸ਼ਿਆਂ ਦਾ ਖ਼ਾਤਮਾ ਕੀਤਾ ਜਾਵੇਗਾ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜਾ ਮਿਲੇਗੀ ਪਰ ਇਹ ਦੋਵੇਂ ਮਾਮਲੇ ਉਸੇ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਕਰਨ ਦੇ ਦੋਸ਼ 'ਚ ਤਿੰਨ ਕਾਬੂ

ਮਲੋਟ, 17 ਅਪ੍ਰੈਲ (ਅਜਮੇਰ ਸਿੰਘ ਬਰਾੜ, ਪਾਟਿਲ)-ਪਿਛਲੇ ਲੰਬੇ ਸਮੇਂ ਤੋਂ ਖੇਤਾਂ ਅੰਦਰ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤੇਲ ਕੱਢਣ ਕਰਕੇ ਕਿਸਾਨਾਂ ਦੀਆਂ ਆ ਰਹੀਆਂ ਸ਼ਿਕਾਇਤਾਂ 'ਤੇ ਕਾਰਵਾਈ ਕਰਦਿਆਂ ਥਾਣਾ ਸਦਰ ਮਲੋਟ ਪੁਲਿਸ ਨੇ ਦੋ ਭਰਾਵਾਂ ਸਮੇਤ ਇਸ ਗਰੋਹ ਦੇ ...

ਪੂਰੀ ਖ਼ਬਰ »

ਲੱਖੇਵਾਲੀ ਪੁਲਿਸ ਨੇ ਸੈਮੀਨਾਰ ਦੌਰਾਨ ਕੋਰੋਨਾ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ

ਮੰਡੀ ਲੱਖੇਵਾਲੀ, 17 ਅਪ੍ਰੈਲ (ਮਿਲਖ ਰਾਜ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਵਲੋਂ ਕਰੋਨਾ ਖ਼ਿਲਾਫ਼ ਵਿੱਢੀ ਜੰਗ ਨੂੰ ਸਮਰਪਿਤ ਜ਼ਿਲ੍ਹਾ ਅਵੇਅਰਨੈੱਸ ਗਰੁੱਪ ਦੀ ਟੀਮ ਵਲੋਂ ਪੁਲਿਸ ਥਾਣਾ ਲੱਖੇਵਾਲੀ ਮੁਖੀ ਪਰਮਜੀਤ ਕੁਮਾਰ ਦੀ ਅਗਵਾਈ ਵਿਚ ਸਥਾਨਕ ...

ਪੂਰੀ ਖ਼ਬਰ »

12 ਬੋਤਲਾਂ ਹਰਿਆਣਾ ਦੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਮਲੋਟ, 17 ਅਪ੍ਰੈਲ (ਅਜਮੇਰ ਸਿੰਘ ਬਰਾੜ, ਪਾਟਿਲ)-ਥਾਣਾ ਸਿਟੀ ਮਲੋਟ ਪੁਲਿਸ ਨੇ ਹਰਿਆਣਾ ਤੋਂ ਸ਼ਰਾਬ ਲਿਆ ਕੇ ਮਹਿੰਗੇ ਭਾਅ 'ਚ ਵੇਚਣ ਦੇ ਦੋਸ਼ਾਂ 'ਚ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ...

ਪੂਰੀ ਖ਼ਬਰ »

480 ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ

ਮਲੋਟ, 17 ਅਪ੍ਰੈਲ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਪੁਲਿਸ ਨੇ 480 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਐੱਸ.ਐੱਚ.ਓ. ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਅਵਿਨਾਸ਼ ਕੁਮਾਰ ਦੀ ਅਗਵਾਈ 'ਚ ਪੁਲਿਸ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮੁੱਖ ਸੜਕ 'ਤੇ ਵਸਿਆ ਪਿੰਡ ਬੁੱਟਰ ਸ਼ਰੀਂਹ

ਰਵੀਪਾਲ 9463045165 ਦੋਦਾ-ਦੋਦਾ ਤੋਂ 5 ਕਿੱਲੋਮੀਟਰ ਦੂਰੀ 'ਤੇ (ਬਠਿੰਡਾ ਰੋਡ) 'ਤੇ ਵਸਿਆ ਪਿੰਡ ਬੁੱਟਰ ਸ਼ਰੀਂਹ ਜਿਸ ਦੀਆਂ ਚਾਰ ਪੱਤੀਆਂ ਥਰਾਜ, ਵਿਆਰੀ, ਦੁੱਲਾ ਤੇ ਆਲਮ ਪੱਤੀ 'ਚ ਜ਼ਿਆਦਾਤਰ ਬੁੱਟਰ ਗੋਤ ਤੋਂ ਇਲਾਵਾ ਵੱਖ-ਵੱਖ ਵਰਗਾਂ ਦੇ ਲੋਕ ਰਹਿੰਦੇ ਹਨ ਅਤੇ ਮੁੱਖ ...

ਪੂਰੀ ਖ਼ਬਰ »

ਰਜਿੰਦਰ ਸਿੰਘ ਰਾਜਾ ਸ਼ੋ੍ਰਮਣੀ ਅਕਾਲੀ ਦਲ (ਡੀ) ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਵਿਧਾਨ ਸਭਾ ਚੋਣਾਂ ਵਿਚ ਭਾਵੇਂ ਅਜੇ ਕਰੀਬ 8 ਮਹੀਨੇ ਬਾਕੀ ਹਨ, ਪਰ ਸਾਰੀਆਂ ਸਿਆਸੀ ਪਾਰਟੀਆਂ ਦਾ ਜ਼ੋਰ ਲੱਗਿਆ ਹੋਇਆ ਹੈ | ਇਸੇ ਕੜੀ ਤਹਿਤ ਚੰਡੀਗੜ੍ਹ ਵਿਚ ਹੋਈ ਸ਼ੋ੍ਰਮਣੀ ਅਕਾਲੀ ਦਲ (ਡੈਮੋਕੇ੍ਰਟਿਕ) ਦੀ ...

ਪੂਰੀ ਖ਼ਬਰ »

ਸਤਿੰਦਰ ਸਿੰਘ ਮੰਟਾ ਨੇ ਕੀਤਾ ਦੁੱਖ ਸਾਂਝਾ

ਮੰਡੀ ਲੱਖੇਵਾਲੀ, 17 ਅਪ੍ਰੈਲ (ਮਿਲਖ ਰਾਜ)-ਪਿੰਡ ਰੱਤਾਖੇੜਾ ਦੇ ਸਰਪੰਚ ਕੁਲਵਿੰਦਰ ਸਿੰਘ ਢਿੱਲੋਂ ਯੂਥ ਸਰਕਲ ਪ੍ਰਧਾਨ ਜਲਾਲਾਬਾਦ, ਸਾਹਿਬ ਸਿੰਘ ਢਿੱਲੋਂ ਤੇ ਅੰਗਰੇਜ਼ ਸਿੰਘ ਢਿੱਲੋਂ ਦੇ ਪਿਤਾ ਸ: ਅਜੀਤ ਸਿੰਘ ਢਿੱਲੋਂ ਦੇ ਅਕਾਲ ਚਲਾਣੇ ਤੇ ਸੀਨੀਅਰ ਅਕਾਲੀ ਆਗੂ ਤੇ ...

ਪੂਰੀ ਖ਼ਬਰ »

ਮੋਦੀ ਸਰਕਾਰ ਬਿਨਾਂ ਦੇਰੀ ਤਿੰਨੇ ਖੇਤੀ ਕਾਨੂੰਨ ਰੱਦ ਕਰੇ-ਜਸਕਰਨ ਸਿੰਘ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅੱਜ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ...

ਪੂਰੀ ਖ਼ਬਰ »

ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਯਾਦ 'ਚ ਗੁਰਮਤਿ ਸਮਾਗਮ

ਮਲੋਟ, 17 ਅਪ੍ਰੈਲ (ਅਜਮੇਰ ਸਿੰਘ ਬਰਾੜ)-ਪਦਮ ਸ੍ਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਨਾਨਕਸ਼ਾਹੀ ਪਿੰਡ ਝੋਰੜ ਵਿਖੇ ਕਰਵਾਇਆ ਗਿਆ | ਸਰਬ ਸਾਂਝੀ ਰਾਗੀ ਸਭਾ ਮਲੋਟ ਵਲੋਂ ਕਰਵਾਏ ਇਸ ਧਾਰਮਿਕ ਸਮਾਗਮ ਵਿਚ ਪਦਮ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਹਰਮਹਿੰਦਰ ਪਾਲ)-ਸ਼ਹਿਰ ਦੇ ਵਾਰਡ ਨੰਬਰ 24 ਜਲਾਲਾਬਾਦ ਰੋਡ, ਰੇਲਵੇ ਫਾਟਕ ਨੇੜੇ ਸਥਿਤ ਤੇਰੀਆ ਦੀ ਧਰਮਸ਼ਾਲਾ ਵਿਖੇ ਸਿਹਤ ਵਿਭਾਗ ਵਲੋਂ ਲਾਏ ਗਏ ਕੋਰੋਨਾ ਵੈਕਸੀਨੇਸ਼ਨ ਕੈਂਪ 'ਚ 100 ਲੋਕਾਂ ਦੇ ਕੋਰੋਨਾ ਵੈਕਸੀਨ ਟੀਕੇ ਲਗਾਏ ਗਏ | ਇਸ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ ਲਗਾਇਆ

ਮਲੋਟ, 17 ਅਪ੍ਰੈਲ (ਪਾਟਿਲ)-ਭਾਰਤ ਵਿਕਾਸ ਪ੍ਰੀਸ਼ਦ ਮਲੋਟ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਦੇ 130ਵੇਂ ਜਨਮ ਦਿਨ ਮੌਕੇ ਸਿਵਲ ਹਸਪਤਾਲ ਮਲੋਟ ਦੇ ਬਲੱਡ ਬੈਂਕ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ | ਕੈਂਪ ਦਾ ਉਦਘਾਟਨ ਸ੍ਰੀ ਰਿੱਕੀ ਚਾਵਰੀਆ, ਸ੍ਰੀ ਪਰਦੀਪ ਕੁਮਾਰ, ...

ਪੂਰੀ ਖ਼ਬਰ »

-ਮਾਮਲਾ ਨਹਿਰੀ ਬੰਦੀ ਦਾ - ਆਮ ਆਦਮੀ ਪਾਰਟੀ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ

ਸ੍ਰੀ ਮੁਕਤਸਰ ਸਾਹਿਬ, 17 ਅਪੈ੍ਰਲ (ਹਰਮਹਿੰਦਰ ਪਾਲ)-ਅਗਰਵਾਲ ਸਭਾ ਸ੍ਰੀ ਮੁਕਤਸਰ ਸਾਹਿਬ ਅਤੇ ਸਵੱਛ ਮੁਕਤਸਰ ਅਭਿਆਨ ਐਨ.ਜੀ.ਓ. ਵਲੋਂ ਗੋਨਿਆਣਾ ਰੋਡ ਸਥਿਤ ਗੁਰਦੁਆਰਾ ਅਤਰਸਰ ਸਾਹਿਬ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਇਆ ਗਿਆ, ਜਿਸ ਦੀ ਸ਼ੁਰੂਆਤ ਐਸ.ਡੀ.ਐਮ. ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਲਜ 'ਚ ਕੋਵਿਡ ਵੈਕਸੀਨ ਜਾਗਰੂਕਤਾ ਕੈਂਪ ਲਗਾਇਆ

ਮਲੋਟ, 17 ਅਪ੍ਰੈਲ (ਪਾਟਿਲ)-ਸਥਾਨਕ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਭਾਰਤ ਸਰਕਾਰ ਯੁਵਾ ਕਾਰਜਕ੍ਰਮ ਅਤੇ ਖੇਡ ਮੰਤਰਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਵਿਡ-19 ਟੀਕਾਕਰਨ ਅਤੇ ਡਾ:ਭੀਮ ਰਾਓ ਅੰਬੇਦਕਰ ਦੇ 130ਵੇਂ ਜਨਮਦਿਨ ਨੂੰ ਸਮਰਪਿਤ ਕੋਵਿਡ ਵੈਕਸੀਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਬਰਾੜ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਸੋਥਾ ਵਲੋਂ ਅੱਜ ਪਿੰਡ ਮਹਿਰਾਜਵਾਲਾ ਅਤੇ ਸੋਥਾ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਬਾਸਕਿਟਬਾਲ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ 'ਚ ਅਬੋਹਰ ਦੀ ਟੀਮ ਰਹੀ ਜੇਤੂ

ਲੰਬੀ, 17 ਅਪੈ੍ਰਲ (ਮੇਵਾ ਸਿੰਘ)-ਸਵ: ਹਰਜੋਤ ਸਿੰਘ ਢਿੱਲੋਂ ਯਾਦਗਾਰੀ ਦੋ ਦਿਨਾਂ ਬਾਸਕਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ, ਵਿਚ ਪੰਜਾਬ, ਹਰਿਆਣਾ ਤੇ ਰਾਜਸਥਾਨ ਦੀਆਂ 22 ਟੀਮਾਂ ਨੇ ਹਿੱਸਾ ਲਿਆ | ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਅਬੋਹਰ ਅਤੇ ...

ਪੂਰੀ ਖ਼ਬਰ »

ਮੁਲਾਜ਼ਮ ਆਗੂ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੂੰ ਸਦਮਾ-ਪਿਤਾ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗੁਰੂ ਹਰਿਗੋਬਿੰਦ ਤਾਪ ਬਿਜਲੀ ਲਹਿਰਾ ਮੁਹੱਬਤ (ਬਠਿੰਡਾ) ਦੇ ਮੁਲਾਜ਼ਮਾਂ ਦੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਸੂਬਾ ਆਗੂ ਅਤੇ ਲਹਿਰਾ ਮੁਹੱਬਤ ਇਕਾਈ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ...

ਪੂਰੀ ਖ਼ਬਰ »

ਬਲਦੇਵ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ: ਬਲਦੇਵ ਸਿੰਘ ਨੇ ਇੱਥੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਕਿਹਾ ਕਿ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਵਚਨਬੱਧ ਹਨ | ਇਸ ਮੌਕੇ ...

ਪੂਰੀ ਖ਼ਬਰ »

ਦਾਣਾ ਮੰਡੀਆਂ 'ਚ ਕੁਦਰਤ ਦੇ ਰਹਿਮੋ-ਕਰਮ 'ਤੇ ਪਈ ਹੈ ਲੱਖਾਂ ਕੁਇੰਟਲ ਕਣਕ

ਮੰਡੀ ਕਿੱਲਿਆਂਵਾਲੀ, 17 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ ਸਮੇਤ ਮਾਰਕਿਟ ਕਮੇਟੀ ਮਲੋਟ ਹੇਠਲੇ 50 ਖ਼ਰੀਦ ਕੇਂਦਰਾਂ ਅਤੇ ਤਿੰਨ ਦਾਣਾ ਮੰਡੀਆਂ 'ਚ ਖੁੱਲੇ੍ਹ ਅਸਮਾਨ ਹੇਠਾਂ ਲੱਖਾਂ ਕੁਇੰਟਲ ਕਣਕ ਕੁਦਰਤ ਦੇ ਰਹਿਮੋ-ਕਰਮ 'ਤੇ ਪਈ ਹੈ | ਪਹਿਲਾਂ ਹੀ ਕਣਕ ਦੀ ਨਮੀ ਦੇ ਮਸਲੇ ਨੂੰ ਲੈ ਕੇ ਕਿਸਾਨ ਪ੍ਰੇਸ਼ਾਨੀ ਵਿਚ ਹਨ | ਹਨ੍ਹੇਰੀ ਅਤੇ ਮੀਂਹ ਆਉਣ 'ਤੇ ਬੇਵੱਸ ਕਿਸਾਨ ਤਰਪਾਲਾਂ ਨਾਲ ਫ਼ਸਲ ਨੂੰ ਢਕਣ ਦੀ ਅਸਫ਼ਲ ਕੋਸ਼ਿਸ਼ਾਂ 'ਚ ਜੁਟੇ ਰਹੇ | ਹਰੇਕ ਛੇ ਮਹੀਨੇ ਬਾਅਦ ਫ਼ਸਲ ਖ਼ਰੀਦ 'ਤੇ ਕਰੋੜਾਂ ਰੁਪਏ ਮਾਲੀਏ ਦੇ ਬਾਵਜੂਦ ਸਰਕਾਰ ਸੂਬੇ ਦੇ ਹਜ਼ਾਰਾਂ ਖ਼ਰੀਦ ਕੇਂਦਰਾਂ 'ਤੇ ਅਜੇ ਤੱਕ ਸ਼ੈੱਡਾਂ ਦਾ ਪ੍ਰਬੰਧ ਨਹੀਂ ਕਰ ਸਕੀ | ਹਰ ਵਾਰ ਕਿਸਾਨ ਮੰਡੀਆਂ 'ਚ ਸ਼ੈੱਡਾਂ ਦੇ ਪ੍ਰਬੰਧਾਂ ਦੀ ਅਣਹੋਂਦ 'ਚ ਮੀਂਹ ਨਾਲ ਫ਼ਸਲਾਂ ਭਿੱਜਣ ਨਾਲ ਆਰਥਿਕ ਨੁਕਸਾਨ ਦੇ ਸ਼ਿਕਾਰ ਬਣਦੇ ਹਨ | ਲੰਬੀ ਹਲਕੇ 'ਚ ਸਿਰਫ਼ ਪੰਨੀਵਾਲਾ ਫੱਤਾ ਅਤੇ ਮੰਡੀ ਕਿੱਲਿਆਂਵਾਲੀ ਦੀਆਂ ਦਾਣਾ ਮੰਡੀਆਂ ਵਿਚ ਸ਼ੈੱਡ ਹਨ | ਹੈਰਾਨੀ ਦੀ ਗੱਲ ਹੈ ਕਿ ਵਪਾਰੀਆਂ ਦੀਆਂ ਖ਼ਾਲੀ ਭਾਰੀ ਵਾਲੀ ਕਟੌਤੀ ਤਹਿਤ ਖ਼ਰੀਦੀ ਫ਼ਸਲ ਸ਼ੈੱਡਾਂ ਹੇਠਾਂ ਪਈ ਹੁੰਦੀ ਹੈ ਅਤੇ ਕਿਸਾਨ ਖੁੱਲ੍ਹੇ ਆਸਮਾਨ ਹੇਠਾਂ ਫ਼ਸਲ ਲੈ ਕੇ ਬੈਠੇ ਹੁੰਦੇ ਹਨ | ਕਿਸਾਨ ਬਲਜਿੰਦਰ ਸਿੰਘ ਦਾ ਕਹਿਣਾ ਸੀ ਕਿ ਕੁਦਰਤ ਕਿਸਾਨਾਂ 'ਤੇ ਰਹਿਮ ਕਰੇ ਤਾਂ ਕਰੇ, ਸਰਕਾਰ ਦੇ ਫ਼ਰਜ਼ ਤਾਂ ਸਿਰਫ਼ ਮਾਲੀਆ ਇਕੱਠਾ ਕਰਨ ਤੱਕ ਸੀਮਤ ਹਨ | ਕਿਸਾਨ ਰੇਸ਼ਮ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਤਤਕਾਲ ਘੱਟੋ-ਘੱਟ ਤਰਪਾਲਾਂ ਦਾ ਪ੍ਰਬੰਧ ਕਰਕੇ ਮੀਂਹ ਪੈਣ 'ਤੇ ਫ਼ਸਲਾਂ ਨੂੰ ਬਚਾਉਣ ਦੇ ਪੁਖ਼ਤਾ ਪ੍ਰਬੰਧ ਕਰਨੇ ਚਾਹੀਦੇ ਹਨ | ਭਾਕਿਯੂ (ਏਕਤਾ) ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘੇਵਾਲਾ ਦਾ ਕਹਿਣਾ ਸੀ ਕਿ ਸਰਕਾਰ ਖ਼ਰੀਦ ਕੇਂਦਰ ਤੋਂ ਵੱਡੀ ਆਮਦਨ ਦੇ ਬਾਅਦ ਵੀ ਫ਼ਸਲਾਂ ਦੀ ਸਾਂਭ-ਸੰਭਾਲ ਦੇ ਪ੍ਰਬੰਧ ਨਹੀਂ ਕਰ ਸਕੀ ਉੱਪਰੋਂ 14-12 ਫ਼ੀਸਦੀ ਨਮੀ ਲਾਗੂ ਕਰਕੇ ਖ਼ਰੀਦ ਪ੍ਰਬੰਧਾਂ 'ਚ ਚੰਮ ਦੀਆਂ ਚਲਾਈ ਜਾ ਰਹੀ ਹੈ | ਲਿਫ਼ਟਿੰਗ ਦੇ ਪ੍ਰਬੰਧ ਢਿੱਲੇ ਹਨ | ਦੂਜੇ ਪਾਸੇ ਸਰਕਾਰੀ ਤੰਤਰ ਦਾ ਕਹਿਣਾ ਸੀ ਕਿ ਪੰਜਾਬ ਦੇ ਬਹੁਗਿਣਤੀ ਖ਼ਰੀਦ ਕੇਂਦਰ ਸ਼ੈੱਡਾਂ ਦੀ ਸਹੂਲਤ ਤੋਂ ਸੱਖਣੇ ਹਨ | ਹੁਣ ਖੇਤੀ ਕਾਨੂੰਨ ਲਾਗੂ ਹੋਣ ਮਗਰੋਂ ਖ਼ਰੀਦ ਕੇਂਦਰਾਂ ਦੇ ਹਾਲਤ ਸੁਧਰਨ ਦੀ ਉਮੀਦ ਹੋਰ ਮੱਠੀ ਪੈ ਗਈ ਹੈ |

ਖ਼ਬਰ ਸ਼ੇਅਰ ਕਰੋ

 

ਘਰ ਅੱਗੇ ਖੜ੍ਹਾ ਮੋਟਰਸਾਈਕਲ ਚੋਰੀ

ਦੋਦਾ, 17 ਅਪ੍ਰੈਲ (ਰਵੀਪਾਲ)-ਸਥਾਨਕ ਨਗਰ ਦੇ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਨੇੜੇ ਗੁਰਦੇਵ ਸਿੰਘ ਪੁੱਤਰ ਮੇਹਰ ਸਿੰਘ ਦਾ ਘਰ ਅੱਗੇ ਖੜ੍ਹਾ ਸਪਲੈਂਡਰ ਮੋਟਰਸਾਈਕਲ ਦਿਨ-ਦਿਹਾੜੇ ਚੋਰੀ ਹੋ ਗਿਆ, ਨੇ ਦੱਸਿਆ ਕਿ ਉਸਨੇ ਆਪਣੀ ਦੁਕਾਨ ਤੋਂ ਘਰ ਆ ਕੇ ਗੇਟ ਅੱਗੇ ...

ਪੂਰੀ ਖ਼ਬਰ »

ਬਰਾੜ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਫ਼ੁੱਟਬਾਲ ਦੇ ਪ੍ਰਸਿੱਧ ਖਿਡਾਰੀ ਰਹੇ ਅਤੇ ਕਿਸਾਨ ਆਗੂ ਚੱਗੜ ਸਿੰਘ ਬਰਾੜ ਦੇ ਦਿਹਾਂਤ 'ਤੇ ਉਨ੍ਹਾਂ ਦੇ ਗ੍ਰਹਿ ਪਿੰਡ ਕੋਟਲੀ ਦੇਵਨ ਵਿਖੇ ਪਹੁੰਚ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ...

ਪੂਰੀ ਖ਼ਬਰ »

110 ਨਸ਼ੀਲੀਆਂ ਗੋਲੀਆਂ ਸਣੇ ਦੋ ਨੌਜਵਾਨ ਕਾਬੂ

ਮਲੋਟ, 17 ਅਪ੍ਰੈਲ (ਅਜਮੇਰ ਸਿੰਘ ਬਰਾੜ, ਪਾਟਿਲ)-ਥਾਣਾ ਸਿਟੀ ਮਲੋਟ ਪੁਲਿਸ ਨੇ 110 ਨਸ਼ੀਲੀਆਂ ਗੋਲੀਆਂ ਸਣੇ ਦੋ ਨੌਜਵਾਨਾਂ ਨੂੰ ਕਾਬੂ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ.ਐੱਚ.ਓ. ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX