ਤਾਜਾ ਖ਼ਬਰਾਂ


ਕਰਨਾਟਕ: ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ ਮੈਨੇਜਰ ਨੂੰ ਸੀ.ਸੀ.ਬੀ ਨੇ ਕੀਤਾ ਗ੍ਰਿਫ਼ਤਾਰ
. . .  10 minutes ago
ਕਰਨਾਟਕ,08 ਮਈ - ਸੈਂਟਰਲ ਕ੍ਰਾਈਮ ਬਰਾਂਚ (ਸੀ.ਸੀ.ਬੀ.) ਬੰਗਲੁਰੂ ਨੇ ਪੀਨੀਆ ਉਦਯੋਗਿਕ ਖੇਤਰ ਵਿਚ ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ...
ਤਾਮਿਲਨਾਡੂ : 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ ਦਾ ਐਲਾਨ
. . .  22 minutes ago
ਤਾਮਿਲਨਾਡੂ, 08 ਮਈ- ਤਾਮਿਲਨਾਡੂ ਸਰਕਾਰ ਨੇ 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ...
ਸਾਜਾ ਨੇ ਮੀਡੀਆ ਅਦਾਰਿਆਂ ਲਈ ਜਾਰੀ ਕੀਤੀ ਸਲਾਹ
. . .  28 minutes ago
ਨਵੀਂ ਦਿੱਲੀ, 08 ਮਈ - ਦੱਖਣੀ ਏਸ਼ੀਅਨ ਜਰਨਲਿਜ਼ਮ ਐਸੋਸੀਏਸ਼ਨ ਨੇ ਸਾਰੇ ਮੀਡੀਆ ਅਦਾਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਰੋਨਾ ਦੇ...
ਹਿਮਾਚਲ ਪ੍ਰਦੇਸ਼ : ਧਰਮਸ਼ਾਲਾ 'ਚ ਲੱਗੇ ਭੂਚਾਲ ਦੇ ਝਟਕੇ
. . .  38 minutes ago
ਹਿਮਾਚਲ ਪ੍ਰਦੇਸ਼, 08 ਮਈ - ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਵਿਚ ਲੱਗੇ ਭੂਚਾਲ ਦੇ ਝਟਕੇ...
ਕੇਰਲਾ ਵਿਚ 9 ਦਿਨਾਂ ਦਾ ਲਾਕਡਾਊਨ ਹੋਇਆ ਲਾਗੂ
. . .  43 minutes ago
ਕੇਰਲਾ,08 ਮਈ - ਕੇਰਲਾ ਵਿਚ ਅੱਜ ਤੋਂ 9 ਦਿਨਾਂ ਦਾ ਲਾਕਡਾਊਨ ਲਾਗੂ ...
ਕੋਰੋਨਾ ਦਾ ਕਹਿਰ - ਹੁਣ ਜਾਨਵਰ ਵੀ ਆਉਣ ਲੱਗੇ ਕੋਰੋਨਾ ਪਾਜ਼ੀਟਿਵ
. . .  50 minutes ago
ਉੱਤਰ ਪ੍ਰਦੇਸ਼, 08 ਮਈ - ਉੱਤਰ ਪ੍ਰਦੇਸ਼ ਇਟਾਵਾ ਸਫ਼ਾਰੀ ਪਾਰਕ ਵਿਚ 2 ਸ਼ੇਰਨੀਆਂ ਕੋਰੋਨਾ ਪਾਜ਼ੀਟਿਵ ਆਈਆਂ ...
ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਪ੍ਰਸਤਾਵਿਤ ਮੁਲਾਕਾਤ ਨੇ ਅਮਰੀਕਾ-ਰੂਸ ਸੰਬੰਧਾਂ 'ਚ ਚੰਗਾ ਕਦਮ ਅੱਗੇ ਵਧਾਇਆ - ਜੋ-ਬਾਈਡਨ
. . .  about 1 hour ago
ਅਮਰੀਕਾ,08 ਮਈ - ਜੋ-ਬਾਈਡਨ ਦਾ ਮੰਨਣਾ ਹੈ ਕਿ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  1 day ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  1 day ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  1 day ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  1 day ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  1 day ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  1 day ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  1 day ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  1 day ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  1 day ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  1 day ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  1 day ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  1 day ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  1 day ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਪਹਿਲਾ ਸਫ਼ਾ

ਦੇਸ਼ 'ਚ 12 ਦਿਨਾਂ 'ਚ ਹੋਈ ਕੋਰੋਨਾ ਮਰੀਜ਼ਾਂ ਦੀ ਦੁੱਗਣੀ ਦਰ

• ਲੁਧਿਆਣਾ ਦੇ 2 ਇਲਾਕੇ ਪੂਰੀ ਤਰ੍ਹਾਂ ਸੀਲ • ਸਰਕਾਰ ਵਲੋਂ ਉਦਯੋਗਾਂ ਨੂੰ ਆਕਸੀਜਨ ਸਪਲਾਈ 'ਤੇ ਪਾਬੰਦੀ ਨਵੀਂ ਦਿੱਲੀ, 18 ਅਪ੍ਰੈਲ (ਏਜੰਸੀ)- ਕੇਂਦਰੀ ਸਿਹਤ ਮੰਤਰਾਲੇ ਵਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ 'ਚ ਇਕੋ ਦਿਨ ਕੋਰੋਨਾ ਵਾਇਰਸ ਦੀ ...

ਪੂਰੀ ਖ਼ਬਰ »

ਜੇ.ਈ.ਈ.-ਮੇਨਜ਼ ਪ੍ਰੀਖਿਆ ਮੁਲਤਵੀ

ਨਵੀਂ ਦਿੱਲੀ, 18 ਅਪ੍ਰੈਲ (ਏਜੰਸੀ)-ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਐਲਾਨ ਕੀਤਾ ਕਿ ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵਲੋਂ ...

ਪੂਰੀ ਖ਼ਬਰ »

ਰੇਲਵੇ ਚਲਾਏਗੀ 'ਆਕਸੀਜਨ ਐਕਸਪ੍ਰੈੱਸ'

ਨਵੀਂ ਦਿੱਲੀ, 18 ਅਪ੍ਰੈਲ (ਏਜੰਸੀ)- ਰਾਸ਼ਟਰੀ ਟਰਾਂਸਪੋਰਟਰ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਭਰ 'ਚ ਤਰਲ ਮੈਡੀਕਲ ਆਕਸੀਜਨ ਅਤੇ ਆਕਸੀਜਨ ਸਿਲੰਡਰ ਸਪਲਾਈ ਕਰਨ ਲਈ ਰੇਲਵੇ ਅਗਲੇ ਕੁਝ ਦਿਨਾਂ 'ਚ 'ਆਕਸੀਜਨ ਐਕਸਪ੍ਰੈੱਸ' ਚਲਾਏਗੀ | ਦੇਸ਼ ਭਰ 'ਚ ਕੋਰੋਨਾ ਦੇ ਦਿਨੋ-ਦਿਨ ਵਧ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਕੋਰੋਨਾ ਹਸਪਤਾਲ ਨੂੰ ਲੱਗੀ ਅੱਗ-5 ਮੌਤਾਂ

ਰਾਏਪੁਰ, 18 ਅਪ੍ਰੈਲ (ਏਜੰਸੀ)- ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਇਕ ਨਿੱਜੀ ਹਸਪਤਾਲ ਦੇ ਕੋਵਿਡ-19 ਵਾਰਡ 'ਚ ਅੱਗ ਲੱਗਣ ਕਾਰਨ ਕੋਰੋਨਾ ਵਾਇਰਸ ਦੇ 5 ਮਰੀਜ਼ਾਂ ਦੀ ਮੌਤ ਹੋ ਗਈ ਹੈ | ਰਾਏਪੁਰ ਦੇ ਕੁਲੈਕਟਰ ਭਾਰਤੀ ਦਾਸਨ ਨੇ ਇਸ ਘਟਨਾ ਦੀ ਜਾਂਚ ਦੇ ਹੁਕਮ ਦਿੰਦਿਆਂ ...

ਪੂਰੀ ਖ਼ਬਰ »

ਲਾਹੌਰ 'ਚ ਮਨਾਇਆ 400 ਸਾਲਾ ਪ੍ਰਕਾਸ਼ ਪੁਰਬ

ਸੁਰਿੰਦਰ ਕੋਛੜ ਅੰਮਿ੍ਤਸਰ, 18 ਅਪ੍ਰੈਲ-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਅੱਜ ਸਾਂਝੇ ਤੌਰ 'ਤੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ...

ਪੂਰੀ ਖ਼ਬਰ »

ਅੱਜ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ

ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰ ਕੋਛੜ)-ਖ਼ਾਲਸਾ ਸਾਜਨਾ ਦਿਵਸ ਦੇ ਮੱਦੇਨਜ਼ਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤ ਤੋਂ ਪਹੁੰਚੇ ਪੰਜ ਪਿਆਰਿਆਂ ਦੀ ਅਗਵਾਈ ਹੇਠ 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ...

ਪੂਰੀ ਖ਼ਬਰ »

ਟੀਕਾਕਰਨ ਮੁਹਿੰਮ 'ਚ ਭਾਰਤ ਨੇ ਅਮਰੀਕਾ ਤੇ ਚੀਨ ਨੂੰ ਪਛਾੜਿਆ

ਨਵੀਂ ਦਿੱਲੀ, 18 ਅਪ੍ਰੈਲ (ਏਜੰਸੀ)- ਕੇਂਦਰੀ ਸਿਹਤ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ 92 ਦਿਨਾਂ 'ਚ 12 ਕਰੋੜ ਲੋਕਾਂ ਨੂੰ ਟੀਕੇ ਲਗਾਉਣ ਦੇ ਨਾਲ ਭਾਰਤ ਸਭ ਤੋਂ ਤੇਜ਼ ਵੈਕਸੀਨੇਸ਼ਨ ਵਾਲਾ ਦੇਸ਼ ਬਣ ਗਿਆ ਹੈ | ਇਸ ਦੇ ਮੁਕਾਬਲੇ 'ਚ ਅਮਰੀਕਾ ਨੇ ਏਨੀ ਵੈਕਸੀਨੇਸ਼ਨ 97 ਦਿਨਾਂ ...

ਪੂਰੀ ਖ਼ਬਰ »

ਪੰਜਾਬ 'ਚ ਰਿਕਾਰਡ 4957 ਨਵੇਂ ਮਾਮਲੇ-68 ਮੌਤਾਂ

ਚੰਡੀਗੜ੍ਹ, 18 ਅਪ੍ਰੈਲ (ਬਿਊਰੋ ਚੀਫ਼)-ਪੰਜਾਬ 'ਚ ਅੱਜ ਵੀ ਕੋਰੋਨਾ ਦੇ ਰਿਕਾਰਡ 4957 ਨਵੇਂ ਕੇਸ ਮਿਲੇ, ਜਦੋਂਕਿ 68 ਮੌਤਾਂ ਦੀਆਂ ਖ਼ਬਰ ਹੈ | ਅੰਮਿ੍ਤਸਰ 'ਚ ਸਭ ਤੋਂ ਵੱਧ 11 ਮੌਤਾਂ, ਜਦੋਂਕਿ ਗੁਰਦਾਸਪੁਰ 'ਚ 9, ਪਟਿਆਲਾ 'ਚ 7, ਰੋਪੜ 6, ਲੁਧਿਆਣਾ ਤੇ ਐਸ.ਏ.ਐਸ. ਨਗਰ 'ਚ 5-5 ਮੌਤਾਂ ਦੀ ...

ਪੂਰੀ ਖ਼ਬਰ »

ਕਣਕ ਦੇ ਘੱਟ ਝਾੜ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਮੂਣਕ, 18 ਅਪ੍ਰੈਲ (ਕੇਵਲ ਸਿੰਗਲਾ)-ਸੂਬੇ 'ਚ ਕਣਕ ਦੀ ਵਾਢੀ ਦਾ ਕੰਮ ਤਕਰੀਬਨ 70 ਫ਼ੀਸਦੀ ਤੋਂ ਉੱਪਰ ਮੁਕੰਮਲ ਹੋ ਚੁੱਕਿਆ ਹੈ ਪਰ ਕਣਕ ਦੇ ਘੱਟ ਝਾੜ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ 'ਚ ਹੋਰ ਵੀ ਵਾਧਾ ਕਰ ਦਿੱਤਾ ਹੈ | ਕਿਸਾਨਾਂ ਦੀ ਸਭ ਤੋਂ ਚਹੇਤੀ ਕਿਸਮ ਐੱਚ.ਡੀ.3086 ਨੇ ਇਕ ...

ਪੂਰੀ ਖ਼ਬਰ »

ਪਾਕਿ 'ਚ ਹਾਲਾਤ ਮੁੜ ਬੇਕਾਬੂ

ਲੈਬਬੈਕ ਕਾਰਕੁੰਨਾਂ ਵਲੋਂ ਥਾਣੇ 'ਤੇ ਹਮਲਾ ਡੀ.ਐਸ.ਪੀ. ਸਮੇਤ 5 ਅਧਿਕਾਰੀ ਬਣਾਏ ਬੰਦੀ

ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪਾਬੰਦੀਸ਼ੁਦਾ ਕੱਟੜਪੰਥੀ ਸੰਗਠਨ ਤਹਿਰੀਕ-ਏ-ਲੈਬਬੈਕ ਪਾਕਿਸਤਾਨ (ਟੀ. ਐਲ. ਪੀ.) ਅਤੇ ਸੁਰੱਖਿਆ ਬਲਾਂ ਵਿਚਾਲੇ ਅੱਜ ਵੀ ਝੜਪਾਂ ਜਾਰੀ ਰਹੀਆਂ | ਇਨ੍ਹਾਂ ਝੜਪਾਂ 'ਚ ਪੁਲਿਸ ਦੇ ਘੱਟੋ-ਘੱਟ ਤਿੰਨ ਲੋਕ ਮਾਰੇ ਗਏ ਅਤੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੀ ਮਸਜਿਦ 'ਚ ਗੋਲੀਬਾਰੀ, ਇਕੋ ਪਰਿਵਾਰ ਦੇ 8 ਜੀਆਂ ਦੀ ਮੌਤ

ਕਾਬੁਲ, 18 ਅਪ੍ਰੈਲ (ਏਜੰਸੀ)-ਅਫ਼ਗਾਨਿਸਤਾਨ ਦੇ ਨੰਗਰਹਾਰ ਸੂਬੇ ਦੀ ਇਕ ਮਸਜਿਦ 'ਚ ਅਣਪਛਾਤੇ ਬੰਦੂਕਧਾਰੀ ਵਲੋਂ ਕੀਤੀ ਤਾਬੜਤੋੜ ਗੋਲੀਬਾਰੀ ਨਾਲ ਇਕ ਪਰਿਵਾਰ ਦੇ 8 ਜੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸੂਬੇ ਦੇ ਗਵਰਨਰ ਨੇ ਦੱਸਿਆ ਕਿ ਘਟਨਾ ਸੂਬੇ ਦੀ ਰਾਜਧਾਨੀ ...

ਪੂਰੀ ਖ਼ਬਰ »

ਇੰਡੀਆਨਾ 'ਚ ਗੋਲੀਬਾਰੀ ਕਰਨ ਵਾਲੇ ਗੋਰੇ ਦੇ ਪਰਿਵਾਰ ਨੇ ਪੀੜਤਾਂ ਦੇ ਰਿਸ਼ਤੇਦਾਰਾਂ ਤੋਂ ਮੰਗੀ ਮੁਆਫ਼ੀ

ਵਾਸ਼ਿੰਗਟਨ, 18 ਅਪ੍ਰੈਲ (ਏਜੰਸੀ)- ਇੰਡੀਆਨਾ 'ਚ ਗੋਲੀਬਾਰੀ ਕਰਨ ਵਾਲੇ ਸਿਰਫਿਰੇ ਗੋਰੇ ਦੇ ਪਰਿਵਾਰ ਨੇ ਪੀੜਤਾਂ ਦੇ ਰਿਸ਼ਤੇਦਾਰਾਂ ਕੋਲੋਂ ਮੁਆਫ਼ੀ ਮੰਗੀ ਹੈ | ਉਨ੍ਹਾਂ ਕਿਹਾ ਕਿ ਉਹ ਆਪਣੇ ਬੇਟੇ ਵਲੋਂ ਕੀਤੀ ਘਿਨਾਉਣੀ ਹਰਕਤ ਤੋਂ ਬਹੁਤ ਦੁਖੀ ਹਨ | ਘਟਨਾ ਦੇ ਦੋਸ਼ੀ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਦੇ ਹਸਪਤਾਲ 'ਚ ਆਕਸੀਜਨ ਦੀ ਕਮੀ-6 ਮੌਤਾਂ

ਸ਼ਾਹਦੋਲ, 18 ਅਪ੍ਰੈਲ (ਏਜੰਸੀ)- ਮੱਧ ਪ੍ਰਦੇਸ਼ ਦੇ ਸ਼ਾਹਦੋਲ 'ਚ ਇਕ ਸਰਕਾਰੀ ਹਸਪਤਾਲ 'ਚ ਦਾਖਲ 6 ਕੋਰੋਨਾ ਮਰੀਜ਼ਾਂ ਦੀ ਆਈ.ਸੀ.ਯੂ. 'ਚ ਆਕਸੀਜਨ ਦੀ ਕਮੀ ਕਾਰਨ ਮੌਤ ਹੋ ਗਈ | ਇਹ ਘਟਨਾ ਸਨਿਚਰਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਸਰਕਾਰੀ ਮੈਡੀਕਲ ਕਾਲਜ ਹਸਪਤਾਲ 'ਚ ...

ਪੂਰੀ ਖ਼ਬਰ »

ਕਮਜ਼ੋਰ ਪੀੜਤਾਂ ਦੀ ਮੌਤ ਦਾ ਕਾਰਨ ਬਣਦੇ ਹਨ ਨਸ਼ੇ ਦੇ ਵਪਾਰੀ-ਸੁਪਰੀਮ ਕੋਰਟ

ਨਵੀਂ ਦਿੱਲੀ, 18 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਨੇ ਕਿਹਾ ਕਿ ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਮਾਸੂਮ ਕਮਜ਼ੋਰ ਲੋਕਾਂ ਦੀ ਮੌਤ ਦਾ ਕਾਰਨ ਬਣਦੇ ਹਨ ਅਤੇ ਸਿਰਫ਼ ਇਸ ਕਰਕੇ ਕਿ ਦੋਸ਼ੀ ਗ਼ਰੀਬ ਹੈ ਅਤੇ ਪਰਿਵਾਰ ਦਾ ਇਕੱਲਾ ਕਮਾਉਣ ਵਾਲਾ ਜੀਅ ਹੈ, ...

ਪੂਰੀ ਖ਼ਬਰ »

ਜਰਮਨੀ ਦੀਆਂ ਮਸ਼ੀਨਾਂ ਫੜਨਗੀਆਂ ਬਿਜਲੀ ਚੋਰੀ ਦੇ ਮਾਮਲੇ

ਜਲੰਧਰ, 18 ਅਪ੍ਰੈਲ (ਸ਼ਿਵ ਸ਼ਰਮਾ)-ਪਾਵਰਕਾਮ ਵਲੋਂ ਰਾਜ 'ਚ ਬਿਜਲੀ ਚੋਰੀ ਦੇ ਮਾਮਲੇ ਮੌਕੇ 'ਤੇ ਹੀ ਫੜਨ ਲਈ ਜਰਮਨੀ ਦੀਆਂ ਮਸ਼ੀਨਾਂ ਮੰਗਵਾਈਆਂ ਜਾ ਰਹੀਆਂ ਹਨ | ਬਰੀਫ਼ਕੇਸ ਦੇ ਸਾਈਜ਼ ਜਿੰਨੀਆਂ ਮਸ਼ੀਨਾਂ ਮੌਕੇ 'ਤੇ ਬਿਜਲੀ ਮੀਟਰਾਂ ਨਾਲ ਛੇੜਛਾੜ ਦਾ ਪਤਾ ਲਗਾ ਸਕਦੀਆਂ ...

ਪੂਰੀ ਖ਼ਬਰ »

ਰਾਹੁਲ ਵਲੋਂ ਬੰਗਾਲ 'ਚ ਚੋਣ ਰੈਲੀਆਂ ਰੱਦ

ਕੋਲਕਾਤਾ, 18 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਕੋਰੋਨਾ ਦੇ ਵਧ ਰਹੇ ਪ੍ਰਕੋਪ ਨੂੰ ਵੇਖਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪੱਛਮੀ ਬੰਗਾਲ 'ਚ ਆਪਣਾ ਰਾਜਨੀਤਕ ਪ ੍ਰੋਗਰਾਮ ਰੱਦ ਕਰਨ ਦਾ ਐਲਾਨ ਕੀਤਾ ਹੈ | ਇਕ ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਮੈਂ ...

ਪੂਰੀ ਖ਼ਬਰ »

ਟੀਕਾ ਲਗਾਉਣ ਦੀ ਯੋਗਤਾ ਦਾ ਅਧਿਕਾਰ ਸੂਬਿਆਂ ਨੂੰ ਮਿਲੇ-ਡਾ: ਮਨਮੋਹਨ ਸਿੰਘ

ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਨਵੀਂ ਦਿੱਲੀ, 18 ਅਪ੍ਰੈਲ (ਏਜੰਸੀ)-ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਕੋਵਿਡ-19 ਸੰਕਟ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ 'ਚ ਜ਼ੋਰ ਦੇ ਕੇ ਕਿਹਾ ਕਿ ਮਹਾਂਮਾਰੀ ਖ਼ਿਲਾਫ਼ ਜੰਗ ਜਿੱਤਣ ਲਈ ਟੀਕਾਕਰਨ ...

ਪੂਰੀ ਖ਼ਬਰ »

ਅਮਰੀਕਾ ਤੇ ਚੀਨ ਜਲਵਾਯੂ ਤਬਦੀਲੀ ਦੇ ਸੰਕਟ 'ਤੇ ਸਹਿਯੋਗ ਲਈ ਸਹਿਮਤ

ਸਿਓਲ (ਦੱਖਣੀ ਕੋਰੀਆ), 18 ਅਪ੍ਰੈਲ (ਏਜੰਸੀ)-ਦੁਨੀਆ ਦੇ ਸਭ ਤੋਂ ਵੱਡੇ ਕਾਰਬਨ ਪ੍ਰਦੂਸ਼ਕ ਅਮਰੀਕਾ ਅਤੇ ਚੀਨ ਨੇ ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਹੋਰ ਦੇਸ਼ਾਂ ਨਾਲ ਸਹਿਯੋਗ ਕਰਨ 'ਤੇ ਸਹਿਮਤੀ ਪ੍ਰਗਟਾਈ ਹੈ | ਇਸ ਸਬੰਧੀ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਅਤੇ ...

ਪੂਰੀ ਖ਼ਬਰ »

ਵਧਦੇ ਕੋਰੋਨਾ ਮਾਮਲਿਆਂ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਪ੍ਰਧਾਨ ਮੰਤਰੀ-ਮਮਤਾ

ਕੋਲਕਾਤਾ 'ਚ ਕੀਤਾ ਰੋਡ ਸ਼ੋਅ ਕੋਲਕਾਤਾ, 18 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਰੋਨਾ ਦੀ ਦੂਜੀ ਲਹਿਰ ਨਾਲ ਨਜਿੱਠਣ 'ਚ ਵਿਖਾਈ ਬਦਇੰਤਜ਼ਾਮੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਬੰਗਾਲ 'ਚ 180 'ਚੋਂ 122 ਸੀਟਾਂ ਜਿੱਤ ਗਏ ਹਾਂ-ਅਮਿਤ ਸ਼ਾਹ

ਕੋਲਕਾਤਾ, 18 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਪੰਜ ਪੜਾਵਾਂ 'ਚ 180 ਸੀਟਾਂ 'ਤੇ ਵੋਟਾਂ ਪੈ ਗਈਆਂ ਹਨ ਅਤੇ ਤਿੰਨ ਪੜਾਵਾਂ 'ਚ 114 ਸੀਟਾਂ ਦਾ ਮਤਦਾਨ ਬਾਕੀ ਹੈ | ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਭਾਜਪਾ 180 ਸੀਟਾਂ 'ਚੋਂ 122 ਤੋਂ ਵੱਧ ਸੀਟਾਂ ...

ਪੂਰੀ ਖ਼ਬਰ »

ਭਰਾਵੋ ਵੋਟਾਂ ਹੋਣ ਤੱਕ ਕੋਰੋਨਾ ਤੋਂ





ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX