ਤਾਜਾ ਖ਼ਬਰਾਂ


ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਮਹਿਤਪੁਰ ਵਿਖੇ ਜਗਰਾਉਂ ਰੋਡ ਕੀਤਾ ਜਾਮ
. . .  2 minutes ago
ਮਹਿਤਪੁਰ, 27ਸਤੰਬਰ(ਲਖਵਿੰਦਰ ਸਿੰਘ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਦਾ ਸਵਾਗਤ ਤੇ ਸਮਰਥਨ ਕਰਦਿਆਂ ਕਿਸਾਨ ਜਥੇਬੰਦੀਆਂ ਵਲੋਂ...
ਓਠੀਆਂ ਕਸਬਾ ਪੂਰਨ ਤੌਰ 'ਤੇ ਬੰਦ
. . .  5 minutes ago
ਓਠੀਆਂ 27 ਸਤੰਬਰ (ਗੁਰਵਿੰਦਰ ਸਿੰਘ ਛੀਨਾ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਭਾਰਤ ਬੰਦ ਦੇ ਦਿੱਤੇ ਗਏ ਸੱਦੇ 'ਤੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ...
ਕੇਰਲਾ 'ਚ ਵੀ ਪੂਰਨ ਬੰਦ
. . .  7 minutes ago
ਕੋਚੀ, 27 ਸਤੰਬਰ - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਤੇ ਹੋਰ ਵੱਖ-ਵੱਖ ਟਰੇਡ ਯੂਨੀਅਨਾਂ ਵਲੋਂ ਕੇਰਲਾ 'ਚ ਠੱਪ ਕਰ ਦਿੱਤਾ ਗਿਆ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਾਨਸਾ ਜ਼ਿਲ੍ਹਾ ਪੂਰਨ ਤੌਰ 'ਤੇ ਬੰਦ
. . .  11 minutes ago
ਮਾਨਸਾ, 27 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੇ ਤਹਿਤ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਨੂੰ ਮਾਨਸਾ ਜ਼ਿਲ੍ਹੇ 'ਚ ਮੁਕੰਮਲ ਹੁੰਗਾਰਾ...
ਮੰਡੀ ਅਰਨੀਵਾਲਾ 'ਚ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ
. . .  16 minutes ago
ਭਾਰਤ ਬੰਦ ਦੌਰਾਨ ਕਿਸਾਨਾਂ ਬਠਿੰਡਾ-ਚੰਡੀਗੜ੍ਹ ਮੁੱਖ ਸੜਕ 'ਤੇ ਟੈਂਟ ਲਗਾ ਕੇ ਕੀਤੀ ਸੜਕ ਜਾਮ
. . .  24 minutes ago
ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੀਤਾ ਚੱਕਾ ਜਾਮ
. . .  25 minutes ago
ਸ੍ਰੀ ਮੁਕਤਸਰ ਸਾਹਿਬ 'ਚ ਦੁਕਾਨਾਂ ਮੁਕੰਮਲ ਬੰਦ -ਸੜਕੀ ਆਵਾਜਾਈ ਠੱਪ
. . .  26 minutes ago
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ ) - 3 ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ , ਸਵੇਰ ਤੋਂ ਹੀ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਹਨ।
ਭੂੰਗਾ ਵਿਖੇ ਕਿਸਾਨ ਯੂਨੀਅਨ ਵਲੋਂ ਕੀਤੀ ਸੜਕ ਜਾਮ
. . .  36 minutes ago
ਲੋਹੀਆਂ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ
. . .  31 minutes ago
ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਕਿਸਾਨਾਂ ਵਲੋਂ ਕੀਤਾ ਗਿਆ ਠੱਪ
. . .  43 minutes ago
ਕੁੱਲਗੜ੍ਹੀ, 27 ਸਤੰਬਰ (ਸੁਖਜਿੰਦਰ ਸਿੰਘ ਸੰਧੂ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਠੱਪ...
ਪਟਿਆਲਾ ਵਿਚ ਬੰਦ ਦਾ ਅਸਰ
. . .  39 minutes ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ ਵਿਚ ਵੀ ਠੱਪ ਕਰ ਦਿੱਤਾ ਗਿਆ...
ਜੰਡਿਆਲਾ ਗੁਰੂ ਨਜਦੀਕ ਟੋਲ ਪਲਾਜਾ ਨਿੱਝਰਪੁਰਾ ਵਿਖੇ ਵੀ ਕਿਸਾਨਾਂ ਵੱਲੋਂ ਜਾਮ ਲਾ ਕੇ ਨੈਸ਼ਨਲ ਹਾਈਵੇ ਤੇ ਆਵਾਜਾਈ ਕੀਤੀ ਠੱਪ
. . .  51 minutes ago
ਜੰਡਿਆਲਾ ਗੁਰੂ, 27 ਸਤੰਬਰ (ਰਣਜੀਤ ਸਿੰਘ ਜੋਸਨ) - ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ...
ਬੰਦ ਦਾ ਲੁਧਿਆਣਾ 'ਚ ਭਰਵਾਂ ਹੁੰਗਾਰਾ
. . .  54 minutes ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੁਪੇਸ਼ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੀ ਗਈ ਭਾਰਤ ਬੰਦ ਦੇ ਕੌਲ ਦੇ ਤਹਿਤ ਅੱਜ ਜਿੱਥੇ ਪੂਰਾ ਭਾਰਤ ਬੰਦ ਹੈ। ਉੱਥੇ ਇਸ ਬੰਦ ਦਾ ਅਸਰ ਲੁਧਿਆਣਾ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ...
ਕਿਸਾਨਾਂ ਵਲੋਂ 'ਭਾਰਤ ਬੰਦ' ਦੇ ਸੱਦੇ 'ਤੇ ਮੰਡਿਆਲਾਂ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ
. . .  57 minutes ago
ਕਸਬਾ ਹਰੀਕੇ ਪੱਤਣ ਵਿਖੇ ਬਾਜ਼ਾਰ ਮੁਕੰਮਲ ਬੰਦ
. . .  58 minutes ago
ਕਿਸਾਨਾਂ ਆਰਿਫ਼ਕੇ 'ਚ ਮਾਝਾ ਮਾਲਵਾ ਫਿਰੋਜ਼ਪੁਰ ਮੱਖੂ, ਅੰਮ੍ਰਿਤਸਰ ਕੀਤਾ ਜਾਮ
. . .  about 1 hour ago
ਆਰਿਫ਼ ਕੇ (ਫਿਰੋਜ਼ਪੁਰ) 27 ਸਤੰਬਰ (ਬਲਬੀਰ ਸਿੰਘ ਜੋਸਨ) - ਕਸਬਾ ਆਰਿਫ਼ ਕੇ ਦੇ ਮੇਨ ਚੌਕ ਤੇ ਫਿਰੋਜ਼ਪੁਰ ਮੱਖੂ ਰੋਡ ਤੇ ਮਾਝਾ...
ਬੰਦ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਪਟਿਆਲਾ- ਕੈਥਲ ਸਟੇਟ ਹਾਈਵੇ ਜਾਮ
. . .  about 1 hour ago
ਮੰਡੀ ਲਾਧੂਕਾ ਦਾ ਜੀ.ਟੀ. ਰੋਡ ਜਾਮ
. . .  about 1 hour ago
ਭਾਰਤ ਬੰਦ ਨੂੰ ਮਲੌਦ 'ਚ ਮਿਲਿਆ ਭਰਵਾਂ ਹੁੰਗਾਰਾ
. . .  about 1 hour ago
ਭਾਰਤ ਬੰਦ ਸੱਦੇ 'ਤੇ ਸਥਾਨਕ ਲੋਕਾਂ, ਦੁਕਾਨਦਾਰਾਂ ਨੇ ਮਿਲ ਕੇ ਜਲੰਧਰ ਪਠਾਨਕੋਟ ਜੰਮੂ ਕੌਮੀ ਸ਼ਾਹ ਮਾਰਗ ਨੂੰ ਕੀਤਾ ਬੰਦ
. . .  about 1 hour ago
ਪਠਾਨਕੋਟ 27 ਸਤੰਬਰ (ਸੰਧੂ) - ਜਾਮ ਵਿਚ ਫਸੇ ਲੋਕਾਂ ਨੂੰ ਬਰੈੱਡ ਅਤੇ ਚਾਹ ਦਾ ਲੰਗਰ ਵਰਤਾ ਰਹੇ ਹਨ ਪ੍ਰਦਰਸ਼ਨ ਵਿਚ ਸ਼ਾਮਲ ਲੋਕ...
ਗੁਰੂ ਹਰਸਹਾਏ, ਹੰਡਿਆਇਆ, ਕੁਹਾੜਾ 'ਚ ਬੰਦ ਨੂੰ ਭਰਵਾਂ ਸਮਰਥਨ
. . .  about 1 hour ago
ਗੁਰੂ ਹਰਸਹਾਏ/ਹੰਡਿਆਇਆ/ਕੁਹਾੜਾ, 27 ਸਤੰਬਰ (ਹਰਚਰਨ ਸਿੰਘ ਸੰਧੂ/ਗੁਰਜੀਤ ਸਿੰਘ ਖੁੱਡੀ/ਸੰਦੀਪ ਸਿੰਘ ਕੁਹਾੜਾ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ...
ਜ਼ਿਲ੍ਹਾ ਬਰਨਾਲਾ ਵਿਚ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ, ਸੜਕਾਂ ਤੇ ਰੇਲਵੇ ਟਰੈਕ ਜਾਮ
. . .  about 1 hour ago
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਬਰਨਾਲਾ ਵਿਚ ਪੂਰਨ ਸਮਰਥਨ ਮਿਲਿਆ ਹੈ। ਜ਼ਿਲ੍ਹਾ ਬਰਨਾਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ਅਤੇ ਰੇਲਵੇ ਟਰੈਕ ਕਿਸਾਨਾਂ ਵਲੋਂ ਜਾਮ ਕਰ ਦਿੱਤੇ ਗਏ ਹਨ ਅਤੇ ਸ਼ਹਿਰਾਂ ਵਿਚ ਬਾਜ਼ਾਰ ਪੂਰਨ ਤੌਰ 'ਤੇ ਬੰਦ ਹਨ...
ਭਾਰਤ ਬੰਦ ਦੇ ਸੱਦੇ 'ਤੇ ਫਗਵਾੜਾ ਤੇ ਸੁਲਤਾਨਪੁਰ ਲੋਧੀ 'ਚ ਮੁਕੰਮਲ ਬੰਦ
. . .  about 1 hour ago
ਫਗਵਾੜਾ/ਸੁਲਤਾਨਪੁਰ ਲੋਧੀ, 27 ਸਤੰਬਰ (ਹਰਜੋਤ ਸਿੰਘ ਚਾਨਾ/ਥਿੰਦ, ਹੈਪੀ, ਲਾਡੀ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ ਤਹਿਤ ਫਗਵਾੜਾ ਵਿਖੇ ਸ਼ੂਗਰ ਮਿਲ...
ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ
. . .  about 1 hour ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ ਮਿਲ ਰਿਹਾ ਹੈ। ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਬੰਦ ਨੂੰ ਸਫ਼ਲ ਬਣਾਇਆ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਬਠਿੰਡਾ

ਪਿੰਡ ਚਾਉਕੇ ਦੇ ਖ਼ਰੀਦ ਕੇਂਦਰ 'ਚ ਬਾਰਦਾਨੇ ਦੀ ਕਿੱਲਤ ਖ਼ਿਲਾਫ਼ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਚਾਉਕੇ, 18 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਪਿੰਡ ਚਾਉਕੇ ਦੇ ਖ਼ਰੀਦ ਕੇਂਦਰ 'ਚ ਬਾਰਦਾਨੇ ਦੀ ਕਿੱਲਤ ਦੇ ਰੋਸ ਵਜੋਂ ਅੱਜ ਕਿਸਾਨਾਂ ਨੇ ਖ਼ਰੀਦ ਕੇਂਦਰ 'ਚ ਖ਼ਰੀਦ ਏਜੰਸੀ ਦੇ ਅਧਿਕਾਰੀਆਂ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਡਾ.ਭੀਮ ਰਾਓ ਅੰਬੇਡਕਰ ਦੀ 130ਵੀਂ ਜੈਅੰਤੀ ਮਨਾਈ

ਰਾਮਾਂ ਮੰਡੀ, 18 ਅਪੈ੍ਰਲ (ਤਰਸੇਮ ਸਿੰਗਲਾ)-ਸ਼ਹੀਦ ਬਾਬਾ ਦੀਪ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਚੰਡੀਗੜ੍ਹ ਦੀ ਨੇੜਲੇ ਪਿੰਡ ਗਿਆਨਾ ਦੀ ਬਰਾਂਚ ਵਲੋਂ ਪਿੰਡ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ 130ਵੀਂ ਜੈਅੰਤੀ ਮਨਾਈ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਭੂੰਦੜ ਵਿਖੇ ਧਾਰਮਿਕ ਦੀਵਾਨ ਸਜਾਏ 80 ਪ੍ਰਾਣੀਆਂ ਨੇ ਛਕਿਆ ਅੰਮਿ੍ਤ

ਬਾਲਿਆਂਵਾਲੀ, 18 ਅਪ੍ਰੈਲ (ਕੁਲਦੀਪ ਮਤਵਾਲਾ)-ਇਤਿਹਾਸਿਕ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਪਿੰਡ ਭੂੰਦੜ ਵਲੋਂ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਸੜਕ ਦੀ ਖ਼ਸਤਾ ਹਾਲਤ ਤੋਂ ਪ੍ਰੇਸ਼ਾਨ ਮੁਹੱਲਾ ਪੂਜਾਵਾਲਾ ਦੇ ਵਸਨੀਕਾਂ ਵਲੋਂ ਧਰਨਾ

ਬਠਿੰਡਾ, 18 ਅਪ੍ਰੈਲ (ਅਵਤਾਰ ਸਿੰਘ)-ਸਥਾਨਕ ਪੱੂਜਾਵਾਲਾ ਮੁਹੱਲਾ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਜਾਣ ਵਾਲੀ ਸੜਕ ਦੀ ਖ਼ਸਤਾ ਹਾਲਤ ਦੇ ਚੱਲਦਿਆਂ ਅਤੇ ਪ੍ਰੀਮਿਕਸ ਨਾ ਪਾਉਣ ਕਾਰਨ ਅੱਜ ਮੁਹੱਲਾ ਨਿਵਾਸੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਬਠਿੰਡਾ, 18 ਅਪ੍ਰੈਲ (ਅਵਤਾਰ ਸਿੰਘ)-ਬਠਿੰਡਾ ਸ਼ਹਿਰ ਦੇ ਬਾਬਾ ਦੀਪ ਸਿੰਘ ਨਗਰ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ 'ਚ ਅੱਜ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਹਜ਼ੂਰੀ ਰਾਗੀ ਅਤੇ ...

ਪੂਰੀ ਖ਼ਬਰ »

ਬਾਰਦਾਨੇ ਦੀ ਕਮੀ ਨੇ ਕਿਸਾਨਾਂ ਨੂੰ ਪਾਇਆ ਵਖ਼ਤ

ਰਾਮਪੁਰਾ ਫੂਲ, 18 ਅਪ੍ਰੈਲ (ਗੁਰਮੇਲ ਸਿੰਘ ਵਿਰਦੀ)-ਇਕ ਪਾਸੇ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿਚ ਕੋਈ ਦਿੱਕਤ ਨਹੀ ਆਉਣ ਦੇਣ ਦੇ ਦਾਅਵੇ ਕਰਦੀ ਥੱਕਦੀ ਨਹੀਂ ਪਰ ਦੂਜੇ ਪਾਸੇ ਬਾਰਦਾਨੇ ਦੀ ਕਮੀ ਨੂੰ ਲੈ ਕੇ ਪ੍ਰੇਸ਼ਾਨ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਬਜ਼ੁਰਗ ਔਰਤ ਸਮੇਤ 3 ਕੋਰੋਨਾ ਪਾਜ਼ੀਟਿਵਾਂ ਦੀ ਮੌਤ

ਬਠਿੰਡਾ, 18 ਅਪ੍ਰੈਲ (ਅਵਤਾਰ ਸਿੰਘ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ਼ਹਿਰ ਵਿਚ ਕੋਵਿਡ-19 ਤਹਿਤ ਕੁੱਲ 196365 ਟੈੱਸਟਾਂ ਵਿਚੋਂ 14787 ਪਾਜ਼ੀਟਿਵ ਕੇਸ ਆਏ 12286 ਕੋਰੋਨਾ ਪੀੜਤ ਠੀਕ ਹੋ ਕੇ ਆਪਣੇ ਘਰ ਵਾਪਸ ਪਹੁੰਚੇ | 24 ਘੰਟਿਆਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਉਮੀਦਵਾਰ ਐਲਾਨੇ ਸਾਬਕਾ ਵਿਧਾਇਕ ਸਿੱਧੂ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ/ਸੀਂਗੋ ਮੰਡੀ, 18 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ/ਲਕਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਸਮੇਂ ਤੋਂ ਪਾਰਟੀ ਦੇ ਐਲਾਨੇ ਜਾ ਰਹੇ ਉਮੀਦਵਾਰਾਂ ਦੀ ਲੜੀ ਵਿਚ ਬੀਤੇ ਦਿਨ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਕੋਵਿਡ ਤੋਂ ਬਚਾਅ ਲਈ ਅਨਾਜ ਮੰਡੀਆਂ 'ਚ ਭੀੜ ਨੂੰ ਘਟਾਉਣ ਲਈ ਆਰਜ਼ੀ ਖ਼ਰੀਦ ਕੇਂਦਰ ਲਾਹੇਵੰਦ ਸਾਬਤ ਹੋ ਰਹੇ ਹਨ-ਡਿਪਟੀ ਕਮਿਸ਼ਨਰ

ਬਠਿੰਡਾ 18 ਅਪ੍ਰੈਲ (ਸ.ਰ.)- ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਥੇ ਸੈਂਪਲਿੰਗ ਤੇ ਟੀਕਾਕਰਨ ਮੁਹਿੰਮ ਵਿਚ ਤੇਜ਼ੀ ਲਿਆਂਦੀ ਗਈ ਹੈ ਉਥੇ ਹੀ ਅਨਾਜ ਮੰਡੀਆਂ ਵਿਖੇ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ...

ਪੂਰੀ ਖ਼ਬਰ »

ਦਾਣਾ ਮੰਡੀ ਦੇ ਮਾੜੇ ਪ੍ਰਬੰਧਾਂ ਕਾਰਨ ਉਗਰਾਹਾਂ ਨੇ ਕੀਤੀ ਨਾਅਰੇਬਾਜ਼ੀ

ਮਹਿਮਾ ਸਰਜਾ, 18 ਅਪ੍ਰੈਲ (ਰਾਮਜੀਤ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦਾਣਾ ਮੰਡੀ ਮਹਿਮਾ ਸਰਜਾ 'ਚ ਮਾੜੇ ਪ੍ਰਬੰਧਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਧਾਨ ਭੋਲਾ ਸ਼ਰਮਾ ਜਨਕ ਸਿੰਘ, ਮਲਕੀਤ ਸਿੰਘ, ਹਰਪਾਲ ਸਿੰਘ, ਬਿੱਟੂ ਸ਼ਰਮਾ, ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਬਠਿੰਡਾ, 18 ਅਪ੍ਰੈਲ (ਅਵਤਾਰ ਸਿੰਘ)-ਬਠਿੰਡਾ ਸ਼ਹਿਰ ਦੇ ਬਾਬਾ ਦੀਪ ਸਿੰਘ ਨਗਰ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ 'ਚ ਅੱਜ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਹਜ਼ੂਰੀ ਰਾਗੀ ਅਤੇ ...

ਪੂਰੀ ਖ਼ਬਰ »

'ਆਪ' ਬਠਿੰਡਾ ਵਲੋਂ ਬਿਜਲੀ ਦੇ ਬਿੱਲ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਆਏ ਦਿਨ ਬਿਜਲੀ ਬਿੱਲਾਂ 'ਚ ਕੀਤੇ ਜਾ ਰਹੇ ਬੇਲੋੜੇ ਵਾਧੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਦੇ ਦਿਸਾ-ਨਿਰਦੇਸਾਂ ਅਨੁਸਾਰ ਪੰਜਾਬ ਭਰ ਵਿਚ ਬਿਜਲੀ ...

ਪੂਰੀ ਖ਼ਬਰ »

ਵਿਸ਼ਵ ਵਿਰਾਸਤ ਦਿਵਸ ਨੂੰ ਸਮਰਪਿਤ ਆਨਲਾਈਨ ਪੋਸਟਰ ਮੁਕਾਬਲੇ ਕਰਵਾਏ

ਬੁਢਲਾਡਾ, 18 ਅਪ੍ਰੈਲ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਦੇ ਲਾਲਾ ਅਰਜਨ ਦਾਸ ਮੈਮੋਰੀਅਲ ਡੀ. ਏ. ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਲੋਂ 'ਵਿਸ਼ਵ ਵਿਰਾਸਤ ਦਿਵਸ' ਨੂੰ ਸਮਰਪਿਤ ਵਿਦਿਆਰਥੀਆਂ ਦੇ ਆਨਲਾਈਨ ਪੋਸਟਰ ਬਣਾਓ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੁਰਤੇਜ ਸਿੰਘ ਬੀਰੇਵਾਲਾ ਡੋਗਰਾ ਦਾ ਸ਼ਹੀਦੀ ਦਿਵਸ ਸਰਕਾਰੀ ਤੌਰ 'ਤੇ ਮਨਾਉਣ ਦੀ ਅਪੀਲ

ਮਾਨਸਾ, 18 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਇੰਡੀਅਨ ਐਕਸ ਸਰਵਿਸਜ਼ ਲੀਗ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿਛਲੇ ਵਰੇ੍ਹ 16 ਜੂਨ ਨੂੰ ਗਲਵਾਨ ਘਾਟੀ 'ਚ ਚੀਨ ਦੇ ਦਰਜਨ ਦੇ ਕਰੀਬ ਸੈਨਿਕਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਸ਼ਹੀਦ ...

ਪੂਰੀ ਖ਼ਬਰ »

ਖ਼ਰੀਦ ਕੇਂਦਰਾਂ 'ਚ ਕੋਵਿਡ ਨਿਯਮਾਂ ਦੀ ਕਰਵਾਈ ਜਾ ਰਹੀ ਹੈ ਪੂਰੀ ਪਾਲਣਾ-ਡੀ. ਸੀ.

ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਦਾਅਵਾ ਕੀਤਾ ਹੈ ਕਿ ਜਿੱਥੇ ਕਣਕ ਦੀ ਖ਼ਰੀਦ ਜ਼ਿਲੇ੍ਹ 'ਚ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਉੱਥੇ ਖ਼ਰੀਦ ਕੇਂਦਰਾਂ 'ਚ ਕੋਵਿਡ ਨਿਯਮਾਂ ਦੀ ਪਾਲਣਾ ਵੀ ਕਰਵਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਕੈਂਪ 'ਚ 80 ਵਿਅਕਤੀਆਂ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ

ਸਰਦੂਲਗੜ੍ਹ, 18 ਅਪ੍ਰੈਲ (ਅਰੋੜਾ)-ਉਪ ਮੰਡਲ ਮੈਜਿਸਟਰੇਟ ਸਰਬਜੀਤ ਕੌਰ ਦੀ ਅਗਵਾਈ 'ਚ ਡੇਰਾ ਸੱਚਾ ਸੌਦਾ ਨਾਮ ਚਰਚਾ ਘਰ ਸਰਦੂਲਗੜ੍ਹ ਵਿਖੇ ਕੋਰੋਨਾ ਵੈਕਸੀਨੇਸ਼ਨ ਸਬੰਧੀ ਸਿਹਤ ਵਿਭਾਗ ਵਲੋਂ ਲਗਾਏ ਕੈਂਪ 'ਚ 80 ਵਿਅਕਤੀਆਂ ਨੇ ਕੋਰੋਨਾ ਦੀ ਪਹਿਲੀ ਖ਼ੁਰਾਕ ਲਗਵਾਈ | ...

ਪੂਰੀ ਖ਼ਬਰ »

ਕਿਸਾਨ ਜਸਪਾਲ ਸਿੰਘ ਦੀ ਅੰਤਿਮ ਅਰਦਾਸ ਮੌਕੇ ਪੰਜਾਬ ਸਰਕਾਰ ਵਲੋਂ ਪਰਿਵਾਰ ਨੂੰ ਮਾਲੀ ਸਹਾਇਤਾ ਦਾ ਚੈੱਕ ਭੇਟ

ਬਠਿੰਡਾ, 18 ਅਪ੍ਰੈਲ (ਅਵਤਾਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਬਹਾਦਰਗੜ੍ਹ-ਟਿਕਰੀ ਬਾਰਡਰ ਤੇ ਕਿਸਾਨ ਮੋਰਚੇ ਦੌਰਾਨ ਪਿਛਲੇ ਦਿਨੀਂ 9 ਅਪ੍ਰੈਲ ਨੂੰ ਜੋਗਾ ਨੰਦ ਦੇ ਕਿਰਤੀ ਕਿਸਾਨ ਯੂਨੀਅਨ ਦੇ ਜੁਝਾਰੂ ਵਰਕਰ ਜਸਪਾਲ ਸਿੰਘ ਸ਼ਹੀਦ ਹੋ ਗਏ ਸਨ | ਅੱਜ ਉਨ੍ਹਾਂ ...

ਪੂਰੀ ਖ਼ਬਰ »

ਸਰਕਾਰੀ (ਗ) ਸਕੂਲ ਜਲਾਲ ਵਿਖੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚੇ ਸਨਮਾਨਿਤ

ਭਗਤਾ ਭਾਈਕਾ, 18 ਅਪ੍ਰੈਲ (ਸੁਖਪਾਲ ਸਿੰਘ ਸੋਨੀ)- ਪਿੰਡ ਜਲਾਲ ਦੇ ਸਰਕਾਰੀ ਗਰਲਜ਼ ਮਿਡਲ ਸਕੂਲ ਵਿਖੇ 6 ਵੀਂ ਤੋਂ 8 ਵੀਂ ਜਮਾਤ ਦੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਕ ਸਾਦਾ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਸਕੂਲ ਦੇ ਵਿਹੜੇ 'ਚ ...

ਪੂਰੀ ਖ਼ਬਰ »

ਇਕਬਾਲ ਸਿੰਘ ਢਿੱਲੋਂ ਨਗਰ ਕੌ ਾਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ

ਕੋਟਫੱਤਾ, 18 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖਰ ਅੱਜ ਮੀਤ ਪ੍ਰਧਾਨ ਦੇ ਅਹੱੁਦੇ ਲਈ ਚੁਣ ਲਿਆ ਗਿਆ, ਜਦੋਂਕਿ ਐਸ. ਸੀ. ਵਰਗ ਦੇ ਪ੍ਰਧਾਨ ਲਈ ਕੌਂਸਲਰਾਂ ਦੀ ਕੋਈ ...

ਪੂਰੀ ਖ਼ਬਰ »

ਕੋਟਸ਼ਮੀਰ ਤੋਂ ਆਜ਼ਾਦ ਕੌਂਸਲਰ ਮੂਰਤੀ ਕੌਰ ਕਾਂਗਰਸ 'ਚ ਸ਼ਾਮਿਲ

ਕੋਟਫੱਤਾ, 18 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਫਰਵਰੀ ਮਹੀਨੇ ਵਿਚ ਹੋਈਆਂ ਨਗਰ ਪੰਚਾਇਤ ਚੋਣਾਂ ਦੌਰਾਨ ਕੋਟਸ਼ਮੀਰ ਨਗਰ ਦੇ ਵਾਰਡ ਨੰਬਰ 1 ਤੋਂ ਆਜ਼ਾਦ ਜੇਤੂ ਕੌਂਸਲਰ ਮੂਰਤੀ ਕੌਰ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਸੀਨੀਅਰ ਯੂਥ ਕਾਂਗਰਸੀ ਆਗੂ ਚਾਨਣ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਤਲਵੰਡੀ ਸਾਬੋ ਦੀ ਚੋਣ ਹੋਈ

ਤਲਵੰਡੀ ਸਾਬੋ, 18 ਅਪ੍ਰੈਲ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਅੱਜ ਬਲਾਕ ਤਲਵੰਡੀ ਸਾਬੋ ਦੀ ਚੋਣ ਸਰਬਸੰਮਤੀ ਦੇ ਨਾਲ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕਰਵਾਈ ਗਈ | ਜਿਸ ਦੌਰਾਨ ਦੂਜੀ ...

ਪੂਰੀ ਖ਼ਬਰ »

ਜੌਨੀ ਬਾਂਸਲ ਬਣੇ ਨਗਰ ਕੌ ਾਸਲ ਭੁੱਚੋ ਮੰਡੀ ਦੇ ਪ੍ਰਧਾਨ

ਭੁੱਚੋ ਮੰਡੀ, 18 ਅਪ੍ਰੈਲ (ਬਿੱਕਰ ਸਿੰਘ ਸਿੱਧੂ, ਪਰਵਿੰਦਰ ਸਿੰਘ ਜੌੜਾ)-ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਸਬ ਰਜਿਸਟਰਾਰ ਬਿਨੈ ਬਾਂਸਲ ਦੀ ਦੇਖ ਰੇਖ ਵਿਚ ਹੋਈ ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਦੌਰਾਨ ਜੌਨੀ ਬਾਂਸਲ ਸਰਬਸੰਮਤੀ ਨਾਲ ਪ੍ਰਧਾਨ ਚੁਣੇ ...

ਪੂਰੀ ਖ਼ਬਰ »

ਅਧਿਆਪਕਾਂ ਦੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਲਗਾਈ

ਭਗਤਾ ਭਾਈਕਾ, 18 ਅਪ੍ਰੈਲ (ਸੁਖਪਾਲ ਸਿੰਘ ਸੋਨੀ) ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ ਆਰ ਸੀ ਭਗਤਾ ਭਾਈਕਾ ਵਿਖੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਦੋ-ਰੋਜ਼ਾ ਸਿਖ਼ਲਾਈ ਵਰਕਸ਼ਾਪ ਮੁਕੰਮਲ ਲਗਾਈ ਗਈ | ਇਸ ਟ੍ਰੇਨਿੰਗ ਵਿਚ ਬਲਾਕ ਦੇ ਸਰਕਾਰੀ ...

ਪੂਰੀ ਖ਼ਬਰ »

ਐੱਸ.ਸੀ. ਵਿੰਗ ਵਲੋਂ ਅਕਾਲੀ ਦਲ ਦੇ ਐਲਾਨ ਦਾ ਸਵਾਗਤ

ਨਥਾਣਾ, 18 ਅਪ੍ਰੈਲ (ਗੁਰਦਰਸ਼ਨ ਲੁੱਧੜ)-ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ ਵਿੰਗ ਨਾਲ ਸਬੰਧਿਤ ਸਥਾਨਕ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਸਰਕਾਰ ਬਣਨ ਉਪਰੰਤ ਸੂਬੇ ਦਾ ਮੁੱਖ ਮੰਤਰੀ ਐੱਸ.ਸੀ ਭਾਈਚਾਰੇ ਵਿਚੋਂ ਬਣਾਉਣ ਦੇ ਐਲਾਨ ਦਾ ...

ਪੂਰੀ ਖ਼ਬਰ »

ਆਧਾਰ ਕਾਰਡ ਸੁਧਾਈ ਕੈਂਪ 'ਚ 200 ਕਾਰਡਾਂ ਦੀ ਕੀਤੀ ਸੁਧਾਈ

ਭਗਤਾ ਭਾਈ, 18 ਅਪ੍ਰੈਲ (ਸੁਖਪਾਲ ਸਿੰਘ ਸੋਨੀ) -ਪਿੰਡ ਜਲਾਲ ਦੇ ਸਰਕਾਰੀ ਗਰਲਜ਼ ਮਿਡਲ ਸਕੂਲ ਵਿਖੇ ਪਰੈਸ ਕਲੱਬ ਭਗਤਾ ਭਾਈ ਦੇ ਸਹਿਯੋਗ ਨਾਲ ਆਧਾਰ ਕਾਰਡ ਸੁਧਾਈ ਕੈਂਪ ਲਗਾਇਆ ਗਿਆ ਜਿਸ 'ਚ 200 ਕਾਰਡਾਂ ਦੀ ਸੁਧਾਈ ਕੀਤੀ ਗਈ | ਪਹਿਲੇ ਦਿਨ ਕੈਂਪ ਦਾ ਉਦਘਾਟਨ ਪਿੰਡ ਦੇ ਸਾਬਕਾ ਸਰਪੰਚ ਜਗਦੀਸ ਸਿੰਘ ਜਲਾਲ ਜਦਕਿ ਦੂਜੇ ਦਿਨ ਸਾਬਕਾ ਡਾਇਰੈਕਟਰ ਮੌਦਨ ਸਿੰਘ ਢਿੱਲੋਂ ਨੇ ਕੀਤਾ | ਕੈਂਪ ਦੀ ਸਮਾਪਤੀ 'ਤੇ ਸਮਾਜ ਸੇਵੀ ਗੁਲਾਬ ਚੰਦ ਜਲਾਲ ਨੇ ਕੈਂਪ 'ਚ ਆਧਾਰ ਕਾਰਡਾਂ ਦੀ ਸੁਧਾਈ ਲਈ ਡਾਕ ਵਿਭਾਗ ਦੇ ਸੁਪਰਡੈਂਟ ਮਹੇਸ਼ ਜਿੰਦਲ ਦੇ ਦਿਸਾ-ਨਿਰਦੇਸ਼ਾਂ 'ਤੇ ਪਹੁੰਚੇ ਕੰਪਿਊਟਰ ਉਪਰੇਟਰ ਰਮਨਦੀਪ ਸਿੰਘ, ਜਸਪ੍ਰੀਤ ਸਿੰਘ ਸੇਖੋਂ, ਗੁਰਦੀਪ ਸਿੰਘ ਬਾਂਡੀ, ਸਮਾਜ ਸੇਵੀ ਹਰਪਾਲ ਸਿੰਘ ਮਲੂਕਾ ਤੇ ਸਕੂਲ ਦੇ ਮੁੱਖ ਅਧਿਆਪਕਾ ਅਮਨਦੀਪ ਕੌਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਲੋਕਾਂ ਦੇ ਵਿਚ ਆ ਕੇ ਖੱਜਲ ਖੁਆਰੀ ਦੂਰ ਕਰਨੀ ਆਪਣੇ ਆਪ 'ਚ ਇਕ ਵੱਡੀ ਸੇਵਾ ਹੈ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਅਮਨਦੀਪ ਕੌਰ ਨੇ ਆਈ ਹੋਈ ਟੀਮ ਤੇ ਪ੍ਰਬੰਧਕਾਂ ਨੂੰ ਜੀ ਆਇਆਂ ਕਿਹਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕਸ਼ਮੀਰ ਸਿੰਘ, ਅਧਿਆਪਕ ਗੋਪਾਲ ਚੰਦ, ਰਣਜੀਤ ਸਿੰਘ, ਮੈਡਮ ਗਗਨਦੀਪ ਕੌਰ, ਵਿੰਦਰਪਾਲ ਮੈਡਮ, ਗੌਰਵ ਗਰਗ, ਜਸਪ੍ਰੀਤ ਬੱਬੂ, ਵਿਸਾਲ ਧੀਰ, ਅਬਦੁੱਲਾ ਕਰੀਮ, ਨਵਦੀਪ ਸ਼ਰਮਾ, ਸਹਿਜਪਾਲ ਸ਼ਰਮਾ, ਹਰਮਨ ਸਿੰਗਲਾ, ਅਰਮਾਨ ਸਿੱਧੂ ਤੇ ਸੋਭਿਤ ਧੀਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਵਿਰਸਾ ਸੰਭਾਲ ਗਤਕਾ ਮੁਕਾਬਲੇ 'ਚ ਜੇਤੂ ਨੌਜਵਾਨਾਂ ਦਾ ਸ਼੍ਰੋਮਣੀ ਕਮੇਟੀ ਮੈਂਬਰ ਨੇ ਕੀਤਾ ਸਨਮਾਨ

ਤਲਵੰਡੀ ਸਾਬੋ, 18 ਅਪ੍ਰੈਲ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸਾਜਨਾ ਦਿਵਸ ਵੈਸਾਖੀ ਮੌਕੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕਰੋੜੀ) ਵਲੋਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾ: ...

ਪੂਰੀ ਖ਼ਬਰ »

ਕਣਕ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਨੂੰ ਰੋਗਾਣੂ ਮੁਕਤ ਕਰਨ ਦੀ ਪ੍ਰਕਿਰਿਆ ਜਾਰੀ

ਬਠਿੰਡਾ 18 ਅਪ੍ਰੈਲ (ਸ.ਰ.)-ਡਿਪਟੀ ਕਮਿਸ਼ਨਰ ਸ੍ਰੀ ਬੀ. ਸਰੀਨਿਵਾਸਨ ਨੇ ਦੱਸਿਆ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਜ਼ਿਲੇ੍ਹ ਦੀਆਂ ਮੰਡੀਆਂ ਵਿਚ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਟਰੈਕਟਰਾਂ, ਟਰਾਲੀਆਂ ਸਮੇਤ ਹੋਰ ਵਾਹਨਾਂ ਨੂੰ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ 'ਚ ਕਿਸਾਨਾਂ ਨਾਲ ਉਲਝਣ ਦੀ ਬਜਾਏ ਪ੍ਰਧਾਨ ਮੰਤਰੀ ਅਪਰਾਧਿਕ ਅਨਸਰਾਂ ਨੂੰ ਨੱਥ ਪਾਉਣ-ਹਿਊਮਨ ਰਾਈਟਸ

ਰਾਮਾਂ ਮੰਡੀ, 18 ਅਪੈ੍ਰਲ (ਤਰਸੇਮ ਸਿੰਗਲਾ)-ਫੋਕੀ ਸ਼ੋਹਰਤ ਲਈ ਪ੍ਰਧਾਨ ਮੰਤਰੀ ਵਲੋਂ ਖੇਤੀ ਕਾਨੂੰਨਾਂ 'ਚ ਉਲਝਣ ਦੀ ਬਜਾਏ ਦੇਸ਼ ਦੀ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਲੋੜ ਹੈ | ਪ੍ਰਧਾਨ ਮੰਤਰੀ 'ਤੇ ਇਹ ਦੋਸ਼ ਲਗਾਉਂਦੇ ਹੋਏ ਹਿਊਮਨ ਰਾਈਟਸ ਪੋ੍ਰਟੈਕਸ਼ਨ ...

ਪੂਰੀ ਖ਼ਬਰ »

-ਮਾਮਲਾ ਨੌਕਰੀ ਮੰਗਣ ਵਾਲੇ ਅਧਿਆਪਕਾਂ 'ਤੇ ਲਾਠੀਚਾਰਜ ਅਤੇ ਅਧਿਆਪਕਾਂ ਵਲੋਂ ਲਾਠੀਚਾਰਜ ਤੋਂ ਬਚਣ ਲਈ ਨਹਿਰ 'ਚ ਛਾਲ ਮਾਰਨ ਦਾ-

ਹਰ ਵਿਅਕਤੀ ਨੂੰ ਵਿੱਦਿਆ ਦੇਣਾ ਸਰਕਾਰ ਆਪਣਾ ਫ਼ਰਜ਼ ਸਮਝਦੀ ਹੈ ਤਾਂ ਨੌਕਰੀ ਦੇਣਾ ਕਿਉਂ ਨਹੀਂ-ਮਾਸਟਰ ਤੇਜਿੰਦਰਪਾਲ

ਰਾਮਾਂ ਮੰਡੀ, 18 ਅਪੈ੍ਰਲ (ਤਰਸੇਮ ਸਿੰਗਲਾ)-ਮੁੱਖ ਮੰਤਰੀ ਵਲੋਂ ਚੋਣਾਂ ਵਿਚ ਹਰ ਘਰ ਇਕ ਸਰਕਾਰੀ ਨੌਕਰੀ ਦੇਣ ਦੇ ਕੀਤੇ ਵਾਅਦੇ ਅਨੁਸਾਰ ਹੀ ਬੇਰੁਜ਼ਗਾਰ ਅਧਿਆਪਕ ਸਰਕਾਰ ਤੋਂ ਨੌਕਰੀਆਂ ਦੀ ਮੰਗ ਕਰ ਰਹੇ ਹਨ ਅਤੇ ਨੌਕਰੀਆਂ ਨਾ ਦਿੱਤੇ ਜਾਣ ਕਾਰਨ ਸੰਘਰਸ਼ ਲਈ ਮਜਬੂਰ ਹਨ ...

ਪੂਰੀ ਖ਼ਬਰ »

ਕਿ੍ਸ਼ਨ ਕਾਲਾ ਦੇ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਕੀਰਤਨ ਅਤੇ ਅਤੁੱਟ ਲੰਗਰ

ਰਾਮਾਂ ਮੰਡੀ, 18 ਅਪੈ੍ਰਲ (ਤਰਸੇਮ ਸਿੰਗਲਾ)-ਸਥਾਨਕ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਪ੍ਰਧਾਨ ਕਿ੍ਸ਼ਨ ਕੁਮਾਰ ਕਾਲਾ ਵਲੋਂ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਤੋਂ ਪਹਿਲਾ ਅੱਜ ਆਪਣੇ ਗ੍ਰਹਿ ਨਿਵਾਸ 'ਤੇ ਭਗਵਾਨ ਸ੍ਰੀ ਰਾਧਾ ਕਿ੍ਸ਼ਨ ਦਾ ਕੀਰਤਨ ਕਰਵਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਵੀ ਲੋਕਾਂ ਨੂੰ ਪੂਰਾ ਇਲਾਜ ਮੁਹੱਈਆ ਨਹੀਂ ਕਰਵਾ ਸਕੇ-ਕਿ੍ਸ਼ਨ ਕੁਮਾਰ ਕਾਲਾ

ਰਾਮਾਂ ਮੰਡੀ, 18 ਅਪੈ੍ਰਲ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਵਲੋਂ ਸਹੂਲਤਾਂ ਘੱਟ ਅਤੇ ਮਸ਼ਹੂਰੀ ਜ਼ਿਆਦਾ ਕੀਤੀ ਜਾਂਦੀ ਹੈ | ਇਹ ਦੋਸ਼ ਲਗਾਉਂਦੇ ਹੋਏ ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਕਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੋਕਾਂ ਨੂੰ 5 ਲੱਖ ਰੁਪਏ ...

ਪੂਰੀ ਖ਼ਬਰ »

83ਵੇਂ ਸਾਲਾਨਾ ਧਾਰਮਿਕ ਦੀਵਾਨ ਮਨਾਉਣ ਸਬੰਧੀ ਮੀਟਿੰਗ

ਭਾਈਰੂਪਾ, 18 ਅਪ੍ਰੈਲ (ਵਰਿੰਦਰ ਲੱਕੀ)-ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਰਮ ਸੇਵਕ ਬਾਬਾ ਭਾਈਰੂਪ ਚੰਦ ਦੇ ਸਾਲਾਨਾ ਧਾਰਮਿਕ ਦੀਵਾਨ ਮਨਾਉਣ ਸਬੰਧੀ ਪ੍ਰਬੰਧਕਾਂ ਦੀ ਇਕ ਮੀਟਿੰਗ ਕਾਰਜਕਾਰੀ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ (ਭਾਈ ...

ਪੂਰੀ ਖ਼ਬਰ »

ਧੌਲਾ (ਬਰਨਾਲਾ) ਪਿੰਡ ਤੋਂ ਆ ਕੇ ਬਾਬਾ ਥੰਮਣ ਸਿੰਘ ਨੇ ਵਸਾਇਆ ਪਿੰਡ ਥੰਮਣਗੜ੍ਹ

ਲਖਵਿੰਦਰ ਸਿੰਘ 'ਮੌੜ' 94177-52063 ਮੌੜ ਮੰਡੀ : ਥੰਮਣਗੜ੍ਹ-ਮੌੜ ਮੰਡੀ ਤੋਂ ਕਰੀਬ ਪੰਜ ਕਿੱਲੋਮੀਟਰ ਦੂਰ ਪਿੰਡ ਥੰਮਣਗੜ੍ਹ ਆਪਣੇ ਸੀਨੇ ਵਿਚ ਵਿਲੱਖਣ ਇਤਿਹਾਸ ਸਮੋਈ ਬੈਠਾ ਹੈ | ਪਿੰਡ ਵਾਸੀਆਂ ਮੁਤਾਬਿਕ 1832 'ਚ ਇਹ ਪਿੰਡ ਧੌਲਾ (ਮੌਜੂਦਾ ਜ਼ਿਲ੍ਹਾ ਬਰਨਾਲਾ) ਦੇ ਵਾਸੀ ਬਾਬਾ ...

ਪੂਰੀ ਖ਼ਬਰ »

ਸਰਕਾਰੀ ਕਾਲਜਾਂ ਲਈ ਪ੍ਰੋਫ਼ੈਸਰਾਂ ਦੀ ਪੱਕੀ ਭਰਤੀ ਦੀ ਜ਼ੋਰਦਾਰ ਮੰਗ

ਨਥਾਣਾ, 18 ਅਪ੍ਰੈਲ (ਗੁਰਦਰਸ਼ਨ ਲੁੱਧੜ)-ਪੰਜਾਬ ਦੀਆਂ 3 ਯੂਨੀਵਰਸਿਟੀਆਂ ਦੇ ਯੂ. ਜੀ. ਸੀ ਨੈਟ ਪਾਸ ਅਤੇ ਪੀ.ਐਚ.ਡੀ ਸਕਾਲਰਾਂ ਵੱਲੋਂ ਆਨਲਾਈਨ ਮੀਟਿੰਗ ਕਰਕੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਡਿੱਗ ਰਹੇ ਵਿੱਦਿਅਕ ਮਿਆਰ 'ਤੇ ਚਿੰਤਾ ਜ਼ਾਹਿਰ ਕਰਦਿਆਂ ਪ੍ਰੋਫੈਸਰਾਂ ਦੀ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ ਦਾਨੀਆਂ ਨੇ ਕੀਤਾ 59 ਯੂਨਿਟ ਖ਼ੂਨ ਦਾਨ

ਰਾਮਾਂ ਮੰਡੀ, 18 ਅਪੈ੍ਰਲ (ਤਰਸੇਮ ਸਿੰਗਲਾ)-ਇਲਾਕੇ ਦੀਆਂ ਪ੍ਰਸਿੱਧ ਸਮਾਜਿਕ ਸੰਸਥਾਵਾਂ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ, ਦੀ ਰਾਮਾਂ ਸਹਾਰਾ ਵੈੱਲਫੇਅਰ ਕਲੱਬ, ਸਾਹਿਬਜ਼ਾਦਾ ਫਤਿਹ ਸਿੰਘ ਗਰੁੱਪ, ਐਂਟੀ ਡਰੱਗਜ਼ ਫੋਰਮ ਅਤੇ ਰੋਟਰੀ ਕਲੱਬ ਰਾਮਾਂ ਵਲੋਂ ਸਾਂਝੇ ਤੌਰ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਲਹਿਰਾ ਮੁਹੱਬਤ, 18 ਅਪ੍ਰੈਲ (ਸੁਖਪਾਲ ਸਿੰਘ ਸੁੱਖੀ, ਭੀਮ ਸੈਨ ਹਦਵਾਰੀਆ)-ਸਥਾਨਕ ਨਗਰ ਪੰਚਾਇਤ ਦੇ ਚੁਣੇ 7 ਕੌਂਸਲਰਾਂ 'ਚੋਂ ਅੱਜ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਦੂਜੀ ਵਾਰ ਚੁਣੇ ਗਏ ਕੌਂਸਲਰ ਗੁਰਸੇਵਕ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਤੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਨਿਭਾਈ ਵਿਸਾਖੀ ਮੇਲੇ 'ਤੇ ਮੁਫ਼ਤ ਮੁਢਲੀ ਸਹਾਇਤਾ ਕੈਂਪ ਦੀ ਸੇਵਾ

ਤਲਵੰਡੀ ਸਾਬੋ, 18 ਅਪ੍ਰੈਲ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਲੋਂ ਡਾ: ਨੀਲਮ ਗਰੇਵਾਲ (ਉਪ ਕੁਲਪਤੀ) ਦੀ ਰਹਿਨੁਮਾਈ ਹੇਠ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਦੀ ਸੇਵਾ ਲਈ ਚਾਰ ਰੋਜ਼ਾ ਮੁਫ਼ਤ ...

ਪੂਰੀ ਖ਼ਬਰ »

ਮੈਨੂੰ ਕਿਸੇ ਅਕਾਲੀ ਉਮੀਦਵਾਰ ਦਾ ਨਹੀਂ ਸਮਰਥਨ-ਚਰਨਜੀਤ ਕੌਰ

ਕੋਟਫੱਤਾ, 18 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਨਗਰ ਪੰਚਾਇਤ ਕੋਟਸ਼ਮੀਰ ਲਈ ਪ੍ਰਧਾਨਗੀ ਦੀ ਹੋਣ ਵਾਲੀ ਚੋਣ ਬੀਤੇ ਦਿਨ ਮੁਲਤਵੀ ਹੋ ਗਈ ਸੀ | ਪ੍ਰਧਾਨਗੀ ਦੇ ਦਾਅਵੇਦਾਰ ਦੋਨੋਂ ਧੜ੍ਹੇ ਕਾਂਗਰਸ ਦੇ ਹਨ ਅਤੇ ਪ੍ਰਧਾਨਗੀ ਲਈ ਖਿੱਚੋਤਾਣ ਜ਼ੋਰਾਂ 'ਤੇ ਹੈ | ਪ੍ਰਧਾਨਗੀ ਦੀ ...

ਪੂਰੀ ਖ਼ਬਰ »

ਅਨਾਜ ਮੰਡੀ ਭਾਗੀਵਾਂਦਰ 'ਚ ਕਣਕ ਦੀ ਆਮਦ ਜ਼ੋਰਾਂ 'ਤੇ

ਭਾਗੀਵਾਂਦਰ, 18 ਅਪ੍ਰੈਲ (ਮਹਿੰਦਰ ਸਿੰਘ ਰੂਪ)-ਸਥਾਨਕ ਅਨਾਜ ਮੰਡੀ 'ਚ ਕਣਕ ਦੀ ਆਮਦ ਦਿਨੋਂ-ਦਿਨ ਤੇਜ਼ ਹੁੰਦੀ ਜਾ ਰਹੀ ਹੈ ਪ੍ਰੰਤੂ ਸਰਕਾਰੀ ਖਰੀਦ ਏਜੰਸੀਆਂ ਵੇਅਰ ਹਾਊਸ ਅਤੇ ਪਨਸਪ ਵਲੋਂ ਹੁਣ ਤੱਕ ਸਿਰਫ਼ 32 ਹਜ਼ਾਰ ਥੈਲਾ ਕਣਕ ਹੀ ਖ਼ਰੀਦ ਕੀਤੀ ਗਈ ਹੈ | ਜੋ ਕਣਕ ਦੀ ਆਮਦ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ ਵਿਚ ਅਧਿਆਪਕ 25 ਨੂੰ ਕਰਨਗੇ ਰੋਸ ਮੁਜ਼ਾਹਰਾ

ਬਠਿੰਡਾ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਸਿੱਖਿਆ ਵਿਰੋਧੀ ਲਏ ਜਾ ਰਹੇ ਫ਼ੈਸਲਿਆਂ ਖ਼ਿਲਾਫ਼ 25 ਅਪ੍ਰੈਲ ਨੂੰ ਸੂਬੇ ਭਰ ਦੇ ਅਧਿਆਪਕ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਵਿਧਾਨ ਸਭਾ ਹਲਕੇ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਫ਼ਸਲ ਖ਼ਰਾਬ ਹੋਣ ਦੇ ਡਰੋਂ ਕਿਸਾਨ ਚਿੰਤਤ

ਸੀਂਗੋ ਮੰਡੀ, 18 ਅਪ੍ਰੈਲ (ਪਿ੍ੰਸ ਗਰਗ)-ਮੌਸਮ ਦੇ ਬਦਲਦਿਆਂ ਇਲਾਕੇ ਅੰਦਰ ਅਚਾਨਕ ਅੱਜ ਹਲਕੀ ਜਿਹੀ ਬਾਰਿਸ਼ ਹੋਣੀ ਸ਼ੁਰੂ ਹੋਈ ਤੇ ਇਸ ਤੋ ਪਹਿਲਾਂ ਝੱਖੜ ਤੇ ਹਲਕੀ ਜਿਹੀ ਹਨੇਰੀ ਵੀ ਆਈ 'ਤੇ ਸੜਕਾਂ 'ਤੇ ਆਉਣ ਜਾਣ ਵਾਲੇ ਲੋਕਾਂ ਨੂੰ ਸਮੱਸਿਆ ਮਹਿਸੂਸ ਹੋਈ | ਇਥੋਂ ਤੱਕ ਕਿ ...

ਪੂਰੀ ਖ਼ਬਰ »

ਸ਼ਹਿਰ ਅੰਦਰ ਬੰਦ ਪਈ ਵਾਟਰ ਵਰਕਸ ਸਪਲਾਈ 'ਤੇ ਧਿਆਨ ਦੇਵੇ ਨਗਰ ਨਿਗਮ-ਜੀਦਾ

ਬਠਿੰਡਾ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ, ਬਠਿੰਡਾ ਸ਼ਹਿਰੀ ਦੇ ਪ੍ਰਧਾਨ ਨਵਦੀਪ ਜੀਦਾ ਨੇ ਸ਼ਹਿਰ ਅੰਦਰ ਵਾਟਰ ਵਰਕਸ ਦੀ ਬੰਦ ਪਈ ਸਪਲਾਈ ਕਾਰਨ ਵਾਟਰ ਵਰਕਸ ਦੇ ਡੱਗਾ ਦਾ ਜਾਇਜਾ ਲਿਆ | ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕ ...

ਪੂਰੀ ਖ਼ਬਰ »

ਕਿਸਾਨ ਲੀਲਾ ਸਿੰਘ ਘੜੈਲੀ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀਆਂ ਭੇਟ

ਚਾਉਕੇ, 18 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਪਿਛਲੇ ਦਿਨੀਂ ਦਿੱਲੀ ਕਿਸਾਨ ਅੰਦੋਲਨ ਟਿਕਰੀ ਬਾਰਡਰ ਤੋਂ ਪਿੰਡ ਪਰਤਦਿਆਂ ਹੀ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਸ਼ਹੀਦ ਕਿਸਾਨ ਲੀਲਾ ਸਿੰਘ ਘੜੈਲੀ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸਭਾ ...

ਪੂਰੀ ਖ਼ਬਰ »

ਸਿੱਧੀ ਬਿਜਾਈ ਤੇ ਫ਼ਸਲੀ ਵਿਭਿੰਨਤਾ ਸਮੇਂ ਦੀ ਮੁੱਖ ਲੋੜ-ਡਾ. ਜਿੰਦਲ

ਬਠਿੰਡਾ, 18 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਬਹਾਦਰ ਸਿੰਘ ਸਿੱਧੂ ਦੀ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਨੇ ਵਿਸਾਖੀ ਮੌਕੇ ਗੁਰਮਤਿ ਕੁਇਜ਼ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 18 ਅਪ੍ਰੈਲ (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਮਤਿ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਆਇਆਂ ਸੰਗਤਾਂ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX