ਤਾਜਾ ਖ਼ਬਰਾਂ


ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  48 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  1 minute ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 2 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 4 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 4 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 5 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 5 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  1 minute ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 6 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  1 minute ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 6 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 8 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ \'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਪੰਜਾਬ / ਜਨਰਲ

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਸਾਂਝੀ ਪਾਰਟੀ ਬਣਾਉਣ ਦਾ ਐਲਾਨ

ਚੰਡੀਗੜ੍ਹ, 19 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਵੱਖਰੇ ਹੋਏ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਕ ਸਾਂਝੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ | ਅੱਜ ਚੰਡੀਗੜ੍ਹ ਵਿਖੇ ਦੋਵੇਂ ਸੀਨੀਅਰ ਆਗੂਆਂ ਨੇ ...

ਪੂਰੀ ਖ਼ਬਰ »

ਗੁ: ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਅਨੰਦਪੁਰ ਸਾਹਿਬ ਪੁੱਜ ਕੇ ਸੰਪੂਰਨ

ਸ੍ਰੀ ਅਨੰਦਪੁਰ ਸਾਹਿਬ, 19 ਅਪ੍ਰੈਲ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ...

ਪੂਰੀ ਖ਼ਬਰ »

ਕੁੰਵਰ ਵਿਜੈ ਪ੍ਰਤਾਪ ਦੀ ਵੀ.ਆਰ.ਐਸ. ਦੀ ਅਰਜ਼ੀ ਮਨਜ਼ੂਰ

ਚੰਡੀਗੜ੍ਹ, 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲੇ 'ਚ ਗਠਿਤ ਐਸ.ਆਈ.ਟੀ. ਦੇ ਮੁਖੀ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਵੀ.ਆਰ.ਐਸ. ਦੀ ਮੰਗ ਨੂੰ ਰਾਜ ਸਰਕਾਰ ਨੇ ਅੱਜ ਮਨਜ਼ੂਰ ਕਰ ਲਿਆ ਹੈ | ਇਸ ਸਬੰਧ 'ਚ ਰਾਜ ਸਰਕਾਰ ਦੇ ...

ਪੂਰੀ ਖ਼ਬਰ »

ਗੁ: ਕਰਤਾਰਪੁਰ ਸਾਹਿਬ ਤੋਂ ਜ਼ੀਰੋ ਪੁਆਇੰਟ ਤੱਕ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 19 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਦੇ ਮੱਦੇਨਜ਼ਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਅੱਜ ਸ਼ਾਮ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅਰਦਾਸ ਉਪਰੰਤ ਭਾਰਤ ਤੋਂ ਪਹੁੰਚੇ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਸ਼ਾਮ ਲਗਪਗ 4.30 ਵਜੇ (ਪਾਕਿਸਤਾਨੀ ਸਮੇਂ ਮੁਤਾਬਿਕ) ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਆਰੰਭ ਹੋ ਕੇ ਭਾਰਤ-ਪਾਕਿ ਸਰਹੱਦ ਦੇ ਜ਼ੀਰੋ ਪੁਆਇੰਟ ਵਿਖੇ ਸੰਪੂਰਨ ਹੋਇਆ | ਇਸ 'ਚ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਪਹੁੰਚੀ ਭਾਰਤੀ ਸਿੱਖ ਸੰਗਤ ਨੇ ਪਹਿਲੀ ਵਾਰ ਸ਼ਿਰਕਤ ਕੀਤੀ | ਇਸ ਮੌਕੇ ਐਮ.ਪੀ.ਏ. ਰਮੇਸ਼ ਸਿੰਘ ਅਰੋੜਾ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਜਨਰਲ ਸਕੱਤਰ ਅਮੀਰ ਸਿੰਘ, ਮੈਂਬਰ ਇੰਦਰਜੀਤ ਸਿੰਘ, ਸਰਬਤ ਸਿੰਘ, ਈ.ਟੀ.ਪੀ.ਬੀ. ਦੇ ਡਿਪਟੀ ਸਕੱਤਰ ਇਮਰਾਨ ਗੌਂਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਜਥੇ ਦੇ ਲੀਡਰ ਹਰਪਾਲ ਸਿੰਘ ਜਲ੍ਹਾ, ਗੁਰਮੀਤ ਸਿੰਘ ਬੂਹ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਜੋਗਿੰਦਰ ਕੌਰ, ਬਲਵਿੰਦਰ ਸਿੰਘ ਵੈਂਈਪੂਈਾ, ਸੰਤਾ ਸਿੰਘ ਤੇ ਦਰਸ਼ਨ ਸਿੰਘ ਕੈਨੇਡਾ ਆਦਿ ਵੀ ਹਾਜ਼ਰ ਸਨ | ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ 'ਅਜੀਤ' ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਬਾਬਰ ਜਲੰਧਰੀ ਅਤੇ ਗੁਰਦੇਵ ਸਿੰਘ ਰਾਜਪੂਤ ਨੇ ਦੱਸਿਆ ਕਿ ਨਗਰ ਕੀਰਤਨ 'ਚ ਸ਼ਾਮਿਲ ਸ਼ਰਧਾਲੂ ਲਗਪਗ 17 ਏ.ਸੀ. ਬੱਸਾਂ 'ਚ ਜ਼ੀਰੋ ਗੇਟ ਦੇ ਨਜ਼ਦੀਕ ਪਹੁੰਚੇ | ਨਗਰ ਕੀਰਤਨ ਦੇ ਦੌਰਾਨ ਸੁੰਦਰ ਪਾਲਕੀ ਸਾਹਿਬ ਵਾਲੀ ਬੱਸ 'ਤੇ ਸੰਗਤ ਵਲੋਂ ਗੁਲਾਬ ਦੇ ਫੁੱਲਾਂ ਦੀ ਵਰਖਾ ਕਰਕੇ 'ਬੋਲੇ ਸੋ ਨਿਹਾਲ' ਦੇ ਜੈਕਾਰੇ ਲਗਾਏ ਗਏ | ਨਗਰ ਕੀਰਤਨ ਦੇ ਜ਼ੀਰੋ ਪੁਆਇੰਟ ਵਿਖੇ ਪਹੁੰਚਣ 'ਤੇ ਸਰਬਤ ਦੇ ਭਲੇ ਅਤੇ ਭਾਰਤ ਤਰਫ਼ੋਂ ਜਲਦੀ ਲਾਂਘਾ ਖੋਲ੍ਹੇ ਜਾਣ ਲਈ ਅਰਦਾਸ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ, ਨਾਰੋਵਾਲ, ਸਿਆਲਕੋਟ, ਲਾਹੌਰ ਆਦਿ ਸ਼ਹਿਰਾਂ ਤੋਂ ਵੀ ਸੰਗਤ ਹਾਜ਼ਰ ਰਹੀ | ਇਸ ਮੌਕੇ ਅਮੀਰ ਸਿੰਘ ਤੇ ਸਤਵੰਤ ਸਿੰਘ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ, ਜਦੋਂ ਭਾਰਤੀ ਸਿੱਖ ਯਾਤਰੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ 'ਚ ਸ਼ਾਮਿਲ ਹੋਏ ਹਨ ਅਤੇ ਇਹ ਵੀ ਪਹਿਲਾ ਮੌਕਾ ਹੈ, ਜਦੋਂ ਉਹ ਰਾਤ ਗੁਰਦੁਆਰਾ ਸਾਹਿਬ 'ਚ ਰਹਿ ਕੇ ਗੁਰੂ ਘਰ ਦੇ ਦਰਸ਼ਨ ਕਰਨਗੇ | ਉਨ੍ਹਾਂ ਕਿਹਾ ਕਿ ਭਾਰਤੀ ਸਿੱਖ ਸੰਗਤ ਲਾਂਘਾ ਬਣਾਏ ਜਾਣ ਲਈ ਅਰਦਾਸਾਂ ਕਰਦੀ ਸੀ ਅਤੇ ਲਾਂਘਾ ਬਣ ਜਾਣ ਉਪਰੰਤ ਹੁਣ ਪਾਕਿ ਸਿੱਖ ਭਾਰਤ ਤਰਫ਼ੋਂ ਲਾਂਘਾ ਖੋਲ੍ਹੇ ਜਾਣ ਲਈ ਅਰਦਾਸਾਂ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਕਰਤਾਰਪੁਰ ਲਾਂਘਾ ਸੰਗਤ ਦੇ ਦਰਸ਼ਨਾਂ ਲਈ ਖੋਲ੍ਹ ਦੇਣਾ ਚਾਹੀਦਾ ਹੈ, ਕਿਉਂਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਿੱਖਾਂ ਦਾ ਮੱਕਾ ਹੈ ਅਤੇ ਇਸ ਤੀਰਥ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾ ਜੁੜੀਆਂ ਹੋਈਆਂ ਹਨ |

ਖ਼ਬਰ ਸ਼ੇਅਰ ਕਰੋ

 

ਤੇਜ਼ੀ ਨਾਲ ਵਧਣ ਲੱਗਾ ਮੈਡੀਕਲ ਆਕਸੀਜਨ ਦਾ ਸੰਕਟ

ਸ਼ਿਵ ਸ਼ਰਮਾ ਜਲੰਧਰ, 19 ਅਪ੍ਰੈਲ-ਰਾਜ 'ਚ ਕੋਰੋਨਾ ਮਾਮਲੇ ਵਧਣ ਦੇ ਨਾਲ-ਨਾਲ ਹੁਣ ਮੈਡੀਕਲ ਆਕਸੀਜਨ ਦੀ ਮੰਗ ਵਧ ਗਈ ਹੈ, ਜਿਸ ਕਰਕੇ ਇਸ ਦੀ ਕਈ ਜਗਾ ਕਮੀ ਮਹਿਸੂਸ ਕੀਤੀ ਜਾ ਰਹੀ ਹੈ | ਲਗਾਤਾਰ ਕੋਰੋਨਾ ਦੇ ਮਾਮਲੇ ਵਧਣ ਨਾਲ ਤਾਂ ਮੈਡੀਕਲ ਆਕਸੀਜਨ ਦੀ ਮੰਗ 40 ਫ਼ੀਸਦੀ ਤੱਕ ...

ਪੂਰੀ ਖ਼ਬਰ »

ਕਦੇ ਵੀ ਅਜੀਤ ਸਿੰਘ ਨੂੰ ਨਹੀਂ ਮਿਲਿਆ, ਕੁੰਵਰ ਵਿਜੈ ਪ੍ਰਤਾਪ ਖ਼ਿਲਾਫ਼ ਕਰਾਂਗਾ ਮਾਣਹਾਨੀ ਦਾ ਕੇਸ- ਸੁਖਬੀਰ

ਚੰਡੀਗੜ੍ਹ, 19 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਗਵਾਹ ਅਜੀਤ ਸਿੰਘ ਨੂੰ ਕਦੇ ਨਹੀਂ ਮਿਲੇ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਇਹ ਝੂਠਾ ਦਾਅਵਾ ਕਿ ਮੈਂ ਗਵਾਹ ...

ਪੂਰੀ ਖ਼ਬਰ »

'ਅਜੀਤ' ਉਪ ਦਫ਼ਤਰ ਬਠਿੰਡਾ ਦੇ ਇੰਚਾਰਜ ਕੰਵਲਜੀਤ ਸਿੰਘ ਸਿੱਧੂ ਦੀ ਝੀਲ 'ਚੋਂ ਮਿਲੀ ਲਾਸ਼

ਬਠਿੰਡਾ, 19 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਪਿਛਲੇ ਸਨਿੱਚਰਵਾਰ ਨੂੰ ਮਾਮੂਲੀ ਸੜਕ ਹਾਦਸੇ ਪਿੱਛੋਂ ਭੇਦਭਰੇ ਹਾਲਾਤ 'ਚ ਲਾਪਤਾ ਹੋਏ 'ਅਜੀਤ' ਪ੍ਰਕਾਸ਼ਨ ਸਮੂਹ ਦੇ ਉਪ ਦਫ਼ਤਰ ਬਠਿੰਡਾ ਦੇ ਇੰਚਾਰਜ ਕੰਵਲਜੀਤ ਸਿੰਘ ਸਿੱਧੂ ਦੀ ਅੱਜ ਕਰੀਬ 48 ਘੰਟਿਆਂ ਬਾਅਦ ਐਨ.ਐੱਫ.ਐਲ. ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਇਕ ਕੈਦੀ ਰਿਹਾਅ

ਅਟਾਰੀ, 19 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪਾਕਿਸਤਾਨ 'ਚ ਪਿਛਲੇ 18 ਸਾਲ ਤੋਂ ਕੈਦ ਕੱਟ ਰਿਹਾ ਧਰਮ ਸਿੰਘ (40) ਪੁੱਤਰ ਹਕੀਮ ਸਿੰਘ ਪਿੰਡ ਚਨੋਟ ਚੈਂਬਰਦ ਤਹਿ. ਭਦਰਵਾ ਜ਼ਿਲ੍ਹਾ ਡੋਡਾ ਜੰਮੂ ਨੂੰ ਰਿਹਾਅ ਕੀਤਾ ਗਿਆ, ਜੋ ਕਿ 2003 'ਚ ਜੰਮੂ ਤੋਂ ਪਾਕਿਸਤਾਨ 'ਚ ਦਾਖਲ ਹੋ ...

ਪੂਰੀ ਖ਼ਬਰ »

ਸ਼ੋਪੀਆਂ 'ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

ਸ੍ਰੀਨਗਰ, 19 ਅਪ੍ਰੈਲ (ਮਨਜੀਤ ਸਿੰਘ)-ਦੱਖਣੀ-ਕਸ਼ਮੀਰ ਦੇ ਅੱਤਵਾਦ ਗ੍ਰਸਤ ਸ਼ੋਪੀਆਂ ਜ਼ਿਲ੍ਹੇ 'ਚ ਸਵੇਰ ਤੋਂ ਜਾਰੀ ਮੁਕਾਬਲੇ ਦੌਰਾਨ 2 ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦਕਿ ਅਜੇ ਮਕਾਬਲਾ ਜਾਰੀ ਹੈ | ਸੂਤਰਾਂ ਮੁਤਾਬਿਕ ਸੋਮਵਾਰ ਸਵੇਰ ਸ਼ੋਪੀਆਂ ਦੇ ...

ਪੂਰੀ ਖ਼ਬਰ »

ਅਧਿਆਪਕਾ ਦੇ ਪਤੀ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਗੋਇੰਦਵਾਲ ਸਾਹਿਬ, 19 ਅਪ੍ਰੈਲ (ਸਕੱਤਰ ਸਿੰਘ ਅਟਵਾਲ)¸ਜਵਾਹਰ ਨਵੋਦਿਆ ਵਿਦਿਆਲਾ ਗੋਇੰਦਵਾਲ ਸਾਹਿਬ ਵਿਖੇ ਸਕੂਲ ਦੇ ਕੁਆਟਰਾਂ ਵਿਖੇ ਰਹਿ ਰਹੇ ਇਕ ਵਿਅਕਤੀ ਵਲੋਂ ਬੀਤੀ ਰਾਤ ਸਕੂਲ ਕੈਂਪਸ ਦੀ ਗਰਾਊਾਡ 'ਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲੈਣ ...

ਪੂਰੀ ਖ਼ਬਰ »

ਕੁੰਵਰ ਵਿਜੈ ਪ੍ਰਤਾਪ ਦੀ 'ਆਪ' 'ਚ ਸ਼ਾਮਿਲ ਹੋਣ ਦੀ ਤਿਆਰੀ- ਮਜੀਠੀਆ

ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਜਲਦੀ ਹੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਜਾ ਰਹੇ ਹਨ ਅਤੇ ਇਸੇ ਕਾਰਨ ਉਹ ਕੋਟਕਪੂਰਾ ਗੋਲੀਕਾਂਡ ਮਾਮਲੇ ...

ਪੂਰੀ ਖ਼ਬਰ »

ਅਮਲੋਹ ਨੇੜੇ ਜ਼ਬਰਦਸਤ ਧਮਾਕੇ 'ਚ ਇਕ ਦੀ ਮੌਤ, ਦੂਜਾ ਝੁਲਸਿਆ

ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ)-ਹਲਕਾ ਅਮਲੋਹ 'ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਹਲਕੇ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਇਕ ਰਿਕਸ਼ਾ ਰੇਹੜੀ 'ਚ ਜ਼ਬਰਦਸਤ ਧਮਾਕਾ ਹੋ ਗਿਆ, ਜਿਸ 'ਚ ਇਕ ਵਿਅਕਤੀ ਦੀ ਮੌਤ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ | ਘਟਨਾ ਦੀ ...

ਪੂਰੀ ਖ਼ਬਰ »

ਕੈਪਟਨ ਦੀ ਕੋਠੀ ਘੇਰਨ ਜਾਂਦੇ 'ਆਪ' ਵਿਧਾਇਕ ਪੁਲਿਸ ਨੇ ਲਏ ਹਿਰਾਸਤ 'ਚ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 19 ਅਪ੍ਰੈਲ-ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਪੀੜਤਾਂ ਨੂੰ ਇਨਸਾਫ਼ ਨਾ ਮਿਲਣ ਤੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕਰਨ 'ਚ ਕੀਤੀ ਦੇਰੀ ਦੇ ਖ਼ਿਲਾਫ਼ 'ਆਪ' ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਦਿੱਲੀ ਮੋਰਚੇ ਤੋਂ ਪਰਤੇ 3 ਕਿਸਾਨਾਂ ਦੀ ਮੌਤ

ਬਰਨਾਲਾ/ਮਾਨਸਾ/ਸੰਗਰੂਰ, 19 ਅਪ੍ਰੈਲ (ਧਰਮਪਾਲ ਸਿੰਘ/ਬਲਵਿੰਦਰ ਸਿੰਘ ਧਾਲੀਵਾਲ/ਧੀਰਜ ਪਸ਼ੌਰੀਆ)-ਦਿੱਲੀ ਟਿਕਰੀ ਬਾਰਡਰ 'ਤੇ ਚੱਲ ਰਹੇ ਮੋਰਚੇ 'ਚ ਗਏ ਕਿਸਾਨ ਉਜਾਗਰ ਸਿੰਘ (75) ਪੁੱਤਰ ਪੂਰਨ ਸਿੰਘ ਵਾਸੀ ਸੰਘੇੜਾ ਦੀ ਸਿਹਤ ਵਿਗੜਨ ਕਾਰਨ ਪਿੰਡ ਪਹੁੰਚਣ 'ਤੇ ਲੰਘੀ ਦੇਰ ...

ਪੂਰੀ ਖ਼ਬਰ »

ਹਲਕਾ ਦਾਖਾ ਦੇ ਪਿੰਡ ਧੂਰਕੋਟ ਦੇ ਵਿਕਾਸ ਲਈ ਕੈਪਟਨ ਸੰਦੀਪ ਸੰਧੂ ਵਲੋਂ ਗ੍ਰਾਂਟਾਂ ਦੇ ਗੱਫ਼ੇ

ਮੁੱਲਾਂਪੁਰ-ਦਾਖਾ, 19 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਧੂਰਕੋਟ ਵਿਖੇ ਸੀਵਰੇਜ ਜਾਂ ਹੋਰ ਵਿਕਾਸ ਦਾ ਕੋਈ ਕੰਮ ਨਾ ਹੋਣ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਧਿਕਾਰਤ ਸਰਪੰਚ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਸ਼ਹਿਰ ਦੇ ਉੱਤਰ-ਪੂਰਬ ਵਾਲੇ ਪਾਸੇ ਪਟਿਆਲਾ ਸਰਹਿੰਦ ਰੋਡ 'ਤੇ ਸੁਸ਼ੋਭਿਤ ਹੈ | ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਅਤੇ ਉਨ੍ਹਾਂ ਵਲੋਂ ਦੁੱਖਾਂ ਤੋਂ ਨਿਵਾਰਨ ਦੇ ਵਰ ਸਦਕਾ ਇਸ ...

ਪੂਰੀ ਖ਼ਬਰ »

ਡਾਕਟਰ ਮਰੀਜ਼ਾਂ ਨੂੰ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕਰਨ-ਮੋਦੀ

ਨਵੀਂ ਦਿੱਲੀ, 19 ਅਪ੍ਰੈਲ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਦੇਸ਼ ਦੇ ਡਾਕਟਰਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਖ਼ਿਲਾਫ਼ ਵੈਕਸੀਨ ਹੀ ਇਕਮਾਤਰ ਵੱਡਾ ਹਥਿਆਰ ਅਤੇ ਡਾਕਟਰਾਂ ਨੂੰ ਵੱਧ ਤੋਂ ਵੱਧ ਮਰੀਜ਼ਾਂ ਨੂੰ ਟੀਕਾ ਲਗਵਾਉਣ ਲਈ ਉਤਸ਼ਾਹਿਤ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨਾਲ ਨਿਰਪੱਖ ਹੋ ਕੇ ਉਨ੍ਹਾਂ ਨੂੰ ਸੱਦੇ ਤੇ ਆਪਸੀ ਰਜ਼ਾਮੰਦੀ ਨਾਲ ਸਮੱਸਿਆ ਨੂੰ ਹੱਲ ਕੀਤਾ ਜਾਵੇ

ਚੰਡੀਗੜ੍ਹ, 19 ਅਪ੍ਰੈਲ (ਬਿ੍ਜੇਂਦਰ ਗੌੜ)-ਦਿੱਲੀ ਅਤੇ ਇਸ ਦੇ ਨੇੜਲਿਆਂ ਇਲਾਕਿਆਂ 'ਚ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ 140 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਕੁਝ ਬੁੱਧੀਜੀਵੀਆਂ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਨਾਲ ਨਿਰਪੱਖ ਹੋਣ ...

ਪੂਰੀ ਖ਼ਬਰ »

ਭੁੱਲ ਬਖ਼ਸ਼ਾਉਣ ਲਈ ਸੁੱਚਾ ਸਿੰਘ ਲੰਗਾਹ ਵਲੋਂ ਇਕ ਹੋਰ ਯਤਨ

ਅੰਮਿ੍ਤਸਰ, 19 ਅਪ੍ਰੈਲ (ਹਰਮਿੰਦਰ ਸਿੰਘ)-ਇਕ ਔਰਤ ਨਾਲ ਇਤਰਾਜ਼ਯੋਗ ਹਾਲਤ 'ਚ ਪਾਏ ਜਾਣ ਅਤੇ ਉਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਥ 'ਚ ਖ਼ਾਰਜ ਕੀਤੇ ਗਏ ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਵਲੋਂ ਪੰਥ 'ਚੋਂ ਵਾਪਸੀ ਲਈ ਚਾਰਾਜੋਈ ...

ਪੂਰੀ ਖ਼ਬਰ »

ਮੌਲਵੀ ਮੁਨੀਬ ਉਰ ਰਹਿਮਾਨ ਵਲੋਂ ਪੂਰੇ ਪਾਕਿ 'ਚ ਚੱਕਾ ਜਾਮ ਦਾ ਐਲਾਨ

ਅੰਮਿ੍ਤਸਰ, 19 ਅਪ੍ਰੈਲ (ਸੁਰਿੰਦਰ ਕੋਛੜ)-ਪੈਗ਼ੰਬਰ ਮੁਹੰਮਦ ਦਾ ਕਾਰਟੂਨ ਪ੍ਰਕਾਸ਼ਿਤ ਕਰਨ ਦੇ ਰੋਸ ਵਜੋਂ ਫਰਾਂਸ ਦੇ ਰਾਜਦੂਤ ਨੂੰ ਪਾਕਿਸਤਾਨ 'ਚੋਂ ਕੱਢਣ ਦੀ ਮੰਗ ਨੂੰ ਲੈ ਕੇ ਪਾਕਿ ਦੇ ਵੱਖ-ਵੱਖ ਸ਼ਹਿਰਾਂ 'ਚ ਪਿਛਲੇ ਲਗਾਤਾਰ ਇਕ ਹਫ਼ਤੇ ਤੋਂ ਪਾਬੰਦੀਸ਼ੁਦਾ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਕੁੱਟਮਾਰ ਦੇ ਮਾਮਲੇ 'ਚ ਪਿ੍ੰਸੀਪਲ ਨੂੰ ਜਬਰੀ ਛੁੱਟੀ 'ਤੇ ਭੇਜਿਆ

ਰੂਪਨਗਰ, 19 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਸੋਸ਼ਲ ਮੀਡੀਆ 'ਤੇ ਅਧਿਆਪਕਾ ਵਲੋਂ ਵਿਦਿਆਰਥਣ ਨਾਲ ਕੀਤੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਉਪਰੰਤ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਮਿਸ਼ਨ ਵਲੋਂ ਨੋਟਿਸ ਲਏ ਜਾਣ ਤੋਂ ਬਾਅਦ ਸੂਬਾ ਸਿੱਖਿਆ ਵਿਭਾਗ ਵਲੋਂ ਕਾਰਵਾਈ ...

ਪੂਰੀ ਖ਼ਬਰ »

ਪੰਜਾਬ ਨੇ ਵਿਸਾਖੀ ਬੰਪਰ ਦੇ ਨਤੀਜਿਆਂ ਦਾ ਕੀਤਾ ਐਲਾਨ

ਚੰਡੀਗੜ੍ਹ, 19 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਰਾਜ ਡੀਅਰ ਵਿਸਾਖੀ ਬੰਪਰ ਦੇ ਨਤੀਜਿਆਂ ਦਾ ਐਲਾਨ ਕੀਤਾ | ਨਤੀਜਿਆਂ ਦੀ ਘੋਸ਼ਣਾ ਲਈ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ | ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਬਲਜੀਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਤੇ ਇਲਾਕੇ ਦੀ ਉੱਘੀ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਜੋ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਨੇ ਬਲਜੀਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਹੈ ...

ਪੂਰੀ ਖ਼ਬਰ »

ਮਾਸਟਰ ਜੀ, ਜਿਹੜੇ ਸਰਕਾਰੀ ਸਕੂਲ 'ਚ ਮੰਤਰੀਆਂ ਤੇ ਅਧਿਕਾਰੀਆਂ ਦੇ ਬੱਚੇ ਪੜ੍ਹਦੇ ਹਨ, ਸਾਡੇ ਬੱਚੇ ਵੀ ਉੱਥੇ ਹੀ ਕਰ ਲਓ ਦਾਖ਼ਲ

ਸੰਗਰੂਰ, 19 ਅਪ੍ਰੈਲ (ਦਮਨਜੀਤ ਸਿੰਘ)-ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਦਿੱਤੇ ਹੁਕਮਾਂ ਦੇ ਚੱਲਦਿਆਂ ਦਾਖ਼ਲਿਆਂ ਲਈ ਘਰੋਂ-ਘਰੀ ਪਹੁੰਚ ਕਰ ਰਹੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਜਾਂ ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਬਦਲੀ ਨੀਤੀ 'ਚ ਖ਼ਾਮੀਆਂ ਕਾਰਨ ਸੈਂਕੜੇ ਅਧਿਆਪਕ ਹੋ ਰਹੇ ਨੇ ਪ੍ਰੇਸ਼ਾਨ

ਸੰਗਰੂਰ, 19 ਅਪ੍ਰੈਲ (ਧੀਰਜ ਪਸ਼ੌਰੀਆ)-ਪੰਜਾਬ 'ਚ ਲਾਗੂ ਅਧਿਆਪਕ ਬਦਲੀ ਪਾਲਿਸੀ ਨੂੰ ਬੇਸ਼ੱਕ ਕਹਿਣ ਨੂੰ ਤਾਂ ਪੂਰੀ ਪਾਰਦਰਸ਼ੀ ਕਿਹਾ ਜਾ ਰਿਹਾ ਹੈ ਪਰ ਇਸ ਪਾਲਿਸੀ 'ਚ ਅਨੇਕਾਂ ਖ਼ਾਮੀਆਂ ਕਾਰਨ ਸੈਂਕੜੇ ਅਧਿਆਪਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਦਾਣਾ ਮੰਡੀਆਂ ਅੰਦਰ ਖ਼ਰੀਦ ਪ੍ਰਬੰਧਾਂ ਦੀ ਹਾਲਤ ਡਾਵਾਂਡੋਲ

ਕੁੱਪ ਕਲਾਂ, 19 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਇਕ ਪਾਸੇ ਜਿੱਥੇ ਪੰਜਾਬ ਦਾ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਬੈਠਾ ਭੁੱਬਲ ਵਰਗੀਆਂ ਸੜਕਾਂ 'ਤੇ ਤਪਦੀਆਂ ਦੁਪਹਿਰਾ ਅੰਦਰ ਆਪਣੀ ਤਬਾਹ ਹੋ ਰਹੀ ਹੋਂਦ ਨੂੰ ਬਚਾਉਣ ਦੇ ਲਈ ਨੰਗੇ ਧੜ ਲੜਾਈ ਲੜ ਰਿਹਾ ਹੈ, ਉੱਥੇ ਹੀ ...

ਪੂਰੀ ਖ਼ਬਰ »

ਕੈਨੇਡਾ-ਅਮਰੀਕਾ 'ਚ ਨਸ਼ਿਆਂ ਦਾ ਅੰਤਰਰਾਸ਼ਟਰੀ ਗਰੋਹ ਬੇਨਕਾਬ, ਬਹੁਗਿਣਤੀ ਪੰਜਾਬੀਆਂ ਸਮੇਤ 33 ਗਿ੍ਫ਼ਤਾਰ

ਟੋਰਾਂਟੋ, 19 ਅਪ੍ਰੈਲ (ਸਤਪਾਲ ਸਿੰਘ ਜੌਹਲ)-ਕੈਨੇਡਾ ਤੇ ਅਮਰੀਕਾ ਦੇ ਵੱਖ-ਵੱਖ ਪੁਲਿਸ ਵਿਭਾਗਾਂ ਦੇ ਸਹਿਯੋਗ ਨਾਲ ਟੋਰਾਂਟੋ ਇਲਾਕੇ 'ਚ ਯੌਰਕ ਖੇਤਰ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ...

ਪੂਰੀ ਖ਼ਬਰ »

ਪਾਕਿ ਵਲੋਂ ਭਾਰਤ ਤੋਂ ਯਾਤਰਾ ਕਰਨ ਵਾਲਿਆਂ 'ਤੇ ਪਾਬੰਦੀ

ਇਸਲਾਮਾਬਾਦ, 19 ਅਪ੍ਰੈਲ (ਏਜੰਸੀ)-ਭਾਰਤ ਵਿਚ ਵਧ ਰਹੇ ਕੋਰੋਨਾ ਮਾਮਲਿਆਂ ਕਾਰਨ ਪਾਕਿਸਤਾਨ ਨੇ ਅਗਲੇ ਦੋ ਹਫ਼ਤਿਆਂ ਤੱਕ ਭਾਰਤ ਤੋਂ ਯਾਤਰਾ ਕਰਨ ਵਾਲਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ | ਪਾਕਿਸਤਾਨ ਦੇ ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ ਦੇ ਮੁਖੀ ਅਸਦ ਉਮਰ ਦੀ ...

ਪੂਰੀ ਖ਼ਬਰ »

ਜਾਨਸਨ ਐਂਡ ਜਾਨਸਨ ਨੇ ਭਾਰਤ ਤੋਂ ਇਕੋ ਖੁਰਾਕ 'ਚ ਦਿੱਤੇ ਜਾਣ ਵਾਲੇ ਵੈਕਸੀਨ ਦੇ ਟਰਾਇਲ ਦੀ ਮੰਗੀ ਮਨਜ਼ੂਰੀ

ਨਵੀਂ ਦਿੱਲੀ, 19 ਅਪ੍ਰੈਲ (ਏਜੰਸੀ)-ਜਾਨਸਨ ਐਂਡ ਜਾਨਸਨ ਨੇ ਭਾਰਤ ਸਰਕਾਰ ਤੋਂ ਆਪਣੀ ਕੋਰੋਨਾ ਦੀ ਇਕੋ ਖ਼ੁਰਾਕ 'ਚ ਦਿੱਤੀ ਜਾਣ ਵਾਲੀ ਵੈਕਸੀਨ ਦੇ ਤੀਜੇ ਫ਼ੇਜ਼ ਦੇ ਟਰਾਇਲ ਦੀ ਮਨਜ਼ੂਰੀ ਮੰਗੀ ਹੈ | ਸੂਤਰਾਂ ਅਨੁਸਾਰ ਕੰਪਨੀ ਨੇ ਭਾਰਤ 'ਚ ਵੈਕਸੀਨ ਆਯਾਤ ਲਈ ਲਾਇਸੰਸ ...

ਪੂਰੀ ਖ਼ਬਰ »

ਕੁਰੂਕਸ਼ੇਤਰ 'ਚ ਕਿਸਾਨਾਂ ਵਲੋਂ ਥਾਣੇ ਦਾ ਘਿਰਾਓ

ਕੁਰੂਕਸ਼ੇਤਰ, 19 ਅਪ੍ਰੈਲ (ਏਜੰਸੀ)-ਸੋਮਵਾਰ ਨੂੰ ਕਈ ਕਿਸਾਨਾਂ ਨੇ ਭਾਜਪਾ ਆਗੂ ਨਾਲ ਹੱਥੋਪਾਈ ਕਰਨ ਦੇ ਸਬੰਧ 'ਚ ਕੀਤੀਆਂ ਗਿ੍ਫ਼ਤਾਰੀਆਂ ਦੇ ਵਿਰੋਧ 'ਚ ਇਸਮਾਈਲਾਬਾਦ ਪੁਲਿਸ ਥਾਣੇ ਦਾ ਘਿਰਾਓ ਕੀਤਾ ਤੇ ਹਾਈਵੇਅ ਜਾਮ ਕੀਤਾ | ਪੁਲਿਸ ਨੇ ਹਰਿਆਣਾ ਵਿਮੁਕਤ ਘੁਮੰਤੂ ਜਤੀ ...

ਪੂਰੀ ਖ਼ਬਰ »

ਭਾਜਪਾ ਹੁਣ ਪੱਛਮੀ ਬੰਗਾਲ 'ਚ ਨਹੀਂ ਕਰੇਗੀ ਵੱਡੀਆਂ ਰੈਲੀਆਂ

ਨਵੀਂ ਦਿੱਲੀ, 19 ਅਪ੍ਰੈਲ (ਏਜੰਸੀ)-ਕੋਵਿਡ-19 ਮਾਮਲਿਆਂ ਦੀ ਦਿਨੋ ਦਿਨ ਵਧ ਰਹੀ ਦਰ ਨੂੰ ਦੇਖਦਿਆਂ ਭਾਜਪਾ ਨੇ ਸੋਮਵਾਰ ਨੂੰ ਜਨਤਕ ਮੀਟਿੰਗਾਂ ਜਾਂ ਵੱਡੀਆਂ ਰੈਲੀਆਂ ਨੂੰ ਰੋਕਣ ਦਾ ਫੈਸਲਾ ਕੀਤਾ ਹੈ, ਜੋ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 'ਚ ਰੈਲੀਆਂ ਕਰ ਰਹੇ ...

ਪੂਰੀ ਖ਼ਬਰ »

ਯੂ.ਪੀ. 'ਚ 5 ਸਾਲਾ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ

ਬਾਂਦਾ, 19 ਅਪ੍ਰੈਲ (ਏਜੰਸੀ)-ਪੁਲਿਸ ਨੇ ਕਿਹਾ ਕਿ ਉੱਤਰ ਪ੍ਰਦੇਸ਼ 'ਚ 5 ਸਾਲਾ ਬੱਚੀ (ਭਤੀਜੀ) ਨਾਲ ਜਬਰ ਜਨਾਹ ਕਰਨ ਉਪਰੰਤ ਹੱਤਿਆ ਦੇ 42 ਸਾਲਾ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਬਾਬੇਰੂ ਦੇ ਥਾਣਾ ਮੁਖੀ ਭਾਸਕਰ ਮਿਸ਼ਰਾ ਨੇ ਕਿਹਾ ਕਿ ਐਤਵਾਰ ਨੂੰ ਘਰ ਤੋਂ ਜਾਣ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX