ਤਾਜਾ ਖ਼ਬਰਾਂ


ਨਾਭਾ ਭਾਦਸੋਂ ਰੋਡ 'ਤੇ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਹੋਈ ਮੌਕੇ 'ਤੇ ਮੌਤ
. . .  6 minutes ago
ਨਾਭਾ, 13 ਮਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਦੇ ਪਿੰਡ ਅਲਹੌਰਾਂ ਅਤੇ ਕੋਟਲੀ ਦੇ ਰਹਿਣ ਵਾਲੇ ਤਿੰਨ ਨੌਜਵਾਨ ਜੋ ਕਿ ਭਾਦਸੋਂ ਤੋਂ ਕਿਸੇ ਫ਼ੈਕਟਰੀ ਵਿਚ ਰਾਤ ਕੰਮ ਕਰਨ ਉਪਰੰਤ ਨਾਭਾ ਪਰਤ ਰਹੇ...
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ ਪ੍ਰੀਖਿਆ ਕੀਤੀ ਮੁਲਤਵੀ
. . .  8 minutes ago
ਨਵੀਂ ਦਿੱਲੀ ,13 ਮਈ - ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ (ਸ਼ੁਰੂਆਤੀ) ਪ੍ਰੀਖਿਆ 10 ਅਕਤੂਬਰ 2021 ਤੱਕ ...
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੁਸ਼ੀਲ ਕੁਮਾਰ ਗੋਲਡੀ ਬਣੇ ਸੰਗਤ ਨਗਰ ਕੌਂਸਲ ਦੇ ਪ੍ਰਧਾਨ
. . .  29 minutes ago
ਸੰਗਤ ਮੰਡੀ, 13 ਮਈ ( ਦੀਪਕ ਸਰਮਾ ) - ਸੰਗਤ ਮੰਡੀ ਦੀਆਂ ਨਗਰ ਕੌਂਸਲ ਦੀਆਂ ਹੋਈਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਭਾਰੀ ਬਹੁਮਤ ਮਿਲਣ ਕਾਰਨ ਇਕ ਵਾਰ ਫਿਰ ਸ਼੍ਰੋਮਣੀ...
ਬਾਬਾ ਬਲਵੰਤ ਸਿੰਘ ਹਸਪਤਾਲ ਵਲੋਂ ਰਵਾਨਾ ਕੀਤੀ ਗਈ ਫ੍ਰੀ ਆਕਸੀਜਨ ਔਨ ਵੀਲਸ ਐਂਬੂਲੈਂਸ
. . .  56 minutes ago
ਟਾਂਡਾ ਉੜਮੁੜ, 13 ਮਈ (ਦੀਪਕ ਬਹਿਲ) -- ਕੋਰੋਨਾ ਦੇ ਮਰੀਜ਼ਾਂ ਦੀ ਸੇਵਾ ਅਤੇ ਮਨੁੱਖਤਾ ਦੇ ਭਲੇ ਲਈ ਸੰਤ ਬਾਬਾ ਗੁਰਦਿਆਲ ਸਿੰਘ ਜੀ ਅਤੇ ਬਾਬਾ ਬਲਵੰਤ ਸਿੰਘ...
ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਲਗਾਤਾਰ ਘਿਰਾਓ
. . .  about 1 hour ago
ਅੰਮ੍ਰਿਤਸਰ,13 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ...
ਕੋਟਕਪੂਰਾ ਗੋਲੀਕਾਂਡ : ਨਵੀਂ ਜਾਂਚ ਟੀਮ ਵਲੋਂ ਘਟਨਾ ਸਥਾਨ ਦਾ ਦੌਰਾ
. . .  27 minutes ago
ਫ਼ਰੀਦਕੋਟ, 13 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ, ਮੋਹਰ ਸਿੰਘ ਗਿੱਲ) - ਕੋਟਕਪੂਰਾ ਗੋਲੀ ਕਾਂਡ ਵਿਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਨਵੀਂ ਤਿੰਨ ਮੈਂਬਰੀ ਜਾਂਚ ਟੀਮ ਨੇ ਅੱਜ ਬਕਾਇਦਾ ਤੌਰ 'ਤੇ...
ਬੰਗਾ ਲਾਗੇ ਪਤੀ ਵਲੋਂ ਪਤਨੀ ਦਾ ਕਤਲ
. . .  about 1 hour ago
ਬੰਗਾ, 13 ਮਈ (ਜਸਬੀਰ ਸਿੰਘ ਨੂਰਪੁਰ ) - ਬੰਗਾ ਦੇ ਨਜ਼ਦੀਕ ਪੈਂਦੇ ਪਿੰਡ ਮਾਹਿਲ ਗਹਿਲਾਂ ਵਿਚ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਲੜਕੀ ਪਰਿਵਾਰ ਨੇ ਦੋਸ਼ ਲਾਉਂਦਿਆਂ ਕਿਹਾ...
ਨਿਤੀਕਾ ਭੱਲਾ ਦੇ ਸਿਰ ਸਜਿਆ ਨਗਰ ਨਿਗਮ ਮੋਗਾ ਦੇ ਮੇਅਰ ਦਾ ਤਾਜ
. . .  about 1 hour ago
ਮੋਗਾ, 13 ਮਈ (ਗੁਰਤੇਜ ਸਿੰਘ ਬੱਬੀ, ਗੁਰਦੇਵ ਭਾਮ) - ਅੱਜ ਨਗਰ ਨਿਗਮ ਮੋਗਾ ਦੇ ਮੇਅਰ ਦੀ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੀ ਜੇਤੂ ਕੌਂਸਲਰ ਨਿਤੀਕਾ ਭੱਲਾ ਦੇ ...
ਵਣੀਏਕੇ ਦੀ ਦਾਣਾ ਮੰਡੀ ਵਿਚ ਡੇਢ ਲੱਖ ਤੋਂ ਉੱਪਰ ਕਣਕ ਦਾ ਭਰਿਆ ਤੋੜਾ ਮੀਂਹ ਕਾਰਨ ਹੋ ਰਿਹਾ ਖ਼ਰਾਬ
. . .  about 2 hours ago
ਚੋਗਾਵਾਂ,13 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਮਾਰਕੀਟ ਕਮੇਟੀ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਦਾਣਾ ਮੰਡੀ ਵਣੀਏਕੇ ਵਿਖੇ ਖੁੱਲ੍ਹੇ ਅਸਮਾਨ ਹੇਠ ਡੇਢ ਲੱਖ ਤੋਂ ਉੱਪਰ ਕਣਕ ਦਾ ...
ਜ਼ਿਲ੍ਹਾ ਮਾਨਸਾ ਦੇ ਕਸਬਾ ਜੋਗਾ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਦੇਣ ਲਈ ਕਿੱਟਾਂ ਹੋਈਆਂ ਖ਼ਤਮ
. . .  about 2 hours ago
ਜੋਗਾ, 13 ਮਈ (ਹਰਜਿੰਦਰ ਸਿੰਘ ਚਹਿਲ) - ਕੋਵਿਡ-19 ਦੀ ਜੰਗ 'ਤੇ ਫਤਿਹ ਪਾਉਣ ਦੇ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਦੇ ਤਹਿਤ ਪਾਜ਼ੀਟਿਵ...
ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  1 minute ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  about 3 hours ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 3 hours ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  about 3 hours ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਵਿਚ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 4 hours ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 4 hours ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 5 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 5 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 6 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 6 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਪਹਿਲਾ ਸਫ਼ਾ

ਸਖ਼ਤੀ ਨਾਲ ਲਾਗੂ ਹੋਣ ਦਿਸ਼ਾ ਨਿਰਦੇਸ਼-ਗ੍ਰਹਿ ਮੰਤਰਾਲਾ ਦੇਸ਼ 'ਚ 1761 ਹੋਰ ਮੌਤਾਂ, 2.59 ਲੱਖ ਤੋਂ ਵੱਧ ਨਵੇਂ ਮਾਮਲੇ

• ਕੋਰੋਨਾ ਜੰਗ 'ਚ ਅਗਲੇ 3 ਹਫ਼ਤੇ ਨਤੀਜਾਕੁੰਨ-ਕੇਂਦਰ • ਬਦਲਦੇ ਹਾਲਾਤ 'ਤੇ ਨਜ਼ਰ ਰੱਖਣ ਸੂਬੇ ਤੇ ਕੇੇਂਦਰ ਸ਼ਾਸਿਤ ਪ੍ਰਦੇਸ਼ • ਬਾਜ਼ਾਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਭੀੜ ਵਾਲੇ ਸਮਾਗਮਾਂ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ -ਉਪਮਾ ਡਾਗਾ ...

ਪੂਰੀ ਖ਼ਬਰ »

ਜਤਿੰਦਰ ਸਿੰਘ, ਸੁਸ਼ੀਲ ਚੰਦਰਾ, ਰਾਹੁਲ, ਆਨੰਦ ਸ਼ਰਮਾ ਤੇ ਕੇਜਰੀਵਾਲ ਦੀ ਪਤਨੀ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਕੇਂਦਰੀ ਮੰਤਰੀ ਨੇ ਟਵੀਟ ਕਰ ਕੇ ਆਪਣੇ ਸੰਪਰਕ 'ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ | ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਨੇ ਕੁਝ ਸਮਾਂ ...

ਪੂਰੀ ਖ਼ਬਰ »

ਤਾਲਾਬੰਦੀ ਆਖ਼ਰੀ ਰਸਤਾ, ਇਸ ਤੋਂ ਦੇਸ਼ ਨੂੰ ਬਚਾਉਣਾ ਹੈ-ਮੋਦੀ

ਸਾਂਝੇ ਯਤਨਾਂ ਨਾਲ ਕੋਰੋਨਾ ਦੀ ਦੂਜੀ ਲਹਿਰ 'ਤੇ ਪਾਵਾਂਗੇ ਕਾਬੂ, ਰਾਸ਼ਟਰ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕੋਵਿਡ-19 ਦੇ ਕੇਸਾਂ 'ਚ ਹੈਰਾਨੀਜਨਕ ਵਾਧੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮਹਾਂਮਾਰੀ ਨਾਲ ਨਜਿੱਠਣ ਲਈ ...

ਪੂਰੀ ਖ਼ਬਰ »

ਦਿੱਗਜ਼ ਬਾਲੀਵੁੱਡ ਅਦਾਕਾਰ ਕਿਸ਼ੋਰ ਨੰਦਲੇਸਕਰ ਦਾ ਕੋਰੋਨਾ ਕਾਰਨ ਦਿਹਾਂਤ

ਮੁੰਬਈ, 20 ਅਪ੍ਰੈਲ (ਏਜੰਸੀ)-ਬਾਲੀਵੁੱਡ ਅਤੇ ਮਰਾਠੀ ਦੇ ਮਸ਼ਹੂਰ ਅਤੇ ਦਿੱਗਜ਼ ਅਦਾਕਾਰ ਕਿਸ਼ੋਰ ਨੰਦਲੇਸਕਰ (81) ਦਾ ਅੱਜ ਕੋਰੋਨਾ ਕਾਰਨ ਦਿਹਾਂਤ ਹੋ ਗਿਆ | ਜਾਣਕਾਰੀ ਅਨੁਸਾਰ ਦੁਪਹਿਰ ਕਰੀਬ 12.30 ਵਜੇ ਉਨ੍ਹਾਂ ਦਾ ਦਿਹਾਂਤ ਹੋਇਆ | ਦੱਸਿਆ ਜਾ ਰਿਹਾ ਹੈ ਕਿ ਪਿਛਲੇ ਹਫ਼ਤੇ ...

ਪੂਰੀ ਖ਼ਬਰ »

ਕੇਂਦਰ ਵਲੋਂ ਯੂਰੀਆ ਲਈ ਵਿਸ਼ੇਸ਼ ਸਬਸਿਡੀ ਨੀਤੀ ਨੂੰ ਮਨਜ਼ੂਰੀ

ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਦੇਸ਼ 'ਚ ਯੂਰੀਆ ਦਾ ਉਤਪਾਦਨ ਵਧਾਉਣ ਲਈ ਕੇਂਦਰ ਸਰਕਾਰ ਨੇ ਕੋਲਾ ਗੈਸ ਰਾਹੀਂ ਯੂਰੀਆ ਉਤਪਾਦਨ ਨੂੰ ਹੁਲਾਰਾ ਦੇਣ ਦਾ ਫ਼ੈਸਲਾ ਲਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਇਸ ...

ਪੂਰੀ ਖ਼ਬਰ »

ਰੇਮਡੇਸਿਵਿਰ ਟੀਕੇ ਅਤੇ ਇਸ ਦੇ ਕੱਚੇ ਮਾਲ ਤੋਂ ਦਰਾਮਦ ਡਿਊਟੀ ਹਟਾਈ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕੇਂਦਰ ਸਰਕਾਰ ਨੇ ਕੋਰੋਨਾ ਪੀੜਤਾਂ ਦੇ ਇਲਾਜ 'ਚ ਇਸਤੇਮਾਲ ਹੋਣ ਵਾਲੀ ਦਵਾਈ ਰੇਮਡੇਸਿਵਿਰ, ਇਸ ਦੇ ਕੱਚੇ ਮਾਲ ਅਤੇ ਇਸ ਨੂੰ ਬਣਾਉਣ 'ਚ ਇਸਤੇਮਾਲ ਹੋਣ ਵਾਲੇ ਸਾਮਾਨ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ | ਕੇਂਦਰੀ ਵਪਾਰ ਅਤੇ ਉਦਯੋਗ ...

ਪੂਰੀ ਖ਼ਬਰ »

ਪ੍ਰੋਫ਼ੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਨਿਯੁਕਤ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)- ਉੱਘੇ ਭੌਤਿਕ ਵਿਗਿਆਨੀ ਤੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਂਡ ਰਿਸਰਚ, ਮੁਹਾਲੀ ਦੇ ਖੋਜ ਤੇ ਵਿਕਾਸ ਦੇ ਡੀਨ ਪ੍ਰੋਫੈਸਰ ਅਰਵਿੰਦ ਨੂੰ ਤਿੰਨ ਸਾਲਾਂ ਲਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਉਪ ਕੁਲਪਤੀ ਨਿਯੁਕਤ ਕੀਤਾ ...

ਪੂਰੀ ਖ਼ਬਰ »

ਸਾਦ ਰਿਜ਼ਵੀ ਰਿਹਾਅ-ਪਾਕਿ ਸਰਕਾਰ ਨੇ ਕੱਟੜਪੰਥੀਆਂ ਅੱਗੇ ਗੋਡੇ ਟੇਕੇ

ਸਮਰਥਕਾਂ 'ਤੇ ਦਰਜ ਮਾਮਲੇ ਰੱਦ
ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਆਧਾਰਿਤ ਕੱਟੜਪੰਥੀ ਸੰਗਠਨ ਤਹਿਰੀਕ-ਏ-ਲੇਬੈਕ 'ਤੇ ਪਾਬੰਦੀ ਲਗਾਉਣ ਅਤੇ ਸੰਗਠਨ ਦੇ ਪ੍ਰਮੁੱਖ ਸਾਦ ਹੁਸੈਨ ਰਿਜ਼ਵੀ ਨੂੰ ਗਿ੍ਫ਼ਤਾਰ ਕਰਨ ਉਪਰੰਤ ਬੁਰੀ ਤਰ੍ਹਾਂ ਨਾਲ ਘਿਰੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੱਟੜਪੰਥੀਆਂ ਅੱਗੇ ਗੋਡੇ ਟੇਕਦਿਆਂ ਰਿਜ਼ਵੀ ਨੂੰ ਰਿਹਾਅ ਕਰ ਦਿੱਤਾ ਹੈ ਤੇ ਨਾਲ ਹੀ ਲੇਬੈਕ ਸਮਰਥਕਾਂ 'ਤੇ ਦਰਜ ਮਾਮਲੇ ਰੱਦ ਕਰਨ ਦਾ ਵੀ ਐਲਾਨ ਕੀਤਾ | ਪੰਜਾਬ ਜੇਲ੍ਹ ਵਿਭਾਗ ਦੇ ਲੋਕ ਸੰਪਰਕ ਅਧਿਕਾਰੀ ਅਤੀਕ ਅਹਿਮਦ ਨੇ ਸਾਦ ਹੁਸੈਨ ਦੀ ਰਿਹਾਈ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਲੇਬੈਕ ਪ੍ਰਮੁੱਖ ਨੇ ਰਿਹਾਈ ਤੋਂ ਥੋੜ੍ਹੀ ਦੇਰ ਬਾਅਦ ਲਾਹੌਰ ਦੇ ਯਤੀਮ ਖ਼ਾਨਾ ਚੌਕ 'ਚ ਆਪਣੇ ਸਮਰਥਕਾਂ ਨੂੰ ਸੰਬੋਧਨ ਕੀਤਾ, ਜਿਥੇ ਉਸ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਪੈਗੰਬਰ ਮੁਹੰਮਦ ਦਾ ਕਾਰਟੂਨ ਪ੍ਰਕਾਸ਼ਿਤ ਕਰਨ ਦੇ ਰੋਸ ਵਜੋਂ ਫਰਾਂਸ ਦੇ ਰਾਜਦੂਤ ਨੂੰ ਪਾਕਿਸਤਾਨ 'ਚੋਂ ਕੱਢਣ ਦੀ ਮੰਗ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨ ਕਰਨ ਦੇ ਦੋਸ਼ 'ਚ 12 ਅਪ੍ਰੈਲ ਤੋਂ ਲਾਹੌਰ ਦੀ ਕੋਟ ਲਖਪਤ ਜੇਲ੍ਹ 'ਚ ਬੰਦ ਸਾਦ ਹੁਸੈਨ ਰਿਜ਼ਵੀ ਨੂੰ ਰਿਹਾਅ ਕਰਨ ਦਾ ਫ਼ੈਸਲਾ ਪਾਕਿ ਦੇ ਗ੍ਰਹਿ ਮੰਤਰੀ ਸ਼ੇਖ਼ ਰਾਸ਼ਿਦ ਵਲੋਂ ਕੱਟੜਪੰਥੀ ਸੰਗਠਨਾਂ ਨਾਲ ਗੱਲਬਾਤ ਤੋਂ ਬਾਅਦ ਲਿਆ ਗਿਆ | ਇਸ ਦੇ ਇਲਾਵਾ ਤਹਿਰੀਕ-ਏ-ਲੇਬੈਕ ਸਮਰਥਕਾਂ 'ਤੇ ਵੱਖ-ਵੱਖ ਪੁਲਿਸ ਥਾਣਿਆਂ 'ਚ ਦਰਜ ਮਾਮਲੇ ਵੀ ਬਰਖ਼ਾਸਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ | ਇਸ ਬੈਠਕ 'ਚ ਹੋਏ ਸਮਝੌਤੇ ਅਨੁਸਾਰ ਪਾਕਿ ਸਰਕਾਰ ਨੇ ਅੱਜ ਸੰਸਦ ਦੇ ਇਕ ਵਿਸ਼ੇਸ਼ ਇਜਲਾਸ 'ਚ ਫਰਾਂਸ ਦੇ ਰਾਜਦੂਤ ਨੂੰ ਕੱਢਣ ਦੇ ਮਤੇ 'ਤੇ ਵੋਟਿੰਗ ਵੀ ਕਰਵਾਈ | ਇਜਲਾਸ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਤਿੱਖਾ ਵਿਵਾਦ ਹੋਇਆ | ਮਾਮਲਾ ਇਸ ਹੱਦ ਤੱਕ ਵਧ ਗਿਆ ਕਿ ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖ਼ਾਕਾਨ ਅੱਬਾਸੀ ਨੇ ਸਪੀਕਰ ਅਸਦ ਕੈਸਰ ਨੂੰ ਸ਼ਰੇਆਮ ਜੁੱਤੀਆਂ ਮਾਰਨ ਦੀ ਧਮਕੀ ਦੇ ਦਿੱਤੀ | ਇਸ ਤੋਂ ਬਾਅਦ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਵੀ ਕਾਫ਼ੀ ਹੰਗਾਮਾ ਕੀਤਾ | ਜਿਸ ਦੇ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ 23 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ | ਦਰਅਸਲ, ਸੱਤਾਧਾਰੀ ਤਹਿਰੀਕ-ਏ-ਇਨਸਾਫ਼ ਦੇ ਸੰਸਦ ਮੈਂਬਰ ਅਮਜਦ ਅਲੀ ਖ਼ਾਨ ਨੇ ਸੰਸਦ 'ਚ ਫਰਾਂਸ ਦੇ ਰਾਜਦੂਤ ਨੂੰ ਕੱਢਣ ਲਈ ਇਕ ਮਤਾ ਪੇਸ਼ ਕਰਦਿਆਂ ਇਸ ਮਾਮਲੇ 'ਤੇ ਵਿਚਾਰ ਵਟਾਂਦਰੇ ਲਈ ਵਿਸ਼ੇਸ਼ ਸੰਸਦੀ ਕਮੇਟੀ ਦੇ ਗਠਨ ਦੀ ਬੇਨਤੀ ਕੀਤੀ | ਇਸ ਦਾ ਨਵਾਜ਼ ਸ਼ਰੀਫ਼ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਨੇਤਾਵਾਂ ਨੇ ਸਖ਼ਤ ਵਿਰੋਧ ਕੀਤਾ, ਪਰ ਸਪੀਕਰ ਅਸਦ ਕੈਸਰ ਨੇ ਵਿਰੋਧੀ ਧਿਰ ਦੇ ਵਿਰੋਧ ਨੂੰ ਨਜ਼ਰਅੰਦਾਜ਼ ਕਰਦਿਆਂ ਕਮੇਟੀ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਤੋਂ ਬਾਅਦ ਗੁੱਸੇ 'ਚ ਆਏ ਅੱਬਾਸੀ ਨੇ ਸਪੀਕਰ ਨੂੰ ਉਕਤ ਧਮਕੀ ਦਿੱਤੀ | ਜਿਸ ਤੋਂ ਬਾਅਦ ਸਪੀਕਰ ਨੇ ਉਨ੍ਹਾਂ ਨੂੰ ਆਪਣੀ ਹਦ ਦੇ ਅੰਦਰ ਰਹਿਣ ਦੀ ਹਦਾਇਤ ਕੀਤੀ |

ਖ਼ਬਰ ਸ਼ੇਅਰ ਕਰੋ

 

ਲੋਕਾਂ 'ਚ ਫਿਰ ਤਾਲਾਬੰਦੀ ਦਾ ਖੌਫ਼

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਸ਼ਾਇਦ ਅਜੇ ਵੀ ਲੋਕਾਂ ਨੂੰ ਪਿਛਲੇ ਸਾਲ ਤਾਲਾਬੰਦੀ ਦੌਰਾਨ ਪ੍ਰਵਾਸੀਆਂ ਵਲੋਂ ਆਪਣੇ ਜੱਦੀ ਇਲਾਕਿਆਂ ਵੱਲ ਕੀਤੀ ਗਈ ਬੇਹੱਦ ਮੁਸ਼ਕਿਲ ਭਰੀ ਹਿਜਰਤ ਭਲੀ-ਭਾਂਤ ਯਾਦ ਹੋਵੇਗੀ, ਜਦੋਂ ਨਿੱਕੇ-ਨਿੱਕੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਵਲੋਂ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ

ਨਵੀਂ ਦਿੱਲੀ, 20 ਅਪ੍ਰੈਲ (ਜਗਤਾਰ ਸਿੰਘ)-ਦਿੱਲੀ 'ਚ ਕੋਰੋਨਾ ਵਾਇਰਸ ਦੀ ਗੰਭੀਰ ਹੋ ਰਹੀ ਸਥਿਤੀ ਤੇ ਤਾਲਾਬੰਦੀ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ, ਇਸ ਫ਼ੈਸਲੇ 'ਤੇ ਦਿੱਲੀ ਦੇ ...

ਪੂਰੀ ਖ਼ਬਰ »

ਪੰਜਾਬ 'ਚ 4673 ਨਵੇਂ ਮਾਮਲੇ, 61 ਮੌਤਾਂ

ਚੰਡੀਗੜ੍ਹ, 20 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਚ ਕੋਰੋਨਾ ਦੇ ਮਾਮਲਿਆਂ 'ਚ ਵੱਡਾ ਉਛਾਲ ਆਇਆ ਹੈ | ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 61 ਹੋਰ ਮੌਤਾਂ ਹੋ ਗਈਆਂ, ਉੱਥੇ 3198 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਯੂ. ਜੀ. ਸੀ.-ਨੈੱਟ ਪ੍ਰੀਖਿਆ ਮੁਲਤਵੀ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਐਲਾਨ ਕੀਤਾ ਕਿ ਕੋਵਿਡ-19 ਦੇ ਮੌਜੂਦਾ ਸੰਕਟ ਦੇ ਮੱਦੇਨਜ਼ਰ 2 ਤੋਂ 17 ਮਈ ਤੱਕ ਲਈ ਜਾਣ ਵਾਲੀ ਯੂ. ਜੀ. ਸੀ.-ਕੌਮੀ ਯੋਗਤਾ ਪ੍ਰੀਖਿਆ (ਨੈੱਟ) ਮੁਲਤਵੀ ਕਰ ਦਿੱਤੀ ਗਈ ਹੈ | ਨੈਸ਼ਨਲ ...

ਪੂਰੀ ਖ਼ਬਰ »

ਅਮਰੀਕ ਸਿੰਘ ਆਲੀਵਾਲ ਸ਼ੂਗਰਫੈੱਡ ਦੇ ਮੁੜ ਚੇਅਰਮੈਨ ਨਿਯੁਕਤ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸਾਬਕਾ ਲੋਕ ਸਭਾ ਮੈਂਬਰ ਅਮਰੀਕ ਸਿੰਘ ਆਲੀਵਾਲ ਨੂੰ ਸ਼ੂਗਰਫੈੱਡ ਦਾ ਮੁੜ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਸਹਿਕਾਰਤਾ ਵਿਭਾਗ ਵਲੋਂ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਪਾਕਿ ਵਲੋਂ ਭਾਰਤੀਆਂ ਦੇ ਦਾਖ਼ਲੇ 'ਤੇ ਦੋ ਹਫ਼ਤਿਆਂ ਦੀ ਰੋਕ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰ ਕੋਛੜ)-ਭਾਰਤ 'ਚ ਕੋਵਿਡ-19 ਦੇ ਮਾਮਲਿਆਂ 'ਚ ਭਾਰੀ ਵਾਧਾ ਹੋਣ ਕਾਰਨ ਪਾਕਿਸਤਾਨ ਨੇ ਦੋ ਹਫ਼ਤਿਆਂ ਲਈ ਭਾਰਤੀ ਯਾਤਰੂਆਂ ਦੇ ਪਾਕਿਸਤਾਨ ਆਉਣ 'ਤੇ ਰੋਕ ਲਗਾਉਣ ਦਾ ਫ਼ੈਸਲਾ ਕੀਤਾ ਹੈ | ਪਾਕਿ ਦੇ ਨੈਸ਼ਨਲ ਕਮਾਂਡ ਤੇ ਆਪ੍ਰੇਸ਼ਨ ਸੈਂਟਰ (ਐਨ. ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਯੂ. ਪੀ. ਦੇ 5 ਸ਼ਹਿਰਾਂ 'ਚ ਤਾਲਾਬੰਦੀ ਦੇ ਫ਼ੈਸਲੇ 'ਤੇ ਰੋਕ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਦੇ ਉਸ ਆਦੇਸ਼ 'ਤੇ ਰੋਕ ਲਗਾ ਦਿੱਤੀ ਹੈ, ਜਿਸ 'ਚ ਉੱਤਰ ਪ੍ਰਦੇਸ਼ ਸਰਕਾਰ ਨੂੰ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਮੱਦੇਨਜ਼ਰ ਸੂਬੇ ਦੇ 5 ਸ਼ਹਿਰਾਂ 'ਚ ਤਾਲਾਬੰਦੀ ਲਗਾਉਣ ਦੇ ਹੁਕਮ ਦਿੱਤੇ ਸਨ | ...

ਪੂਰੀ ਖ਼ਬਰ »

ਅਮਰੀਕਾ ਵਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ

ਸਿਆਟਲ, 20 ਅਪ੍ਰੈਲ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਆਪਣੇ ਨਾਗਰਿਕਾਂ ਨੂੰ ਇਕ ਸਲਾਹ ਜਾਰੀ ਕਰਕੇ ਭਾਰਤ 'ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਕਾਰਨ ਇਥੇ ਨਾ ਜਾਣ ਦੀ ਸਲਾਹ ਦਿੱਤੀ ਹੈ | ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ...

ਪੂਰੀ ਖ਼ਬਰ »

ਆਈ.ਸੀ.ਐਸ.ਈ. ਵਲੋਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ

ਆਈ. ਸੀ. ਐਸ. ਈ. ਵਲੋਂ ਦੇਸ਼ 'ਚ ਕੋਰੋਨਾ ਵਾਇਰਸ ਦੀ ਵਿਗੜ ਰਹੀ ਸਥਿਤੀ ਦੇ ਮੱਦੇਨਜ਼ਰ ਦਸਵੀਂ ਬੋਰਡ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦੋਂਕਿ ਵਿਦਿਆਰਥੀਆਂ ਦੇ ਬਾਅਦ 'ਚ ਪ੍ਰੀਖਿਆਵਾਂ ਦੇਣ ਦੇ ਬਦਲ ਨੂੰ ਵੀ ਵਾਪਸ ਲੈ ਲਿਆ ਗਿਆ ਹੈ | ਕੌਂਸਲ ਫਾਰ ਦ ...

ਪੂਰੀ ਖ਼ਬਰ »

ਰੇਲ ਗੱਡੀਆਂ ਚੱਲਦੀਆਂ ਰਹਿਣਗੀਆਂ-ਰੇਲ ਮੰਤਰੀ ਗੋਇਲ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਰੇਲ ਮੰਤਰੀ ਪਿਊਸ਼ ਗੋਇਲ ਨੇ ਰੇਲਵੇ ਸਟੇਸ਼ਨਾਂ 'ਤੇ ਪ੍ਰਵਾਸੀ ਮਜ਼ਦੂਰਾਂ ਦੀ ਭੀੜ ਦੇ ਸਵਾਲ 'ਤੇ ਕਿਹਾ ਕਿ ਕਿਸੇ ਪ੍ਰਕਾਰ ਦੀ ਕੋਈ ਤਾਲਾਬੰਦੀ ਨਹੀਂ ਹੈ | ਲੋਕਾਂ ਨੂੰ ਪ੍ਰੇਸ਼ਾਨ ਹੋਣ ਦੀ ਜ਼ਰੂਰਤ ਨਹੀਂ ਹੈ | ਰੇਲ ਗੱਡੀਆਂ ਪਹਿਲਾਂ ...

ਪੂਰੀ ਖ਼ਬਰ »

ਅਮੀਰਾਂ ਦੀ ਸੂਚੀ 'ਚੋਂ ਖਿਸਕੇ ਅੰਬਾਨੀ ਤੇ ਅਡਾਨੀ

ਏਸ਼ੀਆ 'ਚ ਬਾਦਸ਼ਾਹਤ ਨੂੰ ਖ਼ਤਰਾ ਨਵੀਂ ਦਿੱਲੀ, 20 ਅਪ੍ਰੈਲ (ਏਜੰਸੀਆਂ)-ਘਰੇਲੂ ਸ਼ੇਅਰ ਬਾਜ਼ਾਰ 'ਚ ਬੀਤੇ ਦਿਨ ਆਈ ਭਾਰੀ ਗਿਰਾਵਟ ਨਾਲ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਦੁਨੀਆ ਦੇ ਅਮੀਰਾਂ ਦੀ ...

ਪੂਰੀ ਖ਼ਬਰ »

ਅਸੀਂ ਭਾਰਤ ਦੀਆਂ ਜ਼ਰੂਰਤਾਂ ਸਮਝਦੇ ਹਾਂ- ਅਮਰੀਕਾ

ਵਾਸ਼ਿੰਗਟਨ, 20 ਅਪ੍ਰੈਲ (ਏਜੰਸੀ)- ਕੋਰੋਨਾ ਵੈਕਸੀਨ ਤਿਆਰ ਕਰਨ ਲਈ ਜ਼ਰੂਰੀ ਕੱਚੇ ਮਾਲ ਦੀ ਸਪਲਾਈ 'ਤੇ ਰੋਕ ਦੇ ਸਵਾਲ 'ਤੇ ਅਮਰੀਕਾ ਨੇ ਕਿਹਾ ਹੈ ਕਿ ਅਸੀਂ ਭਾਰਤ ਦੀਆਂ ਜ਼ਰੂਰਤਾਂ ਸਮਝਦੇ ਹਾਂ | ਜੋ ਬਾਈਡਨ ਪ੍ਰਸ਼ਾਸਨ ਨੇ ਭਾਰਤ ਦੀ ਬੇਨਤੀ ਨੂੰ ਲੈ ਕੇ ਕਿਹਾ ਹੈ ਕਿ ...

ਪੂਰੀ ਖ਼ਬਰ »

ਇਮਰਾਨ ਖ਼ਾਨ ਵਲੋਂ ਡਾ. ਮਨਮੋਹਨ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ

ਇਸਲਾਮਾਬਾਦ, 20 ਅਪ੍ਰੈਲ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੋ ਕੋਰੋਨਾ ਪੀੜਤ ਹੋਣ ਕਾਰਨ ਨਵੀਂ ਦਿੱਲੀ ਦੇ ਇਕ ਹਸਪਤਾਲ 'ਚ ਜ਼ੇਰੇ ਇਲਾਜ ਹਨ, ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ | ...

ਪੂਰੀ ਖ਼ਬਰ »

ਆਈ.ਸੀ.ਯੂ. 'ਚ ਦਾਖ਼ਲ ਮਰੀਜ਼ ਘਟੇ-ਹਰਸ਼ ਵਰਧਨ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਦੇਸ਼ ਦੇ ਕੁਝ ਪ੍ਰਮੁੱਖ ਹਸਪਤਾਲਾਂ ਨਾਲ ਸਮੀਖਿਆ ਬੈਠਕ ਕਰਨ ਤੋਂ ਬਾਅਦ ਕਿਹਾ ਕਿ ਕੋਵਿਡ-19 ਮਰੀਜ਼ਾਂ ਦੀ ਜ਼ਰੂਰੀ ਦੇਖਭਾਲ ਤੇ ਆਕਸੀਜਨ ਸਮਰਥਨ ਦੀ ਲੋੜ ਦਾ ਪ੍ਰਤੀਸ਼ਤ ਦੋ ਦਿਨ ਪਹਿਲਾਂ ਦੀ ...

ਪੂਰੀ ਖ਼ਬਰ »

ਹੁਣ ਫ਼ੌਜ ਦੇ ਹਸਪਤਾਲਾਂ 'ਚ ਵੀ ਹੋ ਸਕੇਗਾ ਆਮ ਆਦਮੀ ਦਾ ਇਲਾਜ

ਹਸਪਤਾਲਾਂ ਅਤੇ ਆਕਸੀਜਨ ਬੈੱਡਾਂ ਦੀ ਕਿੱਲਤ ਦਰਮਿਆਨ ਰੱਖਿਆ ਮੰਤਰਾਲੇ ਨੇ ਵੱਡਾ ਫ਼ੈਸਲਾ ਲੈਂਦਿਆਂ ਮਿਲਟਰੀ ਹਸਪਤਾਲਾਂ ਨੂੰ ਆਮ ਆਦਮੀ ਦੇ ਇਲਾਜ ਲਈ ਖੋਲ੍ਹ ਦਿੱਤਾ ਹੈ | ਦੇਸ਼ 'ਚ 67 ਮਿਲਟਰੀ ਹਸਪਤਾਲ ਹਨ | ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਫ਼ੌਜ ਦੇ ਤਿੰਨੋਂ ...

ਪੂਰੀ ਖ਼ਬਰ »

ਮੋਦੀ ਦੀ ਪੁਰਤਗਾਲ ਦੀ ਯਾਤਰਾ ਰੱਦ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕੋਰੋਨਾ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਰਤਗਾਲ ਦੀ ਯਾਤਰਾ ਰੱਦ ਕਰ ਦਿੱਤੀ ਹੈ | ਇਸ ਗੱਲ ਦੀ ਜਾਣਕਾਰੀ ਵਿਦੇਸ਼ ਮੰਤਰਾਲੇ ਵਲੋਂ ਦਿੱਤੀ ਗਈ | ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ 8 ਮਈ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX