ਤਾਜਾ ਖ਼ਬਰਾਂ


3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  6 minutes ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  34 minutes ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਸੀ.ਬੀ.ਐੱਸ.ਈ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਕੋਈ ਫ਼ੈਸਲਾ ਨਹੀਂ - ਅਧਿਕਾਰੀ
. . .  54 minutes ago
ਨਵੀਂ ਦਿੱਲੀ, 14 ਮਈ - ਸੀ.ਬੀ.ਐੱਸ.ਈ. ਨੇ ਕਿਹਾ ਕਿ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ , ਕਿਉਂਕਿ ਵਿਦਿਆਰਥੀਆਂ ਅਤੇ ਮਾਪਿਆਂ ਨੇ ਕੋਰੋਨਾ ਮਹਾਂਮਾਰੀ ਦੀ ਸਥਿਤੀ ਦੇ...
ਪੁਲਿਸ ਦੀ ਹੋਟਲ 'ਚ ਰੇਡ , ਜੋੜੇ ਕੀਤੇ ਕਾਬੂ
. . .  about 1 hour ago
ਫੁੱਲਾਂਵਾਲ (ਲੁਧਿਆਣਾ),14 ਮਈ (ਮਨਜੀਤ ਸਿੰਘ ਦੁੱਗਰੀ) - ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਪੱਖੋਵਾਲ ਸੜਕ ਲੁਧਿਆਣਾ ਸਥਿਤ ਫਾਈਵ ਜੀ ਵਿਲਾ ਹੋਟਲ 'ਚ ਕਰਫ਼ਿਊ ਦੌਰਾਨ ਕੁਝ ਜੋੜੇ ਥਾਣਾ ...
ਚੁਗਿੱਟੀ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 2 hours ago
ਜਲੰਧਰ ,14 ਮਈ - ਚੁਗਿੱਟੀ ਵਿਖੇ ਪਤੀ ਵਲੋਂ ਪਤਨੀ ਦਾ ਕਤਲ ...
ਫੇਸਬੁੱਕ 'ਤੇ ਲੜਕੀ ਨਾਲ ਪਹਿਲਾਂ ਕੀਤੀ ਦੋਸਤੀ, ਫਿਰ ਮਿਲਣ ਦੇ ਬਹਾਨੇ 25 ਲੋਕਾਂ ਨੇ ਕੀਤਾ ਸਮੂਹਿਕ ਜਬਰ ਜਨਾਹ
. . .  about 2 hours ago
ਪਲਵਲ (ਹਰਿਆਣਾ) 14 ਮਈ - ਫੇਸਬੁੱਕ 'ਤੇ ਲੜਕੀ ਨਾਲ ਪਹਿਲਾਂ ਦੋਸਤੀ ਕੀਤੀ ਗਈ ਅਤੇ ਬਾਅਦ ਵਿਚ ਉਸ ਨਾਲ ਜਬਰ ਜਨਾਹ ਕੀਤਾ ਗਿਆ...
ਵਿਧਾਇਕ ਚੌਧਰੀ ਮੰਗੂਪੁਰ ਵਲੋਂ ਕੋਰੋਨਾ ਪੀੜਤਾਂ ਨੂੰ ਦਿੱਤੀਆਂ ਜਾ ਰਹੀਆਂ ਅੰਗਰਕਸ਼ਕ ਕਿੱਟਾਂ
. . .  about 2 hours ago
ਬਲਾਚੌਰ, 14 ਮਈ (ਦੀਦਾਰ ਸਿੰਘ ਬਲਾਚੌਰੀਆ) - ਬਲਾਚੌਰ ਹਲਕੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਸਮਾਜ ਸੇਵਾ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਗੱਡ ਦਿਆਂ ਕੋਰੋਨਾ ਵਾਇਰਸ ਮਹਾਂਮਾਰੀ ਦੇ ਪੀੜਤਾਂ ਲਈ ਨਿੱਜੀ ਤੌਰ 'ਤੇ ਅੰਗਰਕਸ਼ਕ...
ਨਾਬਾਲਗ ਲੜਕੀ ਨੂੰ ਭਜਾ ਕੇ ਲੈ ਕੇ ਜਾਣ ਵਾਲਿਆਂ ਦੀ ਗ੍ਰਿਫ਼ਤਾਰੀ ਲਈ ਧਰਨਾ
. . .  about 2 hours ago
ਲੱਖੋ ਕੇ ਬਹਿਰਾਮ, 14 ਮਈ (ਰਾਜਿੰਦਰ ਸਿੰਘ ਹਾਂਡਾ) - ਬੀਤੀ ਕੱਲ੍ਹ ਨਾਬਾਲਗ ਲੜਕੀ ਨੂੰ ਭਜਾ ਕੇ ਲੈ ਕੇ ਜਾਣ ਵਾਲਿਆਂ ਦੀ ਗ੍ਰਿਫ਼ਤਾਰੀ ਲਈ ਥਾਣਾ ਲੱਖੋ ...
ਕੋਰੋਨਾ ਇਕ ਜੀਵ ਹੈ ਅਤੇ ਉਸ ਨੂੰ ਵੀਂ ਜਿਉਣ ਦਾ ਅਧਿਕਾਰ ਹੈ - ਤ੍ਰਿਵੇਂਦਰ ਰਾਵਤ
. . .  about 3 hours ago
ਨਵੀਂ ਦਿੱਲੀ ,14 ਮਈ - ਕੋਰੋਨਾ ਸੰਕਟ ਦੇ ਵਿਚਕਾਰ, ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਇਕ ਅਜੀਬ ਬਿਆਨ ਦਿੱਤਾ...
ਬਾਘਾ ਪੁਰਾਣਾ ਦੇ ਪਿੰਡ ਗਿੱਲ ਵਿਖੇ ਇਕ ਘਰ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸਵਾਹ
. . .  about 3 hours ago
ਬਾਘਾਪੁਰਾਣਾ,14 ਮਈ (ਬਲਰਾਜ ਸਿੰਗਲਾ) ਬਾਘਾ ਪੁਰਾਣਾ ਨੇੜਲੇ ਪਿੰਡ ਗਿੱਲ ਵਿਖੇ ਇਕ ਘਰ ਨੂੰ ਅੱਗ ਲੱਗਣ ਦਾ...
ਕਿਸਾਨਾਂ ਦੇ ਖਾਤੇ ਵਿਚ ਪਾਈ ਗਈ 8 ਵੀਂ ਕਿਸ਼ਤ
. . .  about 3 hours ago
ਨਵੀਂ ਦਿੱਲੀ , 14 ਮਈ - ਪ੍ਰਧਾਨ ਮੰਤਰੀ ਮੋਦੀ ਸਮੇਤ ਬਾਕੀ ਮੰਤਰੀਆਂ ਦਾ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰੋਗਰਾਮ ਹੋ ਰਿਹਾ ਹੈ | ਜਿਸ ਵਿਚ ਕੇਂਦਰੀ ਖੇਤੀਬਾੜੀ ...
ਮਾਨਾਂ ਵਾਲਾ ਡਰੇਨ ਦੇ ਪੁਲ ਵਿਚ ਪਏ ਖੱਡਿਆਂ ਕਾਰਨ ਪਲਟਿਆ ਟਰੱਕ
. . .  about 2 hours ago
ਮਾਨਾਂ ਵਾਲਾ, 14 ਮਈ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂ ਵਾਲਾ
ਪਤੀ ਵਲੋਂ ਪਤਨੀ ਦਾ ਕਤਲ
. . .  about 4 hours ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਤਮ ਨਗਰ ਵਿਚ ਅੱਜ ਸਵੇਰੇ ਪਤੀ ਵਲੋਂ ਪਤਨੀ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਨਾਉਣ ਦਾ ਮੁੱਖ ਮੰਤਰੀ ਦਾ ਵੱਡਾ ਐਲਾਨ
. . .  about 2 hours ago
ਚੰਡੀਗੜ੍ਹ , 14 ਮਈ - ਈਦ - ਉਲ - ਫ਼ਿਤਰ ਦੇ ਦਿਹਾੜੇ ਉੱਤੇ ਲਾਈਵ ਹੋ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿੱਥੇ ਲੋਕਾਂ ਨੂੰ ਵਧਾਈ ਦਿੱਤੀ ਗਈ ਉੱਥੇ ਹੀ ਮਲੇਰਕੋਟਲਾ ਲਈ...
ਆਮ ਆਦਮੀ ਪਾਰਟੀ ਦੇ ਨੇਤਾ ਜਰਨੈਲ ਸਿੰਘ ਦਾ ਕੋਰੋਨਾ ਵਾਇਰਸ ਦੇ ਕਾਰਨ ਦਿਹਾਂਤ
. . .  about 4 hours ago
ਨਵੀਂ ਦਿੱਲੀ, 14 ਮਈ - ਆਮ ਆਦਮੀ ਪਾਰਟੀ ਦੇ ਨੇਤਾ ਜਰਨੈਲ ਸਿੰਘ ਦਾ ਕੋਰੋਨਾ ਵਾਇਰਸ ਦੇ...
ਆਸਟ੍ਰੇਲੀਆ: ਮੈਡੀਕਲ ਸਪਲਾਈ ਅਤੇ ਉਪਕਰਨ ਵਾਲੀ ਇਕ ਹੋਰ ਉਡਾਣ ਸਿਡਨੀ ਤੋਂ ਹੋਈ ਰਵਾਨਾ
. . .  about 5 hours ago
ਆਸਟ੍ਰੇਲੀਆ, 14 ਮਈ - ਆਸਟਰੇਲੀਅਨ ਪ੍ਰਧਾਨ ਮੰਤਰੀ ਸਕਾਟ ਮੋਰਿਸਨ ਦਾ ਕਹਿਣਾ ਹੈ ਕਿ ਭਾਰਤ ਦੀ ਸਹਾਇਤਾ ਲਈ ਮੈਡੀਕਲ ...
ਪਹਿਲਾ ਆਕਸੀਜਨ ਐਕਸਪ੍ਰੈੱਸ ਆਕਸੀਜਨ ਲੈ ਕੇ ਦੁਰਗਾਪੁਰ ਤੋਂ ਚੇਨਈ ਪਹੁੰਚਿਆ
. . .  about 5 hours ago
ਤਾਮਿਲਨਾਡੂ , 14 ਮਈ - ਰੇਲਵੇ ਮੰਤਰੀ ਪਿਯੂਸ਼ ਗੋਇਲ ਨੇ ਟਵੀਟ ਕਰਦਿਆਂ ਕਿਹਾ ਕਿ ਪਹਿਲਾ ਆਕਸੀਜਨ ਐਕਸਪ੍ਰੈੱਸ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,43,144 ਆਏ ਨਵੇਂ ਮਾਮਲੇ , 4,000 ਮੌਤਾਂ
. . .  about 5 hours ago
ਨਵੀਂ ਦਿੱਲੀ, 14 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ 3,43,144 ਨਵੇਂ ...
ਮੁਸਲਮਾਨ ਭਾਈਚਾਰੇ ਵਲੋਂ ਅੰਮ੍ਰਿਤਸਰ ਵਿਖੇ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ
. . .  about 5 hours ago
ਅੰਮ੍ਰਿਤਸਰ,14 ਮਈ (ਜਸਵੰਤ ਸਿੰਘ ਜੱਸ )- ਈਦ-ਉਲ-ਫਿਤਰ ਦਾ ਦਿਹਾੜਾ ਅੱਜ ਮੁਸਲਮਾਨ ਭਾਈਚਾਰੇ ਵਲੋਂ...
ਪ੍ਰਧਾਨ ਮੰਤਰੀ ਕਿਸਾਨ ਅਧੀਨ ਵਿੱਤੀ ਲਾਭ ਦੀ 8ਵੀਂ ਕਿਸ਼ਤ ਕਰਨਗੇ ਜਾਰੀ
. . .  about 5 hours ago
ਨਵੀਂ ਦਿੱਲੀ,14 ਮਈ - ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਕਿਸਾਨ ਅਧੀਨ ਵਿੱਤੀ ਲਾਭ ਦੀ...
ਜਪਾਨ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਟੋਕਯੋ ,14 ਮਈ - ਜਪਾਨ ਦੇ ਹੋਨਸ਼ੁ ਦੇ ਪੂਰਬੀ ਤਟ ਨੇੜੇ ਅੱਜ ਸਵੇਰੇ 05.28 ਵਜੇ ਰਿਕਟਰ ਪੈਮਾਨੇ 'ਤੇ...
ਈਦ-ਉਲ-ਫਿਤਰ ਦੇ ਮੌਕੇ: ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ
. . .  about 5 hours ago
ਨਵੀਂ ਦਿੱਲੀ, 14 ਮਈ - ਈਦ ਦਾ ਤਿਉਹਾਰ ਅੱਜ ਪੂਰੇ ਦੇਸ਼ ਵਿਚ ਮਨਾਇਆ ਜਾ ਰਿਹਾ ਹੈ...
ਉੱਤਰਾਖੰਡ: (ਪੀ.ਡੀ.ਐੱਸ.) ਦੀਆਂ ਸਾਰੀਆਂ ਦੁਕਾਨਾਂ 14 ਮਈ ਤੋਂ 18 ਮਈ ਤੱਕ 3 ਘੰਟੇ (ਸਵੇਰੇ 7 ਵਜੇ ਤੋਂ 10 ਵਜੇ) ਲਈ ਖੁੱਲ੍ਹਣਗੀਆਂ
. . .  about 5 hours ago
ਉੱਤਰਾਖੰਡ ,14 ਮਈ - ਉੱਤਰਾਖੰਡ ਪਬਲਿਕ ਡਿਸਟ੍ਰੀਬਿਊਟ ਸਿਸਟਮ (ਪੀ.ਡੀ.ਐੱਸ.) ਦੀਆਂ ਸਾਰੀਆਂ...
ਗੁਜਰਾਤ: ਅਨਾਥ ਬੱਚਿਆਂ ਨੂੰ 4,000 ਰੁਪਏ ਪ੍ਰਤੀ ਮਹੀਨਾ ਸਹਾਇਤਾ ਦੀ ਘੋਸ਼ਣਾ
. . .  about 6 hours ago
ਗੁਜਰਾਤ, 14 ਮਈ - ਗੁਜਰਾਤ ਸਰਕਾਰ ਨੇ ਅਨਾਥ ਬੱਚਿਆਂ ਨੂੰ 4,000 ਰੁਪਏ ਪ੍ਰਤੀ ਮਹੀਨਾ ...
ਕਰਨਾਟਕਾ : ਸਾਰੇ ਕੈਬਨਿਟ ਮੰਤਰੀਆਂ ਦੀ 1 ਸਾਲ ਦੀ ਤਨਖ਼ਾਹ ਕੋਵਿਡ-19 ਰਾਹਤ ਫ਼ੰਡ 'ਚ ਕੀਤੀ ਜਾਵੇ ਦਾਨ
. . .  about 6 hours ago
ਕਰਨਾਟਕਾ, 14 ਮਈ - ਕੋਵਿਡ-19 ਦੇ ਮਹਾਂਮਾਰੀ ਦੇ ਵਾਧੇ ਦੇ ਮੱਦੇਨਜ਼ਰ ਕਰਨਾਟਕਾ ਸਰਕਾਰ ਨੇ ਆਦੇਸ਼....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਪਹਿਲਾ ਸਫ਼ਾ

ਸਖ਼ਤੀ ਨਾਲ ਲਾਗੂ ਹੋਣ ਦਿਸ਼ਾ ਨਿਰਦੇਸ਼-ਗ੍ਰਹਿ ਮੰਤਰਾਲਾ ਦੇਸ਼ 'ਚ 1761 ਹੋਰ ਮੌਤਾਂ, 2.59 ਲੱਖ ਤੋਂ ਵੱਧ ਨਵੇਂ ਮਾਮਲੇ

• ਕੋਰੋਨਾ ਜੰਗ 'ਚ ਅਗਲੇ 3 ਹਫ਼ਤੇ ਨਤੀਜਾਕੁੰਨ-ਕੇਂਦਰ • ਬਦਲਦੇ ਹਾਲਾਤ 'ਤੇ ਨਜ਼ਰ ਰੱਖਣ ਸੂਬੇ ਤੇ ਕੇੇਂਦਰ ਸ਼ਾਸਿਤ ਪ੍ਰਦੇਸ਼ • ਬਾਜ਼ਾਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਭੀੜ ਵਾਲੇ ਸਮਾਗਮਾਂ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ -ਉਪਮਾ ਡਾਗਾ ...

ਪੂਰੀ ਖ਼ਬਰ »

ਜਤਿੰਦਰ ਸਿੰਘ, ਸੁਸ਼ੀਲ ਚੰਦਰਾ, ਰਾਹੁਲ, ਆਨੰਦ ਸ਼ਰਮਾ ਤੇ ਕੇਜਰੀਵਾਲ ਦੀ ਪਤਨੀ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਕੇਂਦਰੀ ਮੰਤਰੀ ਨੇ ਟਵੀਟ ਕਰ ਕੇ ਆਪਣੇ ਸੰਪਰਕ 'ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ | ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਨੇ ਕੁਝ ਸਮਾਂ ...

ਪੂਰੀ ਖ਼ਬਰ »

ਤਾਲਾਬੰਦੀ ਆਖ਼ਰੀ ਰਸਤਾ, ਇਸ ਤੋਂ ਦੇਸ਼ ਨੂੰ ਬਚਾਉਣਾ ਹੈ-ਮੋਦੀ

ਸਾਂਝੇ ਯਤਨਾਂ ਨਾਲ ਕੋਰੋਨਾ ਦੀ ਦੂਜੀ ਲਹਿਰ 'ਤੇ ਪਾਵਾਂਗੇ ਕਾਬੂ, ਰਾਸ਼ਟਰ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕੋਵਿਡ-19 ਦੇ ਕੇਸਾਂ 'ਚ ਹੈਰਾਨੀਜਨਕ ਵਾਧੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮਹਾਂਮਾਰੀ ਨਾਲ ਨਜਿੱਠਣ ਲਈ ...

ਪੂਰੀ ਖ਼ਬਰ »

ਦਿੱਗਜ਼ ਬਾਲੀਵੁੱਡ ਅਦਾਕਾਰ ਕਿਸ਼ੋਰ ਨੰਦਲੇਸਕਰ ਦਾ ਕੋਰੋਨਾ ਕਾਰਨ ਦਿਹਾਂਤ

ਮੁੰਬਈ, 20 ਅਪ੍ਰੈਲ (ਏਜੰਸੀ)-ਬਾਲੀਵੁੱਡ ਅਤੇ ਮਰਾਠੀ ਦੇ ਮਸ਼ਹੂਰ ਅਤੇ ਦਿੱਗਜ਼ ਅਦਾਕਾਰ ਕਿਸ਼ੋਰ ਨੰਦਲੇਸਕਰ (81) ਦਾ ਅੱਜ ਕੋਰੋਨਾ ਕਾਰਨ ਦਿਹਾਂਤ ਹੋ ਗਿਆ | ਜਾਣਕਾਰੀ ਅਨੁਸਾਰ ਦੁਪਹਿਰ ਕਰੀਬ 12.30 ਵਜੇ ਉਨ੍ਹਾਂ ਦਾ ਦਿਹਾਂਤ ਹੋਇਆ | ਦੱਸਿਆ ਜਾ ਰਿਹਾ ਹੈ ਕਿ ਪਿਛਲੇ ਹਫ਼ਤੇ ...

ਪੂਰੀ ਖ਼ਬਰ »

ਕੇਂਦਰ ਵਲੋਂ ਯੂਰੀਆ ਲਈ ਵਿਸ਼ੇਸ਼ ਸਬਸਿਡੀ ਨੀਤੀ ਨੂੰ ਮਨਜ਼ੂਰੀ

ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਦੇਸ਼ 'ਚ ਯੂਰੀਆ ਦਾ ਉਤਪਾਦਨ ਵਧਾਉਣ ਲਈ ਕੇਂਦਰ ਸਰਕਾਰ ਨੇ ਕੋਲਾ ਗੈਸ ਰਾਹੀਂ ਯੂਰੀਆ ਉਤਪਾਦਨ ਨੂੰ ਹੁਲਾਰਾ ਦੇਣ ਦਾ ਫ਼ੈਸਲਾ ਲਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਇਸ ...

ਪੂਰੀ ਖ਼ਬਰ »

ਰੇਮਡੇਸਿਵਿਰ ਟੀਕੇ ਅਤੇ ਇਸ ਦੇ ਕੱਚੇ ਮਾਲ ਤੋਂ ਦਰਾਮਦ ਡਿਊਟੀ ਹਟਾਈ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕੇਂਦਰ ਸਰਕਾਰ ਨੇ ਕੋਰੋਨਾ ਪੀੜਤਾਂ ਦੇ ਇਲਾਜ 'ਚ ਇਸਤੇਮਾਲ ਹੋਣ ਵਾਲੀ ਦਵਾਈ ਰੇਮਡੇਸਿਵਿਰ, ਇਸ ਦੇ ਕੱਚੇ ਮਾਲ ਅਤੇ ਇਸ ਨੂੰ ਬਣਾਉਣ 'ਚ ਇਸਤੇਮਾਲ ਹੋਣ ਵਾਲੇ ਸਾਮਾਨ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ | ਕੇਂਦਰੀ ਵਪਾਰ ਅਤੇ ਉਦਯੋਗ ...

ਪੂਰੀ ਖ਼ਬਰ »

ਪ੍ਰੋਫ਼ੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਨਿਯੁਕਤ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)- ਉੱਘੇ ਭੌਤਿਕ ਵਿਗਿਆਨੀ ਤੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਂਡ ਰਿਸਰਚ, ਮੁਹਾਲੀ ਦੇ ਖੋਜ ਤੇ ਵਿਕਾਸ ਦੇ ਡੀਨ ਪ੍ਰੋਫੈਸਰ ਅਰਵਿੰਦ ਨੂੰ ਤਿੰਨ ਸਾਲਾਂ ਲਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਉਪ ਕੁਲਪਤੀ ਨਿਯੁਕਤ ਕੀਤਾ ...

ਪੂਰੀ ਖ਼ਬਰ »

ਸਾਦ ਰਿਜ਼ਵੀ ਰਿਹਾਅ-ਪਾਕਿ ਸਰਕਾਰ ਨੇ ਕੱਟੜਪੰਥੀਆਂ ਅੱਗੇ ਗੋਡੇ ਟੇਕੇ

ਸਮਰਥਕਾਂ 'ਤੇ ਦਰਜ ਮਾਮਲੇ ਰੱਦ ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਆਧਾਰਿਤ ਕੱਟੜਪੰਥੀ ਸੰਗਠਨ ਤਹਿਰੀਕ-ਏ-ਲੇਬੈਕ 'ਤੇ ਪਾਬੰਦੀ ਲਗਾਉਣ ਅਤੇ ਸੰਗਠਨ ਦੇ ਪ੍ਰਮੁੱਖ ਸਾਦ ਹੁਸੈਨ ਰਿਜ਼ਵੀ ਨੂੰ ਗਿ੍ਫ਼ਤਾਰ ਕਰਨ ਉਪਰੰਤ ਬੁਰੀ ਤਰ੍ਹਾਂ ਨਾਲ ਘਿਰੇ ...

ਪੂਰੀ ਖ਼ਬਰ »

ਲੋਕਾਂ 'ਚ ਫਿਰ ਤਾਲਾਬੰਦੀ ਦਾ ਖੌਫ਼

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਸ਼ਾਇਦ ਅਜੇ ਵੀ ਲੋਕਾਂ ਨੂੰ ਪਿਛਲੇ ਸਾਲ ਤਾਲਾਬੰਦੀ ਦੌਰਾਨ ਪ੍ਰਵਾਸੀਆਂ ਵਲੋਂ ਆਪਣੇ ਜੱਦੀ ਇਲਾਕਿਆਂ ਵੱਲ ਕੀਤੀ ਗਈ ਬੇਹੱਦ ਮੁਸ਼ਕਿਲ ਭਰੀ ਹਿਜਰਤ ਭਲੀ-ਭਾਂਤ ਯਾਦ ਹੋਵੇਗੀ, ਜਦੋਂ ਨਿੱਕੇ-ਨਿੱਕੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਵਲੋਂ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ

ਨਵੀਂ ਦਿੱਲੀ, 20 ਅਪ੍ਰੈਲ (ਜਗਤਾਰ ਸਿੰਘ)-ਦਿੱਲੀ 'ਚ ਕੋਰੋਨਾ ਵਾਇਰਸ ਦੀ ਗੰਭੀਰ ਹੋ ਰਹੀ ਸਥਿਤੀ ਤੇ ਤਾਲਾਬੰਦੀ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ, ਇਸ ਫ਼ੈਸਲੇ 'ਤੇ ਦਿੱਲੀ ਦੇ ...

ਪੂਰੀ ਖ਼ਬਰ »

ਪੰਜਾਬ 'ਚ 4673 ਨਵੇਂ ਮਾਮਲੇ, 61 ਮੌਤਾਂ

ਚੰਡੀਗੜ੍ਹ, 20 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਚ ਕੋਰੋਨਾ ਦੇ ਮਾਮਲਿਆਂ 'ਚ ਵੱਡਾ ਉਛਾਲ ਆਇਆ ਹੈ | ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 61 ਹੋਰ ਮੌਤਾਂ ਹੋ ਗਈਆਂ, ਉੱਥੇ 3198 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਯੂ. ਜੀ. ਸੀ.-ਨੈੱਟ ਪ੍ਰੀਖਿਆ ਮੁਲਤਵੀ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਐਲਾਨ ਕੀਤਾ ਕਿ ਕੋਵਿਡ-19 ਦੇ ਮੌਜੂਦਾ ਸੰਕਟ ਦੇ ਮੱਦੇਨਜ਼ਰ 2 ਤੋਂ 17 ਮਈ ਤੱਕ ਲਈ ਜਾਣ ਵਾਲੀ ਯੂ. ਜੀ. ਸੀ.-ਕੌਮੀ ਯੋਗਤਾ ਪ੍ਰੀਖਿਆ (ਨੈੱਟ) ਮੁਲਤਵੀ ਕਰ ਦਿੱਤੀ ਗਈ ਹੈ | ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵਲੋਂ ਜਾਰੀ ਆਦੇਸ਼ ਅਨੁਸਾਰ ਪ੍ਰੀਖਿਆ ਲਈ ਸੋਧੀਆਂ ਤਰੀਕਾਂ ਦਾ ਐਲਾਨ ਬਾਅਦ 'ਚ ਤੇ ਪ੍ਰੀਖਿਆ ਤੋਂ ਘੱਟੋ-ਘੱਟ 15 ਦਿਨ ਪਹਿਲਾਂ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਅਮਰੀਕ ਸਿੰਘ ਆਲੀਵਾਲ ਸ਼ੂਗਰਫੈੱਡ ਦੇ ਮੁੜ ਚੇਅਰਮੈਨ ਨਿਯੁਕਤ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸਾਬਕਾ ਲੋਕ ਸਭਾ ਮੈਂਬਰ ਅਮਰੀਕ ਸਿੰਘ ਆਲੀਵਾਲ ਨੂੰ ਸ਼ੂਗਰਫੈੱਡ ਦਾ ਮੁੜ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਸਹਿਕਾਰਤਾ ਵਿਭਾਗ ਵਲੋਂ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਪਾਕਿ ਵਲੋਂ ਭਾਰਤੀਆਂ ਦੇ ਦਾਖ਼ਲੇ 'ਤੇ ਦੋ ਹਫ਼ਤਿਆਂ ਦੀ ਰੋਕ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰ ਕੋਛੜ)-ਭਾਰਤ 'ਚ ਕੋਵਿਡ-19 ਦੇ ਮਾਮਲਿਆਂ 'ਚ ਭਾਰੀ ਵਾਧਾ ਹੋਣ ਕਾਰਨ ਪਾਕਿਸਤਾਨ ਨੇ ਦੋ ਹਫ਼ਤਿਆਂ ਲਈ ਭਾਰਤੀ ਯਾਤਰੂਆਂ ਦੇ ਪਾਕਿਸਤਾਨ ਆਉਣ 'ਤੇ ਰੋਕ ਲਗਾਉਣ ਦਾ ਫ਼ੈਸਲਾ ਕੀਤਾ ਹੈ | ਪਾਕਿ ਦੇ ਨੈਸ਼ਨਲ ਕਮਾਂਡ ਤੇ ਆਪ੍ਰੇਸ਼ਨ ਸੈਂਟਰ (ਐਨ. ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਯੂ. ਪੀ. ਦੇ 5 ਸ਼ਹਿਰਾਂ 'ਚ ਤਾਲਾਬੰਦੀ ਦੇ ਫ਼ੈਸਲੇ 'ਤੇ ਰੋਕ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਦੇ ਉਸ ਆਦੇਸ਼ 'ਤੇ ਰੋਕ ਲਗਾ ਦਿੱਤੀ ਹੈ, ਜਿਸ 'ਚ ਉੱਤਰ ਪ੍ਰਦੇਸ਼ ਸਰਕਾਰ ਨੂੰ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਮੱਦੇਨਜ਼ਰ ਸੂਬੇ ਦੇ 5 ਸ਼ਹਿਰਾਂ 'ਚ ਤਾਲਾਬੰਦੀ ਲਗਾਉਣ ਦੇ ਹੁਕਮ ਦਿੱਤੇ ਸਨ | ...

ਪੂਰੀ ਖ਼ਬਰ »

ਅਮਰੀਕਾ ਵਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ

ਸਿਆਟਲ, 20 ਅਪ੍ਰੈਲ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਆਪਣੇ ਨਾਗਰਿਕਾਂ ਨੂੰ ਇਕ ਸਲਾਹ ਜਾਰੀ ਕਰਕੇ ਭਾਰਤ 'ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਕਾਰਨ ਇਥੇ ਨਾ ਜਾਣ ਦੀ ਸਲਾਹ ਦਿੱਤੀ ਹੈ | ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ...

ਪੂਰੀ ਖ਼ਬਰ »

ਆਈ.ਸੀ.ਐਸ.ਈ. ਵਲੋਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ

ਆਈ. ਸੀ. ਐਸ. ਈ. ਵਲੋਂ ਦੇਸ਼ 'ਚ ਕੋਰੋਨਾ ਵਾਇਰਸ ਦੀ ਵਿਗੜ ਰਹੀ ਸਥਿਤੀ ਦੇ ਮੱਦੇਨਜ਼ਰ ਦਸਵੀਂ ਬੋਰਡ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦੋਂਕਿ ਵਿਦਿਆਰਥੀਆਂ ਦੇ ਬਾਅਦ 'ਚ ਪ੍ਰੀਖਿਆਵਾਂ ਦੇਣ ਦੇ ਬਦਲ ਨੂੰ ਵੀ ਵਾਪਸ ਲੈ ਲਿਆ ਗਿਆ ਹੈ | ਕੌਂਸਲ ਫਾਰ ਦ ...

ਪੂਰੀ ਖ਼ਬਰ »

ਰੇਲ ਗੱਡੀਆਂ ਚੱਲਦੀਆਂ ਰਹਿਣਗੀਆਂ-ਰੇਲ ਮੰਤਰੀ ਗੋਇਲ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਰੇਲ ਮੰਤਰੀ ਪਿਊਸ਼ ਗੋਇਲ ਨੇ ਰੇਲਵੇ ਸਟੇਸ਼ਨਾਂ 'ਤੇ ਪ੍ਰਵਾਸੀ ਮਜ਼ਦੂਰਾਂ ਦੀ ਭੀੜ ਦੇ ਸਵਾਲ 'ਤੇ ਕਿਹਾ ਕਿ ਕਿਸੇ ਪ੍ਰਕਾਰ ਦੀ ਕੋਈ ਤਾਲਾਬੰਦੀ ਨਹੀਂ ਹੈ | ਲੋਕਾਂ ਨੂੰ ਪ੍ਰੇਸ਼ਾਨ ਹੋਣ ਦੀ ਜ਼ਰੂਰਤ ਨਹੀਂ ਹੈ | ਰੇਲ ਗੱਡੀਆਂ ਪਹਿਲਾਂ ...

ਪੂਰੀ ਖ਼ਬਰ »

ਅਮੀਰਾਂ ਦੀ ਸੂਚੀ 'ਚੋਂ ਖਿਸਕੇ ਅੰਬਾਨੀ ਤੇ ਅਡਾਨੀ

ਏਸ਼ੀਆ 'ਚ ਬਾਦਸ਼ਾਹਤ ਨੂੰ ਖ਼ਤਰਾ ਨਵੀਂ ਦਿੱਲੀ, 20 ਅਪ੍ਰੈਲ (ਏਜੰਸੀਆਂ)-ਘਰੇਲੂ ਸ਼ੇਅਰ ਬਾਜ਼ਾਰ 'ਚ ਬੀਤੇ ਦਿਨ ਆਈ ਭਾਰੀ ਗਿਰਾਵਟ ਨਾਲ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਦੁਨੀਆ ਦੇ ਅਮੀਰਾਂ ਦੀ ...

ਪੂਰੀ ਖ਼ਬਰ »

ਅਸੀਂ ਭਾਰਤ ਦੀਆਂ ਜ਼ਰੂਰਤਾਂ ਸਮਝਦੇ ਹਾਂ- ਅਮਰੀਕਾ

ਵਾਸ਼ਿੰਗਟਨ, 20 ਅਪ੍ਰੈਲ (ਏਜੰਸੀ)- ਕੋਰੋਨਾ ਵੈਕਸੀਨ ਤਿਆਰ ਕਰਨ ਲਈ ਜ਼ਰੂਰੀ ਕੱਚੇ ਮਾਲ ਦੀ ਸਪਲਾਈ 'ਤੇ ਰੋਕ ਦੇ ਸਵਾਲ 'ਤੇ ਅਮਰੀਕਾ ਨੇ ਕਿਹਾ ਹੈ ਕਿ ਅਸੀਂ ਭਾਰਤ ਦੀਆਂ ਜ਼ਰੂਰਤਾਂ ਸਮਝਦੇ ਹਾਂ | ਜੋ ਬਾਈਡਨ ਪ੍ਰਸ਼ਾਸਨ ਨੇ ਭਾਰਤ ਦੀ ਬੇਨਤੀ ਨੂੰ ਲੈ ਕੇ ਕਿਹਾ ਹੈ ਕਿ ...

ਪੂਰੀ ਖ਼ਬਰ »

ਇਮਰਾਨ ਖ਼ਾਨ ਵਲੋਂ ਡਾ. ਮਨਮੋਹਨ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ

ਇਸਲਾਮਾਬਾਦ, 20 ਅਪ੍ਰੈਲ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੋ ਕੋਰੋਨਾ ਪੀੜਤ ਹੋਣ ਕਾਰਨ ਨਵੀਂ ਦਿੱਲੀ ਦੇ ਇਕ ਹਸਪਤਾਲ 'ਚ ਜ਼ੇਰੇ ਇਲਾਜ ਹਨ, ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ | ...

ਪੂਰੀ ਖ਼ਬਰ »

ਆਈ.ਸੀ.ਯੂ. 'ਚ ਦਾਖ਼ਲ ਮਰੀਜ਼ ਘਟੇ-ਹਰਸ਼ ਵਰਧਨ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਦੇਸ਼ ਦੇ ਕੁਝ ਪ੍ਰਮੁੱਖ ਹਸਪਤਾਲਾਂ ਨਾਲ ਸਮੀਖਿਆ ਬੈਠਕ ਕਰਨ ਤੋਂ ਬਾਅਦ ਕਿਹਾ ਕਿ ਕੋਵਿਡ-19 ਮਰੀਜ਼ਾਂ ਦੀ ਜ਼ਰੂਰੀ ਦੇਖਭਾਲ ਤੇ ਆਕਸੀਜਨ ਸਮਰਥਨ ਦੀ ਲੋੜ ਦਾ ਪ੍ਰਤੀਸ਼ਤ ਦੋ ਦਿਨ ਪਹਿਲਾਂ ਦੀ ...

ਪੂਰੀ ਖ਼ਬਰ »

ਹੁਣ ਫ਼ੌਜ ਦੇ ਹਸਪਤਾਲਾਂ 'ਚ ਵੀ ਹੋ ਸਕੇਗਾ ਆਮ ਆਦਮੀ ਦਾ ਇਲਾਜ

ਹਸਪਤਾਲਾਂ ਅਤੇ ਆਕਸੀਜਨ ਬੈੱਡਾਂ ਦੀ ਕਿੱਲਤ ਦਰਮਿਆਨ ਰੱਖਿਆ ਮੰਤਰਾਲੇ ਨੇ ਵੱਡਾ ਫ਼ੈਸਲਾ ਲੈਂਦਿਆਂ ਮਿਲਟਰੀ ਹਸਪਤਾਲਾਂ ਨੂੰ ਆਮ ਆਦਮੀ ਦੇ ਇਲਾਜ ਲਈ ਖੋਲ੍ਹ ਦਿੱਤਾ ਹੈ | ਦੇਸ਼ 'ਚ 67 ਮਿਲਟਰੀ ਹਸਪਤਾਲ ਹਨ | ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਫ਼ੌਜ ਦੇ ਤਿੰਨੋਂ ...

ਪੂਰੀ ਖ਼ਬਰ »

ਮੋਦੀ ਦੀ ਪੁਰਤਗਾਲ ਦੀ ਯਾਤਰਾ ਰੱਦ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕੋਰੋਨਾ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਰਤਗਾਲ ਦੀ ਯਾਤਰਾ ਰੱਦ ਕਰ ਦਿੱਤੀ ਹੈ | ਇਸ ਗੱਲ ਦੀ ਜਾਣਕਾਰੀ ਵਿਦੇਸ਼ ਮੰਤਰਾਲੇ ਵਲੋਂ ਦਿੱਤੀ ਗਈ | ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ 8 ਮਈ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX