ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 4 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਫ਼ਤਹਿਗੜ੍ਹ ਸਾਹਿਬ

'ਆਪ' ਦੀਆਂ 3 ਮਹਿਲਾ ਕੌਂਸਲਰਾਂ ਨੇ ਨਗਰ ਕੌਂਸਲ 'ਤੇ ਪੱਖਪਾਤ ਦੇ ਲਗਾਏ ਦੋਸ਼

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਸਟਾਫ਼ ਰਿਪੋਰਟਰ)-ਆਮ ਆਦਮੀ ਪਾਰਟੀ ਨਾਲ ਸਬੰਧਿਤ 3 ਮਹਿਲਾ ਕੌਂਸਲਰਾਂ ਵਲੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਪ੍ਰਸ਼ਾਸਨ 'ਤੇ ਪੱਖਪਾਤ ਦੇ ਦੋਸ਼ਾਂ ਤਹਿਤ ਆਪਣੇ ਸਮਰਥਕਾਂ ਸਮੇਤ ਮੁੱਖ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ...

ਪੂਰੀ ਖ਼ਬਰ »

ਨੰਦਪੁਰ ਕਲੌੜ ਸਿਹਤ ਕੇਂਦਰ ਵਿਖੇ ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਨੇ ਦਿੱਤਾ ਰੋਸ ਧਰਨਾ

ਨੰਦਪੁਰ ਕਲੌੜ, 20 ਅਪ੍ਰੈਲ (ਪੱਤਰ ਪ੍ਰੇਰਕ)-ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਅਧੀਨ ਆਉਂਦੇ ਖੇੜਾ ਅਤੇ ਬਸੀ ਪਠਾਣਾਂ ਬਲਾਕ ਦੀਆਂ ਆਸ਼ਾ ਤੇ ਫੈਸਲੀਟੇਟਰਾਂ ਨੇ ਆਪਣੇ ਕੀਤੇ ਕੰਮਾਂ ਦਾ ਮਿਹਨਤਾਨਾ ਲੈਣ ਲਈ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ | ਇਨ੍ਹਾਂ ਸਿਹਤ ਵਰਕਰਾਂ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ ਨਸ਼ੀਲੇ ਟੀਕੇ ਬਰਾਮਦ

ਭੜੀ, 20 ਅਪ੍ਰੈਲ (ਭਰਪੂਰ ਸਿੰਘ ਹਵਾਰਾ)-ਪੁਲਿਸ ਵਿਭਾਗ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਨਸ਼ੀਲੇ ਟੀਕੇ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇੜੀ ਨੌਧ ਸਿੰਘ ਥਾਣਾ ਮੁਖੀ ਹਰਮਿੰਦਰ ਸਿੰਘ ਸਰਾਓ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 1 ਕੋਰੋਨਾ ਪੀੜਤ ਦੀ ਮੌਤ, 39 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਇਕ ਕੋਰੋਨਾ ਪੀੜਤ ਦੀ ਮੌਤ ਹੋਣ ਤੋਂ ਇਲਾਵਾ ਵੱਖ-ਵੱਖ ਇਲਾਕਿਆਂ 'ਚੋਂ 39 ਨਵੇਂ ਕੋਰੋਨਾ ਪੀੜਤਾਂ ਦੀ ਪਛਾਣ ਹੋਈ ਹੈ | ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਿਸਾਨਾਂ ਦੇ ਖ਼ਾਤਿਆਂ 'ਚ 7 ਕਰੋੜ ਤੋਂ ਵੱਧ ਦੀ ਹੋਈ ਅਦਾਇਗੀ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਵਜੋਂ ਆਨਲਾਈਨ ਅਦਾਇਗੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 7 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ ਅਤੇ ਇਹ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ

ਖਮਾਣੋਂ, 20 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਹੈ ਜਿਸ ਦੀ ਪਛਾਣ ਸੰਜੂ ਪੁੱਤਰ ਖੇਮ ਮੱਲ ਵਾਸੀ ਹਿਮਾਚਲ ਪ੍ਰਦੇਸ਼ ਹੁਣ ਨਿਵਾਸੀ ਜ਼ੀਰਕਪਰ ਜ਼ਿਲ੍ਹਾ ਮੁਹਾਲੀ ਵਜੋਂ ...

ਪੂਰੀ ਖ਼ਬਰ »

ਬਸੀ ਪਠਾਣਾਂ ਦੀ ਜੇਲ੍ਹ ਰੋਡ 'ਤੇ ਗੁਰੂ ਤੇਗ਼ ਬਹਾਦਰ ਸਾਹਿਬ ਚੌਕ ਦਾ ਨੀਂਹ ਪੱਥਰ ਰੱਖਿਆ

ਬਸੀ ਪਠਾਣਾਂ, 20 ਅਪ੍ਰੈਲ (ਗ.ਸ. ਰੁਪਾਲ, ਐਚ.ਐਸ. ਗੌਤਮ, ਰਵਿੰਦਰ ਮੌਦਗਿਲ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਇੱਥੇ ਪੁੱਜੇ ਉੱਥੋਂ ਦੀ ਲੰਗਰ ਸੇਵਾ ਨਿਭਾਉਣ ਵਾਲੇ ਬਾਬਾ ਨਰਿੰਦਰ ਸਿੰਘ ਨੇ ਅੱਜ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਮੌਜੂਦਗੀ 'ਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੇਲ੍ਹ ਰੋਡ 'ਤੇ ਪੀ.ਐਨ. ਬੈਂਕ ਸਾਹਮਣੇ 'ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਯਾਦਗਾਰੀ ਚੌਕ' ਦਾ ਨੀਂਹ ਪੱਥਰ ਰੱਖਣ ਦੀ ਰਸਮ ਨਿਭਾਈ | ਨੀਂਹ ਪੱਥਰ ਰੱਖਣ ਤੋਂ ਪਹਿਲਾਂ ਬਾਬਾ ਜੀ ਨੇ ਅਰਦਾਸ ਕੀਤੀ ਅਤੇ ਬਾਅਦ 'ਚ ਮੂਲ ਮੰਤਰ ਦਾ ਜਾਪ ਕਰਦੇ ਹੋਏ ਨੀਂਹ ਪੱਥਰ ਰੱਖਿਆ | ਇਸ ਮੌਕੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਧਰਮ ਰੱਖਿਅਕ ਅਤੇ ਹਿੰਦ ਦੀ ਚਾਦਰ ਗੁਰੂ ਸਾਹਿਬ ਜੀ ਦੀ ਲਾਸਾਨੀ ਅਤੇ ਅਦੁੱਤੀ ਕੁਰਬਾਨੀਆਂ ਅੱਗੇ ਸਾਡਾ ਸੀਸ ਝੁਕਦਾ ਹੈ ਇਹ ਚੌਕ ਇਕ ਤੁੱਛ ਯਤਨ ਹੈ ਜੋ ਸਾਡੀਆਂ ਆਉਣ ਵਾਲੀਆਂ ਨਸਲਾਂ ਦਾ ਮਾਰਗ ਦਰਸ਼ਨ ਕਰੇਗਾ | ਇਸ ਮੌਕੇ ਜੀ.ਪੀ. ਨੇ ਕਿਹਾ ਕਿ ਇਸ ਚੌਕ ਨੂੰ ਸਜਾਉਣ 'ਚ ਸਰਕਾਰ ਵੀ ਆਪਣਾ ਬਣਦਾ ਫ਼ਰਜ਼ ਨਿਭਾਏਗੀ | ਇੱਥੇ ਮੌਜੂਦ ਨਗਰ ਕੌਂਸਲ ਦੇ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ ਅਤੇ ਕਾਰਜ ਸਾਧਕ ਅਫ਼ਸਰ ਮਨਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਮੁੱਖ ਸੜਕ ਤੋਂ ਲੈ ਕੇ ਗੁਰਦੁਆਰਾ ਸਾਹਿਬ ਤੱਕ ਇਸ ਸੜਕ ਦੇ ਦੋਹੀਂ ਪਾਸੀਂ ਨਗਰ ਕੌਂਸਲ ਵਲੋਂ ਇੰਟਰਲਾਕ ਟਾਇਲਾਂ ਲਗਾਈਆਂ ਜਾਣਗੀਆਂ | ਸੜਕ ਦੇ ਦੂਜੇ ਪਾਸੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਵੱਡੀ ਇਮਾਰਤ ਦੀ ਉਸਾਰੀ ਕੀਤੀ ਗਈ ਹੈ ਜੋ 'ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ' ਵਜੋਂ ਜਾਣੀ ਜਾਂਦੀ ਹੈ | ਇੱਥੇ ਮਾਰਕੀਟ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਨੌਗਾਵਾਂ, ਜਤਿੰਦਰਪਾਲ ਸਿੰਘ ਕਾਹਲੋਂ ਮੈਂਬਰ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਮੀਤ ਸਿੰਘ ਧਾਲੀਵਾਲ, ਮਾਸਟਰ ਅਜੀਤ ਸਿੰਘ ਫ਼ਤਹਿਪੁਰ ਜੱਟਾਂ, ਚਰਨ ਸਿੰਘ, ਸੇਵਾ ਸਿੰਘ, ਬੀਬੀ ਮਨਜੀਤ ਕੌਰ ਬਾਜਵਾ, ਓਮ ਪ੍ਰਕਾਸ਼ ਤਾਂਗੜੀ, ਨਿਰਮਲ ਸਿੰਘ ਨੇਤਾ, ਪ੍ਰੇਮ ਸਿੰਘ ਖਾਬੜਾ, ਹਰਭਜਨ ਸਿੰਘ ਨਾਮਧਾਰੀ, ਜਸਵੀਰ ਸਿੰਘ ਕੱਜਲ ਮਾਜਰਾ, ਅਵਤਾਰ ਸਿੰਘ ਦੇਦੜਾਂ, ਅਸ਼ੋਕ ਧੀਮਾਨ, ਨਿਰੰਜਣ ਕੁਮਾਰ, ਕੌਂਸਲਰ ਬਲਜੀਤ ਕੌਰ, ਅਨਿਲ ਲੂੰਬਾ, ਪਰਵਿੰਦਰ ਸਿੰਘ ਸੱਲ੍ਹ, ਕਰਮਜੀਤ ਸਿੰਘ ਢੀਂਡਸਾ, ਅਨੂਪ ਸਿੰਗਲਾ, ਨਗਰ ਕੌਂਸਲ ਮੀਤ ਪ੍ਰਧਾਨ ਪਵਨ ਸ਼ਰਮਾ, ਸ਼ਾਮ ਗੌਤਮ, ਰਮੇਸ਼ ਕੁਮਾਰ ਸੀ.ਆਰ., ਬਲਬੀਰ ਸਿੰਘ ਨਗਾਹੀ, ਸਮੀਰ ਕਪਲਿਸ਼ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਗ੍ਰਾਮ ਸੇਵਕ ਵਲੋਂ ਲਗਾਏ ਗਏ ਦੋਸ਼ ਬੇਬੁਨਿਆਦ ਅਤੇ ਆਪਣੇ ਸਵਾਰਥਾਂ ਦੀ ਪੂਰਤੀ-ਰਮੇਸ਼ ਕੁਮਾਰ

ਖਮਾਣੋਂ, 20 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਖਮਾਣੋਂ ਰਮੇਸ਼ ਕੁਮਾਰ ਖ਼ਿਲਾਫ਼ ਕਥਿਤ ਤੌਰ 'ਤੇ ਗਾ੍ਰਮ ਪੰਚਾਇਤ ਸੰਘੋਲ ਦੇ ਗਾ੍ਰਮ ਸੇਵਕ ਜਗਤਾਰ ਸਿੰਘ ਵਲੋਂ ਪਿਛਲੇ ਦਿਨੀਂ ਦੋ ਲੱਖ ਰੁਪਏ ਰਿਸ਼ਵਤ ਮੰਗਣ ਦੇ ਲਗਾਏ ਦੋਸ਼ਾਂ ਦਾ ਜਵਾਬ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਧਰਨਾ ਮੁਲਤਵੀ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਦੇ ਫ਼ੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਹਰਜੀਤ ਸਿੰਘ, ਹੰਸ ਰਾਜ ਅਮਲੋਹ, ਮਲਾਗਰ ਸਿੰਘ ...

ਪੂਰੀ ਖ਼ਬਰ »

ਸੂਬਾ ਸਰਕਾਰ ਪਿੰਡਾਂ ਨੂੰ ਸ਼ਹਿਰੀ ਤਰਜ਼ 'ਤੇ ਸਹੂਲਤਾਂ ਦੇਣ ਲਈ ਵਚਨਬੱਧ-ਵਿਧਾਇਕ ਜੀ.ਪੀ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਪੱਤਰ ਪ੍ਰੇਰਕ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰੀ ਤਰਜ਼ 'ਤੇ ਸਾਰੀਆਂ ਸੁੱਖ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਸ ਗੱਲ ਦਾ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਦੇ ਵਿਧਾਇਕ ...

ਪੂਰੀ ਖ਼ਬਰ »

ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਫ਼ਤਹਿਗੜ੍ਹ ਸਾਹਿਬ ਨੇ ਕੀਤੀ ਅਧਿਆਪਕ ਏਕਤਾ ਕਨਵੈੱਨਸ਼ਨ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਅਧਿਆਪਕ ਏਕਤਾ ਕਨਵੈੱਨਸ਼ਨ ਕੀਤੀ ਗਈ, ਜਿਸ 'ਚ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਪੰਜਾਬ ਦੀ ਸਿੱਖਿਆ 'ਤੇ ਪੈਣ ਵਾਲੇ ਮਾੜੇ ...

ਪੂਰੀ ਖ਼ਬਰ »

ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਬਲਜਿੰਦਰ ਸਿੰਘ)-ਸਰਹਿੰਦ ਬਸੀ ਰੋਡ ਸਥਿਤ ਗੁਰਦੁਆਰਾ ਸਾਹਿਬ ਯਾਦਗਾਰ ਸੰਤ ਬਾਬਾ ਨਰੈਣ ਸਿੰਘ ਤਪਾ ਦਰਾਜ਼ ਮੁਹਾਲੀ ਵਾਲਿਆਂ ਦੇ ਅਸਥਾਨ 'ਤੇ ਇਲਾਕੇ ਦੀਆਂ ਸੰਗਤਾਂ ਵਲੋਂ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ...

ਪੂਰੀ ਖ਼ਬਰ »

10ਵੀਂ ਦੇ ਵਿਦਿਆਰਥੀਆਂ ਦਾ ਕਾਊਾਸਿਲੰਗ ਸੈਸ਼ਨ

ਖਮਾਣੋਂ, 20 ਅਪ੍ਰੈਲ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕਾਊਾਸਿਲੰਗ ਸੈਸ਼ਨ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀ ਦਸਵੀਂ ਜਮਾਤ ਤੋਂ ਬਾਅਦ ਕਿਹੜਾ ਕੈਰੀਅਰ ਚੁਣਨ ਜਾਂ ਫਿਰ ਕਿਹੜੇ ਕੋਰਸ ਵਿਚ ...

ਪੂਰੀ ਖ਼ਬਰ »

-ਮਾਮਲਾ ਵਿਕਾਸ ਕਾਰਜਾਂ ਲਈ ਰਿਸ਼ਵਤ ਮੰਗਣ ਦਾ- ਸੰਘੋਲ ਪੰਚਾਇਤ ਨੇ ਬੀ.ਡੀ.ਪੀ.ਓ. ਖਮਾਣੋਂ ਖ਼ਿਲਾਫ਼ ਡਾਇਰੈਕਟਰ ਪੰਚਾਇਤ ਨੂੰ ਕੀਤੀ ਸ਼ਿਕਾਇਤ

ਸੰਘੋਲ, 20 ਅਪ੍ਰੈਲ (ਹਰਜੀਤ ਸਿੰਘ ਮਾਵੀ)-ਬੀ.ਡੀ.ਪੀ.ਓ ਖਮਾਣੋਂ ਵਲੋਂ ਵਿਕਾਸ ਕਾਰਜਾਂ ਦੀ ਪੇਮੈਂਟ ਜਾਰੀ ਕਰਨ ਬਦਲੇ ਕਥਿਤ ਤੌਰ 'ਤੇ ਦੋ ਲੱਖ ਰੁਪਏ ਦੀ ਰਿਸ਼ਵਤ ਮੰਗੇ ਜਾਣ ਦਾ ਮਾਮਲਾ ਲਗਾਤਾਰ ਚਰਚਾ ਵਿਚ ਬਣਿਆ ਹੋਇਆ ਹੈ | ਮਾਮਲੇ 'ਚ ਗ੍ਰਾਮ ਪੰਚਾਇਤ ਸੰਘੋਲ ਮੁਤਾਬਿਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹੈ-ਅਮਰਾਲਾ

ਸੰਘੋਲ, 20 ਅਪ੍ਰੈਲ (ਗੁਰਨਾਮ ਸਿੰਘ ਚੀਨਾ)-ਕਿਸਾਨਾਂ ਨੂੰ ਜਾਣਬੁੱਝ ਕੇ ਪੰਜਾਬ ਸਰਕਾਰ ਵਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੀਪ ਸਿੰਘ ਅਮਰਾਲਾ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਸਮਾਣਾ ਦੀ ਅਨਾਜ ਮੰਡੀ 'ਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ/ਆੜ੍ਹਤੀ ਪ੍ਰੇਸ਼ਾਨ

ਸਮਾਣਾ, 20 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਇੱਥੋਂ ਦੀ ਦਾਣਾ ਮੰਡੀ ਕਣਕ ਦੀਆਂ ਢੇਰੀਆਂ ਕਾਰਨ ਪੂਰੀ ਭਰੀ ਹੋਈ ਹੈ ਪਰ ਬਾਰਦਾਨੇ ਦੀ ਘਾਟ ਕਾਰਨ ਤੁਲਾਈ ਨਹੀਂ ਹੋ ਰਹੀ | ਜਦੋਂ ਅੱਜ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਪਿਛਲੇ ਕਾਫੀ ਦਿਨਾਂ ਤੋਂ ਕਣਕ ਲੈ ਕੇ ਆਏ ਪਿੰਡ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਪਰਵੇਸ਼ ਗੋਇਲ ਨੇ ਨਾਭਾ ਵਿਖੇ ਅਹੁਦਾ ਸੰਭਾਲਿਆ

ਨਾਭਾ, 20 ਅਪ੍ਰੈਲ (ਕਰਮਜੀਤ ਸਿੰਘ)-ਪੰਚਾਇਤ ਸੰਮਤੀ ਦਫ਼ਤਰ ਨਾਭਾ ਵਿਖੇ ਚੇਅਰਮੈਨ ਇਛੇਮਾਨ ਸਿੰਘ ਭੋਜੋਮਾਜਰੀ ਦੀ ਰਹਿਨੁਮਾਈ ਹੇਠ ਸੁਰਿੰਦਰ ਸਿੰਘ ਧਾਲੀਵਾਲ ਜੋ ਬੀ.ਡੀ.ਪੀ.ਓ ਦੇ ਅਹੁਦੇ ਤੇ ਸੇਵਾ ਨਿਭਾ ਰਹੇ ਸਨ ਉਨ੍ਹਾਂ ਦੀ ਬਤੌਰ ਡੀ.ਡੀ.ਪੀ.ਓ ਤਰੱਕੀ ਹੋਣ ਤੇ ਅੱਜ ...

ਪੂਰੀ ਖ਼ਬਰ »

ਥਰਮੋਕੋਲ ਦੀ ਫ਼ੈਕਟਰੀ 'ਚ ਬੁਆਇਲਰ ਫ਼ਟਣ ਕਾਰਨ ਦੋ ਜ਼ਖ਼ਮੀ

ਪਟਿਆਲਾ, 20 ਅਪ੍ਰੈਲ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਫ਼ੈਕਟਰੀ ਏਰੀਆ 'ਚ ਸਥਿਤ ਇਕ ਥਰਮੋਕੋਲ ਦੀ ਛੋਟੀ ਜੇਹੀ ਫ਼ੈਕਟਰੀ 'ਚ ਭਾਫ਼ ਬਣਾਉਣ ਵਾਲਾ ਬੁਆਇਲਰ ਫ਼ਟ ਜਾਣ ਕਾਰਨ ਫ਼ੈਕਟਰੀ 'ਚ ਕੰਮ ਕਰ ਰਹੇ ਦੋ ਮਜ਼ਦੂਰਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਨੂੰ ਲੈ ਕੇ ਆੜ੍ਹਤੀਆਂ/ਕਿਸਾਨਾਂ ਨੇ ਲਗਾਇਆ ਧਰਨਾ

ਭਾਦਸੋਂ, 20 ਅਪ੍ਰੈਲ (ਗੁਰਬਖ਼ਸ਼ ਸਿੰਘ ਵੜੈਚ)-ਭਾਦਸੋਂ ਬੱਸ ਸਟੈਂਡ ਤੇ ਅੱਜ ਆੜ੍ਹਤੀਆਂ, ਕਿਸਾਨਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ ਵਲੋਂ ਮੰਡੀਆਂ 'ਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਰੋਸ ਧਰਨਾ ਦਿੰਦਿਆਂ ਕਰੀਬ 5 ਘੰਟੇ ਆਵਾਜਾਈ ਬੰਦ ਕਰਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦਾ ਵਫ਼ਦ ਮੰਗਾਂ ਨੂੰ ਲੈ ਪ੍ਰਮੁੱਖ ਸਕੱਤਰ ਨੂੰ ਮਿਲਿਆ

ਪਟਿਆਲਾ, 20 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੀ.ਐੱਸ.ਅਨ.ਐਲ. ਟਾਵਰ 'ਤੇ ਲਗਾਤਾਰ 31 ਦਿਨਾਂ ਤੋਂ ਭੁੱਖੇ ਪਿਆਸੇ ਦੋਵੇਂ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਡਟੇ ਹੋਏ ਹਨ | ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਰੱਦ ਕੀਤੀਆਂ ਬੋਰਡ ਪ੍ਰੀਖਿਆਵਾਂ ਦੀਆਂ ਫ਼ੀਸਾਂ ਵਿਦਿਆਰਥੀਆਂ ਨੂੰ ਵਾਪਸ ਕੀਤੀਆਂ ਜਾਣ- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ

ਪਟਿਆਲਾ, 20 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਬੀਤੇ ਵਰ੍ਹੇ 'ਚ ਅੱਧ ਤੋਂ ਜ਼ਿਆਦਾ ਬੋਰਡ ਪ੍ਰੀਖਿਆਵਾਂ ਰੱਦ ਕਰਨ ਵਾਂਗ ਇਸ ਸਾਲ ਵੀ ਪੰਜਾਬ ਸਰਕਾਰ ਵਲੋਂ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ, ਪੰਜਾਬ ਸਕੂਲ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਸਰਹਿੰਦ ਸ਼ਹਿਰ ਵਿਖੇ ਗੁਰਮਤਿ ਸਮਾਗਮ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਪੱਤਰ ਪ੍ਰੇਰਕ)-ਸੰਤ ਬਾਬਾ ਉੱਤਮ ਸਿੰਘ ਜੀ ਹੋਤੀ ਮਰਦਾਨ ਵਾਲਿਆ ਦੀ ਯਾਦ 'ਚ ਸਾਲਾਨਾ ਤਿੰਨ ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ, ਮਹੱਲਾ ਜੱਟਪੁਰਾ, ਸਰਹਿੰਦ ਸ਼ਹਿਰ ਵਿਖੇ ਕਰਵਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਵਰਕਸ਼ਾਪ 'ਚੋਂ ਲੱਖਾਂ ਦਾ ਸਾਮਾਨ ਚੋਰੀ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਪ.ਪ.)-ਫ਼ਤਹਿਗੜ੍ਹ ਸਾਹਿਬ ਦੇ ਨਜ਼ਦੀਕੀ ਪਿੰਡ ਭੈਰੋਂਪੁਰ ਵਿਖੇ ਇਕ ਵਰਕਸ਼ਾਪ 'ਚੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਵਰਕਸ਼ਾਪ ਦੇ ਮਾਲਕ ਵਾਸੀ ਭੈਰੋਂਪੁਰ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਪਟਿਆਲਾ ਅਰਬਨ ਅਸਟੇਟ ਵਾਸੀ ਮਹਿੰਗਾ ਪਾਣੀ ਪੀਣ ਲਈ ਮਜਬੂਰ- ਗੁਰਤੇਜ ਢਿੱਲੋਂ

ਪਟਿਆਲਾ, 20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਕਾਂਗਰਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ 'ਚ ਵਿਕਾਸ ਦੇ ਨਾਂਅ 'ਤੇ ਸੂਬੇ ਦੇ ਲੋਕਾਂ ਨੂੰ ਸਿਰਫ਼ ਤੇ ਸਿਰਫ਼ ਮੂਰਖ ਬਣਾਇਆ ਹੈ ਅਤੇ ਕਾਂਗਰਸ ਸਰਕਾਰ ਦੇ ਮੰਤਰੀਆਂ ਵਲੋਂ ਵਿਕਾਸ ਦੇ ਮਾਰੇ ਜਾ ਰਹੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਖ਼ਰੀਦਣ 'ਚ ਨਾਕਾਮ ਸਾਬਤ ਹੋਈ-ਦੀਦਾਰ ਭੱਟੀ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਦੀਆ ਫ਼ਸਲਾਂ ਖ਼ਰੀਦਣ 'ਚ ਨਾਕਾਮ ਸਾਬਤ ਹੋਈ ਹੈ, ਜਿਸ ਕਾਰਨ ਕਿਸਾਨਾਂ ਨੂੰ ਮੰਡੀਆਂ 'ਚ ਰੁਲਣਾ ਪੈ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ...

ਪੂਰੀ ਖ਼ਬਰ »

ਕਾਲੀ ਮਾਤਾ ਮੰਦਰ 'ਚ ਚੌਕੀ ਲਗਾਈ

ਮੰਡੀ ਗੋਬਿੰਦਗੜ੍ਹ, 20 ਅਪ੍ਰੈਲ (ਮੁਕੇਸ਼ ਘਈ)-ਚੇਤ ਮਹੀਨੇ ਦੇ ਪਾਵਨ ਪਵਿੱਤਰ ਨਵਰਾਤਰਿਆਂ ਮੌਕੇ ਬੀਤੀ ਰਾਤ ਸ੍ਰੀ ਕਾਲੀ ਮਾਤਾ, ਸਾਲਾਸਰ, ਖਾਟੂ ਸ਼ਾਮ ਮੰਦਰ ਵਿਚ ਮਾਤਾ ਦੀ ਪਵਿੱਤਰ ਚੌਕੀ ਲਗਾਈ ਗਈ | ਜਿਸ ਦਾ ਸ਼ੁੱਭ ਆਰੰਭ ਮੰਦਰ ਕਮੇਟੀ ਦੇ ਪ੍ਰਧਾਨ ਪ੍ਰਵੀਨ ਬਾਂਸਲ ...

ਪੂਰੀ ਖ਼ਬਰ »

'ਆਪ' ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚੀਮਾ ਵਲੋਂ ਅਨਾਜ ਮੰਡੀਆਂ ਦਾ ਦੌਰਾ

ਅਮਲੋਹ, 20 ਅਪ੍ਰੈਲ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ, ਜਨਰਲ ਸਕੱਤਰ ਗੁਰਮੀਤ ਸਿੰਘ ਰਾਮਗੜ੍ਹ, ਸੀਨੀਅਰ ਆਗੂ ਗੁਰਦਿਆਲ ਸਿੰਘ ਘੁੱਲੂਮਾਜਰਾ, ਸਾਬਕਾ ਮੁਲਾਜ਼ਮ ਵਿੰਗ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਕੰਨਾਂ ਦਾ ਮੁਫ਼ਤ ਜਾਂਚ ਕੈਂਪ ਭਲਕੇ

ਲੁਧਿਆਣਾ, 20 ਅਪ੍ਰੈਲ (ਅ.ਬ.)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਹਰ ਵਰਗ ਲਈ ਬਹੁਤ ਵਧੀਆ ਤੇ ਘੱਟ ਮੁੱਲ ਦੀਆਂ ਮਸ਼ੀਨਾਂ 22 ਅਪ੍ਰੈਲ ਦਿਨ ਵੀਰਵਾਰ ਨੂੰ ਮੰਡੀ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਕੋਵਿਡ-19 ਸਬੰਧੀ ਨਵੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ

ਬਸੀ ਪਠਾਣਾਂ, 20 ਅਪ੍ਰੈਲ (ਰਵਿੰਦਰ ਮੌਦਗਿਲ)-ਸਬ-ਡਵੀਜ਼ਨ ਬਸੀ ਪਠਾਣਾਂ ਦੇ ਮੈਜਿਸਟਰੇਟ ਜਸਪ੍ਰੀਤ ਸਿੰਘ ਵਲੋਂ ਵਪਾਰਕ ਐਸੋਸੀਏਸ਼ਨਾਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ | ਜਿਸ ਦੌਰਾਨ ਉਨ੍ਹਾਂ ਸਰਕਾਰ ਵਲੋਂ ਕੋਵਿਡ-19 ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਜਾਰੀ ਕੀਤੀਆਂ ...

ਪੂਰੀ ਖ਼ਬਰ »

'ਆਪ' ਵਲੋਂ ਮਹਿੰਗੀ ਬਿਜਲੀ ਬਾਰੇ ਵੱਖ-ਵੱਖ ਪਿੰਡਾਂ 'ਚ ਬਿੱਲ ਸਾੜੇ

ਬਸੀ ਪਠਾਣਾਂ, 20 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)- ਪੰਜਾਬ 'ਚ ਮਹਿੰਗੀ ਬਿਜਲੀ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਐਸ.ਸੀ ਵਿੰਗ ਦੇ ਪ੍ਰਧਾਨ ਰੂਪਿੰਦਰ ਸਿੰਘ ਹੈਪੀ ਆਪਣੇ ਸਾਥੀਆਂ ਦੀ ਟੀਮ ਨਾਲ ਇਸ ਖੇਤਰ 'ਚ ਸਰਗਰਮ ਹਨ | ਇਸ ਦੌਰਾਨ ਉਨ੍ਹਾਂ ਨੇ ਮੁੱਲਾਂਪੁਰ, ...

ਪੂਰੀ ਖ਼ਬਰ »

ਸੰਘੋਲ ਮੰਡੀ 'ਚ ਚੁਕਾਈ ਨਾ ਹੋਣ ਕਾਰਨ ਲੱਗੇ ਬੋਰੀਆਂ ਦੇ ਅੰਬਾਰ

ਸੰਘੋਲ, 20 ਅਪ੍ਰੈਲ (ਹਰਜੀਤ ਸਿੰਘ ਮਾਵੀ)-ਸੰਘੋਲ ਮੰਡੀ ਵਿਚ ਖ਼ਰੀਦ ਹੋ ਕੇ ਬੋਰੀਆਂ ਵਿਚ ਭਰ ਚੁੱਕੀ ਹਜ਼ਾਰਾਂ ਕੁਇੰਟਲ ਕਣਕ ਚੁਕਈ ਨਾਂ ਹੋਣ ਕਾਰਨ ਬੋਰੀਆਂ ਦੇ ਵੱਡੇ-ਵੱਡੇ ਅੰਬਾਰ ਲੱਗ ਚੁੱਕੇ ਹਨ ਤੇ ਕਣਕ ਦੀ ਚੁਕਾਈ ਦਾ ਕੰਮ ਕੀੜੀ ਦੀ ਚਾਲ ਚੱਲ ਰਿਹਾ ਹੈ | ਜਿਸ ਕਾਰਨ ...

ਪੂਰੀ ਖ਼ਬਰ »

ਆਈ.ਟੀ.ਆਈ. ਬਸੀ ਪਠਾਣਾਂ ਵਿਖੇ ਰੁਜ਼ਗਾਰ ਮੇਲਾ 30 ਨੂੰ -ਅਮਨਦੀਪ ਕੌਰ ਕੰਗ

ਬਸੀ ਪਠਾਣਾਂ, 20 ਅਪ੍ਰੈਲ (ਰਵਿੰਦਰ ਮੌਦਗਿਲ)-ਪੰਚਾਇਤ ਸੰਮਤੀ ਬਸੀ ਪਠਾਣਾਂ ਦੇ ਉਪ-ਚੇਅਰਪਰਸਨ ਅਮਨਦੀਪ ਕੌਰ ਕੰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਲਈ 22 ਤੋਂ 30 ਅਪ੍ਰੈਲ ਤੱਕ ਵੱਖ-ਵੱਖ ਸ਼ਹਿਰਾਂ ਵਿਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਪ੍ਰਤੀ ਸਟੂਡੈਂਟਸ ਯੂਨੀਅਨ ਵਲੋਂ ਰੋਸ ਮਾਰਚ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਅਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਵਿੱਦਿਅਕ ਅਦਾਰਿਆਂ ਨੂੰ ਖੁਲ੍ਹਵਾਉਣ ਲਈ ਮਾਤਾ ਗੁਜਰੀ ਕਾਲਜ ਤੋਂ ਮਾਰਚ ਕਰਕੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ-ਪੱਤਰ ...

ਪੂਰੀ ਖ਼ਬਰ »

ਕੁਲਵੰਤ ਸਿੰਘ ਹਰਲਾਲਪੁਰਾ ਫ਼ਤਹਿਗੜ੍ਹ ਸਾਹਿਬ ਡੀ.ਸੀ.ਯੂ. ਦੇ ਦੂਜੀ ਵਾਰ ਚੇਅਰਮੈਨ ਬਣੇ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹਾ ਸਹਿਕਾਰੀ ਯੂਨੀਅਨ ਲਿਮ: ਸਰਹਿੰਦ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਸਰਬ-ਸੰਮਤੀ ਨਾਲ ਹੋਈ ਜਿਸ 'ਚ ਜ਼ਿਲੇ੍ਹ ਦੀਆਂ ਵੱਖ-ਵੱਖ ਮੈਂਬਰ ਸਭਾਵਾਂ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX