ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਫ਼ਤਹਿਗੜ੍ਹ ਸਾਹਿਬ

'ਆਪ' ਦੀਆਂ 3 ਮਹਿਲਾ ਕੌਂਸਲਰਾਂ ਨੇ ਨਗਰ ਕੌਂਸਲ 'ਤੇ ਪੱਖਪਾਤ ਦੇ ਲਗਾਏ ਦੋਸ਼

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਸਟਾਫ਼ ਰਿਪੋਰਟਰ)-ਆਮ ਆਦਮੀ ਪਾਰਟੀ ਨਾਲ ਸਬੰਧਿਤ 3 ਮਹਿਲਾ ਕੌਂਸਲਰਾਂ ਵਲੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਪ੍ਰਸ਼ਾਸਨ 'ਤੇ ਪੱਖਪਾਤ ਦੇ ਦੋਸ਼ਾਂ ਤਹਿਤ ਆਪਣੇ ਸਮਰਥਕਾਂ ਸਮੇਤ ਮੁੱਖ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ...

ਪੂਰੀ ਖ਼ਬਰ »

ਨੰਦਪੁਰ ਕਲੌੜ ਸਿਹਤ ਕੇਂਦਰ ਵਿਖੇ ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਨੇ ਦਿੱਤਾ ਰੋਸ ਧਰਨਾ

ਨੰਦਪੁਰ ਕਲੌੜ, 20 ਅਪ੍ਰੈਲ (ਪੱਤਰ ਪ੍ਰੇਰਕ)-ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਅਧੀਨ ਆਉਂਦੇ ਖੇੜਾ ਅਤੇ ਬਸੀ ਪਠਾਣਾਂ ਬਲਾਕ ਦੀਆਂ ਆਸ਼ਾ ਤੇ ਫੈਸਲੀਟੇਟਰਾਂ ਨੇ ਆਪਣੇ ਕੀਤੇ ਕੰਮਾਂ ਦਾ ਮਿਹਨਤਾਨਾ ਲੈਣ ਲਈ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ | ਇਨ੍ਹਾਂ ਸਿਹਤ ਵਰਕਰਾਂ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ ਨਸ਼ੀਲੇ ਟੀਕੇ ਬਰਾਮਦ

ਭੜੀ, 20 ਅਪ੍ਰੈਲ (ਭਰਪੂਰ ਸਿੰਘ ਹਵਾਰਾ)-ਪੁਲਿਸ ਵਿਭਾਗ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਨਸ਼ੀਲੇ ਟੀਕੇ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇੜੀ ਨੌਧ ਸਿੰਘ ਥਾਣਾ ਮੁਖੀ ਹਰਮਿੰਦਰ ਸਿੰਘ ਸਰਾਓ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 1 ਕੋਰੋਨਾ ਪੀੜਤ ਦੀ ਮੌਤ, 39 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਇਕ ਕੋਰੋਨਾ ਪੀੜਤ ਦੀ ਮੌਤ ਹੋਣ ਤੋਂ ਇਲਾਵਾ ਵੱਖ-ਵੱਖ ਇਲਾਕਿਆਂ 'ਚੋਂ 39 ਨਵੇਂ ਕੋਰੋਨਾ ਪੀੜਤਾਂ ਦੀ ਪਛਾਣ ਹੋਈ ਹੈ | ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਿਸਾਨਾਂ ਦੇ ਖ਼ਾਤਿਆਂ 'ਚ 7 ਕਰੋੜ ਤੋਂ ਵੱਧ ਦੀ ਹੋਈ ਅਦਾਇਗੀ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਵਜੋਂ ਆਨਲਾਈਨ ਅਦਾਇਗੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 7 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ ਅਤੇ ਇਹ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ

ਖਮਾਣੋਂ, 20 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਹੈ ਜਿਸ ਦੀ ਪਛਾਣ ਸੰਜੂ ਪੁੱਤਰ ਖੇਮ ਮੱਲ ਵਾਸੀ ਹਿਮਾਚਲ ਪ੍ਰਦੇਸ਼ ਹੁਣ ਨਿਵਾਸੀ ਜ਼ੀਰਕਪਰ ਜ਼ਿਲ੍ਹਾ ਮੁਹਾਲੀ ਵਜੋਂ ...

ਪੂਰੀ ਖ਼ਬਰ »

ਬਸੀ ਪਠਾਣਾਂ ਦੀ ਜੇਲ੍ਹ ਰੋਡ 'ਤੇ ਗੁਰੂ ਤੇਗ਼ ਬਹਾਦਰ ਸਾਹਿਬ ਚੌਕ ਦਾ ਨੀਂਹ ਪੱਥਰ ਰੱਖਿਆ

ਬਸੀ ਪਠਾਣਾਂ, 20 ਅਪ੍ਰੈਲ (ਗ.ਸ. ਰੁਪਾਲ, ਐਚ.ਐਸ. ਗੌਤਮ, ਰਵਿੰਦਰ ਮੌਦਗਿਲ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਇੱਥੇ ਪੁੱਜੇ ਉੱਥੋਂ ਦੀ ਲੰਗਰ ਸੇਵਾ ਨਿਭਾਉਣ ਵਾਲੇ ਬਾਬਾ ਨਰਿੰਦਰ ਸਿੰਘ ਨੇ ਅੱਜ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਮੌਜੂਦਗੀ 'ਚ ...

ਪੂਰੀ ਖ਼ਬਰ »

ਗ੍ਰਾਮ ਸੇਵਕ ਵਲੋਂ ਲਗਾਏ ਗਏ ਦੋਸ਼ ਬੇਬੁਨਿਆਦ ਅਤੇ ਆਪਣੇ ਸਵਾਰਥਾਂ ਦੀ ਪੂਰਤੀ-ਰਮੇਸ਼ ਕੁਮਾਰ

ਖਮਾਣੋਂ, 20 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਖਮਾਣੋਂ ਰਮੇਸ਼ ਕੁਮਾਰ ਖ਼ਿਲਾਫ਼ ਕਥਿਤ ਤੌਰ 'ਤੇ ਗਾ੍ਰਮ ਪੰਚਾਇਤ ਸੰਘੋਲ ਦੇ ਗਾ੍ਰਮ ਸੇਵਕ ਜਗਤਾਰ ਸਿੰਘ ਵਲੋਂ ਪਿਛਲੇ ਦਿਨੀਂ ਦੋ ਲੱਖ ਰੁਪਏ ਰਿਸ਼ਵਤ ਮੰਗਣ ਦੇ ਲਗਾਏ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਉਲਟਾ ਗ੍ਰਾਮ ਸੇਵਕ ਜਗਤਾਰ ਸਿੰਘ ਖ਼ਿਲਾਫ਼ ਕਈ ਤਰ੍ਹਾਂ ਦੇ ਦਫ਼ਤਰੀ ਤਰੁੱਟੀਆਂ ਆਦਿ ਦੇ ਇਲਜ਼ਾਮ ਲਗਾਏ ਹਨ | ਬੀ.ਡੀ.ਪੀ.ਓ. ਰਮੇਸ਼ ਕੁਮਾਰ ਨੇ ਆਪਣੇ ਦਫ਼ਤਰ ਵਿਖੇ ਸੱਦੀ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਖ਼ਿਲਾਫ਼ ਦੋਸ਼ ਲਗਾਉਣ ਵਾਲੇ ਗ੍ਰਾਮ ਸੇਵਕ ਦੁਆਰਾ ਜਦੋਂ ਉਨ੍ਹਾਂ ਵਲੋਂ ਪਿੰਡ ਜਟਾਣਾ ਨੀਵਾਂ ਦੇ ਪੰਚਾਇਤ ਦੇ ਰਿਕਾਰਡ ਸਬੰਧੀ ਵੱਖ-ਵੱਖ ਨੋਟਿਸ ਜਾਰੀ ਕਰਨ ਦੇ ਬਾਵਜੂਦ ਜਦੋਂ ਉਨ੍ਹਾਂ ਨੂੰ ਰਿਕਾਰਡ ਉਪਰੋਕਤ ਕਰਮਚਾਰੀ ਵਲੋਂ ਮੁਹੱਈਆ ਨਾ ਕਰਵਾਇਆ ਗਿਆ ਤਾਂ ਉਨ੍ਹਾਂ ਵਲੋਂ 15 ਤਰੀਕ ਨੂੰ ਆਪਣੇ ਉੱਚ ਅਧਿਕਾਰੀਆਂ ਨੂੰ ਇਕ ਰਿਪੋਰਟ ਇਸ ਅਧਿਕਾਰੀ ਖ਼ਿਲਾਫ਼ ਭੇਜੀ ਗਈ ਸੀ | ਇਸ ਤੋਂ ਇਲਾਵਾ ਉਨ੍ਹਾਂ ਦੱਸਿਆਂ ਕਿ ਉਪਰੋਕਤ ਕਰਮਚਾਰੀ ਵਲੋਂ ਦੋ ਹੋਰ ਗ੍ਰਾਮ ਪੰਚਾਇਤਾਂ ਜਿਨ੍ਹਾਂ 'ਚ ਪਿੰਡ ਧਿਆਨੂੰ ਮਾਜਰਾ ਅਤੇ ਸੰਘੋਲ ਸ਼ਾਮਿਲ ਹਨ ਦਾ ਕ੍ਰਮਵਾਰ 17160 ਅਤੇ 81495 ਰੁਪਏ ਸੈਕਟਰੀ ਵੇਸ਼ਿਸਜ਼ ਫ਼ੰਡ ਜਮ੍ਹਾਂ ਨਹੀ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ ਗ੍ਰਾਮ ਸੇਵਕ ਦੁਆਰਾ ਪਿੰਡ ਸੰਘੋਲ ਦਾ ਬਿਜਲੀ ਦਾ ਬਿੱਲ ਜੋ 37 ਲੱਖ ਰੁਪਏ ਬਣਦੇ ਸਨ, ਜਮ੍ਹਾਂ ਨਹੀ ਕਰਵਾਏ ਗਏ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਕਤ ਕਰਮਚਾਰੀ ਵਲੋਂ ਪਿੰਡ ਸੰਘੋਲ ਨੂੰ 14 ਵਿੱਤ ਕਮਿਸ਼ਨ ਦੀ ਮਿਲੀ ਗ੍ਰਾਂਟ ਜੋ 75 ਰੁਪਏ ਦੇ ਕਰੀਬ ਸੀ ਨੂੰ ਖ਼ਰਚ ਕਰਨ ਲਈ 31 ਮਾਰਚ ਤੱਕ ਦੇ ਸਮੇਂ ਲਈ ਵੱਖ-ਵੱਖ ਨੋਟਿਸ ਜਾਰੀ ਕੀਤੇ ਗਏ ਸਨ, ਪ੍ਰੰਤੂ ਇਸ ਕਰਮਚਾਰੀ ਬਿੱਲੀ ਦੀ ਅਦਾਇਗੀ ਸਬੰਧੀ 17 ਮਾਰਚ 2021 ਨੂੰ ਇਕ ਰਿਪੋਰਟ ਜ਼ਰੀਏ ਬਿੱਲਾਂ ਦੀ ਅਦਾਇਗੀ ਕਰੀਬ 35 ਲੱਖ ਰੁਪਏ ਸਬੰਧੀ ਮੇਰੇ ਵਲੋਂ ਤੁਰੰਤ ਪ੍ਰਭਾਵ ਨਾਲ 18 ਮਾਰਚ ਨੂੰ ਕਰ ਦਿੱਤੀ ਗਈ | ਰਮੇਸ਼ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਉਕਤ ਬਿੱਲਾਂ ਦੀ ਪੜਤਾਲ ਕੀਤੀ ਤਾਂ 1 ਅਤੇ 2 ਮਾਰਚ ਦੇ ਬਿੱਲਾਂ ਦੀ ਅਦਾਇਗੀ ਜੋ ਪਿੰਡ ਦੇ ਛੱਪੜ ਦੀ ਸਫ਼ਾਈ ਪੰਚਾਇਤੀ ਰਾਜ ਐਕਸੀਅਨ ਵਲੋਂ ਕਰਵਾਈ ਗਈ ਸੀ, ਉਸ ਦੀ ਅਦਾਇਗੀ 'ਚ ਉਨ੍ਹਾਂ ਵਲੋਂ ਘਪਲੇਬਾਜ਼ੀ ਪਾਈ ਗਈ | ਉਨ੍ਹਾਂ ਦੱਸਿਆ ਕਿ ਪਿੰਡ ਸੰਘੋਲ ਦੇ ਕਮਿਊਨਿਟੀ ਸੈਂਟਰ ਲਈ ਪ੍ਰਾਪਤ ਪੀ.ਡੀ.ਆਈ. ਦੀ ਇਕ ਆਈ ਕਿਸ਼ਤ ਉਪਰੰਤ ਉਹ ਅਧੂਰੀ ਹਾਲਾਤ 'ਚ ਪਿਆ ਹੈ, ਨੂੰ ਮੁਕੰਮਲ ਕਰਨ ਲਈ ਹਦਾਇਤੀ ਕੀਤੀ ਗਈ ਸੀ | ਇਸ ਤੋਂ ਇਲਾਵਾ ਏ.ਡੀ.ਸੀ. ਫ਼ਤਹਿਗੜ੍ਹ ਸਾਹਿਬ ਵਲੋਂ ਵੀ ਮੁਕੰਮਲ ਕਰਨ ਲਈ ਹਦਾਇਤ ਜਾਰੀ ਕੀਤੀ ਗਈ ਸੀ | ਜਿਸ ਵਲੋਂ ਫੰਡਜ਼ ਉਪਲਬਧ ਹੋਣ ਦੇ ਬਾਵਜੂਦ ਅਜਿਹਾ ਨਹੀ ਕੀਤਾ ਗਿਆ ਹੈ | ਉਨ੍ਹਾਂ ਇਸ ਤੋਂ ਇਲਾਵਾ ਵੀ ਕਈ ਹੋਰ ਆਪਣੇ ਵਲੋਂ ਤੱਥਾਂ ਰੱਖਦੇ ਹੋਏ ਡਿਊਟੀ ਪ੍ਰਤੀ ਲਾਪਰਵਾਹੀ ਆਦਿ ਦੇ ਇਲਜ਼ਾਮ ਲਗਾਏ ਹਨ | ਉਪਰੋਕਤ ਅਧਿਕਾਰੀ ਨੇ ਕਿਹਾ ਕਿ ਉਸ ਨੰੂ ਕੁਝ ਲੋਕਾਂ ਵਲੋਂ ਜਾਣ ਬੁਝ ਕਿ ਮਾਨਸਿਕ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਧਰਨਾ ਮੁਲਤਵੀ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਦੇ ਫ਼ੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਹਰਜੀਤ ਸਿੰਘ, ਹੰਸ ਰਾਜ ਅਮਲੋਹ, ਮਲਾਗਰ ਸਿੰਘ ...

ਪੂਰੀ ਖ਼ਬਰ »

ਸੂਬਾ ਸਰਕਾਰ ਪਿੰਡਾਂ ਨੂੰ ਸ਼ਹਿਰੀ ਤਰਜ਼ 'ਤੇ ਸਹੂਲਤਾਂ ਦੇਣ ਲਈ ਵਚਨਬੱਧ-ਵਿਧਾਇਕ ਜੀ.ਪੀ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਪੱਤਰ ਪ੍ਰੇਰਕ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰੀ ਤਰਜ਼ 'ਤੇ ਸਾਰੀਆਂ ਸੁੱਖ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਸ ਗੱਲ ਦਾ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਦੇ ਵਿਧਾਇਕ ...

ਪੂਰੀ ਖ਼ਬਰ »

ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਫ਼ਤਹਿਗੜ੍ਹ ਸਾਹਿਬ ਨੇ ਕੀਤੀ ਅਧਿਆਪਕ ਏਕਤਾ ਕਨਵੈੱਨਸ਼ਨ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਅਧਿਆਪਕ ਏਕਤਾ ਕਨਵੈੱਨਸ਼ਨ ਕੀਤੀ ਗਈ, ਜਿਸ 'ਚ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਪੰਜਾਬ ਦੀ ਸਿੱਖਿਆ 'ਤੇ ਪੈਣ ਵਾਲੇ ਮਾੜੇ ...

ਪੂਰੀ ਖ਼ਬਰ »

ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਬਲਜਿੰਦਰ ਸਿੰਘ)-ਸਰਹਿੰਦ ਬਸੀ ਰੋਡ ਸਥਿਤ ਗੁਰਦੁਆਰਾ ਸਾਹਿਬ ਯਾਦਗਾਰ ਸੰਤ ਬਾਬਾ ਨਰੈਣ ਸਿੰਘ ਤਪਾ ਦਰਾਜ਼ ਮੁਹਾਲੀ ਵਾਲਿਆਂ ਦੇ ਅਸਥਾਨ 'ਤੇ ਇਲਾਕੇ ਦੀਆਂ ਸੰਗਤਾਂ ਵਲੋਂ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ...

ਪੂਰੀ ਖ਼ਬਰ »

10ਵੀਂ ਦੇ ਵਿਦਿਆਰਥੀਆਂ ਦਾ ਕਾਊਾਸਿਲੰਗ ਸੈਸ਼ਨ

ਖਮਾਣੋਂ, 20 ਅਪ੍ਰੈਲ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕਾਊਾਸਿਲੰਗ ਸੈਸ਼ਨ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀ ਦਸਵੀਂ ਜਮਾਤ ਤੋਂ ਬਾਅਦ ਕਿਹੜਾ ਕੈਰੀਅਰ ਚੁਣਨ ਜਾਂ ਫਿਰ ਕਿਹੜੇ ਕੋਰਸ ਵਿਚ ...

ਪੂਰੀ ਖ਼ਬਰ »

-ਮਾਮਲਾ ਵਿਕਾਸ ਕਾਰਜਾਂ ਲਈ ਰਿਸ਼ਵਤ ਮੰਗਣ ਦਾ- ਸੰਘੋਲ ਪੰਚਾਇਤ ਨੇ ਬੀ.ਡੀ.ਪੀ.ਓ. ਖਮਾਣੋਂ ਖ਼ਿਲਾਫ਼ ਡਾਇਰੈਕਟਰ ਪੰਚਾਇਤ ਨੂੰ ਕੀਤੀ ਸ਼ਿਕਾਇਤ

ਸੰਘੋਲ, 20 ਅਪ੍ਰੈਲ (ਹਰਜੀਤ ਸਿੰਘ ਮਾਵੀ)-ਬੀ.ਡੀ.ਪੀ.ਓ ਖਮਾਣੋਂ ਵਲੋਂ ਵਿਕਾਸ ਕਾਰਜਾਂ ਦੀ ਪੇਮੈਂਟ ਜਾਰੀ ਕਰਨ ਬਦਲੇ ਕਥਿਤ ਤੌਰ 'ਤੇ ਦੋ ਲੱਖ ਰੁਪਏ ਦੀ ਰਿਸ਼ਵਤ ਮੰਗੇ ਜਾਣ ਦਾ ਮਾਮਲਾ ਲਗਾਤਾਰ ਚਰਚਾ ਵਿਚ ਬਣਿਆ ਹੋਇਆ ਹੈ | ਮਾਮਲੇ 'ਚ ਗ੍ਰਾਮ ਪੰਚਾਇਤ ਸੰਘੋਲ ਮੁਤਾਬਿਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹੈ-ਅਮਰਾਲਾ

ਸੰਘੋਲ, 20 ਅਪ੍ਰੈਲ (ਗੁਰਨਾਮ ਸਿੰਘ ਚੀਨਾ)-ਕਿਸਾਨਾਂ ਨੂੰ ਜਾਣਬੁੱਝ ਕੇ ਪੰਜਾਬ ਸਰਕਾਰ ਵਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੀਪ ਸਿੰਘ ਅਮਰਾਲਾ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਸਮਾਣਾ ਦੀ ਅਨਾਜ ਮੰਡੀ 'ਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ/ਆੜ੍ਹਤੀ ਪ੍ਰੇਸ਼ਾਨ

ਸਮਾਣਾ, 20 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਇੱਥੋਂ ਦੀ ਦਾਣਾ ਮੰਡੀ ਕਣਕ ਦੀਆਂ ਢੇਰੀਆਂ ਕਾਰਨ ਪੂਰੀ ਭਰੀ ਹੋਈ ਹੈ ਪਰ ਬਾਰਦਾਨੇ ਦੀ ਘਾਟ ਕਾਰਨ ਤੁਲਾਈ ਨਹੀਂ ਹੋ ਰਹੀ | ਜਦੋਂ ਅੱਜ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਪਿਛਲੇ ਕਾਫੀ ਦਿਨਾਂ ਤੋਂ ਕਣਕ ਲੈ ਕੇ ਆਏ ਪਿੰਡ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਪਰਵੇਸ਼ ਗੋਇਲ ਨੇ ਨਾਭਾ ਵਿਖੇ ਅਹੁਦਾ ਸੰਭਾਲਿਆ

ਨਾਭਾ, 20 ਅਪ੍ਰੈਲ (ਕਰਮਜੀਤ ਸਿੰਘ)-ਪੰਚਾਇਤ ਸੰਮਤੀ ਦਫ਼ਤਰ ਨਾਭਾ ਵਿਖੇ ਚੇਅਰਮੈਨ ਇਛੇਮਾਨ ਸਿੰਘ ਭੋਜੋਮਾਜਰੀ ਦੀ ਰਹਿਨੁਮਾਈ ਹੇਠ ਸੁਰਿੰਦਰ ਸਿੰਘ ਧਾਲੀਵਾਲ ਜੋ ਬੀ.ਡੀ.ਪੀ.ਓ ਦੇ ਅਹੁਦੇ ਤੇ ਸੇਵਾ ਨਿਭਾ ਰਹੇ ਸਨ ਉਨ੍ਹਾਂ ਦੀ ਬਤੌਰ ਡੀ.ਡੀ.ਪੀ.ਓ ਤਰੱਕੀ ਹੋਣ ਤੇ ਅੱਜ ...

ਪੂਰੀ ਖ਼ਬਰ »

ਥਰਮੋਕੋਲ ਦੀ ਫ਼ੈਕਟਰੀ 'ਚ ਬੁਆਇਲਰ ਫ਼ਟਣ ਕਾਰਨ ਦੋ ਜ਼ਖ਼ਮੀ

ਪਟਿਆਲਾ, 20 ਅਪ੍ਰੈਲ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਫ਼ੈਕਟਰੀ ਏਰੀਆ 'ਚ ਸਥਿਤ ਇਕ ਥਰਮੋਕੋਲ ਦੀ ਛੋਟੀ ਜੇਹੀ ਫ਼ੈਕਟਰੀ 'ਚ ਭਾਫ਼ ਬਣਾਉਣ ਵਾਲਾ ਬੁਆਇਲਰ ਫ਼ਟ ਜਾਣ ਕਾਰਨ ਫ਼ੈਕਟਰੀ 'ਚ ਕੰਮ ਕਰ ਰਹੇ ਦੋ ਮਜ਼ਦੂਰਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਨੂੰ ਲੈ ਕੇ ਆੜ੍ਹਤੀਆਂ/ਕਿਸਾਨਾਂ ਨੇ ਲਗਾਇਆ ਧਰਨਾ

ਭਾਦਸੋਂ, 20 ਅਪ੍ਰੈਲ (ਗੁਰਬਖ਼ਸ਼ ਸਿੰਘ ਵੜੈਚ)-ਭਾਦਸੋਂ ਬੱਸ ਸਟੈਂਡ ਤੇ ਅੱਜ ਆੜ੍ਹਤੀਆਂ, ਕਿਸਾਨਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ ਵਲੋਂ ਮੰਡੀਆਂ 'ਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਰੋਸ ਧਰਨਾ ਦਿੰਦਿਆਂ ਕਰੀਬ 5 ਘੰਟੇ ਆਵਾਜਾਈ ਬੰਦ ਕਰਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦਾ ਵਫ਼ਦ ਮੰਗਾਂ ਨੂੰ ਲੈ ਪ੍ਰਮੁੱਖ ਸਕੱਤਰ ਨੂੰ ਮਿਲਿਆ

ਪਟਿਆਲਾ, 20 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੀ.ਐੱਸ.ਅਨ.ਐਲ. ਟਾਵਰ 'ਤੇ ਲਗਾਤਾਰ 31 ਦਿਨਾਂ ਤੋਂ ਭੁੱਖੇ ਪਿਆਸੇ ਦੋਵੇਂ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਡਟੇ ਹੋਏ ਹਨ | ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਰੱਦ ਕੀਤੀਆਂ ਬੋਰਡ ਪ੍ਰੀਖਿਆਵਾਂ ਦੀਆਂ ਫ਼ੀਸਾਂ ਵਿਦਿਆਰਥੀਆਂ ਨੂੰ ਵਾਪਸ ਕੀਤੀਆਂ ਜਾਣ- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ

ਪਟਿਆਲਾ, 20 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਬੀਤੇ ਵਰ੍ਹੇ 'ਚ ਅੱਧ ਤੋਂ ਜ਼ਿਆਦਾ ਬੋਰਡ ਪ੍ਰੀਖਿਆਵਾਂ ਰੱਦ ਕਰਨ ਵਾਂਗ ਇਸ ਸਾਲ ਵੀ ਪੰਜਾਬ ਸਰਕਾਰ ਵਲੋਂ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ, ਪੰਜਾਬ ਸਕੂਲ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਸਰਹਿੰਦ ਸ਼ਹਿਰ ਵਿਖੇ ਗੁਰਮਤਿ ਸਮਾਗਮ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਪੱਤਰ ਪ੍ਰੇਰਕ)-ਸੰਤ ਬਾਬਾ ਉੱਤਮ ਸਿੰਘ ਜੀ ਹੋਤੀ ਮਰਦਾਨ ਵਾਲਿਆ ਦੀ ਯਾਦ 'ਚ ਸਾਲਾਨਾ ਤਿੰਨ ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ, ਮਹੱਲਾ ਜੱਟਪੁਰਾ, ਸਰਹਿੰਦ ਸ਼ਹਿਰ ਵਿਖੇ ਕਰਵਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਵਰਕਸ਼ਾਪ 'ਚੋਂ ਲੱਖਾਂ ਦਾ ਸਾਮਾਨ ਚੋਰੀ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਪ.ਪ.)-ਫ਼ਤਹਿਗੜ੍ਹ ਸਾਹਿਬ ਦੇ ਨਜ਼ਦੀਕੀ ਪਿੰਡ ਭੈਰੋਂਪੁਰ ਵਿਖੇ ਇਕ ਵਰਕਸ਼ਾਪ 'ਚੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਵਰਕਸ਼ਾਪ ਦੇ ਮਾਲਕ ਵਾਸੀ ਭੈਰੋਂਪੁਰ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਪਟਿਆਲਾ ਅਰਬਨ ਅਸਟੇਟ ਵਾਸੀ ਮਹਿੰਗਾ ਪਾਣੀ ਪੀਣ ਲਈ ਮਜਬੂਰ- ਗੁਰਤੇਜ ਢਿੱਲੋਂ

ਪਟਿਆਲਾ, 20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਕਾਂਗਰਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ 'ਚ ਵਿਕਾਸ ਦੇ ਨਾਂਅ 'ਤੇ ਸੂਬੇ ਦੇ ਲੋਕਾਂ ਨੂੰ ਸਿਰਫ਼ ਤੇ ਸਿਰਫ਼ ਮੂਰਖ ਬਣਾਇਆ ਹੈ ਅਤੇ ਕਾਂਗਰਸ ਸਰਕਾਰ ਦੇ ਮੰਤਰੀਆਂ ਵਲੋਂ ਵਿਕਾਸ ਦੇ ਮਾਰੇ ਜਾ ਰਹੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਖ਼ਰੀਦਣ 'ਚ ਨਾਕਾਮ ਸਾਬਤ ਹੋਈ-ਦੀਦਾਰ ਭੱਟੀ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਦੀਆ ਫ਼ਸਲਾਂ ਖ਼ਰੀਦਣ 'ਚ ਨਾਕਾਮ ਸਾਬਤ ਹੋਈ ਹੈ, ਜਿਸ ਕਾਰਨ ਕਿਸਾਨਾਂ ਨੂੰ ਮੰਡੀਆਂ 'ਚ ਰੁਲਣਾ ਪੈ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ...

ਪੂਰੀ ਖ਼ਬਰ »

ਕਾਲੀ ਮਾਤਾ ਮੰਦਰ 'ਚ ਚੌਕੀ ਲਗਾਈ

ਮੰਡੀ ਗੋਬਿੰਦਗੜ੍ਹ, 20 ਅਪ੍ਰੈਲ (ਮੁਕੇਸ਼ ਘਈ)-ਚੇਤ ਮਹੀਨੇ ਦੇ ਪਾਵਨ ਪਵਿੱਤਰ ਨਵਰਾਤਰਿਆਂ ਮੌਕੇ ਬੀਤੀ ਰਾਤ ਸ੍ਰੀ ਕਾਲੀ ਮਾਤਾ, ਸਾਲਾਸਰ, ਖਾਟੂ ਸ਼ਾਮ ਮੰਦਰ ਵਿਚ ਮਾਤਾ ਦੀ ਪਵਿੱਤਰ ਚੌਕੀ ਲਗਾਈ ਗਈ | ਜਿਸ ਦਾ ਸ਼ੁੱਭ ਆਰੰਭ ਮੰਦਰ ਕਮੇਟੀ ਦੇ ਪ੍ਰਧਾਨ ਪ੍ਰਵੀਨ ਬਾਂਸਲ ...

ਪੂਰੀ ਖ਼ਬਰ »

'ਆਪ' ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚੀਮਾ ਵਲੋਂ ਅਨਾਜ ਮੰਡੀਆਂ ਦਾ ਦੌਰਾ

ਅਮਲੋਹ, 20 ਅਪ੍ਰੈਲ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ, ਜਨਰਲ ਸਕੱਤਰ ਗੁਰਮੀਤ ਸਿੰਘ ਰਾਮਗੜ੍ਹ, ਸੀਨੀਅਰ ਆਗੂ ਗੁਰਦਿਆਲ ਸਿੰਘ ਘੁੱਲੂਮਾਜਰਾ, ਸਾਬਕਾ ਮੁਲਾਜ਼ਮ ਵਿੰਗ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਕੰਨਾਂ ਦਾ ਮੁਫ਼ਤ ਜਾਂਚ ਕੈਂਪ ਭਲਕੇ

ਲੁਧਿਆਣਾ, 20 ਅਪ੍ਰੈਲ (ਅ.ਬ.)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਹਰ ਵਰਗ ਲਈ ਬਹੁਤ ਵਧੀਆ ਤੇ ਘੱਟ ਮੁੱਲ ਦੀਆਂ ਮਸ਼ੀਨਾਂ 22 ਅਪ੍ਰੈਲ ਦਿਨ ਵੀਰਵਾਰ ਨੂੰ ਮੰਡੀ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਕੋਵਿਡ-19 ਸਬੰਧੀ ਨਵੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ

ਬਸੀ ਪਠਾਣਾਂ, 20 ਅਪ੍ਰੈਲ (ਰਵਿੰਦਰ ਮੌਦਗਿਲ)-ਸਬ-ਡਵੀਜ਼ਨ ਬਸੀ ਪਠਾਣਾਂ ਦੇ ਮੈਜਿਸਟਰੇਟ ਜਸਪ੍ਰੀਤ ਸਿੰਘ ਵਲੋਂ ਵਪਾਰਕ ਐਸੋਸੀਏਸ਼ਨਾਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ | ਜਿਸ ਦੌਰਾਨ ਉਨ੍ਹਾਂ ਸਰਕਾਰ ਵਲੋਂ ਕੋਵਿਡ-19 ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਜਾਰੀ ਕੀਤੀਆਂ ...

ਪੂਰੀ ਖ਼ਬਰ »

'ਆਪ' ਵਲੋਂ ਮਹਿੰਗੀ ਬਿਜਲੀ ਬਾਰੇ ਵੱਖ-ਵੱਖ ਪਿੰਡਾਂ 'ਚ ਬਿੱਲ ਸਾੜੇ

ਬਸੀ ਪਠਾਣਾਂ, 20 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)- ਪੰਜਾਬ 'ਚ ਮਹਿੰਗੀ ਬਿਜਲੀ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਐਸ.ਸੀ ਵਿੰਗ ਦੇ ਪ੍ਰਧਾਨ ਰੂਪਿੰਦਰ ਸਿੰਘ ਹੈਪੀ ਆਪਣੇ ਸਾਥੀਆਂ ਦੀ ਟੀਮ ਨਾਲ ਇਸ ਖੇਤਰ 'ਚ ਸਰਗਰਮ ਹਨ | ਇਸ ਦੌਰਾਨ ਉਨ੍ਹਾਂ ਨੇ ਮੁੱਲਾਂਪੁਰ, ...

ਪੂਰੀ ਖ਼ਬਰ »

ਸੰਘੋਲ ਮੰਡੀ 'ਚ ਚੁਕਾਈ ਨਾ ਹੋਣ ਕਾਰਨ ਲੱਗੇ ਬੋਰੀਆਂ ਦੇ ਅੰਬਾਰ

ਸੰਘੋਲ, 20 ਅਪ੍ਰੈਲ (ਹਰਜੀਤ ਸਿੰਘ ਮਾਵੀ)-ਸੰਘੋਲ ਮੰਡੀ ਵਿਚ ਖ਼ਰੀਦ ਹੋ ਕੇ ਬੋਰੀਆਂ ਵਿਚ ਭਰ ਚੁੱਕੀ ਹਜ਼ਾਰਾਂ ਕੁਇੰਟਲ ਕਣਕ ਚੁਕਈ ਨਾਂ ਹੋਣ ਕਾਰਨ ਬੋਰੀਆਂ ਦੇ ਵੱਡੇ-ਵੱਡੇ ਅੰਬਾਰ ਲੱਗ ਚੁੱਕੇ ਹਨ ਤੇ ਕਣਕ ਦੀ ਚੁਕਾਈ ਦਾ ਕੰਮ ਕੀੜੀ ਦੀ ਚਾਲ ਚੱਲ ਰਿਹਾ ਹੈ | ਜਿਸ ਕਾਰਨ ...

ਪੂਰੀ ਖ਼ਬਰ »

ਆਈ.ਟੀ.ਆਈ. ਬਸੀ ਪਠਾਣਾਂ ਵਿਖੇ ਰੁਜ਼ਗਾਰ ਮੇਲਾ 30 ਨੂੰ -ਅਮਨਦੀਪ ਕੌਰ ਕੰਗ

ਬਸੀ ਪਠਾਣਾਂ, 20 ਅਪ੍ਰੈਲ (ਰਵਿੰਦਰ ਮੌਦਗਿਲ)-ਪੰਚਾਇਤ ਸੰਮਤੀ ਬਸੀ ਪਠਾਣਾਂ ਦੇ ਉਪ-ਚੇਅਰਪਰਸਨ ਅਮਨਦੀਪ ਕੌਰ ਕੰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਲਈ 22 ਤੋਂ 30 ਅਪ੍ਰੈਲ ਤੱਕ ਵੱਖ-ਵੱਖ ਸ਼ਹਿਰਾਂ ਵਿਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਪ੍ਰਤੀ ਸਟੂਡੈਂਟਸ ਯੂਨੀਅਨ ਵਲੋਂ ਰੋਸ ਮਾਰਚ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਅਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਵਿੱਦਿਅਕ ਅਦਾਰਿਆਂ ਨੂੰ ਖੁਲ੍ਹਵਾਉਣ ਲਈ ਮਾਤਾ ਗੁਜਰੀ ਕਾਲਜ ਤੋਂ ਮਾਰਚ ਕਰਕੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ-ਪੱਤਰ ...

ਪੂਰੀ ਖ਼ਬਰ »

ਕੁਲਵੰਤ ਸਿੰਘ ਹਰਲਾਲਪੁਰਾ ਫ਼ਤਹਿਗੜ੍ਹ ਸਾਹਿਬ ਡੀ.ਸੀ.ਯੂ. ਦੇ ਦੂਜੀ ਵਾਰ ਚੇਅਰਮੈਨ ਬਣੇ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹਾ ਸਹਿਕਾਰੀ ਯੂਨੀਅਨ ਲਿਮ: ਸਰਹਿੰਦ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਸਰਬ-ਸੰਮਤੀ ਨਾਲ ਹੋਈ ਜਿਸ 'ਚ ਜ਼ਿਲੇ੍ਹ ਦੀਆਂ ਵੱਖ-ਵੱਖ ਮੈਂਬਰ ਸਭਾਵਾਂ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX