ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਫ਼ਤਹਿਗੜ੍ਹ ਸਾਹਿਬ

'ਆਪ' ਦੀਆਂ 3 ਮਹਿਲਾ ਕੌਂਸਲਰਾਂ ਨੇ ਨਗਰ ਕੌਂਸਲ 'ਤੇ ਪੱਖਪਾਤ ਦੇ ਲਗਾਏ ਦੋਸ਼

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਸਟਾਫ਼ ਰਿਪੋਰਟਰ)-ਆਮ ਆਦਮੀ ਪਾਰਟੀ ਨਾਲ ਸਬੰਧਿਤ 3 ਮਹਿਲਾ ਕੌਂਸਲਰਾਂ ਵਲੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਪ੍ਰਸ਼ਾਸਨ 'ਤੇ ਪੱਖਪਾਤ ਦੇ ਦੋਸ਼ਾਂ ਤਹਿਤ ਆਪਣੇ ਸਮਰਥਕਾਂ ਸਮੇਤ ਮੁੱਖ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ...

ਪੂਰੀ ਖ਼ਬਰ »

ਨੰਦਪੁਰ ਕਲੌੜ ਸਿਹਤ ਕੇਂਦਰ ਵਿਖੇ ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਨੇ ਦਿੱਤਾ ਰੋਸ ਧਰਨਾ

ਨੰਦਪੁਰ ਕਲੌੜ, 20 ਅਪ੍ਰੈਲ (ਪੱਤਰ ਪ੍ਰੇਰਕ)-ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਅਧੀਨ ਆਉਂਦੇ ਖੇੜਾ ਅਤੇ ਬਸੀ ਪਠਾਣਾਂ ਬਲਾਕ ਦੀਆਂ ਆਸ਼ਾ ਤੇ ਫੈਸਲੀਟੇਟਰਾਂ ਨੇ ਆਪਣੇ ਕੀਤੇ ਕੰਮਾਂ ਦਾ ਮਿਹਨਤਾਨਾ ਲੈਣ ਲਈ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ | ਇਨ੍ਹਾਂ ਸਿਹਤ ਵਰਕਰਾਂ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ ਨਸ਼ੀਲੇ ਟੀਕੇ ਬਰਾਮਦ

ਭੜੀ, 20 ਅਪ੍ਰੈਲ (ਭਰਪੂਰ ਸਿੰਘ ਹਵਾਰਾ)-ਪੁਲਿਸ ਵਿਭਾਗ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਨਸ਼ੀਲੇ ਟੀਕੇ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇੜੀ ਨੌਧ ਸਿੰਘ ਥਾਣਾ ਮੁਖੀ ਹਰਮਿੰਦਰ ਸਿੰਘ ਸਰਾਓ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 1 ਕੋਰੋਨਾ ਪੀੜਤ ਦੀ ਮੌਤ, 39 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਇਕ ਕੋਰੋਨਾ ਪੀੜਤ ਦੀ ਮੌਤ ਹੋਣ ਤੋਂ ਇਲਾਵਾ ਵੱਖ-ਵੱਖ ਇਲਾਕਿਆਂ 'ਚੋਂ 39 ਨਵੇਂ ਕੋਰੋਨਾ ਪੀੜਤਾਂ ਦੀ ਪਛਾਣ ਹੋਈ ਹੈ | ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਿਸਾਨਾਂ ਦੇ ਖ਼ਾਤਿਆਂ 'ਚ 7 ਕਰੋੜ ਤੋਂ ਵੱਧ ਦੀ ਹੋਈ ਅਦਾਇਗੀ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਵਜੋਂ ਆਨਲਾਈਨ ਅਦਾਇਗੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 7 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ ਅਤੇ ਇਹ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ

ਖਮਾਣੋਂ, 20 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਹੈ ਜਿਸ ਦੀ ਪਛਾਣ ਸੰਜੂ ਪੁੱਤਰ ਖੇਮ ਮੱਲ ਵਾਸੀ ਹਿਮਾਚਲ ਪ੍ਰਦੇਸ਼ ਹੁਣ ਨਿਵਾਸੀ ਜ਼ੀਰਕਪਰ ਜ਼ਿਲ੍ਹਾ ਮੁਹਾਲੀ ਵਜੋਂ ...

ਪੂਰੀ ਖ਼ਬਰ »

ਬਸੀ ਪਠਾਣਾਂ ਦੀ ਜੇਲ੍ਹ ਰੋਡ 'ਤੇ ਗੁਰੂ ਤੇਗ਼ ਬਹਾਦਰ ਸਾਹਿਬ ਚੌਕ ਦਾ ਨੀਂਹ ਪੱਥਰ ਰੱਖਿਆ

ਬਸੀ ਪਠਾਣਾਂ, 20 ਅਪ੍ਰੈਲ (ਗ.ਸ. ਰੁਪਾਲ, ਐਚ.ਐਸ. ਗੌਤਮ, ਰਵਿੰਦਰ ਮੌਦਗਿਲ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਇੱਥੇ ਪੁੱਜੇ ਉੱਥੋਂ ਦੀ ਲੰਗਰ ਸੇਵਾ ਨਿਭਾਉਣ ਵਾਲੇ ਬਾਬਾ ਨਰਿੰਦਰ ਸਿੰਘ ਨੇ ਅੱਜ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਮੌਜੂਦਗੀ 'ਚ ...

ਪੂਰੀ ਖ਼ਬਰ »

ਗ੍ਰਾਮ ਸੇਵਕ ਵਲੋਂ ਲਗਾਏ ਗਏ ਦੋਸ਼ ਬੇਬੁਨਿਆਦ ਅਤੇ ਆਪਣੇ ਸਵਾਰਥਾਂ ਦੀ ਪੂਰਤੀ-ਰਮੇਸ਼ ਕੁਮਾਰ

ਖਮਾਣੋਂ, 20 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਖਮਾਣੋਂ ਰਮੇਸ਼ ਕੁਮਾਰ ਖ਼ਿਲਾਫ਼ ਕਥਿਤ ਤੌਰ 'ਤੇ ਗਾ੍ਰਮ ਪੰਚਾਇਤ ਸੰਘੋਲ ਦੇ ਗਾ੍ਰਮ ਸੇਵਕ ਜਗਤਾਰ ਸਿੰਘ ਵਲੋਂ ਪਿਛਲੇ ਦਿਨੀਂ ਦੋ ਲੱਖ ਰੁਪਏ ਰਿਸ਼ਵਤ ਮੰਗਣ ਦੇ ਲਗਾਏ ਦੋਸ਼ਾਂ ਦਾ ਜਵਾਬ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਧਰਨਾ ਮੁਲਤਵੀ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਦੇ ਫ਼ੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਹਰਜੀਤ ਸਿੰਘ, ਹੰਸ ਰਾਜ ਅਮਲੋਹ, ਮਲਾਗਰ ਸਿੰਘ ...

ਪੂਰੀ ਖ਼ਬਰ »

ਸੂਬਾ ਸਰਕਾਰ ਪਿੰਡਾਂ ਨੂੰ ਸ਼ਹਿਰੀ ਤਰਜ਼ 'ਤੇ ਸਹੂਲਤਾਂ ਦੇਣ ਲਈ ਵਚਨਬੱਧ-ਵਿਧਾਇਕ ਜੀ.ਪੀ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਪੱਤਰ ਪ੍ਰੇਰਕ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰੀ ਤਰਜ਼ 'ਤੇ ਸਾਰੀਆਂ ਸੁੱਖ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਸ ਗੱਲ ਦਾ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਦੇ ਵਿਧਾਇਕ ...

ਪੂਰੀ ਖ਼ਬਰ »

ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਫ਼ਤਹਿਗੜ੍ਹ ਸਾਹਿਬ ਨੇ ਕੀਤੀ ਅਧਿਆਪਕ ਏਕਤਾ ਕਨਵੈੱਨਸ਼ਨ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਅਧਿਆਪਕ ਏਕਤਾ ਕਨਵੈੱਨਸ਼ਨ ਕੀਤੀ ਗਈ, ਜਿਸ 'ਚ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਪੰਜਾਬ ਦੀ ਸਿੱਖਿਆ 'ਤੇ ਪੈਣ ਵਾਲੇ ਮਾੜੇ ...

ਪੂਰੀ ਖ਼ਬਰ »

ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਬਲਜਿੰਦਰ ਸਿੰਘ)-ਸਰਹਿੰਦ ਬਸੀ ਰੋਡ ਸਥਿਤ ਗੁਰਦੁਆਰਾ ਸਾਹਿਬ ਯਾਦਗਾਰ ਸੰਤ ਬਾਬਾ ਨਰੈਣ ਸਿੰਘ ਤਪਾ ਦਰਾਜ਼ ਮੁਹਾਲੀ ਵਾਲਿਆਂ ਦੇ ਅਸਥਾਨ 'ਤੇ ਇਲਾਕੇ ਦੀਆਂ ਸੰਗਤਾਂ ਵਲੋਂ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ...

ਪੂਰੀ ਖ਼ਬਰ »

10ਵੀਂ ਦੇ ਵਿਦਿਆਰਥੀਆਂ ਦਾ ਕਾਊਾਸਿਲੰਗ ਸੈਸ਼ਨ

ਖਮਾਣੋਂ, 20 ਅਪ੍ਰੈਲ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕਾਊਾਸਿਲੰਗ ਸੈਸ਼ਨ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀ ਦਸਵੀਂ ਜਮਾਤ ਤੋਂ ਬਾਅਦ ਕਿਹੜਾ ਕੈਰੀਅਰ ਚੁਣਨ ਜਾਂ ਫਿਰ ਕਿਹੜੇ ਕੋਰਸ ਵਿਚ ...

ਪੂਰੀ ਖ਼ਬਰ »

-ਮਾਮਲਾ ਵਿਕਾਸ ਕਾਰਜਾਂ ਲਈ ਰਿਸ਼ਵਤ ਮੰਗਣ ਦਾ- ਸੰਘੋਲ ਪੰਚਾਇਤ ਨੇ ਬੀ.ਡੀ.ਪੀ.ਓ. ਖਮਾਣੋਂ ਖ਼ਿਲਾਫ਼ ਡਾਇਰੈਕਟਰ ਪੰਚਾਇਤ ਨੂੰ ਕੀਤੀ ਸ਼ਿਕਾਇਤ

ਸੰਘੋਲ, 20 ਅਪ੍ਰੈਲ (ਹਰਜੀਤ ਸਿੰਘ ਮਾਵੀ)-ਬੀ.ਡੀ.ਪੀ.ਓ ਖਮਾਣੋਂ ਵਲੋਂ ਵਿਕਾਸ ਕਾਰਜਾਂ ਦੀ ਪੇਮੈਂਟ ਜਾਰੀ ਕਰਨ ਬਦਲੇ ਕਥਿਤ ਤੌਰ 'ਤੇ ਦੋ ਲੱਖ ਰੁਪਏ ਦੀ ਰਿਸ਼ਵਤ ਮੰਗੇ ਜਾਣ ਦਾ ਮਾਮਲਾ ਲਗਾਤਾਰ ਚਰਚਾ ਵਿਚ ਬਣਿਆ ਹੋਇਆ ਹੈ | ਮਾਮਲੇ 'ਚ ਗ੍ਰਾਮ ਪੰਚਾਇਤ ਸੰਘੋਲ ਮੁਤਾਬਿਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹੈ-ਅਮਰਾਲਾ

ਸੰਘੋਲ, 20 ਅਪ੍ਰੈਲ (ਗੁਰਨਾਮ ਸਿੰਘ ਚੀਨਾ)-ਕਿਸਾਨਾਂ ਨੂੰ ਜਾਣਬੁੱਝ ਕੇ ਪੰਜਾਬ ਸਰਕਾਰ ਵਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੀਪ ਸਿੰਘ ਅਮਰਾਲਾ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਸਮਾਣਾ ਦੀ ਅਨਾਜ ਮੰਡੀ 'ਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ/ਆੜ੍ਹਤੀ ਪ੍ਰੇਸ਼ਾਨ

ਸਮਾਣਾ, 20 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਇੱਥੋਂ ਦੀ ਦਾਣਾ ਮੰਡੀ ਕਣਕ ਦੀਆਂ ਢੇਰੀਆਂ ਕਾਰਨ ਪੂਰੀ ਭਰੀ ਹੋਈ ਹੈ ਪਰ ਬਾਰਦਾਨੇ ਦੀ ਘਾਟ ਕਾਰਨ ਤੁਲਾਈ ਨਹੀਂ ਹੋ ਰਹੀ | ਜਦੋਂ ਅੱਜ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਪਿਛਲੇ ਕਾਫੀ ਦਿਨਾਂ ਤੋਂ ਕਣਕ ਲੈ ਕੇ ਆਏ ਪਿੰਡ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਪਰਵੇਸ਼ ਗੋਇਲ ਨੇ ਨਾਭਾ ਵਿਖੇ ਅਹੁਦਾ ਸੰਭਾਲਿਆ

ਨਾਭਾ, 20 ਅਪ੍ਰੈਲ (ਕਰਮਜੀਤ ਸਿੰਘ)-ਪੰਚਾਇਤ ਸੰਮਤੀ ਦਫ਼ਤਰ ਨਾਭਾ ਵਿਖੇ ਚੇਅਰਮੈਨ ਇਛੇਮਾਨ ਸਿੰਘ ਭੋਜੋਮਾਜਰੀ ਦੀ ਰਹਿਨੁਮਾਈ ਹੇਠ ਸੁਰਿੰਦਰ ਸਿੰਘ ਧਾਲੀਵਾਲ ਜੋ ਬੀ.ਡੀ.ਪੀ.ਓ ਦੇ ਅਹੁਦੇ ਤੇ ਸੇਵਾ ਨਿਭਾ ਰਹੇ ਸਨ ਉਨ੍ਹਾਂ ਦੀ ਬਤੌਰ ਡੀ.ਡੀ.ਪੀ.ਓ ਤਰੱਕੀ ਹੋਣ ਤੇ ਅੱਜ ...

ਪੂਰੀ ਖ਼ਬਰ »

ਥਰਮੋਕੋਲ ਦੀ ਫ਼ੈਕਟਰੀ 'ਚ ਬੁਆਇਲਰ ਫ਼ਟਣ ਕਾਰਨ ਦੋ ਜ਼ਖ਼ਮੀ

ਪਟਿਆਲਾ, 20 ਅਪ੍ਰੈਲ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਫ਼ੈਕਟਰੀ ਏਰੀਆ 'ਚ ਸਥਿਤ ਇਕ ਥਰਮੋਕੋਲ ਦੀ ਛੋਟੀ ਜੇਹੀ ਫ਼ੈਕਟਰੀ 'ਚ ਭਾਫ਼ ਬਣਾਉਣ ਵਾਲਾ ਬੁਆਇਲਰ ਫ਼ਟ ਜਾਣ ਕਾਰਨ ਫ਼ੈਕਟਰੀ 'ਚ ਕੰਮ ਕਰ ਰਹੇ ਦੋ ਮਜ਼ਦੂਰਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਨੂੰ ਲੈ ਕੇ ਆੜ੍ਹਤੀਆਂ/ਕਿਸਾਨਾਂ ਨੇ ਲਗਾਇਆ ਧਰਨਾ

ਭਾਦਸੋਂ, 20 ਅਪ੍ਰੈਲ (ਗੁਰਬਖ਼ਸ਼ ਸਿੰਘ ਵੜੈਚ)-ਭਾਦਸੋਂ ਬੱਸ ਸਟੈਂਡ ਤੇ ਅੱਜ ਆੜ੍ਹਤੀਆਂ, ਕਿਸਾਨਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ ਵਲੋਂ ਮੰਡੀਆਂ 'ਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਰੋਸ ਧਰਨਾ ਦਿੰਦਿਆਂ ਕਰੀਬ 5 ਘੰਟੇ ਆਵਾਜਾਈ ਬੰਦ ਕਰਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦਾ ਵਫ਼ਦ ਮੰਗਾਂ ਨੂੰ ਲੈ ਪ੍ਰਮੁੱਖ ਸਕੱਤਰ ਨੂੰ ਮਿਲਿਆ

ਪਟਿਆਲਾ, 20 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੀ.ਐੱਸ.ਅਨ.ਐਲ. ਟਾਵਰ 'ਤੇ ਲਗਾਤਾਰ 31 ਦਿਨਾਂ ਤੋਂ ਭੁੱਖੇ ਪਿਆਸੇ ਦੋਵੇਂ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਡਟੇ ਹੋਏ ਹਨ | ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਰੱਦ ਕੀਤੀਆਂ ਬੋਰਡ ਪ੍ਰੀਖਿਆਵਾਂ ਦੀਆਂ ਫ਼ੀਸਾਂ ਵਿਦਿਆਰਥੀਆਂ ਨੂੰ ਵਾਪਸ ਕੀਤੀਆਂ ਜਾਣ- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ

ਪਟਿਆਲਾ, 20 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਬੀਤੇ ਵਰ੍ਹੇ 'ਚ ਅੱਧ ਤੋਂ ਜ਼ਿਆਦਾ ਬੋਰਡ ਪ੍ਰੀਖਿਆਵਾਂ ਰੱਦ ਕਰਨ ਵਾਂਗ ਇਸ ਸਾਲ ਵੀ ਪੰਜਾਬ ਸਰਕਾਰ ਵਲੋਂ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ, ਪੰਜਾਬ ਸਕੂਲ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਸਰਹਿੰਦ ਸ਼ਹਿਰ ਵਿਖੇ ਗੁਰਮਤਿ ਸਮਾਗਮ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਪੱਤਰ ਪ੍ਰੇਰਕ)-ਸੰਤ ਬਾਬਾ ਉੱਤਮ ਸਿੰਘ ਜੀ ਹੋਤੀ ਮਰਦਾਨ ਵਾਲਿਆ ਦੀ ਯਾਦ 'ਚ ਸਾਲਾਨਾ ਤਿੰਨ ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ, ਮਹੱਲਾ ਜੱਟਪੁਰਾ, ਸਰਹਿੰਦ ਸ਼ਹਿਰ ਵਿਖੇ ਕਰਵਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਵਰਕਸ਼ਾਪ 'ਚੋਂ ਲੱਖਾਂ ਦਾ ਸਾਮਾਨ ਚੋਰੀ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਪ.ਪ.)-ਫ਼ਤਹਿਗੜ੍ਹ ਸਾਹਿਬ ਦੇ ਨਜ਼ਦੀਕੀ ਪਿੰਡ ਭੈਰੋਂਪੁਰ ਵਿਖੇ ਇਕ ਵਰਕਸ਼ਾਪ 'ਚੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਵਰਕਸ਼ਾਪ ਦੇ ਮਾਲਕ ਵਾਸੀ ਭੈਰੋਂਪੁਰ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਪਟਿਆਲਾ ਅਰਬਨ ਅਸਟੇਟ ਵਾਸੀ ਮਹਿੰਗਾ ਪਾਣੀ ਪੀਣ ਲਈ ਮਜਬੂਰ- ਗੁਰਤੇਜ ਢਿੱਲੋਂ

ਪਟਿਆਲਾ, 20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਕਾਂਗਰਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ 'ਚ ਵਿਕਾਸ ਦੇ ਨਾਂਅ 'ਤੇ ਸੂਬੇ ਦੇ ਲੋਕਾਂ ਨੂੰ ਸਿਰਫ਼ ਤੇ ਸਿਰਫ਼ ਮੂਰਖ ਬਣਾਇਆ ਹੈ ਅਤੇ ਕਾਂਗਰਸ ਸਰਕਾਰ ਦੇ ਮੰਤਰੀਆਂ ਵਲੋਂ ਵਿਕਾਸ ਦੇ ਮਾਰੇ ਜਾ ਰਹੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਖ਼ਰੀਦਣ 'ਚ ਨਾਕਾਮ ਸਾਬਤ ਹੋਈ-ਦੀਦਾਰ ਭੱਟੀ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਦੀਆ ਫ਼ਸਲਾਂ ਖ਼ਰੀਦਣ 'ਚ ਨਾਕਾਮ ਸਾਬਤ ਹੋਈ ਹੈ, ਜਿਸ ਕਾਰਨ ਕਿਸਾਨਾਂ ਨੂੰ ਮੰਡੀਆਂ 'ਚ ਰੁਲਣਾ ਪੈ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ...

ਪੂਰੀ ਖ਼ਬਰ »

ਕਾਲੀ ਮਾਤਾ ਮੰਦਰ 'ਚ ਚੌਕੀ ਲਗਾਈ

ਮੰਡੀ ਗੋਬਿੰਦਗੜ੍ਹ, 20 ਅਪ੍ਰੈਲ (ਮੁਕੇਸ਼ ਘਈ)-ਚੇਤ ਮਹੀਨੇ ਦੇ ਪਾਵਨ ਪਵਿੱਤਰ ਨਵਰਾਤਰਿਆਂ ਮੌਕੇ ਬੀਤੀ ਰਾਤ ਸ੍ਰੀ ਕਾਲੀ ਮਾਤਾ, ਸਾਲਾਸਰ, ਖਾਟੂ ਸ਼ਾਮ ਮੰਦਰ ਵਿਚ ਮਾਤਾ ਦੀ ਪਵਿੱਤਰ ਚੌਕੀ ਲਗਾਈ ਗਈ | ਜਿਸ ਦਾ ਸ਼ੁੱਭ ਆਰੰਭ ਮੰਦਰ ਕਮੇਟੀ ਦੇ ਪ੍ਰਧਾਨ ਪ੍ਰਵੀਨ ਬਾਂਸਲ ...

ਪੂਰੀ ਖ਼ਬਰ »

'ਆਪ' ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚੀਮਾ ਵਲੋਂ ਅਨਾਜ ਮੰਡੀਆਂ ਦਾ ਦੌਰਾ

ਅਮਲੋਹ, 20 ਅਪ੍ਰੈਲ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ, ਜਨਰਲ ਸਕੱਤਰ ਗੁਰਮੀਤ ਸਿੰਘ ਰਾਮਗੜ੍ਹ, ਸੀਨੀਅਰ ਆਗੂ ਗੁਰਦਿਆਲ ਸਿੰਘ ਘੁੱਲੂਮਾਜਰਾ, ਸਾਬਕਾ ਮੁਲਾਜ਼ਮ ਵਿੰਗ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਕੰਨਾਂ ਦਾ ਮੁਫ਼ਤ ਜਾਂਚ ਕੈਂਪ ਭਲਕੇ

ਲੁਧਿਆਣਾ, 20 ਅਪ੍ਰੈਲ (ਅ.ਬ.)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਹਰ ਵਰਗ ਲਈ ਬਹੁਤ ਵਧੀਆ ਤੇ ਘੱਟ ਮੁੱਲ ਦੀਆਂ ਮਸ਼ੀਨਾਂ 22 ਅਪ੍ਰੈਲ ਦਿਨ ਵੀਰਵਾਰ ਨੂੰ ਮੰਡੀ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਕੋਵਿਡ-19 ਸਬੰਧੀ ਨਵੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ

ਬਸੀ ਪਠਾਣਾਂ, 20 ਅਪ੍ਰੈਲ (ਰਵਿੰਦਰ ਮੌਦਗਿਲ)-ਸਬ-ਡਵੀਜ਼ਨ ਬਸੀ ਪਠਾਣਾਂ ਦੇ ਮੈਜਿਸਟਰੇਟ ਜਸਪ੍ਰੀਤ ਸਿੰਘ ਵਲੋਂ ਵਪਾਰਕ ਐਸੋਸੀਏਸ਼ਨਾਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ | ਜਿਸ ਦੌਰਾਨ ਉਨ੍ਹਾਂ ਸਰਕਾਰ ਵਲੋਂ ਕੋਵਿਡ-19 ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਜਾਰੀ ਕੀਤੀਆਂ ...

ਪੂਰੀ ਖ਼ਬਰ »

'ਆਪ' ਵਲੋਂ ਮਹਿੰਗੀ ਬਿਜਲੀ ਬਾਰੇ ਵੱਖ-ਵੱਖ ਪਿੰਡਾਂ 'ਚ ਬਿੱਲ ਸਾੜੇ

ਬਸੀ ਪਠਾਣਾਂ, 20 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)- ਪੰਜਾਬ 'ਚ ਮਹਿੰਗੀ ਬਿਜਲੀ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਐਸ.ਸੀ ਵਿੰਗ ਦੇ ਪ੍ਰਧਾਨ ਰੂਪਿੰਦਰ ਸਿੰਘ ਹੈਪੀ ਆਪਣੇ ਸਾਥੀਆਂ ਦੀ ਟੀਮ ਨਾਲ ਇਸ ਖੇਤਰ 'ਚ ਸਰਗਰਮ ਹਨ | ਇਸ ਦੌਰਾਨ ਉਨ੍ਹਾਂ ਨੇ ਮੁੱਲਾਂਪੁਰ, ...

ਪੂਰੀ ਖ਼ਬਰ »

ਸੰਘੋਲ ਮੰਡੀ 'ਚ ਚੁਕਾਈ ਨਾ ਹੋਣ ਕਾਰਨ ਲੱਗੇ ਬੋਰੀਆਂ ਦੇ ਅੰਬਾਰ

ਸੰਘੋਲ, 20 ਅਪ੍ਰੈਲ (ਹਰਜੀਤ ਸਿੰਘ ਮਾਵੀ)-ਸੰਘੋਲ ਮੰਡੀ ਵਿਚ ਖ਼ਰੀਦ ਹੋ ਕੇ ਬੋਰੀਆਂ ਵਿਚ ਭਰ ਚੁੱਕੀ ਹਜ਼ਾਰਾਂ ਕੁਇੰਟਲ ਕਣਕ ਚੁਕਈ ਨਾਂ ਹੋਣ ਕਾਰਨ ਬੋਰੀਆਂ ਦੇ ਵੱਡੇ-ਵੱਡੇ ਅੰਬਾਰ ਲੱਗ ਚੁੱਕੇ ਹਨ ਤੇ ਕਣਕ ਦੀ ਚੁਕਾਈ ਦਾ ਕੰਮ ਕੀੜੀ ਦੀ ਚਾਲ ਚੱਲ ਰਿਹਾ ਹੈ | ਜਿਸ ਕਾਰਨ ...

ਪੂਰੀ ਖ਼ਬਰ »

ਆਈ.ਟੀ.ਆਈ. ਬਸੀ ਪਠਾਣਾਂ ਵਿਖੇ ਰੁਜ਼ਗਾਰ ਮੇਲਾ 30 ਨੂੰ -ਅਮਨਦੀਪ ਕੌਰ ਕੰਗ

ਬਸੀ ਪਠਾਣਾਂ, 20 ਅਪ੍ਰੈਲ (ਰਵਿੰਦਰ ਮੌਦਗਿਲ)-ਪੰਚਾਇਤ ਸੰਮਤੀ ਬਸੀ ਪਠਾਣਾਂ ਦੇ ਉਪ-ਚੇਅਰਪਰਸਨ ਅਮਨਦੀਪ ਕੌਰ ਕੰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਲਈ 22 ਤੋਂ 30 ਅਪ੍ਰੈਲ ਤੱਕ ਵੱਖ-ਵੱਖ ਸ਼ਹਿਰਾਂ ਵਿਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਪ੍ਰਤੀ ਸਟੂਡੈਂਟਸ ਯੂਨੀਅਨ ਵਲੋਂ ਰੋਸ ਮਾਰਚ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਅਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਵਿੱਦਿਅਕ ਅਦਾਰਿਆਂ ਨੂੰ ਖੁਲ੍ਹਵਾਉਣ ਲਈ ਮਾਤਾ ਗੁਜਰੀ ਕਾਲਜ ਤੋਂ ਮਾਰਚ ਕਰਕੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ-ਪੱਤਰ ...

ਪੂਰੀ ਖ਼ਬਰ »

ਕੁਲਵੰਤ ਸਿੰਘ ਹਰਲਾਲਪੁਰਾ ਫ਼ਤਹਿਗੜ੍ਹ ਸਾਹਿਬ ਡੀ.ਸੀ.ਯੂ. ਦੇ ਦੂਜੀ ਵਾਰ ਚੇਅਰਮੈਨ ਬਣੇ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹਾ ਸਹਿਕਾਰੀ ਯੂਨੀਅਨ ਲਿਮ: ਸਰਹਿੰਦ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਸਰਬ-ਸੰਮਤੀ ਨਾਲ ਹੋਈ ਜਿਸ 'ਚ ਜ਼ਿਲੇ੍ਹ ਦੀਆਂ ਵੱਖ-ਵੱਖ ਮੈਂਬਰ ਸਭਾਵਾਂ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਡੀ.ਸੀ.ਯੂ. ਦੇ 10 ਜ਼ੋਨਾਂ ਵਿਚੋਂ ਕ੍ਰਮਵਾਰ ਕੁਲਵੰਤ ਸਿੰਘ ਹਰਲਾਲਪੁਰ, ਰਣਜੀਤ ਸਿੰਘ ਘੋਲਾ, ਗੁਰਿੰਦਰਪਾਲ ਸਿੰਘ, ਮਨਜੀਤ ਸਿੰਘ, ਰਣਧੀਰ ਸਿੰਘ, ਕੁਲਦੀਪ ਸਿੰਘ ਪੋਲਾ, ਪਰਦੀਪ ਸਿੰਘ, ਸੁਖਵਿੰਦਰ ਸਿੰਘ, ਦਰਸ਼ਨ ਸਿੰਘ, ਬਹਾਦਰ ਸਿੰਘ ਬਿਨਾਂ ਮੁਕਾਬਲੇ ਡਾਇਰੈਕਟਰ ਚੁਣੇ ਗਏ ਅਤੇ ਸਮੂਹ ਡਾਇਰੈਕਟਰ ਸਾਹਿਬਾਨਾਂ ਨੇ ਸਰਬ-ਸੰਮਤੀ ਨਾਲ ਕੁਲਵੰਤ ਸਿੰਘ ਹਰਲਾਲਪੁਰਾ ਨੂੰ ਸਭਾ ਦਾ ਚੇਅਰਮੈਨ, ਰਣਜੀਤ ਸਿੰਘ ਘੋਲਾ ਨੂੰ ਸੀਨੀਅਰ ਵਾਇਸ ਚੇਅਰਮੈਨ, ਗੁਰਿੰਦਰਪਾਲ ਸਿੰਘ ਵਾਇਸ ਚੇਅਰਮੈਨ, ਮਨਜੀਤ ਸਿੰਘ ਸਟੇਟ ਨੁਮਾਇੰਦਾ ਤੇ ਸੁਖਵਿੰਦਰ ਸਿੰਘ ਨੂੰ ਬੈਂਕ ਦਾ ਖਾਤਾ ਅਪਰੇਟ ਕਰਨ, ਦੇ ਅਧਿਕਾਰ ਦਿੱਤੇ ਗਏ ਹਨ | ਇਸ ਮੌਕੇ ਤੇ ਪਹੁੰਚੇ ਵਿਜੇਂਦਰ ਸਿੰਘ ਸੰਧੂ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਤਹਿਗੜ੍ਹ ਸਾਹਿਬ ਨੇ ਡੀ.ਸੀ.ਯੂ. ਦੇ ਬੋਰਡ ਆਫ਼ ਡਾਇਰੈਕਟਰ ਸਾਹਿਬਾਨਾਂ, ਸਾਰੇ ਅਹੁਦੇਦਾਰਾਂ ਤੇ ਸਹਿਕਾਰੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਅਤੇ ਨਵੇਂ ਚੁਣੇ ਅਹੁਦੇਦਾਰ ਨੂੰ ਵਧਾਈ ਦਿੱਤੀ | ਨਵੇਂ ਚੁਣੇ ਗਏ ਡੀ.ਸੀ.ਯੂ. ਦੇ ਸਮੂਹ ਬੋਰਡ ਨੇ ਸਭਾ ਦੀ ਤਰੱਕੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਸਤਵੀਰ ਸਿੰਘ ਨੌਗਾਵਾਂ ਚੇਅਰਮੈਨ ਮਾਰਕੀਟ ਕਮੇਟੀ ਬਸੀ ਪਠਾਣਾਂ, ਮਨੀ ਵਰਮਾ ਨਿਰੀਖਕ ਇੰਚਾਰਜ, ਰਣਧੀਰ ਸਿੰਘ ਮੈਨੇਜਰ ਸਭਾ, ਗੁਰਜੀਤ ਸਿੰਘ ਹਰਲਾਲਪੁਰ, ਮਹਿੰਦਰ ਸਿੰਘ ਸਾਬਕਾ ਮੈਨੇਜਰ ਸਭਾ, ਗੁਰਪ੍ਰੀਤ ਸਿੰਘ ਸਹਿਜਾਦਪੁਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX