ਤਾਜਾ ਖ਼ਬਰਾਂ


ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  25 minutes ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  36 minutes ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  54 minutes ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  58 minutes ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 1 hour ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 1 hour ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 1 hour ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 1 hour ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 2 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 2 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 3 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 3 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 3 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 3 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 4 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਵਾਲਮੀਕੀ ਆਸ਼ਰਮ ਦੇ ਵਿਕਾਸ ਲਈ 100 ਕਰੋੜ ਖ਼ਰਚਣ ਦਾ ਮੁੱਖ ਮੰਤਰੀ ਚੰਨੀ ਨੇ ਕੀਤਾ ਵਾਅਦਾ
. . .  about 4 hours ago
ਰਾਮ ਤੀਰਥ , 22 ਸਤੰਬਰ ( ਧਰਵਿੰਦਰ ਸਿੰਘ ਔਲਖ ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ , ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਭਗਵਾਨ ਵਾਲਮੀਕੀ ...
ਬਟਾਲਾ 'ਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ, ਪ੍ਰਤਾਪ ਸਿੰਘ ਬਾਜਵਾ ਦਾ ਚੇਅਰਮੈਨ ਹਟਾਇਆ
. . .  about 4 hours ago
ਬਟਾਲਾ, 22 ਸਤੰਬਰ (ਕਾਹਲੋਂ) - ਪੰਜਾਬ ਦੀ ਕਾਂਗਰਸ ਸਰਕਾਰ 'ਚ ਆਏ ਬਦਲਾਅ ਤੋਂ ਬਾਅਦ ਬਟਾਲਾ 'ਚ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ ਪੈਣਾ ਸ਼ੁਰੂ ਹੋ ਗਿਆ ਹੈ ...
ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 4 hours ago
ਜਲੰਧਰ, 22 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਅਤੇ ਵਿਦਿਆਰਥੀਆਂ ਨਾਲ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ
. . .  about 4 hours ago
ਕਿਸ਼ਨਗੜ੍ਹ, 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਗਏ ਹਨ | ਸਭ ਤੋਂ ਪਹਿਲਾਂ ਉਨ੍ਹਾਂ ਨੇ ਸੰਤ ...
ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਆਦੇਸ਼, ਇਸੇ ਸਾਲ ਤੋਂ ਮਹਿਲਾਵਾਂ ਨੂੰ ਮਿਲੇ ਐਨ.ਡੀ.ਏ.ਦੀ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ ਪ੍ਰੀਖਿਆ ਵਿਚ ਬੈਠਣ ਦੀ ਆਗਿਆ ਦੇਣ ਦਾ ਆਦੇਸ਼ ਦਿੱਤਾ ਹੈ। ਕੇਂਦਰ ...
ਭੇਦ - ਭਰੇ ਹਾਲਾਤ ਅੰਦਰ ਨੌਜਵਾਨ ਦੀ ਮੌਤ
. . .  about 5 hours ago
ਬਲਾਚੌਰ, 22 ਸਤੰਬਰ (ਨਰੇਸ਼ ਧੌਲ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਪਿੰਡ ਜੋਗੇਵਾਲ ਵਿਖੇ ਇਕ ਨੌਜਵਾਨ ਦੀ ਬੀਤੀ ਰਾਤ ਭੇਦ - ਭਰੇ ਹਲਾਤਾਂ ਅੰਦਰ ਮੌਤ ਹੋਣ ਦਾ ਮਾਮਲਾ ਸਾਹਮਣੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਅੰਮ੍ਰਿਤਸਰ

ਖੰਨਾ ਪੇਪਰ ਮਿੱਲ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੈਡੀਕਲ ਉਪਕਰਨ ਤੇ ਖੇਡਾਂ ਦਾ ਸਾਮਾਨ ਭੇਟ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਖੰਨਾ ਪੇਪਰ ਮਿੱਲ ਵਲੋਂ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਡਾਇਰੈਕਟਰ ਸੁਨੀਤ ਕੋਛੜ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੂੰ ਅੱਜ ਖੇਡਾਂ ਦਾ ਸਾਮਾਨ ਅਤੇ ਡਾਕਟਰੀ ਉਪਕਰਨ ਮੁਹੱਈਆ ਕਰਵਾਏ ਗਏ | ...

ਪੂਰੀ ਖ਼ਬਰ »

ਰੈਵੀਨਿਊ ਅਧਿਕਾਰੀਆਂ ਵਲੋਂ ਅਦਾਲਤੀ ਕੰਮਾਂ ਤੇ ਕਾਰਜਕਾਰੀ ਮੈਜਿਸਟ੍ਰੇਟ ਦੀ ਡਿਊਟੀ ਦਾ ਬਾਈਕਾਟ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)–ਰੈਵੀਨਿਊ ਅਧਿਕਾਰੀਆਂ ਤੇ ਪੁਲਿਸ ਵਲੋਂ ਬਿਨਾਂ ਮਨਜੂਰੀ ਕਾਰਵਾਈ ਕਰਨ ਦੇ ਵਿਰੋਧ 'ਚ ਅੱਜ ਪੰਜਾਬ ਰੈਵੀਨਿਊ ਅਫਸਰ ਐਸੋਸੀਏਸ਼ਨ ਵਲੋਂ ਆਪਣੇ ਅਦਾਲਤੀ ਕੰਮਾਂ ਤੇ ਕਾਰਜਕਾਰੀ ਮੈਜਿਸਟ੍ਰੇਟ ਡਿਊਟੀ ਆਦਿ ਕੰਮਾਂ ਦਾ ਬਾਈਕਾਟ ...

ਪੂਰੀ ਖ਼ਬਰ »

ਵਿਸ਼ਵ ਵਿਰਾਸਤ ਦਿਵਸ 'ਤੇ ਬੁਲਾਰਿਆਂ ਆਪਣੇ ਸੱਭਿਆਚਾਰਾਂ ਨੂੰ ਬਚਾਉਣ ਦਾ ਦਿੱਤਾ ਹੋਕਾ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)-ਵਿਸ਼ਵ ਵਿਰਾਸਤ ਦਿਵਸ ਦੇ ਮੌਕੇ 'ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਇਕ ਅੰਤਰਰਾਸ਼ਟਰੀ ਵੈਬੀਨਾਰ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਦੇਸ਼ਾਂ ਦੇ ਵਿਰਾਸਤ ਪ੍ਰਬੰਧਨ ਨਾਲ ਜੁੜੇ ਮਾਹਿਰਾਂ ਨੇ ਕਿਹਾ ਹੈ ਕਿ ਆਉਣ ...

ਪੂਰੀ ਖ਼ਬਰ »

ਇੰਡੀਅਨ ਆਇਲ ਗੁਰੂ ਨਾਨਕ ਦੇਵ ਹਸਪਤਾਲ ਨੂੰ ਦੇਵੇਗਾ ਹੋਰ ਆਕਸੀਜਨ ਸਪਲਾਈ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)–ਬੀਤੇ ਦਿਨ ਜਿੱਥੇ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਆਕਸੀਜਨ ਸਪਲਾਈ ਦੀ ਕੋਈ ਕਮੀਂ ਨਹੀਂ ਹੈ, ਉੱਥੇ ਬੀਤੇ ਦਿਨ ਬਫਰ ...

ਪੂਰੀ ਖ਼ਬਰ »

ਵੇਰਕਾ/ਚੱਬਾ ਵਿਸ਼ੇਸ਼ ਸਪਲੀਮੈਂਟ

ਅਦਾਰਾ 'ਅਜੀਤ' ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੇਰਕਾ/ਚੱਬਾ ਵਿਸ਼ੇਸ਼ ਸਪਲੀਮੈਂਟ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ | ਇਸ 'ਚ ਇਸ਼ਤਿਹਾਰ ਆਦਿ ਦੇਣ ਲਈ ਸਾਡੇ ਪ੍ਰਤੀਨਿਧ ਸ. ਪਰਮਜੀਤ ਸਿੰਘ ਬੱਗਾ (ਵੇਰਕਾ) ਮੋਬਾ: 98554-20842 ਅਤੇ ...

ਪੂਰੀ ਖ਼ਬਰ »

ਕੋਰੋਨਾ ਦੇ 372 ਨਵੇਂ ਮਾਮਲੇ, 6 ਹੋਰ ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)-ਕੋਰੋਨਾ ਦੇ ਵੱਧ ਰਹੇ ਮਾਮਲਿਆਂ ਤਹਿਤ ਅੱਜ ਇਕੋ ਦਿਨ 'ਚ 372 ਹੋਰ ਮਾਮਲੇ ਸਾਹਮਣੇ ਆਏ ਹਨ ਅਤੇ 4 ਔਰਤਾਂ ਸਮੇਤ 6 ਹੋਰ ਮਰੀਜ਼ਾਂ ਦੀਆ ਦੁਖਦਾਈ ਮੌਤਾਂ ਹੋਣ ਦੀ ਵੀ ਖ਼ਬਰ ਹੈ ਜੋ ਇੱਥੇ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ ਸਨ | ਮਿ੍ਤਕ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ 3 ਤੰਬਾਕੂ ਵਿਕ੍ਰੇਤਾਵਾਂ ਦੇ ਕੱਟੇ ਚਲਾਨ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)–ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਆਧਾਰਿਤ ਟੀਮ ਵਲੋਂ ਸਿਹਤ ਵਿਭਾਗ ਦੇ ਨਿਯਮਾਂ ਦੀ ਉਲੰਘਣਾ ਕਰਕੇ ਤੰਬਾਕੂ ਪਦਾਰਥ ਵੇਚ ਰਹੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਹਨ | ਜ਼ਿਲ੍ਹਾ ਨੋਡਲ ਅਫਸਰ ਐੱਨ.ਟੀ.ਸੀ.ਪੀ. ਡਾ. ਸਰਨਜੀਤ ਕੌਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ

ਚੌਕ ਮਹਿਤਾ, 20 ਅਪ੍ਰੈਲ (ਧਰਮਿੰਦਰ ਸਿੰਘ ਭੰਮਰ੍ਹਾ)-ਬੀਤੀ ਸ਼ਾਮ ਮਹਿਤਾ ਤੋਂ ਬਾਬਾ ਬਕਾਲਾ ਸਾਹਿਬ ਰੋਡ 'ਤੇ ਸਥਿਤ ਗੁਰਦੁਆਰਾ ਸਿੰਘ ਬੇਲਾ ਦੇ ਨਜ਼ਦੀਕ ਬਾਬਾ ਬਕਾਲਾ ਸਾਹਿਬ ਵਲੋਂ ਆ ਰਹੀ ਇਕ ਤੇਜ਼ ਰਫ਼ਤਾਰ ਕਰੇਟਾ ਕਾਰ ਪੀ. ਬੀ. 06 ਏ. ਜੇ. 6931 ਨੇ ਹਾਂਡਾ ਲਾਲ ਰੰਗ ਦਾ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ 'ਚ 2 ਦੀ ਮੌਤ

ਚੌਕ ਮਹਿਤਾ, 20 ਅਪ੍ਰੈਲ (ਧਰਮਿੰਦਰ ਸਿੰਘ ਭੰਮਰ੍ਹਾ)-ਬੀਤੀ ਸ਼ਾਮ ਪਿੰਡ ਜਲਾਲ ਓਸਮਾ ਮੰਡੀ ਕੋਲ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜਬਰਦਸਤ ਟੱਕਰ ਵੱਜਣ ਨਾਲ ਦੋਵੇਂ ਮੋਟਰਸਾਈਕਲ ਚਾਲਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੋਰੋਨਾ ਦੇ 372 ਨਵੇਂ ਮਾਮਲੇ, 6 ਹੋਰ ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)-ਕੋਰੋਨਾ ਦੇ ਵੱਧ ਰਹੇ ਮਾਮਲਿਆਂ ਤਹਿਤ ਅੱਜ ਇਕੋ ਦਿਨ 'ਚ 372 ਹੋਰ ਮਾਮਲੇ ਸਾਹਮਣੇ ਆਏ ਹਨ ਅਤੇ 4 ਔਰਤਾਂ ਸਮੇਤ 6 ਹੋਰ ਮਰੀਜ਼ਾਂ ਦੀਆ ਦੁਖਦਾਈ ਮੌਤਾਂ ਹੋਣ ਦੀ ਵੀ ਖ਼ਬਰ ਹੈ ਜੋ ਇੱਥੇ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ ਸਨ | ਮਿ੍ਤਕ ...

ਪੂਰੀ ਖ਼ਬਰ »

ਮਜੀਠੀਆ ਵਲੋਂ ਐੱਸ. ਓ. ਆਈ. ਦੇ ਨਵਚੇਤਨ ਗਿੱਲ ਅੰਮਿ੍ਤਸਰ ਸ਼ਹਿਰੀ ਤੇ ਤੇਜਬੀਰ ਨੰਗਲੀ ਦਿਹਾਤੀ ਦੇ ਪ੍ਰਧਾਨ ਨਿਯਕੁਤ

ਛੇਹਰਟਾ, 20 ਅਪ੍ਰੈਲ (ਵਡਾਲੀ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਮਿਹਨਤੀ ਤੇ ਸੂਝਵਾਨ ਨੌਜਵਾਨ ਨਵਚੇਤਨ ਸਿੰਘ ਗਿੱਲ ਅੰਮਿ੍ਤਸਰ ਸ਼ਹਿਰੀ ਤੇ ਤੇਜਬੀਰ ਸਿੰਘ ਨੰਗਲੀ ਨੂੰ ਅੰਮਿ੍ਤਸਰ ਦਿਹਾਤੀ ਦਾ ਐੱਸ. ਓ. ਆਈ. ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਤੇ ਕਿਹਾ ਕਿ ਆ ...

ਪੂਰੀ ਖ਼ਬਰ »

ਸੁਲਤਾਨਵਿੰਡ ਮੇਨ ਬਾਜ਼ਾਰ ਤੋਂ ਟਰਾਲਾ ਚੋਰੀ

ਸੁਲਤਾਨਵਿੰਡ, 20 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਗੁਰੂ ਨਗਰ ਦੇ ਪਵਿੱਤਰ ਸ਼ਹਿਰ ਅੰਮਿ੍ਤਸਰ ਅਤੇ ਆਸ ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਚੋਰੀਆਂ ਅਤੇ ਲੁੱਟਾਂ-ਖੋਹਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਜਿਸ ਦਾ ਤਾਜ਼ਾ ਮਾਮਲਾ ਅੱਜ ਪਿੰਡ ਸੁਲਤਾਨਵਿੰਡ ਤੋਂ ਇਕ ...

ਪੂਰੀ ਖ਼ਬਰ »

ਹਲਕਾ ਪੂਰਬੀ ਨੂੰ ਕਾਂਗਰਸ ਮੁਕਤ ਕਰਨ ਲਈ ਲੋਕ ਉਤਾਵਲੇ-ਬੀਬੀ ਵੇਰਕਾ

ਵੇਰਕਾ, 20 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਆਉਣ ਵਾਲੀਆ ਵਿਧਾਨ ਸਭਾ ਦੀਆ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ (ਬ) ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੂਰਬੀ ਨੂੰ ...

ਪੂਰੀ ਖ਼ਬਰ »

ਦਸਤਵੇਜ਼ਾਂ ਦੀ ਘਾਟ ਕਾਰਨ ਕੋਈ ਵੀ ਸਰਕਾਰੀ ਸਕੂਲ ਬੱਚੇ ਨੂੰ ਦਾਖ਼ਲੇ ਤੋਂ ਇਨਕਾਰ ਨਹੀਂ ਕਰ ਸਕਦਾ-ਸਿੱਖਿਆ ਅਧਿਕਾਰੀ

ਅੰਮਿ੍ਤਸਰ, 20 ਅਪ੍ਰੈਲ (ਸੁੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖਲਿਆਂ 'ਚ ਇਜ਼ਾਫਾ ਕਰਨ ਲਈ ਵਿਭਾਗ ਵਲੋਂ ਗ਼ੈਰ-ਸਰਕਾਰੀ ਸਕੂਲਾਂ 'ਚੋਂ ਹਟਾ ਕੇ ਸਰਕਾਰੀ ਸਕੂਲ਼ਾਂ 'ਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਦਾਖਲਾ ਪ੍ਰਕਿਰਿਆ ...

ਪੂਰੀ ਖ਼ਬਰ »

ਵਿਜੈ ਨਗਰ ਪੁਲਿਸ ਚੌਂਕੀ ਨੇ ਫੜਿਆ ਨਸ਼ੇੜੀਆਂ ਦਾ ਗਰੋਹ

ਅੰਮਿ੍ਤਸਰ, 20 ਅਪੈ੍ਰਲ (ਰੇਸ਼ਮ ਸਿੰਘ)-ਥਾਣਾ ਸਦਰ ਦੀ ਪੁਲਿਸ ਚੌਂਕੀ ਵਿਜੈ ਨਗਰ ਵਲੋਂ ਨਸ਼ੇੜੀਆਂ ਦਾ ਇਕ ਅਜਿਹੇ ਗਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਰਲ ਕੇ ਹੈਰੋਇਨ ਆਦਿ ਨਸ਼ਿਆਂ ਦਾ ਸੇਵਨ ਕਰਦੇ ਸਨ | ਪੁਲਿਸ ਵਲੋਂ ਇੱਥੇ ਇਕ ਬੇ-ਅਬਾਦ ਫੈਕਟਰੀ 'ਚ ਛਾਪੇਮਾਰੀ ਕਰਕੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਛੇਹਰਟਾ, 20 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾਕਟਰ ਸੁਖਚੈਨ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਮੁਖਵਿੰਦਰ ਸਿੰਘ ਭੁੱਲਰ ਡਿਪਟੀ ਕਮਿਸ਼ਨਰ ਪੁਲਿਸ ਇਨਵੈਸਟੀਗੇਸ਼ਨ ਅਤੇ ਸੰਦੀਪ ਕੁਮਾਰ ਮਲਿਕ ਵਧੀਕ ਡਿਪਟੀ ਕਮਿਸ਼ਨਰ ਪੁਲਿਸ-2, ਏ. ...

ਪੂਰੀ ਖ਼ਬਰ »

ਕੋਟ ਬਾਬਾ ਦੀਪ ਸਿੰਘ ਤੋਂ ਦਾਖਲਾ ਮੁਹਿੰਮ ਸਬੰਧੀ ਬਲਾਕ ਅੰਮਿ੍ਤਸਰ-1 ਅਧੀਨ ਕੱਢੀ ਰੈਲੀ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸਕੱਤਰ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਮਨਮੀਤ ਕੌਰ ਬਲਾਕ ਨੋਡਲ ਅਫਸਰ ਬਲਾਕ ਅੰਮਿ੍ਤਸਰ-1 ਦੀ ਅਗਵਾਈ ਹੇਠ ਸ. ਕੰ. ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਛੀਨੀਵਾਲ ਦੇ ਚਲਾਣੇ 'ਤੇ ਬੀਬੀ ਜਗੀਰ ਕੌਰ ਵਲੋਂ ਦੁੱਖ ਪ੍ਰਗਟ

ਅੰਮਿ੍ਤਸਰ, 20 ਅਪ੍ਰੈਲ(ਹਰਮਿੰਦਰ ਸਿੰਘ)-ਬਰਨਾਲਾ ਜ਼ਿਲ੍ਹੇ ਦੇ ਹਲਕਾ ਚੰਨਣਵਾਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਦਲਬਾਰ ਸਿੰਘ ਛੀਨੀਵਾਲ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ ਅਤੇ ਕਮੇਟੀ ਦੇ ...

ਪੂਰੀ ਖ਼ਬਰ »

ਸਕਰੂਟਨੀ ਕਰਵਾ ਚੁੱਕੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ 20 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-2364 ਈ. ਟੀ. ਟੀ. ਅਸਾਮੀਆਂ ਤੇ ਸਕਰੁਟਨੀ ਕਰਵਾ ਚੁੱਕੇ ਅਧਿਆਪਕਾਂ ਨੇ ਨਿਯੁਕਤੀ ਪੱਤਰ ਜਾਰੀ ਕਰਵਾਉਣ ਸਬੰਧੀ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ | ਇਸ ਦੌਰਾਨ ਬੁਲਾਰਿਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਵਲੋਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਤੋਂ ਆਨਾਕਾਨੀ ਕਰਨ ਖ਼ਿਲਾਫ਼ ਨਾਅਰੇਬਾਜ਼ੀ

ਰਾਜਾਸਾਂਸੀ, 20 ਅਪ੍ਰੈਲ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਰਾਜਾਸਾਂਸੀ ਦੀ ਵਸਨੀਕ ਇਕ ਔਰਤ ਵਲੋਂ ਪੁਲਿਸ ਨੂੰ ਦਿੱਤੀ ਲਿਖਤੀ ਦਰਖਾਸਤ 'ਚ ਉਸ ਦੀ ਧੀ ਦੀ ਤਸਵੀਰ ਨਾਲ ਫੋਟੋਸ਼ਾਪ ਰਾਹੀਂ ਛੇੜਛਾੜ ਕਰ ਕੇ ਸ਼ੋਸ਼ਲ ਮੀਡੀਆ 'ਤੇ ਵਾਇਰਲ ਕਰਨ ਖ਼ਿਲਾਫ਼ ਪੁਲਿਸ ਵਲੋਂ ਥਾਣਾ ...

ਪੂਰੀ ਖ਼ਬਰ »

ਅਮਰੀਕਾ ਤੋਂ ਆਏ ਪ੍ਰਵਾਸੀ ਨੂੰ ਫਿਜੀਓਥਰੈਪੀ ਨਾਲ ਮਿਲੀ ਕਮਰ ਦਰਦ ਤੋਂ ਰਾਹਤ- ਡਾ. ਬਾਵਾ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)-ਅਮਰੀਕਾ ਤੋਂ ਆਏ ਇਕ ਪ੍ਰਵਾਸੀ ਵਿਅਕਤੀ ਨੂੰ ਨਿਊਰੋਫਿਜੀਓਥਰੈਪੀ ਦੇ ਇਲਾਜ ਨਾਲ ਲੰਬੇ ਸਮੇਂ ਤੋਂ ਹੋ ਰਹੀ ਕਮਰ ਦਰਦ ਤੋਂ ਰਾਹਤ ਮਿਲੀ ਹੈ ਜੋ ਕਿ ਹੁਣ ਬਿਲਕੁਲ ਦਰਦ ਭੁੱਲ ਕੇ ਆਪਣੇ ਦੇਸ਼ ਵਾਪਸ ਪਰਤਣ ਦੀ ਤਿਆਰੀ ਕਰ ਰਿਹਾ ਹੈ | ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਨੇ ਸਾਂਘਨਾ 'ਚ 400 ਸਮਾਰਟ ਕਾਰਡ ਵੰਡੇ

ਛੇਹਰਟਾ, 20 ਅਪ੍ਰੈਲ (ਵਡਾਲੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਦੇ ਪਿੰਡ ਸਾਂਘਨਾ ਵਿਖੇ ਸਰਪੰਚ ਬਰਿੰਦਰ ਕੌਰ ਤੇ ਸੀਨੀਅਰ ਕਾਗਰਸੀ ਆਗੂ ਕੁਲਵਿੰਦਰ ਸਿੰਘ ਬੱਬੀ ਦੀ ਅਗਵਾਈ 'ਚ ਸਮਾਰਟ ਕਾਰਡ ਵੰਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ...

ਪੂਰੀ ਖ਼ਬਰ »

ਮਿਨਰਲ ਵਾਟਰ ਬਣਾਉਣ ਵਾਲੀਆਂ ਕੰਪਨੀਆਂ ਦੇ ਖ਼ਿਲਾਫ਼ ਸ਼ਿਵ ਸੈਨਾ ਨੇ ਖੋਲਿ੍ਹਆ ਮੋਰਚਾ

ਛੇਹਰਟਾ, 20 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)-ਲੋਕਾਂ ਦੀ ਸਿਹਤ ਦੇ ਨਾਲ ਖਿਲਵਾੜ ਕਰਨ ਵਾਲੀਆਂ ਮਿਨਰਲ ਵਾਟਰ ਬਣਾਉਣ ਵਾਲੀਆਂ ਨਾਜਾਇਜ਼ ਤੌਰ 'ਤੇ ਚੱਲ ਰਹੀਆਂ ਕੰਪਨੀਆਂ ਦੇ ਖ਼ਿਲਾਫ਼ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਪੰਜਾਬ ਯੁਵਾ ਸੈਨਾ ਦੇ ਪ੍ਰਧਾਨ ਸੰਜੀਵ ਭਾਸਕਰ ਦੀ ਅਗਵਾਈ ਹੇਠ ਪਾਰਟੀ ਦੇ ਦਫਤਰ ਖੰਡਵਾਲਾ ਵਿਖੇ ਪੱਤਰਕਾਰ ਮਿਲਣੀ ਕੀਤੀ ਗਈ, ਜਿਸ ਦੌਰਾਨ ਸੰਜੀਵ ਭਾਸਕਰ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਆਮ ਜਨਤਾ ਦੀ ਸਿਹਤ ਦੇ ਨਾਲ ਖਿਲਵਾੜ ਕਰਦਿਆਂ ਬਾਜ਼ਾਰ 'ਚ ਲਗਾਤਾਰ ਖਾਣ-ਪੀਣ ਦੀਆਂ ਚੀਜ਼ਾਂ 'ਚ ਮਿਲਾਵਟ ਕੀਤੀ ਜਾ ਰਹੀ ਹੈ | ਅੱਗੇ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਬਾਜ਼ਾਰਾਂ 'ਚ ਬਿਨਾਂ ਕਿਸੇ ਪ੍ਰਵਾਨਗੀ/ਲਾਇਸੰਸ ਦੇ ਮਿਨਰਲ ਵਾਟਰ ਬਣਾਉਣ ਵਾਲੀਆਂ ਕੰਪਨੀਆਂ ਵਲੋਂ ਵੱਡੇ ਪੱਧਰ 'ਤੇ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਕੰਪਨੀਆਂ ਬੀਸ ਸਰਟੀਫਾਈਡ ਨਾ ਹੋਣ ਦੇ ਬਾਵਜੂਦ ਸਿਹਤ ਵਿਭਾਗ ਵਲੋਂ ਉਨ੍ਹਾਂ ਫੈਕਟਰੀਆਂ ਦੇ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਦੇ ਖ਼ਿਲਾਫ਼ ਪੰਜਾਬ ਪ੍ਰਧਾਨ ਸੰਜੀਵ ਭਾਸਕਰ ਵਲੋਂ ਮੋਰਚਾ ਖੋਲ੍ਹਦਿਆਂ ਹਾਈਕੋਰਟ ਵਿਖੇ ਪਟੀਸ਼ਨ ਵੀ ਦਾਇਰ ਕੀਤੀ ਗਈ ਅਤੇ ਹਾਈਕੋਰਟ ਨੇ ਆਦੇਸ਼ ਜਾਰੀ ਕੀਤਾ ਸੀ ਅਤੇ ਸਰਕਾਰ ਦੇ ਨੁਮਾਇੰਦੇ ਜਾਇੰਟ ਕਮਿਸ਼ਨਰ ਫੂਡ ਪੰਜਾਬ ਮਨੋਜ ਖੋਸਲਾ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਉਨ੍ਹਾਂ ਦੀ ਟੀਮ ਸੰਜੀਵ ਭਾਸਕਰ ਦੀ ਮੌਜੂਦਗੀ 'ਚ ਬਿਨਾਂ ਲਾਇਸੰਸ ਦੇ ਪਾਣੀ ਵੇਚਣ ਵਾਲੀਆਂ ਫੈਕਟਰੀਆਂ ਨੂੰ ਸੀਲ ਕੀਤਾ ਜਾਵੇਗਾ | ਸੰਜੀਵ ਭਾਸਕਰ ਨੇ ਕਿਹਾ ਕਿ ਅੰਮਿ੍ਤਸਰ ਅਤੇ ਗੁਰਦਾਸਪੁਰ ਦੇ ਡੀ. ਐੱਚ. ਓ. ਵਲੋਂ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਦੇ ਹੋਏ ਕਾਰਵਾਈ ਸਿਰਫ ਗੋਂਗਲੂਆਂ ਤੋਂ ਮਿੱਟੀ ਝਾੜਨ ਦੇ ਬਰਾਬਰ ਹੀ ਕੀਤੀ ਗਈ | ਡੀ. ਐੱਚ. ਓ. ਅਧਿਕਾਰੀਆਂ ਦੀ ਮਿਲੀਭੁਗਤ ਦੇ ਨਾਲ ਪਾਣੀ ਵਾਲੀਆਂ ਗ਼ੈਰ-ਕਾਨੂੰਨੀ ਤੌਰ 'ਤੇ ਚੱਲ ਰਹੀਆਂ ਫੈਕਟਰੀਆਂ ਪੂਰੇ ਧੜੱਲੇ ਦੇ ਨਾਲ ਕਾਰੋਬਾਰ ਕਰ ਰਹੀਆਂ ਹਨ, ਜਿਸ ਸਬੰਧੀ ਪੰਜਾਬ ਦੇ ਡੀ. ਜੀ. ਪੀ. ਸਾਹਿਬ ਅਤੇ ਸਬੰਧਿਤ ਸ਼ਹਿਰਾਂ ਦੇ ਡਿਪਟੀ ਕਮਿਸ਼ਨਰਾਂ ਅਤੇ ਡੀ. ਐੱਚ. ਓ. ਨੂੰ ਨੋਟਿਸ ਵੀ ਭੇਜੇ ਗਏ ਹਨ ਪਰ ਕੋਈ ਵੀ ਕਾਰਵਾਈ ਅਮਲ 'ਚ ਨਹੀਂ ਲਿਆਂਦੀਆਂ ਜਾ ਰਹੀ | ਅਖੀਰ 'ਚ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਬੰਧਿਤ ਡੀ. ਐੱਚ. ਓ. ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਨਾ ਕੀਤਾ ਗਿਆ ਤਾਂ ਪੂਰੀ ਸ਼ਿਵ ਸੈਨਾ ਉਨ੍ਹਾਂ ਦੇ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਦਿਆ ਸੜਕਾਂ 'ਤੇ ਉਤਰਨ ਦੇ ਲਈ ਮਜਬੂਰ ਹੋਵੇਗੀ | ਇਸ ਮੌਕੇ ਸ਼ਿਵ ਸੈਨਾ ਪੰਜਾਬ ਸੰਗਠਨ ਮੰਤਰੀ ਪੰਕਜ ਦਵੇਸਰ, ਜ਼ਿਲ੍ਹਾ ਉੱਪ ਪ੍ਰਧਾਨ ਸੂਰਜ ਬਹਿਲ, ਜ਼ਿਲ੍ਹਾ ਸਲਾਹਕਾਰ ਪੰਕਜ ਕਸ਼ਯਪ, ਉੱਪ ਸੰਗਠਨ ਮੰਤਰੀ ਪੰਜਾਬ ਬੀ. ਐੱਸ. ਸਾਹਿਲ, ਜ਼ਿਲ੍ਹਾ ਉੱਪ ਪ੍ਰਧਾਨ ਕਿ੍ਸ਼ਨ ਆਦਿ ਹਾਜ਼ਰ ਸਨ |
ਇਸ ਸੰਬੰਧ ਵਿਚ ਗੁਰਦਾਸਪੁਰ ਦੇ ਅਸਿਸਟੈਂਟ ਕਮਿਸ਼ਨਰ ਫੂਡ ਡਾਕਟਰ ਜੀ. ਐੱਸ. ਪੰਨੂ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਫੈਕਟਰੀਆਂ ਬਿਨਾਂ ਪ੍ਰਵਾਨਗੀ ਤੋਂ ਚੱਲ ਰਹੀਆਂ ਹਨ, ਉਨ੍ਹਾਂ ਨੂੰ ਨੋਟਿਸ ਜਾਰੀ ਕਰਦਿਆਂ ਬੰਦ ਕਰ ਦਿੱਤਾ ਜਾਵੇਗਾ ਤੇ ਇਹ ਕਾਰਵਾਈ ਇਸ ਹਫਤੇ ਦੇ ਅੰਦਰ-ਅੰਦਰ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਅੱਗੇ ਦੱਸਿਆ ਕਿ ਜਿਸ ਫੈਕਟਰੀ ਮਾਲਕ ਕੋਲ ਬੀ. ਆਈ. ਐੱਸ. ਨੰਬਰ ਹੈ, ਉਹ ਪੈਕਡ ਪਾਣੀ ਦੀ ਸਪਲਾਈ ਕਰ ਸਕਦਾ ਹੈ | ਦੂਜੇ ਅੰਮਿ੍ਤਸਰ ਦੇ ਡੀ. ਐੱਚ. ਓ. ਇੰਦਰਮੋਹਨ ਗੁਪਤਾ ਦੇ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਇਹ ਕਹਿ ਕੇ ਪੱਲਾ ਝਾੜ ਦਿੱਤਾ ਕਿ ਉਹ ਇਸ ਸਮੇਂ ਡਰਾਇਵਿੰਗ ਕਰ ਰਹੇ ਹਨ ਅਤੇ ਸਵੇਰੇ ਗੱਲ ਕਰਨਗੇ |

ਖ਼ਬਰ ਸ਼ੇਅਰ ਕਰੋ

 

ਅਨਾਜ ਮੰਡੀ ਕੁਕੜਾਂਵਾਲਾ ਵਿਖੇ ਚੇਅਰਮੈਨ ਖਿਆਲਾ ਤੇ ਸ਼ਿੰਦ ਵਰਨਾਲੀ ਨੇ ਸ਼ੁਰੂ ਕਰਵਾਈ ਸਰਕਾਰੀ ਖ਼ਰੀਦ

ਹਰਸਾ ਛੀਨਾ, 20 ਅਪ੍ਰੈਲ (ਕੜਿਆਲ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੁੱਚਾ ਚੁਕੱਣ ਅਤੇ ਕਿਸਾਨਾਂ ਗਲੋਂ ਕਰਜ਼ੇ ਦੀ ਪੰਜਾਲੀ ਲਾਹੁਣ ਦੀ ਨੀਤੀ 'ਤੇ ਕੰਮ ਕੀਤਾ ਜਾ ਰਿਹਾ ਹੈ ਜਦਕਿ ਆਪਣੇ ਆਪ ਨੂੰ ਕਿਸਾਨਾਂ ...

ਪੂਰੀ ਖ਼ਬਰ »

ਸਰਕਾਰੀਆ ਦੀ ਅਗਵਾਈ 'ਚ ਲੋਪੋਕੇ ਕਸਬੇ ਦੀ ਨੁਹਾਰ ਬਦਲੀ ਜਾ ਰਹੀ ਹੈ- ਸਰਪੰਚ ਲੋਪੋਕੇ

ਲੋਪੋਕੇ, 20 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਦੇਸ਼ ਭਗਤਾਂ ਦੇ ਪਿੰਡ ਲੋਪੋਂਕੇ ਦੇ ਸਮੁੱਚੇ ਵਿਕਾਸ ਕਾਰਜਾਂ ਨੂੰ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਆਪਣੀ ਦੇਖ-ਰੇਖ ਹੇਠ ਕਰਵਾ ਕੇ ...

ਪੂਰੀ ਖ਼ਬਰ »

ਲੋਕ ਅਧਿਕਾਰ ਲਹਿਰ ਸੰਗਠਨ ਵਲੋਂ ਸਿਹਤਮੰਦ ਲੋਕਤੰਤਰ ਵਿਸ਼ੇ 'ਤੇ ਵਿਚਾਰ ਚਰਚਾ

ਅਜਨਾਲਾ, 20 ਅਪ੍ਰੈਲ (ਐੱਸ. ਪ੍ਰਸ਼ੋਤਮ)-ਇੱਥੇ ਲੋਕ ਅਧਿਕਾਰ ਲਹਿਰ ਦੇ ਸੂਬਾਈ ਪ੍ਰਤੀਨਿੱਧ ਰੁਪਿੰਦਰਜੀਤ ਸਿੰਘ ਸਿੱਧੂ ਵਲੋਂ ਸਥਾਨਕ ਬੁੱਧੀਜੀਵੀਆਂ, ਸਮਾਜ ਸੇਵੀਆਂ ਤੇ ਅਸੂਲ ਪ੍ਰਸਤ ਰਾਜਨੀਤੀ ਦੇ ਸ਼ੁੱਭ ਚਿੰਤਕਾਂ ਦੀ ਮੀਟਿੰਗ 'ਚ ਸਿਹਤਮੰਦ ਲੋਕਤੰਤਰ ਵਿਸ਼ੇ 'ਤੇ ...

ਪੂਰੀ ਖ਼ਬਰ »

ਧਾਲੀਵਾਲ ਹਾਸ਼ਮਪੁਰਾ ਤੇ ਉੱਗਰ ਔਲਖ ਵਿਖੇ 'ਆਪ' ਵਲੋਂ ਬਿਜਲੀ ਬਿੱਲ ਫੂਕ ਰੋਸ ਮੁਜ਼ਾਹਰੇ

ਅਜਨਾਲਾ, 20 ਅਪ੍ਰੈਲ (ਐੱਸ. ਪ੍ਰਸ਼ੋਤਮ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ਹਲਕੇ ਦੇ ਪਿੰਡ ਹਾਸ਼ਮਪੁਰਾ ਤੇ ਉੱਗਰ ਔਲਖ ਸਮੇਤ ਹੋਰ ਪਿੰਡਾਂ 'ਚ ਪਾਰਟੀ ਨੂੰ ਮਜਬੂਤ ਕਰਨ, ...

ਪੂਰੀ ਖ਼ਬਰ »

-ਮਾਮਲਾ ਗਰੀਬ ਲੋਕਾਂ ਨੂੰ ਅਨਾਜ ਘੱਟ ਦੇਣ ਦਾ-

ਸਮਾਜ ਸੇਵਕ ਨੇ ਜ਼ਿਲ੍ਹਾ ਕੰਟਰੋਲਰ ਫੂਡ ਸਪਲਾਈ ਖ਼ਿਲਾਫ਼ ਕੀਤੀ ਕਾਰਵਾਈ ਦੀ ਮੰਗ

ਬਾਬਾ ਬਕਾਲਾ ਸਾਹਿਬ, 20 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਉੱਘੇ ਸਮਾਜ ਸੇਵਕ ਹਰਜੀਤ ਸਿੰਘ ਸਿਤਾਰਾ (ਜਨਰਲ ਸਕੱਤਰ ਆਲ ਇੰਡੀਆ ਰੰਘਰੇਟਾ ਦਲ ਪੰਜਾਬ) ਨੇ ਗ਼ਰੀਬ ਲੋਕਾਂ ਨੂੰ ਅਨਾਜ ਘੱਟ ਦੇਣ ਦੇ ਮਾਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਨੂੰ ਇਕ ਲਿਖਤੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ

ਬਾਬਾ ਬਕਾਲਾ ਸਾਹਿਬ, 20 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁ: ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਨੂੂੰ ਸਮਰਪਿਤ ਮਹਾਨ ਗੁਰਮਤਿ ...

ਪੂਰੀ ਖ਼ਬਰ »

ਪਿੰਡ ਬਹਿੜਵਾਲ 'ਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਨੇ-ਕੱਕੜ

ਚੋਗਾਵਾਂ, 20 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਪ੍ਰਦੇਸ਼ ਕਾਂਗਰਸ ਜ਼ਿਲ੍ਹਾ ਅੰਮਿ੍ਤਸਰ ਦੇ ਦਿਹਾਤੀ ਮੀਤ ਪ੍ਰਧਾਨ ਅਮਨਦੀਪ ਸਿੰਘ ਕੱਕੜ ਨੇ ਅੱਜ ਬਲਾਕ ਚੋਗਾਵਾਂ ਦੇ ਪਿੰਡ ਬਹਿੜਵਾਲ ਵਿਖੇ ਪੁੱਜ ਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਸੀ. ਟੀ. ਯੂ. ਨੇ ਕਿਰਤੀਆਂ ਨੂੰ ਤਨਖਾਹਾਂ ਨਾ ਦੇਣ ਦੇ ਦੋਸ਼ ਹੇਠ ਦਿੱੱਤਾ ਰੋਸ ਧਰਨਾ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸੀ. ਟੀ. ਯੂ. ਵਲੋਂ ਹੋਪਰਸ ਕਲੱਬ ਰਣਜੀਤ ਐਵੀਨਿਊ ਦੇ ਬਹਾਰ ਕਿਰਤੀਆਂ ਨੂੰ ਤਨਖਾਹਾਂ ਨਾ ਦੇਣ ਦੇ ਦੋਸ਼ ਹੇਠ ਰੋਸ ਧਰਨਾ ਦਿੱਤਾ ਗਿਆ ਜਦਕਿ ਦੂਜੇ ਪਾਸੇ ਹੋਪਰਸ ਕਲੱਬ ਦੇ ਮਾਲਕ ਨੇ ਦੋਸ਼ਾਂ ਦਾ ਖੰਡਨ ਕਰਦੇ ਹੋਏ ...

ਪੂਰੀ ਖ਼ਬਰ »

ਪੁਲਿਸ ਥਾਣਾ ਘਰਿੰਡਾ ਦਾ 25 ਨੂੰ ਕੀਤਾ ਜਾਵੇਗਾ ਘਿਰਾਓ

ਲ਼ੋਪੋਕੇ, 20 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਵਣੀਏਕੇ ਨੇ ਅੱਜ ਇੱਥੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ਬਹੁਤ ਸਾਰੇ ਪਿੰਡਾਂ 'ਚ ਐੱਸ. ਸੀ. ਵਰਗ ਨਾਲ ਧੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਸੰਸਦ ਘਿਰਾਓ ਪ੍ਰੋਗਰਾਮ ਸਬੰਧੀ 'ਯੂ-ਟਰਨ' ਲੈਣ ਦੀ ਦਲ ਖਾਲਸਾ ਨੇ ਕੀਤੀ ਨਿੰਦਾ

ਅੰਮਿ੍ਤਸਰ, 20 ਅਪ੍ਰੈਲ (ਹਰਮਿੰਦਰ ਸਿੰਘ)-ਦਲ ਖ਼ਾਲਸਾ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ ਮਈ ਮਹੀਨੇ 'ਚ ਸੰਸਦ ਘੇਰਨ ਦੇ ਦਿੱਤੇ ਪ੍ਰੋਗਰਾਮ ਨੂੰ ਦੂਜੀ ਵਾਰ ਮੁਲਤਵੀ ਕਰਨ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਬਾਰ-ਬਾਰ 'ਯੂ-ਟਰਨ' ਲੈਣ ਨਾਲ ਕਿਸਾਨ ਲੀਡਰਸ਼ਿਪ ...

ਪੂਰੀ ਖ਼ਬਰ »

102 ਸਾਲ ਪਹਿਲਾਂ ਅੱਜ ਦੇ ਦਿਨ ਜਾਰੀ ਕੀਤਾ ਗਿਆ ਸੀ 'ਕ੍ਰਾਲਿੰਗ ਆਰਡਰ'

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰ ਕੋਛੜ)-ਭਾਵੇਂ ਕਿ ਜਲਿ੍ਹਆਂਵਾਲਾ ਬਾਗ਼ ਸਾਕੇ ਨੂੰ ਪੂਰਾ ਵਿਸ਼ਵ ਇਤਿਹਾਸ ਦੀ ਇਕ ਵੱਡੀ ਤ੍ਰਾਸਦੀ ਮੰਨ ਰਿਹਾ ਹੈ, ਜਦਕਿ ਅੰਮਿ੍ਤਸਰੀਆਂ ਨੂੰ 13 ਅਪ੍ਰੈਲ ਦੇ ਬਾਅਦ ਵੀ ਕਈ ਅਜਿਹੇ ਹੀ ਸੰਤਾਪ ਝੇਲਣੇ ਪੈ ਰਹੇ ਸਨ | ਅਸਲ 'ਚ 10 ਅਪ੍ਰੈਲ 1919 ...

ਪੂਰੀ ਖ਼ਬਰ »

ਰਾਜਾਸਾਂਸੀ ਹਵਾਈ ਅੱਡੇ ਤੋਂ ਟੋਰਾਂਟੋ ਜਾਣ ਵਾਲੇ ਯਾਤਰੀ ਹੋਏ ਭਾਰੀ ਖੱਜਲ-ਖੁਆਰ

ਰਾਜਾਸਾਂਸੀ, 20 ਅਪ੍ਰੈਲ (ਹੇਰ/ਖੀਵਾ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਸਪਾਈਸ ਜੈੱਟ ਰਾਹੀਂ ਅੰਮਿ੍ਤਸਰ ਤੋਂ ਟੋਰਾਂਟੋ ਜਾਣ ਵਾਲੇ ਯਾਤਰੀਆਂ ਖ਼ਾਸ ਕਰ ਪੜ੍ਹਾਈ ਲਈ ਕੈਨੇਡਾ ਜਾ ਰਹੇ 50 ਦੇ ਕਰੀਬ ਵਿਦਿਆਰਥੀਆਂ ਨੂੰ ਸਪਾਈਜੈੱਟ ਹਵਾਈ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਡਾ. ਵੇਰਕਾ ਨੂੰ ਦਿੱਤਾ ਪੱਤਰ

ਅੰਮਿ੍ਤਸਰ, 20 ਅਪ੍ਰੈਲ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦਾ ਇਕ ਵਫ਼ਦ ਅੱਜ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੂੰ ਮਿਲਿਆ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਉਨ੍ਹਾਂ ਨੂੰ ਦੱਸਦੇ ਹੋਏ ਇਕ ਮੰਗ ਪੱਤਰ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਭਗਤਾ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ

ਅੰਮਿ੍ਤਸਰ, 20 ਅਪ੍ਰੈਲ (ਹਰਮਿੰਦਰ ਸਿੰਘ)-ਮੰਡੀਆਂ 'ਚ ਕਣਕ ਦੀ ਆਮਦ ਨੂੰ ਲੈ ਕੇ ਸਰਕਾਰੀ ਤੌਰ 'ਤੇ ਕੀਤੇ ਪ੍ਰਬੰਧਾ ਦੀ ਪੋਲ ਖੋਲ੍ਹਣ ਲਈ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਥਾਨਕ ਆਗੂਆਂ ਵਲੋਂ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਦਾ ਜਨਮ ਦਿਹਾੜਾ

ਅੰਮਿ੍ਤਸਰ, 20 ਅਪ੍ਰੈਲ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਸਬੰਧੀ ਸ੍ਰੀ ਅਖੰਡ ਪਾਠ ਦੇ ਭੋਗ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX