ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਤਰਨਤਾਰਨ

ਲੋਕਾਂ ਨੇ ਸਰਕਾਰ ਦੀਆਂ ਹਦਾਇਤਾਂ ਨਾ ਮੰਨੀਆਂ ਤਾਂ ਚਲਾਨ ਕੱਟਣ ਦੇ ਨਾਲ-ਨਾਲ ਹੋਣਗੇ ਕੇਸ ਦਰਜ-ਐੱਸ. ਡੀ. ਐੱਮ.

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਵਧ ਰਹੇ ਕੋਵਿਡ-19 ਦੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀਆਂ ਹਦਾਇਤਾਂ 'ਤੇ ਤਰਨ ਤਾਰਨ ਦੇ ਐੱਸ. ਡੀ. ਐੱਮ. ਰਜਨੀਸ਼ ਅਰੋੜਾ ...

ਪੂਰੀ ਖ਼ਬਰ »

ਨਕਦੀ ਤੇ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

ਤਰਨ ਤਾਰਨ, 20 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਨਕਦੀ ਤੇ ਮੋਬਾਈਲ ਫ਼ੋਨ ਖੋਹਣ ਦੇ ਦੋਸ਼ ਹੇਠ 2 ਅਣਪਛਾਤੇ ਲੁਟੇਰਿਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਰਾਏ ਅਮਾਨਤ ਖਾਂ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਨੇ ਸਿਹਤਯਾਬ ਹੋਣ ਤੋਂ ਬਾਅਦ ਫਿਰ ਸੰਭਾਲੀ ਡਿਊਟੀ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਦੇ ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ, ਜੋ ਕਿ ਪਿਛਲੇ ਦਿਨਾਂ ਦੌਰਾਨ ਕੋਵਿਡ-19 ਤੋਂ ਪੀੜਤ ਪਾਏ ਗਏ ਸਨ, 14 ਦਿਨ ਦੇ ਇਕਾਂਤਵਾਸ ਤੋਂ ਬਾਅਦ ਸਿਹਤਯਾਬ ਹੋਣ 'ਤੇ ਉਨ੍ਹਾਂ ਨੇ ਮੰਗਲਵਾਰ ਨੂੰ ਆਪਣੇ ਦਫ਼ਤਰ ਪਹੁੰਚ ਕੇ ...

ਪੂਰੀ ਖ਼ਬਰ »

ਖ਼ਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 8 ਕਰੋੜ 75 ਲੱਖ ਰੁਪਏ ਦੀ ਅਦਾਇਗੀ-ਡੀ.ਸੀ.

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚੋਂ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 8 ਕਰੋੜ 75 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀ. ਸੀ. ਵਲੋਂ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਦਾ ਦੌਰਾ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਕੋਵਿਡ-19 ਮਾਂਹਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਗੁਰੂ ਨਾਨਕ ਦੇਵ ਸੁਪਰ-ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਵਿਖੇ ਲੈੱਵਲ-2 ਤੇ ਲੈੱਵਲ-3 ਦੀਆਂ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਸਟੂਡੈਂਟਸ ਦਾ ਕੈਨੇਡਾ ਸਟੱਡੀ ਵੀਜ਼ਾ ਲਗਵਾਇਆ-ਸੈਮ ਗਿੱਲ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜੰਡਿਆਲਾ ਰੋਡ ਸਥਿਤ ਦਾ ਟੀਮ ਗਲੋਬਲ ਵਿਖੇ ਟੀਮ ਦੇ ਡਾਇਰੈਕਟਰ ਤੇ ਵੀਜ਼ਾ ਮਾਹਿਰ ਸੈਮ ਗਿੱਲ ਨੇ ਹਰਸਿਮਰਨ ਕੌਰ ਵਾਸੀ ਪਿੰਡ ਵਿੱਠਵਾਂ ਜ਼ਿਲ੍ਹਾ ਗੁਰਦਾਸਪੁਰ ਨੂੰ ਕੈਨੇਡਾ ਦਾ ਸਟੱਡੀ ਵੀਜ਼ਾ ਦਿੰਦੇ ਹੋਏ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਸਰਾਏ ਅਮਾਨਤ ਖਾਂ ਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਜਾਣਕਾਰੀ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ, 5 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਹਥਿਆਰਾ ਨਾਲ ਲੈੱਸ ਹੋ ਕੇ ਸੱਟਾਂ ਮਾਰਨ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

'ਆਪ' ਵਲੋਂ ਡਾ. ਸੋਹਲ ਦੀ ਅਗਵਾਈ 'ਚ ਨਗਰ ਪ੍ਰੀਸ਼ਦ ਤਰਨ ਤਾਰਨ ਮੂਹਰੇ ਰੋਸ ਧਰਨਾ

ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੂੰ ਤਰਨ ਤਾਰਨ ਸ਼ਹਿਰ ਦੀ ਵਾਰਡਬੰਦੀ ਦੀਆਂ ਲਿਸਟਾਂ ਤੇ ਨਕਸ਼ਾ ਦੇਣ ਵਾਸਤੇ ਅਪਣਾਈ ਟਾਲ ਮਟੌਲ ਦੀ ਨੀਤੀ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਹਲਕਾ ਤਰਨ ਤਾਰਨ ਦੇ ਵਲੰਟੀਅਰਾਂ ਵਲੋਂ ਹਲਕੇ ਦੇ ...

ਪੂਰੀ ਖ਼ਬਰ »

ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ-ਵਿਧਾਇਕ ਗਿੱਲ

ਪੱਟੀ, 20 ਅਪ੍ਰੈਲ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-­ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਤੇ ਨਾਲ ਹੀ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪੱਟੀ ਦੇ ਵਿਧਾਇਕ ...

ਪੂਰੀ ਖ਼ਬਰ »

ਸੰਧੂ ਵਲੋਂ ਦਾਣਾ ਮੰਡੀ ਤਰਨ ਤਾਰਨ ਦਾ ਦੌਰਾ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਕਣਕ ਦੇ ਸੀਜਨ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ | ਇਕ ਪਾਸੇ ਕਿਸਾਨ ਖੇਤੀ ਮਾਰੂ ਕਾਨੂੰਨਾਂ ਦੀ ਮਾਰ ਝੱਲ ਰਹੇ ਹਨ ਤੇ ਹੁਣ ਪੰਜਾਬ ਸਰਕਾਰ ਵਲੋਂ ਵੀ ਦੂਹਰੀ ਮਾਰ ਆਪਣੇ ਪਿੰਡੇ 'ਤੇ ਹੰਢਾ ਰਹੇ ਹਨ | ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਸਿਆ ਸੀ ਪਿੰਡ ਚੀਮਾ ਕਲਾਂ

ਅਵਤਾਰ ਸਿੰਘ ਪੱਟੀ
9815550432
ਪੱਟੀ-ਸ਼ਹਿਰ ਪੱਟੀ ਤੋਂ 7 ਕੁ ਕਿਲੋਮੀਟਰ ਦੂਰੀ 'ਤੇ ਕੋਟਬੁੱਢਾ ਰੋਡ 'ਤੇ ਸਥਿਤ ਪਿੰਡ ਚੀਮਾ ਕਲਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਵੱਸਿਆ ਸੀ | ਪਿੰਡ ਦੇ ਵਸਨੀਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੱਥਾ ਸਿੰਘ ਤੇ ਵੀਰ ਸਿੰਘ ਦੋ ਭਰਾ ਸਨ, ਜਿਨ੍ਹਾਂ ਪਾਸ 1050 ਏਕੜ ਦੇ ਕਰੀਬ ਜ਼ਮੀਨ ਸੀ | ਇਨ੍ਹਾਂ ਵਿਚੋਂ ਨੱਥਾ ਸਿੰਘ ਮੋਹਾਲੀ ਦੇ ਪਾਸ ਪਿੰਡ ਅਲੀਪੁਰ ਚਲਾ ਗਿਆ | ਵੀਰ ਸਿੰਘ ਅੰਗਰੇਜ ਰਾਜ ਦੌਰਾਨ ਲਾਹੋਰ ਦੀ ਜੇਲ੍ਹ 'ਚ ਸੀ, ਪਰ ਜ਼ੇਲ੍ਹ ਵਿਚ ਜ਼ਿਆਦਾ ਬੀਮਾਰ ਹੋਣ ਕਾਰਨ ਅੰਗਰੇਜ ਸਰਕਾਰ ਨੇ ਉਸ ਨੂੰ ਛੱਡ ਦਿੱਤਾ ਤੇ ਪਿੰਡ ਚੀਮਾ ਵਿਖੇ ਆ ਕੇ ਉਸ ਦੀ ਮੌਤ ਹੋ ਗਈ ਤੇ ਉਸ ਪਰਿਵਾਰ ਵਿਚੋਂ ਨਿਰਭੈ ਸਿੰਘ ਹੁਣ ਪਿੰਡ ਦੀ ਸਰਪੰਚਣੀ ਗੁਰਮੀਤ ਕੌਰ ਨਾਲ ਮਿਲ ਕੇ ਪਿੰਡ ਦਾ ਵਿਕਾਸ ਕਰਵਾ ਰਿਹਾ ਹੈ | ਇਸ ਪਿੰਡ ਦਾ ਸਿਆਸਤ ਵਿਚ ਵੀ ਸ਼ੁਰੂ ਤੋਂ ਹੀ ਯੋਗਦਾਨ ਰਿਹਾ ਹੈ ਤੇ ਇਸ ਪਿੰਡ ਦੇ ਹੀ ਵਸਨੀਕ ਉਮਰਾਓ ਸਿੰਘ ਸਿਲੈਕਸ਼ਨ ਬੋਰਡ ਦੇ ਚੈਅਰਮੈਨ, ਇਕ ਵਾਰ ਐੱਮ. ਪੀ. ਤੇ ਇਕ ਵਾਰ ਐੱਮ. ਐੱਲ. ਏ. ਬਣੇ ਤੇ 2017 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਇਸੇ ਪਿੰਡ ਦੇ ਵਸਨੀਕ ਰਣਜੀਤ ਸਿੰਘ ਚੀਮਾ ਨੇ ਚੋਣ ਲੜੀ | ਇਸ ਦੇ ਨਾਲ ਹੀ ਇਸ ਪਿੰਡ ਦੇ ਸਤਨਾਮ ਸਿੰਘ ਨੇ ਕਾਰਗਿੱਲ ਦੀ ਜੰਗ ਦੌਰਾਨ ਪਾਕਿਸਤਾਨ ਦੀਆਂ ਫੌਜਾਂ ਦੇ ਦੰਦ ਖੱਟੇ ਕਰਦਿਆਂ ਹੋਇਆ ਸ਼ਹੀਦੀ ਪ੍ਰਾਪਤ ਕੀਤੀ ਸੀ, ਤੇ ੳਸ ਦਾ ਭਰਾ ਕੁਰਵਿੰਦਰ ਸਿੰਘ ਚੀਮਾ ਡੀ. ਸੀ. ਦਫ਼ਤਰ ਵਿਖੇ ਉੱਚ ਆਹੁਦੇ 'ਤੇ ਤਾਇਨਾਤ ਹੈ
ਵਿਕਾਸ-ਪਿੰਡ ਦਾ ਵਿਕਾਸ ਪਿੰਡ ਦੇ ਸਾਬਕਾ ਸਰਪੰਚ ਗੁਰਦਿਆਲ ਸਿੰਘ, ਚਰਨ ਸਿੰਘ, ਜਵਾਹਰ ਸਿੰਘ, ਰਣਜੀਤ ਸਿੰਘ , ਪ੍ਰਗਟ ਸਿੰਘ, ਗੁਰਪ੍ਰਤਾਪ ਸਿੰਘ, ਬਾਪੂ ਹਰੀ ਸਿੰਘ ਆਦਿ ਨੇ ਆਪਣੇ ਆਪਣੇ ਰਾਜ ਭਾਗ ਦੌਰਾਨ ਕਰਵਾਇਆ ਤੇ ਹੁਣ ਨਿਰਭੈ ਸਿੰਘ ਚੀਮਾ ਤੇ ਸਰਪੰਚਣੀ ਗੁਰਮੀਤ ਕੌਰ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ ਕਰਵਾ ਰਹੇ ਹਨ, ਜਿਸ ਦੌਰਾਨ ਪਿੰਡ 'ਚ ਸੀਚੇਵਾਲ ਸਕੀਮ ਤਹਿਤ ਛੱਪੜਾਂ ਦੀ ਸਫ਼ਾਈ, ਲੋੜਵੰਦਾਂ ਦੇ ਰਾਸ਼ਨ ਕਾਰਡ, ਬੁਢਾਪਾ ਪੈਨਸ਼ਨਾਂ, ਫਲੱਸ਼ਾਂ, ਪਿੰਡ 'ਚ ਸੀਵਰੇਜ, ਇੰਟਰਲਾਕ ਟਾਈਲਾ, ਪਾਰਕ, ਮੀਂਹ ਦੇ ਪਾਣੀ ਨੂੰ ਇਕ ਜਗ੍ਹਾਂ 'ਤੇ ਸਟੋਰ ਕਰਕੇ ਵਰਤੋਂ 'ਚ ਲਿਆਉਣਾ, ਪੀਣ ਵਾਲੇ ਪਾਣੀ ਆਦਿ ਦੇ ਵਿਕਾਸ ਜੋਰਾਂ 'ਤੇ ਚੱਲ ਰਹੇ ਹਨ |
ਸਿੱਖਿਆ-ਪਿੰਡ ਵਿਚ ਤਿੰਨ ਸਕੂਲ ਹਨ, ਜਿਨ੍ਹਾਂ ਵਿਚ ਹਾਈ ਸਕੂਲ ਸ਼ਹੀਦ ਸਤਨਾਮ ਸਿੰਘ ਦੇ ਨਾਂਅ 'ਤੇ ਹੈ, ਜਿਸ ਦੇ ਕਮਰਿਆਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਚਾਰਦਵਾਰੀ ਦਾ ਕੰਮ ਚੱਲ ਰਹੀ ਹੈ |
ਧਾਰਮਿਕ ਅਸਥਾਨ-ਪਿੰਡ ਵਿਚ ਤਿੰਨ ਗੁਰਦਆਰੇ ਹਨ, ਜਿੱਥੇ ਸਮੁੱਚਾ ਪਿੰਡ ਇਕੱਤਰ ਹੋ ਕੇ ਸਮਾਗਮ ਕਰਵਉਂੁਦਾ ਹੈ |
ਸਮੱਸਿਆਵਾਂ-ਸੀਵਰੇਜ ਤੇ ਇੰਟਰਲਾਕ ਟਾਈਲਾਂ ਨਾਲ ਬਣ ਰਹੀਆਂ ਗਲੀਆਂ ਨੂੰ ਜਲਦ ਪੂਰਾ ਕੀਤਾ ਜਾਵੇ | ਆਂਗਣਵਾੜੀ ਸੈਂਟਰ ਦੀ ਬਿਲਡਿੰਗ ਬਣਾਉਣ, ਸਮਸ਼ਾਨ ਘਾਟ, ਖੇਡ ਸਟੇਡੀਆਮ, ਜਿੰਮ, ਪੀਣ ਵਾਲੇ ਪਾਣੀ ਦੀਆਂ ਪਾਈਪ ਲਾਈਨਾਂ ਪਾਉਣ ਆਦਿ ਦੀ ਮੰਗ ਕੀਤੀ |
ਨਾਮਵਰ ਸਖਸੀਅਤਾਂ-ਗੁਰਪ੍ਰਤਾਪ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਕੌਰ, ਅਮਰੀਕ ਕੌਰ, ਜਸਬੀਰ ਕੌਰ, ਗੁਰਮੀਤ ਸਿੰਘ (ਸਾਰੇ ਮੈਂਬਰ ਪੰਚਾਇਤ) ਕੁਰਵਿੰਦਰ ਸਿੰਘ ਚੀਮਾ, ਨੰਬਰਦਾਰ ਪਟੇਲ ਸਿੰਘ, ਮੁਖਤਿਆਰ ਸਿੰਘ, ਸਤਨਾਮ ਸਿੰਘ, ਕਰਨਲ ਦਰਸਨ ਸਿੰਘ, ਪ੍ਰੋਫੈਸਰ ਮੇਜਰ ਸਿੰਘ, ਜਗਜੀਤ ਸਿੰਘ ਯੂ.ਐੱਸ.ਏ, ਸੀਤਲ ਸਿੰਘ, ਸਿਕੰਦਰ ਸਿੰਘ, ਮਾਸਟਰ ਕੁਲਵੰਤ ਸਿੰਘ, ਬਲਜੀਤ ਸਿੰਘ, ਕੈਪਟਨ ਜਗਤਾਰ ਸਿੰਘ, ਬਲਜੀਤ ਸਿੰਘ, ਅਰਜਨ ਸਿੰਘ, ਸਕੱਤਰ ਸਿੰਘ, ਸਿੰਦਰ ਕੌਰ, ਨਿਰੰਜਨ ਸਿੰਘ, ਗੁਰਸਿਮਰਨ ਸਿੰਘ, ਬਲਬੀਰ ਸਿੰਘ, ਭਜਨ ਸਿੰਘ, ਸਤਨਾਮ ਸਿੰਘ, ਨਿਰਵੈਰ ਸਿੰਘ, ਸੂਬੇਦਾਰ ਬਲਵਿੰਦਰ ਸਿੰਘ, ਸੁਖਜਿੰਦਰ ਸਿੰਘ ਅਸਟਰੇਲੀਆ, ਨਵਰਾਜ ਸਿੰਘ, ਅਵਤਾਰ ਸਿੰਘ, ਬੁੱਧ ਸਿੰਘ, ਸੁਖਦੇਵ ਸਿੰਘ, ਮਹਿਲ ਸਿੰਘ, ਜਗਤਾਰ ਸਿੰਘ, ਪਹਿਲਵਾਨ ਰਣਜੀਤ ਸਿੰਘ, ਮਨਿੰਦਰ ਸਿੰਘ ਮੰਨਾ, ਸੁਖਚੈਨ ਸਿੰਘ ਤੇ ਗੁਰਜੰਟ ਸਿੰਘ ਆਦਿ |

ਖ਼ਬਰ ਸ਼ੇਅਰ ਕਰੋ

 

ਪੰਜਾਬ ਦੇ ਲੋਕ ਮਹਿੰਗੀ ਬਿਜਲੀ ਦੇ ਬਿੱਲ ਬਰਦਾਸ਼ਤ ਨਹੀਂ ਕਰਨਗੇ-ਚੀਮਾ

ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਹਲਕਾ ਪੱਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਚੀਮਾ ਜਰਨਲ ਸਕੱਤਰ ਪੰਜਾਬ ਦੀ ਅਗਵਾਈ 'ਚ ਪਿੰਡ ਸਹਾਬਪੁਰ ਵਿਖੇ ਬਿਜਲੀ ਦੇ ਬਿੱਲ ਸਾੜੇ ਗਏ | ਇਸ ਮੌਕੇ ਸ. ਚੀਮਾ ਨੇ ਬੋਲਦਿਆਂ ਕਿਹਾ ਕਿ ਮਹਿੰਗੀ ਬਿਜਲੀ ਦੇ ਬਿੱਲ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਨੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤੀਆਂ ਹੱਲ

ਖਡੂਰ ਸਾਹਿਬ, 20 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-2022 'ਚ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ਦੇ ਮੱਦੇਨਜ਼ਰ ਜਸਬੀਰ ਸਿੰਘ ਗਿੱਲ ਡਿੰਪਾ ਮੈਂਬਰ ਪਾਰਲੀਮੈਂਟ ਵਲੋਂ ਕਾਂਗਰਸ ਦੀ ਗਰਾਂਊਡ ਤਿਆਰ ਕਰਨ ਲਈ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ, ਜਿਸ ਦੇ ਤਹਿਤ ਆਮ ਜਨਤਾ ਦੇ ਦੁਖ ...

ਪੂਰੀ ਖ਼ਬਰ »

ਮੌਸਮ ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੀਤੇ ਗਏ ਲੋੜੀਂਦੇ ਪ੍ਰਬੰਧ-ਡੀ. ਸੀ.

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਮੀਂਹ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਕਿਸੇ ਵੀ ਲਾਭਪਾਤਰੀ ਨੂੰ ਸਿਹਤ ਬੀਮਾ ਯੋਜਨਾ ਕਾਰਡ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ- ਚੇਅ. ਬਿੱਟੂ ਖਵਾਸਪੁਰ

ਫਤਿਆਬਾਦ, 20 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਸੂਬੇ ਵਿਚ ਕੈਪਟਨ ਸਰਕਾਰ ਵਲੋਂ ਲੋਕਾਂ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਯੂਸ਼ਮਾਨ ਭਾਰਤ ਸਕੀਮ ਰਾਹੀ ਪੰਜ ਲੱਖ ...

ਪੂਰੀ ਖ਼ਬਰ »

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਡੀ. ਸੀ. ਵਲੋਂ ਵੱਖ-ਵੱਖ ਆਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨੌਜਵਾਨ ਪੀੜੀ ਨੂੰ ਨਸ਼ੇ ਤੋਂ ਦੂਰ ਰਹਿਣ ਸਬੰਧੀ ਪ੍ਰੇਰਿਤ ਕਰਨ ਲਈ ਵੱਖ-ਵੱਖ ਵਿਭਾਗਾਂ ਵਲੋਂ ਕਰਵਾਈਆਂ ਜਾ ਰਹੀਆਂ ਵਿਸ਼ੇਸ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੁਲਵੰਤ ...

ਪੂਰੀ ਖ਼ਬਰ »

ਮਾਂ-ਪੁੱਤ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮਾਂ-ਪੁੱਤ ਨਾਲ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਪੱਟੀ ਵਿਖੇ ਗੁਰਜੰਟ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕੇਂਦਰ ਨਾਲ ਪੂਰੀ ਭਾਈਵਾਲੀ ਨਿਭਾਅ ਰਹੀ-ਹਰਜੀਤ ਸਿੰਘ

ਮੀਆਂਵਿੰਡ, 20 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਵੱਡੇ-ਵੱਡੇ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਸ਼ੁਰੂ ਤੋਂ ਹੀ ਸੂਬੇ ਦੀ ਜਨਤਾ ਦੇ ਉਲਟ ਜਾ ਕੇ ਲੋਕ ਵਿਰੋਧੀ ਫ਼ੈਸਲੇ ਕਰਦੀ ਆ ਰਹੀ ਹੈ, ਪਰ ਹੁਣ ਜਿੱਥੇ ਪੰਜਾਬ ਦਾ ਕਿਸਾਨ ਆਪਣਾ ਹੱਕ ਲੈਣ ਲਈ ਦਿੱਲੀ ਵਿਚ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਯੂਥ ਅਕਾਲੀ ਦਲ ਨਿਭਾਵੇਗਾ ਅਹਿਮ ਰੋਲ-ਏਕਮਜੋਤ ਸਿੰਘ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਦੀਆਂ ਆ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ | ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਏਕਮਜੋਤ ਸਿੰਘ ਨੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਨੌਜਵਾਨਾਂ ਨੇ ਕਿਸਾਨਾਂ ਮਜ਼ਦੂਰਾਂ ਦੇ ਹੱਕ 'ਚ ਲੜਦੇ ਰਹਿਣ ਦਾ ਪ੍ਰਣ ਦੁਹਰਾਇਆ

ਝਬਾਲ, 20 ਅਪ੍ਰੈਲ (ਸੁਖਦੇਵ ਸਿੰਘ)-ਦਿੱਲੀ ਵਿਚ ਕਿਸਾਨ ਸੰਘਰਸ਼ ਨੂੰ ਪੂਰੀ ਮਜ਼ਬੂਤੀ ਨਾਲ ਚਲਦਾ ਰੱਖਣ ਦੇ ਮਕਸਦ ਨਾਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਮੀਆਂਪੁਰ ਵਿਖੇ ਡਾ. ਕਸ਼ਮੀਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਔਲਖ ਦੀ ਅਗਵਾਈ 'ਚ 'ਆਪ' ਨੇ ਬਿਜਲੀ ਦੇ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਸ੍ਰੀ ਗੋਇੰਦਵਾਲ ਸਾਹਿਬ, 20 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਨਿੱਤ ਦਿਨ ਬਿਜਲੀ ਦੇ ਰੇਟ ਵਧਾ ਕੇ ਲੋਕਾਂ 'ਤੇ ਭਾਰੀ ਬੋਝ ਪਾਇਆ ਜਾ ਰਿਹਾ ਹੈ ਅਤੇ ਇਹ ਬਿੱਲ ਤਾਰਨ ਤੋਂ ਆਮ ਵਰਗ ਦੇ ਲੋਕ ਅਸਮੱਰਥ ਹੈ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਆਮ ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵਲੋਂ 27 ਨੂੰ ਜਲੰਧਰ ਵਿਖੇ ਕੀਤੀ ਜਾਵੇਗੀ ਰੈਲੀ

ਤਰਨ ਤਾਰਨ, 20 ਅਪ੍ਰੈਲ (ਵਿਕਾਸ ਮਰਵਾਹਾ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਲਗਾਤਾਰ ਮੁਲਾਜ਼ਮ ਮੰਗਾਂ ਨੂੰ ਪੂਰੀਆਂ ਨਾ ਕਰਨ ਤੇ ਪੰਜਾਬ ਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਤਰਨ ਤਾਰਨ ਵਲੋਂ 27 ਅਪ੍ਰੈਲ ਨੂੰ ਜਲੰਧਰ ਵਿਖੇ ਵਿਸ਼ਾਲ ਰੈਲੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਜ਼ਿਲ੍ਹਾ ਡਿਪਟੀ ਮੰਡੀ ਅਫ਼ਸਰ ਸਲੋਦ ਬਿਸ਼ਨੋਈ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਟੇਕਿਆ ਮੱਥਾ

ਡਗੋਇੰਦਵਾਲ ਸਾਹਿਬ, 20 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਜ਼ਿਲ੍ਹਾ ਡਿਪਟੀ ਮੰਡੀ ਅਫ਼ਸਰ ਸਲੋਦ ਬਿਸ਼ਨੋਈ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਕੇ ਗੁਰੂ ਮਹਾਰਾਜ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਇਕ ਫ਼ਰਾਰ

ਤਰਨ ਤਾਰਨ, 20 ਅਪ੍ਰੈਲ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਔਰਤ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਈ | ਥਾਣਾ ਸਦਰ ਤਰਨ ...

ਪੂਰੀ ਖ਼ਬਰ »

ਕੋਵਿਡ-19 ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਕੀਤੀ ਜਾਵੇ ਵੱਧ ਤੋਂ ਵੱਧ ਸੈਂਪਲਿੰਗ-ਡੀ. ਸੀ.

ਤਰਨ ਤਾਰਨ, 20 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹੇ ਵਿਚ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਹੋਰ ਪੁਖਤਾ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਹਲਕਾ ਪੂਰਬੀ ਨੂੰ ਕਾਂਗਰਸ ਮੁਕਤ ਕਰਨ ਲਈ ਲੋਕ ਉਤਾਵਲੇ-ਬੀਬੀ ਵੇਰਕਾ

ਵੇਰਕਾ, 20 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਆਉਣ ਵਾਲੀਆ ਵਿਧਾਨ ਸਭਾ ਦੀਆ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ (ਬ) ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੂਰਬੀ ਨੂੰ ...

ਪੂਰੀ ਖ਼ਬਰ »

ਇੰਡੀਅਨ ਆਇਲ ਗੁਰੂ ਨਾਨਕ ਦੇਵ ਹਸਪਤਾਲ ਨੂੰ ਦੇਵੇਗਾ ਹੋਰ ਆਕਸੀਜਨ ਸਪਲਾਈ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)–ਬੀਤੇ ਦਿਨ ਜਿੱਥੇ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਆਕਸੀਜਨ ਸਪਲਾਈ ਦੀ ਕੋਈ ਕਮੀਂ ਨਹੀਂ ਹੈ, ਉੱਥੇ ਬੀਤੇ ਦਿਨ ਬਫਰ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਮਾਂ-ਧੀ ਦੀ ਕੀਤੀ ਕੁੱਟਮਾਰ

ਹਰੀਕੇ ਪੱਤਣ, 20 ਅਪ੍ਰੈਲ (ਸੰਜੀਵ ਕੁੰਦਰਾ)-ਥਾਣਾ ਹਰੀਕੇ ਅਧੀਨ ਆਉਂਦੇ ਪਿੰਡ ਬੂਹ ਵਿਖੇ 10-12 ਵਿਅਕਤੀਆਂ ਨੇ ਘਰ ਵਿਚ ਦਾਖ਼ਲ ਹੋ ਕੇ ਮਾਂ-ਧੀ ਦੀ ਕੁੱਟਮਾਰ ਕੀਤੀ ਅਤੇ ਘਰ ਵਿਚ ਪਏ ਸਾਮਾਨ ਦੀ ਭੰਨ-ਤੋੜ ਕੀਤੀ | ਇਸ ਸਬੰਧੀ ਮਨਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਬੂਹ ਨੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਦੀ ਅਗਵਾਈ ਹੇਠ ਹਲਕੇ 'ਚ ਅਕਾਲੀ ਦਲ ਮਜ਼ਬੂਤ ਹੋਇਆ-ਬੀਬੀ ਧਨੋਆ

ਖਡੂਰ ਸਾਹਿਬ, 20 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਵਿਚ ਅਕਾਲੀ ਦਲ ਇਸ ਵੇਲੇ ਬੁਲੰਦੀਆਂ ਨੂੰ ਸਰ ਕਰ ਰਿਹਾ ਹੈ ਤੇ 2022 ਵਿਚ ਉਕਤ ਹਲਕੇ ਦੀ ਸੀਟ ਤੇ ਚੌਥੀ ਵਾਰ ਸ਼ਾਨਦਾਰ ਜਿੱਤ ਦਰਜ ਕਰਕੇ ਸੀਟ ...

ਪੂਰੀ ਖ਼ਬਰ »

63 ਲੋਕਾਂ ਨੇ ਪੀ. ਐੱਚ. ਸੀ. ਫਤਿਆਬਾਦ ਵਿਖੇ ਪਹੁੰਚ ਕੇ ਵੈਕਸੀਨ ਲਗਵਾਈ

ਫਤਿਆਬਾਦ, 20 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵੱਖ-ਵੱਖ ਸੈਂਟਰਾਂ ਵਿਚ ਦਿੱਤੀ ਜਾ ਰਹੀ ਕੋਵਾਸ਼ੀਲਡ ਵੈਕਸੀਨ ਦੇ ਮੱਦੇਨਜ਼ਰ ਪ੍ਰਾਇਮਰੀ ਹੈਲਥ ਸੈਂਟਰ ਫਤਿਆਬਾਦ ਵਿਖੇ ਅੱਜ 63 ...

ਪੂਰੀ ਖ਼ਬਰ »

ਮਜੀਠੀਆ ਵਲੋਂ ਐੱਸ. ਓ. ਆਈ. ਦੇ ਨਵਚੇਤਨ ਸ਼ਹਿਰੀ ਤੇ ਤੇਜਬੀਰ ਦਿਹਾਤੀ ਦੇ ਪ੍ਰਧਾਨ ਨਿਯਕੁਤ

ਛੇਹਰਟਾ, 20 ਅਪ੍ਰੈਲ (ਵਡਾਲੀ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਮਿਹਨਤੀ ਤੇ ਸੂਝਵਾਨ ਨੌਜਵਾਨ ਨਵਚੇਤਨ ਸਿੰਘ ਗਿੱਲ ਅੰਮਿ੍ਤਸਰ ਸ਼ਹਿਰੀ ਤੇ ਤੇਜਬੀਰ ਸਿੰਘ ਨੰਗਲੀ ਨੂੰ ਅੰਮਿ੍ਤਸਰ ਦਿਹਾਤੀ ਦਾ ਐੱਸ. ਓ. ਆਈ. ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਤੇ ਕਿਹਾ ਕਿ ਆ ...

ਪੂਰੀ ਖ਼ਬਰ »

ਬਿਜਲੀ ਕੰਪਨੀਆਂ ਨੂੰ ਲੁਟਾਇਆ ਜਾ ਰਿਹਾ ਹੈ ਸਰਕਾਰੀ ਖਜ਼ਾਨਾ-ਭੁੱਲਰ

ਪੱਟੀ, 20 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)-ਪੱਟੀ ਹਲਕੇ ਅਧੀਨ ਪੈਂਦੇ ਪਿੰਡ ਸ਼ਹੀਦ, ਚੀਮਾ ਕਲਾਂ, ਤਲਵੰਡੀ ਮੋਹਰ ਸਿੰਘ ਤੇ ਕਾਲੇਕੇ ਉਤਾੜ ਆਦਿ ਪਿੰਡਾਂ ਅੰਦਰ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਹਮਿਖ਼ਆਲੀ ਪਾਰਟੀਆਂ ਨੂੰ ਇਕ ਮੰਚ 'ਤੇ ਇਕੱਠੇ ਹੋਣ ਦੀ ਲੋੜ–ਗਿੱਲ

ਅਮਰਕੋਟ, 20 ਅਪ੍ਰੈਲ (ਗੁਰਚਰਨ ਸਿੰਘ ਭੱਟੀ)-ਸੀਨੀਅਰ ਟਕਸਾਲੀ ਆਗੂ ਦਲਜੀਤ ਸਿੰਘ ਗਿੱਲ ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਪੰਜਾਬ ਤੇ ਪੰਥ ਦੀ ...

ਪੂਰੀ ਖ਼ਬਰ »

ਕਾਂਸ਼ੀ ਰਾਮ ਚੰਨ ਦਾ ਸਿੰਗਲ ਟਰੈਕ 'ਫਾਦਰ ਇਜ਼ ਗੌਡ' ਰਿਲੀਜ਼

ਗੋਇੰਦਵਾਲ ਸਾਹਿਬ, 20 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਆਪਣੀਆਂ ਹਾਸਰਸ ਫਿਲਮਾਂ ਨਾਲ ਪੰਜਾਬੀ ਫ਼ਿਲਮ ਇੰਡਸਟਰੀ ਵਿਚ ਨਾਮਣਾ ਖੱਟਣ ਵਾਲੇ ਉੱਘੇ ਹਾਸਰਸ ਕਲਾਕਾਰ ਕਾਂਸ਼ੀ ਰਾਮ ਚੰਨ ਦੀ ਨਵੀਂ ਮਿਊਜ਼ਿਕ ਐਲਬਮ 'ਫਾਦਰ ਇਜ਼ ਗੌਡ' ਦੀ ਘੁੰਡ ਚੁਕਾਈ ਪੰਜਾਬ ਦੇ ਨਾਮਵਰ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਦੀ ਮੀਟਿੰਗ ਹੋਈ

ਤਰਨ ਤਾਰਨ, 20 ਅਪ੍ਰੈਲ (ਵਿਕਾਸ ਮਰਵਾਹਾ)-ਸਫ਼ਾਈ ਸੇਵਕ ਯੂਨੀਅਨ ਸੂਬਾ ਕਮੇਟੀ ਦੀ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਰਮੇਸ਼ ਕੁਮਾਰ ਸ਼ੇਰਗਿੱਲ ਵਲੋਂ ਕੀਤੀ ਗਈ | ਮੀਟਿੰਗ ਵਿਚ 13 ਮਈ ਨੂੰ ਹੋ ਰਹੀ ਪੰਜਾਬ ਪੱਧਰੀ ਹੜਤਾਲ ਤੇ ਕੱਚੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX