ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਅੰਮ੍ਰਿਤਸਰ / ਦਿਹਾਤੀ

ਕਾਂਗਰਸ ਪਾਰਟੀ ਦੇ ਰਾਜ 'ਚ ਕਾਂਗਰਸੀ ਵਰਕਰਾਂ ਨੂੰ ਨਹੀਂ ਮਿਲ ਰਿਹੈ ਇਨਸਾਫ-ਆਗੂ

ਟਾਂਗਰਾ, 20 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਪਿੰਡ ਮੁੱਛਲ ਦੇ ਕਾਂਗਰਸੀ ਵਰਕਰਾਂ ਵਲੋਂ ਇਕ ਕਾਂਗਰਸੀ ਸਾਬਕਾ ਪੰਚਾਇਤ ਮੈਂਬਰ ਗੁਰਮੀਤ ਸਿੰਘ ਮੱੁਛਲ ਦੀ ਉੱਪ ਮੰਡਲ ਟਾਂਗਰਾ ਅਧੀਨ ਬਿਜਲੀ ਮੁਲਾਜ਼ਮਾਂ ਵਲੋਂ ਕੁੱਟਮਾਰ ਕਰਕੇ ਸੱਟਾਂ ਲਗਾਉਣ ਅਤੇ ਉਸ ਦੀ ਪੱਗ ਵੀ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਕਰਵਾ ਕੇ ਇਸ ਦੀ ਨੁਹਾਰ ਬਦਲੀ ਜਾਵੇਗੀ-ਲਵਲੀ

ਜੰਡਿਆਲਾ ਗੁਰੂ, 20 ਅਪ੍ਰੈਲ (ਰਣਜੀਤ ਸਿੰਘ ਜੋਸਨ)-ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਵਨਿਯੁਕਤ ਪ੍ਰਧਾਨ ਸੰਜੀਵ ਕੁਮਾਰ ਲਵਲੀ ਨੇ ਕਿਹਾ ਕਿ ਉਹ ਆਪਣੀ ਸਮੁੱਚੀ ਟੀਮ ਨਾਲ ਮਿਲ ਕੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਆਸ਼ਾ ਵਰਕਰ ਯੂਨੀਅਨ ਬਲਾਕ ਤਰਸਿੱਕਾ ਵਲੋਂ ਰੋਸ ਪ੍ਰਦਰਸ਼ਨ

ਤਰਸਿੱਕਾ, 20 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਅੱਜ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਬਲਾਕ ਤਰਸਿੱਕਾ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਕੋਵਿਡ-19 ਤਹਿਤ ਕੰਮ ਕਰਨ ਵਾਲੀਆਂ ਆਸ਼ਾ ਵਰਕਰਾਂ ਨੂੰ ਸਰਕਾਰ ਵਲੋਂ ਕੋਈ ਵੀ ਮਿਹਨਤਾਨਾ ਨਾ ...

ਪੂਰੀ ਖ਼ਬਰ »

ਨਵ-ਨਿਯੁਕਤ ਮੀਤ ਪ੍ਰਧਾਨ ਮਲਹੋਤਰਾ ਨੇ ਐੱਲ. ਈ. ਡੀ. ਲਾਈਟਾਂ ਲਗਾਉਣ ਦੀ ਕਰਵਾਈ ਸ਼ੁਰੂਆਤ

ਜੰਡਿਆਲਾ ਗੁਰੂ, 20 ਅਪ੍ਰੈਲ (ਰਣਜੀਤ ਸਿੰਘ ਜੋਸਨ)-ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਵ-ਨਿਯੁਕਤ ਮੀਤ ਪ੍ਰਧਾਨ ਰਣਧੀਰ ਸਿੰਘ ਮਲਹੋਤਰਾ ਨੇ ਅੱਜ ਜੰਡਿਆਲਾ ਗੁਰੂ ਸ਼ਹਿਰ ਦੇ ਵਾਰਡ ਨੰਬਰ-11 ਅਤੇ ਵਾਰਡ ਨੰਬਰ-12 ਵਿਖੇ ਐੱਲ. ਈ. ਡੀ. ਲਾਈਟਾਂ ਲਵਾਉਣ ਦੀ ਸ਼ੁਰੂਆਤ ਕਰਨ ਉਪਰੰਤ ...

ਪੂਰੀ ਖ਼ਬਰ »

10 ਪਰਿਵਾਰ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਮੱਤੇਵਾਲ, 20 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ ਦੀਆਂ ਲੋਕ ਪੱਖੀ ਨੀਤੀਆਂ ਅਤੇ ਉਨ੍ਹਾਂ ਵਲੋਂ ਹਲਕਾ ਮਜੀਠਾ ਦੇ ਕਰਵਾਏ ਸਰਵਪੱਖੀ ਵਿਕਾਸ ਤੋਂ ਪ੍ਰਭਾਵਿਤ ਹੁੰਦੇ ਹੋਏ ਵਿਧਾਨ ਸਭਾ ਹਲਕਾ ਮਜੀਠਾ ਅਧੀਨ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਨੇ ਦਾਣਾ ਮੰਡੀ ਅਜਨਾਲਾ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਈ

ਅਜਨਾਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)-ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਕਰਨ ਨਹੀਂ ਦਿੱਤਾ ਜਾਵੇਗਾ ਤੇ ਸਰਕਾਰ ਵਲੋਂ ਕਣਕ ਦੀ ਖ਼ਰੀਦ ਦੇ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ...

ਪੂਰੀ ਖ਼ਬਰ »

ਡਾ. ਸੋਹਲ ਤੇ ਡਾ. ਲੰਗੋਮਾਹਲ ਦੀ ਪ੍ਰਧਾਨਗੀ 'ਚ ਆਰ. ਐੱਮ. ਪੀ. ਡਾਕਟਰਾਂ ਦਾ ਤਹਿਸੀਲ ਪੱਧਰੀ ਇਜਲਾਸ

ਅਜਨਾਲਾ, 20 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱਜ ਇਥੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ. ਮਹਿੰਦਰ ਸਿੰਘ ਸੋਹਲ ਤੇ ਤਹਿਸੀਲ ਇਕਾਈ ਦੇ ਸਰਪ੍ਰਸਤ ਡਾ. ਬਲਵਿੰਦਰ ਸਿੰਘ ਲੰਗੋਮਾਹਲ ਦੀ ਸਾਂਝੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਦਾਣਾ ਮੰਡੀ ਅਵਾਣ 'ਚ ਵਿਧਾਇਕ ਅਜਨਾਲਾ ਨੇ ਕਣਕ ਦੀ ਖ੍ਰੀਦ ਸ਼ੁਰੂ ਕਰਵਾਈ

ਰਮਦਾਸ, 20 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਦਾਣਾ ਮੰਡੀ ਅਵਾਣ ਵਿਖੇ ਕਾਂਗਰਸੀ ਵਿਧਾਇਕ ਤੇ ਚੇਅਰਮੈਨ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਰਕਾਰੀ ਕਣਕ ਦੀ ਖ੍ਰੀਦ ਸ਼ੁਰੂ ਕਰਵਾਈ | ਹਰਪ੍ਰਤਾਪ ਸਿੰਘ ਅਜਨਾਲਾ ਨੇ ਗੱਲਬਾਤ ਦੌਰਾਨ ਆਖਿਆ ਕਿ ਇਸ ਮੰਡੀ 'ਚ ਕਰੀਬ 32 ਆੜਤ ਦੀਆਂ ...

ਪੂਰੀ ਖ਼ਬਰ »

ਢਾਏ ਕੰਢੇ (ਦਰਿਆ ਬਿਆਸ) 'ਤੇ ਘੁੱਗ ਵੱਸਦਾ ਪਿੰਡ ਹੈ ਸੇਰੋਂ ਬਾਘਾ

ਸ਼ੇਲਿੰਦਰਜੀਤ ਸਿੰਘ ਰਾਜਨ 98157-69164 ਬਾਬਾ ਬਕਾਲਾ-ਪਿੰਡ ਸੇਰੋਂ ਬਾਘਾ, ਦਰਿਆ ਬਿਆਸ (ਢਾਏ ਕੰਢੇ) 'ਤੇ ਵਸਿਆ ਬਾਬਾ ਬਕਾਲਾ ਸਾਹਿਬ ਤਹਿਸੀਲ ਦਾ ਘੁੱਗ ਵੱਸਦਾ ਪਿੰਡ ਹੈ, ਜਿਸ ਦੀ ਹਦਬਸਤ ਨੰਬਰ-1 ਹੈ ਅਤੇ ਜੋ ਅੰਮਿ੍ਤਸਰ ਜ਼ਿਲ੍ਹੇ ਦਾ ਆਖਰੀ ਪਿੰਡ ਹੈ, ਜਿਸ ਨੂੰ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਦੀਪ ਸਿੰਘ ਪਿੰਡ ਭੰਗਵਾਂ ਦੀ ਕਾਰ ਸੇਵਾ ਸ਼ੁਰੂ

ਲੋੋਪੋਕੇ, 20 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਮਹਿੰਦਰ ਸਿੰਘ ਵਲੋਂ ਵਰਸੋਏ ਪਿੰਡ ਭੰਗਵਾਂ ਵਿਖੇ ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਹਾਲ, ਵੇਹੜੇ ਅਤੇ ਦੀਵਾਨ ਹਾਲ 'ਚ ਕਾਰ ਸੇਵਾ ਰਾਹੀਂ ਇੰਟਰਲਾਕ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਰਈਆ, 20 ਅਪਰੈਲ (ਸ਼ਰਨਬੀਰ ਸਿੰਘ ਕੰਗ)–ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪਿਛਲੇ 145 ਦਿਨਾਂ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਮੋਰਚੇ 'ਚ ਲੋਕਾਂ ਦੀ ਲਗਾਤਾਰ ਸ਼ਮੂਲੀਅਤ ਨੂੰ ਯਕੀਨੀ ਬਣਾਏ ਜਾਣ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਮਜੀਠੀਆ ਨੇ ਕਣਕ ਦੀ ਖਰੀਦ 'ਚ ਦੇਰੀ ਲਈ ਕਾਂਗਰਸ ਸਰਕਾਰ ਦੀ ਕੀਤੀ ਨਿਖੇਧੀ

ਮਜੀਠਾ, 20 ਅਪ੍ਰੈਲ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਣਕ ਦੀ ਖਰੀਦ 19 ਦਿਨ ਦੇਰੀ ਨਾਲ ਸ਼ੁਰੂ ਕਰਨ 'ਤੇ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਕਣਕ ਦੀ ਨੁਕਸਾਨੀ ਗਈ ਫਸਲ ਦਾ ਕਿਸਾਨਾਂ ਨੁੰ ਮੁਆਵਜ਼ਾ ਦਿੱਤਾ ਜਾਵੇ ਅਤੇ ਨਮੀ ਦੀ ਮਾਤਰਾ 'ਚ ਵਾਧਾ ਕੀਤਾ ਜਾਵੇ ਤਾਂ ਜੋ ਕਿਸਾਨ ਮੰਡੀਆਂ 'ਚ ਖੱਜਲ ਖੁਆਰ ਨਾ ਹੋਣ | ਸ. ਮਜੀਠੀਆ ਨੇ ਕਣਕ ਦੀ ਖ਼ਰੀਦ ਦੀ ਸਮੀਖਿਆ ਲਈ ਮਜੀਠਾ ਮੰਡੀ ਦਾ ਦੌਰਾ ਕੀਤਾ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਸਰਕਾਰ ਵਲੋਂ ਬਾਰਦਾਨੇ ਦੀ ਕਮੀ ਪੂਰੀ ਕਰਨ 'ਚ ਨਾਕਾਮ ਰਹਿਣ ਅਤੇ ਕਣਕ ਦੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਕਰਨ ਦੀ ਵੀ ਨਿਖੇਧੀ ਕੀਤੀ | ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ 'ਚੋਂ ਚੁਕਾਈ ਬਿਲਕੁਲ ਨਹੀਂ ਹੋ ਰਹੀ, ਜਿਸ ਕਾਰਨ ਕਣਕ ਦੇ ਅੰਬਾਰ ਲੱਗ ਗਏ ਹਨ, ਜੇਕਰ ਇਸ ਮੁਸ਼ਕਿਲ ਨੂੰ ਹੱਲ ਨਾ ਕੀਤਾ ਤਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵਧਣਗੀਆਂ | ਮਜੀਠੀਆ ਨੇ ਇਨ੍ਹਾਂ ਹਾਲਾਤ ਲਈ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਖ਼ਰੀਦ ਵਿਚ ਦੇਰੀ ਕਾਰਨ ਕਣਕ ਵਿਚ ਨਮੀ ਵਧੀ ਹੈ ਅਤੇ ਮੀਂਹ ਤੇ ਤੇਜ਼ ਹਵਾਵਾਂ ਕਾਰਨ ਕਣਕ ਦਾ ਨੁਕਸਾਨ ਵੀ ਹੋਇਆ ਹੈ | ਪੱਤਰਕਾਰਾਂ ਨਾਲ ਗੱਲ ਕਰਦਿਆਂ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਲਾਕਡਾਊਨ ਕਾਰਨ ਪ੍ਰਭਾਵਿਤ ਹੋਏ ਵਿਅਕਤੀਆਂ ਨੂੰ ਵਿੱਤੀ ਰਾਹਤ ਦੇਣ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਸਿੱਧੀ ਹਦਾਇਤ ਦੇਣ ਕਿ ਉਹ ਪਹਿਲਾਂ ਹੀ ਵਿੱਤੀ ਔਕੜਾਂ 'ਚ ਫਸੇ ਲੋਕਾਂ ਨੂੰ ਭਾਰੀ ਜੁਰਮਾਨੇ ਨਾ ਲਗਾਉਣ | ਉਨ੍ਹਾਂ ਨੇ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ 'ਤੇ ਵੈਟ ਨਾ ਘਟਾਉਣ ਤੇ ਬਿਜਲੀ ਦਰਾਂ ਵਿਚ ਕਟੌਤੀ ਨਾ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਹ ਸਰਕਾਰ ਲੋਕਾਂ ਦੀਆਂ ਤਕਲੀਫਾਂ ਤੋਂ ਪੈਸੇ ਕਮਾ ਰਹੀ ਹੈ | ਇਸ ਮੌਕੇ ਉਨ੍ਹਾਂ ਨੇ ਦਾਣਾ ਮੰਡੀ ਨਾਲ ਸਬੰਧਿਤ ਆੜਤੀਆਂ ਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ | ਇਸ ਮੌਕੇ ਮੇਜਰ ਸ਼ਿਵਚਰਨ ਸਿੰਘ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਪ੍ਰਧਾਨ ਸਲਵੰਤ ਸਿੰਘ ਸੇਠ, ਮਨਪ੍ਰੀਤ ਸਿੰਘ ਉਪਲ ਸਰਪੰਚ, ਹਰਬੰਸ ਸਿੰਘ ਮੱਲ੍ਹੀ, ਅਨੂਪ ਸਿੰਘ ਸੰਧੂ, ਸੰਤ ਪ੍ਰਕਾਸ਼ ਸਿੰਘ, ਨਾਨਕ ਸਿੰਘ ਮਜੀਠਾ, ਦੁਰਗਾ ਦਾਸ, ਦੀਪਕ ਕੁਮਾਰ, ਬਿੱਲਾ ਸ਼ਾਹ, ਮਹੇਸ਼ ਵਰਮਾ ਸਾਬਕਾ ਵਾਈਸ ਚੇਅਰਮੈਨ, ਰਾਜਿੰਦਰ ਕੁਮਾਰ, ਅਮਨਦੀਪ ਗਿੱਲ ਸੁਪਾਰੀਵਿੰਡ, ਮਨਦੀਪ ਸਿੰਘ ਸੁਪਾਰੀਵਿੰਡ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਦੁਬਈ ਤੋਂ ਡਾ. ਓਬਰਾਏ ਦੇ ਯਤਨਾਂ ਨਾਲ 22 ਸਾਲਾ ਨੌਜਵਾਨ ਦੀ ਮਿ੍ਤਕ ਦੇਹ ਵਤਨ ਪੁੱਜੀ

ਰਾਜਾਸਾਂਸੀ, 20 ਅਪ੍ਰੈਲ (ਹੇਰ, ਖੀਵਾ)-ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣ ਦਾ ਸੁਨਿਹਰੀ ਸੁਪਨਾ ਆਪਣੇ ਮਨ 'ਚ ਲੈ ਮਜ਼ਦੂਰ ਮੰਡੀ ਬਣ ਚੁੱਕੇ ਖਾੜੀ ਮੁਲਕਾਂ 'ਚ ਮਜ਼ਦੂਰੀ ਕਰਨ ਲਈ ਵਹੀਰਾਂ ਘੱਤੀ ਇਨ੍ਹਾਂ ਮੁਲਕਾਂ ਨੂੰ ਤੁਰਦੀ ਜਾ ਰਹੀ ਪੰਜਾਬ ਦੀ ਜਵਾਨੀ ...

ਪੂਰੀ ਖ਼ਬਰ »

ਪੁਲਿਸ ਵਲੋਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਤੋਂ ਆਨਾਕਾਨੀ ਕਰਨ ਖ਼ਿਲਾਫ਼ ਨਾਅਰੇਬਾਜ਼ੀ

ਰਾਜਾਸਾਂਸੀ, 20 ਅਪ੍ਰੈਲ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਰਾਜਾਸਾਂਸੀ ਦੀ ਵਸਨੀਕ ਇਕ ਔਰਤ ਵਲੋਂ ਪੁਲਿਸ ਨੂੰ ਦਿੱਤੀ ਲਿਖਤੀ ਦਰਖਾਸਤ 'ਚ ਉਸ ਦੀ ਧੀ ਦੀ ਤਸਵੀਰ ਨਾਲ ਫੋਟੋਸ਼ਾਪ ਰਾਹੀਂ ਛੇੜਛਾੜ ਕਰ ਕੇ ਸ਼ੋਸ਼ਲ ਮੀਡੀਆ 'ਤੇ ਵਾਇਰਲ ਕਰਨ ਖ਼ਿਲਾਫ਼ ਪੁਲਿਸ ਵਲੋਂ ਥਾਣਾ ...

ਪੂਰੀ ਖ਼ਬਰ »

ਪੁਲਿਸ ਥਾਣਾ ਘਰਿੰਡਾ ਦਾ 25 ਨੂੰ ਕੀਤਾ ਜਾਵੇਗਾ ਘਿਰਾਓ

ਲ਼ੋਪੋਕੇ, 20 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਵਣੀਏਕੇ ਨੇ ਅੱਜ ਇੱਥੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ਬਹੁਤ ਸਾਰੇ ਪਿੰਡਾਂ 'ਚ ਐੱਸ. ਸੀ. ਵਰਗ ਨਾਲ ਧੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਕੰਵਰਪ੍ਰਤਾਪ ਅਜਨਾਲਾ ਨੇ ਡੱਲਾ ਰਾਜਪੂਤਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਅਜਨਾਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਅੱਜ ਸਰਹੱਦੀ ਪਿੰਡ ਡੱਲਾ ਰਾਜਪੂਤਾਂ ਵਿਖੇ ਲੋਕ ਦਰਬਾਰ ਲਗਾ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਚੋਗਾਵਾਂ, 20 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਕਸਬਾ ਚੋਗਾਵਾਂ ਅਜਨਾਲਾ ਰੋਡ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਇਕ ਦਿਨਾ ਧਾਰਮਿਕ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ 23 ਤੋਂ

ਬਾਬਾ ਬਕਾਲਾ ਸਾਹਿਬ, 20 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੂੂੰੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ ਦੀ ਸ਼ਹੀਦ ਮਾਤਾ ਹਰ ਕੌਰ ਦੀ ਯਾਦ 'ਚ ਬਣ ਰਿਹੈ ਸਮਾਰਕ ਪਿੰਡ ਵਾਸੀਆਂ ਲਈ ਮਾਣ ਵਾਲੀ ਗੱਲ-ਸੰਧੂ

ਚੋਗਾਵਾਂ, 20 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਨੇ ਜੋ ਇੱਜ਼ਤ ਮਾਣ ਦਿੱਤਾ ਹੈ, ਉਸ ਨਾਲ ਸ਼ਹੀਦ ਪਰਿਵਾਰਾਂ ਦੇ ਵਾਰਿਸਾਂ ਵਿਚ ਇਕ ਵੱਡਾ ਉਤਸ਼ਾਹ ਪੈਦਾ ਹੋਇਆ ਹੈ | ਇਹ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਨੇ ਗੱਗੋਮਾਹਲ 'ਚ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਈ

ਗੱਗੋਮਾਹਲ, 20 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਦਾਣਾ ਮੰਡੀ ਗੱਗੋਮਾਹਲ ਅੰਦਰ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਲਈ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਚੇਅਰਮੈਨ ਮਾਰਕੀਟ ਕਮੇਟੀ ਦਿਲਬਾਗ ਸਿੰਘ ਫਿਰਵਰਿਆ ਸਕੱਤਰ ਮਾਰਕੀਟ ਕਮੇਟੀ ਹਰਪ੍ਰੀਤ ਸਿੰਘ ਉਚੇਚੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX