ਤਾਜਾ ਖ਼ਬਰਾਂ


ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  4 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  8 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  12 minutes ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 1 hour ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 1 hour ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 2 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 2 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 2 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 3 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  51 minutes ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
. . .  about 4 hours ago
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਲੱਥੀ,3 ਵਿਅਕਤੀਆਂ ਦੀ ਮੌਤ,ਸੈਂਕੜੇ ਲੋਕ ਜ਼ਖ਼ਮੀ
. . .  about 4 hours ago
ਸਿਆਟਲ, 26 ਸਤੰਬਰ (ਹਰਮਨਪ੍ਰੀਤ ਸਿੰਘ) - ਅੱਜ ਸ਼ਾਮ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਉੱਤਰ ਜਾਣ ਕਾਰਨ ਕਾਫ਼ੀ ਲੋਕ ਜ਼ਖ਼ਮੀ ਹੋ ਗਏ। ਐਮ ਟਰੈਕ ਦੇ ਬੁਲਾਰੇ ਜੇਸਨ ਅਬਰਾਮਸ ਨੇ ....
ਟਰੰਪ ਪ੍ਰਸ਼ਾਸਨ ਨੇ ਐੱਚ 1 ਬੀ ਵੀਜ਼ੇ ਜਾਰੀ ਕਰਨ ਤੋਂ ਰੋਕਣ ਲਈ ਸਿਰਤੋੜ ਕੋਸ਼ਿਸ਼ਾਂ ਕੀਤੀਆਂ
. . .  about 4 hours ago
ਸੈਕਰਾਮੈਂਟੋ 26 ਸਤੰਬਰ (ਹੁਸਨ ਲੜੋਆ ਬੰ ਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਐੱਚ1ਬੀ ਵੀਜ਼ਾ ਪ੍ਰੋਗਰਾਮ ਉੱਪਰ ਪਾਬੰਦੀਆਂ ਲਾਉਣ ਲਈ ਕੀਤੀਆਂ ਗਈਆਂ ਅਨੇਕਾਂ ਕੋਸ਼ਿਸ਼ਾਂ ਦੇ....
ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ਭਵਨ ਪਹੁੰਚੇ
. . .  about 5 hours ago
ਨਵੀਂ ਦਿੱਲੀ,26 ਸਤੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ....
ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਲੋਕ ਆਪਣੀ ਜ਼ਿੰਮੇਵਾਰੀ ਭੁੱਲ ਜਾਂਦੇ ,ਪਰ ਮੇਰੇ ਨਾਲ ਅਜਿਹਾ ਨਹੀਂ ਹੋਵੇਗਾ - ਵਿਧਾਇਕ ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਵਿਸਥਾਰ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸਹੁੰ ਚੁੱਕਣ ਤੋਂ ਕੁਝ ਘੰਟੇ ਪਹਿਲਾਂ ਮੰਤਰੀਆਂ ਦੀ ਸੂਚੀ ਭੇਜੀ ਜਾਵੇਗੀ। ਇਹ ਮੰਤਰੀਸ਼ਿਪ ਇਕ ਜ਼ਿੰਮੇਵਾਰੀ ਹੈ ਨਾ ਸਿਰਫ਼ ਅਹੁਦਾ। ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ....
ਸਿੰਘੁ ਬਾਰਡਰ 'ਤੇ ਜਾ ਰਹੇ ਕਿਸਾਨ ਦੀ ਕਰਨੈਲ ਨਜ਼ਦੀਕ ਸੜਕ ਹਾਦਸੇ 'ਚ ਹੋਈ ਮੌਤ
. . .  about 5 hours ago
ਪੱਟੀ,26 ਸਤੰਬਰ(ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ) 25 ਸਤੰਬਰ ਨੂੰ ਪੱਟੀ ਹਲਕੇ ਤੋਂ ਸਿੰਘੁ ਬਾਰਡਰ ਲਈ ਟਰੈਕਟਰ ਟਰਾਲੀਆਂ 'ਤੇ ਕਿਸਾਨ ਸੰਘਰਸ਼ ਕਮੇਟੀ ਦੇ ਜਥੇਦਾਰ ਢਾਂਚੇ ਦੇ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਅੰਮ੍ਰਿਤਸਰ / ਦਿਹਾਤੀ

ਕਾਂਗਰਸ ਪਾਰਟੀ ਦੇ ਰਾਜ 'ਚ ਕਾਂਗਰਸੀ ਵਰਕਰਾਂ ਨੂੰ ਨਹੀਂ ਮਿਲ ਰਿਹੈ ਇਨਸਾਫ-ਆਗੂ

ਟਾਂਗਰਾ, 20 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਪਿੰਡ ਮੁੱਛਲ ਦੇ ਕਾਂਗਰਸੀ ਵਰਕਰਾਂ ਵਲੋਂ ਇਕ ਕਾਂਗਰਸੀ ਸਾਬਕਾ ਪੰਚਾਇਤ ਮੈਂਬਰ ਗੁਰਮੀਤ ਸਿੰਘ ਮੱੁਛਲ ਦੀ ਉੱਪ ਮੰਡਲ ਟਾਂਗਰਾ ਅਧੀਨ ਬਿਜਲੀ ਮੁਲਾਜ਼ਮਾਂ ਵਲੋਂ ਕੁੱਟਮਾਰ ਕਰਕੇ ਸੱਟਾਂ ਲਗਾਉਣ ਅਤੇ ਉਸ ਦੀ ਪੱਗ ਵੀ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਕਰਵਾ ਕੇ ਇਸ ਦੀ ਨੁਹਾਰ ਬਦਲੀ ਜਾਵੇਗੀ-ਲਵਲੀ

ਜੰਡਿਆਲਾ ਗੁਰੂ, 20 ਅਪ੍ਰੈਲ (ਰਣਜੀਤ ਸਿੰਘ ਜੋਸਨ)-ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਵਨਿਯੁਕਤ ਪ੍ਰਧਾਨ ਸੰਜੀਵ ਕੁਮਾਰ ਲਵਲੀ ਨੇ ਕਿਹਾ ਕਿ ਉਹ ਆਪਣੀ ਸਮੁੱਚੀ ਟੀਮ ਨਾਲ ਮਿਲ ਕੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਆਸ਼ਾ ਵਰਕਰ ਯੂਨੀਅਨ ਬਲਾਕ ਤਰਸਿੱਕਾ ਵਲੋਂ ਰੋਸ ਪ੍ਰਦਰਸ਼ਨ

ਤਰਸਿੱਕਾ, 20 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਅੱਜ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਬਲਾਕ ਤਰਸਿੱਕਾ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਕੋਵਿਡ-19 ਤਹਿਤ ਕੰਮ ਕਰਨ ਵਾਲੀਆਂ ਆਸ਼ਾ ਵਰਕਰਾਂ ਨੂੰ ਸਰਕਾਰ ਵਲੋਂ ਕੋਈ ਵੀ ਮਿਹਨਤਾਨਾ ਨਾ ...

ਪੂਰੀ ਖ਼ਬਰ »

ਨਵ-ਨਿਯੁਕਤ ਮੀਤ ਪ੍ਰਧਾਨ ਮਲਹੋਤਰਾ ਨੇ ਐੱਲ. ਈ. ਡੀ. ਲਾਈਟਾਂ ਲਗਾਉਣ ਦੀ ਕਰਵਾਈ ਸ਼ੁਰੂਆਤ

ਜੰਡਿਆਲਾ ਗੁਰੂ, 20 ਅਪ੍ਰੈਲ (ਰਣਜੀਤ ਸਿੰਘ ਜੋਸਨ)-ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਵ-ਨਿਯੁਕਤ ਮੀਤ ਪ੍ਰਧਾਨ ਰਣਧੀਰ ਸਿੰਘ ਮਲਹੋਤਰਾ ਨੇ ਅੱਜ ਜੰਡਿਆਲਾ ਗੁਰੂ ਸ਼ਹਿਰ ਦੇ ਵਾਰਡ ਨੰਬਰ-11 ਅਤੇ ਵਾਰਡ ਨੰਬਰ-12 ਵਿਖੇ ਐੱਲ. ਈ. ਡੀ. ਲਾਈਟਾਂ ਲਵਾਉਣ ਦੀ ਸ਼ੁਰੂਆਤ ਕਰਨ ਉਪਰੰਤ ...

ਪੂਰੀ ਖ਼ਬਰ »

10 ਪਰਿਵਾਰ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਮੱਤੇਵਾਲ, 20 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ ਦੀਆਂ ਲੋਕ ਪੱਖੀ ਨੀਤੀਆਂ ਅਤੇ ਉਨ੍ਹਾਂ ਵਲੋਂ ਹਲਕਾ ਮਜੀਠਾ ਦੇ ਕਰਵਾਏ ਸਰਵਪੱਖੀ ਵਿਕਾਸ ਤੋਂ ਪ੍ਰਭਾਵਿਤ ਹੁੰਦੇ ਹੋਏ ਵਿਧਾਨ ਸਭਾ ਹਲਕਾ ਮਜੀਠਾ ਅਧੀਨ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਨੇ ਦਾਣਾ ਮੰਡੀ ਅਜਨਾਲਾ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਈ

ਅਜਨਾਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)-ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਕਰਨ ਨਹੀਂ ਦਿੱਤਾ ਜਾਵੇਗਾ ਤੇ ਸਰਕਾਰ ਵਲੋਂ ਕਣਕ ਦੀ ਖ਼ਰੀਦ ਦੇ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ...

ਪੂਰੀ ਖ਼ਬਰ »

ਡਾ. ਸੋਹਲ ਤੇ ਡਾ. ਲੰਗੋਮਾਹਲ ਦੀ ਪ੍ਰਧਾਨਗੀ 'ਚ ਆਰ. ਐੱਮ. ਪੀ. ਡਾਕਟਰਾਂ ਦਾ ਤਹਿਸੀਲ ਪੱਧਰੀ ਇਜਲਾਸ

ਅਜਨਾਲਾ, 20 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱਜ ਇਥੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ. ਮਹਿੰਦਰ ਸਿੰਘ ਸੋਹਲ ਤੇ ਤਹਿਸੀਲ ਇਕਾਈ ਦੇ ਸਰਪ੍ਰਸਤ ਡਾ. ਬਲਵਿੰਦਰ ਸਿੰਘ ਲੰਗੋਮਾਹਲ ਦੀ ਸਾਂਝੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਦਾਣਾ ਮੰਡੀ ਅਵਾਣ 'ਚ ਵਿਧਾਇਕ ਅਜਨਾਲਾ ਨੇ ਕਣਕ ਦੀ ਖ੍ਰੀਦ ਸ਼ੁਰੂ ਕਰਵਾਈ

ਰਮਦਾਸ, 20 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਦਾਣਾ ਮੰਡੀ ਅਵਾਣ ਵਿਖੇ ਕਾਂਗਰਸੀ ਵਿਧਾਇਕ ਤੇ ਚੇਅਰਮੈਨ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਰਕਾਰੀ ਕਣਕ ਦੀ ਖ੍ਰੀਦ ਸ਼ੁਰੂ ਕਰਵਾਈ | ਹਰਪ੍ਰਤਾਪ ਸਿੰਘ ਅਜਨਾਲਾ ਨੇ ਗੱਲਬਾਤ ਦੌਰਾਨ ਆਖਿਆ ਕਿ ਇਸ ਮੰਡੀ 'ਚ ਕਰੀਬ 32 ਆੜਤ ਦੀਆਂ ...

ਪੂਰੀ ਖ਼ਬਰ »

ਢਾਏ ਕੰਢੇ (ਦਰਿਆ ਬਿਆਸ) 'ਤੇ ਘੁੱਗ ਵੱਸਦਾ ਪਿੰਡ ਹੈ ਸੇਰੋਂ ਬਾਘਾ

ਸ਼ੇਲਿੰਦਰਜੀਤ ਸਿੰਘ ਰਾਜਨ 98157-69164 ਬਾਬਾ ਬਕਾਲਾ-ਪਿੰਡ ਸੇਰੋਂ ਬਾਘਾ, ਦਰਿਆ ਬਿਆਸ (ਢਾਏ ਕੰਢੇ) 'ਤੇ ਵਸਿਆ ਬਾਬਾ ਬਕਾਲਾ ਸਾਹਿਬ ਤਹਿਸੀਲ ਦਾ ਘੁੱਗ ਵੱਸਦਾ ਪਿੰਡ ਹੈ, ਜਿਸ ਦੀ ਹਦਬਸਤ ਨੰਬਰ-1 ਹੈ ਅਤੇ ਜੋ ਅੰਮਿ੍ਤਸਰ ਜ਼ਿਲ੍ਹੇ ਦਾ ਆਖਰੀ ਪਿੰਡ ਹੈ, ਜਿਸ ਨੂੰ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਦੀਪ ਸਿੰਘ ਪਿੰਡ ਭੰਗਵਾਂ ਦੀ ਕਾਰ ਸੇਵਾ ਸ਼ੁਰੂ

ਲੋੋਪੋਕੇ, 20 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਮਹਿੰਦਰ ਸਿੰਘ ਵਲੋਂ ਵਰਸੋਏ ਪਿੰਡ ਭੰਗਵਾਂ ਵਿਖੇ ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਹਾਲ, ਵੇਹੜੇ ਅਤੇ ਦੀਵਾਨ ਹਾਲ 'ਚ ਕਾਰ ਸੇਵਾ ਰਾਹੀਂ ਇੰਟਰਲਾਕ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਰਈਆ, 20 ਅਪਰੈਲ (ਸ਼ਰਨਬੀਰ ਸਿੰਘ ਕੰਗ)–ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪਿਛਲੇ 145 ਦਿਨਾਂ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਮੋਰਚੇ 'ਚ ਲੋਕਾਂ ਦੀ ਲਗਾਤਾਰ ਸ਼ਮੂਲੀਅਤ ਨੂੰ ਯਕੀਨੀ ਬਣਾਏ ਜਾਣ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਮਜੀਠੀਆ ਨੇ ਕਣਕ ਦੀ ਖਰੀਦ 'ਚ ਦੇਰੀ ਲਈ ਕਾਂਗਰਸ ਸਰਕਾਰ ਦੀ ਕੀਤੀ ਨਿਖੇਧੀ

ਮਜੀਠਾ, 20 ਅਪ੍ਰੈਲ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਣਕ ਦੀ ਖਰੀਦ 19 ਦਿਨ ਦੇਰੀ ਨਾਲ ਸ਼ੁਰੂ ਕਰਨ 'ਤੇ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਕਣਕ ਦੀ ਨੁਕਸਾਨੀ ਗਈ ਫਸਲ ਦਾ ਕਿਸਾਨਾਂ ਨੁੰ ...

ਪੂਰੀ ਖ਼ਬਰ »

ਦੁਬਈ ਤੋਂ ਡਾ. ਓਬਰਾਏ ਦੇ ਯਤਨਾਂ ਨਾਲ 22 ਸਾਲਾ ਨੌਜਵਾਨ ਦੀ ਮਿ੍ਤਕ ਦੇਹ ਵਤਨ ਪੁੱਜੀ

ਰਾਜਾਸਾਂਸੀ, 20 ਅਪ੍ਰੈਲ (ਹੇਰ, ਖੀਵਾ)-ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣ ਦਾ ਸੁਨਿਹਰੀ ਸੁਪਨਾ ਆਪਣੇ ਮਨ 'ਚ ਲੈ ਮਜ਼ਦੂਰ ਮੰਡੀ ਬਣ ਚੁੱਕੇ ਖਾੜੀ ਮੁਲਕਾਂ 'ਚ ਮਜ਼ਦੂਰੀ ਕਰਨ ਲਈ ਵਹੀਰਾਂ ਘੱਤੀ ਇਨ੍ਹਾਂ ਮੁਲਕਾਂ ਨੂੰ ਤੁਰਦੀ ਜਾ ਰਹੀ ਪੰਜਾਬ ਦੀ ਜਵਾਨੀ ...

ਪੂਰੀ ਖ਼ਬਰ »

ਪੁਲਿਸ ਵਲੋਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਤੋਂ ਆਨਾਕਾਨੀ ਕਰਨ ਖ਼ਿਲਾਫ਼ ਨਾਅਰੇਬਾਜ਼ੀ

ਰਾਜਾਸਾਂਸੀ, 20 ਅਪ੍ਰੈਲ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਰਾਜਾਸਾਂਸੀ ਦੀ ਵਸਨੀਕ ਇਕ ਔਰਤ ਵਲੋਂ ਪੁਲਿਸ ਨੂੰ ਦਿੱਤੀ ਲਿਖਤੀ ਦਰਖਾਸਤ 'ਚ ਉਸ ਦੀ ਧੀ ਦੀ ਤਸਵੀਰ ਨਾਲ ਫੋਟੋਸ਼ਾਪ ਰਾਹੀਂ ਛੇੜਛਾੜ ਕਰ ਕੇ ਸ਼ੋਸ਼ਲ ਮੀਡੀਆ 'ਤੇ ਵਾਇਰਲ ਕਰਨ ਖ਼ਿਲਾਫ਼ ਪੁਲਿਸ ਵਲੋਂ ਥਾਣਾ ਰਾਜਾਸਾਂਸੀ ਵਿਖੇ ਮੁਕੱਦਮਾ ਦਰਜ ਕਰਨ ਉਪਰੰਤ ਪੁਲਿਸ ਵਲੋਂ ਉਕਤ ਮਾਮਲੇ 'ਚ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ 'ਚ ਆਨਾਕਾਨੀ ਕਰਨ ਤਹਿਤ ਪੀੜਤ ਪਰਿਵਾਰ ਵਲੋਂ ਵਾਲਮੀਕਿ ਸਮਾਜ ਦੇ ਆਗੂਆਂ ਦੀ ਅਗਵਾਈ 'ਚ ਪੁਲਿਸ ਥਾਣਾ ਰਾਜਾਸਾਂਸੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਉਕਤ ਔਰਤ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਬਾਹਰਲੇ ਦੇਸ਼ 'ਚ ਰਹਿੰਦੀ ਉਸ ਦੀ ਧੀ ਦੀਆਂ ਗਲਤ ਢੰਗ ਤਰੀਕੇ ਨਾਲ ਫੋਟੋਸ਼ਾਪ ਰਾਹੀਂ ਅਸ਼ਲੀਲ ਤਸਵੀਰਾਂ ਤਿਆਰ ਕਰਕੇ ਸ਼ੋਸ਼ਲ ਮੀਡੀਆ 'ਤੇ ਵਾਇਰਲ ਕੀਤੀਆਂ ਗਈਆਂ ਸਨ, ਜਿਸ ਸਬੰਧੀ ਉਨ੍ਹਾਂ ਵਲੋਂ ਐੱਸ. ਐੱਸ. ਪੀ. ਅੰਮਿ੍ਤਸਰ ਦੇ ਮੂਹਰੇ ਪੇਸ਼ ਹੋ ਕੇ ਦੋਸ਼ੀਆਂ ਖ਼ਿਲਾਫ਼ ਮਕੱਦਮਾ ਦਰਜ ਕਰਵਾਇਆ ਹੈ ਪਰ ਸਥਾਨਕ ਪੁਲਿਸ ਵਲੋਂ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਉਕਤ ਦੋਸ਼ੀ ਸਾਨੂੰ ਧਮਕੀਆਂ ਦੇ ਰਹੇ ਹਨ | ਪੀੜਤ ਔਰਤ ਵਲੋਂ ਵਾਲਮੀਕਿ ਧਰਮ ਸਮਾਜ ਦੇ ਆਗੂ ਗੋਬਿੰਦਾ ਘਰਿੰਡੀ, ਅਵਤਾਰ ਸਿੰਘ, ਸੁਖਦੇਵ ਸਿੰਘ ਬਹਿਲਵਾਲ, ਮਨੋਜ ਸਿੰਘ ਭੱਟੀ ਕੌਮੀ ਚੇਅਰਮੈਨ ਵਾਲਮੀਕਿ ਸਮਾਜ, ਹਰਪ੍ਰੀਤ ਸਿੰਘ ਕੁਕੜਾਂ ਵਾਲਾ ਪੰਜਾਬ ਸਕੱਤਰ ਦੇ ਸਹਿਯੋਗ ਨਾਲ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਦੌਰਾਨ ਵਾਲਮੀਕਿ ਸਮਾਜ ਦੇ ਉਕਤ ਆਗੂਆਂ ਨੇ ਉਕਤ ਔਰਤ ਦੇ ਹੱਕ ਵਿਚ ਡੱਟਦਿਆਂ ਪੁਲਿਸ ਥਾਣਾ ਰਾਜਾਸਾਂਸੀ ਨੂੰ ਚਿਤਾਵਨੀ ਦਿੱਤੀ ਕਿ ਜੇਕਰ 3 ਦਿਨਾਂ ਦੇ ਅੰਦਰ ਇਸ ਮਾਮਲੇ 'ਚ ਮੁਕੱਦਮਾ ਦਰਜ ਹੋਏ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਵਾਲਮੀਕਿ ਸਮਾਜ ਵਲੋਂ ਚੱਕਾ ਜਾਮ ਕੀਤਾ ਜਾਵੇਗਾ | ਇਸ ਸਬੰਧੀ ਪੁਲਿਸ ਥਾਣਾ ਰਾਜਾਸਾਂਸੀ ਦੇ ਮੁਖੀ ਸਬ-ਇੰਸਪੈਕਟਰ ਜਸਵਿੰਦਰ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਇਸ ਮਸਲੇ ਸਬੰਧੀ ਮੁਕੱਦਮਾ ਦਰਜ ਕਰ ਲਿਆ ਗਿਆ ਤੇ ਇਸ ਮਾਮਲੇ ਦੀ ਜਾਂਚ ਪੜਤਾਲ ਡੀ. ਐੱਸ. ਪੀ. ਰਵਿੰਦਰਪਾਲ ਸਿੰਘ ਕਰ ਰਹੇ ਨੇ ਪਰ ਇਨ੍ਹਾਂ ਵਲੋਂ ਪੁਲਿਸ 'ਤੇ ਨਾਜਾਇਜ਼ ਦਬਾਅ ਬਣਾਉਣ ਲਈ ਸਭ ਕੁਝ ਕੀਤਾ ਜਾ ਰਿਹਾ |

ਖ਼ਬਰ ਸ਼ੇਅਰ ਕਰੋ

 

ਪੁਲਿਸ ਥਾਣਾ ਘਰਿੰਡਾ ਦਾ 25 ਨੂੰ ਕੀਤਾ ਜਾਵੇਗਾ ਘਿਰਾਓ

ਲ਼ੋਪੋਕੇ, 20 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਵਣੀਏਕੇ ਨੇ ਅੱਜ ਇੱਥੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ਬਹੁਤ ਸਾਰੇ ਪਿੰਡਾਂ 'ਚ ਐੱਸ. ਸੀ. ਵਰਗ ਨਾਲ ਧੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਕੰਵਰਪ੍ਰਤਾਪ ਅਜਨਾਲਾ ਨੇ ਡੱਲਾ ਰਾਜਪੂਤਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਅਜਨਾਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਅੱਜ ਸਰਹੱਦੀ ਪਿੰਡ ਡੱਲਾ ਰਾਜਪੂਤਾਂ ਵਿਖੇ ਲੋਕ ਦਰਬਾਰ ਲਗਾ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਚੋਗਾਵਾਂ, 20 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਕਸਬਾ ਚੋਗਾਵਾਂ ਅਜਨਾਲਾ ਰੋਡ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਇਕ ਦਿਨਾ ਧਾਰਮਿਕ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ 23 ਤੋਂ

ਬਾਬਾ ਬਕਾਲਾ ਸਾਹਿਬ, 20 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੂੂੰੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ ਦੀ ਸ਼ਹੀਦ ਮਾਤਾ ਹਰ ਕੌਰ ਦੀ ਯਾਦ 'ਚ ਬਣ ਰਿਹੈ ਸਮਾਰਕ ਪਿੰਡ ਵਾਸੀਆਂ ਲਈ ਮਾਣ ਵਾਲੀ ਗੱਲ-ਸੰਧੂ

ਚੋਗਾਵਾਂ, 20 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਨੇ ਜੋ ਇੱਜ਼ਤ ਮਾਣ ਦਿੱਤਾ ਹੈ, ਉਸ ਨਾਲ ਸ਼ਹੀਦ ਪਰਿਵਾਰਾਂ ਦੇ ਵਾਰਿਸਾਂ ਵਿਚ ਇਕ ਵੱਡਾ ਉਤਸ਼ਾਹ ਪੈਦਾ ਹੋਇਆ ਹੈ | ਇਹ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਨੇ ਗੱਗੋਮਾਹਲ 'ਚ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਈ

ਗੱਗੋਮਾਹਲ, 20 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਦਾਣਾ ਮੰਡੀ ਗੱਗੋਮਾਹਲ ਅੰਦਰ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਲਈ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਚੇਅਰਮੈਨ ਮਾਰਕੀਟ ਕਮੇਟੀ ਦਿਲਬਾਗ ਸਿੰਘ ਫਿਰਵਰਿਆ ਸਕੱਤਰ ਮਾਰਕੀਟ ਕਮੇਟੀ ਹਰਪ੍ਰੀਤ ਸਿੰਘ ਉਚੇਚੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX