ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖ਼ਲ
. . .  13 minutes ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ...
ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
. . .  20 minutes ago
ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ...
ਐੱਸ. ਡੀ. ਐਮ. ਖਮਾਣੋਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ - ਵੱਖ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ, ਕਈ ਅਧਿਕਾਰੀ ਅਤੇ ਕਰਮਚਾਰੀ ਮਿਲੇ ਗ਼ੈਰਹਾਜ਼ਰ
. . .  29 minutes ago
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ ਨੌਂ ਵਜੇ ਹਾਜ਼ਰ ਰਹਿਣ ...
ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  39 minutes ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  50 minutes ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  57 minutes ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  about 1 hour ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  about 1 hour ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  about 1 hour ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 2 hours ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 3 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਅੰਮ੍ਰਿਤਸਰ / ਦਿਹਾਤੀ

ਕਾਂਗਰਸ ਪਾਰਟੀ ਦੇ ਰਾਜ 'ਚ ਕਾਂਗਰਸੀ ਵਰਕਰਾਂ ਨੂੰ ਨਹੀਂ ਮਿਲ ਰਿਹੈ ਇਨਸਾਫ-ਆਗੂ

ਟਾਂਗਰਾ, 20 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਪਿੰਡ ਮੁੱਛਲ ਦੇ ਕਾਂਗਰਸੀ ਵਰਕਰਾਂ ਵਲੋਂ ਇਕ ਕਾਂਗਰਸੀ ਸਾਬਕਾ ਪੰਚਾਇਤ ਮੈਂਬਰ ਗੁਰਮੀਤ ਸਿੰਘ ਮੱੁਛਲ ਦੀ ਉੱਪ ਮੰਡਲ ਟਾਂਗਰਾ ਅਧੀਨ ਬਿਜਲੀ ਮੁਲਾਜ਼ਮਾਂ ਵਲੋਂ ਕੁੱਟਮਾਰ ਕਰਕੇ ਸੱਟਾਂ ਲਗਾਉਣ ਅਤੇ ਉਸ ਦੀ ਪੱਗ ਵੀ ਉਤਾਰ ਕੇ ਲੈ ਜਾਣ 'ਤੇ ਦੋਸ਼ੀਆਂ ਦੇ ਖ਼ਿਲਾਫ਼ ਪਰਚਾ ਦਰਜ ਹੋਣ ਦੇ ਬਾਵਜੂਦ ਕੋਈ ਵੀ ਕਾਰਵਾਈ ਨਾ ਹੋਣ 'ਤੇ ਸਖਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਇਕ ਹਫਤੇ ਅੰਦਰ ਬਿਜਲੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਸਖ਼ਤ ਐਕਸ਼ਨ ਲਿਆ ਜਾਵੇਗਾ | ਪਿੰਡ 'ਚ ਕੀਤੇ ਭਰਵੇ ਇਕੱਠ 'ਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਕਾਂਗਰਸੀ ਵਰਕਰਾਂ ਨਾਲ ਧੱਕੇਸ਼ਾਹੀ ਹੋ ਰਹੀ ਹੈ ਪਰ ਸਾਨੂੰ ਕੋਈ ਇਨਸਾਫ ਨਹੀਂ ਮਿਲ ਰਿਹਾ | ਪਿਛਲੇ ਮਹੀਨੇ 24 ਮਾਰਚ ਨੂੰ ਗੁਰਮੀਤ ਸਿੰਘ ਅਤੇ ਉਸ ਦੇ ਨਾਲ ਮੌਜੂਦਾ ਸਰਪੰਚ ਦਾ ਪਤੀ ਦਲਜੀਤ ਸਿੰਘ ਖੇੜਾ ਇਕ ਘਰੇਲੂ ਨਵਾਂ ਮੀਟਰ ਲਗਵਾਉਣ ਲਈ ਫਾਈਲ ਲੈ ਕੇ ਦਿਲਬਾਗ ਸਿੰਘ ਜੇ. ਈ. ਕੋਲ ਉਸ ਦੇ ਟਾਂਗਰਾ ਅੱਡੇ 'ਤੇ ਉਸ ਦੇ ਆਪਣੇ ਨਿੱਜੀ ਤੌਰ 'ਤੇ ਬਣਾਏ ਗਏ ਨਿੱਜੀ ਦਫਤਰ ਵਿਚ ਗਏ ਸਨ | ੳੱੁਥੇ ਪੈਸਿਆਂ ਦੇ ਲੈਣ ਦੇਣ ਤੇ ਪਹਿਲਾਂ ਕੀਤੀਆਂ ਗਈਆਂ ਸ਼ਿਕਾਇਤਾਂ ਕਾਰਨ ਹੋਏ ਤਕਰਾਰ ਤੋਂ ਬਾਅਦ ਸਾਬਕਾ ਪੰਚਾਇਤ ਮੈਂਬਰ ਗੁਰਮੀਤ ਸਿੰਘ ਦੀ ਬਿਜਲੀ ਮੁਲਾਜ਼ਮਾਂ ਵਲੋਂ ਕੁੱਟਮਾਰ ਕੀਤੀ ਗਈ | ਇਹ ਸਾਰੀ ਘਟਨਾ ਨਜ਼ਦੀਕ ਦੁਕਾਨਾਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ, ਜਿਸ ਦੇ ਆਧਾਰ 'ਤੇ ਬਿਜਲੀ ਮੁਲਾਜਮਾਂ ਦੇ ਖ਼ਿਲਾਫ਼ ਪੁਲਿਸ ਥਾਣਾ ਤਰਸਿਕਾ ਵਲੋਂ ਦੋਸ਼ੀਆਂ ਦੇ ਵਿਰੁੱਧ 31 ਮਾਰਚ ਨੂੰ ਪਰਚਾ ਦਰਜ ਕੀਤਾ ਗਿਆ ਹੈ ਪਰ ਇਨ੍ਹਾਂ ਰਿਸ਼ਵਤਖੋਰ ਭਿ੍ਸ਼ਟ ਮੁਲਾਜ਼ਮਾਂ ਨੂੰ ਬਚਾਉਣ ਇਨ੍ਹਾਂ ਦੀਆਂ ਹਮਾਇਤੀ ਕਾਮਰੇਡ ਕਿਸਾਨ ਜਥੇਬੰਦੀਆਂ ਵਲੋਂ ਪੁਲਿਸ ਦੇ ਖ਼ਿਲਾਫ਼ ਮੁਜ਼ਾਹਰੇ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੇ ਜਾਣ ਤੋਂ ਰੋਕਣ ਲਈ ਦਬਾਅ ਪਾਇਆ ਜਾ ਰਿਹਾ ਹੈ | ਗੁਰਮੀਤ ਸਿੰਘ ਨੂੰ ਬਿਨਾਂ ਕਿਸੇ ਇਨਸਾਫ ਦਿੱਤਿਆਂ ਧੱਕੇ ਨਾਲ ਰਾਜੀਨਾਵੇਂ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ, ਜਿਸ ਕਾਰਨ ਪਿੰਡ ਮੁੱਛਲ ਦੇ ਸਮੂਹ ਕਾਂਗਰਸੀ ਵਰਕਰਾਂ ਵਿਚ ਸਖਤ ਰੋਸ ਪਾਇਆ ਜਾ ਰਿਹਾ ਹੈ | ਅੱਜ ਪਿੰਡ ਦੀ ਸਹਿਕਾਰੀ ਸਭਾ 'ਚ ਪਿੰਡ ਮੁੱਛਲ ਦੇ ਸਮੂਹ ਵਰਕਰਾਂ ਵਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜੇ ਇਕ ਹਫਤੇ ਤੱਕ ਦੋਸ਼ੀ ਬਿਜਲੀ ਮੁਲਾਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਅਸੀਂ ਕਾਂਗਰਸ ਪਾਰਟੀ ਅਲਵਿਦਾ ਕਹਿਣ ਲਈ ਮਜਬੂਰ ਹੋਵਾਂਗੇ | ਇਸ ਸਮੇਂ ਪ੍ਰਮੁਖ ਆਗੂ ਸਾਬਕਾ ਮੈਂਬਰ ਅਸਤਿੰਦਰ ਸਿੰਘ ਗੋਗੀ, ਸੋਹਣ ਸਿੰਘ, ਸੁਖਰਾਮ ਸਨਾਨ ਅਫਰੀਦੀ, ਅਵਤਾਰ ਸਿੰਘ, ਅਵਤਾਰ ਸਿੰਘ, ਹਰਭਜਨ ਸਿੰਘ, ਬਲਜੀਤ ਸਿੰਘ, ਅਮਰੀਕ ਸਿੰਘ, ਕੁਲਵੰਤ ਸਿੰਘ, ਹਰਭਿੰਦਰ ਸਿੰਘ ਭਿੰਦਾ, ਹਰਮੀਤ ਸਿੰਘ ਪਿ੍ੰਸ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਕਰਵਾ ਕੇ ਇਸ ਦੀ ਨੁਹਾਰ ਬਦਲੀ ਜਾਵੇਗੀ-ਲਵਲੀ

ਜੰਡਿਆਲਾ ਗੁਰੂ, 20 ਅਪ੍ਰੈਲ (ਰਣਜੀਤ ਸਿੰਘ ਜੋਸਨ)-ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਵਨਿਯੁਕਤ ਪ੍ਰਧਾਨ ਸੰਜੀਵ ਕੁਮਾਰ ਲਵਲੀ ਨੇ ਕਿਹਾ ਕਿ ਉਹ ਆਪਣੀ ਸਮੁੱਚੀ ਟੀਮ ਨਾਲ ਮਿਲ ਕੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਆਸ਼ਾ ਵਰਕਰ ਯੂਨੀਅਨ ਬਲਾਕ ਤਰਸਿੱਕਾ ਵਲੋਂ ਰੋਸ ਪ੍ਰਦਰਸ਼ਨ

ਤਰਸਿੱਕਾ, 20 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਅੱਜ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਬਲਾਕ ਤਰਸਿੱਕਾ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਕੋਵਿਡ-19 ਤਹਿਤ ਕੰਮ ਕਰਨ ਵਾਲੀਆਂ ਆਸ਼ਾ ਵਰਕਰਾਂ ਨੂੰ ਸਰਕਾਰ ਵਲੋਂ ਕੋਈ ਵੀ ਮਿਹਨਤਾਨਾ ਨਾ ...

ਪੂਰੀ ਖ਼ਬਰ »

ਨਵ-ਨਿਯੁਕਤ ਮੀਤ ਪ੍ਰਧਾਨ ਮਲਹੋਤਰਾ ਨੇ ਐੱਲ. ਈ. ਡੀ. ਲਾਈਟਾਂ ਲਗਾਉਣ ਦੀ ਕਰਵਾਈ ਸ਼ੁਰੂਆਤ

ਜੰਡਿਆਲਾ ਗੁਰੂ, 20 ਅਪ੍ਰੈਲ (ਰਣਜੀਤ ਸਿੰਘ ਜੋਸਨ)-ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਵ-ਨਿਯੁਕਤ ਮੀਤ ਪ੍ਰਧਾਨ ਰਣਧੀਰ ਸਿੰਘ ਮਲਹੋਤਰਾ ਨੇ ਅੱਜ ਜੰਡਿਆਲਾ ਗੁਰੂ ਸ਼ਹਿਰ ਦੇ ਵਾਰਡ ਨੰਬਰ-11 ਅਤੇ ਵਾਰਡ ਨੰਬਰ-12 ਵਿਖੇ ਐੱਲ. ਈ. ਡੀ. ਲਾਈਟਾਂ ਲਵਾਉਣ ਦੀ ਸ਼ੁਰੂਆਤ ਕਰਨ ਉਪਰੰਤ ...

ਪੂਰੀ ਖ਼ਬਰ »

10 ਪਰਿਵਾਰ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਮੱਤੇਵਾਲ, 20 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ ਦੀਆਂ ਲੋਕ ਪੱਖੀ ਨੀਤੀਆਂ ਅਤੇ ਉਨ੍ਹਾਂ ਵਲੋਂ ਹਲਕਾ ਮਜੀਠਾ ਦੇ ਕਰਵਾਏ ਸਰਵਪੱਖੀ ਵਿਕਾਸ ਤੋਂ ਪ੍ਰਭਾਵਿਤ ਹੁੰਦੇ ਹੋਏ ਵਿਧਾਨ ਸਭਾ ਹਲਕਾ ਮਜੀਠਾ ਅਧੀਨ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਨੇ ਦਾਣਾ ਮੰਡੀ ਅਜਨਾਲਾ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਈ

ਅਜਨਾਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)-ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਕਰਨ ਨਹੀਂ ਦਿੱਤਾ ਜਾਵੇਗਾ ਤੇ ਸਰਕਾਰ ਵਲੋਂ ਕਣਕ ਦੀ ਖ਼ਰੀਦ ਦੇ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ...

ਪੂਰੀ ਖ਼ਬਰ »

ਡਾ. ਸੋਹਲ ਤੇ ਡਾ. ਲੰਗੋਮਾਹਲ ਦੀ ਪ੍ਰਧਾਨਗੀ 'ਚ ਆਰ. ਐੱਮ. ਪੀ. ਡਾਕਟਰਾਂ ਦਾ ਤਹਿਸੀਲ ਪੱਧਰੀ ਇਜਲਾਸ

ਅਜਨਾਲਾ, 20 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱਜ ਇਥੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ. ਮਹਿੰਦਰ ਸਿੰਘ ਸੋਹਲ ਤੇ ਤਹਿਸੀਲ ਇਕਾਈ ਦੇ ਸਰਪ੍ਰਸਤ ਡਾ. ਬਲਵਿੰਦਰ ਸਿੰਘ ਲੰਗੋਮਾਹਲ ਦੀ ਸਾਂਝੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਦਾਣਾ ਮੰਡੀ ਅਵਾਣ 'ਚ ਵਿਧਾਇਕ ਅਜਨਾਲਾ ਨੇ ਕਣਕ ਦੀ ਖ੍ਰੀਦ ਸ਼ੁਰੂ ਕਰਵਾਈ

ਰਮਦਾਸ, 20 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਦਾਣਾ ਮੰਡੀ ਅਵਾਣ ਵਿਖੇ ਕਾਂਗਰਸੀ ਵਿਧਾਇਕ ਤੇ ਚੇਅਰਮੈਨ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਰਕਾਰੀ ਕਣਕ ਦੀ ਖ੍ਰੀਦ ਸ਼ੁਰੂ ਕਰਵਾਈ | ਹਰਪ੍ਰਤਾਪ ਸਿੰਘ ਅਜਨਾਲਾ ਨੇ ਗੱਲਬਾਤ ਦੌਰਾਨ ਆਖਿਆ ਕਿ ਇਸ ਮੰਡੀ 'ਚ ਕਰੀਬ 32 ਆੜਤ ਦੀਆਂ ...

ਪੂਰੀ ਖ਼ਬਰ »

ਢਾਏ ਕੰਢੇ (ਦਰਿਆ ਬਿਆਸ) 'ਤੇ ਘੁੱਗ ਵੱਸਦਾ ਪਿੰਡ ਹੈ ਸੇਰੋਂ ਬਾਘਾ

ਸ਼ੇਲਿੰਦਰਜੀਤ ਸਿੰਘ ਰਾਜਨ 98157-69164 ਬਾਬਾ ਬਕਾਲਾ-ਪਿੰਡ ਸੇਰੋਂ ਬਾਘਾ, ਦਰਿਆ ਬਿਆਸ (ਢਾਏ ਕੰਢੇ) 'ਤੇ ਵਸਿਆ ਬਾਬਾ ਬਕਾਲਾ ਸਾਹਿਬ ਤਹਿਸੀਲ ਦਾ ਘੁੱਗ ਵੱਸਦਾ ਪਿੰਡ ਹੈ, ਜਿਸ ਦੀ ਹਦਬਸਤ ਨੰਬਰ-1 ਹੈ ਅਤੇ ਜੋ ਅੰਮਿ੍ਤਸਰ ਜ਼ਿਲ੍ਹੇ ਦਾ ਆਖਰੀ ਪਿੰਡ ਹੈ, ਜਿਸ ਨੂੰ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਦੀਪ ਸਿੰਘ ਪਿੰਡ ਭੰਗਵਾਂ ਦੀ ਕਾਰ ਸੇਵਾ ਸ਼ੁਰੂ

ਲੋੋਪੋਕੇ, 20 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਮਹਿੰਦਰ ਸਿੰਘ ਵਲੋਂ ਵਰਸੋਏ ਪਿੰਡ ਭੰਗਵਾਂ ਵਿਖੇ ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਹਾਲ, ਵੇਹੜੇ ਅਤੇ ਦੀਵਾਨ ਹਾਲ 'ਚ ਕਾਰ ਸੇਵਾ ਰਾਹੀਂ ਇੰਟਰਲਾਕ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਰਈਆ, 20 ਅਪਰੈਲ (ਸ਼ਰਨਬੀਰ ਸਿੰਘ ਕੰਗ)–ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪਿਛਲੇ 145 ਦਿਨਾਂ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਮੋਰਚੇ 'ਚ ਲੋਕਾਂ ਦੀ ਲਗਾਤਾਰ ਸ਼ਮੂਲੀਅਤ ਨੂੰ ਯਕੀਨੀ ਬਣਾਏ ਜਾਣ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਮਜੀਠੀਆ ਨੇ ਕਣਕ ਦੀ ਖਰੀਦ 'ਚ ਦੇਰੀ ਲਈ ਕਾਂਗਰਸ ਸਰਕਾਰ ਦੀ ਕੀਤੀ ਨਿਖੇਧੀ

ਮਜੀਠਾ, 20 ਅਪ੍ਰੈਲ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਣਕ ਦੀ ਖਰੀਦ 19 ਦਿਨ ਦੇਰੀ ਨਾਲ ਸ਼ੁਰੂ ਕਰਨ 'ਤੇ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਕਣਕ ਦੀ ਨੁਕਸਾਨੀ ਗਈ ਫਸਲ ਦਾ ਕਿਸਾਨਾਂ ਨੁੰ ...

ਪੂਰੀ ਖ਼ਬਰ »

ਦੁਬਈ ਤੋਂ ਡਾ. ਓਬਰਾਏ ਦੇ ਯਤਨਾਂ ਨਾਲ 22 ਸਾਲਾ ਨੌਜਵਾਨ ਦੀ ਮਿ੍ਤਕ ਦੇਹ ਵਤਨ ਪੁੱਜੀ

ਰਾਜਾਸਾਂਸੀ, 20 ਅਪ੍ਰੈਲ (ਹੇਰ, ਖੀਵਾ)-ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣ ਦਾ ਸੁਨਿਹਰੀ ਸੁਪਨਾ ਆਪਣੇ ਮਨ 'ਚ ਲੈ ਮਜ਼ਦੂਰ ਮੰਡੀ ਬਣ ਚੁੱਕੇ ਖਾੜੀ ਮੁਲਕਾਂ 'ਚ ਮਜ਼ਦੂਰੀ ਕਰਨ ਲਈ ਵਹੀਰਾਂ ਘੱਤੀ ਇਨ੍ਹਾਂ ਮੁਲਕਾਂ ਨੂੰ ਤੁਰਦੀ ਜਾ ਰਹੀ ਪੰਜਾਬ ਦੀ ਜਵਾਨੀ ...

ਪੂਰੀ ਖ਼ਬਰ »

ਪੁਲਿਸ ਵਲੋਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਤੋਂ ਆਨਾਕਾਨੀ ਕਰਨ ਖ਼ਿਲਾਫ਼ ਨਾਅਰੇਬਾਜ਼ੀ

ਰਾਜਾਸਾਂਸੀ, 20 ਅਪ੍ਰੈਲ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਰਾਜਾਸਾਂਸੀ ਦੀ ਵਸਨੀਕ ਇਕ ਔਰਤ ਵਲੋਂ ਪੁਲਿਸ ਨੂੰ ਦਿੱਤੀ ਲਿਖਤੀ ਦਰਖਾਸਤ 'ਚ ਉਸ ਦੀ ਧੀ ਦੀ ਤਸਵੀਰ ਨਾਲ ਫੋਟੋਸ਼ਾਪ ਰਾਹੀਂ ਛੇੜਛਾੜ ਕਰ ਕੇ ਸ਼ੋਸ਼ਲ ਮੀਡੀਆ 'ਤੇ ਵਾਇਰਲ ਕਰਨ ਖ਼ਿਲਾਫ਼ ਪੁਲਿਸ ਵਲੋਂ ਥਾਣਾ ...

ਪੂਰੀ ਖ਼ਬਰ »

ਪੁਲਿਸ ਥਾਣਾ ਘਰਿੰਡਾ ਦਾ 25 ਨੂੰ ਕੀਤਾ ਜਾਵੇਗਾ ਘਿਰਾਓ

ਲ਼ੋਪੋਕੇ, 20 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਵਣੀਏਕੇ ਨੇ ਅੱਜ ਇੱਥੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ਬਹੁਤ ਸਾਰੇ ਪਿੰਡਾਂ 'ਚ ਐੱਸ. ਸੀ. ਵਰਗ ਨਾਲ ਧੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਕੰਵਰਪ੍ਰਤਾਪ ਅਜਨਾਲਾ ਨੇ ਡੱਲਾ ਰਾਜਪੂਤਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਅਜਨਾਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਅੱਜ ਸਰਹੱਦੀ ਪਿੰਡ ਡੱਲਾ ਰਾਜਪੂਤਾਂ ਵਿਖੇ ਲੋਕ ਦਰਬਾਰ ਲਗਾ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਚੋਗਾਵਾਂ, 20 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਕਸਬਾ ਚੋਗਾਵਾਂ ਅਜਨਾਲਾ ਰੋਡ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਇਕ ਦਿਨਾ ਧਾਰਮਿਕ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ 23 ਤੋਂ

ਬਾਬਾ ਬਕਾਲਾ ਸਾਹਿਬ, 20 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੂੂੰੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ ਦੀ ਸ਼ਹੀਦ ਮਾਤਾ ਹਰ ਕੌਰ ਦੀ ਯਾਦ 'ਚ ਬਣ ਰਿਹੈ ਸਮਾਰਕ ਪਿੰਡ ਵਾਸੀਆਂ ਲਈ ਮਾਣ ਵਾਲੀ ਗੱਲ-ਸੰਧੂ

ਚੋਗਾਵਾਂ, 20 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਨੇ ਜੋ ਇੱਜ਼ਤ ਮਾਣ ਦਿੱਤਾ ਹੈ, ਉਸ ਨਾਲ ਸ਼ਹੀਦ ਪਰਿਵਾਰਾਂ ਦੇ ਵਾਰਿਸਾਂ ਵਿਚ ਇਕ ਵੱਡਾ ਉਤਸ਼ਾਹ ਪੈਦਾ ਹੋਇਆ ਹੈ | ਇਹ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਨੇ ਗੱਗੋਮਾਹਲ 'ਚ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਈ

ਗੱਗੋਮਾਹਲ, 20 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਦਾਣਾ ਮੰਡੀ ਗੱਗੋਮਾਹਲ ਅੰਦਰ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਲਈ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਚੇਅਰਮੈਨ ਮਾਰਕੀਟ ਕਮੇਟੀ ਦਿਲਬਾਗ ਸਿੰਘ ਫਿਰਵਰਿਆ ਸਕੱਤਰ ਮਾਰਕੀਟ ਕਮੇਟੀ ਹਰਪ੍ਰੀਤ ਸਿੰਘ ਉਚੇਚੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX