ਤਾਜਾ ਖ਼ਬਰਾਂ


ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  12 minutes ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  35 minutes ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  51 minutes ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 1 hour ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 1 hour ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 1 hour ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 2 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 3 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 4 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 4 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 minute ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 5 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 5 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਖੰਨਾ / ਸਮਰਾਲਾ

ਇੰਜ. ਗਿਆਸਪੁਰਾ ਵਲੋਂ ਵੱਖ-ਵੱਖ ਪਿੰਡਾਂ 'ਚ ਮਹਿੰਗੀ ਬਿਜਲੀ ਦੇ ਵਿਰੋਧ 'ਚ ਪ੍ਰਦਰਸ਼ਨ

ਮਲੌਦ, 20 ਅਪ੍ਰੈਲ (ਸਹਾਰਨ ਮਾਜਰਾ)-ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਮਹਿੰਗੀ ਬਿਜਲੀ ਦੇਣ ਖਿਲਾਫ ਰੋਸ ਮੁਜ਼ਾਹਰਿਆਂ ਦੀ ਕੜੀ ਤਹਿਤ ਆਪ ਦੇ ਸੀਨੀਅਰ ਆਗੂ ਤੇ ਹੋਂਦ ਚਿੱਲ੍ਹੜ ਤਾਲਮੇਲ ਕਮੇਟੀ ਦੇ ਮੁਖੀ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਬਾਬਰਪੁਰ, ਮਲੌਦ, ...

ਪੂਰੀ ਖ਼ਬਰ »

ਹਾਦਸੇ ਦੌਰਾਨ ਮਿ੍ਤਕ ਰਵਿੰਦਰ ਕੁਮਾਰ ਦਾ ਅੰਤਿਮ ਸੰਸਕਾਰ, ਦੋਵਾਂ ਵਿਅਕਤੀਆਂ 'ਤੇ ਮਾਮਲਾ ਦਰਜ

ਮਲੌਦ, 20 ਅਪ੍ਰੈਲ (ਸਹਾਰਨ ਮਾਜਰਾ)-ਪੁਲਿਸ ਥਾਣਾ ਅਮਲੋਹ ਅਧੀਨ ਪੈਂਦੇ ਪਿੰਡ ਟਿੱਬੀ ਵਿਖੇ ਵਾਪਰੇ ਪਟਾਕਿਆਂ ਦੇ ਜ਼ਬਰਦਸਤ ਧਮਾਕੇ ਦੌਰਾਨ ਪੁਲਿਸ ਥਾਣਾ ਮਲੌਦ ਅਧੀਨ ਪੈਂਦੇ ਪਿੰਡ ਸੋਮਲਖੇੜੀ ਦੇ ਰਵਿੰਦਰ ਕੁਮਾਰ (50) ਪੁੱਤਰ ਜਗਨ ਨਾਥ ਦੀ ਮੌਤ ਹੋ ਗਈ ਸੀ¢ ਜਿਸ ਦਾ ...

ਪੂਰੀ ਖ਼ਬਰ »

ਬਸਪਾ ਵਲੋਂ ਹਲਕਾ ਪਾਇਲ ਦੀ ਲੀਡਰਸ਼ਿਪ ਨਾਲ ਮੀਟਿੰਗ

ਪਾਇਲ, 20 ਅਪ੍ਰੈਲ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਬਹੁਜਨ ਸਮਾਜ ਪਾਰਟੀ ਹਲਕਾ ਪਾਇਲ ਦੀ ਮਹੀਨਾਵਾਰ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਦਾਣਾ ਮੰਡੀ ਪਾਇਲ ਵਿਖੇ ਕੀਤੀ ਗਈ | ਜਿਸ 'ਚ ਹਲਕੇ ਦੇ ਸੈਕਟਰ ਇੰਚਾਰਜ ਤੇ ਪ੍ਰਮੁੱਖ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ, ਮੀਟਿੰਗ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਹਸਪਤਾਲ ਵਿਖੇ ਕੋਰੋਨਾ ਮਰੀਜ਼ਾਂ ਦੇ ਇਲਾਜ ਤੇ ਸੰਭਾਲ ਲਈ ਸਰਕਾਰ ਵਲੋਂ 10 ਬੈੱਡਾਂ ਦੀ ਮਨਜ਼ੂਰੀ-ਡਾ.ਗੁਰਜੀਤ ਸਿੰਘ

ਮਲੌਦ/ਰਾੜਾ ਸਾਹਿਬ, 20 ਅਪ੍ਰੈਲ (ਸਹਾਰਨ ਮਾਜਰਾ, ਬੋਪਾਰਾਏ)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਗੁਰੂ ਨਾਨਕ ਹਸਪਤਾਲ ਭੀਖੀ ਰਾੜਾ ਸਾਹਿਬ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ ਤੇ ਦੇਖਭਾਲ ਲਈ 10 ਬੈੱਡਾਂ ਦੀ ਮਨਜ਼ੂਰੀ ਦਿੱਤੀ ਗਈ ਹੈ | ਪੀ.ਆਰ.ਓ ਗੁਰਿੰਦਰ ਸਿੰਘ ਕੂਹਲੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕੁਝ ਘਰਾਣਿਆਂ ਨਾਲ ਮਿਲ ਕੇ ਕਿਸਾਨਾਂ ਨੂੰ ਮਾਰਨ ਲੱਗੀ- ਪ੍ਰੋ. ਸੁਰਿੰਦਰ ਕੌਰ

ਡੇਹਲੋਂ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਕਿਲ੍ਹਾ ਰਾਏਪੁਰ ਵਿਖੇ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ 'ਤੇ ਔਰਤਾਂ ਵਲੋਂ ਲਗਾਤਾਰ ਧਰਨੇ 'ਤੇ ਦਿਨ-ਰਾਤ ਦਾ ਮੋਰਚਾ ਸੰਭਾਲਣ ਤੋਂ ਬਾਅਦ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਨੇ ...

ਪੂਰੀ ਖ਼ਬਰ »

ਬਸਪਾ ਤੇ ਪੀੜਤ ਪਰਿਵਾਰ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਧਰਨਾ

ਸਮਰਾਲਾ, 20 ਅਪ੍ਰੈਲ (ਕੁਲਵਿੰਦਰ ਸਿੰਘ)-ਸਥਾਨਕ ਪੁਲਿਸ ਵਲੋਂ ਨੇੜਲੇ ਪਿੰਡ ਕਕਰਾਲਾ ਦੇ ਇੱਕ ਨਾਬਾਲਗ ਵਲੋਂ ਦੂਸਰੇ ਨਾਬਾਲਗ ਨਾਲ ਕਥਿਤ ਤੌਰ 'ਤੇ ਦੁਸ਼ਕਰਮ ਕਰਨ ਉਪਰੰਤ ਮਾਮਲੇ ਨੇ ਵੱਖਰੀ ਕਿਸਮ ਦਾ ਰੂਪ ਧਾਰਨ ਕਰ ਲਿਆ | ਜਦੋਂ ਬਹੁਜਨ ਸਮਾਜ ਪਾਰਟੀ ਦੇ ਆਗੂ ਅਤੇ ...

ਪੂਰੀ ਖ਼ਬਰ »

ਹਲਕਾ ਇੰਚਾਰਜ ਬੀਬੀ ਬਿੱਟੀ ਵਲੋਂ ਅਨਾਜ ਮੰਡੀ ਕੂੰਮਕਲਾਂ ਦਾ ਦੌਰਾ

ਕੁਹਾੜਾ, 20 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੀ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਅਨਾਜ ਮੰਡੀ ਕੂੰੰਮ ਕਲਾਂ ਦਾ ਜਾਇਜ਼ਾ ਲਿਆ | ਬੀਬੀ ਬਿੱਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ 'ਚ ਕਿਸਾਨਾਂ ...

ਪੂਰੀ ਖ਼ਬਰ »

ਕੋਰੋਨਾ ਦੀ ਆੜ ਹੇਠ ਸੰਘਰਸ਼ 'ਤੇ ਜਬਰ ਦੇ ਮਨਸੂਬੇ ਨਾਕਾਮ ਕਰੋ - ਘੁਡਾਣੀ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਕੋਰੋਨਾ ਦੀ ਆੜ ਹੇਠ ਕਿਸਾਨ ਸੰਘਰਸ਼ 'ਤੇ ਪਾਬੰਦੀਆਂ ਮੜ੍ਹਨ ਦੀਆਂ ਵਿਉਂਤਾਂ ਘੜ ਰਹੀ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਨੇ ਕਿਹਾ ਹੈ ਕਿ ਉਹ ਕਿਸਾਨ ਸੰਘਰਸ਼ ਤੋਂ ਆਪਣੇ ਨਾਪਾਕ ਤੇ ਜਾਬਰ ਹੱਥ ਪਾਸੇ ਰੱਖੇ¢ ਕਿਸਾਨ ਤਿੰਨੇ ਖੇਤੀ ਕਾਨੂੰਨ ਰੱਦ ਕਰਾਉਣ ਤੇ ਹੋਰਨਾਂ ਮੰਗਾਂ ਦੀ ਪ੍ਰਾਪਤੀ ਲਈ ਦਿ੍ੜ੍ਹ ਹਨ ਤੇ ਇਹ ਸੰਘਰਸ਼ ਕਿਸੇ ਵੀ ਤਰ੍ਹਾਂ ਦੀਆਂ ਪਾਬੰਦੀਆਂ ਨਾਲ ਡੱਕਿਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਆਪਣੇ ਖੇਤੀ ਕਿੱਤੇ ਦੀ ਰਾਖੀ ਲਈ ਦਿੱਲੀ ਦੇ ਬਾਰਡਰ 'ਤੇ ਡਟੇ ਹੋਏ ਕਿਸਾਨਾਂ ਨੂੰ ਕੋਰੋਨਾ ਖ਼ਤਰੇ ਦੀਆਂ ਨਸੀਹਤਾਂ ਦਿੱਤੀਆਂ ਜਾ ਰਹੀਆਂ ਹਨ¢ ਆਗੂਆਂ ਨੇ ਕਿਹਾ ਕਿ ਸੰਘਰਸ਼ ਵਿਚ ਸ਼ਾਮਲ ਕਿਸਾਨ ਆਪਣੀ ਸਿਹਤ ਲਈ ਵੀ ਜਾਗਰੂਕ ਹਨ¢ ਲੋਕਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਕਿਹਾ ਜਾ ਰਿਹਾ ਹੈ | ਪਰ ਕੋਰੋਨਾ ਬਿਮਾਰੀ ਕਿਸਾਨਾਂ ਲਈ ਖੇਤੀ ਕਿੱਤੇ ਦੀ ਤਬਾਹੀ ਤੋਂ ਉੱਪਰ ਨਹੀਂ ਹੈ¢ ਉਨ੍ਹਾਂ ਸਾਰੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਦਿੱਲੀ ਮੋਰਚੇ ਨੂੰ ਮਜ਼ਬੂਤ ਕਰਨ ਲਈ 21 ਅਪ੍ਰੈਲ ਨੂੰ ਦਿੱਲੀ ਵੱਲ ਕੂਚ ਕਰਨ¢ ਇਸ ਮੌਕੇ ਸਾਧੂ ਸਿੰਘ ਪੰਜੇਟਾ ਪ੍ਰਧਾਨ, ਜਾਗਰ ਸਿੰਘ ਬੋਪਾਰਾਏ, ਰਾਜਵੀਰ ਸਿੰਘ, ਜਸਪਾਲ ਸਿੰਘ ਜੱਸਾ, ਸੁਦਾਗਰ ਸਿੰਘ ਬੋਪਾਰਾਏ, ਜੀਵਨ ਸਿੰਘ, ਸਰਬਜੀਤ ਸਿੰਘ, ਰੀਤੀ ਵੀ ਸ਼ਾਮਲ ਸਨ |

ਖ਼ਬਰ ਸ਼ੇਅਰ ਕਰੋ

 

ਬੀਜਾ ਤੋਂ ਘੰੁਗਰਾਲੀ ਰਾਜਪੂਤਾਂ-ਭੁਮੱਦੀ ਸੜਕ ਦਾ ਐੱਮ.ਪੀ ਡਾ. ਅਮਰ ਸਿੰਘ ਵਲੋਂ ਨੀਂਹ-ਪੱਥਰ

ਬੀਜਾ, 20 ਅਪ੍ਰੈਲ (ਅਵਤਾਰ ਸਿੰਘ ਜੰਟੀ ਮਾਨ)-ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਦੇ ਯਤਨਾਂ ਸਦਕਾ ਕਸਬਾ ਬੀਜਾ ਤੋਂ ਪਿੰਡ ਘੁੰਗਰਾਲੀ ਰਾਜਪੂਤਾਂ ਤੇ ਪਿੰਡ ਭੁਮੱਦੀ ਤੱਕ 18 ਫੁੱਟ ਚੌੜੀ ਪਾਸ ਹੋਈ ਸੜਕ ਦਾ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ...

ਪੂਰੀ ਖ਼ਬਰ »

ਢੀਂਡਸਾ ਤੇ ਬ੍ਰਹਮਪੁਰਾ ਦਾ ਇਕ ਹੋਣਾ ਪੰਜਾਬ ਤੇ ਪੰਥ ਲਈ ਸ਼ੁੱਭ ਸ਼ਗਨ-ਰੁਪਾਲੋਂ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਅਤੇ ਪੰਥ ਲਈ ਲੜਨ ਵਾਲ਼ੀਆਂ ਅਜ਼ੀਮ ਸ਼ਖ਼ਸੀਅਤਾਂ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਦਾ ਇਕ ਹੋਣਾ ਪੰਜਾਬ ਲਈ ਸ਼ੁੱਭ ਸ਼ਗਨ ਹੈ | ਇਸ ਨਾਲ ਪੰਜਾਬ ਵਿਚ ਇਕ ਨਵੇਂ ਦੌਰ ਦੀ ਸ਼ੁਰੂਆਤ ਹੋਵੇਗੀ | ...

ਪੂਰੀ ਖ਼ਬਰ »

ਜਰਖੜ ਹਾਕੀ ਅਕੈਡਮੀ ਖਿਡਾਰੀ ਜੋਗਿੰਦਰ ਸੈਂਟਰਲ ਰੇਲਵੇ 'ਚ ਹੋਇਆ ਟਿਕਟ ਕੁਲੈਕਟਰ ਭਰਤੀ

ਡੇਹਲੋਂ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਹਾਕੀ ਅਕੈਡਮੀ ਜਰਖੜ ਤੋਂ ਟਰੇਨਿੰਗ ਲੈ ਕੇ ਸਰਕਾਰੀ ਨੌਕਰੀਆਂ ਲੈਣ ਵਾਲੇ ਖਿਡਾਰੀਆਂ ਦੀ ਗਿਣਤੀ 33 ਹੋ ਗਈ ਹੈ | ਜਦਕਿ ਹਾਕੀ ਅਕੈਡਮੀ ਦੀਆਂ ਮਾਣ ਮੱਤੀਆਂ ਪ੍ਰਾਪਤੀਆਂ ਦੀ ਗਿਣਤੀ 'ਚ ਉਸ ਵੇਲੇ ਇੱਕ ਹੋਰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੰਨਾ-8 ਵਿਖੇ ਸਿੱਖਿਆ ਮੰਤਰੀ ਨੇ ਬੂਟਾ ਲਗਾ ਕੇ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੱਤਾ

ਖੰਨਾ, 20 ਅਪੈ੍ਰਲ (ਹਰਜਿੰਦਰ ਸਿੰਘ ਲਾਲ)-ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਨੇ ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ, ਖੰਨਾ-8 ਦਾ ਦੌਰਾ ਕੀਤਾ¢ ਇਸ ਸਮੇਂ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ 'ਤੇ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਪਹੁੰਚੇ¢ ਇਸ ਮੌਕੇ ਐੱਸ. ਡੀ. ...

ਪੂਰੀ ਖ਼ਬਰ »

ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੁੰਦੇ, ਕਿਸਾਨ ਪ੍ਰਦਰਸ਼ਨ ਜਾਰੀ ਰੱਖਣਗੇ -ਬੈਨੀਪਾਲ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਭਾਰਤੀ ਕਿਸਾਨ ਯੂਨੀਅਨ ਖੰਨਾ ਵਲੋਂ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ 'ਚ ਸਮਰਾਲਾ ਚੌਕ ਵਿਚ ਹੱਥਾਂ 'ਚ ਤਖ਼ਤੀਆਂ ਫੜ ਕੇ ਕੇਂਦਰ ਵਲੋਂ ਬਣਾਏ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ | ਜਦੋਂ ਤੱਕ ਇਹ ...

ਪੂਰੀ ਖ਼ਬਰ »

ਕਾਂਗਰਸੀ ਕੌਂਸਲਰ ਤੇ ਸਮਾਜ ਸੇਵੀ ਜੋਸ਼ੀ ਦੀ ਮੌਤ

ਮਾਛੀਵਾੜਾ ਸਾਹਿਬ, 20 ਅਪੈ੍ਲ (ਮਨੋਜ ਕੁਮਾਰ)-ਨਗਰ ਕੌਂਸਲ ਮਾਛੀਵਾੜਾ ਸਾਹਿਬ ਦੇ ਕੌਂਸਲਰ ਸੁਰਿੰਦਰ ਕੁਮਾਰ ਜੋਸ਼ੀ ਦਾ ਬੀਤੀ ਰਾਤ ਕਰੀਬ 1.30 ਵਜੇ ਅਚਾਨਕ ਆਏ ਹਾਰਟ ਅਟੈਕ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਕੁੱਝ ਸਾਲਾਂ ਤੋਂ ਹਾਰਟ ਦੀ ਸਮੱਸਿਆ ਸੀ | 48 ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ

ਖੰਨਾ, 20 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਕਰਫ਼ਿਊ ਦੀ ਉਲੰਘਣਾ ਕਰਨ 'ਤੇ ਕਾਰ ਚਾਲਕ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਰਾਜਦੀਨ ਥਾਣਾ ਸਿਟੀ 2 ਖੰਨਾ ਨੇ ਕਿਹਾ ਕਿ ਗਸ਼ਤ ਦੌਰਾਨ ਦੇਵੀ ਦਵਾਲਾ ਮੰਦਿਰ ਕੋਲ ...

ਪੂਰੀ ਖ਼ਬਰ »

ਬੀ. ਐੱਡ ਤੇ ਈ. ਟੀ. ਟੀ. ਸਿੱਖਿਆਰਥੀਆਂ ਵਲੋਂ ਪੀ.ਐੱਸ ਟੈੱਟ ਪ੍ਰੀਖਿਆ ਜਲਦ ਲੈਣ ਦੀ ਮੰਗ

ਪਾਇਲ, 20 ਅਪ੍ਰੈਲ (ਰਜਿੰਦਰ ਸਿੰਘ)-ਬੀ. ਐਡ ਤੇ ਈ. ਟੀ. ਟੀ. ਪਾਸ ਸਿੱਖਿਆਰਥੀਆਂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਪਿਛਲੇ ਤਿੰਨ ਸਾਲਾ ਦਾ ਪੈਂਡਿੰਗ ਪਿਆ ਪੀ. ਐੱਸ. ਟੈੱਟ ਦਾ ਪੇਪਰ ਤੁਰੰਤ ਲਿਆ ਜਾਵੇ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਮਾਸਟਰ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਵਰਕਸ਼ਾਪ ਕਰਵਾਈ

ਬੀਜਾ, 20 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਏਡਜ਼ 'ਤੇ ਵਰਕਸ਼ਾਪ ਕਰਵਾਈ ਗਈ¢ ਮੁੱਖ ਮਹਿਮਾਨ ਵਜੋਂ ਕੁਲਾਰ ਸੰਸਥਾਵਾਂ ਦੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਤੇ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਹਲਕਾ ਦੋਰਾਹਾ ਦੀਆਂ ਸੰਗਤਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਲਈ ਕਣਕ ਦੀ ਸੇਵਾ ਭੇਜਣਗੀਆਂ- ਆਲਮਗੀਰ

ਆਲਮਗੀਰ, 20 ਅਪ੍ਰੈਲ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ 65 ਦੋਰਾਹਾ ਤੋਂ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਚੱਲਦੇ ਲੰਗਰ ਦੀ ਸੇਵਾ ਲਈ ਹਲਕਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਵੈੱਲਫੇਅਰ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਭੇਟ

ਸਮਰਾਲਾ, 20 ਅਪ੍ਰੈਲ (ਰਾਮ ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੀ ਮਾਰ ਨੇ ਹਰ ਵਰਗ ਦੀ ਆਰਥਿਕਤਾ ਤਬਾਹ ਕੀਤੀ ਹੋਈ ਹੈ ¢ ਇਸ ਸੰਕਟ ਦੇ ਦੌਰ 'ਚ ਮਾਪਿਆਂ ਦੇ ਲਈ ਸਕੂਲਾਂ ਦੀਆਂ ਸ਼ਰਤਾਂ ਅਨੁਸਾਰ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣਾ ਮਜਬੂਰੀ ਹੈ¢ ਸਥਾਨਕ ...

ਪੂਰੀ ਖ਼ਬਰ »

ਸ੍ਰੀ ਰਾਧੇ ਸ਼ਾਮ ਸੇਵਾ ਸੰਮਤੀ ਵਲੋਂ ਅਸ਼ਟਮੀ ਦਾ ਦਿਨ ਮਨਾਇਆ

ਖੰਨਾ, 20 ਅਪੈ੍ਰਲ (ਹਰਜਿੰਦਰ ਸਿੰਘ ਲਾਲ)-ਅੱਜ ਸ੍ਰੀ ਰਾਧੇ ਸ਼ਾਮ ਸੇਵਾ ਸੰਮਤੀ ਵਲੋਂ ਅਸ਼ਟਮੀ ਦੇ ਦਿਨ ਮਾਤਾ ਰਾਣੀ ਦਾ ਸਕੀਰਤਨ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਵਿਨੋਦ ਵਸ਼ਿਸ਼ਟ, ਐਮ. ਸੀ. ਸ਼ਿਲਪਾ ਸ਼ਰਮਾ ਤਿਵਾਰੀ, ਯਾਦਵਿੰਦਰ ਯਾਦੂ, ...

ਪੂਰੀ ਖ਼ਬਰ »

ਸ਼ਹੀਦ ਕਿਸਾਨ ਦਾ ਸ਼ਰਧਾਂਜਲੀ ਸਮਾਗਮ ਅੱਜ

ਮਲੌਦ, 20 ਅਪ੍ਰੈਲ (ਨਿਜ਼ਾਮਪੁਰ)-ਪਿਛਲੇ ਦਿਨੀਂ ਕਿਸਾਨ ਅੰਦੋਲਨ 'ਚ ਟਿਕਰੀ ਸਰਹੱਦ ਦਿੱਲੀ ਵਿਖੇ ਸ਼ਹੀਦ ਹੋਏ ਕਿਸਾਨ ਲਖਵੀਰ ਸਿੰਘ ਲੱਖੀ ਦੇ ਸ਼ਰਧਾਂਜਲੀ ਸਮਾਗਮ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਕੈਪਟਨ ਨਛੱਤਰ ਸਿੰਘ ਲਤਾਲਾ ਨਮਿਤ ਅਰਦਾਸ 23 ਨੂੰ

ਲੋਹਟਬੱਦੀ, 20 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)- ਭਾਰਤੀ ਫੌਜ ਦੇ 13 ਫੀਲਡ ਰੈਜਮੈਂਟ ਕੈਪਟਨ ਨਛੱਤਰ ਸਿੰਘ ਲਤਾਲਾ (82) ਜੋ ਕਿ ਕੁਝ ਦਿਨ ਪਹਿਲਾਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਹਲਕਾ ਦਾਖਾ ...

ਪੂਰੀ ਖ਼ਬਰ »

ਪੀ. ਟੀ. ਆਈ. ਯੂਨੀਅਨ ਦੇ ਆਗੂ ਡਾ. ਸਿੱਧੂ ਨੂੰ ਮਿਲੇ

ਖੰਨਾ, 20 ਅਪੈ੍ਰਲ (ਪੱਤਰ ਪ੍ਰੇਰਕਾਂ ਰਾਹੀਂ)-ਖੰਨਾ ਵਿਖੇ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਦੇ ਆਗੂਆਂ ਦਾ ਵਫ਼ਦ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਪੰਜਾਬ ਡਾ.ਨਵਜੋਤ ਕੌਰ ਸਿੱਧੂ ਨੂੰ ਮਿਲਿਆ | ਯੂਨੀਅਨ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਖੰਨਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਨਵੀਂ ਇਮਾਰਤ ਦਾ ਉਦਘਾਟਨ

ਜੋਧਾਂ, 20 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)-ਕਾਂਗਰਸ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਸਿਆਸੀ ਸਲਾਹਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਲਕੇ ਦੇ ਪਿੰਡ ਗੁੱਜਰਵਾਲ ਵਿਖੇ ਆਂਗਣਵਾੜੀ ਸੈਂਟਰ ਦੀ ਨਵੀ ਇਮਾਰਤ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਆਗੂ ਸੜੀ ਕਣਕ ਸੰਬੰਧੀ ਤਹਿਸੀਲਦਾਰ ਨੂੰ ਮਿਲੇ

ਪਾਇਲ, 20 ਅਪ੍ਰੈਲ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਦੀ ਅਗਵਾਈ ਹੇਠ ਪਿੰਡ ਬਿਲਾਸਪੁਰ ਤੇ ਗਿੱਦੜੀ ਦੇ ਬਿਜਲੀ ਸਪਰਕਿੰਗ ਨਾਲ ਸੜੀ ਕਣਕ ਦੇ ਪੀੜਤ ਕਿਸਾਨਾਂ ਦਾ ਵਫ਼ਦ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 15 ਜੇਲ੍ਹ ਅਧਿਕਾਰੀਆਂ ਦੇ ਤਬਾਦਲੇ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਪੰਦਰਾਂ ਜੇਲ੍ਹ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ | ਜਾਰੀ ਹੁਕਮਾਂ ਤਹਿਤ ਕੇਂਦਰੀ ਜੇਲ੍ਹ ਲੁਧਿਆਣਾ 'ਚ ਤੈਨਾਤ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਭਾ ਦੇ ਵਰਿੰਦਰ ਸਿੰਘ ਦਹੇਲੇ ਸਰਬਸੰਮਤੀ ਨਾਲ ਬਣੇ ਪ੍ਰਧਾਨ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਥਾਨਕ ਰਾਮਗੜ੍ਹੀਆ ਭਵਨ 'ਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਭਾ ਰਣਜੀਤ ਨਗਰ ਖੰਨਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਵਰਿੰਦਰ ਸਿੰਘ ਦਹੇਲੇ ਦੀ ਪ੍ਰਧਾਨਗੀ ਹੇਠਾਂ ਹੋਈ¢ ਜਿਸ 'ਚ ਸਭਾ ਵਲੋਂ ਗੁਰਦੁਆਰਾ ਮਹਾਰਾਜਾ ਜੱਸਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਸਿਆਸੀ ਲੋਕ ਆਪਣੀ ਵਾਰੀ ਲਈ ਤਿਆਰ ਰਹਿਣ-ਘੁਡਾਣੀ

ਮਲੌਦ, 20 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਅੱਜ ਅੰਨਦਾਤੇ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਬਾਅਦ ਆਪਣੀ ਫ਼ਸਲ ਵੇਚਣ ਲਈ ਬਾਰਦਾਨੇ ਦੀ ਘਾਟ ਕਾਰਨ ਪੰਜਾਬ ਦੀਆਂ ਮੰਡੀਆਂ 'ਚ ਰੁਲਣ ਲਈ ਸਿਆਸੀ ਠੇਕੇਦਾਰਾਂ ਨੇ ਮਜ਼ਬੂਰ ਕਰ ਦਿੱਤਾ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਐੱਸ.ਡੀ.ਐਮ. ਤੇ ਤਹਿਸੀਲਦਾਰ ਵਲੋਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਣਕ ਦੀ ਖ਼ਰੀਦ ਸਬੰਧੀ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਐੱਸ.ਡੀ.ਐਮ ਖੰਨਾ ਹਰਬੰਸ ਸਿੰਘ ਵਲੋਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਐੱਸ.ਡੀ.ਐਮ. ਤੇ ਕਰਮਚਾਰੀਆਂ ਨੇ ਲਵਾਈ ਵੈਕਸੀਨ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਕੋਰੋਨਾ ਮਹਾਂਮਾਰੀ ਦੇ ਵਧਦੇ ਮਾਮਲਿਆਂ ਦੌਰਾਨ ਸਿਵਲ ਹਸਪਤਾਲ ਖੰਨਾ ਵਿਚ ਮੰਗਲਵਾਰ ਨੂੰ 21 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ਵਿਚ ਕੋਰੋਨਾ ਕੇਸਾਂ ਦੀ ਵਧਦੀ ਰਫ਼ਤਾਰ ਨੇ ...

ਪੂਰੀ ਖ਼ਬਰ »

ਰਾਮਦਾਸ ਨਸਰਾਲੀ ਦਾ ਪਿੰਡ ਦੀ ਪੰਚਾਇਤ ਵਲੋਂ ਸਨਮਾਨ

ਈਸੜੂ/ਪਾਇਲ, 20 ਅਪੈ੍ਰਲ (ਬਲਵਿੰਦਰ ਸਿੰਘ, ਨਿਜ਼ਾਮਪੁਰ)-ਸਰਕਾਰੀ ਹਾਈ ਸਕੂਲ ਚੀਮਾ ਵਿਖੇ ਲੰਬੇ ਸਮਾਂ ਸੇਵਾ ਨਿਭਾ ਕੇ ਸਕੂਲ ਦੀ ਤਰੱਕੀ 'ਚ ਅਹਿਮ ਯੋਗਦਾਨ ਪਾਉਣ ਉਪਰੰਤ ਲੇਖਕ ਤੇ ਅਧਿਆਪਕ ਰਾਮਦਾਸ ਨਸਰਾਲੀ ਦਾ ਪਿੰਡ ਦੀ ਪੰਚਾਇਤ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ¢ ...

ਪੂਰੀ ਖ਼ਬਰ »

ਸਮਰਾਲਾ ਪੁਲਿਸ ਵਲੋਂ ਪੈਲੇਸਾਂ, ਢਾਬਿਆਂ ਤੇ ਹੋਟਲਾਂ ਨੂੰ ਸਖ਼ਤ ਚਿਤਾਵਨੀ

ਸਮਰਾਲਾ, 20 ਅਪ੍ਰੈਲ (ਗੋਪਾਲ ਸੋਫਤ)-ਸਥਾਨਕ ਪੁਲਿਸ ਨੇ ਮੈਰਿਜ ਪੈਲੇਸਾਂ, ਬੈਂਕੁਅਟ ਹਾਲਾਂ, ਢਾਬਿਆਂ, ਅਹਾਤਿਆਂਅਤੇ ਹੋਟਲਾਂ ਮਾਲਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਕੋਰੋਨਾ ਦੀ ਰੋਕਥਾਮ ਲਈ ਸਰਕਾਰ ਵਲੋਂ ਜਾਰੀ ਕੀਤੀਆਂ ਨਵੀਆਂ ਗਾਈਡ ਲਾਈਨਜ਼ ਦੀ ਪਾਲਣਾ ਕਰਨ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਤੇ ਵਿਧਾਇਕ ਗੁਰਕੀਰਤ ਵਲੋਂ ਸੜਕ 18 ਫੁੱਟ ਚੌੜੀ ਕਰਨ ਦਾ ਨੀਂਹ ਪੱਥਰ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪਿੰਡ ਰਤਨਹੇੜੀ ਵਿਖੇ 4.66 ਲੱਖ ਦੀ ਲਾਗਤ ਨਾਲ ਸਾਹਿਬ ਪੁਰਾ ਤੱਕ 18 ਫੁੱਟ ਚੌੜੀ ਬਣ ਰਹੀ ਸੜਕ ਦਾ ਨੀਂਹ ਪੱਥਰ ਡਾ. ਅਮਰ ਸਿੰਘ ਮੈਂਬਰ ਲੋਕ ਸਭਾ ਤੇ ਵਿਧਾਇਕ ਗੁਰਕੀਰਤ ਸਿੰਘ ਵਲੋਂ ਸਾਂਝੇ ਤੌਰ 'ਤੇ ਰੱਖਿਆ ਗਿਆ | ਇਹ ਸੜਕ ਪਿਛਲੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਾਰਡ ਨੰਬਰ-16 'ਚ ਵੈਕਸੀਨੇਸ਼ਨ ਕੈਂਪ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਾਰਡ ਨੰਬਰ-16 ਖੰਨਾ ਵਿਖੇ ਕੌਂਸਲਰ ਪਰਮਪ੍ਰੀਤ ਸਿੰਘ ਪੌਂਪੀ ਦੀ ਅਗਵਾਈ 'ਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਇਸ ਮੌਕੇ ਅਵਤਾਰ ਸਿੰਘ ਮੱਲੀ, ਜਸਪਾਲ ਸਿੰਘ ਕੰਗ, ਡਾ. ਸੁਮੇਸ਼ ...

ਪੂਰੀ ਖ਼ਬਰ »

ਕਰਵਾਏ ਜਾ ਰਹੇ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ 45 ਦਿਨਾਂ ਲਈ ਮੁਲਤਵੀ

ਲੋਹਟਬੱਦੀ, 20 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਕੋਰੋਨਾ ਮਹਾਂਮਾਰੀ, ਕੋਵਿਡ-19 ਦੇ ਚੱਲਦਿਆਂ ਬੜੀ ਤੇਜ਼ੀ ਨਾਲ ਪੈਰ ਪਸਾਰ ਰਹੇ ਕੋਰੋਨਾ ਵਾਇਰਸ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਮਿਤੀ 22 ਅਪ੍ਰੈਲ ਤੋਂ 30 ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਬੁੱਢੇਵਾਲ ਲਈ ਮਾਇਕ ਸਹਾਇਤਾ ਭੇਟ

ਕੁਹਾੜਾ, 20 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਸਰਕਾਰੀ ਮਿਡਲ ਸਕੂਲ ਬੁੱਢੇਵਾਲ ਨੂੰ ਪਿੰਡ ਦੇ ਐਨ. ਆਰ. ਆਈ. ਹਰਮਨਪ੍ਰੀਤ ਸਿੰਘ ਗਿੱਲ ਵਲੋਂ ਆਪਣੇ ਅਧਿਆਪਕ ਧਰਮਜੀਤ ਸਿੰਘ ਢਿੱਲੋਂ ਦੀ ਪ੍ਰੇਰਨਾ ਸਦਕਾ ਸਕੂਲ ਮੁਖੀ ਜਸਵਿੰਦਰ ਕੌਰ ਬਰਾੜ ਨੂੰ ਸਕੂਲ ਦੀ ਭਲਾਈ ਲਈ 21000 ...

ਪੂਰੀ ਖ਼ਬਰ »

ਮਾਂਗਟ- 3 ਬਲਾਕ ਵਿਚ ਸਕੂਲ ਦਰਸ਼ਨ ਪ੍ਰੋਗਰਾਮ ਨੂੰ ਭਰਪੂਰ ਹੁੰਗਾਰਾ - ਨੋਡਲ ਅਫ਼ਸਰ

ਕੁਹਾੜਾ, 20 ਅਪ੍ਰੈਲ (ਸੰਦੀਪ ਸਿੰਘ ਕੁਹਾੜਾ) - ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਬਾਰੇ ਜਾਣੂ ਕਰਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਮਾਂਗਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX