ਤਾਜਾ ਖ਼ਬਰਾਂ


ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  2 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  49 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  57 minutes ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 1 hour ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 2 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 3 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 3 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 3 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 4 hours ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਬਹੁਰੰਗ

ਐਲਨਾਜ਼ ਨੌਰੋਜ਼ੀ ਹੈਲੋ ਚਾਰਲੀ

ਜਰਮਨ ਦੀ ਅਭਿਨੇਤਰੀ ਐਲਨਾਜ਼ ਨੌਰੋਜ਼ੀ ਹੈ ਅਤੇ ਘਰ 'ਚ ਕਦੇ ਵੀ ਫੈਂਸੀ ਕੱਪੜੇ ਉਸ ਨੂੰ ਨਸੀਬ ਨਹੀਂ ਸੀ ਹੋਏ ਪਰ ਵੈੱਬ ਸੀਰੀਜ਼ ਦੀ ਦੁਨੀਆ ਨੇ ਉਸ ਨੂੰ ਸ਼ੋਹਰਤ ਦੌਲਤ ਦੋਵੇਂ ਦਿਵਾ ਦਿੱਤੇ। ਇਹੀ ਕਾਰਨ ਹੈ ਕਿ ਗਰਮੀ ਹੋਵੇ ਜਾਂ ਸਰਦੀ ਐਲਨਾਜ਼ ਗ਼ਰੀਬ ਬੱਚਿਆਂ ਨੂੰ ਕੱਪੜੇ ਦਾਨ ...

ਪੂਰੀ ਖ਼ਬਰ »

ਦੋਹਰੀ ਭੂਮਿਕਾ ਵਿਚ ਸ਼ਰਧਾ ਕਪੂਰ

ਨਿਰਦੇਸ਼ਕ ਪੰਕਜ ਪਰਾਸ਼ਰ ਨੇ 'ਚਾਲਬਾਜ਼' ਵਿਚ ਸ੍ਰੀਦੇਵੀ ਨੂੰ ਦੋਹਰੀ ਭੂਮਿਕਾ ਵਿਚ ਚਮਕਾਇਆ ਸੀ। ਫ਼ਿਲਮ ਵਿਚ ਸੰਨੀ ਦਿਓਲ ਅਤੇ ਰਜਨੀਕਾਂਤ ਵਰਗੇ ਵੱਡੇ ਕਲਾਕਾਰਾਂ ਦੀ ਮੌਜੂਦਗੀ ਦੇ ਬਾਵਜੂਦ ਸ੍ਰੀਦੇਵੀ ਹੀ ਇਸ ਫ਼ਿਲਮ ਦਾ ਮੁਖ ਆਕਰਸ਼ਣ ਸਾਬਤ ਹੋਈ ਸੀ। ਹੁਣ ਪੰਕਜ ਪਰਾਸ਼ਰ ਨੇ 'ਚਾਲਬਾਜ਼ ਇਨ ਲੰਡਨ' ਬਣਾਉਣ ਦਾ ਐਲਾਨ ਕੀਤਾ ਹੈ ਅਤੇ ਇਸ ਵਿਚ ਸ਼ਰਧਾ ਕਪੂਰ ਨੂੰ ਦੋਹਰੀ ਭੂਮਿਕਾ ਵਿਚ ਚਮਕਾਇਆ ਜਾਵੇਗਾ। ਇਹ ਪਹਿਲਾ ਮੌਕਾ ਹੋਵੇਗਾ ਜਦੋਂ ਸ਼ਰਧਾ ਦੋਹਰੀ ਭੂਮਿਕਾ ਵਿਚ ਪੇਸ਼ ਹੋਵੇਗੀ। ਫ਼ਿਲਮ ਦਾ ਨਿਰਮਾਣ ਸੰਗੀਤ ਕੰਪਨੀ ਟੀ-ਸੀਰੀਜ਼ ਅਤੇ ਅਹਿਮਦ ਖਾਨ ਵਲੋਂ ਇਕੱਠੇ ਰੂਪ ਵਿਚ ਕੀਤਾ ਜਾ ਰਿਹਾ ਹੈ। 'ਚਾਲਬਾਜ਼' ਦੀ ਬਦੌਲਤ ਸ੍ਰੀਦੇਵੀ ਨੇ ਕਈ ਪਾਪੁਲਰ ਐਵਾਰਡ ਇਕੱਠੇ ਕੀਤੇ ਸਨ। ਹੁਣ ਦੇਖੋ, ਸ਼ਰਧਾ ਕੀ ਕਮਾਲ ਦਿਖਾਉਂਦੀ ਹੈ।

ਖ਼ਬਰ ਸ਼ੇਅਰ ਕਰੋ

 

ਫਿਰ ਬੁਢਾਪੇ ਵਿਚ ਇਸ਼ਕ ਫਰਮਾਉਣਗੇ ਅਮਿਤਾਭ ਬੱਚਨ

ਇਕ ਜ਼ਮਾਨਾ ਉਹ ਸੀ ਜਦੋਂ ਅਮਿਤਾਭ ਬੱਚਨ 'ਤੇ 'ਐਂਗਰੀ ਯੰਗ ਮੈਨ' ਦੀ ਦਿੱਖ ਭਾਰੂ ਸੀ ਅਤੇ ਇਸ ਦਿੱਖ ਦੀ ਬਦੌਲਤ ਉਨ੍ਹਾਂ ਨੂੰ ਐਕਸ਼ਨ ਫ਼ਿਲਮਾਂ ਜ਼ਿਆਦਾ ਮਿਲਦੀਆਂ ਹੁੰਦੀਆਂ ਸਨ। ਹੁਣ ਆਪਣੇ ਕਰੀਅਰ ਵਿਚ ਉਹ ਜਦੋਂ ਇਸ ਦਿੱਖ ਤੋਂ ਮੁਕਤ ਹੋ ਗਏ ਹਨ ਤਾਂ ਅਭਿਨੈ ਵਿਚ ਕਿਰਦਾਰਾਂ ...

ਪੂਰੀ ਖ਼ਬਰ »

ਸਈ ਦਾ ਵੱਖਰਾ ਰੂਪ

ਨਿਰਦੇਸ਼ਕ ਮਹੇਸ਼ ਮਾਂਜਰੇਕਰ ਦੀ ਬੇਟੀ ਸਈ ਮਾਂਜਰੇਕਰ ਨੇ 'ਦਬੰਗ-3' ਰਾਹੀਂ ਵੱਡੇ ਪਰਦੇ 'ਤੇ ਦਾਖਲਾ ਲਿਆ ਸੀ। 'ਦਬੰਗ' ਸੀਰੀਜ਼ ਦੀਆਂ ਫ਼ਿਲਮਾਂ ਵਿਚ ਚੁਲਬੁਲ ਪਾਂਡੇ ਹੀ ਸਰਵੇ-ਸਰਵਾ ਹੁੰਦੇ ਹਨ। ਇਸ ਵਜ੍ਹਾ ਕਰਕੇ ਸਈ ਆਪਣੀ ਪਛਾਣ ਮਜ਼ਬੂਤ ਨਹੀਂ ਕਰ ਸਕੀ ਸੀ। ਹੁਣ ਮਹੇਸ਼ ਦੀ ...

ਪੂਰੀ ਖ਼ਬਰ »

ਮਨਿੰਦਰ ਛਿੰਦਾ ਦਾ ਨਵਾਂ ਮਾਅਰਕਾ

ਪੰਜਾਬ ਦੇ ਸਿਰਮੌਰ ਗਾਇਕ ਜਨਾਬ ਸੁਰਿੰਦਰ ਛਿੰਦਾ ਦਾ ਸਪੁੱਤਰ ਮਨਿੰਦਰ ਛਿੰਦਾ ਉਰਫ ਮਨੀ ਦੱਸਦਾ ਹੈ ਕਿ ਜਦੋਂ ਤੋਂ ਉਸ ਨੇ ਹੋਸ਼ ਸੰਭਾਲੀ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਭਾਪਾ ਜੀ (ਸਰਿੰਦਰ ਛਿੰਦਾ) ਨੂੰ ਹਮੇਸ਼ਾ ਹੀ ਜੀ ਜਾਨ ਨਾਲ ਗਾਇਕੀ ਦਾ ਰਿਆਜ਼ ਕਰਦਿਆਂ ਹੀ ਵੇਖਿਆ ...

ਪੂਰੀ ਖ਼ਬਰ »

ਫਿਰ ਖ਼ਲਨਾਇਕ ਬਣੇ ਜਾਨ੍ਹ

'ਧੂਮ' ਸੀਰੀਜ਼ ਦੀ ਪਹਿਲੀ ਫ਼ਿਲਮ ਵਿਚ ਜਾਨ੍ਹ ਅਬ੍ਰਾਹਮ ਵਲੋਂ ਨਾਂਹਪੱਖੀ ਭੂਮਿਕਾ ਨਿਭਾਈ ਗਈ ਸੀ। ਉਹ ਹੀ ਇਸ ਫ਼ਿਲਮ ਦਾ ਮੁਖ ਆਕਰਸ਼ਕ ਸਾਬਤ ਹੋਏ ਸੀ। ਇਸ ਫ਼ਿਲਮ ਦਾ ਨਿਰਮਾਣ ਯਸ਼ ਰਾਜ ਬੈਨਰ ਵਲੋਂ ਕੀਤਾ ਗਿਆ ਸੀ ਅਤੇ ਹੁਣ ਇਸੇ ਬੈਨਰ ਦੀ ਨਿਰਮਾਣ ਅਧੀਨ ਫ਼ਿਲਮ 'ਪਠਾਨ' ਵਿਚ ...

ਪੂਰੀ ਖ਼ਬਰ »

ਰਾਜ ਦੀਪ ਦਾ ਸੁਰੀਲਾ ਬਿਗਲ ਹੈ ਗੀਤ 'ਨਹੀਂ ਮੇਰੇ ਪਿੰਡ ਜਿਹਾ'

ਇਨ੍ਹਾਂ ਦਿਨਾਂ ਵਿਚ ਗਾਇਕਾ ਰਾਜ ਦੀਪ ਆਪਣੇ ਗੀਤ 'ਨਹੀਂ ਮੇਰੇ ਪਿੰਡ ਜਿਹਾ' ਨਾਲ ਖੂਬ ਚਰਚਾ 'ਚ ਹੀ ਨਹੀਂ ਸਗੋਂ ਇਹ ਵੀ ਤਸਦੀਕ ਹੋਇਆ ਹੈ ਕਿ ਪੰਜਾਬੀ ਗਾਇਕੀ ਦੇ ਆਂਗਨ ਵਿਚ ਇਸ ਸੁਰੀਲੀ ਗਾਇਕਾ ਦਾ ਪ੍ਰਵੇਸ਼ ਸੁਰੀਲੀ ਗਾਇਕੀ 'ਚ ਸਿਹਤਮੰਦ ਤੇ ਨਿਵੇਕਲਾ ਰੁਝਾਨ ਵੀ ਪੈਦਾ ...

ਪੂਰੀ ਖ਼ਬਰ »

ਰਾਜਸ੍ਰੀ ਦੀ ਫ਼ਿਲਮ ਵਿਚ ਰਾਜਵੀਰ ਦਿਓਲ

ਸੰਨੀ ਦਿਓਲ ਰਾਜਵੀਰ ਨੂੰ ਫ਼ਿਲਮ ਸਨਅਤ ਦੇ ਨਾਮੀ ਬੈਨਰ ਰਾਜਸ੍ਰੀ ਰਾਹੀਂ ਵੱਡੇ ਪਰਦੇ 'ਤੇ ਲਿਆਂਦਾ ਜਾ ਰਿਹਾ ਹੈ। ਰਾਜਵੀਰ ਨੂੰ ਚਮਕਾਉਂਦੀ ਇਸ ਫ਼ਿਲਮ ਦੇ ਨਿਰਦੇਸ਼ਕ ਹਨ ਅਵਨੀਸ਼ ਬੜਜਾਤੀਆ ਜੋ ਕਿ ਨਿਰਦੇਸ਼ਕ ਸੂਰਜ ਬੜਜਾਤੀਆ ਦੇ ਬੇਟੇ ਹਨ। ਰਾਜਵੀਰ ਨੇ ਯੂ.ਕੇ. ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX