ਤਾਜਾ ਖ਼ਬਰਾਂ


ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  6 minutes ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  12 minutes ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  59 minutes ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 1 hour ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 2 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 3 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 3 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 4 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 4 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 4 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 4 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਸਾਡੇ ਪਿੰਡ ਸਾਡੇ ਖੇਤ

ਕਣਕ ਦੀ ਫ਼ਸਲ ਕਿਸਾਨਾਂ ਲਈ ਲਾਹੇਵੰਦ ਨਹੀਂ

ਫਰਵਰੀ ਮਾਰਚ ਵਿਚ ਤਾਪਮਾਨ ਵਧਣ ਅਤੇ ਤੇਜ਼ ਹਵਾਵਾਂ ਚੱਲਣ ਉਪਰੰਤ ਕਣਕ ਦੀ ਉਤਪਾਦਕਤਾ ਪ੍ਰਭਾਵਿਤ ਹੋਈ ਹੈ। ਆਈ. ਸੀ. ਏ. ਆਰ. ਭਾਰਤੀ ਖੇਤੀ ਖੋਜ ਸੰਸਥਾਨ ਨਵੀਂ ਦਿੱਲੀ ਦੇ ਡਾਇਰੈਕਟਰ ਡਾ. ਅਸ਼ੋਕ ਕੁਮਾਰ ਸਿੰਘ ਅਨੁਸਾਰ ਜੋ ਮੁਲਕ 'ਚ 115 ਮਿਲੀਅਨ ਟਨ ਉਤਪਾਦਨ ਹੋਣ ਦਾ ...

ਪੂਰੀ ਖ਼ਬਰ »

ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 20 ਲੱਖ ਏਕੜ ਦਾ ਟੀਚਾ ਮਿੱਥਿਆ

ਖੇਤੀਬਾੜੀ ਵਿਭਾਗ ਵਲੋਂ ਸਾਲ 2021 ਦੇ ਸਾਉਣੀ ਸੀਜ਼ਨ ਦੌਰਾਨ ਪੰਜਾਬ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ 20 ਲੱਖ ਏਕੜ ਦੀ ਟੀਚਾ ਮਿੱਥਿਆ ਹੈ। ਰਾਜ ਅੰਦਰ ਝੋਨੇ ਦੀ ਕਾਸ਼ਤ ਤਕਰੀਬਨ 62 ਲੱਖ ਏਕੜ ਰਕਬੇ 'ਚ ਕੀਤੀ ਜਾਂਦੀ ਹੈ ਅਤੇ ਇਕ ਕਿਲੋ ਚੌਲ ਤਿਆਰ ਕਰਨ ਲਈ 3 ਲਿਟਰ ਤੋਂ ...

ਪੂਰੀ ਖ਼ਬਰ »

ਮਿਆਰੀ ਫ਼ਸਲਾਂ ਦੀ ਪੈਦਾਵਾਰ ਲਈ ਮਿੱਟੀ ਦੀ ਪਰਖ਼ ਅਤਿ ਜ਼ਰੂਰੀ

ਮਿੱਟੀ ਦੀ ਪਰਖ ਅਤੇ ਲੋੜੀਂਦੀਆਂ ਖਾਦਾਂ ਦੀਆਂ ਸਿਫ਼ਾਰਸ਼ਾਂ : ਮਿੱਟੀ ਪਰਖ ਪ੍ਰਯੋਗਸ਼ਾਲਾ ਵਿਚ ਮਿੱਟੀ ਦੇ ਨਮੂਨੇ ਦੀ ਪਰਖ ਦੌਰਾਨ ਮਿੱਟੀ ਦੀ ਬਣਤਰ, ਤੇਜ਼ਾਬੀ ਜਾਂ ਖਾਰੀਪਣ, ਸੁਚਾਲਕਤਾ, ਜੈਵਿਕ ਕਾਰਬਨ, ਉਪਲਬਧ ਨਾਈਟ੍ਰੋਜਨ, ਫ਼ਾਸਫ਼ੋਰਸ ਅਤੇ ਪੋਟਾਸ਼ ਦੀ ਮਾਤਰਾ ਦੀ ਜਾਂਚ ...

ਪੂਰੀ ਖ਼ਬਰ »

ਪੈਰਾਂ ਥੱਲੇ ਸਿਰੀਆਂ ਉੱਤੇ ਉੱਡਣ ਸੱਪ

ਖੇਤੀਬਾੜੀ ਇਕ ਅਜਿਹਾ ਪੁਰਾਤਨ ਕਿੱਤਾ ਹੈ, ਜਿਸ ਵਿਚੋਂ ਨਾ ਕੋਈ ਨਿਕਲ ਸਕਿਆ ਹੈ ਤੇ ਨਾ ਹੀ ਕੋਈ ਕਮਾ ਸਕਿਆ ਹੈ, ਭੁੱਖ ਮਿਟਾਉਣੀ ਮਨੁੱਖ ਦੀ ਮੂਲ ਲੋੜ ਹੈ, ਇਹੀ ਕਾਰਨ ਹੈ ਕਿ ਉਹ ਹਰ ਵੇਲੇ ਇਸ ਆਹਰ ਵਿਚ ਰੁੱਝਿਆ ਰਹਿੰਦਾ ਹੈ ਕਿ ਭੁੱਖ ਤੋਂ ਕਿਵੇਂ ਬਚਿਆ ਜਾਵੇ? ਲੈ ਦੇ ਕੇ ਉਹਦੇ ਕੋਲ ਕਿਸੇ ਵੀ ਹੋਰ ਕਿੱਤੇ ਤੋਂ ਵੱਧ, ਸੁਰੱਖਿਅਤ ਖੇਤੀਬਾੜੀ ਹੀ ਬਚਦੀ ਹੈ, ਖੇਤੀ ਕਰਨੀ ਕੋਈ ਸੌਖਾ ਕੰਮ ਨਹੀਂ, ਜੇ ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਦੇ ਉੱਤੋਂ ਦੀ ਕੰਮ ਕਰਨਾ ਪੈਂਦਾ ਹੈ ਤਾਂ ਫਿਰ ਪੱਕੀ ਹੋਈ ਫ਼ਸਲ ਨੂੰ ਖਾਣ ਵਾਲੇ ਤੇ ਲਿਜਾਉਣ ਵਾਲੇ ਤੇ ਖੋਹਣ ਵਾਲੇ ਸੱਪ ਵੀ ਉਹਦੇ ਉੱਤੇ ਮੰਡਰਾਉਂਦੇ ਰਹਿੰਦੇ ਹਨ, ਇਹ ਸੱਪ ਸਮੇਂ ਨਾਲ ਆਪਣਾ ਨਾਂਅ ਤੇ ਸਰੂਪ ਬਦਲਦੇ ਰਹਿੰਦੇ ਹਨ ਕਦੇ ਇਹ ਹਮਦਰਦ ਬਣ ਕੇ ਆਉਂਦੇ ਹਨ, ਕਦੇ ਇਹ ਧਾੜਵੀ ਬਣ ਕੇ ਆਉਂਦੇ ਹਨ ਤੇ ਕਦੇ ਇਹ ਕਿਸੇ ਨਾ ਕਿਸੇ ਤਰੀਕੇ ਸਕੀਮ ਬਣਾ ਕੇ ਤੁਹਾਨੂੰ ਵਿਹਲਾ ਕਰਨ ਦੀ ਕੋਸ਼ਿਸ਼ ਕਰਦੇ ਹਨ। ਪਰ ਕੁਦਰਤ ਵੀ ਇਕ ਅਜਿਹੀ ਸ਼ੈਅ ਹੈ ਜੋ ਮਨੁੱਖ ਨੂੰ ਭੁੱਖਾ ਵੀ ਨਹੀਂ ਰਹਿਣ ਦਿੰਦੀ ਤੇ ਆਪਣੀ ਧਰਤੀ ਦੀ ਹਿੱਕ ਵਾਹੁਣ ਤੋਂ ਵਿਹਲਾ ਵੀ ਨਹੀਂ ਰਹਿਣ ਦਿੰਦੀ, ਇਹ ਮਨੁੱਖ ਦੀ ਜੱਦੋ ਜਹਿਦ ਸਦੀਆਂ ਤੋਂ ਚਲਦੀ ਆ ਰਹੀ ਹੈ ਤੇ ਸਦੀਆਂ ਤੱਕ ਚਲਦੀ ਰਹਿਣੀ ਹੈ, ਇਸੇ ਭੁੱਖ ਨੰਗ ਅਤੇ ਤੰਗੀਆਂ ਦੇ ਵਿਚ ਹੀ ਮਨੁੱਖ ਆਪਣੇ ਪਰਿਵਾਰਿਕ, ਸਮਾਜਿਕ ਤੇ ਆਰਥਿਕ ਚਾਅ ਪੂਰੇ ਕਰਦਾ ਰਹਿੰਦਾ ਹੈ ਇਹ ਵੱਖਰੀ ਗੱਲ ਹੈ ਕਿ ਉਨ੍ਹਾਂ ਦੀ ਸੀਮਾਂ ਸਮੇਂ ਅਨੁਸਾਰ ਬਦਲਦੀ ਰਹਿੰਦੀ ਹੈ ਮਨੁੱਖ ਨੇ ਹੁਣ ਧਰਤੀ ਨਾਲ, ਕੁਦਰਤ ਨਾਲ ਤੇ ਸੱਪਾਂ ਨਾਲ ਲੜਨਾ ਸਿਖ ਲਿਆ ਹੈ , ਨਾ ਇਨ੍ਹਾਂ ਨੇ ਹਟਣਾ ਹੈ ਤੇ ਨਾ ਮਨੁੱਖ ਨੇ ਲੜਨੋਂ ਹੱਟਣਾ ਹੈ, ਜਿੰਨਾ ਚਿਰ ਇਹ ਧਰਤੀ ਰਹੇਗੀ ਇਹ ਲੜਾਈ ਲਗਾਤਾਰ ਜਾਰੀ ਰਹੇਗੀ ਇਹਨੂੰ ਕੋਈ ਵੀ ਦੁਨੀਆ ਦੀ ਤਾਕਤ ਰੋਕ ਨਹੀਂ ਸਕਦੀ।

-janmeja@gmail.com

ਖ਼ਬਰ ਸ਼ੇਅਰ ਕਰੋ

 

ਕਿਸਾਨਾਂ ਵਲੋਂ ਹਲਦੀ ਦੀ ਸਫ਼ਲ ਕਾਸ਼ਤ

ਹਲਦੀ ਦੇ ਬਿਨਾਂ ਖਾਣੇ ਦੀ ਕਲਪਨਾ ਕਰਨਾ ਵੀ ਮੁਸ਼ਕਿਲ ਹੈ। ਖਾਣੇ ਦੀ ਰੰਗਤ ਤੇ ਸਵਾਦ ਵਧਾਉਣ ਦੇ ਨਾਲ-ਨਾਲ ਹਲਦੀ ਸ਼ੂਗਰ ਤੇ ਕੈਂਸਰ ਵਰਗੀਆਂ ਬਿਮਾਰੀਆਂ ਦੇ ਇਲਾਜ ਲਈ ਵੀ ਰਾਮਬਾਣ ਕਹੀ ਜਾਂਦੀ ਹੈ। ਸਰੀਰ ਦੀ ਬਾਹਰੀ ਸੱਟ ਦੇ ਨਾਲ-ਨਾਲ ਅੰਦਰੂਨੀ ਸੱਟਾਂ ਨੂੰ ਠੀਕ ਕਰਨ ਲਈ ...

ਪੂਰੀ ਖ਼ਬਰ »

ਤੜਾਗੀ ਯਾਦਾਂ ਦੀ ਨਿਸ਼ਾਨੀ ਹੀ ਬਣ ਕੇ ਰਹਿ ਗਈ

ਬੱਚੇ ਦੇ ਜਨਮ ਤੋਂ ਹੀ ਰੀਤੀ-ਰਿਵਾਜ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਵਿਚੋਂ ਇਕ ਰਵਾਇਤੀ ਰਿਵਾਜ ਹੈ ਤੜਾਗੀ ਬੰਨ੍ਹਣ ਦਾ। ਮੁੰਡੇ ਦੇ ਜਨਮ ਤੋਂ ਕੁਝ ਦਿਨਾਂ ਬਾਅਦ ਲੱਕ ਤੋਂ ਥੱਲੇ ਕਮਰ ਦੁਆਲੇ ਕਾਲੇ ਰੰਗ ਦੇ ਸੂਤੀ ਜਾਂ ਰੇਸ਼ਮੀ ਧਾਗੇ ਦੀ ਮੋਟੀ ਡੋਰੀ ਵਿਚ ਬਾਰੀਕ ਛੋਟੇ ...

ਪੂਰੀ ਖ਼ਬਰ »

ਪੱਕ ਪਈਆਂ ਕਣਕਾਂ ਲੁਕਾਠ ਰੱਸਿਆ

ਫ਼ਸਲਾਂ ਦੀ ਰਾਣੀ ਅਤੇ ਹਾੜ੍ਹੀ ਦਾ ਸ਼ਿੰਗਾਰ ਕਣਕ ਪੱਕਣ ਵੱਲ ਪੁੱਜ ਚੁੱਕੀ ਹੈ। ਸਮੇਂ ਦੀ ਤਬਦੀਲੀ ਨਾਲ ਕਣਕ ਦਾ ਵਿਕਾਸ ਵੀ ਹਰ ਪੱਖੋਂ ਹੋਇਆ। ਹਰੀ ਕ੍ਰਾਂਤੀ ਤੋਂ ਬਾਅਦ ਕਣਕ ਦਾ ਸੁਨਹਿਰੀ ਯੁੱਗ ਸ਼ੁਰੂ ਹੋਇਆ ਸੀ। ਹੁਣ ਦੇ ਅੰਕੜੇ ਦੱਸਦੇ ਹਨ ਕਿ ਪੰਜਾਬ ਕੇਂਦਰੀ ਪੂਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX