ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਸਾਡੇ ਪਿੰਡ ਸਾਡੇ ਖੇਤ

ਕਣਕ ਦੀ ਫ਼ਸਲ ਕਿਸਾਨਾਂ ਲਈ ਲਾਹੇਵੰਦ ਨਹੀਂ

ਫਰਵਰੀ ਮਾਰਚ ਵਿਚ ਤਾਪਮਾਨ ਵਧਣ ਅਤੇ ਤੇਜ਼ ਹਵਾਵਾਂ ਚੱਲਣ ਉਪਰੰਤ ਕਣਕ ਦੀ ਉਤਪਾਦਕਤਾ ਪ੍ਰਭਾਵਿਤ ਹੋਈ ਹੈ। ਆਈ. ਸੀ. ਏ. ਆਰ. ਭਾਰਤੀ ਖੇਤੀ ਖੋਜ ਸੰਸਥਾਨ ਨਵੀਂ ਦਿੱਲੀ ਦੇ ਡਾਇਰੈਕਟਰ ਡਾ. ਅਸ਼ੋਕ ਕੁਮਾਰ ਸਿੰਘ ਅਨੁਸਾਰ ਜੋ ਮੁਲਕ 'ਚ 115 ਮਿਲੀਅਨ ਟਨ ਉਤਪਾਦਨ ਹੋਣ ਦਾ ...

ਪੂਰੀ ਖ਼ਬਰ »

ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 20 ਲੱਖ ਏਕੜ ਦਾ ਟੀਚਾ ਮਿੱਥਿਆ

ਖੇਤੀਬਾੜੀ ਵਿਭਾਗ ਵਲੋਂ ਸਾਲ 2021 ਦੇ ਸਾਉਣੀ ਸੀਜ਼ਨ ਦੌਰਾਨ ਪੰਜਾਬ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ 20 ਲੱਖ ਏਕੜ ਦੀ ਟੀਚਾ ਮਿੱਥਿਆ ਹੈ। ਰਾਜ ਅੰਦਰ ਝੋਨੇ ਦੀ ਕਾਸ਼ਤ ਤਕਰੀਬਨ 62 ਲੱਖ ਏਕੜ ਰਕਬੇ 'ਚ ਕੀਤੀ ਜਾਂਦੀ ਹੈ ਅਤੇ ਇਕ ਕਿਲੋ ਚੌਲ ਤਿਆਰ ਕਰਨ ਲਈ 3 ਲਿਟਰ ਤੋਂ ...

ਪੂਰੀ ਖ਼ਬਰ »

ਮਿਆਰੀ ਫ਼ਸਲਾਂ ਦੀ ਪੈਦਾਵਾਰ ਲਈ ਮਿੱਟੀ ਦੀ ਪਰਖ਼ ਅਤਿ ਜ਼ਰੂਰੀ

ਮਿੱਟੀ ਦੀ ਪਰਖ ਅਤੇ ਲੋੜੀਂਦੀਆਂ ਖਾਦਾਂ ਦੀਆਂ ਸਿਫ਼ਾਰਸ਼ਾਂ : ਮਿੱਟੀ ਪਰਖ ਪ੍ਰਯੋਗਸ਼ਾਲਾ ਵਿਚ ਮਿੱਟੀ ਦੇ ਨਮੂਨੇ ਦੀ ਪਰਖ ਦੌਰਾਨ ਮਿੱਟੀ ਦੀ ਬਣਤਰ, ਤੇਜ਼ਾਬੀ ਜਾਂ ਖਾਰੀਪਣ, ਸੁਚਾਲਕਤਾ, ਜੈਵਿਕ ਕਾਰਬਨ, ਉਪਲਬਧ ਨਾਈਟ੍ਰੋਜਨ, ਫ਼ਾਸਫ਼ੋਰਸ ਅਤੇ ਪੋਟਾਸ਼ ਦੀ ਮਾਤਰਾ ਦੀ ਜਾਂਚ ...

ਪੂਰੀ ਖ਼ਬਰ »

ਪੈਰਾਂ ਥੱਲੇ ਸਿਰੀਆਂ ਉੱਤੇ ਉੱਡਣ ਸੱਪ

ਖੇਤੀਬਾੜੀ ਇਕ ਅਜਿਹਾ ਪੁਰਾਤਨ ਕਿੱਤਾ ਹੈ, ਜਿਸ ਵਿਚੋਂ ਨਾ ਕੋਈ ਨਿਕਲ ਸਕਿਆ ਹੈ ਤੇ ਨਾ ਹੀ ਕੋਈ ਕਮਾ ਸਕਿਆ ਹੈ, ਭੁੱਖ ਮਿਟਾਉਣੀ ਮਨੁੱਖ ਦੀ ਮੂਲ ਲੋੜ ਹੈ, ਇਹੀ ਕਾਰਨ ਹੈ ਕਿ ਉਹ ਹਰ ਵੇਲੇ ਇਸ ਆਹਰ ਵਿਚ ਰੁੱਝਿਆ ਰਹਿੰਦਾ ਹੈ ਕਿ ਭੁੱਖ ਤੋਂ ਕਿਵੇਂ ਬਚਿਆ ਜਾਵੇ? ਲੈ ਦੇ ਕੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਹਲਦੀ ਦੀ ਸਫ਼ਲ ਕਾਸ਼ਤ

ਹਲਦੀ ਦੇ ਬਿਨਾਂ ਖਾਣੇ ਦੀ ਕਲਪਨਾ ਕਰਨਾ ਵੀ ਮੁਸ਼ਕਿਲ ਹੈ। ਖਾਣੇ ਦੀ ਰੰਗਤ ਤੇ ਸਵਾਦ ਵਧਾਉਣ ਦੇ ਨਾਲ-ਨਾਲ ਹਲਦੀ ਸ਼ੂਗਰ ਤੇ ਕੈਂਸਰ ਵਰਗੀਆਂ ਬਿਮਾਰੀਆਂ ਦੇ ਇਲਾਜ ਲਈ ਵੀ ਰਾਮਬਾਣ ਕਹੀ ਜਾਂਦੀ ਹੈ। ਸਰੀਰ ਦੀ ਬਾਹਰੀ ਸੱਟ ਦੇ ਨਾਲ-ਨਾਲ ਅੰਦਰੂਨੀ ਸੱਟਾਂ ਨੂੰ ਠੀਕ ਕਰਨ ਲਈ ...

ਪੂਰੀ ਖ਼ਬਰ »

ਤੜਾਗੀ ਯਾਦਾਂ ਦੀ ਨਿਸ਼ਾਨੀ ਹੀ ਬਣ ਕੇ ਰਹਿ ਗਈ

ਬੱਚੇ ਦੇ ਜਨਮ ਤੋਂ ਹੀ ਰੀਤੀ-ਰਿਵਾਜ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਵਿਚੋਂ ਇਕ ਰਵਾਇਤੀ ਰਿਵਾਜ ਹੈ ਤੜਾਗੀ ਬੰਨ੍ਹਣ ਦਾ। ਮੁੰਡੇ ਦੇ ਜਨਮ ਤੋਂ ਕੁਝ ਦਿਨਾਂ ਬਾਅਦ ਲੱਕ ਤੋਂ ਥੱਲੇ ਕਮਰ ਦੁਆਲੇ ਕਾਲੇ ਰੰਗ ਦੇ ਸੂਤੀ ਜਾਂ ਰੇਸ਼ਮੀ ਧਾਗੇ ਦੀ ਮੋਟੀ ਡੋਰੀ ਵਿਚ ਬਾਰੀਕ ਛੋਟੇ ...

ਪੂਰੀ ਖ਼ਬਰ »

ਪੱਕ ਪਈਆਂ ਕਣਕਾਂ ਲੁਕਾਠ ਰੱਸਿਆ

ਫ਼ਸਲਾਂ ਦੀ ਰਾਣੀ ਅਤੇ ਹਾੜ੍ਹੀ ਦਾ ਸ਼ਿੰਗਾਰ ਕਣਕ ਪੱਕਣ ਵੱਲ ਪੁੱਜ ਚੁੱਕੀ ਹੈ। ਸਮੇਂ ਦੀ ਤਬਦੀਲੀ ਨਾਲ ਕਣਕ ਦਾ ਵਿਕਾਸ ਵੀ ਹਰ ਪੱਖੋਂ ਹੋਇਆ। ਹਰੀ ਕ੍ਰਾਂਤੀ ਤੋਂ ਬਾਅਦ ਕਣਕ ਦਾ ਸੁਨਹਿਰੀ ਯੁੱਗ ਸ਼ੁਰੂ ਹੋਇਆ ਸੀ। ਹੁਣ ਦੇ ਅੰਕੜੇ ਦੱਸਦੇ ਹਨ ਕਿ ਪੰਜਾਬ ਕੇਂਦਰੀ ਪੂਲ ਵਿਚ ਕਣਕ ਵੱਧ ਭੇਜਦਾ ਹੈ। ਇਸ ਦਾ ਅੰਦਾਜ਼ਾ ਪੰਜਾਬ ਦੀਆਂ ਮੰਡੀਆਂ ਵਿਚ ਲੱਗੇ ਕਣਕ ਦੇ ਅੰਬਾਰਾਂ ਤੋਂ ਵੀ ਲਗਦਾ ਹੈ। ਇਨ੍ਹੀਂ ਦਿਨੀਂ ਕਣਕਾਂ ਜਦੋਂ ਮੰਡੀਆਂ ਵਿਚ ਜਾਂਦੀਆਂ ਹਨ ਤਾਂ ਜੱਟ ਬੋਹਲ ਉੱਤੇ ਪਿਆ ਕਿਸੇ ਫ਼ਿਲਮੀ ਅੰਦਾਜ਼ ਤੋ ਘੱਟ ਨਹੀਂ ਲਗਦਾ। ਕਈ ਵਾਰ ਕਣਕ ਦੀ ਵਾਢੀ ਸਮੇਂ ਮੀਂਹ ਅਤੇ ਗੜੇਮਾਰੀ ਨਾਲ ਕੁਦਰਤ ਕਰੋਪੀ ਹੋ ਜਾਂਦੀ ਹੈ। ਇਸ ਲਈ ਕਿਹਾ ਵੀ ਜਾਂਦਾ ਹੈ ਕਿ 'ਕਿੱਥੇ ਰੱਖ ਲਾ ਲੁਕੋ ਕੇ ਤੈਨੂੰ ਕਣਕੇ ਨੀਂ ਰੁੱਤ ਬੇਈਮਾਨ ਹੋ ਗਈ' ਸਮੇਂ ਦੀ ਤਬਦੀਲੀ ਨਾਲ ਹਰੀ ਤੋਂ ਸੁਨਹਿਰੀ ਹੋਈ ਕਣਕ ਕਿਸਾਨ ਦੀ ਨਵੀਂ ਇਬਾਦਤ ਅਤੇ ਆਰਥਿਕਤਾ ਦਾ ਸੁਨਹਿਰੀ ਪੰਨਾ ਲਿਖਦੀ ਹੈ -
ਤੂੜੀ ਤੰਦ ਸਾਂਭ ਹਾੜ੍ਹੀ ਵੇਚ ਵੱਟ ਕੇ,
ਲੰਬੜਾਂ ਤੇ ਸ਼ਾਹਾਂ ਦਾ ਹਿਸਾਬ ਕੱਟ ਕੇ,
ਮੀਹਾਂ ਦੀ ਉਡੀਕ ਤੇ ਸਿਆੜ ਕੱਢ ਕੇ,
ਮਾਲ ਧੰਦਾ ਸਾਂਭਣੇ ਨੂੰ ਕਾਮਾ ਛੱਡ ਕੇ,
ਪੱਗ ਝੱਗਾ ਚਾਦਰਾ ਨਵਾਂ ਸਵਾਇ ਕੇ,
ਸੰਮਾਂ ਵਾਲੀ ਡਾਂਗ ਉੱਤੇ ਤੇਲ ਲਾਇ ਕੇ,
ਕੱਛੇ ਮਾਰ ਵੰਝਲੀ ਅਨੰਦ ਛਾ ਗਿਆ,
ਮਾਰਦਾ ਦਮਾਮੇ ਜੱਟ ਮੇਲੇ ਆ ਗਿਆ,
ਜਿਵੇਂ ਰੁੱਤਾਂ ਦੀ ਰਾਣੀ ਬਸੰਤ ਹੈ, ਉਸੇ ਤਰ੍ਹਾਂ ਹੀ ਕਣਕ ਨੂੰ ਫ਼ਸਲਾਂ ਅਤੇ ਹਾੜ੍ਹੀ ਦੀ ਰਾਣੀ ਕਿਹਾ ਜਾ ਸਕਦਾ ਹੈ। ਉਂਝ ਤਾਂ ਸਾਰੀ ਪ੍ਰਕਿਰਤੀ ਹੀ ਪੁੰਗਰਦੀ ਹੈ ਪਰ ਕਣਕ ਜੋਬਨ ਹੰਢਾਅ ਕੇ ਸੁੱਕਦੀ ਹੈ -
ਪੱਕ ਪਈਆਂ ਕਣਕਾਂ, ਲੁੁਕਾਠ ਰੱਸਿਆ,
ਬੂਰ ਪਿਆ ਅੰਬਾਂ ਨੂੰ, ਗੁੁਲਾਬ ਹੱਸਿਆ।
ਬਾਗ਼ਾਂ ਉੱਤੇ ਰੰਗ ਫੇਰਿਆ ਬਹਾਰ ਨੇ,
ਬੇਰੀਆਂ ਲਿਫਾਈਆਂ ਟਾਹਣੀਆਂ ਦੇ ਭਾਰ ਨੇ।
ਪੁੰਗਰੀਆਂ ਵੱਲਾਂ, ਵੇਲਾਂ ਰੁੱਖੀਂ ਚੜ੍ਹੀਆਂ,
ਫੁੱਲਾਂ ਹੇਠੋਂ ਫਲਾਂ ਨੇ ਪਰੋਈਆਂ ਲੜੀਆਂ।
ਸਾਈਂ ਦੀ ਨਿਗਾਹ ਜੱਗ ਤੇ ਸਵੱਲੀ ਏ,
ਚੱਲ ਨੀ ਪਰੇਮੀਏਂ ! ਵਿਸਾਖੀ ਚੱਲੀਏ।
ਕਣਕ ਦਾ ਵਿਸਾਖੀ ਨਾਲ ਗੂੜ੍ਹਾ ਸਬੰਧ ਹੈ। ਪਹਿਲੇ ਸਮੇਂ ਵਿਸਾਖੀ ਤੱਕ ਕਣਕ ਕੱਟ ਕੇ ਮੇਲੇ ਨੂੰ ਜਾਂਦੇ ਸਨ। ਹਰ ਪੱਖੋਂ ਕਣਕ ਦਾ ਜੋੜ ਕਿਸਾਨ ਨਾਲ ਸਿਰੇ ਤੱਕ ਨਿਭਦਾ ਹੈ।

-ਅਬਿਆਣਾ ਕਲਾਂ। ਮੋਬਾਈਲ : 98781-11445

 

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX