ਤਾਜਾ ਖ਼ਬਰਾਂ


ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਆਦੇਸ਼, ਇਸੇ ਸਾਲ ਤੋਂ ਮਹਿਲਾਵਾਂ ਨੂੰ ਮਿਲੇ ਐਨ.ਡੀ.ਏ.ਦੀ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ
. . .  3 minutes ago
ਨਵੀਂ ਦਿੱਲੀ, 22 ਸਤੰਬਰ - ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ ਪ੍ਰੀਖਿਆ ਵਿਚ ਬੈਠਣ ਦੀ ਆਗਿਆ ਦੇਣ ਦਾ ਆਦੇਸ਼ ਦਿੱਤਾ ਹੈ। ਕੇਂਦਰ ...
ਭੇਦ - ਭਰੇ ਹਾਲਾਤ ਅੰਦਰ ਨੌਜਵਾਨ ਦੀ ਮੌਤ
. . .  22 minutes ago
ਬਲਾਚੌਰ, 22 ਸਤੰਬਰ (ਨਰੇਸ਼ ਧੌਲ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਪਿੰਡ ਜੋਗੇਵਾਲ ਵਿਖੇ ਇਕ ਨੌਜਵਾਨ ਦੀ ਬੀਤੀ ਰਾਤ ਭੇਦ - ਭਰੇ ਹਲਾਤਾਂ ਅੰਦਰ ਮੌਤ ਹੋਣ ਦਾ ਮਾਮਲਾ ਸਾਹਮਣੇ...
ਨੈਸ਼ਨਲ ਐਵਾਰਡੀ ਅਧਿਆਪਕ ਦੀ ਬਦਲੀ ਖ਼ਿਲਾਫ਼ ਪੰਚਾਇਤ ਤੇ ਪਿੰਡ ਵਾਸੀਆਂ ਨੇ ਸਰਕਾਰੀ ਸਕੂਲ ਦੀ ਕੀਤੀ ਤਾਲਾਬੰਦੀ
. . .  28 minutes ago
ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਇੱਥੋਂ ਨੇੜਲੇ ਪਿੰਡ ਸਿਆਊ ਦੇ ਸਰਕਾਰੀ ਮਿਡਲ ਸਕੂਲ ਦੇ ਨੈਸ਼ਨਲ ਐਵਾਰਡੀ ਪੰਜਾਬੀ ਅਧਿਆਪਕ ਜਸਵਿੰਦਰ ਸਿੰਘ ਔਲਖ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਘਰ ਪਹੁੰਚੇ
. . .  30 minutes ago
ਅੰਮ੍ਰਿਤਸਰ , 22 ਸਤੰਬਰ (ਰੇਸ਼ਮ ਸਿੰਘ ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ...
ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਬਦਲਿਆ ਗਿਆ ਚੇਅਰਮੈਨ
. . .  47 minutes ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ) - ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਹਟਾ ਕੇ ਸਿੱਧੂ ਦੇ ਕਰੀਬੀ ਦਮਨਦੀਪ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ...
ਸਰਕਾਰੀ ਬੱਸਾਂ ਤੋਂ ਹਟਣਗੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ
. . .  1 minute ago
ਚੰਡੀਗੜ੍ਹ, 22 ਸਤੰਬਰ - ਸਰਕਾਰੀ ਬੱਸਾਂ ਤੋਂ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਏ ਜਾਣਗੇ...
ਡੇਅਰੀ ਕੰਪਲੈਕਸ ਦੀ ਡਿੱਗੀ ਛੱਤ, 12 ਮੱਝਾਂ ਦੀ ਮੌਤ
. . .  57 minutes ago
ਲੁਧਿਆਣਾ, 22 ਸਤੰਬਰ ( ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਲੁਧਿਆਣਾ ਦੇ ਹੰਬੜਾਂ ਰੋਡ ਸਥਿਤ ਡੇਅਰੀ ਕੰਪਲੈਕਸ 'ਚ ਇਕ ਛੱਤ ਡਿੱਗਣ ਨਾਲ ਕਰੀਬ 12 ਮੱਝਾਂ ਦੀ ਮੌਤ ਹੋ...
ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ ਟੀਮ ਨਾਲ ਕਰਵਾਈ ਮੁੱਖ ਮੰਤਰੀ ਚੰਨੀ ਨੇ ਤਸਵੀਰ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਚ ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ...
ਪੰਜਾਬ ਪੁਲਿਸ 'ਚ 2016 ਨੂੰ ਕੀਤੀ ਭਰਤੀ ਦੇ ਇੰਤਜ਼ਾਰ ਸੂਚੀ 'ਚ ਸ਼ਾਮਿਲ 780 ਮੁਲਾਜ਼ਮ ਪਹੁੰਚੇ ਸ੍ਰੀ ਚਮਕੌਰ ਸਾਹਿਬ
. . .  about 1 hour ago
ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ) - ਪੰਜਾਬ ਪੁਲਿਸ 'ਚ 2016 ਨੂੰ ਕੀਤੀ ਭਰਤੀ ਦੇ ਇੰਤਜ਼ਾਰ ਸੂਚੀ 'ਚ ਸ਼ਾਮਿਲ 780 ਮੁਲਾਜ਼ਮ ਸ੍ਰੀ ਚਮਕੌਰ ਸਾਹਿਬ ਪਹੁੰਚੇ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖ਼ਲ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ...
ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
. . .  about 1 hour ago
ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ...
ਐੱਸ. ਡੀ. ਐਮ. ਖਮਾਣੋਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ - ਵੱਖ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ, ਕਈ ਅਧਿਕਾਰੀ ਅਤੇ ਕਰਮਚਾਰੀ ਮਿਲੇ ਗ਼ੈਰਹਾਜ਼ਰ
. . .  about 2 hours ago
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ ਨੌਂ ਵਜੇ ਹਾਜ਼ਰ ਰਹਿਣ ...
ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  about 2 hours ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  about 2 hours ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  about 2 hours ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  about 2 hours ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  about 3 hours ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  about 3 hours ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 3 hours ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 4 hours ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 4 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 4 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 4 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਕਪੂਰਥਲਾ / ਫਗਵਾੜਾ

ਫਗਵਾੜਾ ਦੀ ਮੁੱਖ ਅਨਾਜ ਮੰਡੀ ਦੇ ਗੇਟ ਅੱਗੇ ਕਿਸਾਨਾਂ ਤੇ ਆੜ੍ਹਤੀਆਂ ਨੇ ਦਿੱਤਾ ਧਰਨਾ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੀ ਮੁੱਖ ਅਨਾਜ ਮੰਡੀ ਵਿਚ ਬਾਰਦਾਨੇ ਤੇ ਲਿਫ਼ਟਿੰਗ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਮੇਨ ਗੇਟ 'ਤੇ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਮੰਡੀਆਂ 'ਚੋਂ ਕਣਕ ਦੀ ਚੁਕਾਈ ਦੇ ਕੰਮ 'ਚ ਅਗਲੇ ਦੋ ਦਿਨਾਂ 'ਚ ਤੇਜ਼ੀ ਆਵੇਗੀ- ਜਸਪ੍ਰੀਤ ਸਿੰਘ

ਵਧੀਕ ਸਕੱਤਰ ਨੇ ਦਾਣਾ ਮੰਡੀ 'ਚ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਕਪੂਰਥਲਾ, 20 ਅਪ੍ਰੈਲ (ਅਮਰਜੀਤ ਕੋਮਲ)-ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੀ ਚੁਕਾਈ ਦਾ ਕੰਮ ਅਗਲੇ ਦੋ ਦਿਨਾਂ 'ਚ ਤੇਜ਼ੀ ਨਾਲ ਹੋਵੇਗਾ ਤੇ ਕਣਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ ਤਿੰਨ ਹੋਰ ਮੌਤਾਂ, 63 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 63 ਮਾਮਲੇ ਸਾਹਮਣੇ ਆਏ ਹਨ, ਜਦਕਿ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ 79 ਸਾਲਾ ਔਰਤ ਵਾਸੀ ਪਿੰਡ ਫ਼ਰੀਦ ਸਰਾਏ, 73 ਸਾਲਾ ਔਰਤ ਵਾਸੀ ਕਪੂਰਥਲਾ ਤੇ 66 ਸਾਲਾ ਵਿਅਕਤੀ ਵਾਸੀ ...

ਪੂਰੀ ਖ਼ਬਰ »

ਕਰਫ਼ਿਊ ਲੱਗਣ ਕਾਰਨ ਲੋਕ ਘਰਾਂ 'ਚ ਤੇ ਚੋਰ-ਲੁਟੇਰੇ ਕਾਲੋਨੀਆਂ ਵਿਚ

ਫਗਵਾੜਾ, 20 ਅਪ੍ਰੈਲ (ਹਰੀਪਾਲ ਸਿੰਘ)-ਫਗਵਾੜਾ ਵਿਚ ਰਾਤ ਨੂੰ ਕਰਫ਼ਿਊ ਦੇ ਚੱਲਦੇ ਜਦੋਂ ਲੋਕ ਘਰਾਂ ਵਿਚ ਵੜ ਜਾਂਦੇ ਹਨ ਤਾਂ ਚੋਰ ਲੁਟੇਰੇ ਬੇਖ਼ੌਫ ਹਥਿਆਰਾਂ ਸਮੇਤ ਕਲੋਨੀਆਂ ਵਿਚ ਆ ਜਾਂਦੇ ਹਨ | ਅਜਿਹੀ ਇਕ ਤਾਜ਼ਾ ਉਦਾਹਰਨ ਬੀਤੀ ਰਾਤ ਫਗਵਾੜਾ ਦੇ ਨਿਊ ਸੁਖਚੈਨ ਨਗਰ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਹੜ੍ਹ ਕਾਰਨ ਬੇਆਬਾਦ ਹੋਈ ਜ਼ਮੀਨ ਨੂੰ ਮੁੜ ਆਬਾਦ ਕਰਨ ਦਾ ਕਾਰਜ ਸ਼ੁਰੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਤਿੰਨ ਦਹਾਕੇ ਪਹਿਲਾਂ 1988 ਵਿਚ ਸਤਲੁਜ ਦਰਿਆ ਵਿਚ ਆਏ ਹੜ੍ਹ ਕਾਰਨ ਤਿੰਨ ਕਿਸਾਨ ਭਰਾਵਾਂ ਦੀ 3 ਏਕੜ ਜ਼ਮੀਨ ਵਿਚੋਂ ਇਕ ਏਕੜ ਜ਼ਮੀਨ ਵਿਚ 20-20 ਫੁੱਟ ਡੂੰਘੇ ਟੋਏ ਸਨ, ਨੂੰ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਨੇ ਦੂਜੇ ਮੈਂਬਰਾਂ 'ਤੇ ਲਗਾਏ ਅਣਗੌਲਿਆ ਕਰਨ ਦੇ ਦੋਸ਼

ਭੁਲੱਥ, 20 ਅਪ੍ਰੈਲ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਭੋਗਪੁਰ ਨੇ ਪੱਤਰਕਾਰਾਂ ਨੂੰ ਦੱਸਿਆ ਸੁਸਾਇਟੀ ਦੇ ਮੈਂਬਰਾਂ ਵਲੋਂ ਮੈਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਉਹ ਗੁਰਦੁਆਰਾ ਬੰਗਲਾ ਸਾਹਿਬ, ਸੀਸ ਗੰਜ ਸਾਹਿਬ, ਮੰਜੀ ਸਾਹਿਬ ਦੀਵਾਨ ਹਾਲ ਅੰਮਿ੍ਤਸਰ ਤੇ ਵਿਦੇਸ਼ਾਂ ਵਿਚ ਕਥਾ ਦੀ ਸੇਵਾ ਕਰਦੇ ਹਨ | ਇਟਲੀ ਤੋਂ ਐੱਨ. ਆਰ. ਆਈ. ਵੀਰ ਫਲਜਿੰਦਰ ਸਿੰਘ ਲਾਲੀਆ ਨੇ ਕਸਬਾ ਭੁਲੱਥ ਵਿਖੇ ਇਕ ਸਮਾਜ ਸੇਵੀ ਸੰਸਥਾ ਸਥਾਪਿਤ ਕਰਨ ਦੀ ਸਲਾਹ ਦਿੱਤੀ ਜੋ ਕਿ ਸਰਕਾਰੀ ਹਸਪਤਾਲ ਭੁਲੱਥ ਵਿਖੇ ਗੁਰੂ ਨਾਨਕ ਡਾਇਲੈਸਿਸ ਯੂਨਿਟ ਲਗਾਏਗੀ | ਦਾਸ ਨੂੰ ਇਸ ਸੰਸਥਾ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਉਨ੍ਹਾਂ ਕਿਹਾ ਕਿ ਸੰਸਥਾ ਰਜਿਸਟਰਡ ਹੋਈ ਅਤੇ 17 ਨਵੰਬਰ ਨੂੰ ਸਰਕਾਰੀ ਹਸਪਤਾਲ ਵਿਖੇ ਡਾਇਲੈਸਿਸ ਯੂਨਿਟ ਖੋਲ੍ਹਣ ਦੀ ਇਜਾਜ਼ਤ ਮਿਲ ਗਈ ਤੇ ਇਸ ਵਾਸਤੇ ਸੰਗਤਾਂ ਨੇ ਪੈਸੇ ਦੇਣੇ ਸ਼ੁਰੂ ਕਰ ਦਿੱਤੇ | ਉਨ੍ਹਾਂ ਕਿਹਾ ਕਿ ਮੇਰੀ ਇੱਛਾ ਸੀ ਕਿ ਘੱਟ ਤੋਂ ਘੱਟ ਖ਼ਰਚੇ 'ਚ ਵਧੀਆ ਕੰਮ ਕੀਤਾ ਜਾਵੇ ਪਰ ਸਾਡੇ ਕੁੱਝ ਮੈਂਬਰ ਖੁੱਲ੍ਹਾ ਖਰਚਾ ਕਰਨਾ ਚਾਹੁੰਦੇ ਸਨ | ਇਸ ਸਮੇਂ ਡਾਇਲੈਸਿਸ ਯੂਨਿਟ ਵਿਚ ਡਾਊਨ ਸੀਲਿੰਗ ਦੀ ਗੱਲ ਚੱਲੀ, ਪਰ ਮੈਂ ਇਸ ਹੱਕ ਵਿਚ ਸੀ ਕਿ ਹੁਣ ਸਿਰਫ਼ ਪੇਂਟ ਹੀ ਕਰਵਾਇਆ ਜਾਵੇ ਜਦੋਂ ਇਕ ਦੋ ਸਾਲ 'ਚ ਸੰਸਥਾ ਆਪਣੇ ਪੈਰਾਂ 'ਤੇ ਖੜੀ ਹੋ ਜਾਵੇਗੀ ਫਿਰ ਡਾਊਨ ਸੀਲਿੰਗ ਕਰਵਾ ਲਈ ਜਾਵੇਗੀ | ਇਸ ਗੱਲ ਤੋਂ ਮਤਭੇਦ ਸ਼ੁਰੂ ਹੋ ਗਏ | ਉਨ੍ਹਾਂ ਕਿਹਾ ਕਿ ਮੇਰੇ ਰੋਕਣ ਦੇ ਬਾਵਜੂਦ ਮੇਰੇ ਨਾਲ ਝਗੜਾ ਕਰਨ ਦੀ ਕੋਸ਼ਿਸ਼ ਕੀਤੀ | ਮੇਰੇ ਵਾਰ-ਵਾਰ ਕਹਿਣ 'ਤੇ ਕਿ ਸੰਸਥਾ ਨੂੰ ਰਾਜਨੀਤੀ ਦੀ ਰੰਗਤ ਨਾ ਦਿਓ, ਪਰ ਇਨ੍ਹਾਂ ਨੇ ਨਾ ਮੰਨੀ | ਫਲਜਿੰਦਰ ਸਿੰਘ ਲਾਲੀਆ ਜੋ ਕਿ ਵਿਦੇਸ਼ ਤੋਂ ਆ ਚੁੱਕੇ ਹਨ ਨਾਲ ਸਲਾਹ ਮਸ਼ਵਰਾ ਕਰਕੇ ਇਹ ਸਲਾਹ ਕੀਤੀ ਕਿ ਮੁੱਖ ਸੇਵਾਦਾਰ ਦੀ ਸੇਵਾ ਅਵਤਾਰ ਸਿੰਘ ਲਾਲੀਆ ਨੰੂ ਦਿੱਤੀ ਜਾਵੇ ਤੇ ਉਨ੍ਹਾਂ ਨੂੰ ਸਿਰਫ਼ ਮੈਂਬਰ ਦੇ ਤੌਰ ਤੇ ਹੀ ਰੱਖਿਆ ਜਾਵੇ | ਉਨ੍ਹਾਂ ਕਥਿਤ ਤੌਰ ਤੇ ਸੰਸਥਾ ਦੇ ਮੈਂਬਰਾਂ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਮੇਰਾ ਨਾਂਅ ਵਰਤ ਕੇ ਸੰਸਥਾ ਸਥਾਪਤ ਕੀਤੀ ਹੈ ਅਤੇ ਜਦੋਂ ਮੈਂ ਉਨ੍ਹਾਂ ਤੋਂ ਹਿਸਾਬ ਮੰਗਦਾ ਹਾਂ ਤਾਂ ਇਹ ਮੈਨੰੂ ਸੰਸਥਾ ਤੋਂ ਬਾਹਰ ਕਰਨਾ ਚਾਹੁੰਦੇ ਹਨ ਜਦ ਕਿ ਸੰਸਥਾ ਨੂੰ ਮੈਂ ਆਪ ਦੇਸ਼ ਵਿਦੇਸ਼ ਦੀਆਂ ਸੰਗਤਾਂ ਤੋਂ ਕਰੀਬ ਸੱਤ ਲੱਖ ਰੁਪਏ ਇਕੱਤਰ ਕਰ ਕੇ ਦਿੱਤੇ ਹਨ | ਸੰਸਥਾ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ 'ਤੇ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ | ਕਮੇਟੀ ਨੇ ਅਜੇ ਤੱਕ ਨਾ ਹੀ ਉਨ੍ਹਾਂ ਦਾ ਨਾਂਅ ਪ੍ਰਧਾਨਗੀ ਤੋਂ ਉਤਾਰਿਆ ਹੈ ਤੇ ਨਾ ਹੀ ਕੋਈ ਨਵਾਂ ਪ੍ਰਧਾਨ ਬਣਾਇਆ ਗਿਆ ਹੈ | ਅਸੀਂ ਸਾਰੇ ਹੀ ਲੋਕਾਂ ਦੀ ਸੇਵਾ ਭਾਵਨਾ ਕੰਮ ਕਰਦੇ ਹਾਂ ਤੇ ਇਸੇ ਤਰ੍ਹਾਂ ਹੀ ਕੰਮ ਕਰਦੇ ਰਹਾਂਗੇ |

ਖ਼ਬਰ ਸ਼ੇਅਰ ਕਰੋ

 

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਆਰ. ਸੀ. ਐੱਫ. ਨੂੰ ਬਿ੍ਟਿਸ਼ ਕੌਂਸਲ ਵਲੋਂ ਪੁਰਸਕਾਰ ਦੇਣ ਦਾ ਐਲਾਨ

ਕਪੂਰਥਲਾ, 20 ਅਪ੍ਰੈਲ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ. ਸੀ. ਐੱਫ. ਨੂੰ ਬਿ੍ਟਿਸ਼ ਕੌਂਸਲ ਵਲੋਂ ਇੰਟਰਨੈਸ਼ਨਲ ਡਾਈਮੈਨਸ਼ਨ ਇਨ ਸਕੂਲ ਐਵਾਰਡ ਦੇਣ ਦਾ ਐਲਾਨ ਕੀਤਾ ਗਿਆ ਹੈ | ਸਕੂਲ ਨੂੰ ਇਹ ਪੁਰਸਕਾਰ ਮਿਲਣ 'ਤੇ ਪ੍ਰਬੰਧਕਾਂ, ਸਟਾਫ਼ ...

ਪੂਰੀ ਖ਼ਬਰ »

112 ਸਾਲਾ ਬਜ਼ੁਰਗ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ

ਕਾਲਾ ਸੰਘਿਆਂ, 20 ਅਪ੍ਰੈਲ (ਬਲਜੀਤ ਸਿੰਘ ਸੰਘਾ)-ਕੋਰੋਨਾ ਦੇ ਲਗਾਤਾਰ ਵਧ ਰਹੇ ਖ਼ਤਰੇ ਕਰਕੇ 45 ਸਾਲ ਤੋਂ ਉੱਪਰ ਵਾਲੇ ਲੋਕ ਕੋਰੋਨਾ ਵੈਕਸੀਨ ਦੇ ਟੀਕੇ ਲਗਵਾ ਰਹੇ ਹਨ, ਜਦਕਿ ਪੇਂਡੂ ਹਲਕਿਆਂ ਵਿਚ ਵੀ ਆਪ ਮੁਹਾਰੇ ਟੀਕੇ ਲਗਵਾਉਣ ਵਾਲਿਆਂ ਦੀ ਗਿਣਤੀ ਵਧ ਰਹੀ ਹੈ | ਪਿੰਡ ...

ਪੂਰੀ ਖ਼ਬਰ »

ਲੋਕ ਹੁਣ ਸੇਵਾ ਕੇਂਦਰਾਂ ਤੋਂ ਫ਼ਰਦਾਂ ਲੈ ਸਕਣਗੇ- ਡੀ. ਸੀ.

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਲੋਕਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੀਆਂ ਫ਼ਰਦਾਂ ਦੇਣ ਦਾ ਕੰਮ ਹੁਣ ਸੇਵਾ ਕੇਂਦਰਾਂ ਰਾਹੀਂ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਹੁਣ ਲੋਕ ਆਪਣੀ ਜ਼ਮੀਨ ਦੀ ਫ਼ਰਦ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਥਿੰਦ, ਹੈਪੀ)-ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਗਸ਼ਤ ਦੌਰਾਨ 15 ਹਜ਼ਾਰ ਮਿਲੀਲਿਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਸਫ਼ਲਤਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਅਣਪਛਾਤੇ ਵਿਅਕਤੀ ਦੀ ਹੋਈ ਮੌਤ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਬੀਤੇ ਦਿਨੀਂ 108 ਐਂਬੂਲੈਂਸ ਰਾਹੀਂ ਸ਼ੇਖੂਪੁਰ ਨੇੜਿਓ ਲਾਵਾਰਸ ਹਾਲਤ ਵਿਚ ਪਏ ਇਕ ਬਜ਼ੁਰਗ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ...

ਪੂਰੀ ਖ਼ਬਰ »

ਕੰਜਕ ਪੂਜਣ ਨੂੰ ਲੈ ਕੇ ਨੰੂਹ ਨੇ ਕੀਤੀ ਸੱਸ ਦੀ ਮਾਰਕੁੱਟ, ਨੰੂਹ ਵਿਰੁੱਧ ਕੇਸ ਦਰਜ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਕੰਜਕ ਪੂਜਣ ਨੂੰ ਲੈ ਕੇ ਨੰੂਹ ਵਲੋਂ ਸੱਸ ਦੀ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਨੰੂਹ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਪ੍ਰਦੀਪ ਕੌਰ ਵਾਸੀ ਗੁਰੂ ਤੇਗ ਬਹਾਦਰ ਨਗਰ ਪੀਰ ...

ਪੂਰੀ ਖ਼ਬਰ »

ਬਸਪਾ (ਅ) ਨਾਲ ਸਬੰਧਿਤ ਆਗੂ ਤੇ ਵਰਕਰ ਪਾਰਟੀ ਵਿਰੋਧੀ ਸਰਗਰਮੀਆਂ ਕਰਨ ਤੋਂ ਬਾਜ਼ ਆਉਣ-ਨਾਹਰ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪਾਰਟੀ ਵਿਰੋਧੀ ਕੰਮ ਕਰਨ ਵਾਲੇ ਆਗੂਆਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਪਾਰਟੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ 'ਚ ਨਾਕਾਮ ਰਹੀ- ਜਥੇ. ਨਰਿੰਦਰ ਸਿੰਘ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਭਦਾਸ ਚੌਂਕ ਬੇਗੋਵਾਲ 'ਚ ...

ਪੂਰੀ ਖ਼ਬਰ »

ਢੱਡਿਆਂ ਮੁਹੱਲੇ ਦੇ ਆਗੂਆਂ ਵਲੋਂ ਵਿਕਾਸ ਕਾਰਜਾਂ ਬਾਰੇ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਮੀਤ ਪ੍ਰਧਾਨ ਤੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਤੇਜਵੰਤ ਸਿੰਘ ਨਾਲ ਮੁਹੱਲਾ ਢੱਢਿਆਂ ਦੇ ਆਗੂਆਂ ਸ਼ਸ਼ੀ ਚੋਪੜਾ, ਚੱਡਾ ਸਾਹਿਬ, ਮਾ. ਯੋਗੇਸ਼ ਸ਼ੋਰੀ, ਰਮੇਸ਼ ਮੇਸ਼ੀ, ਮਾ. ...

ਪੂਰੀ ਖ਼ਬਰ »

ਮਿੱਠੜਾ ਕਾਲਜ ਦੀ ਸ਼ੀਤਲ ਸ਼ਰਮਾ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਲੋਂ ਕਰਵਾਏ ਗਏ ਅੰਤਰ ਕਾਲਜ ਆਨਲਾਈਨ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਚਾਲਕ ਕਾਬੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 450 ਨਸ਼ੀਲੀਆਂ ਗੋਲੀਆਂ ਸਮੇਤ ਇਕ ਮੋਟਰਸਾਈਕਲ ਚਾਲਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਮੀਟਿੰਗ

ਭੁਲੱਥ, 20 ਅਪ੍ਰੈਲ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਕਸਬਾ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਪੂਰਨ ਸਿੰਘ ਖੱਸਣ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਿਸਾਨੀ ਮਸਲਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਬਾਰਦਾਨੇ ਦੀ ਸਮੱਸਿਆ ਹੋਈ ਗੰਭੀਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰੇ

ਨਡਾਲਾ, 20 ਅਪ੍ਰੈਲ (ਮਾਨ)-ਮੰਡੀਆਂ ਵਿਚ ਬਾਰਦਾਨੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ | ਅਸਮਾਨ 'ਤੇ ਬੱਦਲਵਾਈ, ਮੀਂਹ ਦਾ ਡਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰ ਆਇਆ ਹੈ | ਸਬ ਡਵੀਜ਼ਨ ਭੁਲੱਥ ਵਿਚ ਖ਼ਰੀਦ ਸਬੰਧੀ ਸਰਕਾਰੀ ਦਾਅਵੇ ਖੋਖਲੇ ਸਾਬਤ ਹੋਏ | ਇਸ ...

ਪੂਰੀ ਖ਼ਬਰ »

ਸਵੇਰੇ 10 ਵਜੇ ਖ਼ਰੀਦ ਸ਼ੁਰੂ ਕਰਨ ਦਾ ਦਿੱਤਾ ਭਰੋਸਾ
ਕਿਸਾਨਾਂ ਵਲੋਂ ਧਰਨੇ ਨੇੜੇ ਮੌਤ ਦਾ ਫੰਦਾ ਤਿਆਰ ਕਰਨ ਦੇ ਬਾਅਦ ਪ੍ਰਸ਼ਾਸਨ ਦੌੜਿਆ

ਨਡਾਲਾ, 20 ਅਪ੍ਰੈਲ (ਮਾਨ)-ਇਬਰਾਹੀਮਵਾਲ ਮੰਡੀ ਵਿਚ ਸਹੀ ਖ਼ਰੀਦ ਨਾ ਹੋਣ 'ਤੇ ਕਿਸਾਨ, ਆੜ੍ਹਤੀ ਤੇ ਮਜ਼ਦੂਰਾਂ ਵਲੋਂ ਲਗਾਏ ਰੋਸ ਧਰਨੇ ਲਈ ਕਰੀਬ 4 ਘੰਟੇ ਤੱਕ ਕੋਈ ਸੁਣਵਾਈ ਨਾ ਹੋਣ 'ਤੇ ਕਿਸਾਨਾਂ ਨੇ ਮੰਡੀ ਦੇ ਨੇੜੇ ਰੁੱਖ ਨਾਲ ਮੌਤ ਦਾ ਫੰਦਾ ਤਿਆਰ ਕਰ ਲਿਆ | ਇਸ ਦੀ ਸੂਚਨਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਧਰਨੇ ਨੇੜੇ ਮੌਤ ਦਾ ਫੰਦਾ ਤਿਆਰ ਕਰਨ ਦੇ ਬਾਅਦ ਪ੍ਰਸ਼ਾਸਨ ਦੌੜਿਆ

ਨਡਾਲਾ, 20 ਅਪ੍ਰੈਲ (ਮਾਨ)-ਇਬਰਾਹੀਮਵਾਲ ਮੰਡੀ ਵਿਚ ਸਹੀ ਖ਼ਰੀਦ ਨਾ ਹੋਣ 'ਤੇ ਕਿਸਾਨ, ਆੜ੍ਹਤੀ ਤੇ ਮਜ਼ਦੂਰਾਂ ਵਲੋਂ ਲਗਾਏ ਰੋਸ ਧਰਨੇ ਲਈ ਕਰੀਬ 4 ਘੰਟੇ ਤੱਕ ਕੋਈ ਸੁਣਵਾਈ ਨਾ ਹੋਣ 'ਤੇ ਕਿਸਾਨਾਂ ਨੇ ਮੰਡੀ ਦੇ ਨੇੜੇ ਰੁੱਖ ਨਾਲ ਮੌਤ ਦਾ ਫੰਦਾ ਤਿਆਰ ਕਰ ਲਿਆ | ਇਸ ਦੀ ਸੂਚਨਾ ...

ਪੂਰੀ ਖ਼ਬਰ »

ਬੇਗੋਵਾਲ 'ਚ ਜੈਟਿੰਗ ਮਸ਼ੀਨ ਰਾਹੀਂ ਸੀਵਰੇਜ ਦੀ ਸਫ਼ਾਈ ਦਾ ਕੰਮ ਸ਼ੁਰੂ

ਬੇਗੋਵਾਲ, 20 ਅਪ੍ਰੈਲ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਵਿਚ ਲੰਮੇ ਸਮੇਂ ਤੋਂ ਜੈਟਿੰਗ ਮਸ਼ੀਨ ਦਾ ਇੰਤਜ਼ਾਰ ਸੀ ਤੇ ਅੱਜ ਬੇਗੋਵਾਲ ਨਗਰ ਪੰਚਾਇਤ ਵਲੋਂ ਪ੍ਰਧਾਨ ਰਜਿੰਦਰ ਸਿੰਘ ਲਾਡੀ ਤੇ ਉਪ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਤੇ ਸੀਵਰੇਜ ਬੋਰਡ ਦੇ ...

ਪੂਰੀ ਖ਼ਬਰ »

ਬਾਰਦਾਨਾ ਨਾ ਮਿਲਣ ਕਾਰਨ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਬੇਗੋਵਾਲ, 20 ਅਪ੍ਰੈਲ (ਸੁਖਜਿੰਦਰ ਸਿੰਘ)-ਆੜ੍ਹਤੀ ਐਸੋਸੀਏਸ਼ਨ ਬੇਗੋਵਾਲ ਵਲੋਂ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਕਾਰਨ ਖ਼ਰੀਦ ਨਾ ਹੋਣ ਕਰਕੇ ਕਿਸਾਨ ਯੂਨੀਅਨ ਤੇ ਕਿਸਾਨਾਂ ਦੇ ਸਹਿਯੋਗ ਨਾਲ ਅੱਡਾ ਸਤਿਗੁਰੂ ਵਿਖੇ ਦੋ ਘੰਟੇ ਜਾਮ ਲਗਾ ਕੇ ਕੇਂਦਰ ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਸੀ. ਡੀ. ਪੀ. ਓ. ਦਫ਼ਤਰ 'ਚ ਸਮਾਗਮ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਬੇਟੀ ਬਚਾਓ ਤੇ ਬੇਟੀ ਪੜ੍ਹਾਓ ਸਕੀਮ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੁਲਤਾਨਪੁਰ ਲੋਧੀ ਵਲੋਂ ਨਿਵੇਕਲੀ ਪਹਿਲ ਕਰਦੇ ਹੋਏ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣ ਨਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ- ਸਰਵਣ ਸਿੰਘ ਬੱਲ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਕੋਵਿਡ-19 ਸਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਸਰਵਣ ਸਿੰਘ ...

ਪੂਰੀ ਖ਼ਬਰ »

ਧਾਲੀਵਾਲ ਦੇ ਖ਼ਾਸ ਕਾਂਗਰਸੀ ਆਗੂ ਨਹੀਂ ਚਾਹੁੰਦੇ ਕਿ ਫਗਵਾੜਾ ਕਾਰਪੋਰੇਸ਼ਨ ਦੀ ਚੋਣ ਹੋਵੇ- ਅਰੁਣ ਖੋਸਲਾ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੌਂਸਲਰਾਂ ਵਲੋਂ ਅੱਜ ਸਾਬਕਾ ਮੇਅਰ ਅਰੁਣ ਖੋਸਲਾ ਦੀ ਅਗਵਾਈ ਹੇਠ ਐੱਸ. ਡੀ. ਐੱਮ. ਦਫ਼ਤਰ ਫਗਵਾੜਾ ਵਿਖੇ ਨਵੀਆਂ ਜਾਰੀ ਹੋਈਆਂ ਵੋਟਰ ਸੂਚੀਆਂ ਸਬੰਧੀ ਆਪੋ-ਆਪਣੇ ਇਤਰਾਜ਼ ਦੱਸੇ, ਜਿਸ 'ਤੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਹਸਪਤਾਲਾਂ 'ਚ ਆਕਸੀਜਨ ਦੀ ਕਮੀ ਕਰਕੇ ਮਚੀ ਹਾਹਾਕਾਰ

ਜਲੰਧਰ, 20 ਅਪ੍ਰੈਲ (ਸਾਬੀ)-ਦੇਸ਼ ਭਰ 'ਚ ਵਧ ਰਹੇ ਕੋਰੋਨਾ ਦੇ ਕੇਸਾਂ ਨੇ ਹਾਹਕਾਰ ਮਚਾ ਦਿੱਤੀ ਹੈ ਤੇ ਦਿੱਲੀ ਤੇ ਮਹਾਰਾਸ਼ਟਰ ਸਮੇਤ ਕਈ ਰਾਜਾਂ ਨੇ ਲਾਕਡਾਊਨ ਤੇ ਕਰਫਿਊ ਤੱਕ ਲਗਾ ਦਿੱਤਾ ਹੈ ਤੇ ਪੰਜਾਬ ਨੇ ਰਾਜ 'ਚ ਕੋਰੋਨਾ ਨੂੰ ਲੈ ਕੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕਰ ...

ਪੂਰੀ ਖ਼ਬਰ »

ਮੈਡੀਕਲ ਆਕਸੀਜਨ ਦੀ ਮੰਗ ਵਧਣ ਨਾਲ ਖਾਲ਼ੀ ਸਿਲੰਡਰ ਵੀ ਹੋਇਆ ਮਹਿੰਗਾ

ਜਲੰਧਰ, 20 ਅਪ੍ਰੈਲ (ਸ਼ਿਵ)-ਸ਼ਹਿਰ 'ਚ ਲਗਾਤਾਰ ਕੋਰੋਨਾ ਦੇ ਮਾਮਲੇ ਵਧਣ ਨਾਲ ਮੈਡੀਕਲ ਆਕਸੀਜਨ ਦੀ ਮੰਗ ਲਗਾਤਾਰ ਵਧ ਰਹੀ ਹੈ ਜਿਸ ਕਰ ਕੇ ਆਕਸੀਜਨ ਵਾਲੇ ਖ਼ਾਲੀ ਸਿਲੰਡਰ ਵੀ ਮਹਿੰਗੇ ਹੋ ਗਏ ਹਨ | ਪਹਿਲਾਂ ਨਾਲੋਂ ਚਾਹੇ ਆਕਸੀਜਨ ਦੀ ਕੀਮਤ ਵਧ ਗਈ ਹੈ ਪਰ ਮੰਗ ਵੱਧਣ ਨਾਲ ...

ਪੂਰੀ ਖ਼ਬਰ »

ਮਾਤਾ ਨਵ ਦੁਰਗਾ ਮੰਦਰ ਵਿਖੇ ਅਸ਼ਟਮੀ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨਵ ਦੁਰਗਾ ਮੰਦਰ ਮੁਹੱਲਾ ਪ੍ਰੇਮਪੁਰਾ ਸੁਲਤਾਨਪੁਰ ਲੋਧੀ ਵਿਖੇ ਅਸ਼ਟਮੀ ਦਾ ਪਾਵਨ ਤਿਉਹਾਰ ਨਿਸ਼ਾ ਦੇਵਾ ਦੀ ਅਗਵਾਈ ਹੇਠ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਗਤ ਦਵਿੰਦਰ ...

ਪੂਰੀ ਖ਼ਬਰ »

ਪੇ-ਕਮਿਸ਼ਨ ਰਿਪੋਰਟ 'ਚ ਦੇਰੀ ਬਰਦਾਸ਼ਤ ਨਹੀਂ-ਆਗੂ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਡੀ. ਟੀ. ਐੱਫ. ਫਗਵਾੜਾ ਦੇ ਸੁਖਵਿੰਦਰ ਸਿੰਘ ਤੇ ਰਵਿੰਦਰ ਬੰਗਾ, ਅਧਿਆਪਕ ਭਲਾਈ ਕਮੇਟੀ ਫਗਵਾੜਾ ਦੇ ਸੋਢੀ ਰਾਮ ਤੇ ਸਾਧੂ ਸਿੰਘ ਜੱਸਲ, ਪੈਨਸ਼ਨਰ ਫ਼ਰੰਟ ਦੇ ਹੰਸ ਰਾਜ ਬੰਗੜ ਤੇ ਹਰਚਰਨ ਭਾਰਤੀ ਨੇ ਸਾਂਝੇ ਬਿਆਨ ਵਿਚ ਕਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX