ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਕਪੂਰਥਲਾ / ਫਗਵਾੜਾ

ਫਗਵਾੜਾ ਦੀ ਮੁੱਖ ਅਨਾਜ ਮੰਡੀ ਦੇ ਗੇਟ ਅੱਗੇ ਕਿਸਾਨਾਂ ਤੇ ਆੜ੍ਹਤੀਆਂ ਨੇ ਦਿੱਤਾ ਧਰਨਾ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੀ ਮੁੱਖ ਅਨਾਜ ਮੰਡੀ ਵਿਚ ਬਾਰਦਾਨੇ ਤੇ ਲਿਫ਼ਟਿੰਗ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਮੇਨ ਗੇਟ 'ਤੇ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਮੰਡੀਆਂ 'ਚੋਂ ਕਣਕ ਦੀ ਚੁਕਾਈ ਦੇ ਕੰਮ 'ਚ ਅਗਲੇ ਦੋ ਦਿਨਾਂ 'ਚ ਤੇਜ਼ੀ ਆਵੇਗੀ- ਜਸਪ੍ਰੀਤ ਸਿੰਘ

ਵਧੀਕ ਸਕੱਤਰ ਨੇ ਦਾਣਾ ਮੰਡੀ 'ਚ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਕਪੂਰਥਲਾ, 20 ਅਪ੍ਰੈਲ (ਅਮਰਜੀਤ ਕੋਮਲ)-ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੀ ਚੁਕਾਈ ਦਾ ਕੰਮ ਅਗਲੇ ਦੋ ਦਿਨਾਂ 'ਚ ਤੇਜ਼ੀ ਨਾਲ ਹੋਵੇਗਾ ਤੇ ਕਣਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ ਤਿੰਨ ਹੋਰ ਮੌਤਾਂ, 63 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 63 ਮਾਮਲੇ ਸਾਹਮਣੇ ਆਏ ਹਨ, ਜਦਕਿ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ 79 ਸਾਲਾ ਔਰਤ ਵਾਸੀ ਪਿੰਡ ਫ਼ਰੀਦ ਸਰਾਏ, 73 ਸਾਲਾ ਔਰਤ ਵਾਸੀ ਕਪੂਰਥਲਾ ਤੇ 66 ਸਾਲਾ ਵਿਅਕਤੀ ਵਾਸੀ ...

ਪੂਰੀ ਖ਼ਬਰ »

ਕਰਫ਼ਿਊ ਲੱਗਣ ਕਾਰਨ ਲੋਕ ਘਰਾਂ 'ਚ ਤੇ ਚੋਰ-ਲੁਟੇਰੇ ਕਾਲੋਨੀਆਂ ਵਿਚ

ਫਗਵਾੜਾ, 20 ਅਪ੍ਰੈਲ (ਹਰੀਪਾਲ ਸਿੰਘ)-ਫਗਵਾੜਾ ਵਿਚ ਰਾਤ ਨੂੰ ਕਰਫ਼ਿਊ ਦੇ ਚੱਲਦੇ ਜਦੋਂ ਲੋਕ ਘਰਾਂ ਵਿਚ ਵੜ ਜਾਂਦੇ ਹਨ ਤਾਂ ਚੋਰ ਲੁਟੇਰੇ ਬੇਖ਼ੌਫ ਹਥਿਆਰਾਂ ਸਮੇਤ ਕਲੋਨੀਆਂ ਵਿਚ ਆ ਜਾਂਦੇ ਹਨ | ਅਜਿਹੀ ਇਕ ਤਾਜ਼ਾ ਉਦਾਹਰਨ ਬੀਤੀ ਰਾਤ ਫਗਵਾੜਾ ਦੇ ਨਿਊ ਸੁਖਚੈਨ ਨਗਰ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਹੜ੍ਹ ਕਾਰਨ ਬੇਆਬਾਦ ਹੋਈ ਜ਼ਮੀਨ ਨੂੰ ਮੁੜ ਆਬਾਦ ਕਰਨ ਦਾ ਕਾਰਜ ਸ਼ੁਰੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਤਿੰਨ ਦਹਾਕੇ ਪਹਿਲਾਂ 1988 ਵਿਚ ਸਤਲੁਜ ਦਰਿਆ ਵਿਚ ਆਏ ਹੜ੍ਹ ਕਾਰਨ ਤਿੰਨ ਕਿਸਾਨ ਭਰਾਵਾਂ ਦੀ 3 ਏਕੜ ਜ਼ਮੀਨ ਵਿਚੋਂ ਇਕ ਏਕੜ ਜ਼ਮੀਨ ਵਿਚ 20-20 ਫੁੱਟ ਡੂੰਘੇ ਟੋਏ ਸਨ, ਨੂੰ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਨੇ ਦੂਜੇ ਮੈਂਬਰਾਂ 'ਤੇ ਲਗਾਏ ਅਣਗੌਲਿਆ ਕਰਨ ਦੇ ਦੋਸ਼

ਭੁਲੱਥ, 20 ਅਪ੍ਰੈਲ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਭੋਗਪੁਰ ਨੇ ਪੱਤਰਕਾਰਾਂ ਨੂੰ ਦੱਸਿਆ ਸੁਸਾਇਟੀ ਦੇ ਮੈਂਬਰਾਂ ਵਲੋਂ ਮੈਨੂੰ ਅਣਗੌਲਿਆ ਕੀਤਾ ਜਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਆਰ. ਸੀ. ਐੱਫ. ਨੂੰ ਬਿ੍ਟਿਸ਼ ਕੌਂਸਲ ਵਲੋਂ ਪੁਰਸਕਾਰ ਦੇਣ ਦਾ ਐਲਾਨ

ਕਪੂਰਥਲਾ, 20 ਅਪ੍ਰੈਲ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ. ਸੀ. ਐੱਫ. ਨੂੰ ਬਿ੍ਟਿਸ਼ ਕੌਂਸਲ ਵਲੋਂ ਇੰਟਰਨੈਸ਼ਨਲ ਡਾਈਮੈਨਸ਼ਨ ਇਨ ਸਕੂਲ ਐਵਾਰਡ ਦੇਣ ਦਾ ਐਲਾਨ ਕੀਤਾ ਗਿਆ ਹੈ | ਸਕੂਲ ਨੂੰ ਇਹ ਪੁਰਸਕਾਰ ਮਿਲਣ 'ਤੇ ਪ੍ਰਬੰਧਕਾਂ, ਸਟਾਫ਼ ...

ਪੂਰੀ ਖ਼ਬਰ »

112 ਸਾਲਾ ਬਜ਼ੁਰਗ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ

ਕਾਲਾ ਸੰਘਿਆਂ, 20 ਅਪ੍ਰੈਲ (ਬਲਜੀਤ ਸਿੰਘ ਸੰਘਾ)-ਕੋਰੋਨਾ ਦੇ ਲਗਾਤਾਰ ਵਧ ਰਹੇ ਖ਼ਤਰੇ ਕਰਕੇ 45 ਸਾਲ ਤੋਂ ਉੱਪਰ ਵਾਲੇ ਲੋਕ ਕੋਰੋਨਾ ਵੈਕਸੀਨ ਦੇ ਟੀਕੇ ਲਗਵਾ ਰਹੇ ਹਨ, ਜਦਕਿ ਪੇਂਡੂ ਹਲਕਿਆਂ ਵਿਚ ਵੀ ਆਪ ਮੁਹਾਰੇ ਟੀਕੇ ਲਗਵਾਉਣ ਵਾਲਿਆਂ ਦੀ ਗਿਣਤੀ ਵਧ ਰਹੀ ਹੈ | ਪਿੰਡ ...

ਪੂਰੀ ਖ਼ਬਰ »

ਲੋਕ ਹੁਣ ਸੇਵਾ ਕੇਂਦਰਾਂ ਤੋਂ ਫ਼ਰਦਾਂ ਲੈ ਸਕਣਗੇ- ਡੀ. ਸੀ.

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਲੋਕਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੀਆਂ ਫ਼ਰਦਾਂ ਦੇਣ ਦਾ ਕੰਮ ਹੁਣ ਸੇਵਾ ਕੇਂਦਰਾਂ ਰਾਹੀਂ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਹੁਣ ਲੋਕ ਆਪਣੀ ਜ਼ਮੀਨ ਦੀ ਫ਼ਰਦ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਥਿੰਦ, ਹੈਪੀ)-ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਗਸ਼ਤ ਦੌਰਾਨ 15 ਹਜ਼ਾਰ ਮਿਲੀਲਿਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਸਫ਼ਲਤਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਅਣਪਛਾਤੇ ਵਿਅਕਤੀ ਦੀ ਹੋਈ ਮੌਤ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਬੀਤੇ ਦਿਨੀਂ 108 ਐਂਬੂਲੈਂਸ ਰਾਹੀਂ ਸ਼ੇਖੂਪੁਰ ਨੇੜਿਓ ਲਾਵਾਰਸ ਹਾਲਤ ਵਿਚ ਪਏ ਇਕ ਬਜ਼ੁਰਗ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ...

ਪੂਰੀ ਖ਼ਬਰ »

ਕੰਜਕ ਪੂਜਣ ਨੂੰ ਲੈ ਕੇ ਨੰੂਹ ਨੇ ਕੀਤੀ ਸੱਸ ਦੀ ਮਾਰਕੁੱਟ, ਨੰੂਹ ਵਿਰੁੱਧ ਕੇਸ ਦਰਜ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਕੰਜਕ ਪੂਜਣ ਨੂੰ ਲੈ ਕੇ ਨੰੂਹ ਵਲੋਂ ਸੱਸ ਦੀ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਨੰੂਹ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਪ੍ਰਦੀਪ ਕੌਰ ਵਾਸੀ ਗੁਰੂ ਤੇਗ ਬਹਾਦਰ ਨਗਰ ਪੀਰ ...

ਪੂਰੀ ਖ਼ਬਰ »

ਬਸਪਾ (ਅ) ਨਾਲ ਸਬੰਧਿਤ ਆਗੂ ਤੇ ਵਰਕਰ ਪਾਰਟੀ ਵਿਰੋਧੀ ਸਰਗਰਮੀਆਂ ਕਰਨ ਤੋਂ ਬਾਜ਼ ਆਉਣ-ਨਾਹਰ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪਾਰਟੀ ਵਿਰੋਧੀ ਕੰਮ ਕਰਨ ਵਾਲੇ ਆਗੂਆਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਪਾਰਟੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ 'ਚ ਨਾਕਾਮ ਰਹੀ- ਜਥੇ. ਨਰਿੰਦਰ ਸਿੰਘ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਭਦਾਸ ਚੌਂਕ ਬੇਗੋਵਾਲ 'ਚ ...

ਪੂਰੀ ਖ਼ਬਰ »

ਢੱਡਿਆਂ ਮੁਹੱਲੇ ਦੇ ਆਗੂਆਂ ਵਲੋਂ ਵਿਕਾਸ ਕਾਰਜਾਂ ਬਾਰੇ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਮੀਤ ਪ੍ਰਧਾਨ ਤੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਤੇਜਵੰਤ ਸਿੰਘ ਨਾਲ ਮੁਹੱਲਾ ਢੱਢਿਆਂ ਦੇ ਆਗੂਆਂ ਸ਼ਸ਼ੀ ਚੋਪੜਾ, ਚੱਡਾ ਸਾਹਿਬ, ਮਾ. ਯੋਗੇਸ਼ ਸ਼ੋਰੀ, ਰਮੇਸ਼ ਮੇਸ਼ੀ, ਮਾ. ...

ਪੂਰੀ ਖ਼ਬਰ »

ਮਿੱਠੜਾ ਕਾਲਜ ਦੀ ਸ਼ੀਤਲ ਸ਼ਰਮਾ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਲੋਂ ਕਰਵਾਏ ਗਏ ਅੰਤਰ ਕਾਲਜ ਆਨਲਾਈਨ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਚਾਲਕ ਕਾਬੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 450 ਨਸ਼ੀਲੀਆਂ ਗੋਲੀਆਂ ਸਮੇਤ ਇਕ ਮੋਟਰਸਾਈਕਲ ਚਾਲਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਮੀਟਿੰਗ

ਭੁਲੱਥ, 20 ਅਪ੍ਰੈਲ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਕਸਬਾ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਪੂਰਨ ਸਿੰਘ ਖੱਸਣ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਿਸਾਨੀ ਮਸਲਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਬਾਰਦਾਨੇ ਦੀ ਸਮੱਸਿਆ ਹੋਈ ਗੰਭੀਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰੇ

ਨਡਾਲਾ, 20 ਅਪ੍ਰੈਲ (ਮਾਨ)-ਮੰਡੀਆਂ ਵਿਚ ਬਾਰਦਾਨੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ | ਅਸਮਾਨ 'ਤੇ ਬੱਦਲਵਾਈ, ਮੀਂਹ ਦਾ ਡਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰ ਆਇਆ ਹੈ | ਸਬ ਡਵੀਜ਼ਨ ਭੁਲੱਥ ਵਿਚ ਖ਼ਰੀਦ ਸਬੰਧੀ ਸਰਕਾਰੀ ਦਾਅਵੇ ਖੋਖਲੇ ਸਾਬਤ ਹੋਏ | ਇਸ ...

ਪੂਰੀ ਖ਼ਬਰ »

ਸਵੇਰੇ 10 ਵਜੇ ਖ਼ਰੀਦ ਸ਼ੁਰੂ ਕਰਨ ਦਾ ਦਿੱਤਾ ਭਰੋਸਾ
ਕਿਸਾਨਾਂ ਵਲੋਂ ਧਰਨੇ ਨੇੜੇ ਮੌਤ ਦਾ ਫੰਦਾ ਤਿਆਰ ਕਰਨ ਦੇ ਬਾਅਦ ਪ੍ਰਸ਼ਾਸਨ ਦੌੜਿਆ

ਨਡਾਲਾ, 20 ਅਪ੍ਰੈਲ (ਮਾਨ)-ਇਬਰਾਹੀਮਵਾਲ ਮੰਡੀ ਵਿਚ ਸਹੀ ਖ਼ਰੀਦ ਨਾ ਹੋਣ 'ਤੇ ਕਿਸਾਨ, ਆੜ੍ਹਤੀ ਤੇ ਮਜ਼ਦੂਰਾਂ ਵਲੋਂ ਲਗਾਏ ਰੋਸ ਧਰਨੇ ਲਈ ਕਰੀਬ 4 ਘੰਟੇ ਤੱਕ ਕੋਈ ਸੁਣਵਾਈ ਨਾ ਹੋਣ 'ਤੇ ਕਿਸਾਨਾਂ ਨੇ ਮੰਡੀ ਦੇ ਨੇੜੇ ਰੁੱਖ ਨਾਲ ਮੌਤ ਦਾ ਫੰਦਾ ਤਿਆਰ ਕਰ ਲਿਆ | ਇਸ ਦੀ ਸੂਚਨਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਧਰਨੇ ਨੇੜੇ ਮੌਤ ਦਾ ਫੰਦਾ ਤਿਆਰ ਕਰਨ ਦੇ ਬਾਅਦ ਪ੍ਰਸ਼ਾਸਨ ਦੌੜਿਆ

ਨਡਾਲਾ, 20 ਅਪ੍ਰੈਲ (ਮਾਨ)-ਇਬਰਾਹੀਮਵਾਲ ਮੰਡੀ ਵਿਚ ਸਹੀ ਖ਼ਰੀਦ ਨਾ ਹੋਣ 'ਤੇ ਕਿਸਾਨ, ਆੜ੍ਹਤੀ ਤੇ ਮਜ਼ਦੂਰਾਂ ਵਲੋਂ ਲਗਾਏ ਰੋਸ ਧਰਨੇ ਲਈ ਕਰੀਬ 4 ਘੰਟੇ ਤੱਕ ਕੋਈ ਸੁਣਵਾਈ ਨਾ ਹੋਣ 'ਤੇ ਕਿਸਾਨਾਂ ਨੇ ਮੰਡੀ ਦੇ ਨੇੜੇ ਰੁੱਖ ਨਾਲ ਮੌਤ ਦਾ ਫੰਦਾ ਤਿਆਰ ਕਰ ਲਿਆ | ਇਸ ਦੀ ਸੂਚਨਾ ...

ਪੂਰੀ ਖ਼ਬਰ »

ਬੇਗੋਵਾਲ 'ਚ ਜੈਟਿੰਗ ਮਸ਼ੀਨ ਰਾਹੀਂ ਸੀਵਰੇਜ ਦੀ ਸਫ਼ਾਈ ਦਾ ਕੰਮ ਸ਼ੁਰੂ

ਬੇਗੋਵਾਲ, 20 ਅਪ੍ਰੈਲ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਵਿਚ ਲੰਮੇ ਸਮੇਂ ਤੋਂ ਜੈਟਿੰਗ ਮਸ਼ੀਨ ਦਾ ਇੰਤਜ਼ਾਰ ਸੀ ਤੇ ਅੱਜ ਬੇਗੋਵਾਲ ਨਗਰ ਪੰਚਾਇਤ ਵਲੋਂ ਪ੍ਰਧਾਨ ਰਜਿੰਦਰ ਸਿੰਘ ਲਾਡੀ ਤੇ ਉਪ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਤੇ ਸੀਵਰੇਜ ਬੋਰਡ ਦੇ ...

ਪੂਰੀ ਖ਼ਬਰ »

ਬਾਰਦਾਨਾ ਨਾ ਮਿਲਣ ਕਾਰਨ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਬੇਗੋਵਾਲ, 20 ਅਪ੍ਰੈਲ (ਸੁਖਜਿੰਦਰ ਸਿੰਘ)-ਆੜ੍ਹਤੀ ਐਸੋਸੀਏਸ਼ਨ ਬੇਗੋਵਾਲ ਵਲੋਂ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਕਾਰਨ ਖ਼ਰੀਦ ਨਾ ਹੋਣ ਕਰਕੇ ਕਿਸਾਨ ਯੂਨੀਅਨ ਤੇ ਕਿਸਾਨਾਂ ਦੇ ਸਹਿਯੋਗ ਨਾਲ ਅੱਡਾ ਸਤਿਗੁਰੂ ਵਿਖੇ ਦੋ ਘੰਟੇ ਜਾਮ ਲਗਾ ਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਸਮੇਂ ਲੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨਾਂ ਜਥੇਬੰਦੀਆਂ ਤੇ ਆੜ੍ਹਤੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਖ਼ਰੀਦ ਨੂੰ ਸ਼ੁਰੂ ਹੋਇਆ ਤਾਂ ਕਾਫ਼ੀ ਦਿਨ ਹੋ ਚੁੱਕੇ ਹਨ, ਪਰ ਸ਼ੁਰੂ ਤੋਂ ਲੈ ਕੇ ਅੱਜ ਤੱਕ ਬਾਰਦਾਨੇ ਦੀ ਕਮੀ ਸਰਕਾਰ ਪੂਰੀ ਨਹੀਂ ਕਰ ਸਕੀ, ਜਿਸ ਕਾਰਨ ਖ਼ਰੀਦ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਤੇ ਹੁਣ ਤੇ ਪਿਛਲੇ ਚਾਰ-ਪੰਜ ਦਿਨਾਂ ਤੋਂ ਬਾਰਦਾਨਾ ਨਾ ਮਿਲਣ ਕਰਕੇ ਖ਼ਰੀਦ ਨਹੀਂ ਹੋ ਸਕੀ, ਜਿਸ ਕਰਕੇ ਆੜ੍ਹਤੀ ਤੇ ਕਿਸਾਨ ਢਾਹਡੇ ਪ੍ਰੇਸ਼ਾਨ ਹਨ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਖ਼ਰੀਦ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਹਨ ਦਾ ਬਹੁਤ ਦਿਨਾਂ ਤੋਂ ਰੋਲਾ ਪਾ ਰਹੀ ਹੈ, ਪਰ ਅਸਲੀਅਤ ਵਿਚ ਸਰਕਾਰ ਨੇ ਖ਼ਰੀਦ ਦੇ ਕੋਈ ਪ੍ਰਬੰਧ ਨਹੀਂ ਕੀਤੇ, ਉਲਟਾ ਕਿਹਾ ਜਾ ਰਿਹਾ ਹੈ ਕਿ ਆੜ੍ਹਤੀ ਆਪਣਾ ਬਾਰਦਾਨਾ ਮੁੱਲ ਖ਼ਰੀਦ ਕੇ ਭਰਾਈ ਕਰ ਲਵੇ, ਜਿਸ ਦੀ ਅਦਾਇਗੀ ਕਰ ਦਿੱਤੀ ਜਾਵੇਗੀ, ਜੇਕਰ ਆੜ੍ਹਤੀਆ ਨੇ ਇਹ ਕੰਮ ਕਰਨੇ ਆ ਤਾਂ ਸਰਕਾਰ ਕਿਸ ਲਈ ਬਣੀ ਹੈ | ਇਸ ਧਰਨੇ 'ਚ ਏ.ਐੱਫ.ਐੱਸ.ਓ. ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਨੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਵਿਸ਼ਵਾਸ ਦਿੱਤਾ ਕਿ ਬਾਰਦਾਨੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤੇ ਅੱਜ ਹੀ ਬਾਰਦਾਨਾ ਮੰਡੀਆਂ ਵਿਚ ਪੁਹੰਚ ਜਾਵੇਗਾ, ਜਿਸ 'ਤੇ ਇਹ ਧਰਨਾ ਚੁੱਕਿਆ ਗਿਆ | ਇਸ ਧਰਨੇ ਕਾਰਨ ਬੇਗੋਵਾਲ-ਟਾਂਡਾ ਰੋਡ 'ਤੇ ਭਾਰੀ ਜਾਮ ਲੱਗ ਗਿਆ | ਇਸ ਮੌਕੇ ਸੂਰਤ ਸਿੰਘ ਪ੍ਰਧਾਨ, ਹਰਜਗੀਰ ਸਿੰਘ, ਕਿਸਾਨ ਆਗੂ ਨਿਰਮਲ ਸਿੰਘ, ਸੁਖਜਿੰਦਰ ਸਿੰਘ ਰਾਵਾਂ, ਕਿਰਨਜੀਤ ਸਿੰਘ, ਅਮਰਿੰਦਰ ਸਿੰਘ ਲਾਲੀ, ਸਰਪੰਚ ਸਤਵੰਤਪ੍ਰੀਤ ਸਿੰਘ ਸੀਕਰੀ, ਨਿਸ਼ਾਨ ਸਿੰਘ ਹੁੰਦਲ,ਪਰਮਜੀਤ ਸਿੰਘ ਬਿੱਕਰ, ਰਿਚੀ ਜੁਲਕਾ, ਗੁਰਦੀਪ ਸਿੰਘ ਤੁਲੀ, ਹਰਬੰਸ ਸਿੰਘ, ਪਵਨਦੀਪ ਸਿੰਘ ਚੀਮਾ ਤੇ ਗੁਰਮੀਤ ਸਿੰਘ ਚੀਮਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਸੀ. ਡੀ. ਪੀ. ਓ. ਦਫ਼ਤਰ 'ਚ ਸਮਾਗਮ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਬੇਟੀ ਬਚਾਓ ਤੇ ਬੇਟੀ ਪੜ੍ਹਾਓ ਸਕੀਮ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੁਲਤਾਨਪੁਰ ਲੋਧੀ ਵਲੋਂ ਨਿਵੇਕਲੀ ਪਹਿਲ ਕਰਦੇ ਹੋਏ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣ ਨਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ- ਸਰਵਣ ਸਿੰਘ ਬੱਲ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਕੋਵਿਡ-19 ਸਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਸਰਵਣ ਸਿੰਘ ...

ਪੂਰੀ ਖ਼ਬਰ »

ਧਾਲੀਵਾਲ ਦੇ ਖ਼ਾਸ ਕਾਂਗਰਸੀ ਆਗੂ ਨਹੀਂ ਚਾਹੁੰਦੇ ਕਿ ਫਗਵਾੜਾ ਕਾਰਪੋਰੇਸ਼ਨ ਦੀ ਚੋਣ ਹੋਵੇ- ਅਰੁਣ ਖੋਸਲਾ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੌਂਸਲਰਾਂ ਵਲੋਂ ਅੱਜ ਸਾਬਕਾ ਮੇਅਰ ਅਰੁਣ ਖੋਸਲਾ ਦੀ ਅਗਵਾਈ ਹੇਠ ਐੱਸ. ਡੀ. ਐੱਮ. ਦਫ਼ਤਰ ਫਗਵਾੜਾ ਵਿਖੇ ਨਵੀਆਂ ਜਾਰੀ ਹੋਈਆਂ ਵੋਟਰ ਸੂਚੀਆਂ ਸਬੰਧੀ ਆਪੋ-ਆਪਣੇ ਇਤਰਾਜ਼ ਦੱਸੇ, ਜਿਸ 'ਤੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਹਸਪਤਾਲਾਂ 'ਚ ਆਕਸੀਜਨ ਦੀ ਕਮੀ ਕਰਕੇ ਮਚੀ ਹਾਹਾਕਾਰ

ਜਲੰਧਰ, 20 ਅਪ੍ਰੈਲ (ਸਾਬੀ)-ਦੇਸ਼ ਭਰ 'ਚ ਵਧ ਰਹੇ ਕੋਰੋਨਾ ਦੇ ਕੇਸਾਂ ਨੇ ਹਾਹਕਾਰ ਮਚਾ ਦਿੱਤੀ ਹੈ ਤੇ ਦਿੱਲੀ ਤੇ ਮਹਾਰਾਸ਼ਟਰ ਸਮੇਤ ਕਈ ਰਾਜਾਂ ਨੇ ਲਾਕਡਾਊਨ ਤੇ ਕਰਫਿਊ ਤੱਕ ਲਗਾ ਦਿੱਤਾ ਹੈ ਤੇ ਪੰਜਾਬ ਨੇ ਰਾਜ 'ਚ ਕੋਰੋਨਾ ਨੂੰ ਲੈ ਕੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕਰ ...

ਪੂਰੀ ਖ਼ਬਰ »

ਮੈਡੀਕਲ ਆਕਸੀਜਨ ਦੀ ਮੰਗ ਵਧਣ ਨਾਲ ਖਾਲ਼ੀ ਸਿਲੰਡਰ ਵੀ ਹੋਇਆ ਮਹਿੰਗਾ

ਜਲੰਧਰ, 20 ਅਪ੍ਰੈਲ (ਸ਼ਿਵ)-ਸ਼ਹਿਰ 'ਚ ਲਗਾਤਾਰ ਕੋਰੋਨਾ ਦੇ ਮਾਮਲੇ ਵਧਣ ਨਾਲ ਮੈਡੀਕਲ ਆਕਸੀਜਨ ਦੀ ਮੰਗ ਲਗਾਤਾਰ ਵਧ ਰਹੀ ਹੈ ਜਿਸ ਕਰ ਕੇ ਆਕਸੀਜਨ ਵਾਲੇ ਖ਼ਾਲੀ ਸਿਲੰਡਰ ਵੀ ਮਹਿੰਗੇ ਹੋ ਗਏ ਹਨ | ਪਹਿਲਾਂ ਨਾਲੋਂ ਚਾਹੇ ਆਕਸੀਜਨ ਦੀ ਕੀਮਤ ਵਧ ਗਈ ਹੈ ਪਰ ਮੰਗ ਵੱਧਣ ਨਾਲ ...

ਪੂਰੀ ਖ਼ਬਰ »

ਮਾਤਾ ਨਵ ਦੁਰਗਾ ਮੰਦਰ ਵਿਖੇ ਅਸ਼ਟਮੀ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨਵ ਦੁਰਗਾ ਮੰਦਰ ਮੁਹੱਲਾ ਪ੍ਰੇਮਪੁਰਾ ਸੁਲਤਾਨਪੁਰ ਲੋਧੀ ਵਿਖੇ ਅਸ਼ਟਮੀ ਦਾ ਪਾਵਨ ਤਿਉਹਾਰ ਨਿਸ਼ਾ ਦੇਵਾ ਦੀ ਅਗਵਾਈ ਹੇਠ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਗਤ ਦਵਿੰਦਰ ...

ਪੂਰੀ ਖ਼ਬਰ »

ਪੇ-ਕਮਿਸ਼ਨ ਰਿਪੋਰਟ 'ਚ ਦੇਰੀ ਬਰਦਾਸ਼ਤ ਨਹੀਂ-ਆਗੂ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਡੀ. ਟੀ. ਐੱਫ. ਫਗਵਾੜਾ ਦੇ ਸੁਖਵਿੰਦਰ ਸਿੰਘ ਤੇ ਰਵਿੰਦਰ ਬੰਗਾ, ਅਧਿਆਪਕ ਭਲਾਈ ਕਮੇਟੀ ਫਗਵਾੜਾ ਦੇ ਸੋਢੀ ਰਾਮ ਤੇ ਸਾਧੂ ਸਿੰਘ ਜੱਸਲ, ਪੈਨਸ਼ਨਰ ਫ਼ਰੰਟ ਦੇ ਹੰਸ ਰਾਜ ਬੰਗੜ ਤੇ ਹਰਚਰਨ ਭਾਰਤੀ ਨੇ ਸਾਂਝੇ ਬਿਆਨ ਵਿਚ ਕਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX