ਤਾਜਾ ਖ਼ਬਰਾਂ


ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  30 minutes ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  about 1 hour ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  about 1 hour ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  about 2 hours ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  about 3 hours ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  about 3 hours ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 3 hours ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  about 5 hours ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  about 5 hours ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  about 5 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 5 hours ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  about 5 hours ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  about 5 hours ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  about 5 hours ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  about 6 hours ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  about 6 hours ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  about 6 hours ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  about 7 hours ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  about 7 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  about 7 hours ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  about 7 hours ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਜਲਾਲਾਬਾਦ ਮੋਟਰ ਸਾਈਕਲ ਬਲਾਸਟ ਤੇ ਟਿਫ਼ਨ ਬੰਬ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੁਖਵਿੰਦਰ ਸਿੰਘ ਉਰਫ਼ ਸੁੱਖਾ, 27 ਸਤੰਬਰ ਤੱਕ ਪੁਲਿਸ ਰਿਮਾਂਡ 'ਤੇ
. . .  about 8 hours ago
ਜਲਾਲਾਬਾਦ, 20 ਸਤੰਬਰ (ਕਰਨ ਚੁਚਰਾ) ਬੀਤੇ ਦਿਨੀਂ 15 ਸਤੰਬਰ ਨੂੰ ਜਲਾਲਾਬਾਦ ਸ਼ਹਿਰ ਦੇ ਭੀੜ ਭੜਾਕੇ ਇਲਾਕੇ 'ਚ ਮੋਟਰ ਸਾਈਕਲ ਬਲਾਸਟ ਮਾਮਲੇ ਅਤੇ ਭਾਰਤ ਪਾਕਿਸਤਾਨ...
ਪੰਜ ਪਿਆਰੇ ਸਾਹਿਬਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਗ ਦਾ ਕੀਤਾ ਉਦਘਾਟਨ
. . .  about 8 hours ago
ਨਿਹਾਲ ਸਿੰਘ ਵਾਲਾ, 20 ਸਤੰਬਰ (ਮੋਗਾ) ਪਿੰਡ ਪੱਤੋ ਹੀਰਾ ਸਿੰਘ ਵਿਖੇ ਈਕੋਸਿੱਖ ਅਤੇ ਪੈਟਲਸ ਵਲੋਂ ਪਹਿਲੇ ਗੁਰਬਾਣੀ ਆਧਾਰਤ ਬਾਗ ਦਾ ਉਦਘਾਟਨ ਪੰਜ ਪਿਆਰੇ ਸਾਹਿਬਾਨ ਵਲੋਂ ਅਰਦਾਸ ਕਰਕੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਕਪੂਰਥਲਾ / ਫਗਵਾੜਾ

ਫਗਵਾੜਾ ਦੀ ਮੁੱਖ ਅਨਾਜ ਮੰਡੀ ਦੇ ਗੇਟ ਅੱਗੇ ਕਿਸਾਨਾਂ ਤੇ ਆੜ੍ਹਤੀਆਂ ਨੇ ਦਿੱਤਾ ਧਰਨਾ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੀ ਮੁੱਖ ਅਨਾਜ ਮੰਡੀ ਵਿਚ ਬਾਰਦਾਨੇ ਤੇ ਲਿਫ਼ਟਿੰਗ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਮੇਨ ਗੇਟ 'ਤੇ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਮੰਡੀਆਂ 'ਚੋਂ ਕਣਕ ਦੀ ਚੁਕਾਈ ਦੇ ਕੰਮ 'ਚ ਅਗਲੇ ਦੋ ਦਿਨਾਂ 'ਚ ਤੇਜ਼ੀ ਆਵੇਗੀ- ਜਸਪ੍ਰੀਤ ਸਿੰਘ

ਵਧੀਕ ਸਕੱਤਰ ਨੇ ਦਾਣਾ ਮੰਡੀ 'ਚ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਕਪੂਰਥਲਾ, 20 ਅਪ੍ਰੈਲ (ਅਮਰਜੀਤ ਕੋਮਲ)-ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੀ ਚੁਕਾਈ ਦਾ ਕੰਮ ਅਗਲੇ ਦੋ ਦਿਨਾਂ 'ਚ ਤੇਜ਼ੀ ਨਾਲ ਹੋਵੇਗਾ ਤੇ ਕਣਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ ਤਿੰਨ ਹੋਰ ਮੌਤਾਂ, 63 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 63 ਮਾਮਲੇ ਸਾਹਮਣੇ ਆਏ ਹਨ, ਜਦਕਿ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ 79 ਸਾਲਾ ਔਰਤ ਵਾਸੀ ਪਿੰਡ ਫ਼ਰੀਦ ਸਰਾਏ, 73 ਸਾਲਾ ਔਰਤ ਵਾਸੀ ਕਪੂਰਥਲਾ ਤੇ 66 ਸਾਲਾ ਵਿਅਕਤੀ ਵਾਸੀ ...

ਪੂਰੀ ਖ਼ਬਰ »

ਕਰਫ਼ਿਊ ਲੱਗਣ ਕਾਰਨ ਲੋਕ ਘਰਾਂ 'ਚ ਤੇ ਚੋਰ-ਲੁਟੇਰੇ ਕਾਲੋਨੀਆਂ ਵਿਚ

ਫਗਵਾੜਾ, 20 ਅਪ੍ਰੈਲ (ਹਰੀਪਾਲ ਸਿੰਘ)-ਫਗਵਾੜਾ ਵਿਚ ਰਾਤ ਨੂੰ ਕਰਫ਼ਿਊ ਦੇ ਚੱਲਦੇ ਜਦੋਂ ਲੋਕ ਘਰਾਂ ਵਿਚ ਵੜ ਜਾਂਦੇ ਹਨ ਤਾਂ ਚੋਰ ਲੁਟੇਰੇ ਬੇਖ਼ੌਫ ਹਥਿਆਰਾਂ ਸਮੇਤ ਕਲੋਨੀਆਂ ਵਿਚ ਆ ਜਾਂਦੇ ਹਨ | ਅਜਿਹੀ ਇਕ ਤਾਜ਼ਾ ਉਦਾਹਰਨ ਬੀਤੀ ਰਾਤ ਫਗਵਾੜਾ ਦੇ ਨਿਊ ਸੁਖਚੈਨ ਨਗਰ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਹੜ੍ਹ ਕਾਰਨ ਬੇਆਬਾਦ ਹੋਈ ਜ਼ਮੀਨ ਨੂੰ ਮੁੜ ਆਬਾਦ ਕਰਨ ਦਾ ਕਾਰਜ ਸ਼ੁਰੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਤਿੰਨ ਦਹਾਕੇ ਪਹਿਲਾਂ 1988 ਵਿਚ ਸਤਲੁਜ ਦਰਿਆ ਵਿਚ ਆਏ ਹੜ੍ਹ ਕਾਰਨ ਤਿੰਨ ਕਿਸਾਨ ਭਰਾਵਾਂ ਦੀ 3 ਏਕੜ ਜ਼ਮੀਨ ਵਿਚੋਂ ਇਕ ਏਕੜ ਜ਼ਮੀਨ ਵਿਚ 20-20 ਫੁੱਟ ਡੂੰਘੇ ਟੋਏ ਸਨ, ਨੂੰ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਨੇ ਦੂਜੇ ਮੈਂਬਰਾਂ 'ਤੇ ਲਗਾਏ ਅਣਗੌਲਿਆ ਕਰਨ ਦੇ ਦੋਸ਼

ਭੁਲੱਥ, 20 ਅਪ੍ਰੈਲ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਭੋਗਪੁਰ ਨੇ ਪੱਤਰਕਾਰਾਂ ਨੂੰ ਦੱਸਿਆ ਸੁਸਾਇਟੀ ਦੇ ਮੈਂਬਰਾਂ ਵਲੋਂ ਮੈਨੂੰ ਅਣਗੌਲਿਆ ਕੀਤਾ ਜਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਆਰ. ਸੀ. ਐੱਫ. ਨੂੰ ਬਿ੍ਟਿਸ਼ ਕੌਂਸਲ ਵਲੋਂ ਪੁਰਸਕਾਰ ਦੇਣ ਦਾ ਐਲਾਨ

ਕਪੂਰਥਲਾ, 20 ਅਪ੍ਰੈਲ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ. ਸੀ. ਐੱਫ. ਨੂੰ ਬਿ੍ਟਿਸ਼ ਕੌਂਸਲ ਵਲੋਂ ਇੰਟਰਨੈਸ਼ਨਲ ਡਾਈਮੈਨਸ਼ਨ ਇਨ ਸਕੂਲ ਐਵਾਰਡ ਦੇਣ ਦਾ ਐਲਾਨ ਕੀਤਾ ਗਿਆ ਹੈ | ਸਕੂਲ ਨੂੰ ਇਹ ਪੁਰਸਕਾਰ ਮਿਲਣ 'ਤੇ ਪ੍ਰਬੰਧਕਾਂ, ਸਟਾਫ਼ ...

ਪੂਰੀ ਖ਼ਬਰ »

112 ਸਾਲਾ ਬਜ਼ੁਰਗ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ

ਕਾਲਾ ਸੰਘਿਆਂ, 20 ਅਪ੍ਰੈਲ (ਬਲਜੀਤ ਸਿੰਘ ਸੰਘਾ)-ਕੋਰੋਨਾ ਦੇ ਲਗਾਤਾਰ ਵਧ ਰਹੇ ਖ਼ਤਰੇ ਕਰਕੇ 45 ਸਾਲ ਤੋਂ ਉੱਪਰ ਵਾਲੇ ਲੋਕ ਕੋਰੋਨਾ ਵੈਕਸੀਨ ਦੇ ਟੀਕੇ ਲਗਵਾ ਰਹੇ ਹਨ, ਜਦਕਿ ਪੇਂਡੂ ਹਲਕਿਆਂ ਵਿਚ ਵੀ ਆਪ ਮੁਹਾਰੇ ਟੀਕੇ ਲਗਵਾਉਣ ਵਾਲਿਆਂ ਦੀ ਗਿਣਤੀ ਵਧ ਰਹੀ ਹੈ | ਪਿੰਡ ...

ਪੂਰੀ ਖ਼ਬਰ »

ਲੋਕ ਹੁਣ ਸੇਵਾ ਕੇਂਦਰਾਂ ਤੋਂ ਫ਼ਰਦਾਂ ਲੈ ਸਕਣਗੇ- ਡੀ. ਸੀ.

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਲੋਕਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੀਆਂ ਫ਼ਰਦਾਂ ਦੇਣ ਦਾ ਕੰਮ ਹੁਣ ਸੇਵਾ ਕੇਂਦਰਾਂ ਰਾਹੀਂ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਹੁਣ ਲੋਕ ਆਪਣੀ ਜ਼ਮੀਨ ਦੀ ਫ਼ਰਦ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਥਿੰਦ, ਹੈਪੀ)-ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਗਸ਼ਤ ਦੌਰਾਨ 15 ਹਜ਼ਾਰ ਮਿਲੀਲਿਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਸਫ਼ਲਤਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਅਣਪਛਾਤੇ ਵਿਅਕਤੀ ਦੀ ਹੋਈ ਮੌਤ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਬੀਤੇ ਦਿਨੀਂ 108 ਐਂਬੂਲੈਂਸ ਰਾਹੀਂ ਸ਼ੇਖੂਪੁਰ ਨੇੜਿਓ ਲਾਵਾਰਸ ਹਾਲਤ ਵਿਚ ਪਏ ਇਕ ਬਜ਼ੁਰਗ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ...

ਪੂਰੀ ਖ਼ਬਰ »

ਕੰਜਕ ਪੂਜਣ ਨੂੰ ਲੈ ਕੇ ਨੰੂਹ ਨੇ ਕੀਤੀ ਸੱਸ ਦੀ ਮਾਰਕੁੱਟ, ਨੰੂਹ ਵਿਰੁੱਧ ਕੇਸ ਦਰਜ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਕੰਜਕ ਪੂਜਣ ਨੂੰ ਲੈ ਕੇ ਨੰੂਹ ਵਲੋਂ ਸੱਸ ਦੀ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਨੰੂਹ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਪ੍ਰਦੀਪ ਕੌਰ ਵਾਸੀ ਗੁਰੂ ਤੇਗ ਬਹਾਦਰ ਨਗਰ ਪੀਰ ...

ਪੂਰੀ ਖ਼ਬਰ »

ਬਸਪਾ (ਅ) ਨਾਲ ਸਬੰਧਿਤ ਆਗੂ ਤੇ ਵਰਕਰ ਪਾਰਟੀ ਵਿਰੋਧੀ ਸਰਗਰਮੀਆਂ ਕਰਨ ਤੋਂ ਬਾਜ਼ ਆਉਣ-ਨਾਹਰ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪਾਰਟੀ ਵਿਰੋਧੀ ਕੰਮ ਕਰਨ ਵਾਲੇ ਆਗੂਆਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਪਾਰਟੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ 'ਚ ਨਾਕਾਮ ਰਹੀ- ਜਥੇ. ਨਰਿੰਦਰ ਸਿੰਘ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਭਦਾਸ ਚੌਂਕ ਬੇਗੋਵਾਲ 'ਚ ...

ਪੂਰੀ ਖ਼ਬਰ »

ਢੱਡਿਆਂ ਮੁਹੱਲੇ ਦੇ ਆਗੂਆਂ ਵਲੋਂ ਵਿਕਾਸ ਕਾਰਜਾਂ ਬਾਰੇ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਮੀਤ ਪ੍ਰਧਾਨ ਤੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਤੇਜਵੰਤ ਸਿੰਘ ਨਾਲ ਮੁਹੱਲਾ ਢੱਢਿਆਂ ਦੇ ਆਗੂਆਂ ਸ਼ਸ਼ੀ ਚੋਪੜਾ, ਚੱਡਾ ਸਾਹਿਬ, ਮਾ. ਯੋਗੇਸ਼ ਸ਼ੋਰੀ, ਰਮੇਸ਼ ਮੇਸ਼ੀ, ਮਾ. ...

ਪੂਰੀ ਖ਼ਬਰ »

ਮਿੱਠੜਾ ਕਾਲਜ ਦੀ ਸ਼ੀਤਲ ਸ਼ਰਮਾ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਲੋਂ ਕਰਵਾਏ ਗਏ ਅੰਤਰ ਕਾਲਜ ਆਨਲਾਈਨ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਚਾਲਕ ਕਾਬੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 450 ਨਸ਼ੀਲੀਆਂ ਗੋਲੀਆਂ ਸਮੇਤ ਇਕ ਮੋਟਰਸਾਈਕਲ ਚਾਲਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਮੀਟਿੰਗ

ਭੁਲੱਥ, 20 ਅਪ੍ਰੈਲ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਕਸਬਾ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਪੂਰਨ ਸਿੰਘ ਖੱਸਣ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਿਸਾਨੀ ਮਸਲਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਬਾਰਦਾਨੇ ਦੀ ਸਮੱਸਿਆ ਹੋਈ ਗੰਭੀਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰੇ

ਨਡਾਲਾ, 20 ਅਪ੍ਰੈਲ (ਮਾਨ)-ਮੰਡੀਆਂ ਵਿਚ ਬਾਰਦਾਨੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ | ਅਸਮਾਨ 'ਤੇ ਬੱਦਲਵਾਈ, ਮੀਂਹ ਦਾ ਡਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰ ਆਇਆ ਹੈ | ਸਬ ਡਵੀਜ਼ਨ ਭੁਲੱਥ ਵਿਚ ਖ਼ਰੀਦ ਸਬੰਧੀ ਸਰਕਾਰੀ ਦਾਅਵੇ ਖੋਖਲੇ ਸਾਬਤ ਹੋਏ | ਇਸ ...

ਪੂਰੀ ਖ਼ਬਰ »

ਸਵੇਰੇ 10 ਵਜੇ ਖ਼ਰੀਦ ਸ਼ੁਰੂ ਕਰਨ ਦਾ ਦਿੱਤਾ ਭਰੋਸਾ
ਕਿਸਾਨਾਂ ਵਲੋਂ ਧਰਨੇ ਨੇੜੇ ਮੌਤ ਦਾ ਫੰਦਾ ਤਿਆਰ ਕਰਨ ਦੇ ਬਾਅਦ ਪ੍ਰਸ਼ਾਸਨ ਦੌੜਿਆ

ਨਡਾਲਾ, 20 ਅਪ੍ਰੈਲ (ਮਾਨ)-ਇਬਰਾਹੀਮਵਾਲ ਮੰਡੀ ਵਿਚ ਸਹੀ ਖ਼ਰੀਦ ਨਾ ਹੋਣ 'ਤੇ ਕਿਸਾਨ, ਆੜ੍ਹਤੀ ਤੇ ਮਜ਼ਦੂਰਾਂ ਵਲੋਂ ਲਗਾਏ ਰੋਸ ਧਰਨੇ ਲਈ ਕਰੀਬ 4 ਘੰਟੇ ਤੱਕ ਕੋਈ ਸੁਣਵਾਈ ਨਾ ਹੋਣ 'ਤੇ ਕਿਸਾਨਾਂ ਨੇ ਮੰਡੀ ਦੇ ਨੇੜੇ ਰੁੱਖ ਨਾਲ ਮੌਤ ਦਾ ਫੰਦਾ ਤਿਆਰ ਕਰ ਲਿਆ | ਇਸ ਦੀ ਸੂਚਨਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਧਰਨੇ ਨੇੜੇ ਮੌਤ ਦਾ ਫੰਦਾ ਤਿਆਰ ਕਰਨ ਦੇ ਬਾਅਦ ਪ੍ਰਸ਼ਾਸਨ ਦੌੜਿਆ

ਨਡਾਲਾ, 20 ਅਪ੍ਰੈਲ (ਮਾਨ)-ਇਬਰਾਹੀਮਵਾਲ ਮੰਡੀ ਵਿਚ ਸਹੀ ਖ਼ਰੀਦ ਨਾ ਹੋਣ 'ਤੇ ਕਿਸਾਨ, ਆੜ੍ਹਤੀ ਤੇ ਮਜ਼ਦੂਰਾਂ ਵਲੋਂ ਲਗਾਏ ਰੋਸ ਧਰਨੇ ਲਈ ਕਰੀਬ 4 ਘੰਟੇ ਤੱਕ ਕੋਈ ਸੁਣਵਾਈ ਨਾ ਹੋਣ 'ਤੇ ਕਿਸਾਨਾਂ ਨੇ ਮੰਡੀ ਦੇ ਨੇੜੇ ਰੁੱਖ ਨਾਲ ਮੌਤ ਦਾ ਫੰਦਾ ਤਿਆਰ ਕਰ ਲਿਆ | ਇਸ ਦੀ ਸੂਚਨਾ ...

ਪੂਰੀ ਖ਼ਬਰ »

ਬੇਗੋਵਾਲ 'ਚ ਜੈਟਿੰਗ ਮਸ਼ੀਨ ਰਾਹੀਂ ਸੀਵਰੇਜ ਦੀ ਸਫ਼ਾਈ ਦਾ ਕੰਮ ਸ਼ੁਰੂ

ਬੇਗੋਵਾਲ, 20 ਅਪ੍ਰੈਲ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਵਿਚ ਲੰਮੇ ਸਮੇਂ ਤੋਂ ਜੈਟਿੰਗ ਮਸ਼ੀਨ ਦਾ ਇੰਤਜ਼ਾਰ ਸੀ ਤੇ ਅੱਜ ਬੇਗੋਵਾਲ ਨਗਰ ਪੰਚਾਇਤ ਵਲੋਂ ਪ੍ਰਧਾਨ ਰਜਿੰਦਰ ਸਿੰਘ ਲਾਡੀ ਤੇ ਉਪ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਤੇ ਸੀਵਰੇਜ ਬੋਰਡ ਦੇ ...

ਪੂਰੀ ਖ਼ਬਰ »

ਬਾਰਦਾਨਾ ਨਾ ਮਿਲਣ ਕਾਰਨ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਬੇਗੋਵਾਲ, 20 ਅਪ੍ਰੈਲ (ਸੁਖਜਿੰਦਰ ਸਿੰਘ)-ਆੜ੍ਹਤੀ ਐਸੋਸੀਏਸ਼ਨ ਬੇਗੋਵਾਲ ਵਲੋਂ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਕਾਰਨ ਖ਼ਰੀਦ ਨਾ ਹੋਣ ਕਰਕੇ ਕਿਸਾਨ ਯੂਨੀਅਨ ਤੇ ਕਿਸਾਨਾਂ ਦੇ ਸਹਿਯੋਗ ਨਾਲ ਅੱਡਾ ਸਤਿਗੁਰੂ ਵਿਖੇ ਦੋ ਘੰਟੇ ਜਾਮ ਲਗਾ ਕੇ ਕੇਂਦਰ ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਸੀ. ਡੀ. ਪੀ. ਓ. ਦਫ਼ਤਰ 'ਚ ਸਮਾਗਮ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਬੇਟੀ ਬਚਾਓ ਤੇ ਬੇਟੀ ਪੜ੍ਹਾਓ ਸਕੀਮ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੁਲਤਾਨਪੁਰ ਲੋਧੀ ਵਲੋਂ ਨਿਵੇਕਲੀ ਪਹਿਲ ਕਰਦੇ ਹੋਏ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣ ਨਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ- ਸਰਵਣ ਸਿੰਘ ਬੱਲ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਕੋਵਿਡ-19 ਸਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਸਰਵਣ ਸਿੰਘ ...

ਪੂਰੀ ਖ਼ਬਰ »

ਧਾਲੀਵਾਲ ਦੇ ਖ਼ਾਸ ਕਾਂਗਰਸੀ ਆਗੂ ਨਹੀਂ ਚਾਹੁੰਦੇ ਕਿ ਫਗਵਾੜਾ ਕਾਰਪੋਰੇਸ਼ਨ ਦੀ ਚੋਣ ਹੋਵੇ- ਅਰੁਣ ਖੋਸਲਾ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੌਂਸਲਰਾਂ ਵਲੋਂ ਅੱਜ ਸਾਬਕਾ ਮੇਅਰ ਅਰੁਣ ਖੋਸਲਾ ਦੀ ਅਗਵਾਈ ਹੇਠ ਐੱਸ. ਡੀ. ਐੱਮ. ਦਫ਼ਤਰ ਫਗਵਾੜਾ ਵਿਖੇ ਨਵੀਆਂ ਜਾਰੀ ਹੋਈਆਂ ਵੋਟਰ ਸੂਚੀਆਂ ਸਬੰਧੀ ਆਪੋ-ਆਪਣੇ ਇਤਰਾਜ਼ ਦੱਸੇ, ਜਿਸ 'ਤੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਹਸਪਤਾਲਾਂ 'ਚ ਆਕਸੀਜਨ ਦੀ ਕਮੀ ਕਰਕੇ ਮਚੀ ਹਾਹਾਕਾਰ

ਜਲੰਧਰ, 20 ਅਪ੍ਰੈਲ (ਸਾਬੀ)-ਦੇਸ਼ ਭਰ 'ਚ ਵਧ ਰਹੇ ਕੋਰੋਨਾ ਦੇ ਕੇਸਾਂ ਨੇ ਹਾਹਕਾਰ ਮਚਾ ਦਿੱਤੀ ਹੈ ਤੇ ਦਿੱਲੀ ਤੇ ਮਹਾਰਾਸ਼ਟਰ ਸਮੇਤ ਕਈ ਰਾਜਾਂ ਨੇ ਲਾਕਡਾਊਨ ਤੇ ਕਰਫਿਊ ਤੱਕ ਲਗਾ ਦਿੱਤਾ ਹੈ ਤੇ ਪੰਜਾਬ ਨੇ ਰਾਜ 'ਚ ਕੋਰੋਨਾ ਨੂੰ ਲੈ ਕੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕਰ ...

ਪੂਰੀ ਖ਼ਬਰ »

ਮੈਡੀਕਲ ਆਕਸੀਜਨ ਦੀ ਮੰਗ ਵਧਣ ਨਾਲ ਖਾਲ਼ੀ ਸਿਲੰਡਰ ਵੀ ਹੋਇਆ ਮਹਿੰਗਾ

ਜਲੰਧਰ, 20 ਅਪ੍ਰੈਲ (ਸ਼ਿਵ)-ਸ਼ਹਿਰ 'ਚ ਲਗਾਤਾਰ ਕੋਰੋਨਾ ਦੇ ਮਾਮਲੇ ਵਧਣ ਨਾਲ ਮੈਡੀਕਲ ਆਕਸੀਜਨ ਦੀ ਮੰਗ ਲਗਾਤਾਰ ਵਧ ਰਹੀ ਹੈ ਜਿਸ ਕਰ ਕੇ ਆਕਸੀਜਨ ਵਾਲੇ ਖ਼ਾਲੀ ਸਿਲੰਡਰ ਵੀ ਮਹਿੰਗੇ ਹੋ ਗਏ ਹਨ | ਪਹਿਲਾਂ ਨਾਲੋਂ ਚਾਹੇ ਆਕਸੀਜਨ ਦੀ ਕੀਮਤ ਵਧ ਗਈ ਹੈ ਪਰ ਮੰਗ ਵੱਧਣ ਨਾਲ ਤਾਂ ਇਸ ਦੇ ਖ਼ਾਲੀ ਸਿਲੰਡਰਾਂ ਦੀ ਕੀਮਤ ਵੀ ਵਧ ਰਹੀ ਹੈ | ਜਿਹੜਾ ਖ਼ਾਲੀ ਸਿਲੰਡਰ ਪਹਿਲਾਂ 7000 ਰੁਪਏ ਦਾ ਵਿਕ ਰਿਹਾ ਸੀ, ਉਸ ਦੀ ਕੀਮਤ ਹੁਣ 12000 ਰੁਪਏ ਹੈ | ਇਕ ਜਾਣਕਾਰੀ ਮੁਤਾਬਿਕ ਜਿਸ ਲੋਹੇ ਨਾਲ ਮੈਡੀਕਲ ਆਕਸੀਜਨ ਵਾਲਾ ਸਿਲੰਡਰ ਬਣਾਇਆ ਜਾਂਦਾ ਹੈ, ਉਹ ਚੀਨ ਤੋਂ ਆਉਂਦਾ ਹੈ ਪਰ ਕੁਝ ਸਮੇਂ ਤੋ ਇਹ ਲੋਹਾ ਚੀਨ ਤੋਂ ਆਉਣਾ ਵੀ ਬੰਦ ਹੋ ਗਿਆ ਹੈ | ਮੈਡੀਕਲ ਆਕਸੀਜਨ ਦੇ ਖ਼ਾਲੀ ਸਿਲੰਡਰ ਦੀ ਕੀਮਤ 'ਚ ਵਾਧਾ ਹੋਣ ਨਾਲ ਆਕਸੀਜਨ ਤਿਆਰ ਕਰਨ ਵਾਲੇ ਕਾਰੋਬਾਰੀਆਂ ਲਈ ਵੀ ਹੁਣ ਜ਼ਿਆਦਾ ਨਿਵੇਸ਼ ਕਰਨਾ ਪੈ ਰਿਹਾ ਹੈ | ਉਂਜ ਕਈ ਹਸਪਤਾਲ ਵਾਲੇ ਤਾਂ ਸਿਲੰਡਰਾਂ ਨੂੰ ਕਿਰਾਏ 'ਤੇ ਲੈਂਦੇ ਸਨ ਤੇ ਜਿਨ੍ਹਾਂ ਦੇ ਆਪਣੇ ਪਲਾਂਟ ਵੀ ਸਨ, ਮੌਜੂਦਾ ਸਮੇਂ 'ਚ ਉਨ੍ਹਾਂ ਨੂੰ ਵੀ ਆਪ ਵੀ ਇਹ ਸਿਲੰਡਰ ਲੈਣੇ ਪੈ ਰਹੇ ਹਨ | ਉਂਜ ਕਾਫੀ ਸਮਾਂ ਪਹਿਲਾਂ ਆਕਸੀਜਨ ਵਿਕਰੀ ਦਾ ਕੰਮ ਕਰਦੇ ਰਹੇ ਕਾਰੋਬਾਰੀ ਕੈਲਾਸ਼ ਸਹਿਗਲ ਦਾ ਕਹਿਣਾ ਸੀ ਕਿ ਮਹਾਂਮਾਰੀ ਤੋਂ ਪਹਿਲਾਂ ਤਾਂ ਆਕਸੀਜਨ ਦੀ ਮੰਗ ਜ਼ਿਆਦਾ ਨਹੀਂ ਸੀ | ਉਂਜ ਜਦੋਂ ਪਹਿਲਾਂ ਨੈਸ਼ਨਲ ਫਰਟੀਲਾਈਜ਼ਰ ਦੇ ਨੰਗਲ, ਬਠਿੰਡਾ ਤੇ ਪਾਣੀਪਤ ਯੂਨਿਟ 'ਚ ਆਕਸੀਜਨ ਤਿਆਰ ਹੁੰਦੀ ਸੀ ਤਾਂ ਉਸ ਵੇਲੇ ਆਕਸੀਜਨ ਦੀ ਕੋਈ ਕਮੀ ਨਹੀਂ ਸੀ | ਬਾਅਦ 'ਚ ਇਹ ਯੂਨਿਟ ਬੰਦ ਹੋ ਗਏ ਜਦੋਂ ਕੁਦਰਤੀ ਗੈਸ ਆਉਣੀ ਸ਼ੁਰੂ ਹੋ ਗਈ ਸੀ |
ਜਲੰਧਰ 'ਚ ਵੀ ਕੋਰੋਨਾ ਮਾਮਲੇ ਵਧਣ ਨਾਲ ਮੈਡੀਕਲ ਆਕਸੀਜਨ ਦੀ ਮੰਗ ਲਗਾਤਾਰ ਵਧ ਰਹੀ ਹੈ | ਡਿਪਟੀ ਮੈਡੀਕਲ ਕਮਿਸ਼ਨਰ ਡਾ: ਜੋਤੀ ਸ਼ਰਮਾ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਇਸ ਵੇਲੇ ਮਾਮਲੇ ਵਧਣ ਨਾਲ ਮੈਡੀਕਲ ਆਕਸੀਜਨ ਦੀ ਮੰਗ ਵਧ ਗਈ ਹੈ | ਹਸਪਤਾਲਾਂ ਨੂੰ ਆਕਸੀਜਨ ਦੀ ਨਿਰਵਿਘਨ ਸਪਲਾਈ ਲਈ ਪ੍ਰਬੰਧ ਕੀਤੇ ਜਾ ਰਹੇ ਹਨ | ਸਿਵਲ ਹਸਪਤਾਲ ਵਿਚ ਆਕਸੀਜਨ ਦੀ ਕੋਈ ਕਮੀ ਨਹੀਂ ਹੈ ਜਦ ਕਿ ਜਲੰਧਰ 'ਚ 3000 ਦੇ ਕਰੀਬ ਮੈਡੀਕਲ ਆਕਸੀਜਨ ਦੇ ਸਿਲੰਡਰਾਂ ਦੀ ਮੰਗ ਹੈ | ਡਾ: ਜੋਤੀ ਦਾ ਕਹਿਣਾ ਸੀ ਕਿ ਐਤਵਾਰ ਨੂੰ ਹੀ ਇਕ ਤਰਲ ਮੈਡੀਕਲ ਆਕਸੀਜਨ ਦਾ ਸਿਲੰਡਰ ਆਇਆ ਹੈ | ਉਂਜ ਹੋਰ ਵੀ ਅਧਿਕਾਰੀ ਮੈਡੀਕਲ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਦੀ ਨਿਗਰਾਨੀ ਕਰ ਰਹੇ ਹਨ | ਡੀ. ਸੀ. ਘਣਸ਼ਿਆਮ ਥੋਰੀ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਗਿਆ ਪਰ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ |

ਖ਼ਬਰ ਸ਼ੇਅਰ ਕਰੋ

 

ਮਾਤਾ ਨਵ ਦੁਰਗਾ ਮੰਦਰ ਵਿਖੇ ਅਸ਼ਟਮੀ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨਵ ਦੁਰਗਾ ਮੰਦਰ ਮੁਹੱਲਾ ਪ੍ਰੇਮਪੁਰਾ ਸੁਲਤਾਨਪੁਰ ਲੋਧੀ ਵਿਖੇ ਅਸ਼ਟਮੀ ਦਾ ਪਾਵਨ ਤਿਉਹਾਰ ਨਿਸ਼ਾ ਦੇਵਾ ਦੀ ਅਗਵਾਈ ਹੇਠ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਗਤ ਦਵਿੰਦਰ ...

ਪੂਰੀ ਖ਼ਬਰ »

ਪੇ-ਕਮਿਸ਼ਨ ਰਿਪੋਰਟ 'ਚ ਦੇਰੀ ਬਰਦਾਸ਼ਤ ਨਹੀਂ-ਆਗੂ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਡੀ. ਟੀ. ਐੱਫ. ਫਗਵਾੜਾ ਦੇ ਸੁਖਵਿੰਦਰ ਸਿੰਘ ਤੇ ਰਵਿੰਦਰ ਬੰਗਾ, ਅਧਿਆਪਕ ਭਲਾਈ ਕਮੇਟੀ ਫਗਵਾੜਾ ਦੇ ਸੋਢੀ ਰਾਮ ਤੇ ਸਾਧੂ ਸਿੰਘ ਜੱਸਲ, ਪੈਨਸ਼ਨਰ ਫ਼ਰੰਟ ਦੇ ਹੰਸ ਰਾਜ ਬੰਗੜ ਤੇ ਹਰਚਰਨ ਭਾਰਤੀ ਨੇ ਸਾਂਝੇ ਬਿਆਨ ਵਿਚ ਕਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX