ਤਾਜਾ ਖ਼ਬਰਾਂ


ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੁਬਾਰਾ ਦਫ਼ਤਰਾਂ 'ਚ 50 ਪ੍ਰਤੀਸ਼ਤ ਸਟਾਫ਼ ਨੂੰ ਬੁਲਾਉਣ ਲਈ ਫ਼ੈਸਲਾ
. . .  1 day ago
ਚੰਡੀਗੜ੍ਹ,15 ਜੂਨ - ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਸਰਕਾਰ ਦੁਬਾਰਾ ਇਕ ਪੱਤਰ...
ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲੱਗੇ ਗੰਭੀਰ ਦੋਸ਼,ਮਿਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ
. . .  1 day ago
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੋਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ...
ਵਿਜੇ ਇੰਦਰ ਸਿੰਗਲਾ ਨੇ ਐਨ. ਐਮ. ਐਮ. ਐੱਸ. ਪ੍ਰੀਖਿਆ ’ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
. . .  1 day ago
ਚੰਡੀਗੜ੍ਹ , 15 ਜੂਨ - ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਐਨ. ਐਮ. ਐਮ. ਐੱਸ .ਪ੍ਰੀਖਿਆ ...
ਚੰਡੀਗੜ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ
. . .  1 day ago
ਕੈਪਟਨ ਵਲੋਂ ਕੋਰੋਨਾ ਦੀ ਤੀਜੀ ਲਹਿਰ ਤੇ ਡੈਲਟਾ ਦੇ ਵੱਧ ਰਹੇ ਪ੍ਰਭਾਵ ਨੂੰ ਲੈ ਕੇ ਤਿਆਰੀ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ: ਗਗਨਦੀਪ ਕੰਗ ਦੀ ਅਗਵਾਈ ਵਾਲੇ....
ਚੰਡੀਗੜ੍ਹ : ਆਪ ਤੇ ਸ਼੍ਰੋਮਣੀ ਅਕਾਲੀ ਦਲ ਵੈਕਸੀਨ ਤੇ ਫ਼ਤਿਹ ਕਿੱਟ ਘੁਟਾਲੇ 'ਤੇ ਕਰ ਰਹੇ ਸਿਆਸਤ - ਕੈਪਟਨ
. . .  1 day ago
ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਤੇ ਕਾਲਜਾਂ 'ਚ ਅਧਿਆਪਕਾਂ ਤੇ 18-45 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਟੀਕਾਕਰਨ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਅਤੇ ਕਾਲਜਾਂ 'ਚ....
ਕੱਲ੍ਹ ਤੋਂ ਪੰਜਾਬ ਸਰਕਾਰ ਦੀਆਂ ਕੋਰੋਨਾ ਦੀਆਂ ਨਵੀਆਂ ਹਦਾਇਤਾਂ
. . .  1 day ago
ਬਿਸਤ ਦੁਆਬ ਨਹਿਰ 'ਚ ਦੇਰ ਰਾਤ ਡਿੱਗੇ ਨੰਗਲ ਦੇ ਨੌਜਵਾਨ ਦੀ ਲਾਸ਼ ਮਿਲੀ
. . .  1 day ago
ਕੋਟ ਫ਼ਤੂਹੀ, 15 ਜੂਨ (ਅਵਤਾਰ ਸਿੰਘ ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਪਚਨੰਗਲਾਂ ਦੇ ਬਿਸਤ ਦੁਆਬ ਨਹਿਰ ਦੇ ਪੁਲ ਦੇ ਕਰੀਬ ਪਿੰਡ ਨੰਗਲ ਦਾ 27 ਸਾਲਾਂ ਨੌਜਵਾਨ ਦੇਰ ਸ਼ਾਮ ਡਿਗ ਪਿਆ ਸੀ, ਜਿਸ ਦੀ ਲਾਸ਼ ਬਾਅਦ ਦੁਪਹਿਰ ...
ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਲੱਗ ਚੁਕੀ ਹੈ ਵੈਕਸੀਨ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ 15 ਜੂਨ - ਲਵ ਅਗਰਵਾਲ, ਸੰਯੁਕਤ ਸਕੱਤਰ ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਹੁਣ ਤੱਕ ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ ।
ਮੰਗਾਂ ਮਨਾਉਣ ਲਈ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਸਾਥੀ ਓਵਰ ਬ੍ਰਿਜ ’ਤੇ ਚੜ੍ਹੇ
. . .  1 day ago
ਪਟਿਆਲਾ ,15 ਜੂਨ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਤੇ ਪੁਲਿਸ ਨਾਲ ਹੋਈ ਧੱਕਾ ਮੁੱਕੀ ਉਪਰੰਤ ਈ .ਟੀ .ਟੀ .ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ...
ਪ੍ਰਦਰਸ਼ਨ ਦੌਰਾਨ ਅਕਾਲੀ ਦਲ ਤੇ ਬਸਪਾ ਵਰਕਰਾਂ 'ਤੇ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਤੇ ਹੋਇਆ ਲਾਠੀਚਾਰਜ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ...
ਕਿਸਾਨਾਂ ਨੇ ਭਾਜਪਾ ਆਗੂ ਸੁਰਜੀਤ ਜਿਆਣੀ ਦਾ ਕੀਤਾ ਘਿਰਾਓ, ਦਿਖਾਈਆਂ ਚੂੜੀਆਂ
. . .  1 day ago
ਫ਼ਾਜ਼ਿਲਕਾ ,15 ਜੂਨ (ਪ੍ਰਦੀਪ ਕੁਮਾਰ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਅੱਜ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਦਾ ਘਿਰਾਓ ਕੀਤਾ ਗਿਆ ਅਤੇ ਚੂੜੀਆਂ ਦਿਖਾਈਆਂ...
ਸ਼੍ਰੋਮਣੀ ਅਕਾਲੀ ਦਲ (ਬ) ਤੇ ਬਸਪਾ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ। ਦਰਅਸਲ, ਕੈਪਟਨ...
ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨਾਲ ਪੁਲਿਸ ਵਲੋਂ ਧੱਕਾ ਮੁੱਕੀ
. . .  1 day ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕਰਨ ਤੋਂ ਰੋਕਦਿਆਂ ਪੁਲਿਸ ਵਲੋਂ ਧੱਕਾ ਮੁੱਕੀ ਕਰਕੇ ਧਰਨਾਕਾਰੀਆਂ ਨੂੰ ਬੱਸਾਂ ਵਿਚ ਬਿਠਾ ਕੇ ਲੈ ਜਾਇਆ...
ਹਰਿਆਣਾ ਦੇ ਸਕੂਲਾਂ ਵਿਚ ਛੁੱਟੀਆਂ 'ਚ ਕੀਤਾ ਗਿਆ 15 ਦਿਨਾਂ ਦਾ ਵਾਧਾ
. . .  1 day ago
ਚੰਡੀਗੜ੍ਹ, 15 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਸਾਰੇ ਸਕੂਲਾਂ ਵਿਚ 15 ਦਿਨਾਂ ਲਈ ਛੁੱਟੀਆਂ 'ਚ ਵਾਧਾ ਕੀਤਾ ਗਿਆ ਹੈ। ਹੁਣ 30 ਜੂਨ ਤੱਕ ਸਕੂਲਾਂ ਵਿਚ ਛੁੱਟੀਆਂ...
ਆਪ ਨੇ ਕੈਪਟਨ ਸਰਕਾਰ ਖ਼ਿਲਾਫ਼ ਆਰੰਭੀ ਭੁੱਖ ਹੜਤਾਲ
. . .  1 day ago
ਸੰਗਰੂਰ, 15 ਜੂਨ (ਦਮਨਜੀਤ ਸਿੰਘ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇ ਦਲਿਤ ਵਿਦਿਆਰਥੀਆਂ ਦੇ 64 ਕਰੋੜ ਰੁਪਏ ਦੇ ਵਜ਼ੀਫ਼ੇ ਘੋਟਾਲੇ ਦੇ ਦੋਸ਼ ਲਗਾਉਂਦਿਆਂ ਸੂਬੇ ਭਰ ਵਿਚ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਦੇ ਚੱਲਦਿਆਂ ਅੱਜ ਸੰਗਰੂਰ ਵਿਖੇ ਵੀ ਆਪ ਆਗੂਆਂ...
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਮੋਤੀ ਮਹਿਲ ਵੱਲ ਨੂੰ ਵਧੇ
. . .  1 day ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿਖੇ ਪੰਜ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 86 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ...
ਗੈਂਗਸਟਰ ਜੈਪਾਲ ਭੁੱਲਰ ਦੇ ਮਾਮਲੇ 'ਚ ਪਿਤਾ ਨੇ ਅਦਾਲਤ ਨੂੰ ਜਲਦ ਸੁਣਵਾਈ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 15 ਜੂਨ (ਬਰਜਿੰਦਰ ਗੌੜ) - ਕੋਲਕਾਤਾ ਵਿਖੇ ਪੁਲਿਸ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ...
ਪੁਲਿਸ ਨੇ ਪ੍ਰਦਰਸ਼ਨ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਲਿਆ ਹਿਰਾਸਤ ਵਿਚ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰਨ ਦੌਰਾਨ ਪੁਲਿਸ ਵਲੋਂ ਹਿਰਾਸਤ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨਜ਼ਦੀਕੀ ਰਿਸ਼ਤੇਦਾਰ ਵਲੋਂ ਕੀਤੀ ਗਈ ਸੀ ਨੌਜਵਾਨ ਦੀ ਬੇਤਹਾਸ਼ਾ ਕੁੱਟਮਾਰ, ਪੁਲਿਸ ਨੇ ਸੁਲਝਾਇਆ ਮਾਮਲਾ
. . .  1 day ago
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ 11 ਜੂਨ ਨੂੰ ਰਾਤ ਸਮੇਂ ਪਿੰਡ ਭੋਏਵਾਲੀ ਦੇ ਇਕ ਨੌਜਵਾਨ ਦੀ ਹੋਈ ਬੇਤਹਾਸ਼ਾ ਕੁੱਟਮਾਰ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਾਰੇ ਮਾਮਲੇ ਦਾ...
ਧਰਮਸੋਤ ਖ਼ਿਲਾਫ਼ ਆਪ ਦੇ ਆਗੂਆਂ ਵਲੋਂ ਜ਼ਿਲ੍ਹਾ ਹੈੱਡਕੁਆਟਰ 'ਤੇ ਭੁੱਖ ਹੜਤਾਲ ਸ਼ੁਰੂ
. . .  1 day ago
ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ) - ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਪੰਜਾਬ ਐਸ...
ਆਪਣੀ ਪੱਗ ਨਾਲ ਰਾਜੀਵ ਗਾਂਧੀ ਦਾ ਬੁੱਤ ਸਾਫ਼ ਕਰਨ ਵਾਲੇ ਕਾਂਗਰਸੀ ਦਾ ਕਿਸਾਨਾਂ ਵਲੋਂ ਵਿਰੋਧ
. . .  1 day ago
ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਨਿੱਕੂਵਾਲ ਤੇ ਕਰਨੈਲ ਸਿੰਘ) - ਸਰਬ ਭਾਰਤੀ ਕਾਂਗਰਸ ਕਮੇਟੀ ਦੇ ਕੌਮੀ ਜੁਆਇੰਟ ਕੋ-ਕੋਆਰਡੀਨੇਟਰ ਅਤੇ ਲੁਧਿਆਣਾ ਨਿਵਾਸੀ ਗੁਰਸਿਮਰਨ ਸਿੰਘ ਮੰਡ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਪੁੱਜੇ ਸਨ, ਜਿਨ੍ਹਾਂ ਦਾ ਭਾਰਤੀ ਕਿਸਾਨ ਯੂਨੀਅਨ ਵਲੋਂ ਵਿਰੋਧ ਕੀਤਾ...
ਝੀਲ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
. . .  1 day ago
ਬਠਿੰਡਾ, 15 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਦੇ ਥਰਮਲ ਪਲਾਂਟ ਦੀ ਝੀਲ ਵਿਚੋਂ ਇਕ ਮਾਂ ਅਤੇ ਉਸ ਦੀ ਬੇਟੀ ਦੀਆਂ ਲਾਸ਼ਾਂ ਮਿਲੀਆਂ ਹਨ। ਬੇਟੀ ਦੀ ਉਮਰ 4 ਸਾਲ ਜਾਪ ਰਹੀ ਹੈ। ਹਾਲਾਂਕਿ ਉਨ੍ਹਾਂ ਦੀ ਪਹਿਚਾਣ ਨਹੀਂ ਹੋ...
ਸਾਬਕਾ ਡੀ.ਸੀ.ਪੀ. ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ
. . .  1 day ago
ਜਲੰਧਰ, 15 ਜੂਨ (ਸ਼ਿਵ ਸ਼ਰਮਾ) - ਸਾਬਕਾ ਡੀ.ਸੀ.ਪੀ. ਬਲਕਾਰ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸਹਿ ਇੰਚਾਰਜ ਰਾਘਵ ਚੱਢਾ ਦੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਆਪਣੇ ਵਿਭਾਗ ਤੋਂ ਇਲਾਵਾ ਵਾਧੂ ਕੰਮ ਮਿਲਣ ਕਾਰਨ ਪੰਚਾਇਤ ਸਕੱਤਰ ਤੇ ਗਰਾਮ ਸੇਵਕਾਂ ਦਾ ਗ਼ੁੱਸਾ ਅਸਮਾਨ ਛੂਹਣ ਲੱਗਾ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਆਪਣੇ ਵਿਭਾਗ ਦੇ ਕੰਮਾਂ ਤੋਂ ਇਲਾਵਾ ਹੋਰਨਾਂ ਮਹਿਕਮਿਆਂ ਦੇ ਵਾਧੂ ਕੰਮ ਮਿਲਣ ਕਾਰਨ ਅਤੇ ਆਪਣੇ ਵਿਭਾਗ ਦੇ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦੇ ਮਾਮਲੇ ਨੂੰ ਲੈ ਕੇ ਪੰਚਾਇਤ ਸਕੱਤਰਾਂ ਅਤੇ ਗਰਾਮ ਸੇਵਕਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਹੁਣ ਫ਼ਰਦ ਸੇਵਾ ਵੀ ਉਪਲਬਧ-ਡੀ. ਸੀ.

ਨਵਾਂਸ਼ਹਿਰ, 21 ਅਪ੍ਰੈਲ (ਹਰਵਿੰਦਰ ਸਿੰਘ)- ਫ਼ਰਦ ਸੇਵਾ ਹੁਣ 'ਈ-ਸੇਵਾ' ਪੰਜਾਬ ਪੋਰਟਲ ਰਾਹੀਂ ਸੇਵਾ ਕੇਂਦਰਾਂ ਵਲੋਂ ਉਪਲਬਧ ਕਰਵਾਏ ਜਾਣ ਦੀ ਸ਼ੁਰੂਆਤ ਹੋ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ...

ਪੂਰੀ ਖ਼ਬਰ »

ਮਹਿੰਗੀ ਬਿਜਲੀ ਕਾਰਨ ਲੋਕ ਬਿੱਲ ਭਰਨ ਤੋਂ ਹੋਏ ਅਸਮਰਥ- ਜਲਾਲਪੁਰ

ਰੱਤੇਵਾਲ, 21 ਅਪ੍ਰੈਲ (ਆਰ.ਕੇ.ਸੂਰਾਪੁਰੀ)- ਆਮ ਆਦਮੀ ਪਾਰਟੀ ਵਲੋਂ ਮਹਿੰਗੀ ਬਿਜਲੀ ਖਿਲਾਫ਼ ਕੀਤੇ ਜਾ ਰਹੇ ਅੰਦੋਲਨ ਦੇ ਚੱਲਦਿਆਂ ਆਪ ਦੇ ਸਟੇਟ ਸੰਯੁਕਤ ਸੈਕਟਰੀ (ਕਿਸਾਨ ਵਿੰਗ) ਸਤਨਾਮ ਸਿੰਘ ਜਲਾਲਪੁਰ ਵਲੋਂ ਇਲਾਕੇ 'ਚ ਪਿੰਡ ਸੂਰਾਪੁਰ, ਜੰਡੀ, ਜਲਾਲਪੁਰ, ਕਿਸ਼ਨਪੁਰ, ...

ਪੂਰੀ ਖ਼ਬਰ »

ਖਾਲੇ ਦੀ ਸਲੈਬ ਟੁੱਟਣ ਕਾਰਨ ਬਹਿਰਾਮ ਵਾਸੀ 4 ਦਿਨਾਂ ਤੋਂ ਪੀਣ ਵਾਲਾ ਪਾਣੀ ਨਾ ਮਿਲਣ ਕਾਰਨ ਪ੍ਰੇਸ਼ਾਨ

ਬਹਿਰਾਮ, 21 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਰੋਪੜ-ਫਗਵਾੜਾ ਮੁੱੁਖ ਮਾਰਗ ਬਹਿਰਾਮ ਵਿਖੇ ਪਿੰਡ ਬਹਿਰਾਮ ਨੂੰ ਜਾ ਰਹੀ ਸੜਕ ਕਿਨਾਰੇ ਗੰਦੇ ਪਾਣੀ ਦੇ ਨਿਕਾਸ ਲਈ ਬਣਾਇਆ ਨਾਲਾ ਟੁੱਟਣ ਕਾਰਨ ਵਾਟਰ ਸਪਲਾਈ ਪਾਇਪ ਵੀ ਟੁੱਟ ਗਿਆ ਹੈ ਜਿਸ ਕਾਰਨ ਬਹਿਰਾਮ ਨਿਵਾਸੀਆਂ ਨੂੰ ...

ਪੂਰੀ ਖ਼ਬਰ »

ਬੰਗਾ 'ਚ ਵਿਆਹ ਸਮਾਗਮ ਦੌਰਾਨ ਬਰਾਤੀਆਂ 'ਤੇ ਪਰਚਾ ਦਰਜ

ਬੰਗਾ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਥਾਣਾ ਸਿਟੀ ਬੰਗਾ ਪੁਲਿਸ ਵਲੋਂ ਬੰਗਾ ਦੇ ਇਕ ਨਿੱਜੀ ਮੈਰਿਜ ਪੈਲਿਸ ਵਿਚ ਬਿਨਾਂ ਮਨਜੂਰੀ ਵਿਆਹ ਸਮਾਗਮ ਕਰਨ ਤੇ ਬਿਨਾ ਮਾਸਕ ਸ਼ਾਮਲ ਹੋਏ ਬਰਾਤੀਆਂ ਨੂੰ ਉਸ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਦੋਂ ਐਸ. ਡੀ. ਐਮ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 50 ਨਵੇਂ ਮਾਮਲੇ, 4 ਮੌਤਾਂ

ਨਵਾਂਸ਼ਹਿਰ, 21 ਅਪ੍ਰੈਲ (ਹਰਵਿੰਦਰ ਸਿੰਘ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 50 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ 55 ਸਾਲਾ ਵਿਅਕਤੀ, 74 ਸਾਲਾ ਵਿਅਕਤੀ, 65 ਸਾਲਾ ਵਿਅਕਤੀ ਤੇ 41 ਸਾਲਾ ਔਰਤ ਜੋ ਕਿ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਸਨ, ਦੀ ...

ਪੂਰੀ ਖ਼ਬਰ »

ਖ਼ਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 62 ਕਰੋੜ ਰੁਪਏ ਦੀ ਅਦਾਇਗੀ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 62.06 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਹਸਪਤਾਲ ਵਿਖੇ ਦਿਲ ਦੇ ਰੋਗਾਂ ਦੀ ਓ.ਪੀ. ਡੀ. 24 ਤੋਂ

ਬੰਗਾ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੁਣ ਦਿਲ ਦੇ ਰੋਗਾਂ ਦੇ ਇਲਾਜ ਲਈ ਹਫ਼ਤਾਵਾਰੀ ਓ.ਪੀ.ਡੀ. ਸੇਵਾ 24 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ ਜਿੱਥੇ ਦਿਲ ਦੀਆਂ ਬਿਮਾਰੀਆਂ ਦੇ ਪ੍ਰਸਿੱਧ ਮਾਹਿਰ ਸੁਪਰਸ਼ਪੈਲਿਸਟ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ 'ਚ ਮਾਣਮੱਤੀਆਂ ਪ੍ਰਾਪਤੀਆਂ ਕਰਨ ਵਾਲੀਆਂ ਲੜਕੀਆਂ ਸਨਮਾਨਿਤ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਅਨੀਮੀਆ ਮੁਕਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜਿਕ ਸੁਰੱਖਿਆ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਬੰਗਾ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਥਾਣਾ ਸਦਰ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਮਾਮਲਾ ਦਰਜ਼ ਕਰਨ ਦਾ ਸਮਾਚਾਰ ਹੈ | ਥਾਣਾ ਸਦਰ ਦੇ ਐਸ. ਐਚ. ਓ ਪਵਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਇਕ ਪੁਲਿਸ ਪਾਰਟੀ ਏ. ਐਸ. ਆਈ ਮੇਜਰ ਸਿੰਘ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਬੰਗਾ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਥਾਣ ਸਿਟੀ ਬੰਗਾ ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕੀਤਾ | ਇੰਸਪੈਕਟਰ ਸਤੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਟੀਮ ਕਜਲਾ ਰੋਡ 'ਤੇ ਜਾ ਰਹੀ ਸੀ | ਜਦ ਕਜਲਾ ਪੁਲੀ ਕੋਲ ਪਹੁੰਚੀ ਤਾਂ ਇਕ ਨੌਜਵਾਨ ...

ਪੂਰੀ ਖ਼ਬਰ »

ਮਕਸੂਦਪੁਰ-ਸੂੰਢ ਮੰਡੀ 'ਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਡਾਢੇ ਪ੍ਰੇਸ਼ਾਨ

ਸੰਧਵਾਂ, 21 ਅਪ੍ਰੈਲ (ਪ੍ਰੇਮੀ ਸੰਧਵਾਂ) - ਮਕਸੂਦਪੁਰ-ਸੂੰਢ ਦਾਣਾ ਮੰਡੀ 'ਚ ਚੱਲ ਰਹੀ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਖੱਜਲ- ਖੁਆਰ ਹੋ ਰਹੇ ਹਨ ਕਿਉਂਕਿ ਕਣਕ ਦੀ ਭਰਾਈ ਨਾ ਹੋਣ ਕਰਕੇ ਖੁੱਲ੍ਹੇ ਅਸਮਾਨ ਥੱਲੇ ਸੋਨੇ ਰੰਗੀ ਕਣਕ ਦੇ ਲੱਗੇ ਢੇਰ ਕਿਸਾਨਾਂ ਦੀਆਂ ਅੱਖਾਂ ...

ਪੂਰੀ ਖ਼ਬਰ »

ਪਿੰਡ ਮੱਲਪੁਰ ਤੇ ਗਰਚਾ ਵਿਖੇ ਟਰਾਂਸਫ਼ਾਰਮਰਾਂ 'ਚੋਂ ਸਾਮਾਨ ਚੋਰੀ

ਔੜ, 21 ਅਪ੍ਰੈਲ (ਜਰਨੈਲ ਸਿੰਘ ਖੁਰਦ)- ਬਲਾਕ ਔੜ ਅਧੀਨ ਪੈਂਦੇ ਪਿੰਡ ਮੱਲਪੁਰ ਤੇ ਗਰਚਾ ਵਿਖੇ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਦੀਆਂ ਮੋਟਰਾਂ 'ਤੇ ਲੱਗੇ ਟਰਾਂਸਫ਼ਾਰਮਰਾਂ ਦੇ ਅੰਦਰੂਨੀ ਕੀਮਤੀ ਸਾਮਾਨ ਦੀ ਕੁਝ ਚੋਰਾਂ ਵਲੋਂ ਚੋਰੀ ਕੀਤੀ ਗਈ ਹੈ | ਪੀ.ਐੱਸ.ਪੀ.ਸੀ.ਐਲ. ਔੜ ...

ਪੂਰੀ ਖ਼ਬਰ »

ਸ੍ਰੀ ਰਾਮ ਨੌਮੀ ਮੌਕੇ ਰਾਹੋਂ ਵਿਖੇ ਸਜਾਈ ਸ਼ੋਭਾ ਯਾਤਰਾ

ਰਾਹੋਂ, 21 ਅਪ੍ਰੈਲ (ਬਲਬੀਰ ਸਿੰਘ ਰੂਬੀ)- ਸ੍ਰੀ ਰਾਮ ਨੌਮੀ ਉਤਸਵ ਕਮੇਟੀ ਰਾਹੋਂ ਤੇ ਸਮੂਹ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਰਾਮ ਨੌਮੀ ਸਬੰਧੀ ਸ਼ੋਭਾ ਯਾਤਰਾ ਸ੍ਰੀ ਰਘੁਨਾਥ ਮੰਦਰ ਦਿੱਲੀ ਗੇਟ ਤੋਂ ਬੜੀ ਧੂਮਧਾਮ ਨਾਲ ਸਜਾਈ ਗਈ | ਸ਼ੋਭਾ ਯਾਤਰਾ ਦਾ ਉਦਘਾਟਨ ਨਗਰ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ ਲਈ ਜ਼ਰੂਰੀ ਕੰਮ ਪੈਣ 'ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ- ਡਾ: ਗੀਤਾਂਜਲੀ ਸਿੰਘ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਪ੍ਰਾਇਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ: ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਪਿੰਡ ਸਲੋਹ, ਜਾਡਲਾ, ਉਟਾਲਾ, ਮੁਬਾਰਕਪੁਰ ਟੀਕਾਕਰਨ ਕੇਂਦਰਾਂ ਸਮੇਤ ਬਲਾਕ ...

ਪੂਰੀ ਖ਼ਬਰ »

ਨਗਰ ਕੌਂਸਲ ਬੰਗਾ ਦੇ ਪ੍ਰਧਾਨ ਦੀ ਚੋਣ ਮੁਲਤਵੀ

ਬੰਗਾ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਬੰਗਾ ਨਗਰ ਕੌਂਸਲ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਜੋ 22 ਅਪ੍ਰੈਲ ਨੂੰ ਕੀਤੀ ਜਾਣੀ ਸੀ, ਐਸ. ਡੀ. ਐਮ ਵਿਰਾਜ ਤਿੜਕੇ ਵਲੋਂ ਪੱਤਰ ਜਾਰੀ ਕਰਕੇ ਆਖਿਆ ਗਿਆ ਕਿ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਰਕੇ ਅਗਲੇ ਹੁਕਮਾਂ ਤੱਕ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ, 68 ਦੇ ਕੱਟੇ ਚਲਾਨ

ਨਵਾਂਸ਼ਹਿਰ, 21 ਅਪ੍ਰੈਲ (ਹਰਵਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਦੇ ਪ੍ਰਬੰਧ ਪੂਰੀ ਤਰ੍ਹਾਂ ਲੜਖੜਾ ਚੁੱਕੇ ਹਨ- ਸੁਨੀਤਾ ਚੌਧਰੀ

ਮਜਾਰੀ/ਸਾਹਿਬਾ, 21 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਇਕ ਪਾਸੇ ਕਿਸਾਨ ਖੇਤੀ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੜਾਈ ਲੜ ਰਿਹਾ ਹੈ ਦੂਜੇ ਪਾਸੇ ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਨੂੰ ਲੈ ਕੇ ਪ੍ਰਬੰਧ ਪੂਰੀ ਤਰ੍ਹਾਂ ਲੜਖੜਾ ਚੱੁਕੇ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕੋਰੋਨਾ ਨੂੰ ਹਰਾਉਣ ਲਈ ਪੰਚਾਇਤਾਂ ਨੇ ਅਹਿਮ ਮਤੇ ਪਾਸ ਕਰਕੇ ਪਿੰਡਾਂ 'ਚ ਕਿਸੇ ਤਰ੍ਹਾਂ ਇਕੱਠ ਨਾ ਕਰਨ ਦਾ ਦਿੱਤਾ ਭਰੋਸਾ

ਬਲਾਚੌਰ, 21 ਅਪ੍ਰੈਲ (ਸ਼ਾਮ ਸੁੰਦਰ ਮੀਲੂ)- ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਲਕਾ ਮੀਨਾ ਅਤੇ ਪੰਜਾਬ ਸਰਕਾਰ ਤੋਂ ਮਿਲੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਸਬ ਡਵੀਜ਼ਨ ਪੁਲਿਸ ਪ੍ਰਸ਼ਾਸਨ ਦੁਆਰਾ ਥਾਣਾ ਸਦਰ ਬਲਾਚੌਰ ਅਧੀਨ ਪੈਂਦੇ ਪਿੰਡਾਂ ਦੀਆਂ ਗਰਾਮ ਪੰਚਾਇਤ ...

ਪੂਰੀ ਖ਼ਬਰ »

ਕੋਵਿਡ-19 ਵੈਕਸੀਨ ਦਾ ਕੋਈ ਨੁਕਸਾਨ ਨਹੀਂ - ਡਾ: ਮਨਦੀਪ ਕਮਲ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਮਨਦੀਪ ਕਮਲ ਦੀਆਂ ਹਦਾਇਤਾਂ ਅਨੁਸਾਰ ਵਿਅਕਤੀਆਂ ਨੇ ਕੋਰੋਨਾ-19 ਵੈਕਸੀਨ ਪ੍ਰਤੀ ਲੋਕਾਂ ਦੇ ਮਨਾਂ ਵਿਚੋਂ ਅਫ਼ਵਾਹਾਂ ਨੂੰ ਦੂਰ ਕਰਨ ਲਈ ਅੱਜ ...

ਪੂਰੀ ਖ਼ਬਰ »

ਖਾਨਖਾਨਾ ਵਿਖੇ ਕੋਰੋਨਾ ਯੋਧਿਆਂ ਦਾ ਵਿਸ਼ੇਸ਼ ਸਨਮਾਨ

ਮੁਕੰਦਪੁਰ, 21 ਅਪ੍ਰੈਲ (ਦੇਸ ਰਾਜ ਬੰਗਾ) - ਮੁੱਢਲਾ ਸਿਹਤ ਕੇਂਦਰ ਮੁਕੰਦਪੁਰ ਦੀ ਟੀਮ ਲੋਕਾਂ ਨੂੰ ਬੜੇ ਨਿਡਰ ਤਰੀਕੇ ਨਾਲ ਕੋਰੋਨਾ ਨੂੰ ਮਾਤ ਦੇਣ ਵਾਸਤੇ ਸੇਵਾਵਾਂ ਦੇ ਰਹੀ ਹੈ | ਇਸ ਸੇਵਾ ਭਾਵਨਾ ਨੂੰ ਦੇਖਦੇ ਹੋਏ ਪਿੰਡ ਖਾਨਖਾਨਾ ਦੇ ਵਸਨੀਕ ਡਾ. ਦੇਸ ਰਾਜ ਸਾਬਕਾ ...

ਪੂਰੀ ਖ਼ਬਰ »

ਮੁਕੰਦਪੁਰ ਦੇ ਸਮਾਰਟ ਸਕੂਲ ਵਿਖੇ ਦਾਖਲੇ ਸਬੰਧੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁਕੰਦਪੁਰ, 21 ਅਪ੍ਰੈਲ (ਪ. ਪ.) - ਮੁਕੰਦਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸਾਲ 2021-22 ਦੇ ਨਵੇਂ ਦਾਖਲਿਆਂ ਦੇ ਪ੍ਰਚਾਰ ਸਬੰਧੀ ਇਕ ਪ੍ਰਚਾਰ ਵੈਨ ਰਵਾਨਾ ਕੀਤੀ ਗਈ ਜਿਸ ਨੂੰ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਨੀਰਜ ਭੱਲਾ ਤੇ ਸੰਮਤੀ ਮੈਂਬਰ ...

ਪੂਰੀ ਖ਼ਬਰ »

ਆਮ ਗਿਆਨ ਦੇ ਮੁਕਾਬਲੇ ਕਰਵਾਏ

ਬੰਗਾ, 21 ਅਪ੍ਰੈਲ (ਕਰਮ ਲਧਾਣਾ) - ਗ੍ਰਾਮ ਪੰਚਾਇਤ ਪਿੰਡ ਹੀਉਂ ਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਹੀਉਂ ਵਲੋਂ ਡਾ. ਬੀ. ਆਰ. ਅੰਬੇਡਕਰ ਦੇ 130ਵੇਂ ਜਨਮ ਦਿਨ ਨੂੰ ਸਮਰਪਿਤ ਆਮ ਗਿਆਨ ਮੁਕਾਬਲਾ ਕਰਵਾਇਆ ਗਿਆ | ਕੋਵਿਡ-19 ਦੀਆਂ ਸ਼ਰਤਾਂ ਦੀ ਪਾਲਣਾ ਕਰਦੇ ਹੋਏ 8ਵੀਂ ਜਮਾਤ ...

ਪੂਰੀ ਖ਼ਬਰ »

ਪਿੰਡ ਚੂਹੜਪੁਰ 'ਚ ਜਾਗਿ੍ਤੀ ਸਮਾਗਮ ਕਰਵਾਇਆ

ਸਮੁੰਦੜਾ, 19 ਅਪ੍ਰੈਲ (ਤੀਰਥ ਸਿੰਘ ਰੱਕੜ)-ਪਿੰਡ ਚੂਹੜਪੁਰ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਜਾਗਿ੍ਤੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵਿਚਾਰ ਪੇਸ਼ ਕਰਨ ਵਾਲਿਆਂ 'ਚ ਪਰਮਿੰਦਰ ਸੂਦ ਪ੍ਰਧਾਨ ਪਟਵਾਰ ...

ਪੂਰੀ ਖ਼ਬਰ »

101 ਸਾਲ ਦੇ ਗੁਲਜਾਰੀ ਰਾਮ ਨੇ ਕੋਰੋਨਾ ਵੈਕਸੀਨ ਲਗਵਾਈ

ਮੁਕੰਦਪੁਰ, 21 ਅਪ੍ਰੈਲ (ਪ ਪ.) - ਸਰਕਾਰੀ ਹਸਪਤਾਲ ਮੁਕੰਦਪੁਰ ਦੇ ਐਸ. ਐਮ. ਓ ਡਾ. ਰਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਰੋਕਣ ਲਈ ਸਾਰੇ ਪਿੰਡਾਂ ਵਿਚ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਚਲ ਰਹੀ ਹੈ | ਸਰਕਾਰੀ ਹਸਪਤਾਲ ਮੁਕੰਦਪੁਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 68 ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਗਵਾਇਆ ਟੀਕਾ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖਸ਼ ਸਿੰਘ ਮਹੇ) - ਜ਼ਿਲ੍ਹੇ ਵਿਚ ਕੋਵਿਡ ਮਹਾਂਮਾਰੀ ਨੂੰ ਮਾਤ ਦੇਣ ਲਈ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਹਸਪਤਾਲ ਦੀ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਲੋਂ ਬਹਿਰਾਮ ਦਾਣਾ ਮੰਡੀ ਦਾ ਜਾਇਜ਼ਾ

ਬਹਿਰਾਮ, 21 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਬਲਾਕ ਪ੍ਰਧਾਨ ਕਾਂਗਰਸ ਹਰਭਜਨ ਸਿੰਘ ਭਰੋਲੀ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਮਲਜੀਤ ਬੰਗਾ ਵਲੋਂ ਸਾਂਝੇ ਤੌਰ 'ਤੇ ਦਾਣਾ ਮੰਡੀ ਬਹਿਰਾਮ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਦਿਆਂ ਕਿਹਾ ਕਿ ਆੜ੍ਹਤੀਆਂ ਅਤੇ ...

ਪੂਰੀ ਖ਼ਬਰ »

ਸਿਟਰਸ ਅਸਟੇਟ ਭੂੰਗਾ ਦੀ ਜਨਰਲ ਬਾਡੀ ਮੀਟਿੰਗ ਮੁਲਤਵੀ

ਹਰਿਆਣਾ, 21 ਅਪ੍ਰੈਲ (ਖੱਖ)- ਸਿਟਰਸ ਅਸਟੇਟ ਭੂੰਗਾ (ਹਰਿਆਣਾ) ਦੀ 22 ਅਪ੍ਰੈਲ ਨੂੰ ਹੋਣ ਵਾਲੀ ਜਨਰਲ ਬਾਡੀ ਦੀ ਮੀਟਿੰਗ ਅਣਮਿੱਥੇ ਸਮੇਂ ਲਈ ਰੱਦ ਕਰ ਦਿੱਤੀ ਗਈ ਹੈ | ਡਾ: ਸ਼ੰਮੀ ਕੁਮਾਰ ਚੇਅਰਮੈਨ-ਕਮ-ਸੀ.ਈ.ਓ ਸਿਟਰਸ ਅਸਟੇਟ ਭੂੰਗਾ (ਹਰਿਆਣਾ) ਨੇ ਦੱਸਿਆ ਕਿ ਕੋਵਿਡ -19 ...

ਪੂਰੀ ਖ਼ਬਰ »

ਕੋਰੋਨਾ ਨੂੰ ਹਰਾਉਣ ਲਈ ਵੈਕਸੀਨ ਤੇ ਸਮਾਜਿਕ ਦੂਰੀ ਬੇਹੱਦ ਜ਼ਰੂਰੀ - ਡਾ. ਨਿਰੰਜਣ ਪਾਲ

ਬੰਗਾ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਮਹਾਂਮਾਰੀ ਨੂੰ ਹਰਾਉਣ ਵਾਸਤੇ ਕੋਰੋਨਾ ਵੈਕਸੀਨ ਦੇ ਟੀਕੇ ਲਗਵਾਉਣਾ ਅਤੇ ਸਮਾਜਿਕ ਦੂਰੀ ਬੇਹੱਦ ਜ਼ਰੂਰੀ ਹੈ | ਇਹ ਸ਼ਬਦ ਡਾ. ਨਿਰੰਜਣ ਪਾਲ ਮੈਡੀਕਲ ਅਫ਼ਸਰ ਮੁਕੰਦਪੁਰ ਨੇ ਨਜ਼ਦੀਕੀ ਪਿੰਡ ਲੱਖਪੁਰ ਵਿਖੇ ਲੋਕਾਂ ...

ਪੂਰੀ ਖ਼ਬਰ »

ਇਲਾਕਾ ਵਾਸੀ ਕੋਰੋਨਾ ਵੈਕਸੀਨ ਲਗਵਾ ਕੇ ਚੰਗੇ ਨਾਗਰਿਕ ਹੋਣ ਦਾ ਸਬੂਤ ਦੇਣ- ਰੱਕੜ

ਭੱਦੀ, 21 ਅਪ੍ਰੈਲ (ਨਰੇਸ਼ ਧੌਲ)- ਕੋਰੋਨਾ ਵਾਇਰਸ ਦੀ ਦੂਜੀ ਲਹਿਰ ਜੋ ਆਏ ਦਿਨ ਭਿਆਨਕ ਰੂਪ ਧਾਰਨ ਕਰ ਰਹੀ ਹੈ, ਤੋਂ ਬਚਾਅ ਹਿਤ ਸਮੁੱਚੇ ਇਲਾਕਾ ਵਾਸੀਆਂ ਨੂੰ ਕੋਰੋਨਾ ਵੈਕਸੀਨ ਲਗਵਾ ਕੇ ਚੰਗੇ ਨਾਗਰਿਕ ਹੋਣ ਦਾ ਸਬੂਤ ਦੇਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਜਗਤਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਸਰਪੰਚ ਵਲੋਂ ਜਾਇਜ਼ਾ

ਮੁਕੰਦਪੁਰ, 21 ਅਪ੍ਰੈਲ (ਦੇਸ ਰਾਜ ਬੰਗਾ) - ਪਿੰਡ ਜਗਤਪੁਰ ਵਿਖੇ ਚੱਲ ਰਹੇ ਵਿਕਾਸ ਦਾ ਜਾਇਜ਼ਾ ਪਿੰਡ ਦੇ ਸਰਪੰਚ ਕਰਨੈਲ ਸਿੰਘ ਦਿਓਲ ਅਤੇ ਹੋਰ ਪੰਚਾਇਤ ਮੈਂਬਰਾਂ ਨੇ ਲਿਆ | ਸਰਪੰਚ ਦਿਓਲ ਨੇ ਦੱਸਿਆ ਕਿ ਪਿੰਡ ਜਗਤਪੁਰ ਦੇ ਵਿਕਾਸ ਵਾਸਤੇ ਵੱਡੇ ਪੱਧਰ 'ਤੇ ਗ੍ਰਾਂਟਾਂ ...

ਪੂਰੀ ਖ਼ਬਰ »

ਹਕੀਮਪੁਰ ਦੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਧਾਰਮਿਕ ਸਮਾਗਮ 27 ਨੂੰ

ਮੁਕੰਦਪੁਰ, 21 ਅਪ੍ਰੈਲ (ਦੇਸ ਰਾਜ ਬੰਗਾ) - ਪਿੰਡ ਹਕੀਮਪੁਰ ਦੇ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੀ ਦੇਖ ਰੇਖ ਹੇਠ ਕਰਵਾਇਆ ਜਾ ਰਿਹਾ ਹੈ | ਸਮਾਗਮ ਦਾ ਪੋਸਟਰ ਜਾਰੀ ਕਰਦਿਆਂ ਬਾਬਾ ਸਮਿੱਤਰ ਸਿੰਘ ਨੇ ਦੱਸਿਆ ਕਿ 25 ਅਪ੍ਰੈਲ ਨੂੰ ਅਖੰਡ ਪਾਠ ਅਰੰਭ ਹੋਣਗੇ | 27 ਅਪ੍ਰੈਲ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਇਸ ਮੌਕੇ ਕੁਲਤਾਰ ਸਿੰਘ ਪੁਰੇਵਾਲ, ਰਾਜੀਵ ਕੁਮਾਰ ਸ਼ਰਮਾ, ਹਰਅਵਤਾਰ ਸਿੰਘ ਪੁਰੇਵਾਲ, ਸੁਲੱਖਣ ਸਿੰਘ, ਬਹਾਦਰ ਸਿੰਘ ਪੁਰੇਵਾਲ, ਤਿਲਕ ਰਾਜ ਚਾਹਲ ਕਲਾ, ਤਾਰਾ ਸਿੰਘ ਜਗਤਪੁਰ, ਸੁਰਿੰਦਰ ਸਿੰਘ ਜਗਤਪੁਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪਿੰਡ ਮੇਹਲੀਆਣਾ 'ਚ ਨੌਜਵਾਨ ਸਭਾ ਵਲੋਂ ਬੱਚਿਆਂ ਦਾ ਸਨਮਾਨ

ਘੁੰਮਣਾਂ, 21 ਅਪ੍ਰੈਲ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ 'ਚ ਨੌਜਵਾਨ ਸਭਾ ਵਲੋਂ ਡਾ: ਅੰਬੇਡਕਰ ਦਾ ਜਨਮ ਦਿਨ ਸ਼ਰਧਾ ਪੂਰਵਕ ਮਨਾਇਆ ਗਿਆ ਜਿਸ ਵਿਚ ਨਾਟਕ ਮੰਡਲੀ ਪ੍ਰਗਤੀ ਕਲਾ ਕੇਂਦਰ ਲਾਂਦੜਾ ਵਾਲਿਆਂ ਨੇ ਇਨਕਲਾਬੀ ਝਲਕੀਆਂ, ਹਾਸ-ਰਸ ਵਿਅੰਗ ਤੇ ਕੋਰੀਓਗ੍ਰਾਫੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪਿ੍ੰ: ਵਿਜੇ ਕੁਮਾਰ ਸਨਮਾਨਿਤ

ਪੋਜੇਵਾਲ ਸਰਾਂ, 21 ਅਪ੍ਰੈਲ (ਨਵਾਂਗਰਾਈਾ)- ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਵਿਜੇ ਕੁਮਾਰ ਪਿੰ੍ਰ: ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਨੂੰ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫਲਤਾ ਅਤੇ ਵੱਧ ਦਾਖਲਾ ਕਰਨ ਲਈ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੀ ਯਾਦ 'ਚ ਧਮਾਈ ਵਿਖੇ ਹੋਣ ਵਾਲਾ ਸਮਾਗਮ ਰੱਦ

ਸਮੁੰਦੜਾ, 21 ਅਪ੍ਰੈਲ (ਤੀਰਥ ਸਿੰਘ ਰੱਕੜ)-ਪਿੰਡ ਧਮਾਈ ਵਿਖੇ ਡਾ: ਭੀਮ ਰਾਓ ਅੰਬੇਡਕਰ ਨੌਜਵਾਨ ਵੈੱਲਫੇਅਰ ਕਮੇਟੀ ਵਲੋਂ ਡਾ: ਅੰਬੇਡਕਰ ਦੇ ਜਨਮ ਉਤਸਵ ਨੂੰ ਸਮਰਪਿਤ 22 ਅਪ੍ਰੈਲ ਨੂੰ ਕਰਵਾਇਆ ਜਾਣ ਵਾਲਾ ਸਮਾਗਮ ਪੰਜਾਬ ਸਰਕਾਰ ਦੀਆਂ ਕੋਰੋਨਾ ਸਬੰਧੀ ਹਦਾਇਤਾਂ ਦੀ ...

ਪੂਰੀ ਖ਼ਬਰ »

ਕਰਾਵਰ ਮੰਡੀ 'ਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਕਿਸਾਨਾਂ ਨੇ ਕੀਤੀ ਸਰਕਾਰ ਵਿਰੁੱਧ ਨਾਅਰੇਬਾਜ਼ੀ

ਮਜਾਰੀ/ਸਾਹਿਬਾ, 21 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਕੋਲ ਬਾਰਦਾਨੇ ਦੀ ਘਾਟ ਕਾਰਨ ਕਰਾਵਰ ਮੰਡੀ ਵਿਚ ਕਣਕ ਵੇਚਣ ਲਈ ਬੈਠੇ ਕਿਸਾਨਾਂ 'ਚ ਰੋਸ ਪਾਇਆ ਜਾ ਰਿਹਾ ਹੈ | ਇਸ ਬਾਰੇ ਕਿਸਾਨ ਆਗੂ ਤੇ ਸ਼ੂਗਰਫੈੱਡ ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਵਲੋਂ ਕਿਸਾਨ ਵੀਰਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ

ਸੜੋਆ, 21 ਅਪ੍ਰੈਲ (ਨਾਨੋਵਾਲੀਆ)- ਡਾ: ਰਾਜ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਡਾ: ਜਗੀਰ ਸਿੰਘ ਖੇਤੀਬਾੜੀ ਅਫ਼ਸਰ ਸੜੋਆ ਦੀ ਅਗਵਾਈ ਵਿਚ ਪਿੰਡ ਦਿਆਲਾ ਵਿਖੇ ਕਾਮਯਾਬ ਕਿਸਾਨ ਖ਼ੁਸ਼ਹਾਲ ਕਿਸਾਨ ਦੇ ਬੈਨਰ ਹੇਠ ...

ਪੂਰੀ ਖ਼ਬਰ »

ਬਾਬਾ ਬੁੱਧ ਸਿੰਘ ਢਾਹਾਂ ਦੀ ਤੀਸਰੀ ਬਰਸੀ ਨਮਿਤ ਸ਼ਰਧਾਂਜਲੀ ਸਮਾਗਮ

ਪੋਜੇਵਾਲ ਸਰਾਂ, 21 ਅਪ੍ਰੈਲ (ਨਵਾਂਗਰਾਈਾ)- ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਨਵਾਂਗਰਾਂ ਕੁੱਲਪੁਰ ਦੇ ਬਾਨੀ ਸੇਵਾ ਦੇ ਪੁੰਜ ਦਇਆਵਾਨ ਯੁੱਗ ਪੁਰਸ਼ ਬਾਬਾ ਬੁੱਧ ਸਿੰਘ ਢਾਹਾਂ ਦੀ ਤੀਸਰੀ ਬਰਸੀ ਨਮਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਬੁੱਧ ਸਿੰਘ ...

ਪੂਰੀ ਖ਼ਬਰ »

ਵਾਤਾਵਰਨ ਸੰਭਾਲ ਸੁਸਾਇਟੀ ਨੇ ਰਾਮ ਨੌਮੀ ਮੌਕੇ ਲਗਾਏ ਬੂਟੇ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਵਾਤਾਵਰਨ ਦੀ ਸ਼ੁੱਧਤਾ ਲਈ 18 ਸਾਲਾਂ ਤੋਂ ਉਪਰਾਲੇ ਕਰ ਰਹੀ ਵਾਤਾਵਰਨ ਸੰਭਾਲ ਸੁਸਾਇਟੀ ਵਲੋਂ ਹਰ ਇਕ ਤਿਉਹਾਰ, ਖ਼ੁਸ਼ੀ, ਜਨਮਦਿਨ, ਵਿਆਹ ਦੀ ਵਰੇ੍ਹਗੰਢ ਆਦਿ ਦੇ ਮੌਕੇ 'ਤੇ ਧਰਤੀ ਨੂੰ ਸ਼ਿੰਗਾਰਨ ਲਈ ਬੂਟੇ ਲਾਉਣ ਦਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਵਲੋਂ ਮੀਟਿੰਗ

ਰੱਤੇਵਾਲ, 21 ਅਪ੍ਰੈਲ (ਆਰ.ਕੇ. ਸੂਰਾਪੁਰੀ)- ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਟੋਲ ਪਲਾਜ਼ਾ ਬੱਛੂਆਂ ਵਿਖੇ ਚੱਲ ਰਹੇ ਧਰਨੇ ਦੇ 191ਵੇਂ ਦਿਨ ਅੱਜ ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਕਿਸਾਨ ਆਗੂ ਅਵਤਾਰ ਸਿੰਘ ਤਾਰੀ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਲੈਬਾਰਟਰੀ ਦੀ ਅਰੰਭਤਾ

ਔੜ, 21 ਅਪ੍ਰੈਲ (ਜਰਨੈਲ ਸਿੰਘ ਖੁਰਦ)- ਜਥੇਦਾਰ ਬਹਾਦਰ ਸਿੰਘ ਭਾਰਟਾ ਤੇ ਸੰਤ ਬਾਬਾ ਠਾਕਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਗਵਾਨੀ ਸਾਹਿਬ ਯਾਦਗਾਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਨੇੜੇ ਬੱਸ ਸਟੈਂਡ ਫਾਂਬੜਾ ਰੋਡ ਪਿੰਡ ਔੜ-ਗੜੁਪੜ ਵਿਖੇ ਬਾਬਾ ਬੰਦਾ ਸਿੰਘ ...

ਪੂਰੀ ਖ਼ਬਰ »

ਥਾਣਾ ਪੋਜੇਵਾਲ ਦੇ ਮੁਖੀ ਵਲੋਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ

ਪੋਜੇਵਾਲ ਸਰਾਂ, 21 ਅਪ੍ਰੈਲ (ਰਮਨ ਭਾਟੀਆ)- ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਦੇ ਸਬੰਧ ਵਿਚ ਡੀ.ਐੱਸ.ਪੀ. ਬਲਾਚੌਰ ਦੀ ਅਗਵਾਈ ਹੇਠ ਥਾਣਾ ਪੋਜੇਵਾਲ ਦੇ ਮੁਖੀ ਸਬ ਇੰਸਪੈਕਟਰ ਪਰਮਿੰਦਰ ਸਿੰਘ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਬਲਾਕ ਮੈਂਟਰਜ਼ ਵਲੋਂ ਬਖਲੌਰ ਸਕੂਲ 'ਚ ਮਾਪਿਆਂ ਨਾਲ ਮੀਟਿੰਗ

ਉੜਾਪੜ/ਲਸਾੜਾ, 21 ਅਪ੍ਰੈਲ (ਪ.ਪ.) - ਸਰਕਾਰੀ ਹਾਈ ਸਕੂਲ ਬਖਲੌਰ ਵਿਖੇ ਦਾਖਲਾ ਮੁੁਹਿੰਮ ਦੌਰਾਨ ਬਲਾਕ ਮੈਂਟਰਜ਼ (ਮੁਕੰਦਪੁਰ) ਵਲੋਂ ਸਕੂਲ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਬੱਚਿਆਂ ਦੇ ਮਾਪਿਆਂ ਨਾਲ ਸਰਕਾਰੀ ਸਕੂਲਾਂ 'ਚ ਦਾਖਲੇ ਸਬੰਧੀ ਵਿਚਾਰ ਵਟਾਂਦਰਾ ਕੀਤਾ | ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਧੰਨਾ ਦੇ ਜਨਮ ਦਿਹਾੜੇ 'ਤੇ ਸਮਾਗਮ

ਬੰਗਾ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਭਗਤ ਧੰਨਾ ਚੈਰੀਟੇਬਲ ਹਸਪਤਾਲ ਨੂਰਪੁਰ ਵਿਖੇ ਭਗਤ ਧੰਨਾ ਦੇ ਜਨਮ ਦਿਹਾੜੇ 'ਤੇ ਸਮਾਗਮ ਕਰਵਾਇਆ ਗਿਆ | ਗੁਰੂਘਰ 'ਚ ਹੋਏ ਸਮਾਗਮ ਉਪਰੰਤ ਹਸਪਤਾਲ ਵਿਖੇ ਸਟਾਫ਼ ਦਾ ਸਨਮਾਨ ਕੀਤਾ ਗਿਆ | ਡਾ. ਰਛਪਾਲ ਕੌਰ ਨੇ ਆਖਿਆ ਕਿ ...

ਪੂਰੀ ਖ਼ਬਰ »

ਆਜ਼ਾਦੀ ਦੇ 75 ਸਾਲਾ ਸਮਾਗਮਾਂ ਦੌਰਾਨ ਸਿੱਖਿਆ ਵਿਭਾਗ 1 ਮਈ ਤੋਂ ਵੱਖ-ਵੱਖ ਗਤੀਵਿਧੀਆਂ ਕਰਵਾਏਗਾ

ਪੋਜੇਵਾਲ ਸਰਾਂ, 21 ਅਪ੍ਰੈਲ (ਨਵਾਂਗਰਾਈਾ)- ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦੇ 75 ਸਾਲਾ ਸਮਾਗਮਾਂ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣ ਲਈ ਕੈਲੰਡਰ ਬਣਾਇਆ ਗਿਆ ਹੈ | ਕੈਲੰਡਰ ਅਨੁਸਾਰ ਇਹ ਗਤੀਵਿਧੀਆਂ 1 ਮਈ 2021 ਤੋਂ ਸ਼ੁਰੂ ਹੋਣਗੀਆਂ ਤੇ 15 ਅਗਸਤ 2022 ਤੱਕ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਬੂਟੇ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਜੰਗਲਾਤ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿਚ 400 ਬੂਟੇ ਲਗਾਏ ਜਾਣ ਦੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਵਲੋਂ ਪਿੰਡ ਚੂਹੜਪੁਰ ਅਤੇ ...

ਪੂਰੀ ਖ਼ਬਰ »

ਕੋਵਿਡ ਟੀਕਾ ਸਾਰੇ ਲਾਭਪਾਤਰੀ ਜ਼ਰੂਰ ਲਗਵਾਉਣ- ਐੱਸ.ਐਮ.ਓ. ਡਾ: ਮਾਨ

ਬਲਾਚੌਰ, 21 ਅਪ੍ਰੈਲ (ਸ਼ਾਮ ਸੁੰਦਰ ਮੀਲੂ)- ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ 'ਮਿਸ਼ਨ ਫਤਿਹ' ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ | ਇਸੇ ਲੜੀ ਤਹਿਤ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਲਾਚੌਰ ਦੀ ਮਹੀਨਾਵਾਰ ਮੀਟਿੰਗ

ਬਲਾਚੌਰ, 21 ਅਪ੍ਰੈਲ (ਸ਼ਾਮ ਸੁੰਦਰ ਮੀਲੂ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਲਾਚੌਰ ਦੀ ਮਹੀਨਾਵਾਰ ਮੀਟਿੰਗ ਹੋਈ | ਮੀਟਿੰਗ ਮੌਕੇ ਐਸੋਸੀਏਸ਼ਨ ਮੈਂਬਰਾਂ ਨੇ ਡਾ:ਭੀਮ ਰਾਓ ਅੰਬੇਦਕਰ ਦਾ 130ਵਾਂ ਜਨਮ ਦਿਨ ਮਨਾਉਂਦਿਆਂ ਡਾ: ਅੰਬੇਦਕਰ ਦੀ ਸੋਚ 'ਤੇ ਚੱਲਣ ਦਾ ...

ਪੂਰੀ ਖ਼ਬਰ »

ਇਫਟੂ ਨੇ ਰੇਹੜੀ ਵਾਲੇ ਨੂੰ ਕੁੱਟਣ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਮੰਗੀ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਇੰਡੀਅਨ ਫੈੱਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਨੇ ਗੋਲ-ਗੱਪਿਆਂ ਦੀ ਰੇਹੜੀ ਲਾਉਣ ਵਾਲੇ ਕਰਨ ਨਾਮੀ ਵਿਅਕਤੀ ਦੀ ਮਾਰਕੁੱਟ ਕਰਨ ਵਾਲੇ ਦੋ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ | ਅੱਜ ਇੱਥੇ ...

ਪੂਰੀ ਖ਼ਬਰ »

ਸਵਾਮੀ ਅੰਮਿ੍ਤਾ ਨੰਦ ਨੇ ਅਨੁਭਵ ਧਾਮ ਨਾਨੋਵਾਲ ਵਿਖੇ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਦੀ ਸਿਹਤ ਦਾ ਪਤਾ ਲਿਆ

ਭੱਦੀ, 21 ਅਪ੍ਰੈਲ (ਨਰੇਸ਼ ਧੌਲ)- ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲਿਆਂ ਦੇ ਨਿਰਵਾਣ ਅਸਥਾਨ ਸ੍ਰੀ ਝਲੂਰ ਧਾਮ (ਨਜ਼ਦੀਕ ਬਰਨਾਲਾ) ਦੇ ਮੌਜੂਦਾ ਗੱਦੀ ਨਸ਼ੀਨ ਸੰਤ ਸ਼੍ਰੋਮਣੀ ਸਵਾਮੀ ਅੰਮਿ੍ਤਾ ਨੰਦ ਭੂਰੀ ਵਾਲੇ ਸ੍ਰੀ ਅਨੁਭਵ ਧਾਮ ਨਾਨੋਵਾਲ ਕੰਢੀ (ਬਲਾਚੌਰ) ਵਿਖੇ ਪਰਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX