ਤਾਜਾ ਖ਼ਬਰਾਂ


ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 4 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਰੂਪਨਗਰ

ਜ਼ਿਲ੍ਹਾ ਪੁਲਿਸ ਵਲੋਂ ਕੋਵਿਡ-19 ਦੀ ਰੋਕਥਾਮ ਲਈ ਜ਼ਿਲ੍ਹੇ 'ਚ ਮੁਹਿੰਮ ਸ਼ੁਰੂ

ਰੂਪਨਗਰ, 21 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸੀਨੀਅਰ ਪੁਲਿਸ ਕਪਤਾਨ ਰੂਪਨਗਰ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਕੋਵਿਡ-19 ਸਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਨਵੀਆਂ ਹਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਮੂਹ ਮੁੱਖ ਅਫ਼ਸਰ ਥਾਣਾ ਵਲੋਂ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਬੀਬੀ ਜਗੀਰ ਕੌਰ ਵਲੋਂ ਜੈ ਤੇਗ ਸਿੰਘ ਅਨੰਤ ਦੀ ਲਿਖਤ ਪੁਸਤਕ 'ਰਾਮਗੜ੍ਹੀਆ ਵਿਰਾਸਤ' ਜਾਰੀ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ (ਆਟੋਨੌਮਸ ਕਾਲਜ) ਵਿਖੇ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਵਲੋਂ ਵਿਸ਼ੇਸ਼ ਸਮਾਗਮ ਦੌਰਾਨ ਉੱਘੇ ਸਿੱਖ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਵਲੋਂ ਢਾਬਿਆਂ ਦੀ ਜਾਂਚ

ਮੋਰਿੰਡਾ, 21 ਅਪ੍ਰੈਲ (ਕੰਗ)-ਕੋਵਿਡ-19 ਦੇ ਵਧਦੇ ਪ੍ਰਭਾਵ ਨੂੰ ਵੇਖਦਿਆਂ ਮੋਰਿੰਡਾ ਪੁਲਿਸ ਵਲੋਂ ਐੱਸ. ਐੱਚ. ਓ. ਬਲਜਿੰਦਰ ਕੌਰ ਦੀ ਅਗਵਾਈ ਹੇਠ ਮੋਰਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਢਾਬਿਆਂ ਦੀ ਚੈਕਿੰਗ ਕੀਤੀ | ਇਸ ਸਬੰਧੀ ਐੱਸ. ਐੱਚ. ਓ. ਬਲਜਿੰਦਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਮ ਨੌਮੀ ਸਬੰਧੀ ਕੱਢੀ ਸ਼ੋਭਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਚੰਦਰ ਦਾ ਜਨਮ ਦਿਹਾੜਾ ਰਾਮ ਨੌਮੀ ਦੇ ਤਿਉਹਾਰ ਵਜੋਂ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਲਾਲਾ ਤੇਲੂ ਮੱਲ ਸ਼ਾਹ ਦੀ ...

ਪੂਰੀ ਖ਼ਬਰ »

ਬਾਲੇਵਾਲ ਵਿਖੇ ਰਾਮ ਨੌਮੀ ਦਾ ਪਾਵਨ ਪਵਿੱਤਰ ਤਿਉਹਾਰ ਮਨਾਇਆ

ਨੂਰਪੁਰ ਬੇਦੀ, 21 ਅਪ੍ਰੈਲ (ਵਿੰਦਰ ਪਾਲ ਝਾਂਡੀਆ)-ਅੱਜ ਸ੍ਰੀ ਰਾਮਨੌਮੀ ਦਾ ਪਾਵਨ ਪਵਿੱਤਰ ਤਿਉਹਾਰ ਨੂਰਪੁਰ ਬੇਦੀ ਇਲਾਕੇ ਦੇ ਰਾਮ ਮੰਦਰਾਂ ਵਿਚ ਸੰਗਤਾਂ ਵਲੋਂ ਕਾਫ਼ੀ ਸ਼ਰਧਾ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਇਲਾਕੇ ਦੇ ਪਿੰਡ ਬਾਲੇਵਾਲ ਵਿਖੇ ...

ਪੂਰੀ ਖ਼ਬਰ »

ਮੀਂਹ ਤੋਂ ਬਚਾਅ ਲਈ ਕਣਕ ਦੀਆਂ ਢੇਰੀਆਂ ਨੂੰ ਤਰਪਾਲਾਂ ਨਾਲ ਢਕਣ ਦੇ ਅਗਾਊਾ ਪ੍ਰਬੰਧ ਕੀਤੇ ਗਏ ਸਨ-ਸੋਨਾਲੀ ਗਿਰੀ

ਰੂਪਨਗਰ, 21 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਵਿਚ ਕੱਲ੍ਹ ਮੌਸਮ ਵਿਚ ਆਈ ਅਚਾਨਕ ਤਬਦੀਲੀ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਮੀਂਹ ਪਿਆ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਮੰਡੀਆਂ ਵਿਚ ਆਈ ਕਣਕ ਦੀਆਂ ਢੇਰੀਆਂ ਨੂੰ ਮੀਂਹ ਤੋਂ ਬਚਾਉਣ ਲਈ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਸ਼ਰਧਾ ਨਾਲ ਮਨਾਈ ਰਾਮ ਨੌਮੀ

ਮੋਰਿੰਡਾ, 21 ਅਪ੍ਰੈਲ (ਕੰਗ)-ਮੋਰਿੰਡਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਰਾਮਨੌਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ | ਮੋਰਿੰਡਾ ਦੇ ਰਾਮ ਭਵਨ ਮੰਦਿਰ ਅਤੇ ਸਨਾਤਨ ਧਰਮ ਮੰਦਿਰ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ | ਇਸ ਸਬੰਧੀ ਰਾਮ ਭਵਨ ਮੰਦਿਰ ਕਮੇਟੀ ਮੋਰਿੰਡਾ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਗਦਰ ਲਹਿਰ ਦਾ ਸਥਾਪਨਾ ਦਿਵਸ ਮਨਾਇਆ

ਸ੍ਰੀ ਚਮਕੌਰ ਸਾਹਿਬ, 21 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਆਦਰਸ਼ ਭਵਨ ਵਿਚ ਅੱਜ ਚੇਤਨਾ ਕਲਾ ਮੰਚ ਵਲੋਂ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਗਦਰ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ | ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਪਾਲਨਾ ਕਰਦਿਆਂ ਸਾਦੇ ...

ਪੂਰੀ ਖ਼ਬਰ »

84 ਬੋਤਲਾਂ ਨਾਜਾਇਜ਼ ਸ਼ਰਾਬ ਸਹਿਤ ਕਾਰ ਸਵਾਰ ਗਿ੍ਫ਼ਤਾਰ

ਨੂਰਪੁਰ ਬੇਦੀ, 21 ਅਪ੍ਰੈਲ (ਪ. ਪ)-ਜ਼ਿਲ੍ਹਾ ਪੁਲਸ ਮੁਖੀ ਰੂਪਨਗਰ ਅਖਿਲ ਚੌਧਰੀ ਦੀਆਂ ਹਦਾਇਤਾਂ ਤਹਿਤ ਗੈਰ-ਸਮਾਜਿਕ ਕਾਰਜ਼ਾਂ 'ਚ ਸ਼ਾਮਿਲ ਵਿਅਕਤੀਆਂ ਨੂੰ ਦਬੋਚਣ ਲਈ ਆਰੰਭੀ ਕਾਰਵਾਈ ਅਧੀਨ ਸਥਾਨਕ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਚੈਕਿੰਗ ਕਰਦੇ ਸਮੇਂ ਇੱਕ ਕਾਰ ...

ਪੂਰੀ ਖ਼ਬਰ »

ਅਨਾਜ ਮੰਡੀਆਂ ਵਿਚ ਚੱਲ ਰਹੇ ਹਨ ਸੁਚਾਰੂ ਖ਼ਰੀਦ ਪ੍ਰਬੰਧ-ਚੇਅਰਮੈਨ

ਨੂਰਪੁਰ ਬੇਦੀ, 21 ਅਪ੍ਰੈਲ (ਵਿੰਦਰ ਪਾਲ ਝਾਂਡੀਆ)-ਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ ਵਿਚ ਹਾੜ੍ਹੀ ਦੀ ਫ਼ਸਲ ਤੋਂ ਪਹਿਲਾ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਸਨ | ਅਨਾਜ ਮੰਡੀਆਂ ਵਿਚ ਆਪਣੀ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਨਾਲੋਂ ਨਾਲ ਖ਼ਰੀਦ ਕੀਤੀ ਜਾ ਰਹੀ ...

ਪੂਰੀ ਖ਼ਬਰ »

ਏ.ਟੀ.ਐਮ. 'ਚੋਂ ਪੈਸੇ ਕਢਵਾਉਣ ਆਈ ਲੜਕੀ ਦਾ ਏ.ਟੀ.ਐੱਮ. ਖੋਹ ਕੇ ਫਰਾਰ ਨੌਜਵਾਨਾਂ ਨੇ ਖਾਤੇ 'ਚੋਂ 15 ਹਜ਼ਾਰ ਰੁਪਏ ਕੱਢੇ

ਡੇਰਾਬੱਸੀ, 21 ਅਪ੍ਰੈਲ (ਗੁਰਮੀਤ ਸਿੰਘ)-ਲਾਕਡਾਊਨ ਦੌਰਾਨ ਡੇਰਾਬੱਸੀ ਦੇ ਮੁੱਖ ਬਾਜ਼ਾਰ ਵਿਚ ਓਦੋਂ ਭੀੜ ਇਕੱਠੀ ਹੋ ਗਈ ਜਦੋਂ ਇਕ 17 ਸਾਲਾਂ ਲੜਕੀ ਦਾ ਏ. ਟੀ. ਐਮ. ਕਾਰਡ ਖੋਹ ਕੇ 2 ਨੌਜਵਾਨ ਫਰਾਰ ਹੋ ਗਏ | ਏ. ਟੀ. ਐਮ. ਲੈ ਕੇ ਫਰਾਰ ਹੋਏ ਨੌਜਵਾਨਾਂ ਨੇ ਏ. ਟੀ. ਐਮ. ਦੀ ਮਦਦ ਨਾਲ ...

ਪੂਰੀ ਖ਼ਬਰ »

ਪੁਲਿਸ ਵਲੋਂ ਵਪਾਰ ਮੰਡਲ ਨਾਲ ਮਿਲ ਕੇ ਚਲਾਈ ਜਾ ਰਹੀ ਹੈ ਕੋਵਿਡ ਬਚਾਓ ਮੁਹਿੰਮ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਜ਼ਿਲ੍ਹਾ ਪੁਲਿਸ ਵਲੋਂ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਨਾਲ ਮਿਲ ਕੇ ਸ਼ਹਿਰ ਅੰਦਰ ਕੋਵਿਡ ਬਚਾਓ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪਾਲਣਾ ਕਰਵਾਉਣ ਦੇ ਲਈ ਇੱਕ ਮੁਹਿੰਮ ਚਲਾਈ ਜਾ ਰਹੀ ਹੈ ਜਿਸ ...

ਪੂਰੀ ਖ਼ਬਰ »

ਚੇਅਰਮੈਨ ਵਿਜੈ ਸ਼ਰਮਾ ਟਿੰਕੂ ਨੇ ਆਪਣੇ ਦਫ਼ਤਰ ਵਿਖੇ ਸੱਦੀ ਹਫ਼ਤਾਵਾਰੀ ਮੀਟਿੰਗ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੇ ਚੇਅਰਮੈਨ ਵਿਜੈ ਸ਼ਰਮਾ ਟਿੰਕੂ ਵਲੋਂ ਬੀਤੀ ਸ਼ਾਮ ਆਪਣੇ ਦਫ਼ਤਰ ਵਿਖੇ ਹਫ਼ਤਾਵਾਰੀ ਮੀਟਿੰਗ ਸੱਦੀ ਗਈ, ਜਿਸ ਦੌਰਾਨ ਪਿੰਡਾਂ ਦੇ ਵਿਕਾਸ ਕਾਰਜਾਂ ਅਤੇ ਪੰਜਾਬ ਦੀ ਜਵਾਨੀ ਨੂੰ ਸਹੀ ...

ਪੂਰੀ ਖ਼ਬਰ »

ਸਿਪਾਹੀ ਜਨਰਲ ਡਿਊਟੀ ਲਈ ਹੋਣ ਵਾਲੀ ਕਾਮਨ ਦਾਖਲਾ ਪ੍ਰੀਖਿਆ ਮੁਲਤਵੀ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਕੋਵਿਡ-19 ਸਥਿਤੀ ਨੂੰ ਵੇਖਦਿਆਂ 25 ਅਪ੍ਰੈਲ 2021 ਨੂੰ ਸੀ. ਜੀ. ਕੰਪਲੈਕਸ ਲੁਧਿਆਣਾ ਵਿਖੇ ਹੋਣ ਵਾਲੀ ਸਿਪਾਹੀ ਜਨਰਲ ਡਿਊਟੀ ਲਈ ਦਾਖਲਾ ਪ੍ਰੀਖਿਆ (ਸੀ. ਈ. ਈ.) ਮੁਲਤਵੀ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਅੱਜ ਇਥੇ ਕਰਨਲ ਸਜੀਵ ਐਨ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਖਰੜ ਸ਼ਹਿਰ ਦੇ ਬਾਜ਼ਾਰ ਰਹੇ ਬੰਦ

ਖਰੜ, 21 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਸਰਕਾਰ ਵਲੋਂ ਜ਼ਿਲ੍ਹਾ ਮੁਹਾਲੀ ਅੰਦਰ ਲਗਾਏ ਗਏ ਕਰਫ਼ਿਊ ਕਾਰਨ ਖਰੜ ਸ਼ਹਿਰ ਤੇ ਆਸਪਾਸ ਦੇ ਖੇਤਰਾਂ ਵਿਚ ਦੁਕਾਨਾਂ ਤੇ ਹੋਰ ਕਾਰੋਬਾਰ ਬੰਦ ਰਹੇ | ਇਸ ਦੌਰਾਨ ਖਰੜ ਦੇ ਗਾਂਧੀ ਬਾਜ਼ਾਰ ਤੇ ਮੇਨ ਬਾਜ਼ਾਰ ਸਮੇਤ ਹੋਰ ਸਾਰੀਆਂ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਐਲਾਨੇ ਕਰਫਿਊ ਦੇ ਬਾਵਜੂਦ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਚਲਾਨ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਵਲੋਂ ਬੀਤੇ ਮੰਗਲਵਾਰ ਦੇ ਰਾਤ 8 ਵਜੇ ਤੋਂ ਲੈ ਕੇ ਵੀਰਵਾਰ ਸਵੇਰੇ 5 ਵਜੇ ਤੱਕ ਐਲਾਨੇ ਕਰਫਿਊ ਦੌਰਾਨ ਜਿਥੇ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕਰਕੇ ...

ਪੂਰੀ ਖ਼ਬਰ »

ਰਿਆਤ ਬਾਹਰਾ ਪੌਲੀਟੈਕਨਿਕ ਤੇ ਸਕਿੱਲ ਡਿਵੈਲਪਮੈਂਟ ਵਿਖੇ ਸੋਲਰ ਸਿਸਟਮਜ਼ 'ਤੇ ਚਾਰ ਦਿਨਾਂ ਆਨਲਾਈਨ ਸਿਖਲਾਈ

ਰੂਪਨਗਰ, 21 ਅਪ੍ਰੈਲ (ਸਟਾਫ਼ ਰਿਪੋਰਟਰ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਪੌਲੀਟੈਕਨਿਕ ਅਤੇ ਸਕਿੱਲ ਡਿਵੈਲਪਮੈਂਟ ਵਿਖੇ ਯੂ. ਟੀ. ਐੱਲ. ਸੋਲਰ ਪ੍ਰਾਈਵੇਟ ਲਿਮਟਿਡ, ਗੁਰੂਗ੍ਰਾਮ ਦੁਆਰਾ 'ਸੋਲਰ ਸਿਸਟਮਜ਼' ਤੇ ਚਾਰ ਦਿਨਾਂ ਆਨਲਾਈਨ ਟ੍ਰੇਨਿੰਗ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਰਾਮ ਮੰਦਰ ਕਮੇਟੀ ਵਲੋਂ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਸੰਜੇ ਸਾਹਨੀ ਦਾ ਸਨਮਾਨ

ਨੰਗਲ, 21 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਰਾਮ ਨੌਮੀ ਦੇ ਸਬੰਧ ਵਿਚ ਅੱਜ ਨੰਗਲ ਦੇ ਸ੍ਰੀ ਰਾਮ ਮੰਦਰ ਵਿਖੇ ਹਵਨ ਯੱਗ ਤੇ ਕੀਰਤਨ ਕਰਵਾਇਆ ਗਿਆ | ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਗਯਾਦੀਨ, ਸੰਜੇ ਕੁਮਾਰ, ਰਘਬੀਰ ਚੰਦ, ਸਾਂਬਰ ਪ੍ਰਸਾਦ, ਰੱਤੀ ਰਾਮ, ਰਵੀ ਕੁਮਾਰ, ...

ਪੂਰੀ ਖ਼ਬਰ »

ਖੇੜੀ ਸਲਾਬਤਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਇਆ ਸਨਮਾਨ ਸਮਾਰੋਹ

ਸ੍ਰੀ ਚਮਕੌਰ ਸਾਹਿਬ, 21 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਖੇੜੀ ਸਲਾਬਤਪੁਰ ਦੇ ਸ਼ਹੀਦ ਕੈਪਟਨ ਸਰਦਾਰਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਕੈਪਟਨ ਸਰਦਾਰਾ ਸਿੰਘ ਦੇ ਪਰਿਵਾਰ ਵਲੋਂ ਪਿਛਲੇ ਵਰ੍ਹੇ ਦੇ ਦਸਵੀਂ ਤੇ ਬਾਹਰਵੀਂ ਜਮਾਤ ...

ਪੂਰੀ ਖ਼ਬਰ »

ਸੰਤ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਦਿੱਲੀ ਵਾਲਿਆਂ ਦੀ ਯਾਦ ਵਿਚ ਸਮਾਗਮ ਕਰਵਾਇਆ

ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਡੇਰਾ ਕਾਰ ਸੇਵਾ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਪੰਥ ਰਤਨ ਸਵ: ਸੰਤ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਦਿੱਲੀ ਵਾਲਿਆਂ ਦੀ ਯਾਦ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਸਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਪੁਰਖਾਲੀ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਚੌਂਕੀ ਪੁਰਖਾਲੀ ਦੇ ਸਟਾਫ਼ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਨ ਦੀ ਅਪੀਲ ਕੀਤੀ ਗਈ | ...

ਪੂਰੀ ਖ਼ਬਰ »

ਸਬ-ਸੈਂਟਰ ਭੰਗਾਲਾ ਵਿਖੇ ਕੋਰੋਨਾ ਵੈਕਸੀਨ ਦਾ ਟੀਕਾਕਰਨ ਸ਼ੁਰੂ

ਪੁਰਖਾਲੀ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਸਬ ਸੈਂਟਰ ਭੰਗਾਲਾ ਵਿਖੇ ਸਿਹਤ ਵਿਭਾਗ ਵਲੋਂ ਕੋਰੋਨਾ ਵੈਕਸੀਨ ਦੇ ਟੀਕਾਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ | ਇਸ ਸਬੰਧੀ ਸੀ. ਐਚ. ਓ. ਰਣਜੀਤ ਕੌਰ ਨੇ ਦੱਸਿਆ ਕਿ ਸਬ ਸੈਂਟਰ ਵਿਖੇ ਕੋਰੋਨਾ ਵੈਕਸੀਨ ਦਾ ਟੀਕਾਕਰਨ ਸ਼ੁਰੂ ...

ਪੂਰੀ ਖ਼ਬਰ »

ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਨੇ ਟਵਿੱਟਰ ਐਪ 'ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਸਬੰਧੀ ਮੁੱਖ ਮੰਤਰੀ ਸਮੇਤ ਹੋਰ ਨੇਤਾਵਾਂ ਨੂੰ ਟੈਗ ਕੀਤਾ

ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਟਵਿੱਟਰ ਐਪ 'ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਸਬੰਧੀ ਆਪਣੀ ਆਵਾਜ਼ ਬੁਲੰਦ ਕੀਤੀ ਗਈ | ਇਸ ਸਬੰਧੀ ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਗੈਰ ਖੇਤੀਬਾੜੀ ਸਭਾ ਦੇ ਨਵੇਂ ਬਣੇ ਪ੍ਰਧਾਨ ਪਿ੍ਤਪਾਲ ਸਿੰਘ ਗੰਡਾ ਵਲੋਂ ਸਪੀਕਰ ਰਾਣਾ ਕੇ. ਪੀ. ਸਿੰਘ ਨਾਲ ਮੁਲਾਕਾਤ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਗੈਰ ਖੇਤੀਬਾੜੀ ਸਭਾ ਦੇ ਨਵੇਂ ਬਣੇ ਪ੍ਰਧਾਨ ਪਿ੍ਤਪਾਲ ਸਿੰਘ ਗੰਡਾ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ | ਇਸ ਮੁਲਾਕਾਤ ਦੌਰਾਨ ਉਨ੍ਹਾਂ ਜਿੱਥੇ ਆਪਣੀ ਚੋਣ ਲਈ ਸਪੀਕਰ ਰਾਣਾ ਦਾ ਧੰਨਵਾਦ ਕੀਤਾ | ਉੱਥੇ ਹੀ ਸਭਾ ਦੀ ਵਿੱਤੀ ਸਥਿਤੀ ਤੇ ਹੋਰ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਗੰਡਾ ਨੇ ਕਿਹਾ ਕਿ ਉਹ ਸਪੀਕਰ ਰਾਣਾ ਦੀ ਅਗਵਾਈ ਹੇਠ ਸਭਾ ਦੇ ਮੈਂਬਰਾਂ ਲਈ ਭਲਾਈ ਯੋਜਨਾਵਾਂ ਲੈ ਕੇ ਆਉਣਗੇ ਤਾਂ ਜੋ ਇਨ੍ਹਾਂ ਯੋਜਨਾਵਾਂ ਨਾਲ ਮੈਂਬਰਾਂ ਨੂੰ ਲਾਭ ਮਿਲ ਸਕੇ | ਇਸ ਮੌਕੇ ਕੌਂਸਲਰ ਕਮਲਜੀਤ ਸਿੰਘ, ਨੰਬਰਦਾਰ ਇੰਦਰਜੀਤ ਸਿੰਘ ਮਿੰਟੂ ਵੀ ਉਨ੍ਹਾਂ ਨਾਲ ਸਨ |

ਖ਼ਬਰ ਸ਼ੇਅਰ ਕਰੋ

 

ਮਜ਼ਦੂਰ ਦਿਵਸ 'ਤੇ ਮੋਟਰਸਾਈਕਲ ਰੈਲੀ ਸਬੰਧੀ ਬਸਪਾ ਦੀ ਮੀਟਿੰਗ

ਰੂਪਨਗਰ, 21 ਅਪ੍ਰੈਲ (ਸਤਨਾਮ ਸਿੰਘ ਸੱਤੀ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਰੋਪੜ ਦੀ ਮੀਟਿੰਗ ਹਲਕਾ ਪ੍ਰਧਾਨ ਮਾ. ਮੋਹਣ ਸਿੰਘ ਨੌਧੇਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਮਾ. ਰਾਮ ਪਾਲ ਅਬਿਆਣਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਪਹਿਲੀ ਮਈ ...

ਪੂਰੀ ਖ਼ਬਰ »

ਸ੍ਰੀ ਨੈਣਾ ਦੇਵੀ ਵਿਖੇ ਮੰਦਰ ਪ੍ਰਸ਼ਾਸਨ ਨੇ ਲਗਾਈ ਪੀਲੀ ਲਕੀਰ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਅਤੇ ਮਹਾਨ ਸ਼ਕਤੀਪੀਠ ਮਾਤਾ ਸ੍ਰੀ ਨੈਣਾਂ ਦੇਵੀ ਵਿਖੇ ਚੱਲ ਰਹੇ ਚੇਤ ਦੇ ਨਰਾਤਿਆਂ ਦੇ ਦੌਰਾਨ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਮੰਦਰ ਸ਼ਿਵਾਲਕ ਐਵੀਨਿਊ ਵਿਖੇ ਧਾਰਮਿਕ ਸਮਾਗਮ

ਨੰਗਲ, 21 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਸ਼ਿਵ ਸ਼ਕਤੀ ਮੰਦਰ ਸ਼ਿਵਾਲਕ ਐਵਨਿਊ ਵਿਖੇ ਰਾਮ ਨੌਮੀ ਦੇ ਸ਼ੁੱਭ ਦਿਹਾੜੇ ਮੌਕੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਗਰ ਕੌਂਸਲ ਨੰਗਲ ਦੇ ਨਵੇਂ ਪ੍ਰਧਾਨ ਸੰਜੇ ਸਾਹਨੀ, ਸੀਨੀਅਰ ਮੀਤ ਪ੍ਰਧਾਨ ਅਨੀਤਾ ਸ਼ਰਮਾ, ...

ਪੂਰੀ ਖ਼ਬਰ »

ਕੋਰੋਨਾ ਕਹਿਰ ਦੌਰਾਨ ਮਲੇਰੀਏ ਤੋਂ ਵੀ ਸਾਵਧਾਨ ਰਹਿਣ ਦੀ ਲੋੜ

ਨੰਗਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਦੌਰਾਨ ਸਫ਼ਾਈ ਪ੍ਰਬੰਧਾਂ ਵੱਲ ਉਚੇਚੇ ਤੌਰ 'ਤੇ ਧਿਆਨ ਦੇਣ ਦੀ ਲੋੜ ਹੈ ਪਰ ਅਜਿਹਾ ਨਹੀਂ ਹੋ ਰਿਹਾ | ਨਿਕਾਸੀ ਨਾਲੇ ਨਰਕ ਕੁੰਡ ਬਣੇ ਹੋਏ ਹਨ ਅਤੇ ਸਫ਼ਾਈ ਹੋਏ ਮੁੱਦਤ ਹੋ ਗਈ ਹੈ | ਸ਼ਹਿਰ 'ਚ ਆਵਾਰਾ ਜਾਨਵਰਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ 19 ਨਵੀਆਂ ਆਈ.ਟੀ.ਆਈਜ਼ ਨੂੰ ਮਨਜ਼ੂਰੀ, ਗੁਰੂ ਗੋਬਿੰਦ ਸਿੰਘ ਇੰਸਟੀਚਿਊਟ ਆਫ਼ ਸਕਿੱਲਜ਼ ਨੂੰ ਯੂਨੀਵਰਸਿਟੀ ਵਜੋਂ ਅਪਗ੍ਰੇਡ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 19 ਨਵੀਆਂ ਆਈ.ਟੀ.ਆਈਜ਼ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ, ਜਿਨ੍ਹਾਂ ਵਿਚ ਬਿਆਸ ਵਿਖੇ ਸਥਾਪਤ ਕੀਤੀ ਜਾਣ ਵਾਲੀ ਆਈ.ਟੀ.ਆਈ ਵੀ ਸ਼ਾਮਿਲ ਹੋਵੇਗੀ | ਇਨ੍ਹਾਂ ...

ਪੂਰੀ ਖ਼ਬਰ »

ਆਰਬਿ੍ਟੇਸ਼ਨ ਨਾਲ ਜੁੜੇ ਸੰਗਠਨਾਂ ਨੂੰ ਜਾਗਰੂਕ ਕਰਨ ਦੀ ਲੋੜ-ਹਾਈਕੋਰਟ

ਚੰਡੀਗੜ੍ਹ, 21 ਅਪ੍ਰੈਲ (ਬਿ੍ਜੇਂਦਰ ਗੌੜ)-ਆਰਬਿ੍ਟੇਸ਼ਨ ਪ੍ਰਕਿਰਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਫ਼ੈਸਲਾ ਜਾਰੀ ਕੀਤਾ ਹੈ | ਹਾਈਕੋਰਟ ਨੇ ਸਾਫ਼ ਕੀਤਾ ਹੈ ਕਿ ਪੰਜਾਬ ਅਤੇ ਹਰਿਆਣਾ ਰਾਜ ਦੇ ਮੁੱਖ ਸਕੱਤਰ, ਇਨ੍ਹਾਂ ਰਾਜਾਂ ਸਮੇਤ ਚੰਡੀਗੜ੍ਹ ...

ਪੂਰੀ ਖ਼ਬਰ »

ਖੇਡੋ ਇੰਡੀਆ ਯੂਥ ਗੇਮਜ਼ 2021 ਦੀ ਮੇਜ਼ਬਾਨੀ ਹਰਿਆਣਾ ਕਰੇਗਾ

ਚੰਡੀਗੜ੍ਹ, 21 ਅਪ੍ਰੈਲ (ਐਨ. ਐਸ. ਪਰਵਾਨਾ)-ਖੇਡੋਂ ਇੰਡੀਆ ਯੂਥ ਗੇਮਜ਼ 2021 ਦੇ ਚੌਥੇ ਅਡੀਸ਼ਨ ਦਾ ਆਯੋਜਨ ਹਰਿਆਣਾ ਦੇ ਪੰਚਕੂਲਾ, ਅੰਬਾਲਾ, ਸ਼ਾਹਬਾਦ ਅਤੇ ਦਿੱਲੀ ਤੇ ਚੰਡੀਗੜ੍ਹ ਵਿਚ 21 ਨਵੰਬਰ ਤੋਂ 5 ਦਸੰਬਰ, 2021 ਤਕ ਕੀਤਾ ਜਾਵੇਗਾ, ਜਿਨ੍ਹਾਂ ਵਿਚ ਅੰਡਰ-18 ਕੈਟਾਗਰੀ ਦੀਆਂ ...

ਪੂਰੀ ਖ਼ਬਰ »

ਪਿੰਡ ਭਾਂਖਰਪੁਰ ਵਿਖੇ 'ਆਪ' ਆਗੂਆਂ ਨਾਲ ਮਿਲ ਕੇ ਪਿੰਡ ਵਾਸੀਆਂ ਨੇ ਸਾੜੇ ਬਿਜਲੀ ਦੇ ਬਿੱਲ

ਡੇਰਾਬੱਸੀ, 21 ਅਪ੍ਰੈਲ (ਗੁਰਮੀਤ ਸਿੰਘ)-ਪਿੰਡ ਭਾਂਖਰਪੁਰ ਵਿਖੇ ਪਿੰਡ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਦੇ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਬਿਜਲੀ ਦੇ ਬਿੱਲ ਸਾੜ ਕੇ ਸੂਬਾ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਦਾਜ ਲਈ ਪਤਨੀ ਦੀ ਕੁੱਟਮਾਰ ਕਰਨ ਤੇ ਧਰਮ ਬਦਲਣ ਲਈ ਦਬਾਅ ਪਾਉਣ ਵਾਲੇ ਪਤੀ ਸਮੇਤ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਜਸਬੀਰ ਸਿੰਘ ਜੱਸੀ)-ਮਹਿਲਾ ਨਾਲ ਦਾਜ ਲਈ ਕੁੱਟਮਾਰ ਕਰਨ ਅਤੇ ਧਰਮ ਪਰਿਵਰਤਨ ਕਰਨ ਲਈ ਦਬਾਅ ਪਾਉਣ ਵਾਲੇ ਉਸ ਦੇ ਪਤੀ, ਸੱਸ ਤੇ ਸਹੁਰੇ ਸਮੇਤ 6 ਖ਼ਿਲਾਫ਼ ਪੁਲਿਸ ਨੇ ਧਾਰਾ 323, 406, 498ਏ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਪਤੀ ...

ਪੂਰੀ ਖ਼ਬਰ »

ਸ਼ਿਵਾਲਿਕ ਵਿਹਾਰ ਕਾਲੋਨੀ ਵਿਚ ਸੀਵਰੇਜ ਓਵਰਫਲੋ ਹੋਣ ਕਾਰਨ ਲੋਕ ਪ੍ਰੇਸ਼ਾਨ

ਜ਼ੀਰਕਪੁਰ, 21 ਅਪ੍ਰੈਲ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਸ਼ਿਵਾਲਿਕ ਵਿਹਾਰ ਕਾਲੋਨੀ ਵਿਚ ਅੱਜ ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋਣ ਕਾਰਨ ਕਾਲੋਨੀ ਦੇ ਨੀਵੇਂ ਘਰਾਂ ਵਿਚ ਗੰਦਾ ਪਾਣੀ ਭਰਨ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਗੁਆਚਾ ਮੋਬਾਈਲ ਫ਼ੋਨ ਵਾਪਸ ਕਰ ਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ

ਮੁੱਲਾਂਪੁਰ ਗਰੀਬਦਾਸ, 21 ਅਪ੍ਰੈਲ (ਖੈਰਪੁਰ)-ਮੁੱਲਾਂਪੁਰ ਗਰੀਬਦਾਸ ਦੀ ਵਸਨੀਕ ਲੜਕੀ ਜੋ ਕਿ ਐਕਟਿਵਾ 'ਤੇ ਸਵਾਰ ਹੋ ਕੇ ਮੁੱਲਾਂਪੁਰ ਤੋਂ ਸਿਸਵਾਂ ਮੁੱਖ ਮਾਰਗ ਰਾਹੀਂ ਜਾ ਰਹੀ ਸੀ ਤਾਂ ਅਚਾਨਕ ਉਸ ਦੇ ਦੋ ਮੋਬਾਈਲ ਫ਼ੋਨ ਕਿਧਰੇ ਡਿੱਗ ਗਏ, ਜਿਨ੍ਹਾਂ ਦੀ ਕੀਮਤ 25 ਹਜ਼ਾਰ ...

ਪੂਰੀ ਖ਼ਬਰ »

ਜੇਕਰ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਹਾਈਵੇਅ ਜਾਮ ਕਰ ਕੇ ਸੰਘਰਸ਼ ਵਿੱਢਿਆ ਜਾਵੇਗਾ-ਮਿਸ਼ਨ ਆਗੂ

ਮਾਜਰੀ, 21 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਲੋਕ ਹਿੱਤ ਮਿਸ਼ਨ ਬਲਾਕ ਮਾਜਰੀ ਦੇ ਮੈਂਬਰਾਂ ਨੇ ਇਕੱਠ ਕਰਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਬੂਥਗੜ੍ਹ ਵਿਖੇ ਧਰਮ ਦੀ ਆੜ 'ਚ ਪਾਖੰਡ ਫੈਲਾ ਰਹੇ ਡੇਰੇ 'ਤੇ ...

ਪੂਰੀ ਖ਼ਬਰ »

ਜੇਕਰ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਹਾਈਵੇਅ ਜਾਮ ਕਰ ਕੇ ਸੰਘਰਸ਼ ਵਿੱਢਿਆ ਜਾਵੇਗਾ-ਮਿਸ਼ਨ ਆਗੂ

ਮਾਜਰੀ, 21 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਲੋਕ ਹਿੱਤ ਮਿਸ਼ਨ ਬਲਾਕ ਮਾਜਰੀ ਦੇ ਮੈਂਬਰਾਂ ਨੇ ਇਕੱਠ ਕਰਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਬੂਥਗੜ੍ਹ ਵਿਖੇ ਧਰਮ ਦੀ ਆੜ 'ਚ ਪਾਖੰਡ ਫੈਲਾ ਰਹੇ ਡੇਰੇ 'ਤੇ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਬਲੌਂਗੀ ਬਣੇ ਮਨੁੱਖੀ ਅਧਿਕਾਰ ਮੰਚ ਦੇ ਜ਼ਿਲ੍ਹਾ ਮੀਤ ਪ੍ਰਧਾਨ

ਖਰੜ, 21 ਅਪ੍ਰੈਲ (ਜੰਡਪੁਰੀ)-ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਮੁਹਾਲੀ ਅਤੇ ਚੰਡੀਗੜ੍ਹ ਇਕਾਈ ਦੀ ਸਾਂਝੀ ਮੀਟਿੰਗ ਲਾਂਡਰਾਂ ਰੋਡ ਖਰੜ ਵਿਖੇ ਮੈਡਮ ਪਰਮਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾ. ਜਸਵੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX